Research - Sach Kahoon Punjabi
ਸਿਹਤ ਸਬੰਧੀ ਠੋਸ ਖੋਜਾਂ ਦੀ ਲੋੜ
ਇੱਕ ਹੋਰ ਅਧਿਐਨ ’ਚ ਇਹ ਦਾਅਵਾ ਕੀਤਾ ਗਿਆ ਹੈ ਕਿ ਪਲਾਸਟਿਕ ਦੀ ਬੋਤਲ ਵਾਲੇ ਪਾਣੀ ’ਚ ਪ੍ਰਤੀ ਲਿਟਰ ਪਾਣੀ ’ਚ ਢਾਈ ਲੱਢ ਦੇ ਕਰੀਬ ਨੈਨੋਪਲਾਸਟਿਕ ਹੁੰਦੇ ਹਨ ਇਹ ਨੈਨੋ ਕਣ ਪਿਛਲੇ ਅਨੁਮਾਨਾਂ ਨਾਲੋਂ 10 ਤੋਂ 100 ਗੁਣਾ ਜ਼ਿਆਦਾ ਦੱਸੇ ਜਾਂਦੇ ਹਨ ਭਾਵੇਂ ਇਸ ਖੁਲਾਸੇ ਨੂੰ ਅੰਤਿਮ ਨਹੀਂ ਮੰਨਿਆ ਜਾ ਸਕਦਾ ਪਰ ਜਿਸ ਤਰ੍ਹਾਂ ਮਨੁੱਖੀ ਸਿਹਤ ਲਈ ਬਿਮਾਰੀਆਂ ਨੇ ਚੁਣੌਤੀਆਂ ਪੈਦਾ ਕੀਤੀਆਂ ਹੋਈਆਂ ਹਨ ਉਸ ਮੁਤਾਬਿਕ ਇਸ ਦਿਸ਼ਾ ’ਚ ਹੋਰ ਡੂੰਘੀ ਤੇ ਭਰੋਸੇਯੋਗ ਖੋਜ ਦਾ ਕੰਮ ਸ਼ੁਰੂ ਹੋਣਾ ਚਾਹੀਦਾ ਹੈ ਦੁਨੀਆ ਭਰ ’ਚ ਬੋਤਲ ਬੰਦ ਪਾਣੀ ਦੀ ਵਿੱਕਰੀ ਹੋ ਰਹੀ ਹੈ ਤੇ ਦੂਜੇ ਪਾਸੇ ਨਾਲ ਹੀ ਬਿਮਾਰੀਆਂ ਵਧ ਰਹੀਆਂ ਹਨ ਸਿਹਤ ਮਾਹਿਰ ਪਹਿਲਾਂ ਹੀ ਇਸ ਗੱਲ ਦੀ ਸ਼ੰਕਾ ਜਾਹਿਰ ਕਰ ਰਹੇ ਸਨ। (Health)
ਇਹ ਵੀ ਪੜ੍ਹੋ : ਨਿਗਮ ਨੇ ਸ਼ਹਿਰ ’ਚ ਇੱਕ ਪੈਟਰੋਲ ਪੰਪ ਸਮੇਤ 70 ਦੇ ਕਰੀਬ ਗੈਰ-ਕਾਨੂੰਨੀ ਇਮਾਰਤਾਂ ਕੀਤੀਆਂ ਸੀਲ
ਕਿ ਖੁਰਾਕੀ ਪਦਾਰਥਾਂ ਦੀ ਪਲਾਸਟਿਕ ਦੇ ਡਿੱਬਿਆਂ ਤੇ ਬੋਤਲਾਂ ’ਚ ਪੈਕਿੰਗ ਕਈ ਕੈਂਸਰ, ਟੀਬੀ ਜਿਹੇ ਖਤਰਨਾਕ ਰੋਗਾਂ ਦੀ ਵਜ੍ਹਾ ਬਣ ਰਹੀ ਹੈ ਕੈਂਸਰ ਦੀ ਭਿਆਨਕ ਮਾਰ ਦਾ ਸਾਹਮਣਾ ਪੂਰੀ ਦੁਨੀਆ ਕਰ ਰਹੀ ਹੈ ਇਸੇ ਤਰ੍ਹਾਂ ਸ਼ੂਗਰ ਅਤੇੇ ਦਿਲ ਦੇ ਦੌਰੇ ਦੀ ਸਮੱਸਿਆ ਜਿਸ ਤਰ੍ਹਾਂ ਆਮ ਹੋ ਰਹੀ ਹੈ ਉਸ ਤੋਂ ਇਹ ਸ਼ੰਕਾ ਉਪਜਣੀ ਸੁਭਾਵਿਕ ਹੈ ਕਿ ਮਨੁੱਖੀ ਖੁਰਾਕ ’ਚ ਜ਼ਰੂਰ ਕੁਝ ਅਜਿਹਾ ਰਲ਼ ਰਿਹਾ ਹੈ ਜੋ ਸਿਹਤ ਲਈ ਖਤਰਨਾਕ ਹੈ ਗੋਡਿਆਂ ਦਾ ਖਰਾਬ ਹੋਣਾ ਬਹੁਤ ਵੱਡੀ ਸਮੱਸਿਆ ਹੈ ਬੋਤਲ ਬੰਦ ਪਾਣੀ ’ਚ ਖਣਿਜਾਂ ਦੀ ਕਮੀ ਦੀ ਸਮੱਸਿਆ ਵੀ ਚਰਚਾ ’ਚ ਰਹਿ ਚੁੱਕੀ ਹੈ ਭਾਵੇਂ ਸ਼ੁੱਧ ਪਾਣੀ ਨਾਲ ਕਾਲੇ ਪੀਲੀਏ ਜਿਹੀਆਂ ਬਿਮਾਰੀਆਂ ਘਟੀਆਂ ਵੀ ਹਨ ਫਿਰ ਵੀ ਨਵੀਆਂ ਖੋਜਾਂ ਦੀ ਰੌਸ਼ਨੀ ’ਚ ਹੋਰ ਡੂੰਘੀ ਖੋਜ ਕਰਨ ਦੀ ਸਖ਼ਤ ਜ਼ਰੂਰਤ ਹੈ। (Health)
ਗੰਗਾ ਰਾਮ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਬਲਾਕ ਸੰਗਰੂਰ ਦੇ 21 ਵੇਂ ਸਰੀਰਦਾਨੀ ਬਣੇ ਗੰਗਾ ਰਾਮ ਇੰਸਾਂ | Dera Sacha Sauda
ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਗਏ 157 ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਅੱਜ ਬਲਾਕ ਸੰਗਰੂਰ ਦੇ ਅਣਥੱਕ ਸੇਵਾਦਾਰ ਗੰਗਾ ਰਾਮ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲਾਂ ਖੋਜਾਂ ਲਈ ਦਾਨ ਕੀਤਾ ਹੈ। ਇਹ ਬਲਾਕ ਸੰਗਰੂਰ ਦਾ 21 ਵਾਂ ਸਰੀਰਦਾਨ ਹੈ। ਜਾਣਕਾਰੀ ਮੁਤਾਬਿਕ ਗੰਗਾ ਰਾਮ ਇੰਸਾਂ (81) ਵਾਸੀ ਸੇਖੂੁਪੁਰਾ ਮੁਹੱਲਾ ਜੋ ਕਿ ਪੁਰਾਣੇ ਸੇਵਾਦਾਰ ਸਨ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਜਿਉਦੇ ਜੀਅ ਪ੍ਰਣ ਕੀਤਾ ਸੀ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਜਾਵੇ। ਲੰਘੀ ਰਾਤ ਉਨ੍ਹਾਂ ਦੇ ਦੇਹਾਂਤ ਪਿਛੋਂ ਪਰਿਵਾਰ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜ ਕਾਰਜਾਂ ਲਈ ਦਾਨ ਕਰ ਦਿੱਤਾ ਗਿਆ। (Dera Sacha Sauda)
