Lal Chand Kataruchak - Sach Kahoon Punjabi

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ ’ਤੇ ਅਚਨਚੇਤ ਛਾਪਾਮਾਰੀ
ਤੋਲ ਕੰਡਿਆਂ ’ਚ ਊਣਤਾਈਆਂ ਪਾਏ ਜਾਣ ਦਾ ਲਿਆ ਗੰਭੀਰ ਨੋਟਿਸ

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਰਹਿੰਦ ਵਿਖੇ ਵੱਖ-ਵੱਖ ਗੈਸ ਏਜੰਸੀਆਂ ਤੇ ਗੋਦਾਮਾਂ ਤੇ ਕੀਤੀ ਅਚਨਚੇਤ ਛਾਪਾਮਾਰੀ ਦੌਰਾਨ ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਗੈਸ ਉਪਭੋਗਤਾਵਾਂ ਦਾ ਵਿੱਤੀ ਸੋਸਣ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਇਹ ਸਖਤ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ ਗੈਸ ਏਜੰਸੀਆਂ ਵਿੱਚ ਗੈਸ ਉਪਭੋਗਤਾਵਾਂ ਦੀ ਕਿਸੇ ਵੀ ਪੜਾਅ ’ਤੇ ਖੱਜਲ-ਖੁਆਰੀ ਜਾਂ ਵਿੱਤੀ ਲੁੱਟ-ਖਸੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਗੈਸ ਏਜੰਸੀ ਮਾਲਕ ਜਾਂ ਕਰਮਚਾਰੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: Test Rankings: ਮੁਹੰਮਦ ਸਿਰਾਜ ਅਤੇ ਪ੍ਰਸਿਧ ਕ੍ਰਿਸ਼ਨਾ ਨੇ ਕਰੀਅਰ ਦੀ ਸਰਵੋਤਮ ਟੈਸਟ ਰੈਂਕਿੰਗ ਪ੍ਰਾਪਤ ਕੀਤੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਂਚ ਪੜਤਾਲ ਦੌਰਾਨ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਕੁਝ ਗੈਸ ਏਜੰਸੀਆਂ ਵੱਲੋਂ ਗੈਸ ਸਿਲੰਡਰਾਂ ਦੇ ਤੋਲ ਕੰਡੇ ਸਬੰਧੀ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਸਬੰਧੀ ਲੁੱਟ-ਖਸੁੱਟ ਨੂੰ ਸਖਤੀ ਨਾਲ ਰੋਕਣ ਲਈ ਸਬੰਧਤ ਗੈਸ ਏਜੰਸੀਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਡੀਐਫਐਸਸੀ ਨੂੰ ਹਦਾਇਤ ਕੀਤੀ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਗੈਸ ਏਜੰਸੀਆਂ ਖਿਲਾਫ਼ ਵਿਭਾਗੀ ਕਾਰਵਾਈ ਆਰੰਭੀ ਜਾਵੇ ਅਤੇ ਇਸ ਵਿੱਚ ਕਿਸੇ ਵੀ ਢਿੱਲਮਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਗੈਸ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਗੈਸ ਸਪਲਾਈ ਲੈਣ ਮੌਕੇ ਆਪਣੇ ਸਾਹਮਣੇ ਗੈਸ ਸਿਲੰਡਰਾਂ ਦੀ ਤੁਲਵਾਈ ਕਰਵਾਉਣ ਤਾਂ ਜੋ ਕੋਈ ਵੀ ਵਿਅਕਤੀ ਹੇਰਾਫੇਰੀ ਜਾਂ ਭ੍ਰਿਸ਼ਟਾਚਾਰ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਗੈਸ ਸਪਲਾਈ ਕਰਨ ਵਾਲਿਆਂ ਲਈ ਕੰਡੇ ਆਪਣੇ ਨਾਲ ਰੱਖਣੇ ਲਾਜ਼ਮੀ ਕੀਤੇ ਹੋਏ ਹਨ ਪਰ ਕਈ ਥਾਈ ਇਹ ਦੇਖਣ ਵਿੱਚ ਆਇਆ ਹੈ ਕਿ ਗੈਸ ਸਪਲਾਈ ਕਰਨ ਵਾਲੇ ਵਾਹਨਾਂ ਵਿੱਚ ਕੰਡੇ ਨਹੀਂ ਰੱਖੇ ਜਾਂਦੇ ਜਿਸ ਨਾਲ ਇਹ ਸਿੱਧੇ ਤੌਰ ’ਤੇ ਹਦਾਇਤਾਂ ਦੀ ਉਲੰਘਣਾ ਹੈ।

ਗੈਸ ਉਪਭੋਗਤਾਵਾਂ ਦੀ ਲੁੱਟ-ਖਸੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਲਾਲ ਚੰਦ ਕਟਾਰੂਚੱਕ

