Amloh - Sach Kahoon Punjabi

Punjab Sikhya Kranti: ਅਮਲੋਹ ਦੇ ਗੈਰੀ ਬੜਿੰਗ ਨੇ ਸਰਕਾਰੀ ਸਕੂਲਾਂ ‘ਚ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ
’ਆਪ’ ਸਰਕਾਰ ਨੇ ਪੰਜਾਬ ’ਚ ਹੁਣ ਤੱਕ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ : ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ | Punjab Sikhya Kranti

Punjab Sikhya Kranti: (ਅਨਿਲ ਲੁਟਾਵਾ) ਅਮਲੋਹ। ਪੰਜਾਬ ਸਰਕਾਰ ਨੇ ਕੀਤੇ ਵਾਅਦਿਆਂ ਮੁਤਾਬਕ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਹਨ, ਜਿਸ ਤਹਿਤ ਹੁਣ ਤਕ ਸੂਬੇ ਦੇ ਨੌਜਵਾਨਾਂ ਨੂੰ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਕਰੀਬ 97 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਣ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੋਜ਼ਗਾਰ ਵੀ ਮਿਲਿਆ ਹੈ।

ਇਹ ਵੀ ਪੜ੍ਹੋ: Punjab National Bank: ਇੰਦੌਰ ’ਚ ਪੀਐਨਬੀ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਇਹ ਜਾਣਕਾਰੀ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਹਲਕੇ ਦੇ 5 ਸਕੂਲਾਂ ਵਿੱਚ ਕਰੀਬ 32.64 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਸਾਂਝੀ ਕੀਤੀ। ਇਨ੍ਹਾਂ 5 ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਮਸ਼ਪੁਰ, ਸਰਕਾਰੀ ਪ੍ਰਾਇਮਰੀ ਸਕੂਲ ਉੱਚੀ ਰੁੜਕੀ, ਸਰਕਾਰੀ ਪ੍ਰਾਇਮਰੀ ਸਕੂਲ ਕਪੂਰਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਦੀਵਾ ਗੰਢੂਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੈਜ਼ੁਲਾਪੁਰ ਸ਼ਾਮਲ ਹਨ।

32.64 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਇਸ ਮੌਕੇ ਵਿਧਾਇਕ ਵੱਲੋਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲਾਂ ਦੇ ਸਟਾਫ ਵੱਲੋਂ ਹਲਕਾ ਵਿਧਾਇਕ ਦਾ ਸਨਮਾਨ ਵੀ ਕੀਤਾ ਗਿਆ। Punjab Sikhya Kranti

ਇਸ ਮੌਕੇ ਸ਼ਿੰਗਾਰਾ ਸਿੰਘ ਸਲਾਣਾ, ਪ੍ਰਧਾਨ ਟਰਾਂਸਪੋਰਟ ਸੈਲ ’ਆਪ’, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਕਮਲਜੀਤ ਕੌਰ, ਰਣਜੀਤ ਸਿੰਘ ਪਨਾਗ, ਦਰਸ਼ਨ ਸਿੰਘ ਦਰਸ਼ੀ, ਸਰਪੰਚ ਜਗਦੀਪ ਸਿੰਘ ਲਾਡਪੁਰ, ਪ੍ਰਦੀਪ ਸਿੰਘ ਕੰਜਾਰੀ, ਗੁਰਵਿੰਦਰ ਸਿੰਘ ਮੀਆਂਪੁਰ, ਅਨਿਲ ਬਾਂਸਲ ਸੀਐੱਚਟੀ, ਪ੍ਰਿੰਸੀਪਲ ਰਵਿੰਦਰ ਕੌਰ, ਗੁਰਪ੍ਰੀਤ ਸਿੰਘ ਫੈਜ਼ੁਲਾਪੁਰ, ਮਾ. ਹਰਜੀਤ ਸਿੰਘ ਗਰੇਵਾਲ, ਸੁਖਜੀਤ ਸਿੰਘ ਮਾਵੀ, ਜਰਨੈਲ ਸਿੰਘ ਮੀਡੀਆ ਕੋਆਰਡੀਨੇਟਰ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਤੇ ਪਿੰਡ ਵਾਸੀ ਹਾਜ਼ਰ ਸਨ।

Freedom Fighters: ਸੁਤੰਤਰਤਾ ਸੰਗਰਾਮੀ ਦੀ ਵਿਧਵਾ ਧੀ ਮਨਰੇਗਾ ’ਚ ਕਰ ਰਹੀ ਹੈ ਕੰਮ
74 ਸਾਲਾਂ ਮਾਂ ਕਰ ਰਹੀ ਹੈ 50 ਸਾਲਾ ਪੁੱਤਰ ਦੀ ਸਾਂਭ-ਸੰਭਾਲ | Freedom Fighters

Freedom Fighters: (ਅਨਿਲ ਲੁਟਾਵਾ) ਅਮਲੋਹ। ਪ੍ਰਸ਼ਾਸਨ ਵੱਲੋਂ ਸੁਤੰਤਰਤਾ ਸੰਗਰਾਮੀਆਂ ਦਾ ਕੰਮ ਪਹਿਲ ’ਤੇ ਕਰਨ ਦੀ ਤਕੀਦ ਕੀਤੀ ਹੋਈ ਹੈ ਪਰ ਇਸ ਦੇ ਬਾਵਜ਼ੂਦ ਵੀ ਸੁਤੰਤਰਤਾ ਸੰਗਰਾਮੀ ਦੀ 74 ਸਾਲਾ ਦੀ ਵਿਧਵਾ ਧੀ ਮਨਰੇਗਾ ਵਿੱਚ ਕੰਮ ਕਰਕੇ ਆਪਣਾ ਤੇ ਆਪਣੇ 50 ਸਾਲਾਂ ਪੁੱਤਰ ਦਾ ਪੇਟ ਪਾਲ ਰਹੀ ਹੈ। ਭਾਵੇਂ ਕਿ ਪ੍ਰਸ਼ਾਸਨ ਵੱਲੋਂ ਹਰ ਸਾਲ 26 ਜਨਵਰੀ ਅਤੇ 15 ਅਗਸਤ ਨੂੰ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦਾ ਸਨਮਾਨ ਇੱਕ ਮਠਿਆਈ ਦਾ ਡੱਬਾ ਅਤੇ ਸਾਲ ਜਾਂ ਲੋਈ ਕੀਤਾ ਜਾਂਦਾ ਹੈ। ਪ੍ਰੰਤੂ ਸੁਤੰਤਰਤਾ ਸੰਗਰਾਮੀਆਂ ਦੇ ਕਈ ਪਰਿਵਾਰਾਂ ਦੀ ਹਾਲਤ ਅੱਜ ਬਹੁਤ ਪਤਲੀ ਬਣੀ ਹੋਈ ਜਾਪਦੀ ਹੈ। ਬਲਾਕ ਅਮਲੋਹ ਦੇ ਪਿੰਡ ਭੱਟੋਂ ਦੀ 74 ਸਾਲਾਂ ਵਿਧਵਾ ਸ਼ਮਸ਼ੇਰ ਕੌਰ ਨੇ ਭਰੇ ਮਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ ਪਿਤਾ ਕਰਤਾਰ ਸਿੰਘ ਪੁੱਤਰ ਸੰਪੂਰਨ ਸਿੰਘ ਵਾਸੀ ਖਮਾਣੋ ਕਲਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਸੁਤੰਤਰਤਾ ਸੰਗਰਾਮੀ ਦੀ ਪੈਨਸ਼ਨ ਲੈਂਦੇ ਸਨ।

ਇਹ ਵੀ ਪੜ੍ਹੋ: Government in Delhi: ਦਿੱਲੀ ’ਚ ਭਾਜਪਾ ਦੀ ਸਰਕਾਰ ਬਣਾਉਣ ਦੀਆਂ ਸਰਗਰਮੀਆਂ ਤੇਜ਼

ਮੇਰੀ ਸ਼ਾਦੀ ਜ਼ਿਮੀਦਾਰ ਪਰਿਵਾਰ ਵਿੱਚ ਪਿੰਡ ਭੱਟੋ ਵਿਖੇ ਹੋਈ ਸੀ ਅਤੇ ਮੇਰੇ ਦੋ ਲੜਕੀਆਂ ਤੇ ਇੱਕ ਪੁੱਤਰ ਨੇ ਜਨਮ ਲਿਆ ਸੀ। ਮੇਰੀਆਂ ਦੋਵੇਂ ਲੜਕੀਆਂ ਵਿਆਹੀਆਂ ਹੋਈਆਂ ਹਨ ਜੋ ਆਪੋ-ਆਪਣੇ ਘਰ ਖੁਸ਼ ਵਸ ਰਹੀਆਂ ਹਨ। ਸਾਡੀ ਜ਼ਮੀਨ ਜਾਇਦਾਦ ਪਹਿਲਾਂ ਹੀ ਵਿਕ ਚੁੱਕੀ ਸੀ ਹੁਣ ਸਾਡੇ ਕੋਲ ਕੋਈ ਜ਼ਮੀਨ ਨਹੀਂ ਹੈ ਪ੍ਰੰਤੂ ਮੇਰਾ 50 ਸਾਲਾ ਪੁੱਤਰ ਅਜੇ ਕੁਆਰਾ ਹੀ ਹੈ ਤੇ ਸੱਟ ਲੱਗਣ ਕਾਰਨ ਕੋਈ ਕੰਮ ਨਹੀਂ ਕਰ ਸਕਦਾ। ਮੇਰੇ ਪਤੀ ਗੁਰਨਾਮ ਸਿੰਘ ਦੀ 8 ਮਈ 1992 ਨੂੰ ਮੌਤ ਹੋ ਚੁੱਕੀ ਹੈ ਅਤੇ ਮੇਰੇ ਪਿਤਾ ਕਰਤਾਰ ਸਿੰਘ ਦੀ ਵੀ 12 ਨਵੰਬਰ 1996 ਨੂੰ ਮੌਤ ਹੋ ਗਈ ਸੀ। Freedom Fighters

ਹੁਣ ਮੈਨੂੰ ਸਿਰਫ 1500 ਰੁਪਏ ਮਹੀਨਾ ਵਿਧਵਾ ਪੈਨਸ਼ਨ ਮਿਲਦੀ ਹੈ ਜਿਸ ਨਾਲ ਮੈਨੂੰ ਅਤੇ ਮੇਰੇ ਨਾਲ ਰਹਿੰਦੇ ਪੁੱਤਰ ਨੂੰ ਆਪਣਾ ਘਰ ਦਾ ਗੁਜ਼ਾਰਾ ਕਰਨਾ ਵੀ ਬਹੁਤ ਮੁੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣਾ ਘਰ ਦਾ ਗੁਜ਼ਾਰਾ ਚਲਾਉਣ ਲਈ ਪਿਛਲੇ ਕੁਝ ਸਮੇਂ ਤੋਂ ਮਨਰੇਗਾ ਵਿੱਚ ਕੰਮ ਕਰ ਰਹੀ ਹਾਂ। ਮੇਰੇ ਪੁੱਤਰ ਦੇ ਸੱਟ ਲੱਗਣ ਕਾਰਨ ਉਸ ਦਾ ਇਲਾਜ ਵੀ ਮੈਂ ਹੀ ਕਰਵਾ ਰਹੀ ਹਾਂ ਅਤੇ ਹੁਣ ਮੈਂ ਇੱਕ ਸਾਲ ਜੱਦੋ ਜਹਿਦ ਕਰਕੇ ਸਰਕਾਰੀ ਦਫ਼ਤਰਾਂ ਵਿੱਚ ਗੇੜੇ ਮਾਰ-ਮਾਰ ਕੇ ਆਪਣੇ ਪਿਤਾ ਕਰਤਾਰ ਸਿੰਘ ਸੁਤੰਤਰਤਾ ਸੰਗਰਾਮੀ ਦੀ ਪੁੱਤਰੀ ਹੋਣ ਦਾ ਸਰਟੀਫਿਕੇਟ ਹਾਸਿਲ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੀ ਮੈਨੂੰ ਸੁਤੰਤਰਤਾ ਸੰਗਰਾਮੀ ਦੀ ਧੀ ਹੋਣ ਦੇ ਨਾਤੇ ਪੈਨਸ਼ਨ ਲਗਾਈ ਜਾਵੇ ਅਤੇ ਸਰਕਾਰ ਵੱਲੋਂ ਬਣਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ ਤਾਂ ਜੋ ਮੈਂ ਆਪਣਾ ਗੁਜ਼ਾਰਾ ਚੰਗੀ ਤਰ੍ਹਾਂ ਕਰ ਸਕਾ।

