Candidates - Sach Kahoon Punjabi
ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ BJP Candidate List
ਪੀਐਮ ਮੋਦੀ ਵਾਰਾਣਸੀ ਤੋਂ ਲਡ਼ਨਗੇ ਚੋਣ
ਪਹਿਲੀ ਸੂਚੀ ’ਚ 28 ਮਹਿਲਾ ਉਮੀਦਵਾਰ ਵੀ ਸ਼ਾਮਲ
ਯੂਪੀ ਤੋਂ 51 ਉਮੀਦਵਾਰਾਂ ਦਾ ਨਾਂਅ
(ਸੱਚ ਕਹੂੰ ਨਿਊਡਜ਼) ਨਵੀਂ ਦਿੱਲੀ। ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਦਿੱਲੀ ’ਚ ਪ੍ਰ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਣਸੀ ਤੋਂ ਚੋਣ ਲਡ਼ਨਗੇ। ਦੋ ਸਾਬਕਾ ਮੁੱਖ ਮੰਤਰੀਆਂ ਨੂੰ ਵੀ ਟਿਕਟਾਂ ਦਿੱਤੀਆਂ ਗਈਆਂ ਹਨ। ਸੂਚੀ ’ਚ 28 ਮਹਿਲਾ ਉਮੀਦਵਾਰ ਵੀ ਸ਼ਾਮਲ ਸਨ। ਸਿੰਧੀਆ ਨੂੰ ਮੱਧ ਪ੍ਰਦੇਸ਼ ਦੇ ਗੁਨਾ ਤੋਂ ਟਿਕਟ ਦਿੱਤੀ ਗਈ ਹੈ ਅਤੇ ਸ਼ਿਵਰਾਜ ਸਿੰਘ ਨੂੰ ਵਿਦਿਸ਼ਾ ਤੋਂ ਟਿਕਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਮਲੇਰਕੋਟਲਾ ‘ਚ ਤੇਜ਼ ਮੀਂਹ ਨਾਲ ਹੋਈ ਗੜ੍ਹੇਮਾਰੀ
ਸੂਚੀ ਵਿੱਚ ਉੱਤਰ ਪ੍ਰਦੇਸ਼ ਤੋਂ 51, ਪੱਛਮੀ ਬੰਗਾਲ ਤੋਂ 20, ਮੱਧ ਪ੍ਰਦੇਸ਼ ਤੋਂ 24, ਗੁਜਰਾਤ ਤੋਂ 15, ਰਾਜਸਥਾਨ ਤੋਂ 15, ਕੇਰਲ ਤੋਂ 12, ਤੇਲੰਗਾਨਾ ਤੋਂ 9, ਅਸਾਮ ਤੋਂ 11, ਦਿੱਲੀ ਤੋਂ 5, ਜੰਮੂ-ਕਸ਼ਮੀਰ ਤੋਂ 2 ਹਨ। ਉੱਤਰਾਖੰਡ ਤੋਂ 2, ਅਰੁਣਾਚਲ ਤੋਂ 2, ਗੋਆ ਤੋਂ 1, ਤ੍ਰਿਪੁਰਾ ਤੋਂ 1, ਅੰਡੇਮਾਨ ਤੋਂ 1, ਦਮਨ ਅਤੇ ਦੀਵ ਤੋਂ 1 ਸੀਟ ਸ਼ਾਮਲ ਹੈ।
ਆਮ ਆਦਮੀ ਪਾਰਟੀ ਨੇ ਐਲਾਨੇ ਉਮੀਦਵਾਰ
‘ਆਪ’ ਨੇ ਦਿੱਲੀ ’ਚ ਚਾਰ ਆਗੂਆਂ ਨੂੰ ਦਿੱਤੀਆਂ ਲੋਕ ਸਭਾ ਦੀਆਂ ਟਿਕਟਾਂ
ਕਾਂਗਰਸ ਦੇ ਪੁਰਾਣੇ ਚਿਹਰੇ ’ਤੇ ਵੀ ਬਾਜ਼ੀ
(ਏਜੰਸੀ) ਨਵੀਂ ਦਿੱਲੀ। ਦਿੱਲੀ ਵਿੱਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਚਾਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਤਿੰਨ ਵਿਧਾਇਕਾਂ ਅਤੇ ਇੱਕ ਪੁਰਾਣੇ ਸੰਸਦ ਮੈਂਬਰ ’ਤੇ ਬਾਜ਼ੀ ਲਾਈ ਹੈ। ਪਾਰਟੀ ਨੇ ਕੁਲਦੀਪ ਕੁਮਾਰ, ਸੋਮਨਾਥ ਭਾਰਤੀ, ਸਹਿਰਾਮ ਭਲਵਾਨ ਅਤੇ ਮਹਾਬਲ ਮਿਸ਼ਰਾ ਨੂੰ ਟਿਕਟਾਂ ਦੇਣ ਦਾ ਐਲਾਨ ਕੀਤਾ ਹੈ। Aam Aadmi Party
ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਵਿੱਚ ਦਿੱਲੀ ਤੋਂ ਚਾਰ ਅਤੇ ਹਰਿਆਣਾ ਤੋਂ ਇੱਕ ਉਮੀਦਵਾਰਾਂ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਪੀਏਸੀ ਦੀ ਮੀਟਿੰਗ ਤੋਂ ਬਾਅਦ ‘ਆਪ’ ਆਗੂਆਂ ਗੋਪਾਲ ਰਾਏ, ਸੰਦੀਪ ਪਾਠਕ ਅਤੇ ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ਕਰਕੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਗੋਪਾਲ ਰਾਏ ਨੇ ਦੱਸਿਆ ਕਿ ਪਾਰਟੀ ਨੇ ਪੂਰਬੀ ਲੋਕ ਸਭਾ ਸੀਟ ਤੋਂ ਕੋਂਡਲੀ ਦੇ ਵਿਧਾਇਕ ਕੁਲਦੀਪ ਕੁਮਾਰ, ਜੋ ਕਿ ਰਿਜ਼ਰਵ ਸ਼੍ਰੇਣੀ ਤੋਂ ਆਉਂਦੇ ਹਨ, ਨੂੰ ਉਮੀਦਵਾਰ ਬਣਾਇਆ ਹੈ। ਮਾਲਵੀਆ ਨਗਰ ਦੇ ਵਿਧਾਇਕ ਅਤੇ ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਸੋਮਨਾਥ ਭਾਰਤੀ ਨੂੰ ਨਵੀਂ ਦਿੱਲੀ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸਹਿਰਾਮ ਭਲਵਾਨ ਨੂੰ ਦੱਖਣੀ ਦਿੱਲੀ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਪੱਛਮੀ ਦਿੱਲੀ ਸੀਟ ਤੋਂ ਸਾਬਕਾ ਸਾਂਸਦ ਮਹਾਬਲ ਮਿਸ਼ਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਮਹਾਬਲ ਮਿਸ਼ਰਾ ਨੂੰ ਪੂਰਵਾਂਚਲ ਦਾ ਵੱਡਾ ਆਗੂ ਮੰਨਿਆ ਜਾਂਦਾ ਹੈ ਅਤੇ ਉਹ ਕਾਂਗਰਸ ਪਾਰਟੀ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। Aam Aadmi Party
ਇਹ ਵੀ ਪੜ੍ਹੋ: ਕੁਲਦੀਪ ਧਾਲੀਵਾਲ ਨੇ ਪੰਜਾਬੀ ਐੱਨਆਰਆਈਜ਼ ਦੀਆਂ ਸੁਣੀਆਂ ਸ਼ਿਕਾਇਤਾਂ
ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਦਿੱਲੀ ਵਿੱਚ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਅਤੇ ਕਾਂਗਰਸ ਵੱਲੋਂ ਅਜੇ ਤੱਕ ਕਿਸੇ ਉਮੀਦਵਾਰ ਦਾ ਨਾਂਅ ਸਾਹਮਣੇ ਨਹੀਂ ਆਇਆ ਹੈ। ਸੂਤਰਾਂ ਮੁਤਾਬਕ ਭਾਜਪਾ ਕੁਝ ਪੁਰਾਣੇ ਸੰਸਦ ਮੈਂਬਰਾਂ ਨੂੰ ਦੂਜਾ ਮੌਕਾ ਦੇਣ ਜਾ ਰਹੀ ਹੈ। ਮਨੋਜ ਤਿਵਾੜੀ, ਰਮੇਸ਼ ਬਿਧੂੜੀ ਅਤੇ ਪਰਵੇਸ਼ ਵਰਮਾ ਦੀਆਂ ਟਿਕਟਾਂ ਪੱਕੀਆਂ ਮੰਨੀਆਂ ਜਾ ਰਹੀਆਂ ਹਨ, ਪਰ ਉਮੀਦਾਂ ਲਗਾਈਆਂ ਜਾ ਰਹੀਆਂ ਹਨ ਕਿ ਪਾਰਟੀ ਚਾਂਦਨੀ ਚੌਂਕ ਤੋਂ ਮੌਜੂਦਾ ਸੰਸਦ ਮੈਂਬਰ ਹਰਸ਼ਵਰਧਨ ਦੀ ਥਾਂ ’ਤੇ ਨਵਾਂ ਉਮੀਦਵਾਰ ਖੜ੍ਹਾ ਕਰ ਸਕਦੀ ਹੈ।
ਮੂਣਕ ’ਚ ਨਗਰ ਪੰਚਾਇਤ ਚੋਣਾਂ ਨੂੰ ਲੈ ਉਮੀਦਵਾਰਾਂ ਨੇ ਖਿੱਚੀਆਂ ਤਿਆਰੀਆਂ
(ਦੁਰਗਾ ਸਿੰਗਲਾ/ਮੋਹਨ ਸਿੰਘ) ਮੂਣਕ। ਨਗਰ ਪੰਚਾਇਤ ਮੂਣਕ ਦੇ ਤੇਰਾ ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ’ਚ ਚਾਹਵਾਨ ਉਮੀਦਵਾਰ ਆਪੋ ਆਪਣੇ ਵਾਰਡ ਦੇ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਲੱਗੇ ਹਨ ਅਤੇ ਹਰੇਕ ਵਾਰਡ ਵਿੱਚ ਨੁੱਕੜ ਮੀਟਿੰਗਾਂ ਦਾ ਦੌਰ ਜਾਰੀ ਹੋ ਚੁੱਕਿਆ ਹੈ। ਵੋਟਰਾਂ ਨੂੰ ਆਪਣੇ ਹੱਕ ਚ ਕਰਨ ਲਈ ਚਾਹਵਾਨ ਉਮੀਦਵਾਰਾਂ ਵਲੋਂ ਤਰਾਂ ਤਰਾਂ ਦੇ ਢੰਗ ਤਰੀਕੇ ਅਪਣਾਏ ਜਾ ਰਹੇ ਹਨ। ਇਸੇ ਤਰਾਂ ਵਾਰਡ ਨੰਬਰ 4 ਤੋਂ ਚੋਣ ਲੜਨ ਦੇ ਚਾਹਵਾਨ ਉਮੀਦਵਾਰ ਮੁਖਤਿਆਰ ਕੰਬੋਜ ਨੇ ਆਪਣੇ ਵਾਰਡ ਦੇ ਲੋਕਾਂ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਹੈ। (Nagar Panchayat Elections)
ਇਹ ਵੀ ਪੜ੍ਹੋ : ਪਲਾਟ ਘਪਲਾ : ਬਿਕਰਮ ਸ਼ੇਰਗਿੱਲ ਤੇ ਪੰਕਜ ਕਾਲੀਆ ਨੂੰ ਵੀ ਨਹੀਂ ਮਿਲੀ ਜਮਾਨਤ