ਉਨ੍ਹਾਂ ਕਿਹਾ ਕਿ ਕੁਝ ਥਾਵਾਂ ਉੱਤੇ ਤੋਲ ਕੰਡੇ ਰੱਖੇ ਪਾਏ ਗਏ ਹਨ ਪਰ ਇਹ ਕੰਡੇ ਸਰਕਾਰੀ ਤੌਰ ’ਤੇ ਅਥੋਰਾਈਜ਼ ਨਹੀਂ ਹਨ। ਉਨ੍ਹਾਂ ਨੇ ਚੈਕਿੰਗ ਦੌਰਾਨ ਜਿਥੇ ਮੌਕੇ ਤੇ ਹੀ ਵੱਖ-ਵੱਖ ਗੈਸ ਸਿਲੰਡਰਾਂ ਦੀ ਆਪਣੇ ਸਾਹਮਣੇ ਤੁਲਵਾਈ ਕਰਵਾ ਕੇ ਦੇਖਿਆ ਉਥੇ ਨਾਲ ਹੀ ਮੌਕੇ ਤੇ ਮੌਜੂਦ ਗੈਸ ਖਪਤਕਾਰਾਂ ਤੋਂ ਵੀ ਏਜੰਸੀਆਂ ਦੀ ਕਾਰਜਪ੍ਰਣਾਲੀ ਤੇ ਕਾਰ ਵਿਹਾਰ ਬਾਰੇ ਫੀਡਬੈਕ ਹਾਸਲ ਕੀਤੀ। ਇਸ ਮੌਕੇ ਮਨੋਹਰ ਸਿੰਘ ਕੰਟਰੋਲਰ ਹੈਡ ਕੁਆਰਟਰ ਅਤੇ ਡੀਐਫਐਸਸੀ ਮੀਨਾਕਸ਼ੀ ਵੀ ਮੌਜੂਦ ਸਨ।

Bathinda Grain Market: ਸੂਬਾ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ : ਕਟਾਰੂਚੱਕ
ਬਠਿੰਡਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Bathinda Grain Market: (ਸੁਖਜੀਤ ਮਾਨ) ਬਠਿੰਡਾ। ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ । ਖਰੀਦ ਕੀਤੀ ਕਣਕ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ 24 ਘੰਟੇ ਦੇ ਅੰਦਰ-ਅੰਦਰ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਥਾਨਕ ਅਨਾਜ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਪੰਜਾਬ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਰੀਬ 107 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਪਹੁੰਚੀ ਹੈ, ਜਿਸ ਵਿਚੋਂ 103 ਲੱਖ ਮੀਟ੍ਰਿਕ ਟਨ ਫਸਲ ਵੱਖ-ਵੱਖ ਏਜੰਸੀਆਂ ਖਰੀਦ ਚੁੱਕੀਆਂ ਹਨ।

ਇਹ ਵੀ ਪੜ੍ਹੋ: Punjab Government: ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਝੁਲਸੇ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ : ਡਾ. ਬਲਬ..

ਮੰਤਰੀ ਨੇ ਦੱਸਿਆ ਕਿ ਕਿਸਾਨਾਂ ਤੋਂ ਜੋ ਫਸਲ ਖਰੀਦੀ ਗਈ ਹੈ, ਉਸ ਦਾ 20,500 ਕਰੋੜ ਰੁਪਏ ਦਾ ਕਿਸਾਨਾਂ ਦੇ ਖਾਤਿਆਂ ਵਿੱਚ ਭੁਗਤਾਨ ਵੀ ਕੀਤਾ ਜਾ ਚੁੱਕਾ ਹੈ।ਇਸ ਤੋਂ ਪਹਿਲਾਂ ਉਨ੍ਹਾਂ ਮੰਡੀ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਮੰਡੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਤੇ ਮੰਡੀਆਂ ਦੇ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਪੂਰੇ ਸਹੀ ਢੰਗ ਨਾਲ ਚੱਲ ਰਹੇ ਹਨ।

ਉਨ੍ਹਾਂ ਇਹ ਦੱਸਿਆ ਕਿ ਇਸ ਸਾਲ ਮਜ਼ਦੂਰਾਂ ਦੀ ਲੇਬਰ ਵਿੱਚ ਵੀ ਪਿਛਲੇ ਸਾਲ ਨਾਲੋਂ 43 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਕਰੀਬ 10 ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ। ਉਹਨਾਂ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ । ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮਾ. ਜਗਸੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੀ ਮੌਜੂਦ ਸਨ। Bathinda Grain Market

Punjab Update News: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਪ੍ਰੈਸ ਕਾਨਫਰੰਸ, ਅਹਿਮ ਸਵਾਲਾਂ ਦੇ ਦਿੱਤੇ ਜਵਾਬ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਇੱਕ ਮਹੱਤਵਪੂਰਨ ਮੁੱਦੇ ‘ਤੇ ਸੰਬੋਧਨ ਕੀਤਾ

Punjab Update News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਦੇ ਮਹੱਤਵਪੂਰਨ ਮੁੱਦੇ ਨੂੰ ਲੈ ਕੇ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤਾ।

