Health Minister Punjab - Sach Kahoon Punjabi

Punjab News: ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ : ਸਿਹਤ ਮੰਤਰੀ
ਡਾ. ਬਲਬੀਰ ਸਿੰਘ ਵੱਲੋਂ ਧੀਆਂ ਦੀ ਸਿਹਤ ਸੁਰੱਖਿਆ ਲਈ ਐੱਚਪੀਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

Punjab News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਵਿੱਚ ਧੀਆਂ ਦੀ ਸਿਹਤ ਸੁਰੱਖਿਆ ਵੱਲ ਇੱਕ ਇਤਿਹਾਸਕ ਅਤੇ ਦੂਰਅੰਦੇਸ਼ੀ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਸਰਵਾਈਕਲ ਕੈਂਸਰ ਵਿਰੁੱਧ ਰਾਜ ਪੱਧਰੀ ਐੱਚਪੀਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮਹੱਤਵਪੂਰਨ ਮੁਹਿੰਮ ਦਾ ਆਗਾਜ਼ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਤੋਂ ਕੀਤਾ ਗਿਆ, ਜਿਸ ਨਾਲ ਰਾਜ ਭਰ ਵਿੱਚ ਬੱਚੀਆਂ ਨੂੰ ਘਾਤਕ ਬਿਮਾਰੀ ਤੋਂ ਬਚਾਉਣ ਲਈ ਵਿਆਪਕ ਜਾਗਰੂਕਤਾ ਅਤੇ ਟੀਕਾਕਰਨ ਪ੍ਰਕਿਰਿਆ ਸ਼ੁਰੂ ਕੀਤੀ ਗਈ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤਮੰਦ ਅਤੇ ਸੁਰੱਖਿਅਤ ਪੰਜਾਬ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਵਾਈਕਲ ਕੈਂਸਰ ਮਹਿਲਾਵਾਂ ਵਿੱਚ ਪਾਏ ਜਾਣ ਵਾਲੇ ਗੰਭੀਰ ਕੈਂਸਰਾਂ ਵਿੱਚੋਂ ਇੱਕ ਹੈ, ਇਸਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ (ਐੱਚਪੀਵੀ) ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਲਗਾਇਆ ਗਿਆ ਟੀਕਾ ਇਸ ਬਿਮਾਰੀ ਤੋਂ ਬਚਾਅ ਵਿੱਚ ਬਹੁਤ ਪ੍ਰਭਾਵਸ਼ਾਲੀ ਸਾਬਤ ਹੁੰਦਾ ਹੈ।

ਇਹ ਵੀ ਪੜ੍ਹੋ: Holi: ਕੈਮੀਕਲ ਰੰਗਾਂ ਨਾਲ ਚਮੜੀ ਨੂੰ ਹੋ ਸਕਦੀ ਹੈ ਐਲਰਜੀ-ਰੈਸ਼ੇਜ, ਹਰਬਲ ਰੰਗਾਂ ਨਾਲ ਮਨਾਓ ਸੁਰੱਖਿਅਤ ਹੋਲੀ

