Medical Camp - Sach Kahoon Punjabi

Free Health Camp Punjab: ਸਵ: ਮਹਿੰਦਰ ਸਿੰਘ ਦੀ ਨਿੱਘੀ ਯਾਦ ’ਚ ਚੌਥਾ ਮੈਡੀਕਲ ਚੈਕਅੱਪ ਕੈਂਪ ਲਗਾਇਆ
Free Health Camp Punjab: (ਸੁਸ਼ੀਲ ਕੁਮਾਰ) ਭਾਦਸੋਂ। ਹਰ ਸਾਲ ਦੀ ਤਰ੍ਹਾਂ ਸਵ: ਮਹਿੰਦਰ ਸਿੰਘ ਡੀ.ਪੀ.ਈ. ਦੀ ਨਿੱਘੀ ਯਾਦ ਨੂੰ ਸਮਰਪਿਤ ਸ਼੍ਰੀ ਵਿਸ਼ਵਕਰਮਾ ਮੰਦਰ ਭਾਦਸੋਂ ਵਿੱਚ ਚੌਥਾ ਸਲਾਨਾ ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ: ਅਮਨਦੀਪ ਸਿੰਘ, ਐਮ.ਡੀ. ਵੱਲੋਂ ਲਗਭਗ 150 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।

ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਡਾ: ਅਮਨਦੀਪ ਸਿੰਘ ਨੇ ਦੱਸਿਆ ਕਿ ਇਹ ਕੈਂਪ ਉਨਾਂ ਦੇ ਪਿਤਾ ਸਵ:ਮਹਿੰਦਰ ਸਿੰਘ ਡੀ.ਪੀ.ਈ. ਦੀ ਨਿੱਘੀ ਯਾਦ ਵਿੱਚ ਲਗਾਇਆ ਜਾਂਦਾ ਹੈ ਅਤੇ ਹਰ ਸਾਲ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਨਰਿੰਦਰ ਜੋਸ਼ੀ ਸੇਵੀ, ਸਤਨਾਮ ਸਿੰਘ ਧੀਮਾਨ ਕੌਂਸਲਰ, ਗੁਰਸੇਵਕ ਸਿੰਘ ਸੀਨੀਅਰ ਸਹਾਇਕ ਨੇ ਦੱਸਿਆ ਕਿ ਸਵ: ਮਹਿੰਦਰ ਸਿੰਘ ਇੱਕ ਉਘੇ ਸਮਾਜ ਸੇਵਕ ਸਨ ਜਿਨਾਂ ਦੀਆਂ ਸਮਾਜ ਵਿੱਚ ਨਿਭਾਈਆਂ ਵਡਮੁੱਲੀਆਂ ਸੇਵਾਵਾਂ ਕਰਕੇ ਅੱਜ ਉਨਾਂ ਦੀ ਯਾਦ ਵਿੱਚ ਪਰਿਵਾਰ ਵੱਲੋਂ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ।

ਇਹ ਵੀ ਪੜ੍ਹੋ: Petrol Price Hike: ਪਾਕਿਸਤਾਨ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, ਜਾਣੋ

ਉਨ੍ਹਾਂ ਜਿੱਥੇ ਸਮੁੱਚੇ ਪਰਿਵਾਰ ਦਾ ਇਸ ਮਹਾਨ ਉਪਰਾਲੇ ਪ੍ਰਤੀ ਧੰਨਵਾਦ ਕੀਤਾ ਗਿਆ ਉਥੇ ਅਪੀਲ ਕੀਤੀ ਕਿ ਯੂਥ ਕਲੱਬ, ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਜਿਹੇ ਉਪਰਾਲੇ ਕਰਨ ਲਈ ਅੱਗੇ ਆਉਣ। ਇਸ ਮੌਕੇ ਮਰੀਜ਼ਾਂ ਲਈ ਚਾਹ ਦਾ ਵਿਸ਼ੇਸ ਪ੍ਰਬੰਧ ਕੀਤਾ ਗਿਆ ਸੀ। ਇਸ ਕੈਂਪ ਦੌਰਾਨ ਵਰੁਣ ਸ਼ਰਮਾ, ਰੋਹਿਤ ਕੁਮਾਰ,ਸਾਵਨ ਕੁਮਾਰ, ਸੁਖਰੇਗਨ ਸਿੰਘ ਪ੍ਰਿੰਸ ਕੁਮਾਰ ਵੀ ਵਿਸ਼ੇਸ ਤੌਰ ’ਤੇ ਹਾਜ਼ਰ ਸਨ।