ਇਸ ਬਾਰੇ ਜਾਣਕਾਰੀ ਦਿੰਦਿਆਂ ਮੁਖਤਿਆਰ ਕੰਬੋਜ ਨੇ ਦੱਸਿਆ ਕਿ ਇਹ ਕੈਂਪ 11 ਅਕਤੂਬਰ ਬੁੱਧਵਾਰ ਨੂੰ ਸਥਾਨਕ ਅਮਨ ਹੈਲਥ ਕੇਅਰ
ਹਸਪਤਾਲ ਵਿਖੇ ਲਗਾਇਆ ਜਾ ਰਿਹਾ ਹੈ ਜਿਥੇ ਮਰੀਜਾਂ ਦੇ ਮੁਫਤ ਚੈੱਕਅਪ ਦੇ ਨਾਲ ਨਾਲ ਮੁਫਤ ਲੈਬ ਟੈਸਟ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ।ਉਨਾਂ ਕਿਹਾ ਕਿ ਇਹ ਕੈਂਪ ਵਾਰਡ ਨੰਬਰ ਚਾਰ ਦੇ ਸਮੂਹ ਵਸਨੀਕਾਂ ਲਈ ਲਗਾਇਆ ਜਾ ਰਿਹਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨਾ ਹੈ। ਕਿਸੇ ਚਾਹਵਾਨ ਉਮੀਦਵਾਰ ਵਲੋਂ ਆਪਣੇ ਵੋਟਰਾਂ ਲਈ ਅਜਿਹਾ ਕੈਂਪ ਲਗਾਉਣ ਦੀ ਵਾਰਡ ਦੇ ਲੋਕ ਪ੍ਰਸੰਸਾ ਕਰ ਰਹੇ ਹਨ। (Nagar Panchayat Elections)
Delhi elections | ਬੀਜੇਪੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
Delhi elections | ਹਾਰੇ ਹੋਏ 26 ਵਿਧਾਇਕਾਂ ਨੂੰ ਦਿੱਤਾ ਹੋਰ ਮੌਕਾ
(Delhi elections) ਨਵੀਂ ਦਿੱਲੀ। ਬੀਜੇਪੀ (BJP) ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀਆਂ 70 ਸੀਟਾਂ ਵਿਚੋਂ 57 ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।  ਕਰਾਵਲ ਨਗਰ ਤੋਂ ‘ਆਪ’ ਦੇ ਮੌਜੂਦਾ ਵਿਧਾਇਕ ਕਪਿਲ ਮਿਸ਼ਰਾ ਨੂੰ ਮਾਡਲ ਟਾਊਨ ਤੋਂ ਟਿਕਟ ਦਿੱਤੀ ਗਈ ਹੈ। ਹੁਣ ਤੱਕ ਨਵੀਂ ਦਿੱਲੀ ਸੀਟ ‘ਤੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਭਾਜਪਾ ਨੇ ਔਰਤਾਂ ਨੂੰ ਟਿਕਟਾਂ ਦਿੱਤੀਆਂ ਹਨ। ਇਨ੍ਹਾਂ ਵਿੱਚ ਵਿਭਾ ਗੁਪਤਾ, ਲਤਾ ਸੋਢੀ, ਸ਼ਿਖਾ ਰਾਏ ਅਤੇ ਕਿਰਨ ਵੈਧ ਦੇ ਨਾਂਅ ਸ਼ਾਮਲ ਹਨ। ਪਿਛਲੀ ਵਾਰ ਹਾਰ ਦਾ ਸਾਹਮਣਾ ਕਰ ਚੁੱਕੇ 26 ਉਮੀਦਵਾਰਾਂ ਨੂੰ ਵੀ ਮੌਕਾ ਦਿੱਤਾ ਗਿਆ ਹੈ। ਸਾਲ 2015 ਵਿਚ ਜਿੱਤੇ ਤਿੰਨੋਂ ਵਿਧਾਇਕਾਂ ਨੂੰ ਟਿਕਟਾਂ ਮਿਲੀਆਂ ਹਨ।
ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਰੋਹਿਣੀ ਤੋਂ ਵਿਜੇਂਦਰ ਗੁਪਤਾ, ਮੁਸਤਫਾਬਾਦ ਤੋਂ ਜਗਦੀਸ਼ ਪ੍ਰਧਾਨ ਅਤੇ ਵਿਸ਼ਵਾਸ ਨਗਰ ਤੋਂ ਓਪੀ ਸ਼ਰਮਾ ਜੇਤੂ ਰਹੇ ਸਨ। ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਬਾਕੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਬਹੁਤ ਜਲਦੀ ਕਰ ਦਿੱਤਾ ਜਾਵੇਗਾ। ਉਮੀਦਵਾਰਾਂ ਦੇ ਨਾਵਾਂ ਦਾ ਫੈਸਲਾ ਵੀਰਵਾਰ ਨੂੰ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਦੇਰ ਰਾਤ ਹੋਈ ਮੀਟਿੰਗ ਵਿੱਚ ਕੀਤਾ ਗਿਆ। ਆਮ ਆਦਮੀ ਪਾਰਟੀ (ਆਪ) ਪਹਿਲਾਂ ਹੀ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। 8 ਫਰਵਰੀ ਨੂੰ ਦਿੱਲੀ ਵਿੱਚ ਵੋਟਾਂ ਹੋਣਗੀਆਂ। ਨਤੀਜੇ 11 ਨੂੰ ਆਉਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੱਖਿਆ ਵਿਭਾਗ ਨੇ ਪੀਟੈੱਟ ਉਮੀਦਵਾਰਾਂ ਦੀ ਵਧਾਈ ਚਿੰਤਾ
