Agniveer - Sach Kahoon Punjabi

Agniveer : ਅਗਨੀਵੀਰ ਨੇ ਆਗਰਾ ਦੇ ਹਵਾਈ ਸੈਨਾ ਸਟੇਸ਼ਨ ’ਤੇ ਚੁੱਕਿਆ ਖੌਫ਼ਨਾਕ ਕਦਮ
ਨਵੀਂ ਦਿੱਲੀ। Agniveer : ਭਾਰਤੀ ਹਵਾਈ ਸੈਨਾ ਦੇ ਅਗਨੀਵੀਰ ਸ਼੍ਰੀਕਾਂਤ ਕੁਮਾਰ ਚੌਧਰੀ ਵੱਲੋਂ ਮੰਗਲਵਾਰ ਰਾਤ ਨੂੰ ਆਗਰਾ ਦੇ ਹਵਾਈ ਸੈਨਾ ਸਟੇਸ਼ਨ ’ਤੇ ਸੰਤਰੀ ਡਿਊਟੀ ਦੌਰਾਨ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੋਰਡ ਆਫ਼ ਇਨਕੁਆਇਰੀ ਇਸ ਮੌਤ ਦੀ ਜਾਂਚ ਕਰ ਰਹੀ ਹੈ। ਸ਼੍ਰੀਕਾਂਤ ਦਾ ਅੰਤਿਮ ਸੰਸਕਾਰ ਗਾਰਡ ਆਫ਼ ਆਨਰ ਨਾਲ ਕੀਤਾ ਗਿਆ। ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦਾ ਰਹਿਣ ਵਾਲਾ ਸੀ 22 ਸਾਲਾ ਅਗਨੀਵੀਰ ਜਿਸ ਨੇ ਮੰਗਲਵਾਰ ਦੇਰ ਰਾਤ ਆਗਰਾ ਦੇ ਏਅਰ ਫੋਰਸ ਸਟੇਸ਼ਨ ’ਤੇ ਸੈਨਟਰੀ ਡਿਊਟੀ ਦੌਰਾਨ ਖੁਦਕੁਸ਼ੀ ਕਰ ਲਈ।

ਅਗਨੀਵੀਰ ਦੀ ਪਛਾਣ ਸ੍ਰੀਕਾਂਤ ਕੁਮਾਰ ਚੌਧਰੀ ਵਜੋਂ ਹੋਈ ਹੈ। ਉਹ 2022 ਵਿੱਚ ਭਾਰਤੀ ਹਵਾਈ ਸੈਨਾ (916) ਵਿੱਚ ਸ਼ਾਮਲ ਹੋਇਆ ਸੀ। ਸ਼੍ਰੀਕਾਂਤ ਦੀ ਮੌਤ ਦਾ ਕਾਰਨ ਇਹ ਪਤਾ ਲਗਾਉਣ ਲਈ ਇੱਕ ਜਾਂਚ ਬੋਰਡ ਦਾ ਗਠਨ ਕੀਤਾ ਗਿਆ ਹੈ, ਉਸ ਦੇ ਪਰਿਵਾਰ ਨੂੰ ਕਥਿਤ ਤੌਰ ’ਤੇ ਆਈਏਐਫ ਅਧਿਕਾਰੀਆਂ ਦੁਆਰਾ ਸੂਚਿਤ ਕੀਤਾ ਗਿਆ ਸੀ ਜਿਨ੍ਹਾਂ ਨੇ ਉਸ ਦੀ ਲਾਸ਼ ਸੌਂਪ ਦਿੱਤੀ ਸੀ। ਸ੍ਰੀਕਾਂਤ ਦਾ ਸਸਕਾਰ ਵੀਰਵਾਰ ਸ਼ਾਮ ਨੂੰ ਉਸ ਦੇ ਜੱਦੀ ਪਿੰਡ ਨਰਾਇਣਪੁਰ ਵਿਖੇ ਬਿਹਾਰ ਯੂਨਿਟ ਦੇ ਆਈਏਐਫ ਦੇ ਜਵਾਨਾਂ ਦੁਆਰਾ ਗਾਰਡ ਆਫ਼ ਆਨਰ ਦੇ ਨਾਲ ਕੀਤਾ ਗਿਆ। ਅਪੁਸ਼ਟ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਸ਼੍ਰੀਕਾਂਤ ਆਗਰਾ ਵਿੱਚ ਏਅਰ ਫੋਰਸ ਸਟੇਸ਼ਨ ਵਿੱਚ ਮੈਨਪਾਵਰ ਦੀ ਕਮੀ ਕਾਰਨ ਛੁੱਟੀ ਨਾ ਮਿਲਣ ਤੋਂ ਪਰੇਸ਼ਾਨ ਸੀ। Agniveer

Read Also : Invest Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਮੁਬੰਈ ’ਚ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ

ਸ਼ਾਹਗੰਜ ਥਾਣੇ ਦੇ ਸਟੇਸ਼ਨ ਹਾਊਸ ਅਫਸਰ ਅਤੇ ਇੰਚਾਰਜ ਅਮਿਤ ਕੁਮਾਰ ਮਾਨ ਨੇ ਦੱਸਿਆ ਕਿ ਸ਼੍ਰੀਕਾਂਤ ਦਾ ਵੱਡਾ ਭਰਾ ਸਿਧਾਂਤ ਕਾਗਜ਼ੀ ਕਾਰਵਾਈ ਪੂਰੀ ਕਰਨ ਲਈ ਬੁੱਧਵਾਰ ਸ਼ਾਮ ਨੂੰ ਆਗਰਾ ਪਹੁੰਚਿਆ। “ਸਾਡੇ ਕੋਲ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ। ਜੇਕਰ ਪਰਿਵਾਰਕ ਮੈਂਬਰ ਸ਼ਾਹਗੰਜ ਪੁਲਿਸ ਸਟੇਸ਼ਨ ’ਚ ਸ਼ਿਕਾਇਤ ਦਰਜ ਕਰਵਾਉਂਦੇ ਹਨ ਤਾਂ ਅਸੀਂ ਖੁਦਕੁਸ਼ੀ ਦੀ ਜਾਂਚ ਕਰਾਂਗੇ।’’ Agniveer