ਭਾਦਸੋਂ :ਮੁਫਤ ਮੈਡੀਕਲ ਕੈਂਪ ਦੌਰਾਨ ਮਰੀਜਾਂ ਦਾ ਚੈਕਅੱਪ ਕਰਦੇ ਹੋਏ ਡਾ: ਅਮਨਦੀਪ ਸਿੰਘ।  ਤਸਵੀਰ ਸੁਸ਼ੀਲ ਕੁਮਾਰ

Medical Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ’ਚ 10 ਦਸੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ
Medical Camp: ਸ੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 165 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 10 ਦਸੰਬਰ 2025 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Lifestyle with Clay: ਜੀਵਨ ਦੇ ਤਾਣੇ-ਬਾਣੇ ’ਚ ਰਚੀ ਹੈ ਮਿੱਟੀ

ਇਸ ਦੀ ਜਾਣਕਾਰੀ ਦਿੰਦਿਆਂ ਸੱਚੇ ਨਿਮਰ ਸੇਵਾਦਾਰ ਕ੍ਰਿਸ਼ਨ ਲਾਲ ਜੇਈ, ਗੁਰਪਵਿੱਤਰ ਸਿੰਘ ਇੰਸਾਂ ਅਤੇ ਸੁਖਚੈਨ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ ਕਿੱਕਰਖੇੜਾ ਨੇ ਦੱਸਿਆ ਕਿ ਇਸ ਕੈਂਪ ’ਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ: ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ, ਅਤੇ ਜ਼ਰੂਰਤਮੰਦਾਂ ਮਰੀਜ਼ਾਂ ਨੂੰ ਮੈਡੀਕਲ ਦੌਰਾਨ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ਼ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚ ਕੇ ਲਾਭ ਉਠਾ ਸਕਦੇ ਹਨ। Medical Camp

Medical Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ’ਚ 12 ਨਵੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ
Medical Camp: ਸ੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮਐਸਜੀ ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 164 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 12 ਨਵੰਬਰ 2025 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Welfare Work: ਡੇਰਾ ਸ਼ਰਧਾਲੂਆਂ ਨੇ ਵਿੱਛੜੇ ਵਿਅਕਤੀ ਨੂੰ ਪਰਿਵਾਰ ਕੋਲ ਪਹੁੰਚਾਇਆ

ਇਸ ਦੀ ਜਾਣਕਾਰੀ ਦਿੰਦਿਆਂ ਸੱਚੇ ਨਿਮਰ ਸੇਵਾਦਾਰ ਕ੍ਰਿਸ਼ਨ ਲਾਲ ਜੇਈ, ਗੁਰਪਵਿੱਤਰ ਸਿੰਘ ਇੰਸਾਂ ਅਤੇ ਡਾ: ਗੁਰਮਖ ਇੰਸਾਂ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ: ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ ਅਤੇ ਜਰੂਰਤਮੰਦਾਂ ਮਰੀਜਾਂ ਨੂੰ ਮੈਡੀਕਲ ਦੌਰਾਨ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ਼ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ।

Free Medical Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ‘ਚ 17 ਸਤੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ
Free Medical Camp: ਸ੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 162 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 17 ਸਤੰਬਰ 2025 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Digital India: ਭਾਰਤ ਦੀ ਡਿਜੀਟਲ ਕ੍ਰਾਂਤੀ ਨਾਲ ਹਰ ਭਾਰਤੀ ਦੇ ਜੀਵਨ ’ਚ ਆਇਆ ਵੱਡਾ ਬਦਲਾਅ

