DGP Suresh Arora - Sach Kahoon Punjabi
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਕੁਮਾਰ ਦੇ ਸੇਵਾਕਾਲ ਵਿੱਚ ਕੇਂਦਰ ਸਰਕਾਰ ਨੇ 3 ਮਹੀਨਿਆਂ ਦਾ ਵਾਧਾ ਕਰ ਦਿੱਤਾ ਹੈ, ਜਿਸ ਕਾਰਨ ਹੁਣ 30 ਸਤੰਬਰ ਨੂੰ ਰਿਟਾਇਰ ਹੋ ਰਹੇ ਸੁਰੇਸ਼ ਅਰੋੜਾ 31 ਦਸੰਬਰ ਤੱਕ ਪੰਜਾਬ ਪੁਲਿਸ ਮੁੱਖੀ ਰਹਿਣਗੇ। ਇਸ ਸਮੇਂ ਤੱਕ ਪੰਜਾਬ ਸਰਕਾਰ ਨੂੰ ਨਵਾਂ ਪੰਜਾਬ ਪੁਲਿਸ ਮੁਖੀ ਬਣਾਉਣ ਦੀ ਪ੍ਰਕਿਰਿਆ ਮੁਕੰਮਲ ਕਰਨੀ ਹੋਵੇਗੀ। ਸੁਰੇਸ਼ ਕੁਮਾਰ ਦੇ ਕਾਰਜਕਾਲ ਵਿੱਚ ਵਾਧੇ ਦੇ ਆਦੇਸ਼ ਕੇਂਦਰੀ ਪਰਸੋਨਲ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਹਨ।
ਸੂਬਾ ਸਰਕਾਰਾਂ ਵੱਲੋਂ ਤੈਨਾਤ ਕੀਤੇ ਜਾਣ ਵਾਲੇ ਪੁਲਿਸ ਮੁਖੀਆਂ ਨੂੰ ਤੈਨਾਤ ਕਰਨ ਸਬੰਧੀ ਸੁਪਰੀਮ ਕੋਰਟ ਵੱਲੋਂ ਆਏ ਨਵੇਂ ਆਦੇਸ਼ਾਂ ਸਬੰਧੀ ਸੂਬਾ ਸਰਕਾਰ ਭੰਬਲਭੂਸੇ ਦਾ ਸ਼ਿਕਾਰ ਹੋ ਰਹੀ ਸੀ, ਜਿਸ ਕਾਰਨ ਸੂਬਾ ਸਰਕਾਰ ਨੇ  ਕੇਂਦਰ ਸਰਕਾਰ ਤੋਂ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਸੀ ਤਾਂ ਕਿ ਉਨਾਂ ਵਲੋਂ ਇਸ ਮਾਮਲੇ ਵਿੱਚ ਡੁੰਘਾਈ ਨਾਲ ਸਮਝਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇ।  ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਹੁਣ ਸੂਬਾ ਸਰਕਾਰਾਂ ਨੂੰ ਆਪਣਾ ਡੀਜੀਪੀ ਸਿੱਧਾ ਲਗਾਉਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਇਸ ਸਬੰਧੀ ਯੂ.ਪੀ.ਐਸ.ਸੀ. ਨੂੰ ਪੈਨਲ ਭੇਜਣਾ ਪਏਗਾ ਅਤੇ ਇਸ 3 ਮੈਂਬਰੀ ਪੈਨਲ ਵਿੱਚੋਂ ਹੀ ਇੱਕ ਅਧਿਕਾਰੀ ਨੂੰ ਡੀਜੀਪੀ ਲਗਾਉਣ ਦੇ ਆਦੇਸ਼ ਯੂ.ਪੀ.ਐਸ.ਸੀ. ਵਲੋਂ ਜਾਰੀ ਕੀਤੇ ਜਾਣਗੇ।
ਪਿਛਲੀ 10 ਅਗਸਤ ਨੂੰ ਪੰਜਾਬ ਸਰਕਾਰ ਨੇ ਇਸ ਫੈਸਲੇ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਜਾਣ ਸਬੰਧੀ ਵੀ ਕਿਹਾ ਸੀ ਕਿਉਂਕਿ ਇਸ ਨਾਲ ਸੂਬਾ ਸਰਕਾਰਾਂ ਦੇ ਕੰਮਕਾਜ ਵਿੱਚ ਪਰੇਸ਼ਾਨੀ ਆਏਗੀ।  