ਅਗਨੀਵੀਰਾਂ ਨੂੰ ਬੀਐੱਸਐੱਫ ਅਤੇ ਸੀਆਈਐੱਸਐੱਫ ’ਚ ਮਿਲੇਗਾ 10 ਫੀਸਦੀ ਰਾਖਵਾਂਕਰਨ
ਗ੍ਰਹਿ ਮੰਤਰਾਲੇ ਨੇ ਲਿਆ ਫੈਸਲਾ, ਉਮਰ ਸੀਮਾ ਵਿੱਚ ਵੀ ਵੱਡੀ ਛੋਟ (Agniveer)

(ਏਜੰਸੀ) ਨਵੀਂ ਦਿੱਲੀ। ਅਗਨੀਵੀਰਾਂ ਨੂੰ ਨੀਮ ਫੌਜੀ ਬਲਾਂ ਬੀਐੱਸਐੱਫ ਅਤੇ ਸੀਆਈਐੱਸਐੱਫ ਵਿੱਚ ਹੋਣ ਵਾਲੀ ਭਰਤੀ ਦੌਰਾਨ 10 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਵੱਡਾ ਫੈਸਲਾ ਲਿਆ ਹੈ। ਬੀਅੱੈਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਅਗਨੀਵੀਰ ਨੂੰ 4 ਸਾਲ ਦੀ ਸਖ਼ਤ ਮਿਹਨਤ ਤੋਂ ਬਾਅਦ ਤਿਆਰ ਕੀਤਾ ਗਿਆ ਹੈ। Agniveer

ਇਹ ਵੀ ਪੜ੍ਹੋ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚਾਰ ਅਗਸਤ ਨੂੰ ਆਉਣਗੇ ਚੰਡੀਗੜ੍ਹ

ਉਨ੍ਹਾਂ ਨੂੰ ਲੈਣਾ ਤਿਆਰ ਸਿਪਾਹੀਆਂ ਦੇ ਬਰਾਬਰ ਹੈ। ਅਗਨੀਵੀਰ ਯੋਜਨਾ ਦਾ ਲਾਭ ਸਾਰੀਆਂ ਤਾਕਤਾਂ ਨੂੰ ਮਿਲੇਗਾ। ਉਨ੍ਹਾਂ ਨੂੰ ਥੋੜ੍ਹੀ ਜਿਹੀ ਸਿਖਲਾਈ ਤੋਂ ਬਾਅਦ ਹੀ ਫਰੰਟ ’ਤੇ ਤਾਇਨਾਤ ਕੀਤਾ ਜਾ ਸਕਦਾ ਹੈ। ਬੀਐੱਸਐੱਫ ਨੇ ਕਿਹਾ ਕਿ ਅਸੀਂ ਅਗਨੀਵੀਰ ਲਈ 10 ਫੀਸਦੀ ਰਾਖਵਾਂਕਰਨ ਦੇਵਾਂਗੇ ਅਤੇ ਉਨ੍ਹਾਂ ਨੂੰ ਉਮਰ ਸੀਮਾ ਵਿੱਚ ਵੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਅਗਨੀਵੀਰਾਂ ਦੀ ਉਡੀਕ ਕਰ ਰਹੇ ਹਾਂ। ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਉਮਰ ਵਿੱਚ 5 ਸਾਲਾਂ ਦੀ ਛੋਟ ਮਿਲੇਗੀ। ਇਸ ਤੋਂ ਬਾਅਦ ਦੇ ਬੈਚਾਂ ਨੂੰ 3 ਸਾਲਾਂ ਦੀ ਰਿਆਇਤ ਦਿੱਤੀ ਜਾਵੇਗੀ।

Agniveer: ਸਾਬਕਾ ਅਗਨੀਵੀਰਾਂ ਲਈ ਆਈ ਵੱਡੀ ਅਪਡੇਟ, ਰਾਖਵਾਂਕਰਨ ਦਾ ਐਲਾਨ
ਸੀਆਈਐੱਸਐੱਫ-ਬੀਐੱਸਐੱਫ ਵਿੱਚ ਸਾਬਕਾ ਅਗਨੀਵੀਰਾਂ ਲਈ 10% ਕਾਂਸਟੇਬਲ ਅਸਾਮੀਆਂ ਰਾਖਵੀਆਂ | Agniveer

ਨਵੀਂ ਦਿੱਲੀ (ਏਜੰਸੀ)। ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਵਿੱਚ ਅਗਨੀਵੀਰ ਦੀ ਭਰਤੀ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੱਡਾ ਕਦਮ ਚੁੱਕਿਆ ਹੈ। ਸੀਆਈਅੱੈਸਅੱੈਫ ਨੇ ਇਸ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਸੀਆਈਐੱਸਐੱਫ ਦੀ ਡੀਜੀ ਨੀਨਾ ਸਿੰਘ ਨੇ ਕਿਹਾ ਹੈ ਕਿ ਹੁਣ ਕਾਂਸਟੇਬਲ ਦੀ ਭਰਤੀ ਵਿੱਚ 10 ਫੀਸਦੀ ਅਸਾਮੀਆਂ ਸਾਬਕਾ ਅਗਨੀਵੀਰਾਂ ਲਈ ਰਾਖਵੀਆਂ ਹੋਣਗੀਆਂ। (Agniveer)

