Nitish Kumar CM - Sach Kahoon Punjabi
Nitish Kumar: ਅੱਜ ਤੋਂ ਨਵੀਂ ਪਾਰੀ ਦੀ ਸ਼ੁਰੂਆਤ ਕਰਨਗੇ ਨੀਤੀਸ਼ ਕੁਮਾਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਬਿਹਾਰ ਦੇ ਮੁੱਖ ਮੰਤਰੀ ਤੇ ਜਨਤਾ ਦਲ ਯੂਨਾਈਟਿਡ ਦੇ ਰਾਸ਼ਟਰੀ ਪ੍ਰਧਾਨ ਨਿਤੀਸ਼ ਕੁਮਾਰ ਅੱਜ ਰਾਜ ਸਭਾ ’ਚ ਆਪਣਾ ਨਵਾਂ ਕਾਰਜਕਾਲ ਸ਼ੁਰੂ ਕਰਨਗੇ। ਉਹ ਦੁਪਹਿਰ 12:15 ਵਜੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਲਈ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਹੈ। ਰਾਜ ਸਭਾ ’ਚ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਨਿਤੀਸ਼ ਕੁਮਾਰ ਰਾਜ ਸਭਾ ਲਈ ਆਪਣੇ ਨਿਵਾਸ ਲਈ ਰਵਾਨਾ ਹੋ ਗਏ ਹਨ। ਉਪ ਮੁੱਖ ਮੰਤਰੀ ਸਮਰਾਟ ਚੌਧਰੀ ਵੀ ਉਨ੍ਹਾਂ ਦੇ ਨਾਲ ਆਪਣੀ ਰਿਹਾਇਸ਼ ਤੋਂ ਰਵਾਨਾ ਹੋ ਗਏ ਹਨ।
Also Read : ਅੰਮ੍ਰਿਤਪਾਲ ਮਹਿਰੋਂ ਗ੍ਰਿਫ਼ਤਾਰ, ਕਮਲ ਕੌਰ ਕਤਲ ਮਾਮਲੇ ਦਾ ਇੱਕ ਹੋਰ ਅਪਡੇਟ
ਪੀਐੱਮ ਮੋਦੀ ਤੇ ਗ੍ਰਹਿ ਮੰਤਰੀ ਸ਼ਾਹ ਨਾਲ ਵੀ ਕਰਨਗੇ ਮੁਲਾਕਾਤ
ਰਾਜ ਸਭਾ ਵਿੱਚ ਸਹੁੰ ਚੁੱਕਣ ਤੋਂ ਬਾਅਦ, ਮੁੱਖ ਮੰਤਰੀ ਨਿਤੀਸ਼ ਕੁਮਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲਣਗੇ। ਲਲਨ ਸਿੰਘ ਤੇ ਸੰਜੇ ਝਾਅ ਉਨ੍ਹਾਂ ਦੇ ਨਾਲ ਹੋਣਗੇ। ਮੁੱਖ ਮੰਤਰੀ ਨਿਤੀਸ਼ ਕੁਮਾਰ ਬਿਹਾਰ ’ਚ ਨਵੀਂ ਐਨਡੀਏ ਸਰਕਾਰ ਦੇ ਫਾਰਮੈਟ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚਰਚਾ ਕਰਨ ਦੀ ਸੰਭਾਵਨਾ ਹੈ। ਨਵੀਂ ਸਰਕਾਰ ਦਾ ਮੰਤਰੀ ਮੰਡਲ ਕਿਹੋ ਜਿਹਾ ਦਿਖਾਈ ਦੇਵੇਗਾ? ਕਿਸਨੂੰ ਦੁਹਰਾਇਆ ਜਾਵੇਗਾ? ਕਿਹੜੇ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾਵੇਗਾ? ਮੁੱਖ ਮੰਤਰੀ ਨਿਤੀਸ਼ ਕੁਮਾਰ ਇਨ੍ਹਾਂ ਮਾਮਲਿਆਂ ’ਤੇ ਆਪਣੀ ਰਾਏ ਪ੍ਰਗਟ ਕਰਨਗੇ।
Nitish Kumar: ਅੱਜ ਤੋਂ ਨਵੀਂ ਪਾਰੀ ਦੀ ਸ਼ੁਰੂਆਤ ਕਰਨਗੇ ਨੀਤੀਸ਼ ਕੁਮਾਰ
ਦਿੱਲੀ ਤੋਂ ਵਾਪਸ ਆਉਣ ਤੋਂ ਬਾਅਦ ਦੇਣਗੇ ਆਪਣਾ ਅਸਤੀਫਾ
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਦਿੱਲੀ ਤੋਂ ਪਟਨਾ ਵਾਪਸ ਆਉਣਗੇ। ਇਸ ਤੋਂ ਬਾਅਦ ਉਹ 13 ਅਪਰੈਨ ਨੂੰ ਅੰਤਿਮ ਕੈਬਨਿਟ ਮੀਟਿੰਗ ਕਰਨਗੇ। ਇਸ ਤੋਂ ਬਾਅਦ ਐਨਡੀਏ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ। ਮੁੱਖ ਮੰਤਰੀ ਨਿਤੀਸ਼ ਕੁਮਾਰ ਆਪਣੇ ਅਸਤੀਫ਼ੇ ਦਾ ਐਲਾਨ ਕਰਨਗੇ ਤੇ ਫਿਰ ਇਸ ਨੂੰ ਰਾਜਪਾਲ ਨੂੰ ਸੌਂਪਣਗੇ।