ਇਸ ਦੀ ਜਾਣਕਾਰੀ ਦਿੰਦਿਆਂ ਸੱਚੇ ਨਮਰ ਸੇਵਾਦਾਰ ਕ੍ਰਿਸ਼ਨ ਲਾਲ ਜੇਈ, ਸੁਖਚੈਨ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ ਕਿੱਕਰਖੇੜਾ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ: ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ ਅਤੇ ਜ਼ਰੂਰਤਮੰਦਾਂ ਮਰੀਜ਼ਾਂ ਨੂੰ ਮੈਡੀਕਲ ਦੌਰਾਨ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ਼ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ।

Free Medical Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ‘ਚ 12 ਮਾਰਚ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ
Free Medical Camp: ਸ੍ਰੀ ਕਿੱਕਰਖੇੜਾ/ਅਬੋਹਰ (ਮੇਵਾ ਸਿੰਘ)। ਹਰ ਮਹੀਨੇ ਦੀ ਤਰ੍ਹਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 158 ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 12 ਮਾਰਚ 2025 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Faridkot News: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਐਮਐਲਏ ਦੀ ਕੋਠੀ ਦਾ ਕੀਤਾ ਘਿਰਾਓ

ਇਸ ਦੀ ਜਾਣਕਾਰੀ ਦਿੰਦਿਆਂ 85 ਮੈਂਬਰ ਕ੍ਰਿਸ਼ਨ ਲਾਲ ਜੇਈ, ਸੁਖਚੈਨ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ ਕਿੱਕਰਖੇੜਾ ਅਤੇ ਕਿਸ਼ਨ ਕਾਲੜਾ ਇੰਸਾਂ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ: ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਅਤੇ ਜ਼ਰੂਰਤਮੰਦਾਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਮਰੀਜ਼ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ।

Medical Camp: ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਸ੍ਰੀ ਕਿੱਕਰਖੇੜਾ ‘ਚ 15 ਜਨਵਰੀ ਨੂੰ ਲੱਗੇਗਾ ਮੁਫ਼ਤ ਮੈਡੀਕਲ ਕੈਂਪ
Medical Camp: (ਮੇਵਾ ਸਿੰਘ) ਸ੍ਰੀ ਕਿੱਕਰਖੇੜਾ/ਅਬੋਹਰ)। ਹਰ ਮਹੀਨੇ ਦੀ ਤਰਾਂ ਸ਼ਾਹ ਸਤਿਨਾਮੀ ਮੌਜ ਡਿਸਪੈਂਸਰੀ ਐਮ.ਐਸ.ਜੀ. ਡੇਰਾ ਸੱਚਾ ਸੌਦਾ ਮਾਨਵਤਾ ਤੇ ਭਲਾਈ ਕੇਂਦਰ ਸ੍ਰੀ ਕਿੱਕਰਖੇੜਾ ਵਿਖੇ 157ਵਾਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਮਿਤੀ 15 ਜਨਵਰੀ 2025 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Gold Price Today: ਸੋਨੇ ਦੀਆਂ ਕੀਮਤਾਂ ’ਚ ਆਈ ਨਵੀਂ ਅਪਡੇਟ, ਇਹ ਹਨ ਅੱਜ ਦੀਆਂ ਤਾਜ਼ਾ ਕੀਮਤਾਂ !

ਇਸ ਦੀ ਜਾਣਕਾਰੀ ਦਿੰਦਿਆਂ 85 ਮੈਂਬਰ ਕ੍ਰਿਸ਼ਨ ਲਾਲ ਜੇਈ, ਸੁਖਚੈਨ ਸਿੰਘ ਇੰਸਾਂ ਬਲਾਕ ਪ੍ਰੇਮੀ ਸੇਵਕ ਕਿੱਕਰਖੇੜਾ ਅਤੇ ਕਿਸ਼ਨ ਕਾਲੜਾ ਇੰਸਾਂ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਾਹ ਸਤਿਨਾਮ ਜੀ ਸਪੈਸ਼ਲਿਸਟੀ ਹਸਪਤਾਲ ਸਰਸਾ ਤੋਂ ਡਾ: ਸੰਦੀਪ ਭਾਦੂ ਦੀ ਅਗਵਾਈ ਵਿਚ ਮੈਡੀਕਲ ਟੀਮ ਵੱਲੋਂ ਲੋੜਵੰਦ ਮਰੀਜਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਅਤੇ ਜਰੂਰਤਮੰਦਾਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਜਰੂਰਤਮੰਦ ਮਰੀਜ ਮੈਡੀਕਲ ਚੈਕਅੱਪ ਕੈਂਪ ਵਿਚ ਸਮੇਂ ਸਿਰ ਪਹੁੰਚਕੇ ਲਾਭ ਉਠਾ ਸਕਦੇ ਹਨ।