ਨਾਲ ਹੀ ਉਨ੍ਹਾਂ ਨੂੰ ਸਰੀਰਕ ਕੁਸ਼ਲਤਾ ਟੈਸਟ ਵਿੱਚ ਛੋਟ ਦਿੱਤੀ ਜਾਵੇਗੀ। ਸੀਆਈਅੱੈਸਐੱਫ ਦੀ ਡੀਜੀ ਨੀਨਾ ਸਿੰਘ ਨੇ ਕਿਹਾ ਹੈ ਕਿ ਸਾਬਕਾ ਅਗਨੀਵੀਰਾਂ ਨੂੰ ਉਮਰ ਸੀਮਾ ਵਿੱਚ ਵੀ ਛੋਟ ਮਿਲੇਗੀ। ਇੱਕ ਪਾਸੇ, ਇਹ ਵਿਵਸਥਾ ਸੀਆਈਐੱਸਅੱੈਫ ਲਈ ਵੀ ਮਹੱਤਵਪੂਰਨ ਹੈ, ਕਿਉਂਕਿ ਇਹ ਸੀਆਈਐੱਸਐੱਫ ਨੂੰ ਸਿੱਖਿਅਤ, ਕਾਬਲ ਅਤੇ ਯੋਗ ਮਨੁੱਖੀ ਸ਼ਕਤੀ ਪ੍ਰਦਾਨ ਕਰੇਗਾ। ਇਸ ਨਾਲ ਫੋਰਸ ਵਿੱਚ ਅਨੁਸ਼ਾਸਨ ਆਵੇਗਾ।

Also Read : ਹੁੰਮਸ ਭਰੀ ਗਰਮੀ ਨੇ ਕੱਢੇ ਵੱਟ, ਥਰਮਲਾਂ ਦੇ ਤਿੰਨ ਯੂਨਿਟ ਬੁਆਇਲਰ ਲੀਕੇਜ਼ ਕਾਰਨ ਬੰਦ

ਇਸੇ ਤਰ੍ਹਾਂ ਇਸ ਤੋਂ ਪਹਿਲਾਂ ਅਗਨੀਵੀਰਾਂ ਨੂੰ ਸੀਆਈਐੱਸਅੱੈਫ ਵਿੱਚ ਸੇਵਾ ਕਰਨ ਦਾ ਮੌਕਾ ਮਿਲੇਗਾ। ਇਸ ਬਾਰੇ ਬੀਐੱਸਐੱਫ ਦੇ ਡੀਜੀ ਨਿਤਿਨ ਅਗਰਵਾਲ ਨੇ ਕਿਹਾ ਹੈ ਕਿ ਅਸੀਂ ਸਿਪਾਹੀਆਂ ਨੂੰ ਤਿਆਰ ਕਰ ਰਹੇ ਹਾਂ। ਇਸ ਤੋਂ ਵਧੀਆ ਹੋਰ ਕੁਝ ਨਹੀਂ ਹੋ ਸਕਦਾ। ਇਸ ਦਾ ਫਾਇਦਾ ਸਾਰੀਆਂ ਤਾਕਤਾਂ ਨੂੰ ਮਿਲੇਗਾ। ਅਗਨੀਵੀਰਾਂ ਨੂੰ ਭਰਤੀ ਵਿੱਚ 10 ਫੀਸਦੀ ਰਾਖਵਾਂਕਰਨ ਮਿਲੇਗਾ।

ਅਗਨੀਵੀਰ ਹਵਾਈ ਫੌਜ ਦੀ ਭਰਤੀ ਸ਼ੁਰੂ, ਛੇਤੀ ਕਰੋ ਅਪਲਾਈ
ਨੌਜਵਾਨ 8 ਜੁਲਾਈ ਤੋਂ 28 ਜੁਲਾਈ ਤੱਕ ਆਨਲਾਈਨ ਕਰ ਸਕਦੇ ਨੇ ਅਪਲਾਈ

(ਸੱਚ ਕਹੂੰ ਨਿਊਜ) ਪਟਿਆਲਾ। Agniveer ਜ਼ਿਲ੍ਹਾ ਪਟਿਆਲਾ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਇੰਡੀਅਨ ਏਅਰ ਫੋਰਸ ਵਿਚ ਆਪਣਾ ਭਵਿੱਖ ਸੁਨਹਿਰਾ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਪ੍ਰਾਰਥੀਆਂ (ਲੜਕੇ ਅਤੇ ਲੜਕੀਆਂ) ਨੂੰ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ: 2.70 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਕੇਸ ਦਰਜ

