Announces - Sach Kahoon Punjabi
Akali Dal ਵੱਲੋਂ 15 ਰੋਸ ਧਰਨਿਆਂ ਦੀਆਂ ਤਾਰੀਕਾਂ ਦਾ ਐਲਾਨ
Akali Dal ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿਧਾਇਕਾਂ ਤੇ ਹਲਕਾ ਸੇਵਾਦਾਰਾਂ ਨਾਲ ਮੀਟਿੰਗ
ਚੰਡੀਗੜ,  ਸ਼੍ਰੋਮਣੀ ਅਕਾਲੀ ਦਲ ( Akali Dal) ਨੇ ਆਪਣਾ ਪਾਰਟੀ ਜਥੇਬੰਦਕ ਢਾਂਚਾ ਇਸ ਮਹੀਨੇ ਵਿਚ ਮੁਕੰਮਲ ਕਰਨ ਨੀਤੀਆਂ ਤੇ ਪ੍ਰੋਗਰਾਮਾਂ ਦੇ ਖਿਲਾਫ ਬਾਕੀ ਰਹਿੰਦੇ 15 ਜ਼ਿਲਿਆਂ ਵਿਚ ਰੋਸ ਧਰਨਿਆਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ।
ਇਸ ਬਾਬਤ ਫੈਸਲਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਵਿਧਾਇਕਾਂ, ਹਲਕਾ ਸੇਵਾਦਾਰਾਂ, ਜ਼ਿਲਾ ਪ੍ਰਧਾਨਾਂ ਤੇ ਹੋਰ ਸੀਨੀਅਰ ਅਹੁਦੇਦਾਰਾਂ ਨਾਲ ਮੀਟਿੰਗ ਵਿਚ ਲਿਆ ਗਿਆ।
ਮੀਟਿੰਗ ਦੇ ਵੇਰਵੇ ਦੱਸਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੰਮ੍ਰਿਤਸਰ ਵਿਚ 13 ਫਰਵਰੀ, ਫਿਰੋਜ਼ਪੁਰ ਵਿਚ 25 ਫਰਵਰੀ, ਬਠਿੰਡਾ ਵਿਚ 29 ਫਰਵਰੀ, ਤਰਨਤਾਰਨ ਵਿਚ 4 ਮਾਰਚ, ਮਾਨਸਾ ਵਿਚ 7 ਮਾਰਚ, ਆਨੰਦਪੁਰ ਸਾਹਿਬ ਹੋਲਾ ਮਹੱਲਾ ਕਾਨਫਰੰਸ 9 ਮਾਰਚ ਨੂੰ, ਫਾਜ਼ਿਲਕਾ ਵਿਚ ਧਰਨਾ 10 ਮਾਰਚ, ਹੁਸ਼ਿਆਰਪੁਰ ਵਿਚ 14 ਮਾਰਚ, ਲੁਧਿਆਣਾ ਵਿਚ 15, ਕਪੂਰਥਲਾ ਵਿਚ 18, ਫਤਿਹਗੜ ਸਾਹਿਬ ਵਿਚ 21, ਨਵਾਂਸ਼ਹਿਰ ਵਿਚ 23, ਪਠਾਨਕੋਟ ਵਿਚ 28, ਜਲੰਧਰ ਵਿਖੇ 29 ਮਾਰਚ, ਗੁਰਦਾਸਪੁਰ ਵਿਚ 4 ਅਪ੍ਰੈਲ ਅਤੇ ਮੁਹਾਲੀ ਵਿਚ 11 ਅਪ੍ਰੈਲ ਨੂੰ ਜ਼ਿਲਾ ਪੱਧਰੀ ਰੋਸ ਧਰਨੇ ਦਿੱਤੇ ਜਾਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਟੀ-20: ਭਾਰਤ ਦੌਰੇ ਲਈ ਸ੍ਰੀਲੰਕਾ ਟੀਮ ਦਾ ਐਲਾਨ
ਟੀ-20: ਭਾਰਤ ਦੌਰੇ ਲਈ ਸ੍ਰੀਲੰਕਾ ਟੀਮ ਦਾ ਐਲਾਨ, ਮੈਥਿਊਜ਼ ਦੀ 18 ਮਹੀਨੇ ਬਾਅਦ ਵਾਪਸੀ
ਇੱਕ ਵਾਰ ਫਿਰ ਮਲਿੰਗਾ ਦੇ ਹੱਥਾਂ ‘ਚ ਹੋਵੇਗੀ ਟੀਮ ਦੀ ਕਮਾਨ, ਪਹਿਲਾ ਮੈਚ 5 ਜਨਵਰੀ ਨੂੰ ਗੁਹਾਟੀ ‘ਚ