ਰੋਲ ਨੰਬਰ ਬਾਹਰਲੇ ਜਿਲਿਆ ਚ ਆਉਣ ਨਾਲ ਵਿਦਿਆਰਥੀ ਹੋਏ ਪਰੇਸ਼ਾਨ PSTET
ਗੁਰੂਹਰਸਹਾਏ (ਵਿਜੈ ਹਾਂਡਾ)। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ 22 ਦਸੰਬਰ ਐਤਵਾਰ ਨੂੰ ਲੈ ਜਾਣ ਵਾਲੇ PSTET ਟੀਚਰ ਐਲੀਜੀਬਿਲਟੀ ਟੈਸਟ (ਪੀ ਟੈੱਟ)  ਦੇ ਰੋਲ ਨੰਬਰ ਬਾਹਰਲੇ ਜਿਲਿਆ ਤੇ ਦੂਰ ਦੁਰਾਡੇ ਆਉਣ ਨਾਲ ਪੀ ਟੈੱਟ ਦੇ ਰਹੇ ਵਿਦਿਆਰਥੀਆਂ ਅੰਦਰ ਭੰਬਲਭੂਸੇ ਤੇ ਪਰੇਸ਼ਾਨੀ ਪੈਂਦਾ ਕਰਨ ਵਾਲੀ ਸਥਿਤੀ ਹੋ ਗਈ ਹੈ । ਇਸ ਸਬੰਧੀ ਪੀ ਟੈੱਟ ਦੇ ਰਹੇ ਵਿਦਿਆਰਥੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੀ ਸਾਲ ਸਰਕਾਰ ਵਲੋਂ ਵਿਦਿਆਰਥੀਆਂ ਕੋਲੋ ਪੀ ਟੈੱਟ ਵਿਦਿਆਰਥੀਆਂ ਦੇ ਸਬੰਧਿਤ ਜਿਲਿਆ ਅੰਦਰ ਹੀ ਲਿਆ ਗਿਆ ਸੀ ਪਰ ਇਸ ਵਾਰ ਜਿਲੇ ਤੋ ਬਾਹਰ ਦੂਸਰੇ ਜਿਲਿਆ ਅੰਦਰ ਲਿਆ ਜਾ ਰਿਹਾ । ਉਹਨਾਂ ਕਿਹਾ ਠੰਡ ਤੇ ਧੁੰਦ ਕਾਰਨ ਜਿਥੇ ਵਿਦਿਆਰਥੀਆਂ ਨੂੰ ਦੂਸਰੇ ਜਿਲਿਆ ਅੰਦਰ ਪੇਪਰ ਦੇਣ ਜਾਣ ਸਮੇਂ ਭਾਰੀ ਦਿੱਕਤਾ ਦਾ ਸਾਹਮਣਾ ਕਰਨਾ ਪਵੇਗਾ ਉਥੇ ਹੀ ਵਿਦਿਆਰਥੀਆਂ ਉਪਰ ਆਰਥਿਕ ਬੋਝ ਪਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
PSTET
ਅਮਰੀਕਾ ਦੇ ਰਾਸ਼ਟਪਤੀ ਚੋਣਾਂ ਲੜ ਰਹੇ ਉਮੀਦਵਾਰਾਂ ਦੀ ਲਿਸਟ ਜਾਰੀ
election | 26 ਦਸੰਬਰ ਤੱਕ ਲੈ ਸਕਦੇ ਹਨ ਉਮੀਦਵਾਰ ਆਪਣਾ ਨਾਂਅ ਵਾਪਸ
ਵਾਸ਼ਿੰਗਟਨ। ਅਮਰੀਕਾ ‘ਚ ਰਾਸ਼ਟਰਪਤੀ ਦੀ ਚੋਣ ਲੜ ਰਹੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਕੈਲੀਫੋਰਨੀਆ ਦੇ ਸੈਕਟਰੀ ਆਫ ਸਟੇਟ ਐਲਕਸ ਪਡੀਲਾ ਵੱਲੋਂ ਜਾਰੀ ਕੀਤੀ ਗਈ ਹੈ। ਇਨ੍ਹਾਂ ਉਮੀਦਵਾਰ ਦੇ ਨਾਂਅ 3 ਮਾਰਚ, 2020 ਹੋਣ ਵਾਲੇ ਪ੍ਰੈਜ਼ੀਡੈਂਟਸ਼ਲ ਪ੍ਰਾਇਮਰੀ ਇਲੈਕਸ਼ਨ ਬੈਲਟ ਪੇਪਰ ਉਪਰ ਛਾਪੇ ਜਾਣਗੇ। ਡੈਮੋਕ੍ਰੇਟ ਪਾਰਟੀ ਵੱਲੋਂ ਜੋਸਫ ਆਰ. ਬਾਇਡਨ (ਜੋਅ ਬਾਇਡਨ), ਮਾਈਕਲ ਬੈਨੇਟ, ਮਾਈਕਲ ਬਲੂਮਬਰਗ, ਕੋਰੀ ਬੁੱਕਰ, ਮੌਸੀ ਬੋਇਡ, ਪੀਟ ਬੁਟੀਗਿਗ, ਜੂਲੀਅਨ ਕਾਸਤਰੋ, ਰਾਕੀ ਫਿਊਂਟ, ਜੌਹਨ ਡਿਲਾਨੀ, ਮਾਈਕਲ ਅਲਿੰਗਰ, ਤੁਲਸੀ ਗਾਬਰਡ, ਐਮੀ ਕਲੋਬੁਚਰ, ਡੇਵਾਲ ਪੈਟਰਿਕ, ਬਰਨੀ ਸੈਂਡਰਸ, ਜੋਹ ਸਿਸਟੇਕ, ਮਾਰਕ ਗਰੀਨਸਟੀਨ, ਟਾਮ ਸਟੀਅਰ, ਐਲਿਜ਼ਾਬੇਥ ਵਾਰਨ, ਮੈਰੀਨ ਵਿਲੀਅਮਸਨ ਤੇ ਐਂਡਰਿਊ ਯਾਂਗ ਚੋਣ ਮੈਦਾਨ ਵਿਚ ਹਨ।