Free Medical Camp: ਮੁਫ਼ਤ ਮੈਡੀਕਲ ਕੈਂਪ ਦਾ ਇਲਾਕੇ ਦੇ ਲੋਕਾਂ ਨੂੰ ਉਠਾਇਆ ਫਾਇਦਾ
ਮੁਫ਼ਤ ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ ਲਗਾਇਆ

(ਭੂਸਨ ਸਿੰਗਲਾ) ਪਾਤੜਾਂ। Free Medical Camp: ਸੰਸਥਾ ਰੋਟਰੀ ਕਲੱਬ ਪਾਤੜਾਂ ਵੱਲੋਂ ਪ੍ਰਧਾਨ ਸੰਦੀਪ ਸਿੰਗਲਾ ਦੀ ਅਗਵਾਈ ਹੇਠ ਰਾਮ ਸਿੰਗਲਾ ਦੀ ਯਾਦ ਵਿੱਚ ਮੁਫਤ ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ ਖਾਟੂ ਸਿਆਮ ਮੰਦਿਰ ਪਾਤੜਾਂ ਵਿਖੇ ਲਗਾਇਆ ਗਿਆ ਅਤੇ ਕੈਂਪ ਵਿਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਨੇ ਇਲਾਕੇ ਦੇ ਲੋੜਵੰਦ ਲੋਕਾਂ ਦਾ ਮੈਡੀਕਲ ਚੈਕਅਪ ਕੀਤਾ, ਟੈਸਟ ਕੀਤੇ ਅਤੇ ਮੁਫਤ ਵਿਚ ਦਵਾਈਆ ਵੀ ਦਿੱਤੀਆ ਗਈਆ।

ਇਹ ਵੀ ਪੜ੍ਹੋ: Punjab News: ਰੱਖੜੀ ’ਤੇ CM ਮਾਨ ਦਾ ਸੂਬਾ ਵਾਸੀਆਂ ਨੂੰ ਖਾਸ ਤੋਹਫ਼ਾ, ਜਾਣੋ

ਇਸ ਕੈਂਪ ਵਿੱਚ 100 ਯੂਨਿਟ ਦੇ ਲਗਭਗ ਖੂਨ ਇੱਕਤਰ ਕੀਤਾ ਜਿਸ ਵਿੱਚ ਵਿਸ਼ੇਸ ਤੌਰ ’ਤੇ ਜ਼ਿਲ੍ਹਾ ਗਵਰਨਰ ਅਮਿਤ ਸਿੰਗਲਾ ਅਤੇ ਉੱਘੇ ਸਮਾਜ ਸੇਵਕ ਐਮ ਡੀ ਗਣਪਤੀ ਫੂਡ ਕੇਵਲ ਕ੍ਰਿਸਨ ਬਾਂਸਲ ਅਤੇ ਸੰਦੀਪ ਮਾਨ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਲੱਬ ਦੇ ਸਰਪ੍ਰਸਤ ਪ੍ਰਸੋਤਮ ਸਿੰਗਲਾ, ਰਜਿੰਦਰ ਪੱਪੂ ਚੇਅਰਮੈਨ, ਅਸੀਸ ਗਰਗ ਖਜ਼ਾਨਚੀ ਜਸਪਾਲ ਸਿੰਗਲਾ ਨੇ ਸਾਝੇ ਤੌਰ ’ਤੇ ਕਿਹਾ ਕੀ ਅੱਜ ਰੋਟਰੀ ਕਲੱਬ ਪਾਤੜਾਂ ਵੱਲੋਂ ਫਰੀ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ ਜਿਸ ਵਿਚ ਇਲਾਕੇ ਦੇ ਅਨੇਕਾਂ ਲੋਕਾਂ ਨੇ ਬਹੁਤ ਲਾਭ ਉਠਾਇਆ। Free Medical Camp