ਉਨ੍ਹਾਂ ਆਖਿਆ ਕਿ ਪੰਜਾਬ ’ਚ ਹੁਣ ਤੱਕ 173 ਲੱਖ 65 ਹਜ਼ਾਰ MT ਝੋਨਾ ਆਇਆ ਹੈ। ਇਹ ਝੋਨਾਾ ਮੰਡੀ ਵਿੱਚੋਂ ਖਰੀਦ ਹੋਇਆ ਹੈ। ਜਿਸ ਦਾ 39 ਹਜ਼ਾਰ ਕਰੋੜ ਪੈਸਾ ਦਿੱਤਾ ਜਾ ਚੁੱਕਿਆ ਹੈ। 172 ਲੱਖ MT ਸੈਲਰ ਵਿੱਚ ਪੁੱਜ ਚੁੱਕਿਆ ਹੈ। ਹਾਲਂਕਿ ਪੰਜਾਬ ਵਿਚ ਸਪੇਸ ਦੀ ਪ੍ਰਾਬਲਮ ਜ਼ਰੂਰ ਆਈ ਹੈ। ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਪੇਸ ਨੂੰ ਹੋਰ ਤੇਜ਼ੀ ਨਾਲ ਵਧਾਈਆ ਜਾਵੇ। ਉਨ੍ਹਾਂ ਅੱਗੇ ਆਖਿਆ ਕਿ 3 ਜ਼ਿਲ੍ਹੇ ਵਿੱਚ ਪਠਾਨਕੋਟ ਮੋਹਾਲੀ ਅਤੇ ਰੋਪੜ ਵਿੱਚ ਮਿਲਿੰਗ ਵੀ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ: Punjab Weather: ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, ਜਾਣੋ ਕਿਹੋ ਜਿਹਾ ਰਹੇਗਾ ਮੌਸਮ

Punjab News: ਝੋਨੇ ਦੇ ਖਰੀਦ ਪ੍ਰਬੰਧਾਂ ’ਚ ਨਹੀਂ ਸਹਿਣ ਕੀਤੀ ਜਾਏਗੀ ਅਣਗਹਿਲੀ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੇ ਆਦੇਸ਼  Punjab News

ਜਾਅਲੀ ਬਿਲਿੰਗ ਤੋਂ ਬਚਣ ਅਧਿਕਾਰੀ

Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅੰਤਰ-ਰਾਜੀ ਸਰਹੱਦਾਂ ’ਤੇ ਟੀਮਾਂ ਦੀ ਤਾਇਨਾਤੀ ਲਈ ਪੁਲਿਸ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਾਉਣੀ ਸੀਜ਼ਨ ਦੌਰਾਨ ਸੂਬੇ ਤੋਂ ਬਾਹਰੋਂ ਗੈਰ-ਕਾਨੂੰਨੀ ਰੀਸਾਈਕਲ ਝੋਨੇ/ਚਾਵਲ ਨੂੰ ਪੰਜਾਬ ਵਿੱਚ ਦਾਖਲ ਹੋਣ ਤੋਂ ਰੋਕਿਆ ਜਾ ਸਕੇ ਅਤੇ ਝੋਨੇ ਦੀ ਜਾਅਲੀ ਬਿਲਿੰਗ ਤੋਂ ਬਚਿਆ ਜਾ ਸਕੇ।

ਅਧਿਕਾਰੀਆਂ ਨੂੰ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਲਈ ਉਨਾਂ ਦੀ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪੂਰੀ ਤਰਾਂ ਤਿਆਰ ਹੈ। ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਸੂਬੇ ਦੇ ਚੌਲ ਮਿੱਲਰਾਂ ਦੇ ਸਾਰੇ ਜਾਇਜ਼ ਮੁੱਦਿਆਂ ’ਤੇ ਵਿਚਾਰ ਕਰਨ ਲਈ ਕਿਹਾ, ਜਿਸ ਵਿੱਚ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਕੋਲ ਜਗਾ ਦੀ ਘਾਟ ਦਾ ਮੁੱਦਾ ਵੀ ਸ਼ਾਮਿਲ ਹੈ। ਮੰਤਰੀ ਨੇ ਵਿਭਾਗ ਨੂੰ ਸਟਾਕ ਲੈ ਜਾਣ ਸਬੰਧੀ ਐਫ.ਸੀ.ਆਈ. ਅਤੇ ਡੀ.ਐਫ.ਪੀ.ਡੀ., ਭਾਰਤ ਸਰਕਾਰ ਨਾਲ ਨਜ਼ਦੀਕੀ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਾਉਣੀ ਮੰਡੀਕਰਨ ਸੀਜ਼ਨ 2024-25 ਦੇ ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਥਾਂ ਬਣਾਈ ਜਾ ਸਕੇ।