ਗੰਗਾ ਰਾਮ ਇੰਸਾਂ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜਾਈ ਐਂਬੂਲੈਂਸ ’ਚ ਰੱਖ ਕੇ ਸਾਰੇ ਮੁਹੱਲਾ ਵਿੱਚ ਗੇੜਾ ਲਾਇਆ ਗਿਆ ਅਤੇ ‘ਗੰਗਾ ਰਾਮ ਇੰਸਾਂ ਅਮਰ ਰਹੇ’, ‘ਡੇਰਾ ਸੱਚਾ (Dera Sacha Sauda) ਸੌਦਾ ਦੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ’ ਨਾਅਰੇ ਲਾਏ ਗਏ। ਇਸ ਤੋਂ ਬਾਅਦ ਗੰਗਾ ਰਾਮ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਹਿੰਦ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਸੈਫਦਾਬਾਦ ਬਰਾਬਾਂਕੀ (ਉੱਤਰ ਪ੍ਰਦੇਸ਼) ਵਿਖੇ ਰਵਾਨਾ ਕੀਤੀ ਗਈ। ਇਸ ਮੌਕੇ ਸਾਕ ਸਬੰਧੀ, ਰਿਸ਼ਤੇਦਾਰ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਤੋਂ ਇਲਾਵਾ ਸਾਧ-ਸੰਗਤ ਮੌਜ਼ੂਦ ਸੀ। ਸਰੀਰਦਾਨੀ ਨਮਿੱਤ ਨਾਮ ਚਰਚਾ 30 ਜੂਨ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12:30 ਵਜੇ ਤੋਂ 2 ਵਜੇ ਤੱਕ ਨਾਮ ਚਰਚਾ ਘਰ ਸੰਗਰੂਰ, ਪਟਿਆਲਾ ਰੋਡ ਵਿਖੇ ਹੋਵੇਗੀ। (Dera Sacha Sauda)
ਪਰਿਵਾਰਕ ਮੈਂਬਰਾਂ ਨੇ ਬਖਤੌਰ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਕੀਤੀ ਦਾਨ
ਮਨਜੀਤ ਨਰੂਆਣਾ/ਚੁੱਘੇ ਕਲਾਂ। ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਜ਼ਿਲ੍ਹਾ ਬਠਿੰਡਾ ਬਲਾਕ ਚੁੱਘੇ ਕਲਾਂ ਦੇ ਪਿੰਡ ਦਿਉਣ ਵਿਖੇ ਇੱਕ ਡੇਰਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬਖਤੌਰ ਇੰਸਾਂ ਵਾਸੀ ਦਿਉਣ ਦੇ ਅਚਾਨਕ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਪੁੱਤਰਾਂ ਗੁਰਮੇਲ ਇੰਸਾਂ, ਤੇਜਾ ਸਿੰਘ ਇੰਸਾਂ, ਲੜਕੀਆਂ ਰਾਜਵੀਰ ਕੌਰ ਇੰਸਾਂ, ਸਰਨਜੀਤ ਕੌਰ ਇੰਸਾਂ ਅਤੇ ਹੋਰ ਪਰਿਵਾਰਿਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਮ੍ਰਿਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਆਦੇਸ਼ ਮੈਡੀਕਲ ਕਾਲਜ ਅਤੇ ਹਸਪਤਾਲ, ਬਰਨਾਲਾ ਰੋਡ, ਭੁੱਚੋ, ਬਠਿੰਡਾ ਨੂੰ ਦਾਨ ਕਰ ਦਿੱਤਾ।
ਮ੍ਰਿਤਕ ਬਖਤੌਰ ਸਿੰਘ ਇੰਸਾਂ ਦੀਆਂ ਲੜਕੀਆਂ ਰਾਜਵੀਰ ਕੌਰ ਇੰਸਾਂ ਤੇ ਸਰਨਜੀਤ ਕੌਰ ਇੰਸਾਂ ਵੱਲੋਂ ਰੂੜੀਵਾਦੀ ਸੋਚ ਨੂੰ ਨਕਾਰਦਿਆਂ ਆਪਣੇ ਪਿਤਾ ਦੀ ਅਰਥੀ ਨੂੰ ਮੋਢਾ ਵੀ ਦਿੱਤਾ ਗਿਆ। ਬਖਤੌਰ ਇੰਸਾਂ ਅਮਰ ਰਹੇ ਦੇ ਅਸਮਾਨ ਗੁੰਜਾਊ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ ਅਤੇ ਵੱਡੀ ਗਿਣਤੀ ‘ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ‘ਚ ਪਿੰਡ ਦੀਆਂ ਮੁੱਖ ਗਲੀਆਂ ‘ਚੋਂ ਲੰਘਾ ਕੇ ਅੰਤਿਮ ਵਿਦਾਇਗੀ ਦਿੱਤੀ। ਆਦੇਸ਼ ਇੰਸਟੀਚਿਊਟ ਦੇ ਡਾਕਟਰਾਂ ਨੇ ਇਸ ਨੇਕ ਕਾਰਜ ਲਈ ਪਰਿਵਾਰਕ ਮੈਂਬਰਾਂ ਅਤੇ ਡੇਰਾ ਸੱਚਾ ਸੌਦਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਗਈ ਦੇਹ ਦਾਨ ਦੀ ਮੁਹਿੰਮ ਸ਼ਲਾਘਾਯੋਗ ਹੈ ਮੈਡੀਕਲ ਖੇਤਰ ‘ਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਲਈ ਇਹ ਵਰਦਾਨ ਸਾਬਿਤ ਹੋ ਰਹੀ ਹੈ।