ਖੂਨ ਇੱਕਤਰ ਕਰਨ ਲਈ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਪਹੁੰਚੀ ਜਿਨ੍ਹਾ ਨੇ 100 ਯੂਨਿਟ ਦੇ ਕਰੀਬ ਬਲੱਡ ਇੱਕਤਰ ਕੀਤਾ ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਰੋਟਰੀ ਕਲੱਬ ਇਕਨਾਮੀ ਸੰਸਥਾ ਹੈ ਜੋ ਕਿ ਸਮਾਜ ਵਿੱਚ ਕੋਈ ਵੀ ਮਾਨਵਤਾ ਭਲਾਈ ਦਾ ਕੰਮ ਹੋਵੇ ਤਾਂ ਇਹ ਮੋਹਰੀ ਹੋ ਕੇ ਕੰਮ ਕਰਦੀ ਹੈ । ਇਸ ਕੈਂਪ ਵਿੱਚ ਡਾ. ਅਸ਼ੋਕ ਸ਼ਰਮਾ ਨੇ ਖਾਸ ਤੌਰ ’ਤੇ ਯੋਗਦਾਨ ਪਾਇਆ। ਇਸ ਮੌਕੇ ਮੋਹਨ ਲਾਲ ਸਿੰਗਲਾ,ਬੁੱਧ ਰਾਮ ਸਿੰਗਲਾ,ਨਰੇਸ਼ ਕੁਮਾਰ ਸਿੰਗਲਾ,ਉਮੇਸ ਕੁਮਾਰ ਸਿੰਗਲਾ,ਮਨੀਸ਼ ਸਿੰਗਲਾ, ਸੁਨੀਲ ਬਾਂਸਲ,ਵਰਿੰਦਰ ਵਿਰਕ, ਸੁਭਮ ਸਿੰਗਲਾ,ਸੁਨੀਕ ਗਰਗ, ਹਰੀਸ ਮਿੱਤਲ,ਨਾਨਕ ਸਿੰਗਲਾ,ਮਨੋਜ ਗੋਇਲ,ਜੱਸੂ ਬਾਂਸਲ,ਰਮੇਸ ਕੁਮਾਰ ਗੋਗੀ ਆਦਿ ਮੈਂਬਰ ਹਾਜ਼ਰ ਸਨ।

ਬਜ਼ੁਰਗ ਲਈ ਲੱਗੇਗਾ 20 ਨਵੰਬਰ ਨੂੰ ਕੈਂਪ, ਚੁੱਕੋ ਲਾਹਾ
ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਪਟਿਆਲਾ ਵਿਖੇ 20 ਨਵੰਬਰ ਨੂੰ ਲੱਗੇਗਾ ਕੈਂਪ

ਬਹਾਵਲਪੁਰ ਪੈਲੇਸ ਵਿਖੇ ਲੱਗਣ ਵਾਲੇ ਕੈਂਪ ਦਾ ਬਜ਼ੁਰਗ ਲਾਭ ਉਠਾਉਣ : ਡੀ.ਐਸ.ਐਸ.ਓ

(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ 20 ਨਵੰਬਰ ਨੂੰ ਪਟਿਆਲਾ ਦੇ ਬਹਾਵਲਪੁਰ ਪੈਲੇਸ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਸਾਂਝੀ ਕੀਤੀ। Medical Camp