ਇਹ ਵੀ ਪੜ੍ਹੋ: Bribe: ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਜ਼ਿਕਰਯੋਗ ਹੈ ਕਿ ਸੂਬੇ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੇ ਜਾਣ ਦੀ ਉਮੀਦ ਹੈ। ਸੂਬੇ ਵਿੱਚ ਝੋਨੇ ਦੀ ਕਾਸ਼ਤ ਅਧੀਨ ਰਕਬਾ 32 ਲੱਖ ਹੈਕਟੇਅਰ ਹੈ ਜਿਸ ਨਾਲ ਪੰਜਾਬ ਸਰਕਾਰ ਨੇ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿੱਥਿਆ ਹੈ। ਇਸ ਟੀਚੇ ਲਈ ਸਾਉਣੀ ਸੀਜ਼ਨ 2024-25 ਵਾਸਤੇ ਆਰ.ਬੀ.ਆਈ. ਵੱਲੋਂ 41,378 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।

ਮੀਟਿੰਗ ਵਿੱਚ ਖੁਰਾਕ ਤੇ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਚੌਲ ਮਿੱਲਰਾਂ ਦੇ ਮੁੱਖ ਮੁੱਦਿਆਂ ਜਿਵੇਂ ਕਿ ਐਮ.ਐਸ.ਪੀ ਦੇ 1 ਫੀਸਦੀ ਤੱਕ ਡਰੇਆਜ ਚਾਰਜਿਜ਼ ਨੂੰ ਬਹਾਲ ਕਰਨ, ਚੌਲਾਂ ਨੂੰ ਦੂਰ-ਦੁਰਾਡੇ ਦੇ ਖੇਤਰਾਂ ਤੱਕ ਪਹੁੰਚਾਉਣ ਲਈ ਟਰਾਂਸਪੋਰਟੇਸ਼ਨ ਖਰਚਿਆਂ ਦੀ ਭਰਪਾਈ ਆਦਿ ਨੂੰ ਭਾਰਤ ਸਰਕਾਰ ਦੇ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਕੋਲ ਜ਼ੋਰ ਨਾਲ ਉਠਾਇਆ ਗਿਆ ਹੈ। Punjab News

ਝੋਨੇ ਦੇ ਨਿਰਵਿਘਨ ਖਰੀਦ ਲਈ ਪੰਜਾਬ ਸਰਕਾਰ ਤਿਆਰ, 1 ਅਕਤੂਬਰ ਤੋਂ ਸ਼ੁਰੂ ਹੋਏਗੀ ਖਰੀਦ
ਮੌਜੂਦਾ ਸੀਜ਼ਨ ਵਿੱਚ 182 ਲੱਖ ਮੀਟਰਕ ਟਨ ਝੋਨਾ ਖਰੀਦਣ ਦੀ ਉਮੀਦ (Purchase Of Paddy)

(ਅਸ਼ਵਨੀ ਚਾਵਲਾ) ਚੰਡੀਗੜ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ, ਪੰਜਾਬ ਸਰਕਾਰ ਨੇ 1 ਅਕਤੂਬਰ, 2023 ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਯੋਗ ਰਾਈਸ ਮਿੱਲਰਾਂ ਨੂੰ ਵਾਧੂ ਝੋਨੇ ਸਬੰਧੀ ਰੀਲੀਜ਼ ਆਰਡਰ (ਆਰ.ਓ.) ਜਾਰੀ ਕਰਨ ਲਈ ਇੱਕ ਆਨਲਾਈਨ ਵਿਧੀ ਤਿਆਰ ਕੀਤੀ ਹੈ। (Purchase Of Paddy)

ਆਟੋਮੇਟਿਡ ਰੀਲੀਜ਼ ਆਰਡਰ ਮੋਡੀਊਲ ਨੂੰ ਆਨਲਾਈਨ ਲਿੰਕੇਜ ਨਾਲ ਜੋੜਿਆ ਗਿਆ ਹੈ ਤਾਂ ਜੋ ਕਾਰਜਸ਼ੀਲਤਾ, ਪਾਰਦਰਸ਼ਤਾ, ਕੁਸ਼ਲਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪਹਿਲਕਦਮੀ ਮਿੱਲਰਾਂ ਲਈ ਇੱਕ ਸੁਚਾਰੂ ਅਤੇ ਸੁਵਿਧਾਜਨਕ ਪ੍ਰਣਾਲੀ ਪ੍ਰਦਾਨ ਕਰਨ ਦੇ ਨਾਲ-ਨਾਲ ਖਰੀਦ ਕਾਰਜਾਂ ਵਿੱਚ ਗੈਰ-ਕਾਨੂੰਨੀ ਜਾਂ ਭਿ੍ਰਸ਼ਟ ਗਤੀਵਿਧੀਆਂ ਦੀ ਕਿਸੇ ਵੀ ਤਰਾਂ ਦੀ ਸੰਭਾਵਨਾ ਨੂੰ ਖਤਮ ਕਰੇਗੀ।

ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਆਰ.ਓ. ਦੀ ਲੈਣ ਲਈ ਤਰਜੀਹ ਕ੍ਰਮ ਆਰ.ਓ. ਇੰਟਾਈਟਲਮੈਂਟ (ਵੱਧ ਤੋਂ ਵੱਧ ਅਲਾਟ ਹੋਣ ਯੋਗ ਝੋਨਾ – ਮੁਫ਼ਤ ਝੋਨਾ) ਹੋਵੇਗਾ ਅਤੇ ਉਸ ਤੋਂ ਬਾਅਦ ਕੇਂਦਰ ਵੱਲੋਂ ਕੀਤੀ ਜਾਣ ਵਾਲੀ ਬਰਾਬਰ ਕਟੌਤੀ ਅਤੇ ਝੋਨੇ ਦੀ ਮੁਫ਼ਤ ਅਲਾਟਮੈਂਟ ਹੋਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਮਿੱਲਰ ਦੁਆਰਾ ਦਿੱਤੀ ਗਈ ਅਰਜ਼ੀ ’ਤੇ ਪੋਰਟਲ ਰਾਹੀਂ ਸਵੈ-ਚਾਲਿਤ ਪ੍ਰਕਿਰਿਆ ਰਾਹੀਂ ਗੌਰ ਕੀਤਾ ਜਾਵੇਗਾ, ਜਿਸ ਨਾਲ ਪੂਰੀ ਆਰ.ਓ. ਪ੍ਰਕਿਰਿਆ ਨੂੰ ਸਹਿਜ ਅਤੇ ਮੁਸ਼ਕਲ ਰਹਿਤ ਬਣਾਇਆ ਜਾ ਸਕੇਗਾ। ਮਿੱਲਰ ਪਿਛਲੀ ਸ਼੍ਰੇਣੀ ਵਿੱਚ ਇੰਟਾਈਟਲਮੈਂਟ ਖਤਮ ਕਰਨ ਉਪਰੰਤ ਹੀ ਅਗਲੀ ਸ਼੍ਰੇਣੀ ਵਿੱਚ ਆਰ.ਓ. ਸਬੰਧੀ ਅਰਜ਼ੀ ਦਾਖਲ ਕਰਨ ਦੇ ਯੋਗ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲਿਖਿਆ ਮੁੜ ਭਗਵੰਤ ਮਾਨ ਨੂੰ ਪੱਤਰ

ਯੋਗ ਰਾਈਟ ਮਿੱਲਰ 1 ਅਕਤੂਬਰ ਤੋਂ ਬਾਅਦ ਹੀ ਵਿਸ਼ੇਸ਼ ਆਰ.ਓ. ਮੰਡੀਆਂ ਤੋਂ ਆਰ.ਓ. ਜਾਰੀ ਕਰਨ ਲਈ ਅਪਲਾਈ ਕਰਨ ਯੋਗ ਹੋਣਗੇ ਜੋ ਦੋ ਬਰਾਬਰ ਹਿੱਸਿਆਂ ਵਿੱਚ ਜਾਰੀ ਕੀਤੇ ਜਾਣਗੇ। ਵਿਭਾਗ ਕਿਸਾਨਾਂ ਲਈ ਨਿਰਵਿਘਨ ਖਰੀਦ ਪ੍ਰਕਿਰਿਆ ਸਬੰਧੀ ਨਵੇਂ ਅਨੁਭਵ ਨੂੰ ਯਕੀਨੀ ਬਣਾਉਣ ਲਈ ਪੂਰੀ ਤਰਾਂ ਤਿਆਰ ਹੈ। ਮੰਤਰੀ ਨੇ ਅੱਗੇ ਕਿਹਾ ਕਿ ਝੋਨੇ ਅਤੇ ਚੌਲਾਂ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਵਾਹਨਾਂ ਵਿੱਚ ਵਹੀਕਲ ਟ੍ਰੈਕਿੰਗ ਸਿਸਟਮ ਦੀ ਲਾਜ਼ਮੀ ਸਥਾਪਨਾ ਸਮੇਤ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਮੰਤਰੀ ਨੇ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਸਮੇਂ ਸਿਰ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ, ਮੰਡੀ ਵਿੱਚ ਉਪਲਬਧ ਕੁੱਲ ਜਾਰੀ ਕਰਨਯੋਗ ਮਾਤਰਾ ਦੇ 25 ਫ਼ੀਸਦ ਤੋਂ ਵੱਧ ਦੀ ਮਾਤਰਾ ਲਈ ਆਰ.ਓ. ਜਾਰੀ ਨਹੀਂ ਕੀਤਾ ਜਾਵੇਗਾ ਅਤੇ ਕੇ.ਐਮ.ਐਸ. 2023-24 ਦੌਰਾਨ ਜਾਰੀ ਹੋਣ ਯੋਗ ਆਰ.ਓ. ਦੀ ਮਾਤਰਾ ਬੀਤੇ ਵਰੇ ਦੇ ਅੰਕੜਿਆਂ ‘ਤੇ ਨਿਰਭਰ ਕਰੇਗੀ।  ਏਕੀਕਿ੍ਰਤ(ਲਿੰਕਡ) ਮੰਡੀਆਂ ਲਈ ਆਰ.ਓ. ਇੰਟਾਈਟਲਮੈਂਟ ਸ਼੍ਰੇਣੀ ਤਹਿਤ, ਆਰ.ਓ. 9 ਅਕਤੂਬਰ ਤੋਂ 2 ਪੜਾਵਾਂ ਵਿੱਚ ਵੀ ਜਾਰੀ ਕੀਤੇ ਜਾਣਗੇ। ਬਾਕੀ 2 ਸ਼੍ਰੇਣੀਆਂ – ਕੇਂਦਰ ਵੱਲੋਂ ਅਤੇ ਝੋਨੇ ਦੀ ਮੁਫ਼ਤ ਅਲਾਟਮੈਂਟ – ਵਿੱਚ ਆਰ.ਓਜ਼. ਲਈ ਹਰੇਕ ਸ਼੍ਰੇਣੀ ਲਈ ਇੱਕ ਵਾਰ ਵਿੱਚ ਪੂਰੀ ਬਣਦੀ ਮਾਤਰਾ ਜਾਰੀ ਕੀਤੀ ਜਾ ਸਕਦੀ ਹੈ।