ਏਅਰਮੈਨ ਸਿਲੈੱਕਸ਼ਨ ਸੈਂਟਰ ਅੰਬਾਲਾ ਵੱਲੋਂ ਅਗਨੀਵੀਰ ਹਵਾਈ ਫੌਜ ਦੀ ਅਸਾਮੀ ਦੀ ਭਰਤੀ ਲਈ ਅਪਲਾਈ ਕਰਨ ਦੀ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਹੈ। ਹਵਾਈ ਸੈਨਾ ਵਿੱਚ (Agniveer) ਅਗਨੀਵੀਰ ਹਵਾਈ ਫੌਜ ਦੀ ਅਸਾਮੀ ਦੀ ਭਰਤੀ ਲਈ ਯੋਗ ਅਤੇ ਚਾਹਵਾਨ ਪ੍ਰਾਰਥੀ ਲਿੰਕ ’ਤੇ ਆਨਲਾਈਨ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਅਪਲਾਈ ਕਰਨ ਸਮੇਂ ਪ੍ਰਾਰਥੀ ਦੀ ਉਮਰ ਸੀਮਾ 21 ਸਾਲ ਹੋਣੀ ਚਾਹੀਦੀ ਹੈ ਪ੍ਰਾਰਥੀ ਮੈਡੀਕਲ ਮਾਪਦੰਡ, ਯੋਗਤਾ, ਨੌਕਰੀ ਸਬੰਧੀ ਡਿਟੇਲ ਅਤੇ ਆਨਲਾਈਨ ਫਾਰਮ ਅਪਲਾਈ ਕਰਨ ਲਈ ਜਾਣਕਾਰੀ ਪ੍ਰਾਪਤ ਕਰਨ ਲਈ 0171-2641125 ’ਤੇ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਰਾਹੁਲ ਗਾਂਧੀ ਨੇ ਅਗਨੀਵੀਰ ਸ਼ਹੀਦ ਅਜੇ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਇੰਡੀਆ ਗਠਜੋੜ ਦੀ ਸਰਕਾਰ ਬਣਦਿਆਂ ਹੀ ਅਗਨੀਵੀਰ ਯੋਜਨਾ ਖ਼ਤਮ ਕਰ ਦੇਵਾਂਗੇ – ਰਾਹੁਲ ਗਾਂਧੀ

(ਗੁਰਤੇਜ ਜੋਸੀ) ਮਾਲੇਰਕੋਟਲਾ। ਸੱਤਾ ਵਿੱਚ ਆਉਂਦਿਆਂ ਹੀ ਅਗਨੀ ਵੀਰ ਭਰਤੀ ਸਕੀਮ ਉਹਨੂੰ ਬੰਦ ਕਰਕੇ ਫੌਜ ਵਿੱਚ ਸਿੱਧੀ ਭਰਤੀ ਕੀਤੀ ਜਾਵੇਗੀ, ਦੇਸ਼ ਦੇ ਅੰਦਰ ਭਾਰਤੀ ਫੌਜ ਵਿੱਚ ਹੋਇਆ ਹਰ ਸ਼ਹੀਦ ਬਰਾਬਰ ਹੋਵੇਗਾ ਭਾਵੇਂ ਉਸ ਦੀ ਭਰਤੀ ਅਗਨੀ ਵੀਰ ਦੇ ਤੌਰ ’ਤੇ ਹੀ ਕਿਉਂ ਨਾ ਹੋਈ ਹੋਵੇ ਉਸ ਨੂੰ ਵੀ ਦੇਸ਼ ਦੇ ਦੂਸਰੇ ਸ਼ਹੀਦਾਂ ਵਾਂਗ ਸਤਿਕਾਰ ਅਤੇ ਸਹੂਲਤਾਂ ਮਿਲਣਗੀਆਂ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ  ਰਾਹੁਲ ਗਾਂਧੀ (Rahul Gandhi) ਨੇ ਆਪਣੀ ਪੰਜਾਬ ਫੇਰੀ ਦੌਰਾਨ ਨਜ਼ਦੀਕੀ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਅਗਨੀਵੀਰ ਸ਼ਹੀਦ ਅਜੇ ਸਿੰਘ ਦੇ ਘਰ ਪਰਿਵਾਰ ਨਾਲ ਗੱਲਬਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਦੇਸ਼ ਦੇ ਅੰਦਰ ਸ਼ਹੀਦ ਦਾ ਦਰਜਾ ਸਿਰਫ ਇੱਕ ਹੀ ਹੋਣਾ ਚਾਹੀਦਾ: Rahul Gandhi

ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਅੰਦਰ ਸ਼ਹੀਦ ਦਾ ਦਰਜਾ ਸਿਰਫ ਇੱਕ ਹੀ ਹੋਣਾ ਚਾਹੀਦਾ ਦੋ ਨਹੀਂ ਹੋਣੇ ਚਾਹੀਦੇ। ਇੱਕ ਅਗਨੀ ਵੀਰ ਦੇ ਪਰਿਵਾਰ ਨੂੰ ਵੀ ਉਹ ਸਾਰੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ ਜੋ ਇੱਕ ਫੌਜ ਦੇ ਰੈਗੂਲਰ ਸਿਪਾਹੀ ਦੇ ਪਰਿਵਾਰ ਨੂੰ ਮਿਲਦੀਆਂ ਹਨ। ਉਨਾਂ ਆਖਿਆ ਕਿ ਦੇਸ਼ ਲਈ ਸ਼ਹੀਦ ਹੋਣ ਵਾਲੇ ਅਗਨੀ ਵੀਰਾਂ ਦੇ ਪਰਿਵਾਰਾਂ ਨੂੰ ਨਾ ਕੋਈ ਪੈਨਸ਼ਨ ਮਿਲ ਰਹੀ ਹੈ ਨਾ ਸਰਕਾਰੀ ਨੌਕਰੀ ਅਤੇ ਨਾ ਹੀ ਉਹਨਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਕੋਈ ਹੋਰ ਸਹੂਲਤ ਮਿਲ ਰਹੀ ਹੈ ਸਗੋਂ ਪਰਿਵਾਰਕ ਮੈਂਬਰ ਆਪਣੇ ਗੁਜ਼ਾਰੇ ਲਈ ਦਿਹਾੜੀਆਂ/ ਮਜ਼ਦੂਰੀ ਕਰਨ ਲਈ ਮਜ਼ਬੂਰ ਹਨ।

ਜੋ ਅਗਨੀ ਵੀਰ ਸ਼ਹੀਦ ਹੋਏ ਹਨ ਉਹਨਾਂ ਨੂੰ ਵੀ ਦੇਸ਼ ਦੇ ਦੂਸਰੇ ਸ਼ਹੀਦਾਂ ਵਾਲੀਆਂ ਸਹੂਲਤਾਂ ਪ੍ਰਦਾਨ ਕਰਾਂਗੇ : Rahul Gandhi

ਉਨਾਂ ਆਖਿਆ ਕਿ ਇਸ ਤੋਂ ਪਹਿਲਾਂ ਵੀ ਜੋ ਅਗਨੀ ਵੀਰ ਸ਼ਹੀਦ ਹੋਏ ਹਨ ਉਹਨਾਂ ਨੂੰ ਵੀ ਦੇਸ਼ ਦੇ ਦੂਸਰੇ ਸ਼ਹੀਦਾਂ ਵਾਲੀਆਂ ਸਹੂਲਤਾਂ ਪ੍ਰਦਾਨ ਕਰਾਂਗੇ। ਉਨਾਂ ਆਖਿਆ ਕਿ ਭਾਰਤ ਦੇ ਲੋਕਾਂ ਵੱਲੋਂ ਇਹ ਨਿਰਣਾ ਕਰ ਲਿਆ ਗਿਆ ਹੈ ਕਿ ਇਸ ਵਾਰ ਭਾਜਪਾ ਦੀ ਸਰਕਾਰ ਹਟਾਉਣੀ ਅਤੇ ਕਾਂਗਰਸ ਦੀ ਸਰਕਾਰ ਲਿਆਉਣੀ ਹੈ, ਕਿਸੇ ਕਾਰਨ ਹੀ ਪੰਜਾਬ ਦੇ ਲੋਕ ਵੀ ਕਾਂਗਰਸ ਦੀ ਸਰਕਾਰ ਲਿਆਉਣ ਦਾ ਮਨ ਬਣਾ ਚੁੱਕੇ ਹਨ । ਜਿਕਰਯੋਗ ਹੈ ਕਿ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਗ਼ਰੀਬ ਪਰਿਵਾਰ ਦਾ ਮਿਹਨਤੀ ਪੁੱਤਰ ਅਜੈ ਸਿੰਘ ਜੋ ਭਾਰਤੀ ਫੌਜ ਵਿੱਚ ਅਗਨੀਵੀਰ ਵਜੋਂ ਭਰਤੀ ਹੋਇਆ ਸੀ, ਬੀਤੇ ਸਮੇਂ ਦੌਰਾਨ ਦੇਸ਼ ਲਈ ਸ਼ਹਾਦਤ ਦੇ ਗਿਆ ਸੀ। ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਕਾਂਗਰਸ ਪਾਰਟੀ ਦੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੇ ਘਰ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਪਹੁੰਚੇ।

ਇਹ ਵੀ ਪੜ੍ਹੋ: ਮਜ਼ਬੂਤ ਲੋਕਤੰਤਰ ਲਈ ਲਾਜ਼ਮੀ ਕੀਤੀ ਜਾਵੇ ਵੋਟ ਦੇ ਅਧਿਕਾਰ ਦੀ ਵਰਤੋਂ

ਇਸ ਮੌਕੇ ਲੋਕ ਸਭਾ ਕਾਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਜੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਦਾ ਹਾਲ ਚਾਲ ਜਾਣਿਆ, ਉਨ੍ਹਾਂ ਦੀ ਹਰ ਸਮੱਸਿਆ ਸੁਣੀ ਤੇ ਉਨ੍ਹਾਂ ਦੀ ਹਰ ਸੰਭਵ ਮੱਦਦ ਲਈ ਸਾਡੀ ਡਿਊਟੀ ਲਗਾਈ। ਇਸ ਮੌਕੇ ਸ਼ਹੀਦ ਦੇ ਮਾਤਾ- ਪਿਤਾ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਨੇ ਸਾਡੇ ਘਰ ਆ ਕੇ ਜੋ ਦੁੱਖ ਵੰਡਾਇਆ ਹੈ ਤੇ ਸਾਨੂੰ ਭਰੋਸਾ ਦਿਵਾਇਆ ਕਿ ਇੰਡੀਆ ਗਠਜੋੜ ਦੀ ਸਰਕਾਰ ਬਣਨ ਤੇ ਅਗਨੀ ਵੀਰ ਯੋਜਨਾ ਬੰਦ ਕੀਤੀ ਜਾਵੇਗੀ।

ਪਿੰਡ ਮਹਿਤਾ ਦਾ ਅਗਨੀਵੀਰ ਜੰਮੂ ਕਸ਼ਮੀਰ ’ਚ ਸ਼ਹੀਦ
ਸ਼ਹੀਦ ਦਾ ਪਿਤਾ ਨੈਬ ਸਿੰਘ ਵੀ ਦੇ ਚੁੱਕਿਆ ਹੈ ਫੌਜ ’ਚ ਆਪਣੀਆਂ ਸੇਵਾਵਾਂ

(ਰਮਨੀਕ ਬੱਤਾ) ਭਦੌੜ। ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤਪਾ ਤੋਂ ਥੋੜ੍ਹੀ ਦੂਰ ਪਿੰਡ ਮਹਿਤਾ ਦੇ ਫੌਜੀ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਰਿਟਾਇਰ ਸੂਬੇਦਾਰ ਨੈਬ ਸਿੰਘ ਦੇ ਜੰਮੂ-ਕਸ਼ਮੀਰ ’ਚ ਸ਼ਹੀਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸ਼ਹੀਦ ਸੁਖਵਿੰਦਰ ਸਿੰਘ ਇੱਕ ਸਾਲ 11 ਮਹੀਨੇ ਪਹਿਲਾਂ ਫੌਜ ’ਚ ਅਗਨੀ ਵੀਰ ਭਰਤੀ ਹੋਇਆ ਸੀ ਜਿਸ ਦੀ ਡਿਊਟੀ ਜੰਮੂ ਕਸ਼ਮੀਰ ਦੇ ਕਾਲੂ ਚੱਕ ਚਾਰ ਸਿਖਲਾਈ ਆਲ ਯੂਨਿਟ ਵਿੱਚ ਤੈਨਾਤ ਸੀ ਅਤੇ ਇਸ ਦੇ ਪਿਤਾ ਰਿਟਾਇਰਡ ਨਾਇਬ ਸੂਬੇਦਾਰ ਨੈਬ ਸਿੰਘ ਮਹਿਤਾ ਵੀ ਦੇਸ਼ ਦੀ ਸੇਵਾ ਕਰ ਚੁੱਕੇ ਹਨ। Agniveer Martyred News