Road Accident: ਇੰਸਪੈਕਟਰ ਦਵਿੰਦਰਪਾਲ ਸਿੰਘ ਡੀਪੀ ਦੀ ਸੜਕ ਹਾਦਸੇ ਦੌਰਾਨ ਮੌਤ, ਇਲਾਕੇ ’ਚ ਸੋਗ ਦੀ ਲਹਿਰ
Road Accident: (ਅਨਿਲ ਲੁਟਾਵਾ) ਅਮਲੋਹ। ਅਮਲੋਹ ਤੋਂ ਨਾਭਾ ਰੋਡ ਉੱਤੇ ਸਵੇਰੇ ਲੱਗਭਗ 2 ਵਜੇ ਇੱਕ ਵੱਡੀ ਦੁਰਘਟਨਾ ਹੋਈ। ਜਿਸ ਵਿੱਚ ਇੱਕ ਟਰੱਕ ’ਤੇ ਇਨੋਵਾ ਕਾਰ ਦੀ ਅਚਾਨਕ ਟੱਕਰ ਹੋ ਗਈ। ਕਾਰ ਚਲਾ ਰਹੇ ਪੰਜਾਬ ਪੁਲਿਸ ’ਚ ਤੈਨਾਤ ਇੰਸਪੈਕਟਰ ਦਵਿੰਦਰ ਸਿੰਘ ਡੀਪੀ ਦੀ ਮੌਤ ਹੋ ਜਾਣ ਬਾਰੇ ਪਤਾ ਲੱਗਿਆ ਹੈ। ਇਲਾਕੇ ’ਚ ਇੰਸਪੈਕਟਰ ਦੀ ਮੌਤ ਦੀ ਖਬਰ ਫੈਲਦਿਆਂ ਹੀ ਸੋਗ ਦੀ ਲਹਿਰ ਦੌਡ਼ ਗਈ।

ਇਹ ਵੀ ਪੜ੍ਹੋ: Farmers Protest News: ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਸਾਡ਼ੀ, ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ

ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਦਵਿੰਦਰਪਾਲ ਸਿੰਘ ਡੀਪੀ ਸਮਰਾਲਾ ਥਾਣਾ ਵਿਖੇ ਬਤੌਰ ਐਸਐਚਓ ਤੈਨਾਤ ਸੀ,ਜੋ ਭਾਦਸੋਂ ਸਾਈਡ ਤੋਂ ਆ ਰਿਹਾ ਸੀ । ਪਿੰਡ ਭੱਦਲਥੂਹਾ ਵਿਖੇ ਟਰੱਕ ਨਾਲ ਟੱਕਰ ਹੋ ਜਾਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਅਮਲੋਹ ਵਿਖੇ ਲਿਆਂਦਾ ਗਿਆ।

ਸਕੂਲ ਆਫ ਐਮੀਨੈਸ ਅਮਲੋਹ ਦੇ ਮੈਰਿਟ ’ਚ ਆਏ ਵਿਦਿਆਰਥੀ ਕੀਤੇ ਸਨਮਾਨਿਤ
(ਅਨਿਲ ਲੁਟਾਵਾ) ਅਮਲੋਹ। ਪੰਜਾਬ ਸਕੂਲ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਤੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਕੂਲ ਆਫ ਐਮੀਨੈਂਸ ਅਮਲੋਹ ਦੇ ਵਿਦਿਆਰਥੀਆਂ ਨੂੰ ਅੱਜ ਪ੍ਰਿੰਸੀਪਲ ਇਕਬਾਲ ਸਿੰਘ ਦੀ ਅਗਵਾਈ ਹੇਠ ਸਮੁੱਚੇ ਸਟਾਫ ਨੇ ਉਨ੍ਹਾਂ ਨੂੰ ਸੀਲਡ, ਮੈਡਲ ਤੇ ਪ੍ਰਿੰਸੀਪਲ ਇਕਬਾਲ ਸਿੰਘ ਵੱਲੋਂ 5100 ਰੁਪਏ ਨਗਦ ਇਨਾਮ ਹਰ ਇੱਕ ਵਿਦਿਆਰਥੀ ਨੂੰ ਦੇ ਕੇ ਸਨਮਾਨਿਤ ਕੀਤਾ। ਕਮਰਸ ਅਤੇ ਨਾਨ ਮੈਡੀਕਲ ਵਿਚੋਂ ਦੋ ਵਿਦਿਆਰਥਣਾਂ ਮੰਨਤਪ੍ਰੀਤ ਕੌਰ ਵਿਰਕ ਤੇ ਮੈਹਕ ਜਿੰਦਲ ਨੇ 500 ਵਿੱਚੋਂ 487 ਅੰਕ 97.40 ਫੀਸਦੀ ਲੈ ਕੇ ਪੰਜਾਬ ਦੀ ਮੈਰਿਟ ਲਿਸਟ 247 ਅਤੇ 302 ਤੇ ਨਾਂਅ ਦਰਜ਼ ਕਰਾਇਆ ਹੈ ਤੇ ਸਕੂਲ ਦਾ ਨਾਂਅ ਉੱਚਾ ਕੀਤਾ ਹੈ। (Punjab School Board Result)

ਇਸ ਦੇ ਨਾਲ ਹੀ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਜਿਸ ਵਿਦਿਆਰਥੀ ਨੇ ਸਕੂਲ ਆਫ ਐਮੀਨੈਂਸ ਵਿੱਚ ਮੈਰਿਟ ਵਿੱਚ ਜਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ, ਹੁਣ ਉਸੇ ਵਿਦਿਆਰਥੀ ਕਾਰਤਿਕ ਕੁਮਾਰ ਨੇ 600 ਵਿੱਚੋਂ 589 ਅੰਕ ਲੈ ਪੰਜਾਬ ਦੀ ਮੈਰਿਟ ਲਿਸਟ ਵਿੱਚ ਰੈਕ 11ਵਾਂ ’ਤੇ ਆ ਕੇ ਨਾਂਅ ਚਮਕਾਇਆ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਵਿੱਚ ਬੁਲਾ ਕੇ ਸਨਮਾਨਿਤ ਕੀਤਾ ਗਿਆ। ਸਕੂਲ ਵਿੱਚ ਪਹੁੰਚਣ ਤੇ ਇਨ੍ਹਾਂ ਵਿਦਿਆਰਥੀਆਂ ਨੂੰ ਹਾਰ ਪਾ ਕੇ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਵੱਲੋਂ 5100 ਰੁਪਏ ਹਰ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਨੂੰ ਦਿੱਤੇ ਗਏ।