ਪਿੰਡ ਵਾਸੀਆਂ ਵੱਲੋਂ ਵੀ ਡੇਰਾ ਸੱਚਾ ਸੌਦਾ ਸਰਸਾ ਦੀ ਇਸ ਨੇਕ ਸੋਚ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ 25 ਮੈਂਬਰ, 15 ਮੈਂਬਰ, ਸੁਜਾਨ ਭੈਣਾਂ, ਭੰਗੀਦਾਸ ਵੀਰ ਅਤੇ ਭੈਣਾਂ ,ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਭਾਈ ਤੇ ਭੈਣਾਂ, ਰਿਸ਼ਤੇਦਾਰ, ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਖ-ਵੱਖ ਸੇਵਾਦਾਰ ਅਤੇ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ। ਜ਼ਿਕਰਯੋਗ ਹੈ ਕਿ ਬਖਤੌਰ ਸਿੰਘ ਇੰਸਾਂ ਦਾ ਪੂਰਾ ਪਰਿਵਾਰ ਪਿਛਲੀਆਂ ਕਈ ਪੀੜ੍ਹੀਆਂ ਤੋਂ ਡੇਰਾ ਸੱਚਾ ਸੌਦਾ ਸਰਸਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਜੁੜ ਕੇ ਮਾਨਵਤਾ ਭਲਾਈ ਦੇ ਕਾਰਜ ਕਰਦਾ ਆ ਰਿਹਾ ਹੈ। ਬਖਤੌਰ ਇੰਸਾਂ ਖੁਦ ਵੀ ਡੇਰਾ ਸੱਚਾ ਸੌਦਾ ਸਰਸਾ ‘ਚ ਪਹਿਰਾ ਸੰਮਤੀ ‘ਚ ਪੱਕੇ ਸੇਵਾਦਾਰ ਸਨ। ਉਨ੍ਹਾਂ ਦਾ ਲੜਕਾ ਗੁਰਮੇਲ ਸਿੰਘ ਇੰਸਾਂ ਲੰਗਰ ਸੰਮਤੀ ‘ਚ ਸੇਵਾ ਕਰ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਓਮ ਪ੍ਰਕਾਸ਼ ਇੰਸਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ
ਓਮ ਪ੍ਰਕਾਸ਼ ਇੰਸਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ
ਗੁਰਜੀਤ/ਭੁੱਚੋ ਮੰਡੀ, 21 ਅਕਤੂਬਰ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ‘ਤੇ ਅਮਲ ਕਰਦਿਆਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੀਬੀ ਵਾਲਾ (ਬਲਾਕ ਭੁੱਚੋ ਮੰਡੀ) ਦੇ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਉਪਰੰਤ ਉਸ ਦੀ ਸਵੈ-ਇੱਛਾ ਅਨੁਸਾਰ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਹੈ ਇਸ ਸਬੰਧੀ ਬਲਾਕ ਭੰਗੀਦਾਸ ਮਲਕੀਤ ਸਿੰਘ ਇੰਸਾਂ ਨੇ ਦੱਸਿਆ ਕਿ ਓਮ ਪ੍ਰਕਾਸ਼ ਇੰਸਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ।
ਜਿਸ ‘ਤੇ ਪਰਿਵਾਰਕ ਮੈਂਬਰਾਂ ਨੇ ਇਸ ਦੀ ਸੂਚਨਾ ਬਲਾਕ ਭੁੱਚੋ ਦੇ ਜਿੰਮਵਾਰਾਂ ਨੂੰ ਦਿੱਤੀ ਤੇ ਪਰਿਵਾਰ ਨੇ ਮ੍ਰਿਤਕ ਦਾ ਸਰੀਰ ਅੰਤਿਮ ਸਸਕਾਰ ਕਰਨ ਦੀ ਬਜਾਏ ਮੈਡੀਕਲ ਖੋਜਾਂ ਲਈ ਦਾਨ ਕਰਨ ਦੀ ਇੱਛਾ ਪ੍ਰਗਟ ਕੀਤੀ ਇਸ ‘ਤੇ ਬਲਾਕ ਦੇ ਜਿੰਮੇਵਾਰਾਂ ਦੇ ਸਹਿਯੋਗ ਨਾਲ ਓਮ ਪ੍ਰਕਾਸ਼ ਦਾ ਸਰੀਰ ਆਦੇਸ਼ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਐਂਡ ਰਿਸਚਰ ਭੁੱਚੋ ਨੂੰ ਦਾਨ ਕਰ ਦਿੱਤਾ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸ਼ਿੰਗਾਰੀ ਐਂਬੂਲਂੈਸ ਰਾਹੀਂ ਪਿੰਡ ‘ਚੋਂ ਦੀ ਕਾਫਲੇ ਦੇ ਰੂਪ ਵਿੱਚ ‘ਓਮ ਪ੍ਰਕਾਸ਼ ਇੰਸਾਂ ਅਮਰ ਰਹੇ’ ਦੇ ਅਕਾਸ਼ ਗੂੰਜਾਓ ਨਾਅਰਿਆਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ ਇਸ ਮੌਕੇ ਪਰਿਵਾਰਕ ਮੈਂਬਰ ਮੂਰਤੀ ਦੇਵੀ, ਰਾਜ ਕੁਮਾਰ, ਬਿਕਰਮਜੀਤ, ਸੰਜੇ ਕੁਮਾਰ, ਰਾਣੀ, ਮੀਨੂੰ ਤੇ ਨੀਰੂ ਨੇ ਦੱਸਿਆ ਕਿ ਓਮ ਪ੍ਰਕਾਸ਼ ਇੰਸਾਂ ਨੇ ਮੌਤ ਉਪਰੰਤ ਆਪਣਾ ਸਰੀਰਦਾਨ ਕਰਨ ਦਾ ਪ੍ਰਣ ਕੀਤਾ ਸੀ।