ਇਸੇ ਤਰ੍ਹਾਂ ਰੀਪਬਲਿਕਨ ਪਾਰਟੀ ਵੱਲੋਂ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਇਲਾਵਾ ਰਾਬਰਟ ਅਰਡੀਨੀ, ਰਾਕੀ ਫਿਊਂਟ, ਜੋਲਟਨ ਇਸਟਵਾਨ, ਮੈਥਿਊ ਮੈਟਰਨ, ਜੋਅ ਵਾਲਸ਼ ਅਤੇ ਬਿਲ ਵੈਲਡ ਵੀ ਚੋਣ ਮੈਦਾਨ ਵਿਚ ਹਨ। ਅਮਰੀਕਨ ਇੰਡੀਪੈਂਡਟ ਪਾਰਟੀ ਵੱਲੋਂ ਡਾਨ ਬਲੈਂਕਨਸ਼ਿਪ, ਫਿਲ ਕੋਲੀਨਸ, ਰਾਕੀ ਫਿਊਂਟ, ਚਾਰਲਸ ਕਰਾਟ ਅਤੇ ਜੀ.ਆਰ. ਮਾਇਰਸ ਰਾਸ਼ਟਰਪਤੀ ਦੀ ਚੋਣ ਲੜ ਰਹੇ ਹਨ। ਹਾਵੀ ਹਾਕਿਨਸ, ਡੋਰਿਓ ਹੰਟਰ, ਡੈਨਿਸ ਲੰਬਰਟ, ਸੈਡਿਨਮ ਕਰੀ ਅਤੇ ਡੇਵਿਡ ਰੋਲਡੇ ਗਰੀਨ ਪਾਰਟੀ ਦੇ ਉਮੀਦਵਾਰ ਹਨ। ਇਸੇ ਤਰ੍ਹਾਂ ਲਿਬਰਟੇਰੀਅਨ ਪਾਰਟੀ ਵੱਲੋਂ ਮੈਕਸ ਅਬਰਾਮਸਨ, ਕੇਨ ਆਰਮਸਟਰਾਂਗ, ਡੇਨ ਬਹਿਰਮਨ ਆਦਿ ਹੋਰ ਵੀ ਉਮੀਦਵਾਰ ਚੋਣ ਮੈਦਾਨ ਵਿਚ ਹਨ। ਪੀਸ ਅਤੇ ਫਰੀਡਮ ਪਾਰਟੀ ਵੱਲੋਂ ਵੀ ਆਪਣੇ ਉਮੀਦਵਾਰ ਮੈਦਾਨ ਖੜ੍ਹੇ ਕੀਤੇ ਗਏ ਹਨ। ਉਮੀਦਵਾਰ 26 ਦਸੰਬਰ, 2019 ਤੱਕ ਆਪਣੇ ਨਾਂਅ ਵਾਪਸ ਲੈ ਸਕਦੇ ਹਨ।
ਉਮੀਦਵਾਰ ਦੇ ਨਾਂਅ 3 ਮਾਰਚ, 2020 ਹੋਣ ਵਾਲੇ ਪ੍ਰੈਜ਼ੀਡੈਂਟਸ਼ਲ ਪ੍ਰਾਇਮਰੀ ਇਲੈਕਸ਼ਨ ਬੈਲਟ ਪੇਪਰ ਉਪਰ ਛਾਪੇ ਜਾਣਗੇ
ਪੀਸ ਅਤੇ ਫਰੀਡਮ ਪਾਰਟੀ ਵੱਲੋਂ ਵੀ ਆਪਣੇ ਉਮੀਦਵਾਰ ਮੈਦਾਨ ਖੜ੍ਹੇ ਕੀਤੇ ਗਏ ਹਨ
ਉਮੀਦਵਾਰ 26 ਦਸੰਬਰ, 2019 ਤੱਕ ਆਪਣੇ ਨਾਂਅ ਵਾਪਸ ਲੈ ਸਕਦੇ ਹਨ
ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਇਲਾਵਾ ਰਾਬਰਟ ਅਰਡੀਨੀ, ਰਾਕੀ ਫਿਊਂਟ, ਬਿਲ ਵੈਲਡ ਵੀ ਚੋਣ ਮੈਦਾਨ ਵਿਚ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੱਚ ਕਹੂੰ ਨਿਊਜ/ਪਟਿਆਲਾ । ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਸਵੰਤ ਸਿੰਘ ਧਾਲੀਵਾਲ, ਪੀਐਸਈਬੀ ਯੂਨਿਟ ਪ੍ਰਧਾਨ ਕੁਲਜੀਤ ਰਟੌਲ, ਸਕੱਤਰ ਜਨਰਲ ਸੁਖਪ੍ਰੀਤ ਸਿੰਘ ਨੇ ਐਸ ਐਸ ਬੋਰਡ ਪੰਜਾਬ ਦੇ ਚੇਅਰਮੈਨ, ਸਕੱਤਰ ਬੋਰਡ ਅਤੇ ਬੋਰਡ ਦੇ ਮੈਬਰਾਂ ਨੂੰ ਅਪੀਲ ਕੀਤੀ ਹੈ ਕਿ ਸਟੈਨੋ ਟਾਈਪਿਸਟ ਅਤੇ ਕਲਰਕਾਂ ਦੀ ਕੀਤੀ ਜਾ ਰਹੀ ਭਰਤੀ ਵਿਚ ਸਾਬਕਾ ਫੌਜੀ ਅਤੇ ਸਪਰੋਟਸ ਕੋਟੇ ਦੀਆਂ ਅਣ-ਭਰੀਆਂ ਅਸਾਮੀਆਂ ਨੂੰ ਨਿਯਮਾਂ ਵਿਚ ਕੀਤੀ ਸੋਧ ਦੇ ਮੱਦੇਨਜ਼ਰ ਜਨਰਲ ਵਰਗਾਂ ਵਿੱਚੋਂ ਮੈਰਿਟ ਅਨੁਸਾਰ ਭਰਿਆ ਜਾਵੇ।
ਇਸ ਮੌਕੇ ਵਿੱਤ ਸਕੱਤਰ ਹਰਗੁਰਮੀਤ ਸਿੰਘ, ਜਨਰਲ ਸਕੱਤਰ ਨਰਿੰਦਰ ਕਥੂਰੀਆ ਪ੍ਰੈਸ ਸਕੱਤਰ ਅਸ਼ੋਕ ਚੋਪੜਾ, ਗੁਰਦੀਪ ਸਿੰਘ ਟਿਵਾਣਾ, ਮਨਪ੍ਰੀਤ ਸਿੰਘ, ਜਤਿੰਦਰ ਕੁਮਾਰ, ਕਾਲੀਆ ਨਰਿੰਦਰ ਸਿੰਗਲਾ ਆਦਿ ਫੈਡਰੇਸ਼ਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਕੈਬਨਿਟ ਵੱਲੋਂ ਲਏ ਫੈਸਲੇ ਅਨੁਸਾਰ ਪੰਜਾਬ ਦੇ ਡਿਫੈਂਸ ਸੇਵਾਵਾਂ ਭਲਾਈ ਵਿਭਾਗ ਵੱਲੋਂ ਨੋਟੀਫਿਕੇਸ਼ਨ 14.10.2019 ਰਾਹੀਂ ਸਾਬਕਾ ਫੌਜੀਆਂ ਦੀ ਭਰਤੀ ਸਬੰਧੀ 1982 ਦੇ ਰੂਲ 4(2) ਅਤੇ ਅਤੇ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ 01889 ਐਲ. ਐਸ. ਈ. ਓ. 23.10.2019 ਰਾਹੀਂ ਸਪੋਰਟਸ ਕੋਟੇ ਦੀਆਂ ਅਸਾਮੀਆਂ ਵਿਰੁੱਧ ਭਰਤੀ ਸਬੰਧੀ ਨੋਟੀਫਿਕੇਸ਼ਨ 1988 ਦੇ ਰੂਲ 3(2) ਵਿਚ ਸੋਧ ਕੀਤੀ ਗਈ ਹੈ ਜਿਸ ਅਨੁਸਾਰ ਜੇਕਰ ਸਾਬਕਾ ਫੌਜੀ (ਜਨਰਲ) ਅਤੇ ਸਪੋਰਟਸ ਕੋਟੇ ਦੀਆਂ ਅਸਾਮੀਆਂ ਅਣ-ਭਰੀਆਂ ਰਹਿ ਜਾਂਦੀਆਂ ਹਨ ਤਾਂ ਉਨ੍ਹਾਂ ਨੂੰ ਜਨਰਲ ਉਮੀਦਵਾਰਾਂ ਵਿਚੋਂ ਮੈਰਿਟ ਅਨੁਸਾਰ ਭਰਿਆ ਜਾਣਾ ਹੈ।