ਡਾ. ਬਲਬੀਰ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਦਾ ਐੱਚਪੀਵੀ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਭਵਿੱਖ ਵਿੱਚ ਉਹ ਇਸ ਜਾਨਲੇਵਾ ਰੋਗ ਤੋਂ ਸੁਰੱਖਿਅਤ ਰਹਿ ਸਕਣ। ਉਨ੍ਹਾਂ ਕਿਹਾ ਕਿ ‘ਜੇਕਰ ਸਾਡੀਆਂ ਧੀਆਂ ਸੁਰੱਖਿਅਤ ਹੋਣਗੀਆਂ ਤਾਂ ਹੀ ਆਉਣ ਵਾਲੀਆਂ ਪੀੜ੍ਹੀਆਂ ਸੁਰੱਖਿਅਤ ਹੋਣਗੀਆਂ। ਇਸ ਮੌਕੇ ਡਾਇਰੈਕਟਰ ਫੈਮਿਲੀ ਤੇ ਵੈੱਲਫੇਅਰ ਵਿਭਾਗ ਡਾ. ਅਦਿਤੀ ਸਲਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੈਕਸੀਨ 14 ਸਾਲ ਦੀਆਂ ਉਹਨਾਂ ਲੜਕੀਆਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਪਰ 15ਵਾਂ ਅਜੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਪੰਜਾਬ ਵਿੱਚ 253 ਸੈਂਟਰਾਂ ’ਚ ਯੋਗ ਬੱਚੀਆਂ ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਟੀਕਾਕਰਨ ਤੋਂ ਪਹਿਲਾਂ ਯੂ-ਵਿਨ ਪੋਰਟਲ ’ਤੇ ਰਜਿਸਟ੍ਰੇਸ਼ਨ ਲਾਜ਼ਮੀ ਹੈ, ਜਿਸ ਰਾਹੀਂ ਪੂਰੀ ਪ੍ਰਕਿਰਿਆ ਨੂੰ ਡਿਜ਼ਿਟਲ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ। ਉਹਨਾਂ ਜਾਣਕਾਰੀ ਦਿੱਤੀ ਕਿ 16 ਬੱਚੀਆਂ ਦੇ ਟੀਕਾਕਰਨ ਕਰਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਹ ਮੁਹਿੰਮ ਰਾਜ ਭਰ ਵਿੱਚ ਚਲਾਈ ਜਾਵੇਗੀ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਸੁਰੱਖਿਆ ਮਾਪਦੰਡਾਂ ਦੀ ਪੂਰੀ ਪਾਲਣਾ ਕਰਦਿਆਂ ਟੀਕਾਕਰਨ ਯਕੀਨੀ ਬਣਾਉਣਗੇ। ਇਸ ਮੌਕੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਡਾ. ਬਲਵਿੰਦਰ ਕੌਰ, ਸਟੇਟ ਇਮਯੂਨੀਸੇਸ਼ਨ ਅਫ਼ਸਰ ਡਾ ਮੰਜੂ ਸਿਵਿਲ ਸਰਜਨ ਜਸਵਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ, ਸਮੂਹ ਐਸ ਐਮ ਓਜ਼, ਜ਼ਿਲ੍ਹਾ ਟੀਕਾਕਰਨ ਅਫਸਰ ਡਾਕਟਰ ਕੁਸ਼ਲਦੀਪ ਕੌਰ ਗਿੱਲ ਜਸਵੀਰ ਗਾਂਧੀ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਮੌਜ਼ੂਦ ਸਨ।

Asha Workers News: ਆਸ਼ਾ ਵਰਕਰਜ਼ ਦਾ ਇੱਕ ਵਫਦ ਸਿਹਤ ਮੰਤਰੀ ਬਲਵੀਰ ਸਿੰਘ ਨੂੰ ਮਿਲਿਆ
ਸਿਹਤ ਮੰਤਰੀ ਵੱਲੋਂ ਮੰਗਾਂ ਮੰਨਣ ਦਾ ਦਿੱਤਾ ਗਿਆ ਭਰੋਸਾ : ਕਿਰਨਦੀਪ ਪੰਜੋਲਾ

Asha Workers News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਸ਼ਾ ਵਰਕਰਜ ਅਤੇ ਫੈਸਿਲੀਟੇਟਰ ਨਿਰੋਲ ਯੂਨੀਅਨ ਪੰਜਾਬ ਦਾ ਇੱਕ ਵਫਦ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਦੇ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਮਿਲਿਆ। ਇਸ ਸੰਬੰਧੀ ਕਿਰਨਦੀਪ ਕੌਰ ਪੰਜੋਲਾ ਸੂਬਾ ਪ੍ਰਧਾਨ, ਜਰਨਲ ਸੈਕਟਰੀ ਕਸਮੀਰ ਕੌਰ ਮਲੌਦ, ਜਸਵੀਰ ਕੌਰ ਭਾਦਸੋਂ, ਸੂਬਾਈ ਆਗੂ ਸੀਨੀਅਰ ਮੀਤ ਪ੍ਰਧਾਨ ਸੰਤੋਸ ਕੁਮਾਰੀ ਅਤੇ ਸਿੰਦਰਪਾਲ ਕੌਰ ਬਾਲਿਆਬਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਮੰਤਰੀ ਦੇ ਨਾਲ ਉਨ੍ਹਾਂ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਉਨ੍ਹਾਂ ਆਸ਼ਾ ਵਰਕਰ ਅਤੇ ਫਸੇਲੀਟੇਟਰ ਦੀਆਂ ਮੰਗਾਂ ਸਬੰਧੀ ਜਾਣੂ ਕਰਵਾਇਆ, ਸਿਹਤ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇਗਾ। ਕੁਝ ਮੰਗਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Faridkot Crime News: ਫਰੀਦਕੋਟ ਪੁਲਿਸ ਵੱਲੋਂ ਚੋਰੀ ਦੀ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 2 ਮੈਂਬਰ ਕਾਬੂ