ਤੇਜਸਵੀ ਬਣੇ ਉਪ ਮੁੱਖ ਮੰਤਰੀ, ਸਹੁੰ ਚੁੱਕਦੇ ਹੀ ਤੇਜਸਵੀ ਨੇ ਛੂਹਿਆ ਨਿਤੀਸ਼ ਦੇ ਪੈਰ
(ਸੱਚ ਕਹੂੰ ਨਿਊਜ਼ )ਪਟਨਾ। ਨਿਤੀਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਪਾਲ ਫੱਗੂ ਚੌਹਾਨ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤ ਭੇਤਾਂ ਦੀ ਸਹੁੰ ਚੁਕਾਈ। ਨਿਤੀਸ਼ ਨੇ ਹਿੰਦੀ ‘ਚ ਈਸ਼ਵਰ ਦੇ ਨਾਂਅ ‘ਤੇ ਸਹੁੰ ਚੁੱਕੀ। ਇਸ ਤੋਂ ਤੁਰੰਤ ਬਾਅਦ ਤੇਜਸਵੀ ਯਾਦਵ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਦੇ ਹੀ ਤੇਜਸਵੀ ਨੇ ਸਟੇਜ ‘ਤੇ ਹੀ ਨਿਤੀਸ਼ ਕੁਮਾਰ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ।
ਖਰਾਬ ਸਿਹਤ ਕਾਰਨ ਲਾਲੂ ਯਾਦਨ ਨਹੀਂ ਪਹੁੰਚੇ
ਬੇਟੇ ਤੇਜਸਵੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਾਬੜੀ ਦੇਵੀ ਵੀ ਰਾਜ ਭਵਨ ਪਹੁੰਚੀ। ਹਾਲਾਂਕਿ ਤੇਜਸਵੀ ਦੇ ਪਿਤਾ ਅਤੇ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਯਾਦਵ ਖਰਾਬ ਸਿਹਤ ਕਾਰਨ ਇਸ ਸਮਾਗਮ ‘ਚ ਸ਼ਾਮਲ ਨਹੀਂ ਹੋ ਸਕੇ। ਸਹੁੰ ਚੁੱਕਣ ਤੋਂ ਪਹਿਲਾਂ ਨਿਤੀਸ਼ ਨੇ ਲਾਲੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸਿਆਸੀ ਸਥਿਤੀ ਤੋਂ ਜਾਣੂ ਕਰਵਾਇਆ।
ਭਾਜਪਾ ਨੇ ਸਿਰਫ ਧੋਖਾ ਹੀ ਦਿੱਤਾ ਹੈ
ਬਿਹਾਰ ‘ਚ 5 ਸਾਲ ਬਾਅਦ ਨਿਤੀਸ਼ ਕੁਮਾਰ ਦੀ ਪਾਰਟੀ ਜੇਡੀਯੂ ਅਤੇ ਭਾਜਪਾ ਵਿਚਾਲੇ ਗਠਜੋੜ ਫਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ ‘ਤੇ ਜੇਡੀਯੂ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀ ਬੈਠਕ ‘ਚ ਇਹ ਐਲਾਨ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਜੇਡੀਯੂ ਦੀ ਬੈਠਕ ‘ਚ ਨਿਤੀਸ਼ ਕੁਮਾਰ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਸਾਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ। ਭਾਜਪਾ ਨੇ ਮੈਨੂੰ ਆਪਮਾਨਿਤ ਕੀਤਾ। 2013 ਤੋਂ ਹੁਣ ਤੱਕ ਭਾਜਪਾ ਨੇ ਸਿਰਫ ਧੋਖਾ ਹੀ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