ਏਜੰਸੀ/ਕੋਲੰਬੋ।ਭਾਰਤ ਖਿਲਾਫ ਟੀ-20 ਲੜੀ ਲਈ ਸੀ੍ਰਲੰਕਾ ਨੇ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ ਜਿਸ ਦੀ ਕਮਾਨ ਇੱਕ ਵਾਰ ਫਿਰ ਲਸਿਥ ਮਲਿੰਗਾ ਦੇ ਹੱਥਾਂ ‘ਚ ਦਿੱਤੀ ਗਈ ਹੈ ਟੀਮ ‘ਚ ਐਂਜਲੋ ਮੈਥਿਊਜ਼ ਦੀ 18 ਮਹੀਨਿਆਂ ਬਾਅਦ ਟੀ-20 ਟੀਮ ‘ਚ ਵਾਪਸੀ ਹੋਈ ਹੈ ਮੈਥਿਊਜ਼ ਨੇ ਪਿਛਲੇ ਡੇਢ ਸਾਲ ਤੋਂ ਇੱਕ ਵੀ ਟੀ-20 ਕੌਮਾਂਤਰੀ ਮੈਚ ਨਹੀਂ ਖੇਡਿਆ ਹੈ ਅਸਟਰੇਲੀਆ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ 2020 ਨੂੰ ਧਿਆਨ ‘ਚ ਰੱਖਦਿਆਂ ਸ੍ਰੀਲੰਕਾ ਕ੍ਰਿਕਟ ਬੋਰਡ ਨੇ ਇਸ ਟੀਮ ਦਾ ਐਲਾਨ ਕੀਤਾ ਹੈ ਅਤੇ ਮੈਥਿਊਜ਼ ਨੂੰ ਜਗ੍ਹਾ ਦਿੱਤੀ ਹੈ। T20
ਜੋ ਮਿਡਲ ਆਰਡਰ ‘ਚ ਟੀਮ ਨੂੰ ਮਜ਼ਬੂਤੀ ਦੇਣਗੇ ਤੇਜ਼ ਗੇਂਦਬਾਜ਼ ਪ੍ਰਦੀਪ ਸੱਟ ਕਾਰਨ ਨਹੀਂ ਚੁਣੇ ਗਏ ਹਨ ਜਦੋਂਕਿ ਸੇਹਾਨ ਜੈਸੂਰਿਆ ਨੂੰ ਬਾਹਰ ਕਰ ਦਿੱਤਾ ਹੈ ਹਾਲਾਂਕਿ ਟੀ-20 ‘ਚ ਸ੍ਰੀਲੰਕਾ ਦਾ ਭਾਰਤ ਖਿਲਾਫ ਪ੍ਰਦਰਸ਼ਨ ਵਧੀਆ ਨਹੀਂ ਰਿਹਾ ਹੈ ਦੋਵਾਂ ਦਰਮਿਆਨ ਹੁਣ ਤੱਕ 6 ਦੋਪੱਖੀ ਲੜੀਆਂ ਖੇਡੀਆਂ ਗਈਆਂ ਹਨ ਭਾਰਤ ਨੇ 5 ਲੜੀਆਂ ਜਿੱਤੀਆਂ ਹਨ ਇੱਕ ਲੜੀ ਬਰਾਬਰ ਰਹੀ ਹੈ ਭਾਵ ਸ੍ਰੀਲੰਕਾ ਹੁਣ ਤੱਕ ਭਾਰਤ ਖਿਲਾਫ ਲੜੀ ਨਹੀਂ ਜਿੱਤ ਸਕਿਆ ਹੈ।ਦੋਵਾਂ ਦਰਮਿਆਨ ਹੁਣ ਤੱਕ 16 ਮੈਚ ਖੇਡੇ ਗਏ ਹਨ 11 ਮੈਚਾਂ ‘ਚ ਭਾਰਤ ਨੇ ਜਿੱਤ ਹਾਸਲ ਕੀਤੀ ਹੈ ਜਦੋਂਕਿ 5 ਮੈਚ ਸੀ੍ਰਲੰਕਾ ਨੇ ਜਿੱਤੇ ਹਨ ਭਾਰਤੀ ਟੀਮ ਜੇਕਰ ਲੜੀ ਦੇ ਸਾਰੇ ਮੈਚ ਜਿੱਤ ਲੈਂਦੀ ਹੈ ਤਾਂ ਉਹ ਸ੍ਰੀਲੰਕਾ ਖਿਲਾਫ ਸਭ ਤੋਂ ਜ਼ਿਆਦਾ 14 ਮੈਚ ਜਿੱਤਣ ਵਾਲੀ ਟੀਮ ਬਣ ਜਾਵੇਗੀ 3 ਮੈਚਾਂ ਦੀ ਲੜੀ ਦਾ ਪਹਿਲਾ ਮੈਚ 5 ਜਨਵਰੀ ਨੂੰ ਗੁਹਾਟੀ ‘ਚ ਹੋਵੇਗਾ ਦੂਜਾ ਮੈਚ 7 ਜਨਵਰੀ ਨੂੰ ਇੰਦੌਰ ‘ਚ ਖੇਡਿਆ ਜਾਵੇਗਾ ਅਤੇ ਆਖਰੀ ਮੁਕਾਬਲਾ 10 ਜਨਵਰੀ ਨੂੰ ਪੂਨੇ ‘ਚ ਹੋਵੇਗਾ।
ਸ੍ਰੀਲੰਕਾਈ ਟੀਮ: ਲਸਿਥ ਮਲਿੰਗਾ (ਕਪਤਾਨ), ਕੁਸ਼ਲ ਪਰੇਰਾ, ਦਨੁਸ਼ਕਾ ਗੁਣਾਤਿਲਕਾ, ਅਵਿਸ਼ਕਾ ਫਰਨਾਂਡੋ, ਭਾਨੁਕਾ ਰਾਜਪਕਸਾ, ਓਸ਼ਾਡਾ ਫਰਨਾਂਡੋ, ਦਸ਼ੁਨ ਸ਼ਨਾਕਾ, ਐਂਜਲੋ ਮੈਥਿਊਜ਼, ਨਿਰੋਸ਼ਨ ਡਿਕਵੇਲਾ, ਕੁਸ਼ਲ ਮੈਂਡਿਸ, ਵਨਿੰਡੁ ਹਸਰੰਗਾ, ਲਕਸ਼ਣ ਸੰਦਾਕਨ, ਧਨੰਜਿਆ ਡਿਸਿਲਵਾ, ਲਾਹਿਰੂ ਕੁਮਾਰਾ ਅਤੇ ਇਸਰੂ ਉਡਾਨਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Mamata Banerjee | ਊਧਵ ਠਾਕਰੇ ਨੂੰ ਨਾਗਰਿਕਤਾ ਐਕਟ ਨਾਂ ਲਾਗੂ ਕਰਨ ਦੀ ਅਪੀਲ