ਇਸ ਮੌਕੇ ਇਨ੍ਹਾਂ ਵਿਦਿਆਰਥੀਆਂ ਦੇ ਮਾਤਾ-ਪਿਤਾ ਵੀ ਉਚੇਚੇ ਤੌਰ ’ਤੇ ਪਹੁੰਚੇ। ਪ੍ਰਿੰਸੀਪਲ ਇਕਬਾਲ ਸਿੰਘ ਵੱਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਆਉਣ ਵਾਲੇ ਭਵਿੱਖ ਲਈ ਆਸ਼ੀਰਵਾਦ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਵਿਦਿਆਰਥੀਆਂ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਵਿੱਚ ਪੜ੍ਹ ਕੇ ਸਾਨੂੰ ਮਾਣ ਮਹਿਸੂਸ ਹੋ ਰਿਹਾ ਹੈ ਤੇ ਅਸੀਂ ਹੋਰ ਉੱਚੀਆਂ ਬੁਲੰਦੀਆਂ ’ਤੇ ਜਾਣ ਲਈ ਸਖਤ ਮਿਹਨਤ ਕਰਾਂਗੇ।

ਇਹ ਵੀ ਪੜ੍ਹੋ: T20 World Cup: ਭਾਰਤ ਤੋਂ ਬਾਅਦ ਇਹ ਟੀਮਾਂ ਦਾ ਹੋਇਆ ਟੀ20 ਵਿਸ਼ਵ ਕੱਪ ਲਈ ਐਲਾਨ, ਪੜ੍ਹੋ ਤੇ ਜਾਣੋ

ਮੰਨਤਪ੍ਰੀਤ ਕੌਰ ਨੇ ਕਿਹਾ ਕਿ ਮੈਂ ਸੀਏ ਬਣਨਾ ਚਾਹੁੰਦੀ ਹਾਂ, ਜੋ ਕਿ ਬਾਸਕਟਬਾਲ ਦੀ ਖਿਡਾਰਨ ਵੀ ਹੈ ਤੇ ਇਸਦੇ ਨਾਲ ਹੀ ਮੈਹਕ ਨੇ ਦੱਸਿਆ ਕਿ ਮੈਂ ਇੰਜੀਨੀਅਰ ਬਣ ਕੇ ਦੇਸ਼ ਦੀ ਸੇਵਾ ਕਰਾਂਗੀ। ਇਸ ਮੌਕੇ ਜਗਤਾਰ ਸਿੰਘ, ਰਾਜਵੰਤ ਕੌਰ,ਅਵਤਾਰ ਸਿੰਘ, ਚਮਨ ਲਾਲ , ਦੀਪਿਕਾ, ਸ਼ੀਲਾ ਰਾਣੀ ,ਜਗਦੀਸ਼ ਚੰਦ, ਉਮੇਸ਼ ਕੁਮਾਰ ,ਦੀਪਾ ਰਾਣੀ,ਜਸਬੀਰ ਸਿੰਘ ਮਠਾੜੂ ਰਾਜਿੰਦਰ ਸਿੰਘ, ਬੀਰਰਾਜਵਿੰਦਰ ਸਿੰਘ, ਹਰਵਿੰਦਰ ਸਿੰਘ ,ਮੀਨਾਕਸ਼ੀ ਭਨੋਟ, ਹਰਪ੍ਰੀਤ ਕੌਰ, ਦਵਿੰਦਰ ਸਿੰਘ ਰਹਿਲ, ਦਲਵੀਰ ਸਿੰਘ ਸੰਧੂ ,ਬਲਜੀਤ ਸਿੰਘ ਸਲਾਣੀ, ਈਸ਼ਵਰ ਚੰਦਰ,ਗਗਨ ਗੁਪਤਾ ,ਅਮਰੀਕ ਸਿੰਘ ਧਰਮ ਸਿੰਘ ਰਾਈਏਵਾਲ ਬਲਵੀਰ ਸਿੰਘ, ਅਮਨਦੀਪ ਕੌਰ, ਮੀਨੂੰ ਪਜਨੀ ,ਹਰਵਿੰਦਰ ਕੌਰ, ਰੰਜੂ ਬਾਲਾ , ਪੂਜਾ ਸਿੰਗਲਾ,ਸੁਰੀਤਾ, ਸੀਮਾ ਰਾਣੀ, ਆਦਿ ਸਟਾਫ ਹਾਜ਼ਰ ਸੀ। Punjab School Board Result

ਪਿੰਡ ਚਨਾਰਥਲ ਕਲਾਂ ਵਿਖੇ ਭਾਖੜਾ ਨਹਿਰ ’ਚ ਪਿਆ ਪਾੜ, ਪਿੰਡ ਵਾਸੀਆਂ ’ਚ ਸਹਿਮ ਦਾ ਮਾਹੌਲ
ਸੰਸਦ ਮੈਂਬਰ ਡਾ.ਅਮਰ ਸਿੰਘ ਤੇ ਸਾਬਕਾ ਵਿਧਾਇਕ ਨਾਗਰਾ ਨੇ ਕੀਤਾ ਨਹਿਰ ਦਾ ਦੌਰਾ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹੇ ਦੇ ਪਿੰਡ ਚਰਨਾਥਲ ਕਲਾਂ ਨੇੜਿਓ ਲੰਘ ਰਹੀ ਭਾਖੜਾ ਨਹਿਰ ਵਿੱਚ ਪਾੜ ਪੈਣ ਨਾਲ ਪਿੰਡ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਸਾਂਸਦ ਡਾਕਟਰ ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਭਾਖੜਾ ਨਹਿਰ ਪਹੁੰਚੇ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਨਹਿਰ ਦੇ ਇੱਕ ਪਾਸੇ ਸਵ. ਗੁਰਚਰਨ ਸਿੰਘ ਟੌਹੜਾ ਦਾ ਪਿੰਡ ਤੇ ਦੂਜੇ ਪਾਸੇ ਚੁਨਾਥਲ ਕਲਾਂ ਹੈ ਤੇ ਨਹਿਰ ਦੇ ਨਾਲ ਸਰਕਾਰੀ ਸਕੂਲ ਵੀ ਬਣਿਆ ਹੋਇਆ ਹੈ ਜੇਕਰ ਕਿਸੇ ਵੀ ਸਮੇਂ ਨਹਿਰ ਟੁੱਟਦੀ ਹੈ ਤਾਂ ਇਸ ਨਾਲ ਵੱਡਾ ਜਾਨੀ ਨੁਕਸਾਨ ਹੋ ਸਕਦਾ ਅਤੇ ਖੇਤਾਂ ਵਿੱਚ ਪੱਕੀ ਹੋਈ ਫਸਲ ਵੀ ਤਬਾਹ ਹੋ ਜਾਵੇਗੀ। Bhakra Canal