ਉਨ੍ਹਾਂ ਦੱਸਿਆ ਕਿ ਮੁੱਖ ਮੰਗਾਂ ਦੇ ਵਿੱਚ ਆਸ਼ਾ ਵਰਕਰ ਤੇ ਫਸੇਲੀਟੇਟਰ ਨੂੰ ਮਿਨੀਮਮ ਵੇਜ ਅਨੁਸਾਰ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਅਤੇ ਦਰਜਾ ਚਾਰ ਗਰੇਡ ਦਾ ਦਰਜਾ ਦਿੱਤਾ ਜਾਵੇ, ਆਨਰੇਰੀਅਮ ਪਰ ਮਹੀਨਾ 2500 ਰੁਪਏ ਇੰਕਰੀਮੈਂਟ ਡਬਲ ਕੀਤਾ ਜਾਵੇ, ਹਰਿਆਣਾ ਪੈਟਰਨ ਲਾਗੂ ਕੀਤਾ ਜਾਵੇ, ਕੱਟੇ ਭੱਤੇ ਬਹਾਲ ਕੀਤੇ ਜਾਣ, ਸੇਵਾ ਮੁਕਤ ਹੋਣ ਤੋਂ ਬਾਅਦ ਆਂਗਨਵਾੜੀ ਦੀ ਤਰਜ਼ ’ਤੇ ਰਿਲੀਫ ਫੰਡ ਘੱਟੋ ਘੱਟ 5 ਲੱਖ ਰੁਪਏ ਅਤੇ ਸੇਵਾ ਵਰਕਰ ਨੂੰ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਪਰਸੂਤਾ ਛੁੱਟੀ ਕੀਤੀ ਜਾਵੇ, ਸੀਐਚਓ ਟਾਰਗੇਟ ਬੇਸਡ ਵਾਲੀ ਜ਼ਮੀਨ ਨੂੰ ਹੋਰਨਾਂ ਵਾਂਗ ਫਸੇਲੀਟੇਟਰ ਤੇ ਵੀ ਲਾਗੂ ਕੀਤਾ ਜਾਵੇ, ਬਜ਼ੁਰਗਾਂ ਦੀ ਦੇਖਭਾਲ ਦਾ ਇਨਸੈਂਟਿਵ ਰਜਿਸਟਰ ਦੇ ਆਧਾਰ ਤੇ ਦਿੱਤਾ ਜਾਵੇ ਆਦਿ। ਇਸ ਮੌਕੇ ਸਿਹਤ ਸਕੱਤਰ ਪੰਜਾਬ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਤਿੰਦਰ ਕੌਰ ਸਮੇਤ ਦਫਤਰੀ ਅਮਲਾ ਵੀ ਹਾਜ਼ਰ ਸੀ। Asha Workers News

Drug Free Punjab: ਸਿਹਤ ਮੰਤਰੀ ਰੋਜ਼ਾਨਾ ਪਿੰਡਾਂ ‘ਚ ਜਾ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕਰ ਰਹੇ ਨੇ ਲਾਮਬੰਦ
ਨਸ਼ਿਆਂ ਦਾ ਕਲੰਕ ਲਾਹੁਣ ਲਈ ਹਰੇਕ ਪੰਜਾਬੀ ਨਸ਼ਾ ਮੁਕਤੀ ਯਾਤਰਾ ਦਾ ਹਿੱਸਾ ਬਣੇ : ਡਾ. ਬਲਬੀਰ ਸਿੰਘ | Drug Free Punjab