ਮੁੱਖ ਮੰਤਰੀ ਦਫ਼ਤਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਬੀਤੇ ਕੁਝ ਦਿਨਾਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ। ਜਿੱਥੇ ਕਿ ਇਸ ਸਬੰਧੀ ਗੱਲਬਾਤ ਕੀਤੀ ਗਈ, ਜਿਸ ਤੋਂ ਬਾਅਦ ਇਹ ਸਾਫ਼ ਹੋ ਗਿਆ ਸੀ ਕਿ ਸੁਰੇਸ ਅਰੋੜਾ ਦੇ ਕਾਰਜਕਾਲ ਵਿੱਚ ਵਾਧਾ ਹੋ ਜਾਏਗਾ ਪਰ ਵਾਧਾ ਇੱਕ ਸਾਲ ਲਈ ਹੋਵੇਗਾ ਜਾਂ ਫਿਰ ਤਿੰਨ ਮਹੀਨੇ ਲਈ ਹੋਵੇਗਾ, ਇਸ ਸਬੰਧੀ ਸਪਸ਼ਟ ਜਾਣਕਾਰੀ ਨਹੀਂ ਮਿਲ ਰਹੀਂ ਸੀ। ਹੁਣ ਸੁਰੇਸ਼ ਅਰੋੜਾ ਦੇ ਸੇਵਾਕਾਲ ਵਿੱਚ ਵਾਧਾ ਹੋਣ ਤੋਂ ਬਾਅਦ ਪੰਜਾਬ ਸਰਕਾਰ ਕੋਲ 3 ਮਹੀਨੇ ਦਾ ਸਮਾਂ ਹੈ, ਜਿਸ ਦਰਮਿਆਨ ਉਨ੍ਹਾਂ ਵੱਲੋਂ ਆਪਣੇ ਨਵੇਂ ਡੀਜੀਪੀ ਦੀ ਚੋਣ ਕਰਨ ਲਈ ਯੂ.ਪੀ.ਐਸ.ਸੀ. ਨੂੰ ਪੈਨਲ ਭੇਜਿਆ ਜਾ ਸਕਦਾ ਹੈ।
STI ਦੇ ਹੱਥ ਲੱਗੇ ਅਹਿਮ ਸੁਰਾਗ: ਡੀਜੀਪੀ ਅਰੋੜਾ
ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਡੀਜੀਪੀ
ਰਘਬੀਰ ਸਿੰਘ, ਲੁਧਿਆਣਾ:ਸਥਾਨਕ ਸਲੇਮ ਟਾਬਰੀ ਵਿਖੇ ਹੋਏ ਪਾਦਰੀ ਸੁਲਤਾਨ ਮਸੀਹ ਕਤਲ ਕਾਂਡ ਦੇ ਸਬੰਧ ਵਿੱਚ ਅੱੈਸਆਈਟੀ ਨੂੰ ਕੁਝ ਅਹਿਮ ਸੁਰਾਗ ਹੱਥ ਲੱਗੇ ਹਨ। ਇਸ ਸਬੰਧੀ ਪੁਲਿਸ ਨੇ ਕੁਝ ਵਿਅਕਤੀਆਂ ਨੂੰ ਪੁੱਛ ਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਹੈ। ਉਮੀਦ ਹੈ ਕਿ ਮਾਮਲਾ ਜਲਦ ਹੀ ਸੁਲਝਾ ਲਿਆ ਜਾਵੇਗਾ।
ਇਹ ਵਿਚਾਰ ਅੱਜ ਪਾਦਰੀ ਸੁਲਤਾਨ ਮਸੀਹ ਦੇ ਘਰ ਪਹੁੰਚੇ ਡੀਜੀਪੀ ਸੁਰੇਸ਼ ਅਰੋੜਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਹੇ। ਕਤਲ ਕਾਂਡ ਪਿੱਛੇ ਅੱਤਵਾਦੀ ਹੱਥ ਹੋਣ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਬਤ ਨਹੀਂ ਹੋ ਜਾਂਦਾ ਉਹ ਕੁਝ ਨਹੀਂ ਕਹਿ ਸਕਦੇ। ਉਨ੍ਹਾਂ ਦੱਸਿਆ ਕਿ ਇੰਟੈਲੀਜੈਂਸ ਨੇ ਇਸ ਮਾਮਲੇ ਸਬੰਧੀ ਸੀਬੀਆਈ ਨਾਲ ਜਾਣਕਾਰੀ ਸਾਂਝੀ ਕਰਨ ਲਈ ਮੀਟਿੰਗ ਕੀਤੀ ਹੈ। ਜਿਸ ਤਰ੍ਹਾਂ ਹੀ ਕੋਈ ਹੋਰ ਅਹਿਮ ਸੁਰਾਗ ਹੱਥ ਲੱਗੇਗਾ ਮੀਡੀਆ ਨਾਲ ਸਾਂਝਾ ਕੀਤਾ ਜਾਵੇਗਾ।