ਮਾਤਾ ਪਿਤਾ ਨੇ ਸੁਖਵਿੰਦਰ ਸਿੰਘ ਨੂੰ ਸਿੱਖਿਆ ਪ੍ਰਾਪਤ ਕਰਵਾ ਕੇ ਫੌਜ ਵਿਚ ਆਗਨੀਵੀਰ ਭਰਤੀ ਕਰਵਾਇਆ ਸੀ ਪਰ ਇਹ ਨਹੀਂ ਸੀ ਪਤਾ ਕਿ ਉਹ ਇੱਕ ਸਾਲ 11 ਮਹੀਨਿਆਂ ਬਾਅਦ ਸ਼ਹੀਦ ਹੋ ਜਾਵੇਗਾ। ਜਿਉਂ ਹੀ ਇਸ ਦੁੱਖਦਾਈ ਖ਼ਬਰ ਦਾ ਪਿੰਡ ਅਤੇ ਆਲੇ ਦੁਆਲੇ ’ਚ ਪਤਾ ਲੱਗਿਆ ਤਾਂ ਸੋਗ ਦੀ ਲਹਿਰ ਦੋੜ ਗਈ।

ਸ਼ਹੀਦ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਫੌਜ ਦੇ ਜਵਾਨਾਂ ਵੱਲੋਂ ਪਿੰਡ ਮਹਿਤਾ ਦੇ ਸਮਸ਼ਾਨ ਘਾਟ ਵਿੱਚ ਲਿਆਂਦੀ ਗਈ ਜਿੱਥੇ ਐਸਡੀਐਮ ਮੈਡਮ ਪੂਨਮਪ੍ਰੀਤ ਕੌਰ, ਡੀਐਸਪੀ ਡਾਕਟਰ ਮਾਨਵਜੀਤ ਸਿੰਘ ਸਿੱਧੂ, ਇੰਸਪੈਕਟਰ ਕੁਲਜਿੰਦਰ ਸਿੰਘ ਗਰੇਵਾਲ ਫੌਜ ਦੇ ਸੂਬੇਦਾਰ ਪਰਸਨ ਸਿੰਘ, ਹੌਲਦਾਰ ਦਰਸ਼ਨ ਸਿੰਘ, ਆਸ਼ਿਕ ਖਾਨ ਤੋਂ ਇਲਾਵਾ ਪਿੰਡਾਂ ਦੇ ਪੰਚ ਸਰਪੰਚ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸ਼ਹੀਦ ਦੀ ਮ੍ਰਿਤਕ ਦੇਹ ਨੂੰ ਅਗਨੀ ਉਹਨਾਂ ਦੇ ਪਿਤਾ ਨੈਬ ਸਿੰਘ ਵੱਲੋਂ ਦਿੱਤੀ ਗਈ। ਸਮਸ਼ਾਨ ਘਾਟ ਵਿੱਚ ਸਾਰਿਆਂ ਦੀਆਂ ਅੱਖਾਂ ਨਮ ਸਨ। ਉਹਨਾਂ ਦੇ ਮਾਤਾ ਰਣਜੀਤ ਕੌਰ ਦਾ ਅਤੇ ਰਿਸ਼ਤੇਦਾਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਮ੍ਰਿਤਕ ਦਾ ਭਰਾ ਕੈਨੇਡਾ ਗਿਆ ਹੋਇਆ ਹੈ। Agniveer Martyred News

ਇਹ ਵੀ ਪੜ੍ਹੋ: ਪ੍ਰਸਿੱਧ ਯੂਟਿਊਬਰ Angry Rantman ਦਾ ਦੇਹਾਂਤ

ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਉਹਨਾਂ ਦੇ ਓਐਸਡੀ ਨਾਲ ਗੱਲ ਕਰਕੇ ਜੋ ਵੀ ਪਰਿਵਾਰ ਨੂੰ ਬਣਦਾ ਮੁਆਵਜ਼ਾ ਹੋਏਗਾ ਉਹ ਦਿਵਾਇਆ ਜਾਵੇਗਾ। ਇਸ ਮੌਕੇ ਐਸਡੀਐਮ ਮੈਡਮ ਪੂਨਮਪ੍ਰੀਤ ਕੌਰ ਨੇ ਕਿਹਾ ਕਿ ਕਾਗਜੀ ਕਾਰਵਾਈ ਕਰਕੇ ਉਹ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਜਾਵੇਗੀ ਤੇ ਜੋ ਵੀ ਪਰਿਵਾਰ ਦਾ ਬਣਦਾ ਹੱਕ ਹੋਵੇਗਾ ਉਨ੍ਹਾਂ ਨੂੰ ਹਰ ਹਾਲ ’ਚ ਦਿੱਤਾ ਜਾਵੇਗਾ। ਇਸ ਮੌਕੇ ਫੌਜ, ਪੁਲਿਸ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ।

ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਦਿੱਤਾ ਇੱਕ ਕਰੋੜ ਰੁਪਏ ਦਾ ਚੈੱਕ
ਸਕੂਲ ਦਾ ਨਾਂਅ ਸ਼ਹੀਦ ਦੇ ਨਾਂਅ  ’ਤੇ ਰੱਖਿਆ, ਸਟੇਡੀਅਮ/ਖੇਡ ਮੈਦਾਨ ਅਤੇ ਆਮ ਆਦਮੀ ਕਲੀਨਿਕ ਦਾ ਨਾਂਅ ਵੀ ਸ਼ਹੀਦ ਦੇ ਨਾਂਅ ’ਤੇ ਰੱਖਿਆ ਜਾਵੇਗਾ

ਰਾਮਗੜ੍ਹ ਸਰਦਾਰਾਂ (ਲੁਧਿਆਣਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਅਗਨੀਵੀਰ (Agniveer) ਜਵਾਨ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ। ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਖੰਨਾ ਨੇੜੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੇ ਕੁਮਾਰ ਲੈਂਡਮਾਈਨ ਦੇ ਧਮਾਕੇ ਵਿੱਚ ਸ਼ਹੀਦ ਹੋ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਜਵਾਨ ਨੇ ਜੰਮੂ ਕਸ਼ਮੀਰ ਵਿੱਚ ਡਿਊਟੀ ਨਿਭਾਉਂਦਿਆਂ ਆਪਣੀ ਜਾਨ ਨਿਛਾਵਰ ਕਰ ਦਿੱਤੀ ਜੋ ਦੇਸ਼ ਲਈ ਖਾਸ ਕਰਕੇ ਮਾਪਿਆਂ ਲਈ ਨਾ-ਪੂਰਿਆ ਜਾਣ ਵਾਲਾ ਘਾਟਾ ਹੈ।

ਸਮੁੱਚਾ ਮੁਲਕ ਸ਼ਹੀਦਾਂ ਦਾ ਰਿਣੀ ਹੈ (Agniveer)

ਮੁੱਖ ਮੰਤਰੀ ਨੇ ਦੱਸਿਆ ਕਿ ਦੇਸ਼ ਲਈ ਸ਼ਹੀਦ ਜਵਾਨ ਵੱਲੋਂ ਕੀਤੀ ਕੁਰਬਾਨੀ ਦੇ ਸਤਿਕਾਰ ਵਜੋਂ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਮੁਲਕ ਸ਼ਹੀਦਾਂ ਦਾ ਰਿਣੀ ਹੈ ਜੋ ਦੇਸ਼ ਵਾਸੀਆਂ ਦੀ ਰਾਖੀ ਕਰਦਿਆਂ ਜਾਨ ਕੁਰਬਾਨ ਕਰ ਗਏ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਇਹ ਬਹਾਦਰ ਜਵਾਨ ਦੇ ਯੋਗਦਾਨ ਦੇ ਸਤਿਕਾਰ ਵਿੱਚ ਸੂਬਾ ਸਰਕਾਰ ਨਿਮਾਣਾ ਜਿਹਾ ਉਪਰਾਲਾ ਕਰ ਰਹੀ ਹੈ। Agniveer

ਸ਼ਹੀਦ ਦੇ ਪਰਿਵਾਰ ਨੂੰ ਪੂਰਾ ਸਹਿਯੋਗ ਦਾ ਭਰੋਸਾ

ਸ਼ਹੀਦਾਂ ਦੇ ਪਰਿਵਾਰਾਂ ਦੀ ਮੱਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਵਿੱਤੀ ਸਹਾਇਤਾ ਦੇਣ ਦਾ ਉਪਰਾਲਾ ਕਰ ਰਹੀ ਹੈ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਅਫਸੋਸ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਦੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਂਅ ਸ਼ਹੀਦ ਦੇ ਨਾਂਅ ’ਤੇ ਰੱਖਣ ਦਾ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਸੂਬਾ ਸਰਕਾਰ ਵੱਲੋਂ ਸ਼ਹੀਦ ਦੇ ਨਾਂਅ ’ਤੇ ਖੇਡ ਮੈਦਾਨ/ਸਟੇਡੀਅਮ ਵੀ ਬਣਾਇਆ ਜਾਵੇਗਾ ਅਤੇ ਪਿੰਡ ਵਿੱਚ ਆਮ ਆਦਮੀ ਕਲੀਨਿਕ ਵੀ ਬਣਾਇਆ ਜਾਵੇਗਾ ਜਿਨ੍ਹਾਂ ਦਾ ਨਾਂਅ ਸ਼ਹੀਦ ਦੇ ਨਾਂਅ ਉੱਤੇ ਰੱਖਿਆ ਜਾਵੇਗਾ।

ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸ਼ਹੀਦ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਅਗਨੀਵੀਰ ਯੋਜਨਾ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਾਦਰ ਸੈਨਿਕਾਂ ਦੇ ਯੋਗਦਾਨ ਦਾ ਨਿਰਾਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਦੇਸ਼ ਦੇ ਨੌਜਵਾਨਾਂ ਦਾ ਸ਼ੋਸ਼ਣ ਹੈ ਕਿਉਂਕਿ ਉਨ੍ਹਾਂ ਨੂੰ ਛੋਟੀ ਉਮਰ ਵਿੱਚ ਥੋੜ੍ਹੀ ਸਮੇਂ ਦੀ ਨੌਕਰੀ ਕਰਨ ਤੋਂ ਬਾਅਦ ਬਿਨਾਂ ਕਿਸੇ ਵਿੱਤੀ ਸੁਰੱਖਿਆ ਦੇ ਵਾਪਸ ਘਰ ਭੇਜ ਦਿੱਤਾ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜ਼ਲਾਲਤ ਭਰੀ ਯੋਜਨਾ ਹੈ ਜਿਸ ਨੂੰ ਦੇਸ਼ ਦੇ ਵਡੇਰੇ ਹਿੱਤ ਵਿੱਚ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। Agniveer