ਮੁੰਬਈ। ਨਾਗਰਿਕ ਸੋਧ ਐਕਟ  (CAA)(ਸੀ.ਏ.ਏ.) ਅਤੇ ਐਨ.ਆਰ.ਸੀ. ਵਿਰੁੱਧ ਵੰਚਿਤ ਬਹੁਜਨ ਆਗੜੀਆਂ ਦੇ ਕਾਰਕੁਨਾਂ ਨੇ ਵੀਰਵਾਰ ਨੂੰ ਮੁੰਬਈ ਵਿੱਚ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ‘ਚ ਪ੍ਰਕਾਸ਼ ਅੰਬੇਦਕਰ ਦੀ ਪਾਰਟੀ ਵਰਕਰ ਦਾਦਰ ਵਿੱਚ ਸੜਕਾਂ ਤੇ ਉਤਰ ਆਏ। ਦੂਜੇ ਪਾਸੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਕੋਲਕਾਤਾ ਵਿੱਚ ਮਾਰਚ ਕੱਢਿਆ। ਉਨ੍ਹਾਂ ਕਿਹਾ ਕਿ ਮੈਂ ਸਾਰੇ ਵਿਦਿਆਰਥੀਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਆਪਣੇ ਅਧਿਕਾਰਾਂ ਲਈ ਲੋਕਤੰਤਰੀ ਵਿਰੋਧ ਪ੍ਰਦਰਸ਼ਨ ਕਰਦੇ ਰਹਿਣ।
ਇਸ ਤੋਂ ਇਲਾਵਾ ਮਮਤਾ ਨੇ ਮੰਗਲੌਰ ਵਿੱਚ ਸ਼ੁੱਕਰਵਾਰ ਨੂੰ ਇੱਕ ਹਿੰਸਕ ਪ੍ਰਦਰਸ਼ਨ ਵਿੱਚ ਮਾਰੇ ਗਏ ਦੋ ਵਿਅਕਤੀਆਂ ਦੇ ਪਰਿਵਾਰ ਨੂੰ 5-5 ਲੱਖ ਰੁਪਏ ਮਦਦ ਕਰਨ ਦਾ ਐਲਾਨ ਕੀਤਾ। ਮੁੰਬਈ ਪ੍ਰਦਰਸ਼ਨ ਵਿੱਚ 50 ਹਜ਼ਾਰ ਤੋਂ ਵੱਧ ਲੋਕ ਸ਼ਾਮਲ ਦੱਸੇ ਜਾ ਰਹੇ ਹਨ। ਇਸ ਵਿੱਚ ਆਦਿਵਾਸੀ ਸਮਾਜ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਲੋਕ ਵੀ ਪਹੁੰਚੇ। ਉਨ੍ਹਾਂ ਨੇ ਪ੍ਰਤੀਕ ਰੂਪ ਵਿੱਚ ਡਾਂਸ ਰਾਹੀਂ ਸੀਏਏ ਅਤੇ ਐਨਆਰਸੀ ਦਾ ਵਿਰੋਧ ਦਰਜ਼ ਕੀਤਾ। ਇਸ ਤੋਂ ਪਹਿਲਾਂ 24 ਦਸੰਬਰ ਨੂੰ ਪ੍ਰਕਾਸ਼ ਅੰਬੇਦਕਰ ਨੇ ਮਤੋਸ਼੍ਰੀ ਵਿੱਚ ਮੁੱਖ ਮੰਤਰੀ ਊਧਵ ਠਾਕਰੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਮਹਾਰਾਸ਼ਟਰ ਵਿੱਚ ਨਾਗਰਿਕਤਾ ਕਾਨੂੰਨ ਲਾਗੂ ਨਾ ਕੀਤਾ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਯੋਗੀ ਸਰਕਾਰ ਵੱਲੋਂ ਹਾਦਸਾ ਪੀੜਤਾਂ ਲਈ ਐਲਾਨ
ਯੋਗੀ ਸਰਕਾਰ ਵੱਲੋਂ ਹਾਦਸਾ ਪੀੜਤਾਂ ਲਈ ਐਲਾਨ Yogi
ਲਖਨਊ (ਏਜੰਸੀ)। ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਸੋਮਵਾਰ ਨੂੰ ਮਊ ਦੇ ਮੁਹੰਮਦਾਬਾਦ ਥਾਣਾ ਖ਼ੇਤਰ ਦੇ ਵਲੀਦਪੁਰ ਪਿੰਡ ‘ਚ ਸਵੇਰੇ ਕਰੀਬ ਅੱਠ ਵਜੇ ਰਸੋਈ ਗੈਸ ਸਿਲੰਡਰ ਫਟਣ ਨਾਲ 12 ਜਣਿਆਂ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਜਖ਼ਮੀਆਂ ਦਾ ਪੂਰਾ ਇਲਾਜ਼ ਕਰਵਾਉਣ ਦਾ ਨਿਰਦੇਸ਼ ਦੇਣ ਦੇ ਨਾਲ ਹੀ ਰਾਹਤ ਕਾਰਜਾਂ ਨੂੰ ਤੇਜ਼ੀ ਨਾਲ ਕਰਨ ਲਈ ਕਿਹਾ ਹੈ। Yogi