ਇਹ ਵੀ ਪਡ਼੍ਹੋ: ਜੰਮੂ-ਕਸ਼ਮੀਰ ‘ਚ 300 ਫੁੱਟ ਡੂੰਘੀ ਖੱਡ ‘ਚ ਡਿੱਗ ਬੱਸ, 36 ਦੀ ਮੌਤ, 19 ਜ਼ਖਮੀ

ਡੀ.ਐਸ.ਐਸ.ਓ ਨੇ ਦੱਸਿਆ ਕਿ ਇਹ ਕੈਂਪ 20 ਨਵੰਬਰ ਨੂੰ ਬਹਾਵਲਪੁਰ ਪੈਲੇਸ ਪੁਲਿਸ ਲਾਈਨ, ਤਿ੍ਰਪੜੀ ਪਟਿਆਲਾ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਇਸ ਵਿਚ ਬਜ਼ੁਰਗਾਂ ਲਈ ਮੈਡੀਕਲ ਚੈੱਕਅਪ ਕੈਂਪ ਜਿਸ ਵਿੱਚ ਈ.ਐਨ.ਟੀ., ਆਰਥੋਪੈਡਿਕ, ਫਿਜੀਓਥੈਰਪਿਸਟ ਚੈਕਅੱਪ ਅਤੇ ਅੱਖਾਂ ਦੀ ਜਾਂਚ ਕਰਕੇ ਮੌਕੇ ’ਤੇ ਐਨਕਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸੇ ਤਰਾਂ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ। ਉਨ੍ਹਾਂ ਨੇ ਜ਼ਿਲ੍ਹੇ ਦੇ ਬਜ਼ੁਰਗਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਵਿਚ ਇਸ ਤਰਾਂ ਦੇ ਕੈਂਪ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਉਦੇਸ਼ ਬਜ਼ੁਰਗਾਂ ਨੂੰ ਸਹੂਲਤ ਮੁਹੱਈਆ ਕਰਵਾਉਣਾ ਹੈ। Medical Camp

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਅਤੇ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਤੰਬਰ ਮਹੀਨੇ ਵਿੱਚ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਗਏ। (Medical Camp)

ਇਨ੍ਹਾਂ ਕੈਂਪਾਂ ਵਿੱਚ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਬੰਦ 434 ਕੈਦੀਆਂ ਦੀ ਡਾ. ਸੁਰਿੰਦਰ ਕੁਮਾਰ (ਆਰਥੋ), ਡਾ. ਪ੍ਰਗਟ ਸਿੰਘ (ਮੈਡੀਸਨ), ਡਾ. ਕਮਲਦੀਪ ਸਿੰਘ (ਅੱਖਾਂ), ਡਾ. ਅਮੀਸਾ ਸ਼ਰਮਾ (ਗਾਇਨੀ), ਡਾ. ਲਵਲੀਨ ਕੌਰ (ਸਕਿਨ ) ਦੁਆਰਾ ਮੈਡੀਕਲ ਜਾਂਚ ਕੀਤੀ ਗਈ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿੱਚ ਬੰਦ 115 ਕੈਦੀਆਂ ਅਤੇ ਓਪਨ ਏਅਰ ਜੇਲ੍ਹ, ਨਾਭਾ ਵਿੱਚ ਬੰਦ 15 ਕੈਦੀਆਂ ਦੀ ਡਾ. ਅਨੁਮੇਹਾ ਭੱਲਾ (ਮੈਡੀਸਨ), ਡਾ. ਮਨਦੀਪ ਸਿੰਘ (ਅੱਖਾਂ ਦੇ ਮਾਹਿਰ), ਡਾ. ਏਕਤਾ (ਗਾਇਨੀ), ਡਾ. ਸਿਲਕੀ ਸਿੰਗਲਾ (ਚਮੜੀ), ਡਾ. ਪ੍ਰਭ ਸਿਮਰਨ ਅਤੇ ਸ੍ਰੀ ਭਾਰਤ ਭੂਸ਼ਣ (ਫਾਰਮੇਸੀ ਅਫ਼ਸਰ) ਵੱਲੋਂ ਮੈਡੀਕਲ ਜਾਂਚ ਕੀਤੀ ਗਈ। (Medical Camp)