ਕੁਲਜੀਤ ਸਿੰਘ ਨਾਗਰਾ ਨੇ ਕਿਹਾ ਲਗਦਾ ਹੈ ਕਿ ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦੀ ਉਡੀਕ ਵਿੱਚ ਹੈ। ਕਿਉਂਕਿ ਇਸ ਨਹਿਰ ਦੀ ਸਲੇਬਾਂ ਦੀ ਖਸਤਾ ਹਾਲਤ ਹੈ ਤੇ ਪਿਛਲੇ ਕਰੀਬ ਇੱਕ ਸਾਲ ਤੋਂ ਪਿੰਡ ਵਾਸੀ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਚੁੱਕੇ ,ਪਰ ਪ੍ਰਸ਼ਾਸਨ ਵੱਲੋਂ ਖਾਨਾਪੁਰਤੀ ਕਰਦੇ ਹੋਏ ਮਿੱਟੀ ਦੇ ਭਰ ਕੇ ਥੈਲੇ ਲਗਾ ਦਿੱਤੇ ਜਾਂਦੇ ਹਨ। ਕੁਲਜੀਤ ਸਿੰਘ ਨਾਗਰਾ ਨੇ ਨਹਿਰੀ ਵਿਭਾਗ ਅਤੇ ਸਰਕਾਰ ਨਹਿਰ ਦੀ ਵਿਸ਼ੇਸ਼ ਮੁਰੰਮਤ ਕਰਾਵੇ ਤਾਂ ਜੋ ਲੋਕਾਂ ਦੇ ਮਨ ਵਿੱਚ ਡਰ ਦਾ ਮਾਹੌਲ ਖਤਮ ਹੋਵੇ। Bhakra Canal

ਨਹਿਰ ’ਚ ਪਾੜ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ (Bhakra Canal)

ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ ਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਪਿੰਡ ਚਨਾਰਥਲ ਕਲਾ ਨੇ ਦੱਸਿਆ ਕਿ ਪਿੰਡ ਚਨਾਰਥਲ ਕਲਾਂ ਜੋ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਸਭ ਤੋਂ ਵੱਡਾ ਪਿੰਡ ਹੈ। ਉਨਾ ਨੇ ਦੱਸਿਆ ਕਿ ਇਹ ਪਾੜ ਪਹਿਲਾਂ ਵੀ ਪਿਛਲੇ ਸਾਲ ਪਿਆ ਪਰ ਪਿੰਡ ਵਾਸੀਆਂ ਤੇ ਇਲਾਕਾ ਵਾਸੀਆਂ ਵੱਲੋਂ ਖੁਦ ਇਸ ਨੂੰ ਠੀਕ ਕੀਤਾ ਗਿਆ ਸੀ। ਸ. ਨਾਗਰਾ ਨੇ ਦੱਸਿਆ ਕਿ ਨਹਿਰ ਵਿੱਚ ਪਾੜ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਹਿਰ ਵਿੱਚ ਪਾੜ ਐਨਾ ਵੱਧ ਚੁੱਕਿਆ ਜਿਸ ਵਿੱਚ ਸੜਕ ਦਾ 20% ਹਿੱਸਾ ਵੀ ਧੱਸ ਚੁੱਕਿਆ ਹੈ।

ਇਹ ਵੀ ਪੜ੍ਹੋ: ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸ. ਨਾਗਰਾ ਨੇ ਕਿਹਾ ਕਿ ਨਾ ਹੀ ਕੋਈ ਸਰਕਾਰ ਦਾ ਨੁਮਾਇੰਦਾ ਅਤੇ ਨਾ ਹੀ ਕੋਈ ਪ੍ਰਸ਼ਾਸਨ ਦਾ ਅਧਿਕਾਰੀ ਇਸ ਵੱਲ ਧਿਆਨ ਦੇ ਰਿਹਾ ਹੈ ਜਦੋਂਕਿ ਨਹਿਰ ਦੋਵੇਂ ਪਾਸੇ ਟੁੱਟਦੀ ਜਾ ਰਹੀ ਹੈ। ਨਾਗਰਾ ਨੇ ਕਿਹਾ ਕਿ ਜੇਕਰ ਇਸ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਬਹੁਤ ਵੱਡੀ ਘਟਨਾ ਵਾਪਰ ਸਕਦੀ ਹੈ ਤੇ ਜੇਕਰ ਕੋਈ ਘਟਨਾ ਵਾਪਰ ਦੀ ਹੈ ਉਸ ਦੀ ਜਿੰਮੇਵਾਰ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ। ਚਨਾਰਥਲ ਕਲਾ ਦੇ ਮੈਂਬਰ ਪੰਚਾਇਤ ਗੁਰਸੇਵਕ ਸਿੰਘ ਦੱਸਿਆ ਕਿ ਨਹਿਰ ਵਿੱਚ ਪਾੜ ਪੈਣ ਨਾਲ ਪਿੰਡ ਵਾਸੀਆਂ ਡਰ ਦਾ ਮਾਹੌਲ ਬਣਿਆ ਤੇ ਰਾਤਾਂ ਨੂੰ ਜਾਗ ਕੇ ਕੱਟ ਰਹੇ ਹਨ , ਕਿਉਂਕਿ ਨਹਿਰ ਕਿਸੇ ਸਮੇਂ ਵਿੱਚ ਟੁੱਟ ਸਕਦੀ ਹੈ।

ਸਲਾਣੀ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ
(ਅਨਿਲ ਲੁਟਾਵਾ) ਅਮਲੋਹ। ਬਲਾਕ ਅਮਲੋਹ ਦੇ ਪਿੰਡ ਸਲਾਣੀ ਦੇ ਨੌਜਵਾਨ ਹਰਪ੍ਰੀਤ ਸਿੰਘ (33) ਪੁੱਤਰ ਬਲਬੀਰ ਸਿੰਘ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ (Canada News) ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਰਤਕ ਦੇ ਪਿਤਾ ਬਲਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਹਰਪ੍ਰੀਤ ਸਿੰਘ , ਪੀਐੱਚਡੀ ਕਰਨ ਉਪਰੰਤ ਇਸ ਸਾਲ ਜੂਨ ਦੀ 22 ਤਰੀਕ ਨੂੰ ਪੀਆਰ ਤੇ ਕੈਨੇਡਾ ਗਿਆ ਸੀ ਉਹ ਉੱਥੇ ਆਪਣੇ ਛੋਟੇ ਭਰਾ ਲਵਪ੍ਰੀਤ ਸਿੰਘ ਕੋਲ ਅਲਬਰਟਾ ’ਚ ਰਹਿ ਰਿਹਾ ਸੀ ਉੱਥੇ ਹੀ ਉਸ ਨੂੰ ਦਿਲ ਦਾ ਦੌਰਾ ਪਿਆ ਤੇ ਉਸ ਦੀ ਮੌਤ ਹੋ ਗਈ ਉਸ ਦਾ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।