ਮਊ ‘ਚ ਵਲੀਦਪੁਰ ਪਿੰਡ ‘ਚ ਗੈਸ ਸਿਲੰਡਰ ਫਟਣ ਤੋਂ ਬਾਅਦ ਦੋ ਮੰਜ਼ਿਲਾ ਮਕਾਨ ਢਹਿ ਗਿਆ। ਇਸ ਹਾਦਸੇ ‘ਚ ਹੁਣ ਤੱਕ 12 ਜਣਿਆਂ ਦੀ ਮੌਤ ਹੋ ਗਈ, ਜਦੋਂਕਿ ਇੱਕ ਦਰਜ਼ਨ ਤੋਂ ਜ਼ਿਆਦਾ ਲੋਕਾਂ ਦੇ ਮਲਬੇ ‘ਚ ਦੱਬੇ ਹੋਣ ਦਾ ਸ਼ੱਕ ਹੈ। ਘਟਨਾ ਤੋਂ ਬਾਅਦ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਐਕਸ਼ਨ ਲਿਆ ਹੈ।
ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦੇ ਹੋਏ ਸ਼ੋਕ ਗ੍ਰਸਤ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਵੀ ਪ੍ਰਗਟ ਕੀਤੀ ਹੈ। ਜ਼ਖਮੀਆਂ ਦਾ ਇਲਾਜ਼ ਮਊ ਅਤੇ ਆਜਮਗੜ੍ਹ ਦੇ ਜ਼ਿਲ੍ਹਾ ਹਸਪਤਾਲਾਂ ‘ਚ ਹੋ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਟਾਕਹੋਲਮ। ਇਸ ਸਾਲ ਦੇ ਨੋਬਲ ਪੁਰਸਕਾਰਾਂ  ਦਾ ਐਲਾਨ ਅੱਜ ਮਤਲਬ 7 ਅਕਤੂਬਰ ਤੋਂ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਮੈਡੀਕਲ ਖੇਤਰ ਦੇ ਨੋਬਲ ਪੁਰਸਕਾਰ ਦਾ ਐਲਾਨ ਕੀਤਾ ਗਿਆ ਹੈ। ਇਹ ਪੁਰਸਕਾਰ ਅਮਰੀਕਾ ਦੇ ਵਿਲੀਅਮ ਜੀ. ਕਾਏਲਿਨ ਜੂਨੀਅਰ ਅਤੇ ਗ੍ਰੇਗ ਐੱਲ. ਸੇਮੇਂਜ਼ਾ, ਬ੍ਰਿਟੇਨ ਦੇ ਸਰ ਪੀਟਰ ਰੈਟਕਲਿਫ ਨੂੰ ਦਿੱਤਾ ਜਾਵੇਗਾ। ਇਨ੍ਹਾਂ ਨੇ ਅਜਿਹੇ ਸੈੱਲਾਂ ਦੀ ਖੋਜ ਕੀਤੀ ਹੈ ਜੋ ਆਕਸੀਜਨ ਦੀ ਮੌਜੂਦਗੀ ਦੇ ਅਨੁਕੂਲ ਹਨ।
ਇਸ ਮਗਰੋਂ 8 ਤਰੀਕ ਨੂੰ ਭੌਤਿਕੀ, 9 ਨੂੰ ਰਸਾਇਣ, 10 ਨੂੰ ਸਾਹਿਤ ਅਤੇ 11 ਨੂੰ ਸ਼ਾਂਤੀ ਦੇ ਨੋਬਲ ਪੁਰਸਕਾਰਾਂ ਦਾ ਐਲਾਨ ਹੋਵੇਗਾ। ਸਭ ਤੋਂ ਅਖੀਰ ਵਿਚ 14 ਅਕਤੂਬਰ ਨੂੰ ਅਰਥ ਸ਼ਾਸਤਰ ਦੇ ਨੋਬਲ ਪੁਰਸਕਾਰ ਦਾ ਐਲਾਨ ਹੋਵੇਗਾ। ਇਸ ਬਾਰੇ ਵਿਚ ਜੇਤੂਆਂ ਦੇ ਨਾਅ ਨੂੰ ਲੈ ਕੈ ਚਰਚਾ ਦੌਰ ਸ਼ੁਰੂ ਹੋ ਗਿਆ ਹੈ।
ਦੱਸ ਦਈਏ ਕਿ ਮੈਡੀਕਲ ਦੇ ਖੇਤਰ ਵਿਚ 1901 ਤੋਂ 2018 ਤੱਕ 109 ਨੋਬਲ ਪੁਰਸਕਾਰ ਦਿੱਤੇ ਜਾ ਚੁੱਕੇ ਹਨ। ਕੁੱਲ 216 ਜੇਤੂਆਂ ਵਿਚ 12 ਔਰਤਾਂ ਦੇ ਨਾਅ ਸ਼ਾਮਲ ਹਨ। ਇਨ੍ਹਾਂ ਵਿਚ ਦੋ ਔਰਤਾਂ ਨੂੰ ਸਾਲ 2009 ਵਿਚ ਇਕੱਠੇ ਸਨਮਾਨਿਤ ਕੀਤਾ ਗਿਆ ਸੀ। ਸਵੀਡਨ ਦੀ ਰਾਜਧਾਨੀ ਸਟਾਕਹੋਲਮ ਵਿਚ ਸਵੀਡਿਸ਼ ਅਕੈਡਮੀ 2018 ਅਤੇ  2019 ਦੋਵਾਂ ਸਾਲਾਂ ਲਈ ਸਾਹਿਤ ਨੋਬਲ ਪੁਰਸਕਾਰ ਦਾ ਐਲਾਨ ਕਰੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲੰਧਰ : ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ‘ਤੇ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਵੱਲੋਂ ਗਠਜੋੜ ਦੇ ਕੋਟੇ ‘ਚ ਆਉਂਦੀਆਂ ਦੋ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਵੱਲੋਂ ਜਾਰੀ ਕੀਤੀ ਗਈ