ਜਿਨ੍ਹਾਂ ਦੀ ਅੱਜ ਦਿਲੀ ਇੱਛਾ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਹੈ ਇਸ ਸਮੇਂ ਵੱਡੀ ਗਿਣਤੀ ਸਾਧ-ਸੰਗਤ, ਰਿਸ਼ਤੇਦਾਰ, ਇਲਾਕਾ ਨਿਵਾਸੀ, 25 ਮੈਂਬਰ ਬਲਵੰਤ ਇੰਸਾਂ, ਭੰਗੀਦਾਸ ਜੋਗਿੰਦਰ ਸਿੰਘ, 15 ਮੈਂਬਰ ਪ੍ਰਗਟ ਸਿੰਘ, ਰਾਜੇਸ਼ ਲਡਵਾਲ, ਪਿੰਡ ਦੇ ਸਰਪੰਚ ਬਲਵਿੰਦਰ ਸਿੰਘ, ਸੁਜਾਣ ਭੈਣਾਂ ਤੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਭੈਣ-ਭਾਈ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੈਡੀਕਲ ਖੋਜਾਂ ਨੂੰ ਉਤਸ਼ਾਹਿਤ ਕਰੇਗਾ ਉਰਮਿਲਾ ਦੇਵੀ ਦਾ ਪ੍ਰਣ
ਮ੍ਰਿਤਕ ਦੇਹ ਮੈਡੀਕਲ ਖੋਜ਼ਾਂ ਲਈ ਦਾਨ ਕੀਤੀ
ਸੁਖਨਾਮ/ਬਠਿੰਡਾ। ਦੇਹਾਂਤ ਤੋਂ ਬਾਅਦ ਸਰੀਰਦਾਨ ਕਰਨ ਦੇ ਪ੍ਰਣ ਨੂੰ ਪੂਰਾ ਕਰਦਿਆਂ ਉਰਮਿਲਾ ਦੇਵੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਉਰਮਿਲਾ ਦੇਵੀ ਇੰਸਾਂ ਵਾਸੀ ਮਾਤਾ ਰਾਣੀ ਗਲੀ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਪੁੱਤਰ ਅਨੁਜ ਇੰਸਾਂ, ਤਰਲੋਕ ਇੰਸਾਂ, ਧੀਆਂ ਮੀਨੂੰ ਇੰਸਾਂ, ਪੂਜਾ ਇੰਸਾਂ, ਮੀਨੂੰ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਆਦੇਸ਼ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ, ਬਠਿੰਡਾ ਨੂੰ ਦਾਨ ਕੀਤਾ ਉਰਮਿਲਾ ਇੰਸਾਂ ਅਮਰ ਰਹੇ ਦੇ ਅਸਮਾਨ ਗੁੰਜਾਊ ਨਾਅਰਿਆਂ ਨਾਲ  ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ ਅਤੇ ਵੱਡੀ ਗਿਣਤੀ ‘ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ‘ਚ ਅੰਤਿਮ ਵਿਦਾਇਗੀ ਦਿੱਤੀ।
ਇਸ ਮੌਕੇ ਏਰੀਆ ਭੰਗੀਦਾਸ ਨਰਿੰਦਰ ਇੰਸਾਂ ਨੇ ਦੱਸਿਆ ਕਿ ਮਾਤਾ ਜੀ ਨੇ ਮੌਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ, ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ  ਇਸ ਤੋਂ ਪਹਿਲਾਂ ਪਰਿਵਾਰਕ ਮੈਂਬਰਾਂ ਵੱਲੋਂ ਸੱਚਖੰਡ ਵਾਸੀ ਉਰਮਿਲਾ ਦੇਵੀ ਇੰਸਾਂ ਦੀਆਂ ਅੱਖਾਂ ਵੀ ਦਾਨ ਕੀਤੀਆਂ ਗਈਆਂ ਜੋ 2 ਹਨ੍ਹੇਰੀਆਂ ਜ਼ਿੰਦਗੀਆਂ ਨੂੰ ਰੌਸ਼ਨ ਕਰਨਗੀਆਂ।
ਇਸ ਮੌਕੇ ਆਦੇਸ਼ ਹਸਪਤਾਲ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਾ. ਅੰਕੁਸ਼ ਕੁਮਾਰ ਤੇ ਜੈਪਾਲ ਸਿੰਘ ਨੇ ਪਰਿਵਾਰਕ ਮੈਂਬਰਾਂ ਦਾ ਇਸ ਨੇਕ ਕਾਰਜ ਲਈ ਧੰਨਵਾਦ ਕੀਤਾ ਇਸ ਮੌਕੇ ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ,  ਰਿਸ਼ੇਤਦਾਰ, ਸਨੇਹੀ ਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ। ਜ਼ਿਕਰਯੋਗ ਹੈ ਕਿ ਡੇਰਾ ਸ਼ਰਧਾਲੂ ਪਰਿਵਾਰ ਨੇ ਇਹ ਮਾਨਵਤਾ ਭਲਾਈ ਦਾ ਕਾਰਜ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਨਾਲ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਲੀਪ ਕੌਰ ਇੰਸਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ
ਪਿੰਡ ਗੁਰੂਸਰ ਜਗ੍ਹਾ ‘ਚ ਦੂਸਰਾ ਤੇ ਬਲਾਕ ‘ਚ 27ਵਾਂ ਸਰੀਰਦਾਨ ਹੋਇਆ
ਤਲਵੰਡੀ ਸਾਬੋ (ਸੱਚ ਕਹੂੰ ਨਿਊਜ਼) ਡੇਰਾ ਸੱਚਾ ਸੌਦਾ ਸਰਸਾ ਵੱਲੋਂ ਦਿੱਤੀ ਜਾ ਰਹੀ ਪਵਿੱਤਰ ਸਿੱਖਿਆ ‘ਤੇ ਚਲਦਿਆਂ ਸਥਾਨਕ ਬਲਾਕ ਦੇ ਪਿੰਡ ਗੁਰੂਸਰ ਦੇ 15 ਮੈਂਬਰ ਭੋਲਾ ਸਿੰਘ ਇੰਸਾਂ ਦੀ ਮਾਤਾ ਦਲੀਪ ਕੌਰ ਇੰਸਾਂ (100) ਦੇ ਦਿਹਾਂਤ ਉਪਰੰਤ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਈ ਦਾਨ ਕੀਤਾ ਗਿਆ ਇਹ ਪਿੰਡ ‘ਚ ਦੂਸਰਾ ਤੇ ਬਲਾਕ ‘ਚ 27ਵਾਂ ਸਰੀਰਦਾਨ ਹੈ ਜਾਣਕਾਰੀ ਅਨੁਸਾਰ ਪਿੰਡ ਗੁਰੂਸਰ ਜਗ੍ਹਾ ਦੀ ਮਾਤਾ ਦਲੀਪ ਕੌਰ ਨੇ ਜਿਉਂਦੇ ਜੀਅ ਸਰੀਰਦਾਨ ਤੇ ਅੱਖਾਂ ਦਾਨ ਕਰਨ ਦੇ ਫਾਰਮ ਭਰੇ ਹੋਏ ਸਨ ਜਿਨ੍ਹਾਂ ਦਾ ਅਚਾਨਕ ਸੰਖੇਪ ਬਿਮਾਰੀ ਨਾਲ ਦੇਹਾਂਤ ਹੋ ਗਿਆ