Drug Free Punjab: (ਖੁਸ਼ਵੀਰ ਸਿੰਘ ਤੂਰ/ਤਰੁਣ ਕੁਮਾਰ ਸ਼ਰਮਾ) ਪਟਿਆਲਾ/ਨਾਭਾ। ਸੂਬੇ ’ਚੋਂ ਨਸ਼ਿਆਂ ਦਾ ਕੋਹੜ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਰੋਜ਼ਾਨਾ ਸ਼ਾਮ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ‘ਚ ਜਾ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦਾ ਸੁਨੇਹਾ ਦੇ ਰਹੇ ਹਨ। ਇਸੇ ਲੜੀ ਤਹਿਤ ਅੱਜ ਪਿੰਡ ਸ਼ਮਲਾ, ਹਿਆਣਾ ਕਲਾਂ ਤੇ ਰੋਹਟੀ ਖਾਸ ਪੁੱਜੇ ਡਾ. ਬਲਬੀਰ ਸਿੰਘ ਨੇ ਇਕੱਠੇ ਹੋਏ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਕਲੰਕ ਲਾਹੁਣ ਲਈ ਹਰੇਕ ਪੰਜਾਬੀ ਨਸ਼ਾ ਮੁਕਤੀ ਯਾਤਰਾ ਦਾ ਹਿੱਸਾ ਬਣ ਕੇ ਇਸ ਲੜਾਈ ਵਿੱਚ ਆਪਣਾ ਯੋਗਦਾਨ ਪਾਵੋ।

ਇਹ ਵੀ ਪੜ੍ਹੋ: Punjab Government: ਹੁਣ ਸੜਕਾਂ ਨੂੰ ਗੋਦ ਦੇਵੇਗੀ ਪੰਜਾਬ ਸਰਕਾਰ, ਆਪਣੇ ਹੀ ਅਧਿਕਾਰੀਆਂ ਤੋਂ ਉੱਠਿਆ ਵਿਸ਼ਵਾਸ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਛੇੜੀ ਜੰਗ ਹੁਣ ਲੋਕ ਲਹਿਰ ਬਣ ਚੁੱਕੀ ਹੈ ਅਤੇ ਹੁਣ ਲੋਕ ਆਮ ਮੁਹਾਰੇ ਇਸ ਮੁਹਿੰਮ ਦਾ ਹਿੱਸਾ ਬਣ ਕੇ ਨਸ਼ਾ ਤਸਕਰਾਂ ਖਿਲਾਫ਼ ਆਵਾਜ਼ ਬੁਲੰਦ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਵੱਲੋਂ ਨਸ਼ਿਆਂ ਖ਼ਿਲਾਫ਼ ਇੱਕਜੁੱਟਤਾ ਦਿਖਾਈ ਗਈ ਹੈ ਹੁਣ ਉਹ ਦਿਨ ਦੂਰ ਨਹੀਂ ਜਦੋਂ ਸਾਡਾ ਪੰਜਾਬ ਮੁੜ ਤੋਂ ਹੱਸਦਾ ਖੇਡਦਾ ਰੰਗਲਾ ਪੰਜਾਬ ਅਖਵਾਏਗਾ।

ਪਿੰਡ ਸ਼ਮਲਾ, ਹਿਆਣਾ ਕਲਾਂ ਤੇ ਰੋਹਟੀ ਖਾਸ ਦੇ ਵਸਨੀਕਾਂ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਦਾ ਲਿਆ ਅਹਿਦ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਤੇ ਨਸ਼ਾ ਕਰਨ ਵਾਲਿਆਂ ‘ਤੇ ਨਿਗਾਹ ਰੱਖਣ ਲਈ ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਨਸ਼ਿਆਂ ਖ਼ਿਲਾਫ਼ ਛੇੜੀ ਜੰਗ ਨੂੰ ਅੰਜਾਮ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰ ਜਾਂ ਫੇਰ ਪੁਲਿਸ ਨੂੰ ਸਾਂਝਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਆਪਣਾ ਨਾਂਅ ਗੁਪਤ ਰੱਖ ਕੇ ਸੂਚਨਾ ਦੇਣੀ ਚਾਹੁੰਦਾ ਹੈ ਤਾਂ ਉਹ ਵਟਸਐਪ ਹੈਲਪਲਾਈਨ 97791-00200 ‘ਤੇ ਜਾਣਕਾਰੀ ਸਾਂਝੀ ਕਰ ਸਕਦਾ ਹੈ। Drug Free Punjab

ਸਿਹਤ ਮੰਤਰੀ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਘਰ ਜਾ ਗੁਆਂਢ ਵਿੱਚ ਕੋਈ ਨਸ਼ਾ ਕਰਦਾ ਹੈ ਤਾਂ ਉਸ ਨੂੰ ਆਪਣਾ ਇਲਾਜ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਛਡਾਊ ਕੇਂਦਰਾਂ ਵਿੱਚ ਇਲਾਜ ਦੇ ਨਾਲ ਨਾਲ ਕਿੱਤਾ ਮੁਖੀ ਕੋਰਸਾਂ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੈ ਸਿੰਘ, ਜ਼ਿਲ੍ਹਾ ਕੁਆਰਡੀਨੇਟਰ ਯਾਦਵਿੰਦਰ ਗੋਲਡੀ, ਪਟਿਆਲਾ ਦਿਹਾਤੀ ਕੁਆਰਡੀਨੇਟਰ ਹਰਪਾਲ ਸਿੰਘ ਵਿਰਕ, ਬੀ.ਡੀ.ਪੀ.ਓ ਬਲਜੀਤ ਸਿੰਘ ਸੋਹੀ, ਜੈ ਸ਼ੰਕਰ, ਸਰਪੰਚ ਜਗਜੀਤ ਸਿੰਘ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।

Punjab Health News: ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ’ਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ : ਸਿਹਤ ਮੰਤਰੀ
ਹਸਪਤਾਲਾਂ ਅੰਦਰ ਝਗੜਾ ਕਰਨ ਵਾਲਿਆਂ ਵਿਰੁੱਧ ਗੈਰ ਜ਼ਮਾਨਤੀ ਪਰਚੇ ਹੋਣਗੇ ਦਰਜ਼ ਹਰੇਕ

Punjab Health News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਵਿਅਕਤੀਆਂ ਦਾ ਇਲਾਜ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ।

ਨਾਗਰਿਕ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸੁਵਿਧਾ ਦੇਣਾ ਰਾਜ ਸਰਕਾਰ ਦਾ ਇਤਿਹਾਸਕ ਫੈਸਲਾ :ਸਿਹਤ ਮੰਤਰੀ

ਇਹ ਜਾਣਕਾਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲੈਣ ਅਤੇ ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਲੜ੍ਹੇ ਜਾ ਰਹੇ ਯੁੱਧ ਨੂੰ ਜ਼ਮੀਨੀ ਪੱਧਰ ’ਤੇ ਸਫਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕੁਆਰਡੀਨੇਸ਼ਨ ਕਮੇਟੀਆਂ ਬਣਾਈਆਂ ਗਈਆਂ ਹਨ ਤਾਂ ਜੋ ਇਸ ਲਾਹਣਤ ਦੇ ਖਾਤਮੇ ਵਿੱਚ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਵਿਆਪਕ ਯੋਜਨਾ ਉਲੀਕ ਸਕਣ।

ਇਹ ਵੀ ਪੜ੍ਹੋ: Punjab Sikhya Kranti: ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦ…

ਸਿਹਤ ਮੰਤਰੀ ਨੇ ਦੱਸਿਆ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਬਿਹਤਰ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਕਿੱਲ ਡਿਵੈਲਪਮੈਂਟ ਕੋਰਸ ਵੀ ਸ਼ੁਰੂ ਕਰਵਾਏ ਜਾ ਰਹੇ ਹਨ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਮਰੀਜ਼ਾਂ ਲਈ ਯੋਗਾ ਕਲਾਸਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ, ਚਿਕਨਗੁਣੀਆਂ ਤੇ ਮਲੇਰੀਆ ਦੀ ਰੋਕਥਾਮ ਲਈ 21 ਅਪਰੈਲ ਤੋਂ ਵਿਆਪਕ ਪੱਧਰ ’ਤੇ ਫੌਗਿੰਗ ਸ਼ੁਰੂ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। Punjab Health News

ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਪਿੰਡਾਂ ਦੇ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਛੱਡਣ ਸਬੰਧੀ ਫੌਰੀ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ, ਐਸਪੀ (ਡੀ) ਰਾਕੇਸ਼ ਯਾਦਵ, ਐਸਡੀਐਮ ਬਸੀ ਪਠਾਣਾ ਹਰਬੀਰ ਕੌਰ, ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Health Minister Punjab: ਸਿਹਤ ਮੰਤਰੀ ਨੇ ਜਾਰੀ ਕੀਤੇ ਨਵੇਂ ਨਿਰਦੇਸ਼, ਇਹ ਸਹੂਲਤਾਂ ਯਕੀਨੀ ਮੁਹੱਈਆ ਕਰਵਾਉਣ ਦੇ ਹੁਕਮ
Health Minister Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜ਼ਰੂਰੀ ਦਵਾਈਆਂ ਨੂੰ ਯਕੀਨੀ ਬਣਾਉਣ ਤਾਂ ਜੋ ਇਲਾਜ ਲਈ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Read Also : Haryana Winter Holidays: ਹਰਿਆਣਾ ’ਚ ਇਸ ਦਿਨ ਤੋਂ ਸ਼ੁਰੂ ਹੋਣਗੀਆਂ ਸਰਦੀਆਂ ਦੀਆਂ ਛੁੱਟੀਆਂ

ਸਿਵਲ ਸਰਜਨਾਂ ਲਈ ਇੱਕ ਕਾਨਫਰੰਸ-ਕਮ-ਸਿਖਲਾਈ ਵਰਕਸ਼ਾਪ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਸਾਰੇ ਸਿਵਲ ਸਰਜਨਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੋੜੀਂਦੇ ਫੰਡ ਦੀ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਨਰਸਿੰਗ ਦੇ ਵਿਦਿਆਰਥੀਆਂ ਨੂੰ ਬਲੱਡ ਪ੍ਰੈਸ਼ਰ, ਐੱਚ.ਬੀ. ਲੈਵਲ ਅਤੇ ਅੱਖਾਂ ਦੀ ਜਾਂਚ ਸਬੰਧੀ ਸਿਖਲਾਈ ਦਿੱਤੀ ਜਾਵੇ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਸਪਤਾਲਾਂ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਅਟੈਂਡੈਂਟਾਂ ਦੀ ਸਹਾਇਤਾ ਲਈ ਵੀ ਵਰਤਿਆ ਜਾਣਾ ਚਾਹੀਦਾ ਹੈ। Health Minister Punjab

ਫੋਕਲ ਪੁਆਇੰਟ ਐਸੋਸੀਏਸ਼ਨ ਪ੍ਰਧਾਨ ਅਮਰੀਕ ਗਿੱਲ ਵੱਲੋਂ ਸਿਹਤ ਮੰਤਰੀ ਨਾਲ ਵਿਸ਼ੇਸ਼ ਮੁਲਾਕਾਤ
ਫੋਕਲ ਪੁਆਇੰਟ ਨਾਭਾ ਵਿਖੇ ਖੁੱਲ੍ਹ ਸਕਦਾ ਹੈ ਮੁਹੱਲਾ ਕਲਿਨਿਕ

(ਤਰੁਣ ਕੁਮਾਰ ਸ਼ਰਮਾ) ਨਾਭਾ। ਫੋਕਲ ਪੁਆਇੰਟ ਐਸੋਸੀਏਸ਼ਨ (Focal Point Association) ਪ੍ਰਧਾਨ ਅਮਰੀਕ ਸਿੰਘ ਗਿੱਲ ਵੱਲੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਰਜਾਮੰਦੀ ਨਾਲ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜੇ ਮਾਜਰਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪ੍ਰਧਾਨ ਅਮਰੀਕ ਸਿੰਘ ਗਿੱਲ ਵੱਲੋਂ ਸਿਹਤ ਮੰਤਰੀ ਪੰਜਾਬ ਜੋੜੇਮਾਜਰਾ ਨਾਲ ਉਦਯੋਗਿਕ ਇਕਾਈਆਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਪ੍ਰਧਾਨ ਅਮਰੀਕ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਵੱਲੋ ਫੋਕਲ ਪੁਆਇੰਟ ਨਾਭਾ ਨੂੰ ਸਿਹਤ ਦੀਆਂ ਸੁਵਿਧਾਵਾਂ ਮੁਹੱਇਆ ਕਰਵਾਉਣ ਸਬੰਧੀ ਬੇਨਤੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਫੋਕਲ ਪੁਆਇੰਟ ਨਾਭਾ ਵਿਖੇ ਸੈਂਕੜੇ ਉਦਯੋਗਿਕ ਇਕਾਈਆਂ ’ਚ ਸੈਂਕੜੇ ਮਜ਼ਦੂਰਾਂ ਸਮੇਤ ਉਦਯੋਗਪਤੀ ਹਾਜ਼ਰ ਰਹਿ ਕੇ ਕੰਮ ਕਰਦੇ ਹਨ ਜਦੋਂਕਿ ਦਰਜਨਾਂ ਪ੍ਰਵਾਸੀ ਮਜ਼ਦੂਰ ਆਪਣੇ ਪਰਿਵਾਰਾਂ ਨਾਲ ਫੋਕਲ ਪੁਆਇੰਟ ਨਾਭਾ ਵਿਖੇ ਹੀ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰ ਤੋਂ ਦੂਰ ਪੈਂਦੇ ਫੋਕਲ ਪੁਆਇੰਟ ਵਾਸੀਆਂ ਨੂੰ ਸਿਹਤ ਸਹੂਲਤਾਂ ਲਈ ਜਾਂ ਸਿਵਲ ਹਸਪਤਾਲ ਨਾਭਾ ਤੱਕ ਪੁੱਜਣਾ ਪੈਦਾ ਹੈ ਜਾਂ ਫਿਰ ਨੇੜਲੇ ਪਿੰਡਾਂ ਦੀਆਂ ਡਿਸਪੈਸਰੀਆ ਤੱਕ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਗਠਨ ਬਾਦ ਥਾਂ-ਥਾਂ ’ਤੇ ਖੁੱਲ੍ਹ ਰਹੇ ਮੁਹੱਲਾ ਕਲੀਨਿਕਾਂ ਨਾਲ ਆਮ ਲੋਕਾਂ ਨੂੰ ਕਾਫੀ ਸਹੂਲਤਾਂ ਪ੍ਰਾਪਤ ਹੋ ਗਈਆਂ ਹਨ।

ਫੋਕਲ ਪੁਆਇੰਟ ਨਾਭਾ ਵਿਖੇ ਮੁਹੱਲਾ ਕਲੀਨਿਕ ਦਾ ਹੋਵੇਗਾ ਪ੍ਰਵਾਸੀ ਮਜ਼ਦੂਰ ਪਰਿਵਾਰਾਂ ਨੂੰ ਫਾਇਦਾ

ਉਨ੍ਹਾਂ ਕਿਹਾ ਕਿ ਜੇਕਰ ਮੁਹੱਲਾ ਕਲੀਨਿਕਾਂ ਦੀ ਤਰਜ਼ ’ਤੇ ਫੋਕਲ ਪੁਆਇੰਟ ਨਾਭਾ ਵਿਖੇ ਜੇਕਰ ਮੁਹੱਲ ਕਲੀਨਿਕ ਖੁੱਲ੍ਹ ਜਾਵੇ ਤਾਂ ਫੋਕਲ ਪੁਆਇੰਟ ਦੇ ਉਦਯੋਗਪਤੀਆ ਨਾਲ ਪ੍ਰਵਾਸੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਾਫੀ ਰਾਹਤ ਮਿਲ ਜਾਏਗੀ। ਉਨ੍ਹਾਂ ਸਿਹਤ ਮੰਤਰੀ ਪੰਜਾਬ ਜੋੜੇਮਾਜਰਾ ਨੂੰ ਦੱਸਿਆ ਕਿ ਅਸੀ ਫੋਕਲ ਪੁਆਇੰਟ ਵਿੱਚ ਮੁਹੱਲਾ ਕਲਿਨਿਕ ਲਈ ਜਗ੍ਹਾ ਦੇਣ ਨੂੰ ਤਿਆਰ ਹਾਂ ਜੇਕਰ ਆਮ ਆਦਮੀ ਪਾਰਟੀ ਸਰਕਾਰ ਮੁਹੱਲਾ ਕਲੀਨਿਕ ਉਪਲੱਬਧ ਕਰਵਾ ਦੇਵੇ।