ਆਲ ਇੰਡੀਆ ਹਾਕੀ ਟੂਰਨਾਮੈਂਟ ’ਚ ਪਹੁੰਚ ਕੇ ਚੇਅਰਪਰਸਨ ਗਹਿਲੋਤ ਨੇ ਵਧਾਇਆ ਖਿਡਾਰੀ ਦਾ ਹੌਂਸਲਾ
ਲੜਕੀਆਂ ਦੇ ਮੈਚ ਵਿੱਚ ਪਟਿਆਲਾ ਇਲੈਵਨ ਦੀ ਟੀਮ ਰਹੀ ਜੇਤੂ

(ਅਨਿਲ ਲੁਟਾਵਾ) ਅਮਲੋਹ। ਐਨ.ਆਰ.ਆਈ ਸਪੋਰਟਸ ਕਲੱਬ ਰਜਿ: ਅਮਲੋਹ ਵੱਲੋਂ 12ਵਾਂ ਆਲ ਇੰਡੀਆ ਹਾਕੀ ਟੂਰਨਾਮੈਂਟ ਦੇ ਦੂਜੇ ਦਿਨ ਲੜਕੀਆਂ ਦੇ ਮੈਚ ਦਾ ਸੁਭ ਆਰੰਭ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਪ੍ਰਿੰਸੀਪਲ ਡਾ. ਅਰਚਨਾ ਮਹਾਜਨ, ਡਾ. ਤੀਰਥਵਾਲਾ ਗਾਇਨੀਕੋਲੋਜਿਸਟਸ ਵੱਲੋਂ ਕੀਤਾ ਗਿਆ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਲੱਬ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤ ਹੋ ਕੇ ਖੇਡਾਂ ਖੇਡਣ ਲਈ ਪ੍ਰੇਰਿਤ ਕੀਤਾ। ਅੱਜ ਲੜਕੀਆਂ ਦਾ ਮੈਚ ਸੰਗਰੂਰ ਅਕੈਡਮੀ ਅਤੇ ਪਟਿਆਲਾ ਇਲੈਵਨ ਵਿੱਚ ਖੇਡਿਆ ਗਿਆ, ਜਿਸ ਵਿੱਚ ਪਟਿਆਲਾ ਇਲੈਵਨ 2-1 ਨਾਲ ਜੇਤੂ ਰਹੀ।

ਸੰਗਰੂਰ ਅਕੈਡਮੀ 4-0 ਨਾਲ ਜੇਤੂ ਰਹੀ

ਅੱਜ ਦੇ ਦਿਨ ਦਾ ਲੜਕਿਆਂ ਦਾ ਪਹਿਲਾ ਮੈਚ ਸੰਗਰੂਰ ਅਕੈਡਮੀ ਅਤੇ ਰਾਜਾ ਕਰਨ ਅਕੈਡਮੀ ਕਰਨਾਲ ਵਿਚਕਾਰ ਖੇਡਿਆ ਗਿਆ, ਜਿਸ ਵਿਚ ਸੰਗਰੂਰ ਅਕੈਡਮੀ 4-0 ਨਾਲ ਜੇਤੂ ਰਹੀ। ਇਸੇ ਤਰ੍ਹਾਂ ਸਾਈ ਕੁਰਕਸ਼ੇਤਰ ਨੇ ਐੱਸਜੀਐਨਪੀ ਅਕੈਡਮੀ ਸਾਹਬਾਦ ਮਾਰਕੰਡਾ ਨੂੰ 3-1ਦੇ ਨਾਲ ਹਰਾਇਆ।

ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਭਗਵਾਨ ਦਾਸ ਮਾਜਰੀ ਨੇ ਬਾਖ਼ੂਬੀ ਨਿਭਾਈ ਅਤੇ ਕਲੱਬ ਮੈਂਬਰਾਂ ਨੇ ਆਏ ਪਤਵੰਤਿਆਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਕਲੱਬ ਪ੍ਰਧਾਨ ਸ਼ਿੰਦਰ ਮੋਹਨ ਪੁਰੀ, ਮੀਤ ਪ੍ਰਧਾਨ ਅਨਿਲ ਲੁਟਾਵਾ, ਸਰਪ੍ਰਸਤ ਵਿਨੋਦ ਮਿੱਤਲ, ਸਤਵਿੰਦਰ ਬਾਂਸਲ, ਐਡ.ਯਾਦਵਿੰਦਰਪਾਲ ਸਿੰਘ, ਵਾਈਸ ਪ੍ਰਧਾਨ ਰੁਪਿੰਦਰ ਹੈਪੀ, ਖਜ਼ਾਨਚੀ ਪਵਨ ਕੁਮਾਰ, ਪ੍ਰੈਸ ਸਕੱਤਰ ਹੈਪੀ ਸੂਦ,ਡਾ.ਹਰਪਾਲ ਸਿੰਘ ਪਾਲ ਡੈਂਟਿਸਟ, ਸਕੱਤਰ ਪਰਮਜੀਤ ਸੂਦ, ਸਹਾਇਕ ਸਕੱਤਰ ਡਾ. ਅਸ਼ੋਕ ਬਾਤਿਸ਼, ਭਗਵਾਨ ਦਾਸ ਮਾਜਰੀ, ਡਾ. ਸੇਵਾ ਰਾਮ, ਚਰਨ ਰੈਹਿਲ, ਕੌਂਸਲਰ ਹੈਪੀ ਸੇਢਾ, ਵਿੱਕੀ ਅਬਰੋਲ, ਮਹਿੰਦਰਪਾਲ ਪਜ਼ਨੀ ਆਦਿ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਅਮਲੋਹ ਵਿਖੇ 12ਵਾਂ ਆਲ ਇੰਡੀਆ ਹਾਕੀ ਟੂਰਨਾਮੈਂਟ 23 ਫ਼ਰਵਰੀ ਤੋਂ ਸ਼ੁਰੂ
ਜੇਤੂ ਟੀਮਾਂ ਨੂੰ ਵੱਡੀਆਂ ਰਾਸ਼ੀਆਂ ਨਾਲ ਕੀਤਾ ਜਾਵੇਗਾ ਸਨਮਾਨਿਤ