ਮਿੱਲਰਾਂ ਨੂੰ ਵਿਭਾਗ ਦੇ ਪੋਰਟਲ ’ਤੇ ਆਰ.ਓਜ਼ ਲਈ ਅਰਜ਼ੀ ਦੇਣੀ ਪਵੇਗੀ

ਆਰ.ਓਜ਼ ਦੀ ਮੰਗ ਕਰਨ ਵਾਲੇ ਮਿੱਲਰਾਂ ਨੂੰ ਝੋਨੇ ਦੀ ਘਾਟ ਵਾਲੇ ਜ਼ਿਲਿਆਂ ਤੋਂ ਝੋਨਾ ਤਬਦੀਲ ਕਰਨ ਲਈ 75 ਪ੍ਰਤੀ ਮੀਟਰਕ ਟਨ (ਇੱਕ ਗੈਰ-ਵਾਪਸੀਯੋਗ) ਫੀਸ ਜਮਾਂ ਕਰਾਉਣ ਦੀ ਲੋੜ ਹੋਵੇਗੀ ਜਦੋਂ ਕਿ ਵਾਧੂ ਝੋਨੇ ਜਾਂ/ਅਤੇ ਮਿਲਿੰਗ ਸਮਰੱਥਾ ਘਾਟੇ ਵਾਲੇ ਜ਼ਿਲਿਆਂ ਤੋਂ ਝੋਨੇ ਦੀ ਚੁਕਾਈ ਲਈ 50 ਰੁਪਏ ਪ੍ਰਤੀ ਮੀਟਰਕ ਟਨ ਫੀਸ ਵਸੂਲੀ ਜਾਵੇਗੀ। ਮਿੱਲਰਾਂ ਨੂੰ ਵਿਭਾਗ ਦੇ ਪੋਰਟਲ ’ਤੇ ਆਰ.ਓਜ਼ ਲਈ ਅਰਜ਼ੀ ਦੇਣੀ ਪਵੇਗੀ ਅਤੇ ਜਾਰੀ ਕੀਤੇ ਗਏ ਰੀਲੀਜ਼ ਆਰਡਰ ਸਬੰਧਤ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਮਿਤੀ ਤੋਂ 10 ਦਿਨਾਂ ਦੀ ਮਿਆਦ ਲਈ ਵੈਧ ਹੋਣਗੇ। ਰੀਲੀਜ਼ ਆਰਡਰ ਜਾਰੀ ਕਰਨ ਲਈ ਸਾਰੀਆਂ ਪ੍ਰਵਾਨਗੀਆਂ ਆਨਲਾਈਨ ਅਤੇ ਸਵੈ-ਚਾਲਿਤ ਹੋਣਗੀਆਂ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਕੋਈ ਵੀ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਕੀਤੀ ਜਾਣ ਵਾਲੀ ਬੇਨਤੀ ਸਵੀਕਾਰ ਨਹੀਂ ਕੀਤੀ ਜਾਵੇਗੀ। ਵਿਭਾਗ ਵੱਲੋਂ ਲਗਭਗ 182 ਲੱਖ ਮੀਟਰਕ ਟਨ ਝੋਨਾ ਖਰੀਦਣ ਦੀ ਉਮੀਦ ਹੈ ਜੋ ਕਿ ਕੇ.ਐਮ.ਐਸ. 2023-24 ਦੇ ਸੀ.ਐਮ.ਪੀ. ਅਨੁਸਾਰ ਯੋਗ ਰਾਈਸ ਯੂਨਿਟਾਂ ਨੂੰ ਅਲਾਟ ਕੀਤੀ ਜਾਵੇਗੀ। Purchase Of Paddy