ਇਹ ਵੀ ਪੜ੍ਹੋ: ਲੋਨ ਮੇਲੇ ’ਚ ਸਵੈ ਸਹਾਇਤਾ ਸਮੂਹਾਂ ਨੂੰ 4 ਕਰੋੜ 26 ਲੱਖ ਦੇ ਲੋਨ ਮਨਜ਼ੂਰ

ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਏ ਹਨ ਕਿਉਂਕਿ ਉਹ ਇੱਥੋਂ ਦੇ ਜਵਾਨ ਵੱਲੋਂ ਦਿੱਤੀ ਮਹਾਨ ਕੁਰਬਾਨੀ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸੱਤਾ ’ਤੇ ਕਾਬਜ਼ ਲੋਕਾਂ ਨੂੰ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਕੋਈ ਹਮਦਰਦੀ ਨਹੀਂ ਹੈ, ਜਿਸ ਕਾਰਨ ਉਹ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਦੀ ਕਦੇ ਵੀ ਚਿੰਤਾ ਨਹੀਂ ਕਰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਸੰਵੇਦਨਹੀਣ ਹਨ ਕਿਉਂਕਿ ਅਜ਼ਾਦੀ ਸੰਗਰਾਮ ਦੌਰਾਨ ਇਨ੍ਹਾਂ ਨੇ ਆਪਣੇ ਪੁਰਖਿਆਂ ਨੂੰ ਨਹੀਂ ਗੁਆਇਆ ਸਗੋਂ ਆਜ਼ਾਦੀ ਪ੍ਰਾਪਤੀ ਅਤੇ ਹੁਣ ਇਸ ਦੀ ਰਾਖੀ ਲਈ ਵੀ ਪੰਜਾਬੀ ਸਭ ਤੋਂ ਅੱਗੇ ਹਨ, ਜਿਸ ਕਾਰਨ ਅਸੀਂ ਆਪਣੇ ਸ਼ਹੀਦਾਂ ਦੀ ਕਦਰ ਕਰਦੇ ਹਾਂ।

ਅਗਨੀਵੀਰ ਦੀ ਭਰਤੀ ਲਈ ਰੈਲੀ 1 ਨਵੰਬਰ ਤੋਂ
ਅਗਨੀਵੀਰ ਦੀ ਭਰਤੀ ਲਈ ਰੈਲੀ 1 ਨਵੰਬਰ ਤੋਂ

(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਭਾਰਤੀ ਫੌਜ ਵਿੱਚ ਅਗਨੀਵੀਰ (Agniveer) ਦੀ ਭਰਤੀ ਲਈ ਰੈਲੀ 1 ਨਵੰਬਰ ਤੋਂ 16 ਨਵੰਬਰ 2022 ਤੱਕ ਕੈਪਟਨ ਸੁੰਦਰ ਸਿੰਘ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਹੋਣੀ ਹੈ, ਜਿਸ ਵਿੱਚ ਫਿਰੋਜ਼ਪੁਰ, ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਪ੍ਰਾਰਥੀ ਹਿੱਸਾ ਲੈ ਸਕਣਗੇ।ਇਸ ਲਈ ਅਪਲਾਈ ਕਰਨ ਦੀ ਆਖਰੀ ਮਿਤੀ 03 ਸਤੰਬਰ 2022 ਹੈ। ਚਾਹਵਾਨ ਡਬਲਿਊਡਬਲਿਊਡਬਲਿਊ ਡਾਟ ਜੁਆਇਨਇੰਡੀਅਨਆਰਮੀ ਡਾਟ ਨੈੱਕ ਡਾਟ ਇਨ ’ਤੇ ਜਾ ਕੇ ਆਪਣੀ ਯੋਗਤਾ ਚੈੱਕ ਕਰ ਸਕਦੇ ਹਨ ਅਤੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ।

ਇਸ ਸਬੰਧੀ ਡਾਇਰੈਕਟਰ ਭਰਤੀ ਫਿਰੋਜ਼ੁਪਰ ਛਾਉਣੀ ਸੋਰਭ ਚਰਨ ਨੇ ਦੱਸਿਆ ਕਿ ਇਸ ਭਰਤੀ ਰੈਲੀ ਵਿੱਚ ਸੈਨਾ ਦੀ ਹਰ ਸ਼੍ਰੇਣੀ ਲਈ ਭਰਤੀ ਕੀਤੀ ਜਾਵੇਗੀ, ਜਿਸ ਵਿੱਚ ਅਗਨੀਵੀਰ ਜਨਰਲ ਡਿਊਟੀ/ ਤਕਨੀਕੀ/ ਕਲਰਕ/ ਸਟੋਰਕੀਪਰ ਅਤੇ ਟਰੇਡਜ਼ਮੈਨ ਦੀ ਭਰਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਪ੍ਰਾਰਥੀਆਂ ਵੱਲੋਂ ਆਨਲਾਈਨ ਅਪਲਾਈ ਕੀਤਾ ਹੋਵੇਗਾ ਉਨ੍ਹਾਂ ਨੂੰ ਹੀ ਆਰਮੀ ਰੈਲੀ ਵਿੱਚ ਜਾਣ ਲਈ ਉਨ੍ਹਾਂ ਦੀ ਈ-ਮੇਲ ਆਈ.ਡੀ ’ਤੇ ਦਾਖਲਾ ਪੱਤਰ ਅਤੇ ਟਾਈਮਿੰਗ ਆਦਿ ਭੇਜੇ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