ਇਹ ਵੀ ਪੜ੍ਹੋ : ਝਗੜੇ ਤੋਂ ਬਾਅਦ ਨੌਜਵਾਨ ਨੇ ਆਪਣੇ ਚਚੇਰੇ ਭਰਾ ਦਾ ਗੋਲੀ ਮਾਰ ਕੇ ਕੀਤਾ ਕਤਲ

ਕੈਦੀਆਂ ਨੂੰ ਲੋੜੀਂਦੀਆਂ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਦੇ ਨਾਲ ਹੀ 30 ਜ਼ਰੂਰਤਮੰਦ ਕੈਦੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਪਟਿਆਲਾ ਵੱਲੋਂ ਨਜ਼ਰ ਦੀਆਂ ਐਨਕਾਂ ਵੀ ਵੰਡੀਆਂ ਗਈਆਂ। ਇਸ ਮੌਕੇ ਮੈਡਮ ਮਾਨੀ ਅਰੋੜਾ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਦੱਸਿਆ ਕਿ ਕੈਦੀਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਦੀ ਬਿਹਤਰੀ ਲਈ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਅਜਿਹੇ ਮੈਡੀਕਲ ਕੈਂਪ ਨਿਯਮਤ ਤੌਰ ‘ਤੇ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਨਿਯਮਤ ਯੋਗਾ ਅਤੇ ਮੈਡੀਟੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ।

ਕੇਂਦਰੀ ਜੇਲ੍ਹ ਵਿਖੇ ਮੈਡੀਕਲ ਕੈਂਪ ’ਚ ਬੰਦੀਆਂ ਦੀ ਸਿਹਤ ਦੀ ਸਕਰੀਨਿੰਗ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਪਟਿਆਲਾ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ ਦਾ ਉਦਘਾਟਨ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਦੇ ਸਕੱਤਰ ਤੇ ਸੀ.ਜੇ.ਐਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਅਤੇ ਜੇਲ੍ਹ ਦੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕੀਤਾ ਗਿਆ। (Medical Camp)

ਕੁੱਲ 708 ਬੰਦੀਆਂ ਦਾ ਡਾਕਟਰੀ ਮੁਆਇਨਾ ਕੀਤਾ (Medical Camp)

ਕੈਂਪ ਦੌਰਾਨ ਮੈਡੀਕਲ ਬ੍ਰਾਂਚਾਂ ਦੇ ਸਪੈਸ਼ਲਿਸਟ, ਜਿਵੇਂ ਕਿ ਈ.ਐਨ.ਟੀ., ਆਰਥੋ, ਮੈਡੀਸਨ, ਦੰਦਾਂ, ਅੱਖਾਂ ਦੇ ਮਾਹਿਰ, ਚਮੜੀ ਅਤੇ ਗਾਇਨੀਕੋਲੋਜਿਸਟ ਨੇ ਕੁੱਲ 708 ਬੰਦੀਆਂ ਦਾ ਡਾਕਟਰੀ ਮੁਆਇਨਾ ਕੀਤਾ। ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਕਿਹਾ ਕਿ ਭਵਿੱਖ ਵਿੱਚ ਵੀ ਬੰਦੀਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ (Medical Camp) ਦੀ ਬਿਹਤਰੀ ਲਈ ਅਜਿਹੇ ਮੈਡੀਕਲ ਕੈਂਪ ਲਗਾਏ ਜਾਣਗੇ।

ਇਹ ਵੀ ਪੜ੍ਹੋ : ਪੇਪਰ ’ਚ ਨੰਬਰ ਵਧਾਉਣ ਲਈ ਅਧਿਆਪਕਾ ਨੇ ਮੰਗੇ ਪੈਸੇ, ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕਾਬੂ

ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਹਾਲ ਵਿੱਚ ਹੀ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦੀਆਂ ਦੀ ਐਚ.ਆਈ.ਵੀ, ਐਚ.ਸੀ.ਵੀ ਅਤੇ ਟੀ.ਬੀ ਦੀ ਸਕ੍ਰੀਨਿੰਗ ਲਈ ਰਾਜ ਪੱਧਰੀ ਸਮਾਗਮ ਦੌਰਾਨ ਉਦਘਾਟਨ ਕਰਕੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਜੇਲ੍ਹ ਵਿਭਾਗ ਦੀਆਂ ਜੇਲ੍ਹਾਂ ਵਿੱਚ ਬੰਦ ਬੰਦੀਆਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਕਈ ਪਹਿਲਕਦਮੀਆਂ ਨੂੰ ਲਾਗੂ ਕੀਤਾ ਗਿਆ ਹੈ।