ਉਨ੍ਹਾਂ ਦੇ ਸੁਪੱਤਰ 15 ਮੈਂਬਰ ਭੋਲਾ ਸਿੰਘ, ਮੇਜਰ ਸਿੰਘ, ਪੋਤਰੇ ਭੂਰਾ ਸਿੰਘ, ਜਗਰੂਪ ਹੈਪੀ, ਜਗਸੀਰ ਸਿੰਘ ਤੇ ਸਮੇਤ ਸਮੂਹ ਪਰਿਵਾਰ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ‘ਚ ਮੈਡੀਕਲ ਖੋਜਾਂ ਲਈ ਸਰੀਰਦਾਨ ਕਰ ਦਿੱਤਾ ਹੈ ਜਿੱਥੇ ਡਾਕਟਰੀ ਦੀ ਸਿੱਖਿਆ ਲੈ ਰਹੇ ਵਿਦਿਆਰਥੀ ਮਨੁੱਖੀ ਸਰੀਰ ਬਾਰੇ ਕੋਈ ਨਵੀ ਖੋਜ ਕਰਨਗੇ ਜੋ ਸਮੁੱਚੇ ਸਮਾਜ ਲਈ ਲਾਹੇਵੰਦ ਸਿੱਧ ਹੋਵੇਗੀ ਇਸ ਮੌਕੇ ਅਰਥੀ ਨੂੰ ਮੋਢਾ ਦੇਣ ਦੀ ਰਸਮ ਉਨ੍ਹਾਂ ਦੀ ਨੂੰਹ ਮਲਕੀਤ ਕੌਰ, ਪੋਤਰੀ ਸਰਬਜੀਤ ਕੌਰ ਇੰਸਾਂ, ਸੁਖਪਾਲ ਕੌਰ ਇੰਸਾਂ, ਜਸਵੀਰ ਕੌਰ ਸਮੇਤ ਪਰਿਵਾਰ ਦੇ ਮੈਂਬਰਾਂ ਨੇ ਨਵੀਂ ਪਿਰਤ ਪਾਉਂਦਿਆਂ ਫੁੱਲਾਂ ਵਾਲੀ ਗੱਡੀ ‘ਚ ਰੱਖਕੇ ਪਿੰਡ ‘ਚੋਂ ਦੀ ਲੰਘਾਇਆ ਗਿਆ ਗੱਡੀ ਦੇ ਨਾਲ-ਨਾਲ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਵੀਰਾਂ ਤੇ ਭੈਣਾਂ ਨੇ ਵੱਡੀ ਗਿਣਤੀ ਵਿੱਚ ‘ਮਾਤਾ ਦਲੀਪ ਕੌਰ ਇੰਸਾਂ ਅਮਰ ਰਹੇ’ ਦੇ ਨਾਅਰੇ ਲਗਾ ਰਹੇ ਸਨ ਉਧਰ ਪਿੰਡ ਵਾਸੀਆਂ ਨੇ ਡੇਰਾ ਸੱਚਾ ਸੌਦਾ ਦੇ ਉਕਤ ਸਮਾਜ ਭਲਾਈ ਦੀ ਕਾਰਜ ਦੀ ਰੱਜ ਕੇ ਸ਼ਲਾਘਾ ਕੀਤੀ
ਇਸ ਮੌਕੇ ਪ੍ਰਧਾਨ ਬਾਬੂ ਸਿੰਘ ਰੀਡਰ, ਅਕਾਲੀ ਦਲ ਦੇ ਹਲਕਾ ਪ੍ਰਧਾਨ ਭਾਗ ਸਿੰਘ ਕਾਕਾ, ਸਰਪੰਚ ਗੁਰਜੀਤ ਸਿੰਘ, ਪਿਆਰਾ ਸਿੰਘ ਇੰਸਾਂ (15 ਮੈਂਬਰ), ਬਲਾਕ ਭੰਗੀਦਾਸ ਸੁਖਦੇਵ ਸਿੰਘ ਸੰਗਤ-ਖੁਰਦ, ਤਰਸੇਮ ਸਿਘ ਇੰਸਾਂ, ਦੀਦਾਰ ਸਿੰਘ, ਹਾਕਮ ਸਿੰਘ, ਨਿਰੰਜਨ ਸਿੰਘ, ਬਲਦੇਵ ਮਿੱਤਲ, ਭਿੰਦਰਪਾਲ ਇੰਸਾਂ, ਕੁਲਵਿੰਦਰ ਨਥੇਹਾ, ਸੰਜੀਵ ਇੰਸਾਂ, ਪੂਰਨ ਸਿੰਘ ਇੰਸਾਂ, ਹਰਬੰਸ ਸਿੰਘ ਭੰਗੀਦਾਸ, ਗੁਰਾਂਜੀਤ ਤਿਉਣਾ, ਸੌਰਵ ਇੰਸਾਂ, ਸੁਭਾਸ਼ ਕੁਮਾਰ, ਬਲਕਰਨ ਮੌੜ ਸਮੇਤ ਬਲਾਕ ਤਲਵੰਡੀ ਸਾਬੋ ਦੀ ਜਿੰਮੇਵਾਰ ਤੇ ਸ਼ਾਹ ਸਤਿਨਾਮ ਗ੍ਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰ, ਰਿਸ਼ਤੇਦਾਰ, ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣ ਤੇ ਵੱਡੀ ਤਦਾਦ ‘ਚ ਪਿੰਡ ਵਾਸੀ ਸ਼ਾਮਲ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੱਚੇ ਦਾ ਹੋਇਆ ਦੇਹਾਂਤ ਉਪਰੰਤ ਸਰੀਰਦਾਨ
ਟਿੱਬੀ (ਰਾਜਸਥਾਨ), ਸੱਚ ਕਹੂੰ ਨਿਊਜ਼।
ਦੁਨੀਆਂ ‘ਚ ਖ਼ੂਨਦਾਨ, ਕੱਪੜੇ ਦਾਨ, ਰਾਸ਼ਨ ਦਾਨ ਆਦਿ ਦਾਨਾਂ ਬਾਰੇ ਤਾਂ ਤੁਸੀਂ ਬਹੁਤ ਸੁਣਿਆ ਹੋਵੇਗਾ ਪਰ ਸਿਰਫ 4 ਦਿਨ ਦੇ ਬੱਚੇ ਦਾ ਦੇਹਾਂਤ ਉਪਰੰਤ ਸਰੀਰਦਾਨ ਕਰਨਾ ਹੈਰਾਨੀਜਨਕ ਤੇ ਦੁਨੀਆਂ ਨੂੰ ਸੇਧ ਦੇਣ ਵਾਲੀ ਗੱਲ ਹੈ। ਇੱਕ ਪਰਿਵਾਰ ਨੇ ਅਜਿਹੀ ਹੀ ਮਾਨਵਤਾ ਭਲਾਈ ਦੀ ਉਦਾਹਰਨ ਪੇਸ਼ ਕੀਤੀ।
ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਡੇਰਾ ਸ਼ਰਧਾਲੂ ਪਰਿਵਾਰ ਨੇ ਇੱਕ ਅਨੋਖੀ ਮਿਸਾਲ ਕਾਇਮ ਕੀਤੀ ਹੈ। ਟਿੱਬੀ (ਰਾਜਸਥਾਨ) ਦੇ 5 ਜੀ.ਜੀ.ਆਰ. ਨਿਵਾਸੀ ਗੁਰਪਾਲ ਇੰਸਾਂ ਨੇ ਆਪਣੇ 4 ਦਿਨ ਦੇ ਪੁੱਤਰ ਗੁਰਅੰਸ਼ ਦਾ ਦੇਹਾਂਤ ਉਪਰੰਤ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਮ੍ਰਿਤਕ ਸਰੀਰ ਨੂੰ ਆਲ ਇੰਡੀਆ ਇੰਸਟੀਚਿਊਟ ਐਂਡ ਮੈਡੀਕਲ ਕਾਲਜ ਤੇ ਹਸਪਤਾਲ ਰਿਸ਼ੀਕੇਸ਼ (ਉੱਤਰਾਖੰਡ) ਲਈ ਭੇਜਿਆ ਗਿਆ। ਉਕਤ ਬੱਚੇ ਦੇ ਮ੍ਰਿਤਕ ਸਰੀਰ ‘ਤੇ ਭਿਆਨਕ ਬਿਮਾਰੀਆਂ ਦੇ ਖਾਤਮੇ ਲਈ ਮੈਡੀਕਲ ਖੋਜਾਂ ਕੀਤੀਆਂ ਜਾਣਗੀਆਂ ਤੇ ਇਹ ਸਰੀਰ ਦੇਸ਼ ਨੂੰ ਨਵੇਂ ਹੋਣਹਾਰ ਡਾਕਟਰ ਦੇਵੇਗਾ। ਇਸ ਮੌਕੇ ‘ਤੇ ਅਮਰੀਕ ਸਿੰਘ, ਭਜਨ ਸਿੰਘ ਜਗਰੂਪ ਸਿੰਘ, ਗੁਰਪ੍ਰੀਤ ਸਿੰਘ, ਰਮੇਸ਼ ਕੁਮਾਰ, ਗੁਰਤੇਜ ਸਿੰਘ, ਅਸ਼ੋਕ ਕੁਮਾਰ, ਰਾਕੇਸ਼ ਕੁਮਾਰ, ਦਰਸ਼ਨ ਸਿੰਘ, ਬੂਟਾ ਰਾਮ, ਸੋਹਨ ਸਿੰਘ, ਮਨਜੀਤ ਸਿੰਘ ਆਦਿ ਮੌਜ਼ੂਦ ਸਨ। (Research)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਤਾ ਗੁਰਦੇਵ ਕੌਰ ਇੰਸਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ
ਪੱਕਾ ਕਲਾਂ, (ਪੁਸ਼ਪਿੰਦਰ ਸਿੰਘ/ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਸਰਸਾ ਦੇ ਪੂਜਨੀਕ ਗੁਰੂ ਜੀ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ਤੇ ਅਮਲ ਕਰਦਿਆਂ ਬਲਾਕ ਰਾਮਾਂ-ਨਸੀਬਪੁਰਾ ਦੇ ਪਿੰਡ ਨਸੀਬਪੁਰਾ ਦੀ ਵਾਸੀ ਮਾਤਾ ਗੁਰਦੇਵ ਕੌਰ ਇੰਸਾਂ (80) ਪਤਨੀ ਮਹਿੰਦਰ ਸਿੰਘ ਦੇ  ਦੇਹਾਂਤ ਤੋਂ ਬਾਦ ਉਨਾਂ ਵਲੋਂ ਕੀਤੇ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ। ਜਿਸ ਨੂੰ ਬਲਾਕ ਦੇ ਵੱਖ-ਵੱਖ ਪਿੰਡਾਂ ‘ਚੋ ਵੱਡੀ ਗਿਣਤੀ ਵਿੱਚ ਸਾਧ-ਸੰਗਤ,ਪਿੰਡ ਵਾਸੀਆਂ , ਰਿਸ਼ਤੇਦਾਰਾਂ ਅਤੇ ਸ਼ਾਹ ਸਤਿਨਾਮ ਸਿੰਘ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਦੇ ਮੈਂਬਰਾਂ ਨੇ ਪੁੱਜ ਕੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ‘ਚ ਪਿੰਡ ਦੀਆਂ ਗਲੀਆਂ ਚੋਂ ਹੁੰਦੇ ਹੋਏ ਮੇਨ ਸੜਕ ਤੱਕ ਮਾਤਾ ਗੁਰਦੇਵ ਕੌਰ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਅੰਤਿਮ ਵਿਦਾਇਗੀ ਦਿੱਤੀ।
ਮਾਤਾ ਦੇ ਬੇਟੇ ਸੁਖਦੇਵ ਸਿਘ, ਗੁਲਾਬ ਸਿੰਘ, ਪੰਮਾ ਸਿੰਘ ਭੈਣ ਗੋਲੋ ਨੇ ਦੱਸਿਆ ਕਿ ਮਾਤਾ ਦੀ ਇਛਾ ਅਨੁਸਾਰ ਉਨ੍ਹਾਂ ਦਾ ਸਰੀਰ ਖਾਲਸਾ ਮੈਡੀਕਲ ਕਾਲਜ ਨੰਗਲ ਕਲਾਂ ਜਿਲ੍ਹਾ ਮਾਨਸਾ ਨੂੰ ਦਾਨ ਕੀਤਾ ਗਿਆ ਹੈ। ਖਾਲਸਾ ਮੈਡਕਲ ਕਾਲਜ ਤੋਂ ਪਹੁੰਚੇ ਡਾ. ਮੈਡਮ ਵੀਰਪਾਲ ਕੌਰ ਚੇਅਰਪਰਸਨ, ਡਾ.ਮਨੀਸ਼, ਡਾ. ਕੁਲਦੀਪ ਸਿੰਘ ਨੇ ਕਿ ਪੂਜਨੀਕ ਗੁਰੂ ਜੀ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਗਈ। ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਸ ਨਾਲ ਮੈਡੀਕਲ ਲਾਈਨ ਵਿੱਚ ਸਿਖਿਆਰਥੀਆਂ ਨੂੰ ਬਹੁਤ ਵੱਡਾ ਫਾਇਦਾ ਹੋਇਆ ਹੈ।
ਉਨ੍ਹਾਂ ਨੇ ਕਿਹਾ ਕਿ ਉਹ ਹਮੇਸ਼ਾਂ ਪੂਜਨੀਕ ਗੁਰੂ ਜੀ ਦੇ ਰਿਣੀ ਰਹਿਣਗੇ ਜਿਨ੍ਹਾਂ ਨੇ ਸਾਇੰਸ ਨੂੰ ਅੱਗੇ ਵਧਣ ਲਈ ਭਰਪੂਰ ਯੋਗਦਾਨ ਪਾਇਆ ਹੈ। ਇਸ ਮੌਕੇ 15 ਮੈਂਬਰ ਗੁਰਪ੍ਰੀਤ ਸਿੰਘ ਇੰਸਾਂ ਗਿਆਨਾ, ਪਵਨ ਇੰਸਾਂ ਰਾਮਾਂ, 15 ਮੈਂਬਰ ਜਸਕਰਨ ਸਿੰਘ ਇੰਸਾਂ, ਸੇਵਾ ਸੰਮਤੀ ਦੇ ਜਗਦੇਵ ਸਿੰਘ ਇੰਸਾਂ, ਭੰਗੀਦਾਸ ਹਰਬੰਸ ਸਿੰਘ ਇੰਸਾਂ,ਨਸੀਬ ਸਿੰਘ ਇੰਸਾਂ, ਪਿੰਡ ਵਾਸੀ ਅਤੇ ਰਿਸ਼ਤੇਦਾਰ ਆਦਿ ਹਾਜਰ ਸਨ।
