Rakhi - Sach Kahoon Punjabi

Rakhi: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ, ਛੇਤੀ ਕਰਵਾਓ ਨਵੀਂ ਰਜਿਸਟ੍ਰੇਸ਼ਨ
Rakhi: ਪਟਿਆਲਾ, (ਸੱਚ ਕਹੂੰ ਨਿਊਜ਼/ਹਿੰ.ਸ.)। ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ 28 ਅਗਸਤ ਨੂੰ ‘ਸਨਮਾਨ ਰਾਸ਼ੀ’ ਜਮ੍ਹਾਂ ਕਰਵਾਈ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਮਹਿਲਾਵਾਂ ਨੂੰ ਸਿਰਫ਼ ਸ਼ਬਦਾਂ ਰਾਹੀਂ ਨਹੀਂ, ਸਗੋਂ ਠੋਸ ਵਿੱਤੀ ਸਹਾਇਤਾ ਰਾਹੀਂ ਮਾਣ-ਸਤਿਕਾਰ ਦੇਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ 75 ਲੱਖ ਤੋਂ ਵੱਧ ਔਰਤਾਂ ਰਜਿਸਟਰ ਹੋ ਚੁੱਕੀਆਂ ਹਨ ਅਤੇ 1 ਅਗਸਤ 2026 ਤੱਕ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 2,274.42 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸਿੱਧੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਦੀਆਂ ਆਮ ਵਰਗ ਨਾਲ ਸਬੰਧਤ ਯੋਗ ਮਹਿਲਾਵਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ 28 ਅਗਸਤ ਨੂੰ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਯੋਗ ਮਾਵਾਂ ਅਤੇ ਭੈਣਾਂ ਦੇ ਖਾਤਿਆਂ ਵਿੱਚ ‘ਸਨਮਾਨ ਰਾਸ਼ੀ’ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਮਾਣ-ਸਤਿਕਾਰ ਦੀਆਂ ਹੱਕਦਾਰ ਹਨ ਅਤੇ ਉਨ੍ਹਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਮਹਿਲਾ ਸਸ਼ਕਤੀਕਰਨ ਲਈ ਜ਼ਰੂਰੀ ਹੈ।

ਇਹ ਵੀ ਪੜ੍ਹੋ: Fire In Mohali Today: ਮੋਹਾਲੀ ਦੇ ਪੀਡਬਲਿਉਡੀ ਦਫ਼ਤਰ ’ਚ ਲੱਗੀ ਭਿਆਨਕ ਅੱਗ

ਮੁੱਖ ਮੰਤਰੀ ਨੇ ਯੋਗ ਪਰ ਹਾਲੇ ਤੱਕ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੀਆਂ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਦੀ ਅਪੀਲ ਕੀਤੀ। ਮੁੱਖ ਮੰਤਰੀ ਮੁਤਾਬਕ ਪੰਜਾਬ ਦੀਆਂ ਲਗਭਗ 97 ਫ਼ੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ। ਪੰਜਾਬ ਸਰਕਾਰ ਨੇ ਇਸ ਪਹਿਲਕਦਮੀ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਹੀਂ ਬਣਾ ਸਕਦੀ, ਪਰ ਇਹ ਉਨ੍ਹਾਂ ਨੂੰ ਸਵੈ-ਮਾਣ ਅਤੇ ਆਰਥਿਕ ਸਹਾਰਾ ਜ਼ਰੂਰ ਦੇਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਸਰਕਾਰ ਦੀਆਂ ਹੋਰ ਲੋਕ ਭਲਾਈ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ਇਸ ਯੋਜਨਾ ਤਹਿਤ ਲੋਕਾਂ ਨੂੰ ਹੁਣ ਤੱਕ 1,044 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਮਿਲ ਚੁੱਕਾ ਹੈ। ਮੁੱਖ ਮੰਤਰੀ ਨੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਨੂੰ ਸਿਹਤਮੰਦ, ਸਿੱਖਿਅਤ, ਖੁਸ਼ਹਾਲ ਅਤੇ ਨਸ਼ਾ ਮੁਕਤ ਸੂਬਾ ਬਣਾਉਣਾ ਹੈ।

ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਮਨਾਇਆ ਰੱਖੜੀ ਦਾ ਤਿਉਹਾਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਜੀ.ਪੀ ਜੇਲ੍ਹਾਂ ਪੰਜਾਬ ਅਰੁਣ ਪਾਲ ਸਿੰਘ ਦੀ ਅਗਵਾਈ ਹੇਠ ਰੱਖੜੀ ਦਾ ਸ਼ੁਭ ਤਿਉਹਾਰ ਕੇਂਦਰੀ ਜੇਲ੍ਹ ਪਟਿਆਲਾ ਦੇ ਨਾਲ ਨਾਲ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਜੇਲ੍ਹ ਨਾਭਾ ਵਿਖੇ ਮਨਾਇਆ ਗਿਆ। Rakhi

ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਜੇਲ੍ਹ ਨਿਯਮਾਂ ਮੁਤਾਬਕ ਬੰਦੀਆਂ ਨੂੰ ਉਨ੍ਹਾਂ ਦੀਆਂ ਭੈਣਾਂ ਵੱਲੋਂ ਰੱਖੜੀ ਬੰਨ੍ਹੇ ਜਾਣ ਦੇ ਬੰਦੋਬਸਤ ਵਿਸ਼ੇਸ਼ ਤੌਰ ’ਤੇ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜੇਲ੍ਹ ਡਿਉਢੀ (ਪ੍ਰਸ਼ਾਸਕੀ ਬਲਾਕ) ਵਿੱਚ ਕੈਦੀਆਂ ਨੂੰ ਉਨ੍ਹਾਂ ਦੀਆਂ ਭੈਣਾਂ ਅਤੇ ਭਰਾਵਾਂ ਨਾਲ ਸਕਾਰਾਤਮਕ ਮਾਹੌਲ ਵਿੱਚ ਮਿਲਣ ਦੀ ਸਹੂਲਤ ਪ੍ਰਦਾਨ ਕੀਤੀ।

ਇਹ ਵੀ ਪੜ੍ਹੋ: kolkata Update: ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਨੂੰ ਅਪਡੇਟ ਭੇਜਣ ਦੇ ਹੁਕਮ ਦਿੱਤੇ

ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਕੈਦੀਆਂ ਵਿੱਚ ਸੱਚੇ ਸੁਧਾਰ ਦੀ ਸ਼ੁਰੂਆਤ ਕਰਨ ਦੇ ਨਾਲ-ਨਾਲ ਪਰਿਵਾਰਾਂ ਨੂੰ ਆਪਣੇ ਅਜ਼ੀਜ਼ਾਂ ਨੂੰ ਮਿਲਣ ਦਾ ਮੌਕਾ ਦਿੰਦੇ ਹਨ। ਇਸੇ ਦੌਰਾਨ ਨਵੀਂ ਜੇਲ੍ਹ ਨਾਭਾ ਦੇ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਨੇ ਦੱਸਿਆ ਕਿ ਏ.ਡੀ.ਜੀ.ਪੀ ਜੇਲ੍ਹਾਂ ਪੰਜਾਬ ਅਰੁਣ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਵੇਰ ਤੋਂ ਹੀ ਬੰਦੀਆਂ ਨੂੰ ਰੱਖੜੀ ਦਾ ਤਿਉਹਾਰ ਮਨਾਉਣ ਲਈ ਵਿਸ਼ੇਸ਼ ਛੋਟ ਦਿੱਤੀ ਗਈ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖਰੇ ਢੰਗ ਨਾਲ ਮਨਾਇਆ ਰੱਖੜੀ ਦਾ ਤਿਉਹਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖਰੇ ਢੰਗ ਨਾਲ ਮਨਾਇਆ ਰੱਖੜੀ ਦਾ ਤਿਉਹਾਰ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖੜੀ ਦਾ ਤਿਉਹਾਰ ਨਿਵੇਕਲ ਢੰਗ ਨਾਲ ਮਨਾਇਆ। ਪ੍ਰਧਾਨ ਮੰਤਰੀ ਅੱਜ ਦਿੱਲੀ ਸਥਿਤ ਆਪਣੀ ਰਿਹਾਇਸ਼ ‘ਤੇ ਰੱਖੜੀ ਦਾ ਤਿਉਹਾਰ ਮਨਾਇਆ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਰੱਖੜੀ ਦੀਆਂ ਵਧਾਈਆਂ ਵੀ ਦਿੱਤੀਆਂ।

एक धागा विश्वास का, धर्म की रक्षा का, देश की रक्षा का…

प्रधानमंत्री श्री @narendramodi ने बच्चियों से राखी बंधवा मनाया रक्षाबंधन का त्योहार। pic.twitter.com/b3rJQciucW

— BJP (@BJP4India) August 11, 2022

ਇਸ ਵਾਰੀ ਪ੍ਰਧਾਨ ਮੰਤਰੀ ਦੇ ਗੁੱਟ ‘ਤੇ ਰੱਖੜੀ ਬੰਨ੍ਹਣ ਵਾਲੀਆਂ ਕੁੜੀਆਂ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ, ਚਪੜਾਸੀ, ਮਾਲੀ, ਡਰਾਈਵਰ ਆਦਿ ਦੀਆਂ ਧੀਆਂ ਸਨ। ਇਸ ਬਾਰੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦ਼ਫਤਰ ਦੇ ਅਧਿਕਾਰੀਆਂ ਨੇ ਜਿਸ ਦੀ ਇੱਕ ਵੀਡੀਓ ਵੀ ਸਾਂਝਾ ਕੀਤੀ ਹੈ, ਜਿਸ ਵਿੱਚ ਸਵੀਪਰਾਂ, ਸਹਾਇਕਾਂ, ਮਾਲੀਆਂ ਅਤੇ ਡਰਾਈਵਰਾਂ ਦੀਆਂ ਧੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੱਖੜੀ ਬੰਨ੍ਹ ਰਹੀਆਂ ਹਨ।

ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