ਉਨ੍ਹਾਂ ਕਿਹਾ ਕਿ ਇੱਥੇ ਖੁੱਲਣ ਵਾਲੇ ਮੁਹੱਲਾ ਕਲੀਨਿਕ ਨਾਲ ਆਲੇ-ਦੁਆਲੇ ਦੇ ਪਿੰਡਾਂ ਨੂੰ ਵੀ ਸੁਵਿਧਾ ਰਹੇਗੀ। ਫੋਕਲ ਪੁਆਇੰਟ ਐਸੋਸੀਏਸ਼ਨ (Focal Point Association) ਪ੍ਰਧਾਨ ਅਮਰੀਕ ਸਿੰਘ ਗਿੱਲ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਜੋੜੇਮਾਜਰਾ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਕਾਫ਼ੀ ਧਿਆਨ ਨਾਲ ਸੁਣੀਆ ਅਤੇ ਹਾ-ਪੱਖੀ ਵਤੀਰੇ ਨਾਲ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬੀਆਂ ਨੂੰ ਉਨ੍ਹਾਂ ਦੀ ਸਿਹਤ ਸੰਬੰਧੀ ਸਹੂਲਤਾਂ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਲਗਾਤਾਰ ਸਰਗਰਮ ਹੈ ਅਤੇ ਫੋਕਲ ਪੁਆਇੰਟ ਨਾਭਾ ਵਿਖੇ ਜਲਦ ਹੀ ਮੁਹੱਲਾ ਕਲੀਨਿਕ ਖੋਲ੍ਹਣ ਦੀ ਕਵਾਇਦ ਲਈ ਉਹ ਹਰ ਸੰਭਵ ਸਹਾਇਤਾ ਦੇਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸਿਹਤ ਮੰਤਰੀ ਦੀ ਸਖਤੀ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਚੰਨੀ ਦੀ ਭਰਜਾਈ ਨੇ ਦਿੱਤਾ ਅਸਤੀਫਾ
ਖਰੜ ਦੇ ਸਿਵਲ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫਸਰ ਵਜੋਂ ਤਾਇਨਾਤ ਸਨ ਮਨਿੰਦਰ ਕੌਰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੀ ਸਖ਼ਤੀ ਤੋਂ ਬਾਅਦ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਭਰਜਾਈ ਨੇ ਅਸਤੀਫਾ ਦੇ ਦਿੱਤਾ ਹੈ। ਸਾਬਕਾ ਸੀਐਮ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਦੀ ਪਤਨੀ ਡਾ: ਮਨਿੰਦਰ ਕੌਰ ਨੇ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਖਰੜ ਦੇ ਸਿਵਲ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫਸਰ ਵਜੋਂ ਤਾਇਨਾਤ ਸੀ।

ਕੁਝ ਦਿਨ ਪਹਿਲਾਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਖਰੜ ਹਸਪਤਾਲ ਦਾ ਚੈਕਅੱਪ ਕੀਤਾ ਸੀ। ਜਿਸ ਵਿੱਚ ਵਾਰਡ ਵਿੱਚ ਪੱਖੇ ਨਾ ਚਲਾਉਣ ਅਤੇ ਵਾਸ਼ਰੂਮਾਂ ਦੀ ਸਫ਼ਾਈ ਨਾ ਕਰਨ ਲਈ ਐਸ.ਐਮ.ਓ ਨੂੰ ਤਾੜਨਾ ਕੀਤੀ ਗਈ। ਜਿਸ ਤੋਂ ਬਾਅਦ ਡਾ: ਮਨਿੰਦਰ ਦਾ ਤਬਾਦਲਾ ਖਰੜ ਤੋਂ ਬਰਨਾਲਾ ਦੇ ਧਨੌਲਾ ਵਿਖੇ ਕਰ ਦਿੱਤਾ ਗਿਆ।

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ 20 ਜੁਲਾਈ ਨੂੰ ਖਰੜ ਹਸਪਤਾਲ ਪੁੱਜੇ ਸਨ। ਉਨ੍ਹਾਂ ਨਾਲ ਸਥਾਨਕ ਵਿਧਾਇਕ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੀ ਮੌਜੂਦ ਸਨ। ਇਸ ਦੌਰਾਨ ਮੰਤਰੀ ਨੇ ਐਸ.ਐਮ.ਓ ਨੂੰ ਹਸਪਤਾਲ ਵਿੱਚ ਸਾਫ਼-ਸਫ਼ਾਈ ਬਾਰੇ ਵਿਸਥਾਰ ਨਾਲ ਦੱਸਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