ਮੋਗਾ ਜ਼ਿਲ੍ਹੇ ਦੀ ਪਹਿਲੀ ਸਕਿੱਨਦਾਨੀ ਬਣੀ ਅਮਰ ਦੇਵੀ ਰੌਂਤਾ
ਪੱਪੂ ਗਰਗ, ਨਿਹਾਲ ਸਿੰਘ ਵਾਲਾ: ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ਤਹਿਤ ਅੱਜ ਮੋਗਾ ਜ਼ਿਲ੍ਹਾ ਦੇ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਨਿਵਾਸੀ ਸੱਚਖੰਡ ਵਾਸੀ ਮਾਤਾ ਅਮਰ ਦੇਵੀ ਇੰਸਾਂ ਪਤਨੀ ਮੁਨਸ਼ੀ ਰਾਮ ਰੌਂਤਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਉਹਨਾਂ ਦੇ ਪਰਿਵਾਰ ਵੱਲੋਂ ਮਾਤਾ ਦੇ ਮ੍ਰਿਤਕ ਸਰੀਰ ਤੋਂ ਇਲਾਵਾ ਸਕਿੱਨ ਅਤੇ ਅੱਖਾਂ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ।
ਮਾਤਾ ਅਮਰ ਦੇਵੀ ਦੀ ਸਕਿੱਨ, ਸਰੀਰ ਅਤੇ ਅੱਖਾਂ ਵੀ ਮਾਨਵਤਾ ਦੇ ਲੇਖੇ ਲੱਗੀਆਂ
ਡੇਰਾ ਸੱਚਾ ਸੌਦਾ ਦੇ ਅਣਥੱਕ ਸ਼ਰਧਾਲੂ ਕੰਟੀਨ ਸੰਮਤੀ ਦੇ ਸੇਵਾਦਾਰ ਮਦਨ ਲਾਲ ਇੰਸਾਂ ਅਤੇ ਜਸਵੀਰ ਲਾਲ ਇੰਸਾਂ ਦੀ ਮਾਤਾ ਅਮਰ ਦੇਵੀ (85) ਅੱਜ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਸੱਚਖੰਡ ਜਾ ਬਿਰਾਜੇ ਇਸ ਮੌਕੇ ਪਰਿਵਾਰ ਨੇ ਮਾਤਾ ਅਮਰ ਦੇਵੀ ਵੱਲੋਂ ਕੀਤੇ ਪ੍ਰਣ ਅਤੇ ਉਹਨਾਂ ਦੀ ਆਖਰੀ ਇੱਛਾ ਨੂੰ ਮੁੱਖ ਰੱਖਦਿਆਂ ਉਹਨਾਂ ਦੇ ਮ੍ਰਿਤਕ ਦੇਹ ਨੂੰ ਮਨੁੱਖਤਾ ਭਲਾਈ ਨੂੰ ਸਮਰਪਿਤ ਕਰਦਿਆਂ ਜਿੱਥੇ ਸਕਿੱਨ ਦਾਨ ਕੀਤੀ, ਉੱਥੇ ਮਾਤਾ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਵੀ ਦਾਨ ਕੀਤੀ
ਇਸ ਮੌਕੇ ਸਕਿੱਨ ਬੈਂਕ ਡੇਰਾ ਸੱਚਾ ਸੌਦਾ ਸਰਸਾ ਤੋਂ ਡਾ. ਬਲਵੀਰ ਸਿੰਘ ਇੰਸਾਂ ਦੀ ਟੀਮ ਵੱਲੋਂ ਮਾਤਾ ਅਮਰ ਦੇਵੀ ਦੀ ਸਕਿੱਨ ਲਈ ਗਈ ਜਦਕਿ ਉਹਨਾਂ ਦੀਆਂ ਦੋਵੇਂ ਅੱਖਾਂ ਆਈ ਕੇਅਰ ਸੈਂਟਰ ਵਿਖੇ ਭੇਜੀਆਂ ਗਈਆਂ ਇਸ ਦੌਰਾਨ ਮਾਤਾ ਅਮਰ ਦੇਵੀ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਤੇਰਥਾਕੁਰ ਮਹਾਵੀਰ ਮੈਡੀਕਲ ਐਂਡ ਰਿਸਰਚ ਕਾਲਜ ਮੁਰਾਬਾਦਾਬਾਦ ਉੱਤਰ ਪ੍ਰਦੇਸ਼ ਨੂੰ ਦਾਨ ਕੀਤਾ ਗਿਆ।
ਪਰਿਵਾਰਿਕ ਔਰਤਾਂ ਨੇ ਦਿੱਤਾ ਅਰਥੀ ਨੂੰ ਮੋਢਾ
ਸਰੀਰ ਦਾਨ ਤੋਂ ਪਹਿਲਾਂ ਪਰਿਵਾਰ ਦੀਆਂ ਮਹਿਲਾ ਮੈਂਬਰਾਂ ਵੱਲੋਂ ਮਾਤਾ ਅਮਰ ਦੇਵੀ ਇੰਸਾਂ ਦੀ ਅਰਥੀ ਨੂੰ ਮੋਢਾ ਵੀ ਦਿੱਤਾ ਗਿਆ ਅਤੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਇਕਾਈ ਨਿਹਾਲ ਸਿੰਘ ਵਾਲਾ ਦੇ ਸੇਵਾਦਾਰਾਂ ਵੱਲੋਂ ਮ੍ਰਿਤਕ ਦੇਹ ਨੂੰ ਫੁੱਲਾਂ ਲੱਦੀ ਗੱਡੀ ਵਿੱਚ ਰੱਖ ਕੇ ‘ਮਾਤਾ ਅਮਰ ਦੇਵੀ ਇੰਸਾਂ ਅਮਰ ਰਹੇ’ ਦੇ ਨਾਅਰੇ ਲਾਉਂਦੇ ਹੋਏ ਰਵਾਨਾ ਕੀਤਾ
ਇਸ ਮੌਕੇ  ਲੇਖਕ ਰਾਜਵਿੰਦਰ  ਰੌਂਤਾ, ਸਮਾਜ ਸੇਵੀ ਬਲਜੀਤ ਗਰੇਵਾਲ ਅਤੇ ਸਮਾਜ ਸੇਵੀ ਗੁਰਮੇਲ ਸਿੰਘ ਬਿਲਾਸਪੁਰ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਮਦਨ ਲਾਲ ਇੰਸਾਂ ਅਤੇ ਜਸਵੀਰ ਲਾਲ ਇੰਸਾਂ ਦੇ ਪਰਿਵਾਰ ਨੇ ਆਪਣੀ ਮਾਤਾ ਦੀਆਂ ਅੱਖਾਂ, ਚਮੜੀ , ਹੱਡੀਆਂ ਤੇ ਸਮੁੱਚੀ ਦੇਹ ਦਾਨ ਕਰਕੇ ਚੰਗੀ ਪਿਰਤ ਨੂੰ ਅੱਗੇ ਤੋਰਿਆ ਹੈ।