ਧਾਲੀਵਾਲ ਨੇ ਕਿਹਾ ਕਿ ਪੰਜਾਬ ਐਸ ਐਸ ਬੋਰਡ ਵੱਲੋਂ ਸੀਆਰਏ 4/2016 ਰਾਹੀਂ ਸਟੈਨੋ ਟਾਈਪਿਸਟਾਂ ਦੀਆਂ 471 ਅਤੇ ਕਲਰਕਾਂ ਦੀਆਂ 1883 ਅਸਾਮੀਆਂ ਵਿਗਿਆਪਤ ਕੀਤੀਆਂ ਗਈਆਂ ਸਨ ਇਨ੍ਹਾਂ ਵਿਚ ਸਾਬਕਾ ਫੌਜੀ/ਸਪੋਰਟਸ ਕੋਟੇ ਵਿਚ ਸਟੈਨੋ ਟਾਈਪਿਸਟਾਂ ਦੀਆਂ 47 ਅਤੇ ਕਲਰਕਾਂ ਦੀਆਂ 203 ਅਸਾਮੀਆਂ ਯੋਗ ਉਮੀਦਵਾਰ ਉਪਲੱਬਧ ਨਾ ਹੋਣ ਕਾਰਨ ਖਾਲੀ ਰਹਿ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਤਾ ਲੱਗਾ ਹੈ ਕਿ ਬੋਰਡ ਵੱਲੋਂ ਜੋ ਸਟੈਨੋ ਟਾਈਪਿਸਟਾਂ ਦੀਆਂ ਅਸਾਮੀਆਂ ਵਿਰੁੱਧ ਨਿਯੁਕਤੀਆਂ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਵਿਚ ਸਾਬਕਾ ਫੌਜੀ/ਸਪੋਰਟਸ ਕੋਟੇ ਦੀਆਂ ਅਣ-ਭਰੀਆਂ ਅਸਾਮੀਆਂ ਨੂੰ ਗਿਣਿਆ ਨਹੀਂ ਗਿਆ ਜਦਕਿ ਹੋਰਨਾਂ ਵਿਭਾਗਾਂ ਵੱਲੋਂ ਵੱਖ-ਵੱਖ ਕੈਟਾਗਰੀਆਂ ਦੀ ਕੀਤੀ ਜਾ ਰਹੀ ਭਰਤੀ ਵਿਚ ਸਾਬਕਾ ਫੌਜੀ/ਸਪੋਰਟਸ ਕੋਟੇ ਦੀਆਂ ਅਣ-ਭਰੀਆਂ ਅਸਾਮੀਆਂ ਨੂੰ ਜਨਰਲ ਉਮੀਦਵਾਰਾਂ ਵਿਚੋਂ ਭਰਿਆ ਜਾ ਰਿਹਾ ਹੈ।
ਫੈਡਰੇਸ਼ਨ ਆਗੂ ਸੁਖਪ੍ਰੀਤ ਸਿੰਘ ਅਤੇ ਕੁਲਜੀਤ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਵੇਟਿੰਗ ਲਿਸਟ ਉਮੀਦਵਾਰ ਬੋਰਡ ਦੇ ਚੇਅਰਮੈਨ ਅਤੇ ਸਕੱਤਰ ਬੋਰਡ ਨੂੰ ਮਿਲ ਕੇ ਲਿਖਤੀ ਰੂਪ ਵਿਚ ਪਹਿਲਾਂ ਵੀ ਇਹ ਅਪੀਲ ਕੀਤੀ ਸੀ ਕਿ ਸੋਧੇ ਨਿਯਮਾਂ ਅਨੁਸਾਰ ਸਾ. ਫੌਜੀ/ਸਪੋਰਟਸ ਕੋਟੇ ਦੀਆਂ ਅਣ-ਭਰੀਆਂ ਅਸਾਮੀਆਂ ਨੂੰ ਵੀ ਜਨਰਲ ਉਮੀਦਵਾਰਾਂ ਵਿੱਚੋਂ ਮੈਰਿਟ ਅਨੁਸਾਰ ਭਰਿਆ ਜਾਵੇ। ਫੈਡਰੇਸ਼ਨ ਵੱਲੋਂ ਹੁਣ ਮੁੜ ਖਾਲੀ ਅਸਾਮੀਆਂ ਨੂੰ ਮੈਰਿਟ ਅਨੁਸਾਰ ਭਰਨ ਦੀ ਮੰਗ ਕੀਤੀ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜੇਜੇਪੀ ਦੇ ਉਮੀਦਵਾਰਾਂ ਦੀ ਤੀਜੀ ਲਿਸਟ ਹੋਈ ਜਾਰੀ
ਚੰਡੀਗੜ੍ਹ। ਹਰਿਆਣਾ ਵਿਧਾਨ ਸਭਾ ਚੋਣਾਂ 2019 ਲਈ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ ਉਮੀਦਵਾਰਾਂ ਲਈ ਤੀਜੀ ਲਿਸਟ ਜਾਰੀ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਇਸ ਲਿਸਟ ਕਾਂਗਰਸ ਛੱਡ ਕੇ ਆਏ ਸਾਬਕਾ ਸਹਿਕਾਰਤਾ ਮੰਤਰੀ ਸਤਪਾਲ ਸੰਗਵਾਨ ਅਤੇ ਸਾਬਕਾ ਰਾਜਸਭਾ ਸੰਸਦ ਮੈਂਬਰ ਈਸ਼ਵਰ ਸਿੰਘ ਨੂੰ ਟਿਕਟਾਂ ਦਿੱਤੀਆਂ ਗਈਆਂ ਪਰ ਇਸ ਲਿਸਟ ‘ਚ ਵੀ ਚੌਟਾਲਾ ਪਰਿਵਾਰ ਦੇ ਕਿਸੇ ਮੈਂਬਰ ਦਾ ਨਾਂ ਨਹੀਂ ਹੈ। ਦੱਸਣਯੋਗ ਹੈ ਕਿ ਮੰਗਲਵਾਰ ਨੂੰ ਸਾਬਕਾ ਸਹਿਕਾਰਤਾ ਮੰਤਰੀ ਸਤਪਾਲ ਸੰਗਵਾਨ ਅਤੇ ਸਾਬਕਾ ਰਾਜਸਭਾ ਸੰਸਦ ਮੈਂਬਰ ਈਸ਼ਵਰ ਸਿੰਘ ਨੇ ਕਾਂਗਰਸ ਪਾਰਟੀ ਛੱਡ ਕੇ ਦਿੱਲੀ ‘ਚ ਦੁਸ਼ਯੰਤ ਚੌਟਾਲਾ ਦੀ ਮੌਜੂਦਗੀ ‘ਚ ਜਨਨਾਇਕ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਭਾਜਪਾ ਪਾਰਟੀ ਨੇ ਐਤਵਾਰ ਨੂੰ ਵੱਖ-ਵੱਖ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 32 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ, ਜਿਸ ‘ਚ ਪੰਜਾਬ ਸਮੇਤ ਉੱਤਰ ਪ੍ਰਦੇਸ਼, ਬਿਹਾਰ, ਓਡੀਸ਼ਾ, ਛੱਤੀਸਗੜ੍ਹ, ਆਸਾਮ, ਹਿਮਾਚਲ ਪ੍ਰਦੇਸ਼, ਕੇਰਲ ਮੇਘਾਲਿਆ, ਮੱਧ ਪ੍ਰਦੇਸ਼, ਰਾਜਸਥਾਨ, ਸਿੱਕਮ ਅਤੇ ਤੇਲੰਗਾਨਾ ਦੀਆਂ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸਣਯੋਗ ਹੈ ਕਿ 17 ਸੂਬਿਆਂ ਦੀਆਂ 64 ਵਿਧਾਨ ਸਭਾ ਸੀਟਾਂ ਲਈ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲੰਧਰ : ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ‘ਤੇ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਵੱਲੋਂ ਗਠਜੋੜ ਦੇ ਕੋਟੇ ‘ਚ ਆਉਂਦੀਆਂ ਦੋ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਵੱਲੋਂ ਜਾਰੀ ਕੀਤੀ ਗਈ
ਸੂਚੀ ਮੁਤਾਬਕ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਰਾਜੇਸ਼ ਬੱਗਾ ਅਤੇ ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ‘ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ‘ਤੇ ਅਕਾਲੀ-ਭਾਜਪਾ ਗਠਜੋੜ ਦੇ ਕੋਟੇ ‘ਚ ਦੋ ਦੋ ਸੀਟਾਂ ਆਉਂਦੀਆਂ ਹਨ ਅਤੇ ਅਕਾਲੀ ਦਲ ਪਹਿਲਾਂ ਹੀ ਆਪਣੇ ਕੋਟੇ ਦੀਆਂ ਸੀਟਾਂ ‘ਤੇ ਉਮੀਦਵਾਰ ਐਲਾਨ ਚੁੱਕਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸ ਤੋਂ ਬਾਅਦ ਆਪ ਨੇ ਵੀ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ । ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਪੰਜਾਬ ‘ਚ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਬੁੱਧਵਾਰ ਨੂੰ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਦਾਖਾਂ ਤੋਂ ਅਮਨਦੀਪ ਮੋਹੀ, ਜਲਾਲਾਬਾਦ ਤੋਂ ਮਹਿੰਦਰ ਸਿੰਘ ਕਚੂਰਾ, ਫਗਵਾੜਾ ਤੋਂ ਸੰਤੋਸ਼ ਕੁਮਾਰ ਅਤੇ ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ ‘ਚ ਵੀ ਮੁੱਦੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਾਲੇ ਹਨ ਕਿਉਂਕਿ ਇਨ੍ਹਾਂ ਦਾ ਕੋਈ ਵੀ ਹੱਲ ਨਹੀਂ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਚੋਣਾਂ ਲੜਨੀਆਂ ਹਨ ਪਰ ਇਹ ਲੋਕਾਂ ਨੇ ਤੈਅ ਕਰਨਾ ਹੈ ਕਿ ਉਨ੍ਹਾਂ ਨੂੰ ਕੀ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਕੰਵਰ ਸੰਧੂ ਅਤੇ ਸੁਖਪਾਲ ਖਹਿਰਾ ਨੂੰ ਛੱਡ ਕੇ ਬਾਕੀ ਵਿਧਾਇਕਾਂ ਦੇ ਸੰਪਰਕ ‘ਚ ਹੈ।