ਜੈ ਸ਼ਕਤੀ ਆਯੂਰਵੈਦਿਕ ਹਸਪਤਾਲ ਦੀ ਕਮੇਟੀ ਵੱਲੋਂ ਲਾਇਆ ਜਾਵੇਗਾ ਮੈਡੀਕਲ ਕੈਂਪ
ਜੈ ਸ਼ਕਤੀ ਆਯੂਰਵੈਦਿਕ ਹਸਪਤਾਲ ਦੀ ਕਮੇਟੀ ਵੱਲੋਂ ਲਾਇਆ ਜਾਵੇਗਾ ਮੈਡੀਕਲ ਕੈਂਪ

ਰਾਮਪੁਰਾ ਫੂਲ (ਅਮਿਤ ਗਰਗ)। ਸਮਾਜ ਸੇਵੀ ਸੰਸਥਾ ਜੈ ਸ਼ਕਤੀ ਆਯੂਰਵੈਦਿਕ ਹਸਪਤਾਲ ਦੀ ਕਮੇਟੀ ਵਲੋਂ ਹਸਪਤਾਲ ਦੇ 50 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਪੰਜਾਬ ਦੇ ਚੋਟੀ ਦੇ ਡਾਕਟਰਾਂ ਦਾ ਇਕ ਵਿਸ਼ਾਲ ਮੈਡੀਕਲ ਕੈੰਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਕੈਸ਼ੀਅਰ ਹੇਮਰਾਜ ਮਿੱਤਲ ਨੇ ਦੱਸਿਆ ਕਿ ਇਹ ਕੈੰਪ ਭਾਰਤੀਆਂ ਮਾਡਲ ਸਕੂਲ ਵਿੱਚ 30 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9ਵਜੇ ਤੋਂ ਦੁਪਹਿਰ 2 ਵਜੇ ਤੱਕ ਵਿਸ਼ਾਲ ਮੈਡੀਕਲ ਚੈਕਅਪ ਲਗਾਇਆ ਜਾਵੇਗਾ।

ਉਹਨਾਂ ਦੱਸਿਆ ਕਿ ਇਸ ਮੌਕੇ ਕੈਂਪ ਵਿਚ ਹੀਰੋ ਹਾਰਟ ਲੁਧਿਆਣਾ ਤੋਂ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਵਿਸ਼ਵਮੋਹਨ, ਡਾਕਟਰ ਜੀਐਸ ਵੰਡਰ, ਡਾਕਟਰ ਗੌਤਮ ਸਿੰਘਲ, ਡਾਕਟਰ ਰੋਹਿਤ ਟੰਡਨ, ਪੇਟ ਦੇ ਰੋਗਾਂ ਦੇ ਮਾਹਿਰ ਡਾਕਟਰ ਅਜੀਤ ਸੂਦ, ਡਾਕਟਰ ਯੋਗੇਸ਼ ਗੁਪਤਾ, ਕੈਂਸਰ ਦੇ ਰੋਗਾਂ ਦੇ ਮਾਹਿਰ ਡਾਕਟਰ ਜੀ ਐਸ ਬਰਾੜ, ਦਿਮਾਗ ਦੇ ਰੋਗਾਂ ਮਾਹਿਰ ਡਾਕਟਰ ਰਾਜਿੰਦਰ ਬਾਂਸਲ ਅਤੇ ਡਾ. ਹਨੀਸ਼ ਬਾਂਸਲ, ਹੱਡੀਆਂ ਦੇ ਮਾਹਿਰ ਡਾ. ਪੰਕਜ ਮੋਹਿੰਦਰਾ, ਚਮੜੀ ਦੇ ਮਾਹਿਰ ਡਾ. ਸੁਨੀਲ ਗੁਪਤਾ, ਅਤੇ ਅੱਖਾਂ ਦੇ ਮਾਹਿਰ ਡਾ. ਸਾਹਿਲ ਗੋਇਲ ਆਦਿ ਆਪਣੀਆਂ ਟੀਮਾਂ ਨਾਲ ਪਹੁੰਚ ਕੇ ਮਰੀਜਾਂ ਦਾ ਚੈੱਕਅੱਪ ਕਰਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