ਮੰਤਰੀ ਕਟਾਰੂਚੱਕ ’ਤੇ ਬੋਲੇ ਗਵਰਨਰ, ਜਾਣੋ ਕੀ ਕਿਹਾ?
ਕਟਾਰੂਚੱਕ ਨੇ ਗੰਭੀਰ ਅਪਰਾਧ ਕੀਤਾ

ਕਟਾਰੂਚੱਕ ਨੂੰ ਕੈਬਨਿਟ ਚ ਰਹਿਣ ਦਾ ਕੋਈ ਹੱਕ ਨਹੀ

ਸੀਐਮ ਨੂੰ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨਾਂ ਕਿਹਾ ਕਿ ਕਟਾਰੂਚੱਕ ਨੇ ਗੰਭੀਰ ਅਪਰਾਧ ਕੀਤਾ ਹੈ ਤੇ ਉਸ ਨੂੰ ਕੈਬਨਿਟ ’ਚੋਂ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਕਟਾਰੂਚੱਕ ਖਿਲਾਫ ਐਕਸ਼ਨ ਲੈਣ ਲਈ ਕਿਹਾ ਹੈ। ਉਨਾਂ ਕਿਹਾ ਕਿ ਮੈਂ ਤਾ ਮੀਡੀਏ ਜ਼ਰੀਏ ਵੀ ਕਾਰਵਾਈ ਲਈ ਕਹਿੰਦਾ ਹਾਂ।

ਇਹ ਵੀ ਪੜ੍ਹੋ : ਕਸ਼ਮੀਰ ’ਚ ਨਿਰਦੋਸ਼ਾਂ ਦਾ ਕਤਲ

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 3000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ
24 ਘੰਟਿਆਂ ਦੇ ਅੰਦਰ-ਅੰਦਰ ਹੋ ਰਿਹਾ ਹੈ ਕਿਸਾਨਾਂ ਨੂੰ ਐਮ.ਐਸ.ਪੀ. ਭੁਗਤਾਨ

ਪੰਜਾਬ ਸਰਕਾਰ ਕਦੇ ਵੀ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਦਰ ਉੱਤੇ ਭੁਗਤਾਨ ਦੀ ਇਜਾਜ਼ਤ ਨਹੀਂ ਦੇਵੇਗੀ: ਲਾਲ ਚੰਦ ਕਟਾਰੂਚੱਕ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਖਰੀਦ ਦੀ ਪੁਸ਼ਟੀ ਹੋਣ ਦੇ 24 ਘੰਟਿਆਂ ਦਰਮਿਆਨ ਹੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ। ਪਿਛਲਾ ਰਿਕਾਰਡ ਤੋੜਦਿਆਂ ਸਰਕਾਰ ਨੇ ਖਰੀਦ ਦੇ ਨਿਰਧਾਰਤ 48 ਘੰਟਿਆਂ ਦੇ ਅੰਦਰ ਭੁਗਤਾਨ ਜਾਰੀ ਕਰਨ ਦੇ ਟੀਚੇ ਤੋਂ ਵੀ ਪਹਿਲਾਂ ਅਦਾਇਗੀਆਂ ਜਾਰੀ ਕੀਤੀਆਂ ਹਨ। (Farmers News)

ਕਿਸਾਨਾਂ ਨੂੰ ਖਰੀਦ ਤੋਂ ਮਹਿਜ਼ 24 ਘੰਟੇ ਦੇ ਅੰਦਰ- ਅੰਦਰ ਭੁਗਤਾਨ ਕੀਤਾ ਜਾ ਰਿਹਾ ਹੈ

ਇਹ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ 1,05,574 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ਉੱਤੇ 3014 ਕਰੋੜ ਰੁਪਏ ਤੋਂ ਵੱਧ ਦੀਆਂ ਅਦਾਇਗੀਆਂ ਕੀਤੀਆਂ ਜਾ ਚੁੱਕੀਆਂ ਹਨ। ਇਹ 48 ਘੰਟੇ ਪਹਿਲਾਂ ਤੱਕ ਕੀਤੀ ਗਈ ਖਰੀਦ ਦੇ ਬਕਾਇਆ 2700 ਕਰੋੜ ਰੁਪਏ ਦੀ ਰਾਸ਼ੀ ਤੋਂ ਕਿਤੇ ਜ਼ਿਆਦਾ ਹਨ। ਉਨਾਂ ਨੇ ਕਿਹਾ ਕਿ ਇਹ ਅੰਕੜੇ ਸਪੱਸ਼ਟ ਤੌਰ ‘ਤੇ ਦਰਸਾਉਂਦੇ ਹਨ ਕਿ ਕਿਸਾਨਾਂ ਨੂੰ ਖਰੀਦ ਤੋਂ ਮਹਿਜ਼ 24 ਘੰਟੇ ਦੇ ਅੰਦਰ- ਅੰਦਰ ਭੁਗਤਾਨ ਕੀਤਾ ਜਾ ਰਿਹਾ ਹੈ।