ਇਸ ਤੋਂ ਪਹਿਲਾਂ ਕਾਂਗਰਸ ਵਲੋਂ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਮੁਕੇਰੀਆਂ ਤੋਂ ਇੰਦੂ ਬਾਲਾ, ਦਾਖਾਂ ਤੋਂ ਸੰਦੀਪ ਸਿੰਘ ਸੰਧੂ ਅਤੇ ਜਲਾਲਾਬਾਦ ਤੋਂ ਰਮਿੰਦਰ ਆਵਲਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਅਕਾਲੀ ਦਲ ਵਲੋਂ ਮਨਪ੍ਰੀਤ ਇਯਾਲੀ ਨੂੰ ਦਾਖਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। Candidates
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਾਰਨ ਵਾਲੇ ਉਮੀਦਵਾਰਾਂ ਤੇ ਕੈਪਟਨ ਕਰਨਗੇ ਕਾਰਵਾਈ
ਚੰਡੀਗੜ੍ਹ : ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਿਸ਼ਨ-13 ਦੇ ਰੂਪ ਵਿਚ ਸਾਰੀਆਂ ਸੀਟਾਂ ਜਿੱਤਣ ਦਾ ਟੀਚਾ ਲੈ ਕੇ ਮੈਦਾਨ ਵਿਚ ਉਤਰੇ ਸਨ ਪਰ ਉਨ੍ਹਾਂ ਦਾ ਮਿਸ਼ਨ 8 ਸੀਟਾਂ ‘ਤੇ ਸੁੰਗੜ ਕੇ ਰਹਿ ਗਿਆ। ਭਾਵੇਂ ਦੇਸ਼ ਭਰ ਵਿਚ ਕਾਂਗਰਸ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਪੰਜਾਬ ਵਿਚ ਪਾਰਟੀ ਦੀ ਇਹ ਵੱਡੀ ਜਿੱਤ ਹੈ, ਫਿਰ ਵੀ ਕੈਪਟਨ ਨੇ ਆਪਣੇ ਮੰਤਰੀਆਂ ਅਤੇ ਵਿਧਇਕਾਂ ਨੂੰ ਚੋਣ ਮਹਿੰਮ ਵਿਚ ਜਿੰਨੇ ਕਰੜੇ ਹੁਕਮਾਂ ਨਾਲ ਲਗਾਇਆ ਸੀ, ਉਹ ਪੂਰਾ ਨਹੀਂ ਹੋ ਸਕਿਆ। ਇਸ ਦਾ ਕੈਪਟਨ ਨੂੰ ਮਲਾਲ ਹੈ ਅਤੇ ਉਨ੍ਹਾਂ ਨੇ ਵੀਰਵਾਰ ਨੂੰ ਚੋਣ ਨਤੀਜਿਆਂ ਤੋਂ ਬਾਅਦ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਜ਼ਿੰਮੇਵਾਰੀ ਸਹੀ ਢੰਗ ਨਾਲ ਨਾ ਨਿਭਾਉਣ ਵਾਲੇ ਮੰਤਰੀਆਂ-ਵਿਧਾਇਕਾਂ ‘ਤੇ ਕਾਰਵਾਈ ਹੋਵੇਗੀ।
ਪੰਜਾਬ ਵਿਚ ਜਿਨ੍ਹਾਂ ਪੰਜ ਸੀਟਾਂ ‘ਤੇ ਕਾਂਗਰਸ ਉਮੀਦਵਾਰ ਨਹੀਂ ਜਿੱਤ ਸਕੇ, ਉਨ੍ਹਾਂ ਸੀਟਾਂ ਦੇ ਅਧੀਨ ਕੈਪਟਨ ਦੇ ਕਰੀਬ ਅੱਧਾ ਦਰਜਨ ਮੰਤਰੀ ਆਉਂਦੇ ਹਨ। ਦਰਅਸਲ, ਚੋਣ ਪ੍ਰਚਾਰ ਦੌਰਾਨ ਕੈਪਟਨ ਨੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਨੂੰ ਚਿਤਾਵਨੀ ਦਿੱਤੀ ਸੀ ਕਿ ਜਿਨ੍ਹਾਂ ਮੰਤਰੀਆਂ ਦੇ ਇਲਾਕੇ ਵਿਚ ਕਾਂਗਰਸੀ ਉਮੀਦਵਾਰ ਪੱਛੜਦੇ ਹਨ ਤਾਂ ਉਨ੍ਹਾਂ ਦੀ ਕੁਰਸੀ ਖਤਰੇ ‘ਚ ਪੈ ਸਕਦੀ ਹੈ। ਨਾਲ ਹੀ ਵਿਧਾਇਕਾਂ ਨੂੰ ਨਾ ਤਾਂ ਚੇਅਰਮੈਨੀ ਮਿਲੇਗੀ ਅਤੇ ਨਾ ਹੀ ਅਗਲੀਆਂ ਚੋਣਾਂ ਵਿਚ ਟਿਕਟ। ਹੁਣ ਦੇਖਣਾ ਇਹ ਹੋਵੇਗਾ ਕਿ ਹਾਰ ਵਾਲੀਆਂ ਪੰਜ ਸੀਟਾਂ ਦੇ ਅਧੀਨ ਆਉਂਦੇ ਮੰਤਰੀਆਂ ਤੇ ਵਿਧਾਇਕਾਂ ‘ਤੇ ਮੁੱਖ ਮੰਤਰੀ ਕਿਹੜੀ ਕਾਰਵਾਈ ਅਮਲ ਵਿਚ ਲਿਆਉਂਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।