(ਅਨਿਲ ਲੁਟਾਵਾ) ਅਮਲੋਹ। ਐਨ ਆਰ ਆਈ ਸਪੋਰਟਸ ਕਲੱਬ ਅਮਲੋਹ ਵੱਲੋਂ ਚਾਰ ਦਿਨਾਂ 12ਵਾਂ ਆਲ ਇੰਡੀਆ ਹਾਕੀ ਟੂਰਨਾਂਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਮਲੋਹ ਦੇ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ ਜਿਸਦੀਆਂ ਤਿਆਰੀਆਂ ਮੁਕੰਮਲ ਹੋ ਚੁਕੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਧਾਨ ਸਿੰਦਰਮੋਹਨ ਪੂਰੀ, ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਆਲ ਇੰਡੀਆ ਹਾਕੀ ਟੂਰਨਾਂਮੈਂਟ 23 ਫਰਵਰੀ ਤੋਂ ਸ਼ੁਰੂ ਹੋਵੇਗਾ ਅਤੇ 26 ਫਰਵਰੀ ਨੂੰ ਫਾਈਨਲ ਮੁਕਾਬਲੇ ਹੋਣਗੇ ਜਿਸ ਵਿੱਚ ਨੈਂਸ਼ਨਲ ਪੱਧਰ ਦੀਆਂ ਲੜਕਿਆਂ ਤੇ ਲੜਕੀਆਂ ਦੀਆਂ ਟੀਮਾਂ ਭਾਗ ਲੈਣਗੀਆਂ। ਉਹਨਾਂ ਦੱਸਿਆ ਕਿ ਲੜਕਿਆਂ ਦੀ ਫਸਟ ਟੀਮ ਨੂੰ 55000 ਰੁਪਏ ਸੈਕਿੰਡ ਨੂੰ 35000 ਰੁਪਏ ਉਥੇ ਹੀ ਲੜਕੀਆਂ ਦੀ ਫਸਟ ਟੀਮ ਨੂੰ 25000 ਰੁਪਏ ਅਤੇ ਸੈਕਿੰਡ ਨੂੰ 15000 ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

ਹਾਕੀ ਟੂਰਨਾਮੈਂਟ ਦਾ ਉਦਘਾਟਨ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਕਰਨਗੇ। ਉਹਨਾਂ ਅੱਗੇ ਦੱਸਿਆ ਕਿ ਹਾਕੀ ਟੂਰਨਾਮੈਂਟ ਲਈ ਇੰਟਰਨੈਸ਼ਨਲ ਪੱਧਰ ਦੀਆਂ ਟੀਮਾਂ ਪਹੁੰਚ ਚੁਕੀਆਂ ਹਨ ਤੇ ਐਨ ਆਰ ਆਈਜ਼ ਅਤੇ ਇਲਾਕੇ ਦੇ ਲੋਕਾਂ ਦਾ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਹਨਾਂ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਟੂਰਨਾਮੈਂਟ ਦਾ ਆਨੰਦ ਮਾਣਨ ਅਤੇ ਖਿਡਾਰੀਆਂ ਦਾ ਹੌਂਸਲਾ ਅਫਜ਼ਾਈ ਕਰਨ। ਇਸ ਮੌਕੇ ਰੁਪਿੰਦਰ ਸਿੰਘ ਹੈਪੀ ਵਾਇਸ ਪ੍ਰਧਾਨ, ਪਵਨ ਕਾਲੀਆ ਖਜਾਨਚੀ, ਹੈਪੀ ਸੂਦ ਪ੍ਰੈੱਸ ਸੈਕਟਰੀ, ਡਾ ਅਸ਼ੋਕ ਬਾਤਿਸ਼ ਸੈਕਟਰੀ, ਠੇਕੇਦਾਰ ਮਨਜੀਤ ਸੇਖੋਂ ਜਨਰਲ ਸੈਕਟਰੀ, ਹਾਕੀ ਕੋਚ ਮੁਨੀਸ਼ ਸ਼ਰਮਾਂ,ਹੈਪੀ ਸੇਢਾ ਸਪੌਕਸਮੈਨ ਆਦਿ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਬਾਲੀਵੁੱਡ ਸਟਾਰ ਕਲਾਕਾਰ ਲਵੀ ਪਜਨੀ ਸ੍ਰੀ ਰਾਮ ਕਲਾ ਮੰਚ ਨਾਲ ਜੁੜੇ
ਕਰਨਗੇ ਰਾਮ ਲੀਲ੍ਹਾ ਮੰਚਨ ’ਚ ਚਾਚੀ ਤਾੜਕਾ ਦਾ ਰੋਲ

(ਅਨਿਲ ਲੁਟਾਵਾ) ਅਮਲੋਹ। ਸ਼੍ਰੀ ਰਾਮ ਕਲਾ ਮੰਚ ਅਮਲੋਹ ਵੱਲੋਂ ਪਾਵਨ ਸ਼੍ਰੀ ਰਾਮ ਲੀਲ੍ਹਾ ਮੰਚਨ 24 ਸਤੰਬਰ ਤੋਂ 4 ਅਕਤੂਬਰ ਤੱਕ ਪਬਲਿਕ ਸਰਾਏ ਅਮਲੋਹ ’ਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਗੁਲਸ਼ਨ ਤੱਗੜ ਨੇ ਕਿਹਾ ਕਿ ਇਸ ਵਾਰ ਅਮਲੋਹ ਰਾਮ ਲੀਲ੍ਹਾ ਦੇ ਮੰਚਨ ਲਈ ਬਾਲੀਵੁੱਡ ਕਲਾਕਾਰ ਵੀ ਆਪਣਾ ਸਹਿਯੋਗ ਦੇਣਗੇ ਤੇ ਇਸ ਵਾਰ 28 ਸਤੰਬਰ ਨੂੰ ਸ਼੍ਰੀ ਰਾਮ ਜੀ ਦੀ ਬਰਾਤ ਦਾ ਵੀ ਆਯੋਜਨ ਕੀਤਾ ਜਾਵੇਗਾ।