ਸੁਲਤਾਨ ਮਸੀਹ ਦੇ ਫੋਨ ਦੀ ਕਾਲ ਡਿਟੇਲ ਦੀ ਜਾਂਚ ਵੀ ਕੀਤੀ ਜਾਵੇਗੀ। ਰਸਤੇ ਵਿੱਚ ਪੈਂਦੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਵੀ ਪੁਲਿਸ ਕਬਜੇ ਵਿੱਚ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਸਤੇ ਗੁਆਂਢੀ ਦੇਸ਼ ਪਿਛਲੇ ਸਮਿਆਂ ਵਿੱਚ ਕਈ ਕੋਸ਼ਿਸ਼ਾਂ ਕਰਦਾ ਰਿਹਾ ਹੈ ਪ੍ਰੰਤੂ ਪੰਜਾਬ ਦੇ ਲੋਕ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ।
ਕਤਲ ਕਾਂਡ ‘ਚ ਕਿਸੇ ਗੈਂਗਸਟਰ ਦਾ ਹੱਥ ਹੋਣ ਤੋਂ ਕੀਤਾ ਇਨਕਾਰ
ਲੋਕ ਆਪਸੀ ਭਾਈਚਾਰਾ ਕਾਇਮ ਰੱਖ ਰਹੇ ਹਨ ਜੋ ਇੱਕ ਚੰਗਾ ਸੰਕੇਤ ਹੈ। ਉਨ੍ਹਾਂ ਨੇ ਕਤਲ ਕਾਂਡ ਪਿੱਛੇ ਕਿਸੇ ਨਿੱਜੀ ਰੰਜਿਸ਼ ਜਾਂ ਗੈਂਗਸਟਰ ਦਾ ਹੱਥ ਹੋਣ ਦੀ ਗੱਲ ਤੋਂ ਇਨਕਾਰ ਕਰਦਿਆਂ ਕਿਹਾ ਕਿ ਪਰਿਵਾਰ ਨੇ ਕਿਸੇ ਨਾਲ ਵੀ ਕਿਸੇ ਤਰ੍ਹਾਂ ਦੀ ਦੁਸ਼ਮਣੀ ਹੋਣ ਦੀ ਗੱਲ ਨੂੰ ਨਕਾਰਿਆ ਹੈ। ਉਨ੍ਹਾਂ ਦੱਸਿਆ ਕਿ ਸੁਲਤਾਨ ਮਸੀਹ ਦੇ ਬੇਟੇ ਨੂੰ ਪੁਲਿਸ ਵਿੱਚ ਕਾਂਸਟੇਬਲ ਦੀ ਨੌਕਰੀ ਦਾ ਨਿਯੁਕਤੀ ਪੱਤਰ ਦੇ ਦਿੱਤਾ ਗਿਆ ਹੈ।
ਡੀਜੀਪੀ ਸੁਰੇਸ਼ ਅਰੋੜਾ ਅੱਜ ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ। ਉਨ੍ਹਾਂ ਨੇ ਪਰਿਵਾਰ ਨਾਲ ਬੰਦ ਕਮਰੇ ਵਿੱਚ ਗੱਲਬਾਤ ਵੀ ਕੀਤੀ। ਉਨ੍ਹਾਂ ਘਟਨਾ ਸਥਾਨ ਦਾ ਜਾਇਜ਼ਾ ਵੀ ਲਿਆ।
ਇਸ ਤੋਂ ਪਹਿਲਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਚੰਡੀਗੜ੍ਹ ਤੋਂ ਫਾਦਰ ਮਾਰਟੀਨ ਕੇ.ਈ. ਸਮੇਤ ਗੁਰਦਾਸਪੁਰ ਅਤੇ ਅੰਮ੍ਰਿਤਸਰ ਸਮੇਤ ਹੋਰ ਸ਼ਹਿਰਾਂ ‘ਚੋਂ ਵੱਡੀ ਗਿਣਤੀ ਵਿੱਚ ਪਾਦਰੀ ਪਹੁੰਚੇ ਹੋਏ ਸਨ। ਪੱਤਰਕਾਰਾਂ ਨਾਲ ਗੱਲ ਕਰਦਿਆਂ ਫਾਦਰ ਮਾਰਟੀਨ ਨੇ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ‘ਤੇ ਤਸੱਲੀ ਪ੍ਰਗਟ ਕੀਤੀ।
ਅੱਜ ਸਵੇਰ ਤੋਂ ਹੀ ਸੁਲਤਾਨ ਮਸੀਹ ਦੇ ਘਰ ਅੱਗੇ ਸਖਤ ਪੁਲਿਸ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਪੁਲਿਸ ਕਮਿਸ਼ਨਰ ਆਰ. ਐਨ. ਢੋਕੇ, ਡੀਸੀਪੀ ਧਰੂਮਨ ਨਿੰਬਲੇ ਸਮੇਤ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।