ਸੂਚੀ ਮੁਤਾਬਕ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਰਾਜੇਸ਼ ਬੱਗਾ ਅਤੇ ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ‘ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ‘ਤੇ ਅਕਾਲੀ-ਭਾਜਪਾ ਗਠਜੋੜ ਦੇ ਕੋਟੇ ‘ਚ ਦੋ ਦੋ ਸੀਟਾਂ ਆਉਂਦੀਆਂ ਹਨ ਅਤੇ ਅਕਾਲੀ ਦਲ ਪਹਿਲਾਂ ਹੀ ਆਪਣੇ ਕੋਟੇ ਦੀਆਂ ਸੀਟਾਂ ‘ਤੇ ਉਮੀਦਵਾਰ ਐਲਾਨ ਚੁੱਕਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ । ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਵੀਰਵਾਰ ਨੂੰ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਆਪਣੇ ਟਵਿੱਟਰ ਪੇਜ ‘ਤੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਜਗਮੀਤ ਸਿੰਘ ਬਰਾੜ ਨੇ ਲਿਖਿਆ ਕਿ ਉਹ 19 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ‘ਚ ਸ਼ਾਮਲ ਹੋਣਗੇ। ਦੱਸਣਯੋਗ ਹੈ ਕਿ ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਬਾਦਲ ਪਰਿਵਾਰ ਦੇ ਕੱਟੜ ਵਿਰੋਧੀ ਰਹੇ ਹਨ। ਉਹ ਸੁਖਬੀਰ ਬਾਦਲ ਖਿਲਾਫ 3 ਵਾਰ ਸੰਸਦੀ ਚੋਣਾਂ ਵੀ ਲੜ ਚੁੱਕੇ ਹਨ। ਹੁਣ ਉਨ੍ਹਾਂ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਅਤੇ ਫਿਰੋਜ਼ਪੁਰ ਤੋਂ ਪਾਰਟੀ ਟਿਕਟ ਲੈਣ ਦੀ ਸੰਭਾਵਨਾ ਵੀ ਜ਼ਾਹਰ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖਹਿਰਾ ਵੱਲੋਂ ਨਵੀਂ ਪਾਰਟੀ ਦਾ ਐਲਾਨ
ਚੰਡੀਗੜ੍ਹ। ਆਮ ਆਦਮੀ ਪਾਰਟੀ ‘ਚੋਂ ਅਸਤੀਫਾ ਦੇਣ ਵਾਲੇ ਸੁਖਪਾਲ ਖਹਿਰਾ ਨੇ ਨਵੀਂ ਪਾਰਟੀ ਦਾ ਰਸਮੀ ਐਲਾਨ ਕਰ ਦਿੱਤਾ ਹੈ। ਖਹਿਰਾ ਵੱਲੋਂ ਇਸ ਪਾਰਟੀ ਦਾ ਨਾਂ ‘ ਪੰਜਾਬ ਏਕਤਾ ਪਾਰਟੀ’ ਰੱਖਿਆ ਗਿਆ ਹੈ। ਇਸ ਦੌਰਾਨ ਖਹਿਰਾ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਅਤੇ ਜਜ਼ਬਾਤਾਂ ਨੂੰ ਦੇਖਦੇ ਹੋਈ ਹੀ ਨਵੀਂ ਪਾਰਟੀ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਖਹਿਰਾ ਵੱਲੋਂ ਨਵੀਂ ਪਾਰਟੀ ਦੇ ਰਜਿਸਟਰੇਸ਼ਨ ਲਈ ਚੋਂ ਚੋਣ ਕਮਿਸ਼ਨ ਨੂੰ ਅਰਜ਼ੀ ਭੇਜ ਦਿੱਤੀ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਖਪਾਲ ਖਹਿਰਾ ਵੱਲੋਂ ਨਵੀਂ ਪਾਰਟੀ ਦਾ ਐਲਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ‘ਚੋਂ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਹੀ ਸੁਖਪਾਲ ਖਹਿਰਾ ਨੇ ਨਵੀਂ ਪਾਰਟੀ ਦਾ ਐਲਾਨ ਕੀਤਾ ਹੈ। ਖਹਿਰਾ ਵੱਲੋਂ ਇਸ ਪਾਰਟੀ ਦਾ ਨਾਂ ‘ਪੰਜਾਬੀ ਏਕਤਾ ਪਾਰਟੀ’ ਰੱਖਿਆ ਗਿਆ ਹੈ। ਜਾਣਕਾਰੀ ਮੁਤਾਬਕ ਖਹਿਰਾ ਵੱਲੋਂ ਨਵੀਂ ਪਾਰਟੀ ਦੇ ਰਜਿਸਟਰੇਸ਼ਨ ਲਈ ਚੋਣ ਕਮਿਸ਼ਨ ਕੋਲ ਅਰਜ਼ੀ ਭੇਜ ਦਿੱਤੀ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਸਰਕਾਰ ਨੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਐਲਾਨੀ
ਚੰਡੀਗੜ੍ਹ | ਪੰਜਾਬ ਸਰਕਾਰ ਨੇ ਰਾਜ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ 2018 (ਐਤਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਕਿ ਤਾਂ ਕਿ ਉਹ ਗਰਾਮ ਪੰਚਾਇਤ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਇਹ ਖੁਲਾਸਾ ਕਰਦਿਆਂ ਰਾਜ ਸਰਕਾਰ ਦੇ ਇਕ ਅਧਿਕਾਰਕ ਬੁਲਾਰੇ ਨੇ ਇੱਥੇ ਦੱਸਿਆ ਕਿ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਕਾਮਾ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਹ ਛੁੱਟੀ ਉਨਾਂ ਦੀ ਆਮ ਹਫ਼ਤਾਵਾਰੀ ਛੁੱਟੀ ਦੇ ਬਦਲੇ ਵਿੱਚ ਹੋਵੇਗੀ। ਉਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਸਥਿਤ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਕਾਮਿਆਂ ਨੂੰ ਵੀ ਇਸ ਦਿਨ ਕਮਾਈ ਛੁੱਟੀ ਹੋਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸ ਨੇ ਕੀਤਾ ਘੋਸ਼ਣਾ ਪੱਤਰ ਜਾਰੀ
‘ਜਨ ਘੋਸ਼ਣਾ ਪੱਤਰ’ ਦਾ ਦਿੱਤਾ ਨਾਂਅ (Congress)