ਸ੍ਰੀ ਰਾਮ ਕਲਾ ਮੰਚ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਅਮਲੋਹ ਦੇ ਜੰਮਪਲ ਤੇ ਬਾਲੀਵੁੱਡ ਸਟਾਰ ਕਲਾਕਾਰ ਲਵੀ ਪਜਨੀ (ਬਹੁਬਲੀ ਫੇਮ) ਵੀ ਉਨ੍ਹਾਂ ਨਾਲ ਜੁੜੇ ’ਤੇ ਉਨ੍ਹਾਂ ਵੱਲੋਂ ਸ਼੍ਰੀ ਰਾਮ ਲੀਲ੍ਹਾ ’ਚ ਤਾੜਕਾ ਦਾ ਕਿਰਦਾਰ ਕਰਨ ਦੀ ਵੀ ਸਹਿਮਤੀ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਲਵੀ ਪਜਨੀ ਨੇ ਕਿਹਾ ਕਿ ਬੇਸ਼ੱਕ ਉਹ ਬਾਲੀਵੁੱਡ ’ਚ ਕੰਮ ਕਰ ਰਹੇ ਹਨ ਪਰ ਅਮਲੋਹ ਦੇ ਲੋਕਾਂ ਨਾਲ ਉਸ ਦਾ ਦਿਲੋਂ ਲਗਾਵ ਹੈ। ਇਸ ਲਈ ਉਹ ਸ੍ਰੀ ਰਾਮ ਲੀਲ੍ਹਾ ਮੰਚਨ ਤੱਕ ਬਾਲੀਵੁੱਡ ਦੇ ਰੁਝੇਵਿਆਂ ਨੂੰ ਛੱਡ ਕੇ ਸ਼੍ਰੀ ਰਾਮ ਲੀਲ੍ਹਾ ਦੇ ਮੰਚਨ ’ਚ ਸਹਿਯੋਗ ਦੇਣਗੇ।

ਇਹ ਵੀ ਪੜ੍ਹੋ : ਪਵਿੱਤਰ ਬਚਨ ਸੱਚ ਹੋਏ ਅਸੀਂ ਸਾਂ, ਅਸੀਂ ਹਾਂ, ਅਸੀਂ ਹੀ ਰਹਾਂਗੇ

ਉਨ੍ਹਾਂ ਕਿਹਾ ਕਿ ਸ਼੍ਰੀ ਰਾਮ ਲੀਲ੍ਹਾ ਮੰਚਨ ਵੱਲੋਂ ਤਾੜਕਾ ਤੋ ਇਲਾਵਾ ਵੀ ਜੇ ਕਰ ਕਿਸੇ ਵੀ ਕਿਰਦਾਰ ਨੂੰ ਕਰਨ ਲਈ ਕਿਹਾ ਜਾਵੇਗਾ ਤਾਂ ਉਸ ਵਿੱਚ ਵੀ ਆਪਣਾ ਸਹਿਯੋਗ ਦੇਣਗੇ। ਇਸ ਮੌਕੇ ਕਲੱਬ ਦੇ ਪ੍ਰਧਾਨ ਗੁਲਸ਼ਨ ਤੱਗੜ,ਮੀਤ ਪ੍ਰਧਾਨ ਰਾਕੇਸ਼ ਸਿੰਗਲਾ,ਪ੍ਰੈੱਸ ਸਕੱਤਰ ਮਹਿੰਦਰਪਾਲ ਲੁਟਾਵਾ,ਕੈਸ਼ੀਅਰ ਅਰਵਿੰਦ ਲੁਟਾਵਾ,ਦੀਪਕ ਨੰਦਾ,ਬੁੱਧ ਰਾਮ,ਗੁਰਮੀਤ ਗੇਲਾ,ਸੋਨੂੰ ਧੰਮੀ,ਅਸੀਸ ਤੱਗੜ,ਹੈਰੀ ਲੁਟਾਵਾ,ਪ੍ਰਿੰਸ,ਕੇਵਲ ਕ੍ਰਿਸ਼ਨ ਕਾਲਾ,ਲਾਡੀ ਆਦਿ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਚਾਚੇ ਵੱਲੋਂ ਗੋਲੀ ਮਾਰਕੇ ਭਤੀਜੇ ਦਾ ਕਤਲ
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ

ਅਨਿਲ ਲੁਟਾਵਾ ,ਅਮਲੋਹ: ਨਾਭਾ ਚੌਂਕ ਅਮਲੋਹ ‘ਚ ਜਰਨਲ ਸਟੋਰ ਅਤੇ ਸਾਈਕਲ ਦੇ ਪੈਂਚਰ ਲਗਾਉਣ ਵਾਲੇ ਕਰੀਬ 35 ਸਾਲਾ ਨੌਜਵਾਨ ਨੂੰ ਉਸ ਦੇ 70 ਸਾਲਾ ਚਾਚੇ ਨੇ ਗੋਲੀ ਮਾਰਕੇ ਕਤਲ ਕਰ ਦਿੱਤਾ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਪ੍ਰਮੋਦ ਕੁਮਾਰ ਪੁੱਤਰ ਰਾਮ ਨਾਥ ਸਵੇਰੇ ਅਪਣੀ ਦੁਕਾਨ ‘ਤੇ ਕੰਮ ਕਰ ਰਿਹਾ ਸੀ ਜਿਸ ਦੌਰਾਨ ਮੌਕੇ ‘ਤੇ ਪਹੁੰਚੇ ਚਾਚਾ ਉਮ ਪ੍ਰਕਾਸ਼ ਉਰਫ ਯੋਧਾ ਪੁੱਤਰ ਮੁਕੰਦੀ ਲਾਲ ਨੇ ਪਿੱਛੋਂ ਆ ਕੇ ਦੋਨਾਲੀ ਨਾਲ ਉਸ ਦੀ ਪਿੱਠ ਵਿੱਚ ਗੋਲੀ ਮਾਰ ਦਿੱਤੀ।

ਘਟਨਾ ਦੀ ਜਾਣਕਾਰੀ ਮਿਲਦੇ ਡੀਐੱਸਪੀ ਅਮਲੋਹ, ਥਾਣਾ ਮੁਖੀ ਅਮਲੋਹ ਦਲਵੀਰ ਸਿੰਘ ਗਰੇਵਾਲ ਮੌਕੇ ‘ਤੇ ਪਹੁੰਚ ਕੇ ਉਕਤ ਉਮ ਪ੍ਰਕਾਸ਼ ਅਤੇ ਉਸਦੀ ਦੋਨਾਲੀ ਬੰਦੂਕ ਨੂੰ ਕਬਜ਼ੇ ਵਿੱਚ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦੇ ਥਾਣਾ ਮੁਖੀ ਦਲਵੀਰ ਸਿੰਘ ਗਰੇਵਾਲ ਨੇ ਦੱਸਿਆ ਕਿ ਘਰੇਲੂ ਝਗੜੇ ਕਾਰਨ ਨਸ਼ੇ ਦੀ ਹਾਲਤ ‘ਚ ਉਮ ਪ੍ਰਕਾਸ਼ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਉਕਤ ਵਿਅਕਤੀ ਨੂੰ ਕਾਬੂ ਕਰਕੇ ਆਈਪੀਸੀ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।