ਜ਼ਿਕਰਯੋਗ ਹੈ ਕਿ ਮੋਗਾ ਜ਼ਿਲ੍ਹੇ ਵਿੱਚ ਪਹਿਲੀ ਵਾਰ ਕਿਸੇ ਮ੍ਰਿਤਕ ਦੇਹ ਦੀ ਸਕਿੱਨ ਦਾਨ ਹੋਈ, ਜੋ ਬਲਾਕ ਨਿਹਾਲ ਸਿੰਘ ਵਾਲਾ ਲਈ ਬਹੁਤ ਹੀ ਮਾਣ ਦੀ ਗੱਲ ਹੈ। ਇਸ ਮੌਕੇ ਬਲਾਕ ਕਮੇਟੀ ਨਿਹਾਲ ਸਿੰਘ ਵਾਲਾ ਦੇ ਸਮੂਹ ਮੈਂਬਰਾਂ ਤੋਂ ਇਲਾਵਾ  ਸਰਪੰਚ ਸਰਬਜੀਤ ਕੌਰ, ਦਿਨੇਸ਼ ਇੰਸਾਂ, ਜਿੰਮੇਵਾਰ ਸੇਵਾਦਾਰ ਸੁਦਾਗਰ ਸਿੰਘ ਆਦਮਪੁਰਾ, ਜਿੰਮੇਵਾਰ ਸੇਵਾਦਾਰ ਅਮਰਜੀਤ ਸਿੰਘ ਸੈਦੋਕੇ, ਗੁਰਮੇਲ ਸਿੰਘ ਬਿਲਾਸਪੁਰ, ਬੇਅੰਤ ਸਿੰਘ ਪੱਖਰਵੱਢ ਆਦਿ ਤੋਂ ਇਲਾਵਾ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਭੈਣਾਂ ਤੇ ਵੀਰ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਸਪਾਲ ਇੰਸਾਂ ਆਲਮਵਾਲਾ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਹਿੱਤ ਦਾਨ
ਬਲਾਕ ਕਬਰਵਾਲਾ ਦੇ ਪਹਿਲੇ ਸਰੀਰਦਾਨੀ ਹੋਣ ਦਾ ਮਾਣ ਕੀਤਾ ਹਾਸਲ
ਮੇਵਾ ਸਿੰਘ, ਕਬਰਵਾਲਾ:ਬਲਾਕ ਕਬਰਵਾਲਾ ਦੇ ਪਿੰਡ ਆਲਮਵਾਲਾ ਦੀ ਡੇਰਾ ਸੱਚਾ ਸੌਦਾ ਸਰਸਾ ਦੀ ਸ਼ਰਧਾਲੂ ਜਸਪਾਲ ਕੌਰ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਹਿੱਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰਿਸ਼ੀਕੇਸ (ਉੱਤਰਾਖੰਡ) ਨੂੰ ਦਾਨ ਕੀਤਾ ਗਿਆ। ਮਾਨਵਤਾ ਭਲਾਈ ਦੇ ਇਸ ਕਾਰਜ ਹਿੱਤ ਸੱਚਖੰਡਵਾਸੀ ਜਸਪਾਲ ਕੌਰ ਇੰਸਾਂ ਪਿੰਡ ਆਲਮਵਾਲਾ ਬਲਾਕ ਕਬਰਵਾਲਾ ਦੇ ਪਹਿਲੇ ਸਰੀਰਦਾਨੀ ਬਣ ਗਏ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੀ ਅਗਵਾਈ ਹੇਠ ਅੰਤਿਮ ਵਿਦਾਇਗੀ ਦਿੱਤੀ ਗਈ।
ਸੱਚਖੰਡ ਵਾਸੀ ਜਸਪਾਲ ਕੌਰ ਇੰਸਾਂ ਦੇ ਪਤੀ ਦਰਸ਼ਨ ਸਿੰਘ ਇੰਸਾਂ, ਵੱਡੇ ਪੁੱਤਰ ਸਾਬਕਾ ਸਰਪੰਚ ਹੰਸਪਾਲ ਇੰਸਾਂ ਤੇ ਪਰਿਵਾਰ ਨੇ ਦੱਸਿਆ ਕਿ ਜਸਪਾਲ ਕੌਰ ਨੇ ਲੰਘੀ ਦੇਰ ਰਾਤ ਅੰਤਿਮ ਸਾਹ ਲਿਆ ਅਤੇ ਉਨ੍ਹਾਂ ਦੀ ਇੱਛਾ ਅਨੁਸਾਰ ਪੂਜਨੀਕ ਗੁਰੂ ਸੰਤ ਡਾ. ਐੱਮਐੱਸਜੀ ਦੀ ਪ੍ਰੇਰਨਾ ਸਦਕਾ ਉਨ੍ਹਾਂ ਦਾ ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਾਨ ਕਰਨ ਦਾ ਫੈਸਲਾ ਲਿਆ।
ਪਿੰਡ ‘ਚ ਕੱਢਿਆ ਚੇਤਨਾ ਮਾਰਚ
ਜਿਸ ਉਪਰੰਤ ਬਲਾਕ ਦੇ ਜਿੰਮੇਵਾਰ ਕਮੇਟੀ ਦੇ ਸਹਿਯੋਗ ਸਦਕਾ ਮ੍ਰਿਤਕ ਸਰੀਰ ਇੱਕ ਫੁੱਲਾਂ ਨਾਲ ਸਜਾਈ ਗੱਡੀ ‘ਚ ਰੱਖ ਕੇ ਹੋਰਨਾਂ ਨੂੰ ਪ੍ਰੇਰਿਤ ਕਰਨ ਹਿੱਤ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੀ ਅਗਵਾਈ ਹੇਠ ਉਸਾਰੂ ਨਾਅਰਿਆਂ ਦੀ ਗੂੰਜ ‘ਚ ਪਿੰਡ ਆਲਮਵਾਲਾ ‘ਚ ਕਾਫਲੇ ਦੇ ਰੂਪ ‘ਚ ਮਾਰਚ ਕੀਤਾ ਗਿਆ।
ਇਸ ਸਮੇਂ ਆਗੂਆਂ ਨੇ ਸੰਖੇਪ ‘ਚ ਪਰਿਵਾਰ ਦੇ ਉਸਾਰੂ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ ਗਏ ਅਤੇ ਜਸਪਾਲ ਕੌਰ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਹਿੱਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰਿਸ਼ੀਕੇਸ (ਉਤਰਾਖੰਡ) ਨੂੰ ਅਨੁਸ਼ਾਸ਼ਿਤ ਤਰੀਕੇ ਨਾਲ ਰਵਾਨਾ ਕੀਤਾ ਗਿਆ।
ਇਸ ਮੌਕੇ ਜ਼ਿਲ੍ਹੇ ਦੇ 25 ਮੈਂਬਰ ਲੱਖਾ ਸਿੰਘ ਇੰਸਾਂ, ਵਿਜੈ ਭਗਤ ਇੰਸਾਂ, ਮਨਜਿੰਦਰ ਕੌਰ ਇੰਸਾਂ ਜ਼ਿਲ੍ਹਾ ਸੁਜਾਨ ਸੇਵਾਦਾਰ, ਬਲਾਕ ਸੁਜਾਨ ਸੇਵਾਦਾਰ ਪਰਮਜੀਤ ਕੌਰ, ਬਲਾਕ 15 ਮੈਂਬਰ, ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ ਰਿੰਕੂ ਇੰਸਾਂ, ਸੁਖਦੇਵ ਸਿੰਘ ਨੋਲੀ ਇੰਸਾਂ ਤੇ ਪਿੰਡ ਆਲਮਵਾਲਾ ਦੇ ਭੰਗੀਦਾਸ ਲਾਭ ਸਿੰਘ ਇੰਸਾਂ ਤੇ ਬਲਾਕ ਅਤੇ ਪਿੰਡ ਦੀ ਸਮੂਹ ਸਾਧ-ਸੰਗਤ ਹਾਜ਼ਰ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।