ਜੈਪੁਰ, ਏਜੰਸੀ। ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਇੱਥੇ ਆਪਣਾ ਘੋਸ਼ਣਾ ਪੱਤਰ ਜਾਰੀ ਕਰ ਦਿੱਤਾ ਜਿਸ ‘ਚ ਕਿਸਾਨਾਂ ਦਾ ਖੇਤੀ ਕਰਜਾ ਮੁਆਫ ਕਰਨ, ਬੇਟੀਆਂ ਦੀ ਮੁਫਤ ਸਿੱਖਿਆ, ਬੇਰੁਜ਼ਗਾਰਾਂ ਨੂੰ ਸਾਢੇ ਤਿੰਨ ਹਜ਼ਾਰ ਰੁਪਏ ਦਾ ਭੱਤਾ ਅਤੇ ਬਜ਼ੁਰਗ ਕਿਸਾਨਾਂ ਨੂੰ ਪੈਨਸ਼ਨ ਦੇਣ ਸਮੇਤ ਹਰ ਵਰਗ ਦਾ ਧਿਆਨ ਰੱਖਣ ਦਾ ਵਾਅਦਾ ਕੀਤਾ ਗਿਆ ਹੈ। Congress ਨੇ ਇਸ ਨੂੰ ਜਨ ਘੋਸ਼ਣਾ ਪੱਤਰ ਦਾ ਨਾਂਅ ਦਿੱਤਾ ਹੈ ਅਤੇ ਰਾਜ ਦੇ ਵੱਖ-ਵੱਖ ਥਾਵਾਂ ‘ਤੇ ਜਾ ਕੇ ਦੋ ਲੱਖ ਤੋਂ ਜ਼ਿਆਦਾ ਲੋਕਾਂ ਦੇ ਸੁਝਾਅ ਤੋਂ ਬਾਅਦ ਇਸ ਨੂੰ ਤਿਆਰ ਕੀਤਾ ਗਿਆ ਹੈ।
ਜਿਸ ‘ਚ ਕਾਂਗਰਸ ਦੀ ਸਰਕਾਰ ਬਣਨ ‘ਤੇ ਦਸ ਦਿਨ ‘ਚ ਕਿਸਾਨਾਂ ਦਾ ਖੇਤੀ ਕਰਜਾ ਮੁਆਫ ਕਰਨਾ, ਕਿਸਾਨਾਂ ਨੂੰ ਖੇਤੀ ਲਈ ਸਹਿਜ ਅਤੇ ਸੌਖੀ ਦਰ ‘ਤੇ ਕਰਜ ਦੇਣਾ, ਕਿਸਾਨਾਂ ਦੇ ਸਾਰੇ ਖੇਤੀ ਯੰਤਰਾਂ ਅਤੇ ਟਰੈਕਟਰ ਨੂੰ ਜੀਐਸਟੀ ਤੋਂ ਮੁਕਤ ਕਰਨ, ਕਿਸਾਨਾਂ ਦੀ ਫਸਲ ਦੇ ਨੁਕਸਾਨ ਦੇ ਆਂਕਲਣ ਦੀ ਵਿਵਸਥਾ ‘ਚ ਸੁਧਾਰ ਕਰਦੇ ਹੋਏ ਉਸ ਨੂੰ ਵਿਵਹਾਰਕ ਬਣਾਉਣਾ ਅਤੇ ਉਸ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਦਿਵਾਉਣ ਦਾ ਵਾਅਦਾ ਕੀਤਾ ਗਿਆ ਹੈ। ਇਸ ਤੋਂ ਬਿਨਾਂ ਹੋਰ ਵੀ ਕਈ ਵਾਅਦੇ ਹਨ ਜੋ ਇਸ ਘੋਸ਼ਣਾ ਪੱਤਰ ‘ਚ ਦਿੱਤੇ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਵਪਾਰ ਅਤੇ ਉਦਯੋਗ ਵਿੰਗ, ਐਕਸ ਸਰਵਿਸਮੈਨ ਵਿੰਗ ਅਤੇ ਐਂਟੀ ਕਰੱਪਸ਼ਨ ਵਿੰਗ ਕੀਤੇ ਗਠਿਤ | AAP
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ 12 ਹਲਕਾ ਪ੍ਰਧਾਨ, 2 ਜ਼ਿਲ੍ਹਾ ਪ੍ਰਧਾਨ, 3 ਜਨਰਲ ਸਕੱਤਰ, ਸਹਿ-ਸਕੱਤਰ, ਉਪ-ਪ੍ਰਧਾਨ ਨਿਯੁਕਤ ਕਰਨ ਸਮੇਤ ਵਪਾਰ ਅਤੇ ਉਦਯੋਗ ਵਿੰਗ, ਐਂਟੀ ਕਰੱਪਸ਼ਨ ਵਿੰਗ, ਐਕਸ ਸਰਵਿਸਮੈਨ ਵਿੰਗ ਦਾ ਗਠਨ ਕੀਤਾ ਹੈ। ਇਸ ਤੋਂ ਇਲਾਵਾ ਸੂਬਾ ਵਿੱਤ ਕਮੇਟੀ ਸਮੇਤ ਕਈ ਵਿੰਗਾਂ ਤੇ ਜ਼ੋਨਾਂ ਦੇ ਅਹੁਦੇਦਾਰ ਵੀ ਐਲਾਨੇ ਹਨ।’ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਪਾਰਟੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਉਪਰੰਤ ਅੱਜ ਇਹਨਾਂ ਨਵੀਆਂ ਨਿਯੁਕਤੀਆਂ ਦੀ ਸੂਚੀ ਦਾ ਰਸਮੀ ਤੌਰ ‘ਤੇ ਐਲਾਨ ਕੀਤਾ। (AAP)