ਮੁੱਲ ਵਿੱਚ ਕਟੌਤੀ ਕਰਨ ਸਬੰਧੀ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਿਸੇ ਵੀ ਕੀਮਤ ‘ਤੇ ਕਟੌਤੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਕਿਸੇ ਵੀ ਸੂਰਤ ਵਿੱਚ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਨਾਲੋਂ ਘੱਟ ਦਰ ਉੱਤੇ ਭੁਗਤਾਨ ਨਹੀਂ ਹੋਣ ਦੇਵੇਗੀ।ਇਸ ਦੌਰਾਨ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਣੂੰ ਪ੍ਰਸਾਦ ਨੇ ਅੱਜ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਉਨਾਂ ਮਾਰਕਫੈੱਡ, ਪਨਗ੍ਰੇਨ, ਪਨਸਪ ਅਤੇ ਪੀਐਸਡਬਲਯੂਸੀ ਦੇ ਮੈਨੇਜਿੰਗ ਡਾਇਰੈਕਟਰਜ਼ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਵੱਖ-ਵੱਖ ਮੰਡੀਆਂ ਦਾ ਦੌਰਾ ਕਰਨ ਅਤੇ ਜਮੀਨੀ ਪੱਧਰ ‘ਤੇ ਖਰੀਦ ਕਾਰਜਾਂ ਦੀ ਨਿਗਰਾਨੀ ਕੀਤੀ ਜਾਵੇ। (Farmers News)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਇੱਕੋ ਹੀ ਦਿਨ ’ਚ 5000 ਕਰੋੜ ਤੋਂ ਵੱਧ ਦਾ ਐਮਐਸਪੀ ਭੁਗਤਾਨ ਕੀਤਾ: ਲਾਲ ਚੰਦ ਕਟਾਰੂਚੱਕ
ਸੂਬੇ ’ਚ ਝੋਨੇ ਦੀ ਖਰੀਦ 140 ਲੱਖ ਮੀਟਰਿਕ ਟਨ ਤੋਂ ਪਾਰ : ਖੁਰਾਕ ਤੇ ਸਿਵਲ ਸਪਲਾਈ ਮੰਤਰੀ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਖ਼ਰੀਦ ਕਰਨ ਲਈ ਕੀਤੀ ਵਚਨਬੱਧਤਾ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਕੱਲ੍ਹ ਇੱਕੋ ਦਿਨ ਵਿੱਚ ਲਗਭਗ 1,84,409 ਕਿਸਾਨਾਂ ਦੇ ਖਾਤਿਆਂ ਵਿੱਚ 5334.54 ਕਰੋੜ ਰੁਪਏ ਦੀ ਐੱਮ.ਐੱਸ.ਪੀ. ਅਦਾਇਗੀ ਸਿੱਧੇ ਤੌਰ ‘ਤੇ ਜਾਰੀ ਕਰ ਦਿੱਤੀ ਗਈ ਹੈ, ਜਦੋਂਕਿ 1500 ਕਰੋੜ ਰੁਪਏ ਦੀ ਅਦਾਇਗੀ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਜੋ ਕਿ ਸੋਮਵਾਰ ਨੂੰ ਬੈਂਕਾਂ ਦੇ ਖੁੱਲਣ ਤੋਂ ਬਾਅਦ ਜਾਰੀ ਕਰ ਦਿੱਤੇ ਜਾਣਗੇ।

ਉਨਾਂ ਇਹ ਵੀ ਦੱਸਿਆ ਕਿ ਬੀਤੇ ਕੱਲ੍ਹ ਤੱਕ ਇਸ ਸੀਜ਼ਨ ਦੇ 144 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਅਦਾਇਗੀਆਂ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਬੀਤੇ ਕੱਲ੍ਹ ਤੱਕ ਕੁੱਲ 25424.86 ਕਰੋੜ ਰੁਪਏ ਦੀਆਂ ਐਮ.ਐਸ.ਪੀ. ਅਦਾਇਗੀਆਂ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੁਣ ਤੱਕ ਲਗਭਗ 6.5 ਲੱਖ ਕਿਸਾਨ ਐਮ.ਐਸ.ਪੀ. ਦਾ ਲਾਭ ਉਠਾ ਚੁੱਕੇ ਹਨ। ਉਨਾਂ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਦੇ ਖ਼ੂਨ-ਪਸੀਨੇ ਨਾਲ ਪੈਦਾ ਕੀਤੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।

ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਨਵੰਬਰ ਲਈ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਮਨਜੂਰੀ ਦੇ ਨਾਲ, ਐਮ.ਐਸ.ਪੀ. ਭੁਗਤਾਨ ਨਿਰਵਿਘਨ ਕਰਨਾ ਜਾਰੀ ਰੱਖਿਆ ਗਿਆ ਹੈ। (Lal Chand Kataruchak) ਉਨਾਂ ਇਹ ਵੀ ਕਿਹਾ ਕਿ ਮਾਝਾ ਖੇਤਰ ਵਿੱਚ ਲਗਭਗ ਸਾਰੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਹੋ ਚੁੱਕੀ ਹੈ ਅਤੇ ਹੁਣ ਸਭ ਤੋਂ ਵੱਧ ਝੋਨੇ ਦੀ ਆਮਦ ਮਾਲਵਾ ਖੇਤਰ ਵਿੱਚ ਹੋ ਰਹੀ ਹੈ। ਜ਼ਿਲਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 72 ਘੰਟੇ ਪਹਿਲਾਂ ਖਰੀਦੇ ਗਏ ਝੋਨੇ ਵਿੱਚੋਂ 98 ਫੀਸਦੀ ਤੋਂ ਵੱਧ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