ਜਾਰੀ ਸੂਚੀ ਅਨੁਸਾਰ ਹਲਕਾ ਪ੍ਰਧਾਨਾਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਨਾਲ ਸੰਬੰਧਿਤ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਅੰਮ੍ਰਿਤਸਰ ਕੇਂਦਰੀ ਤੋਂ ਅਸ਼ੋਕ ਤਲਵਾਰ, ਅੰਮ੍ਰਿਤਸਰ ਉੱਤਰੀ ਤੋਂ ਮੁਨੀਸ਼ ਅਗਰਵਾਲ, ਅੰਮ੍ਰਿਤਸਰ ਪੱਛਮੀ ਤੋਂ ਡਾ. ਇੰਦਰਪਾਲ, ਮਜੀਠਾ ਤੋਂ ਪ੍ਰਗਟ ਸਿੰਘ ਚੋਗਾਵਾ ਅਤੇ ਰਾਜਾਸਾਂਸੀ ਤੋਂ ਬਲਵਿੰਦਰ ਸਿੰਘ ਸਰਪੰਚ, ਗੁਰਦਾਸਪੁਰ ਜ਼ਿਲੇ ਨਾਲ ਸੰਬੰਧਿਤ ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼ੈਰੀ ਕਲਸੀ, ਫ਼ਤਿਹਗੜ ਚੂੜੀਆਂ ਤੋਂ ਗੁਰਦੀਪ ਸਿੰਘ ਪੱਡਾ, ਦੀਨਾਨਗਰ ਤੋਂ ਹਕੀਕਤ ਰਾਏ,  ਕਾਦੀਆਂ ਤੋਂ ਡਾ. ਕੰਵਲਜੀਤ ਸਿੰਘ ਕੇਜੇ ਅਤੇ ਗੁਰਦਾਸਪੁਰ ਤੋਂ ਜੋਬਨ ਪ੍ਰੀਤ ਸਿੰਘ ਬੋਪਾਰਾਏ ਸਮੇਤ ਮੋਗਾ ਤੋਂ ਨਵਦੀਪ ਸਿੰਘ ਸੰਘਾ ਸ਼ਾਮਲ ਹਨ।
ਇਹ ਵੀ ਪੜ੍ਹੋ : ਪ੍ਰਸ਼ਾਸਨ ਨੇ ਰਾਤੋ-ਰਾਤ ਕੀਤੀ ਨਿਕਾਸੀ ਨਾਲਿਆਂ ਦੀ ਮੁਰੰਮਤ
ਜਾਰੀ ਸੂਚੀ ਅਨੁਸਾਰ ਧਰਮਜੀਤ ਸਿੰਘ ਰਾਮੇਆਣਾ ਨੂੰ ਜ਼ਿਲਾ ਪ੍ਰਧਾਨ ਫ਼ਰੀਦਕੋਟ ਅਤੇ ਰਣਵੀਰ ਸਿੰਘ ਭੁੱਲਰ ਨੂੰ ਜ਼ਿਲਾ ਪ੍ਰਧਾਨ ਫ਼ਿਰੋਜ਼ਪੁਰ, ਮਨਪ੍ਰੀਤ ਕੌਰ ਡੌਲੀ, ਨਰਿੰਦਰ ਸਿੰਘ ਸ਼ੇਰਗਿੱਲ ਅਤੇ ਇੰਜ. ਅਮਰੀਕ ਸਿੰਘ ਢਿੱਲੋਂ ਨੂੰ ਜਨਰਲ ਸਕੱਤਰ, ਧਰਮਿੰਦਰ ਸਿੰਘ ਰਾਜਪੁਰਾ ਨੂੰ ਸਹਿ-ਸਕੱਤਰ, ਪ੍ਰਦੀਪ ਜੋਸ਼ਨ ਨੂੰ ਉਪ-ਪ੍ਰਧਾਨ, ਅਮਰਦੀਪ ਕੌਰ ਨੂੰ ਕਾਨੂੰਨੀ ਸਲਾਹਕਾਰ ਮਹਿਲਾ ਵਿੰਗ, ਸੁਰਜੀਤ ਸਿੰਘ ਕੰਗ ਨੂੰ ਕੋਆਰਡੀਨੇਟਰ ਕਿਸਾਨ ਵਿੰਗ, ਕਾਰਜ ਸਿੰਘ ਲੰਬੀ ਉਪ-ਪ੍ਰਧਾਨ ਕਿਸਾਨ ਵਿੰਗ, ਪ੍ਰੋ. ਸੁਖਵਿੰਦਰ ਸਿੰਘ ਨੂੰ ਉਪ-ਪ੍ਰਧਾਨ ਬੁੱਧੀਜੀਵੀ ਸੈੱਲ ਅਤੇ ਪੰਕਜ ਸੂਦ ਨੂੰ ਉਪ-ਪ੍ਰਧਾਨ ਮਾਲਵਾ ਜ਼ੋਨ-2 ਨਿਯੁਕਤ ਕੀਤਾ ਗਿਆ।
ਆਮ ਆਦਮੀ ਪਾਰਟੀ ਨੇ ਵਪਾਰ ਅਤੇ ਉਦਯੋਗ ਵਿੰਗ ਦਾ ਗਠਨ ਕਰਦੇ ਹੋਏ  ਮੈਡਮ ਨੀਨਾ ਮਿੱਤਲ ਨੂੰ ਪ੍ਰਧਾਨ, ਅਨਿਲ ਠਾਕੁਰ ਨੂੰ ਸਹਿ-ਪ੍ਰਧਾਨ ਅਤੇ ਮੁਨੀਸ਼ ਅਗਰਵਾਲ ਨੂੰ ਮਾਝਾ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤਾ।’ਆਪ’ ਨੇ ਸੂਬੇ ‘ਚ ਹਰ ਪੱਧਰ ‘ਤੇ ਫੈਲੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਐਂਟੀ ਕਰੱਪਸ਼ਨ ਵਿੰਗ ਦਾ ਉਚੇਚੇ ਤੌਰ ‘ਤੇ ਗਠਨ ਕੀਤਾ ਹੈ, ਜਿਸ ‘ਚ ਹਰਕੇਸ਼ ਸਿੰਘ ਸਿੱਧੂ (ਆਈਏਐਸ) ਨੂੰ ਪ੍ਰਧਾਨ, ਪ੍ਰੋ. ਦਰਸ਼ਨ ਸਿੰਘ ਸੰਧੂ, ਇੰਦਰਮੋਹਨ ਸਿੰਘ ਲੁਧਿਆਣਾ ਅਤੇ ਮਾਸਟਰ ਭੋਲਾ ਸਿੰਘ ਖਨੌਰੀ ਨੂੰ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਹੈ।