Cold - Sach Kahoon Punjabi
Weather Alert: 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਸੂਬਿਆਂ ’ਚ ਤੇਜ਼ ਤੂਫਾਨ ਤੇ ਮੀਂਹ ਦੀ ਚਿਤਾਵਨੀ
Weather Alert: ਨਵੀਂ ਦਿੱਲੀ (ਏਜੰਸੀ)। ਦੇਸ਼ ਭਰ ’ਚ ਮੌਸਮ ਦਾ ਪੈਟਰਨ ਲਗਾਤਾਰ ਬਦਲ ਰਿਹਾ ਹੈ। ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਦੋਂ ਕਿ ਕੁਝ ਥਾਵਾਂ ’ਤੇ ਬਰਫ਼ਬਾਰੀ ਤੇ ਮੀਂਹ ਜਾਰੀ ਹੈ। ਇਸ ਕਾਰਨ ਕਈ ਸੂਬਿਆਂ ’ਚ ਠੰਢ ’ਚ ਵਾਧਾ ਹੋਇਆ ਹੈ। ਭਾਰਤੀ ਮੌਸਮ ਵਿਭਾਗ ਨੇ ਇੱਕ ਨਵਾਂ ਅਲਰਟ ਜਾਰੀ ਕੀਤਾ ਹੈ, ਜਿਸ ’ਚ ਕਿਹਾ ਗਿਆ ਹੈ ਕਿ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ, ਕੁਝ ਖੇਤਰਾਂ ’ਚ ਭਾਰੀ ਮੀਂਹ ਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਕੁਝ ਸੂਬਿਆਂ ’ਚ ਤਾਪਮਾਨ ਵਧਣ ਦੇ ਸੰਕੇਤ ਹਨ। IMD Weather Prediction
ਇਹ ਖਬਰ ਵੀ ਪੜ੍ਹੋ : Kisan Andolan: ਪੰਜਾਬ ’ਚ ਇਸ ਦਿਨ ਸਬੰਧੀ ਹੋ ਗਿਆ ਵੱਡਾ ਐਲਾਨ, ਦੁਪਹਿਰ 12 ਤੋਂ 3 ਵਜੇ ਤੱਕ…
ਉੱਤਰੀ ਭਾਰਤ ’ਚ ਤੇਜ਼ ਹਵਾਵਾਂ ਤੇ ਬਰਫ਼ਬਾਰੀ | Weather Alert
6 ਮਾਰਚ ਨੂੰ, ਦਿੱਲੀ-ਐਨਸੀਆਰ ਸਮੇਤ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ’ਚ 25-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਪਿਛਲੇ 24 ਘੰਟਿਆਂ ਦੌਰਾਨ ਅਰੁਣਾਚਲ ਪ੍ਰਦੇਸ਼ ’ਚ ਬਰਫ਼ਬਾਰੀ ਤੇ ਮੀਂਹ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ, ਨਾਗਾਲੈਂਡ ਅਤੇ ਕੇਰਲ ’ਚ ਗਰਜ ਤੇ ਬਿਜਲੀ ਦੇ ਨਾਲ ਮੀਂਹ ਪਿਆ। ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ’ਚ ਵੀ ਤੇਜ਼ ਹਵਾਵਾਂ ਚੱਲੀਆਂ।
ਮੀਂਹ ਤੇ ਬਰਫ਼ਬਾਰੀ ਦਾ ਅਲਰਟ ਜਾਰੀ
9 ਮਾਰਚ ਤੋਂ ਪੱਛਮੀ ਹਿਮਾਲਿਆਈ ਖੇਤਰ ’ਚ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗਾ, ਜਿਸ ਨਾਲ 9 ਤੋਂ 12 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ ਤੇ ਹਿਮਾਚਲ ਪ੍ਰਦੇਸ਼ ’ਚ ਭਾਰੀ ਬਰਫ਼ਬਾਰੀ ਤੇ ਮੀਂਹ ਪਵੇਗਾ। ਉੱਤਰਾਖੰਡ ’ਚ 10 ਤੋਂ 12 ਮਾਰਚ ਤੱਕ ਬਰਫ਼ਬਾਰੀ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਸੂਬਿਆਂ ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਤੇ ਅਸਾਮ ’ਚ 7 ​​ਮਾਰਚ ਨੂੰ ਗਰਜ ਨਾਲ ਮੀਂਹ ਪੈ ਸਕਦਾ ਹੈ। 8 ਮਾਰਚ ਨੂੰ ਬਿਹਾਰ ’ਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। Weather Alert
ਤਾਪਮਾਨ ’ਚ ਵਾਧੇ ਦੇ ਸੰਕੇਤ | Weather Alert
ਅਗਲੇ 4-5 ਦਿਨਾਂ ’ਚ ਉੱਤਰ-ਪੱਛਮ, ਮੱਧ ਭਾਰਤ ਤੇ ਗੁਜਰਾਤ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 3-5 ਡਿਗਰੀ ਸੈਲਸੀਅਸ ਵਧ ਸਕਦਾ ਹੈ। ਇਸ ਦੇ ਨਾਲ ਹੀ, ਪੂਰਬੀ ਭਾਰਤ ’ਚ ਤਾਪਮਾਨ ’ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਗੋਆ, ਕੋਂਕਣ, ਕੇਰਲ ਤੇ ਕਰਨਾਟਕ ’ਚ 6 ਤੋਂ 8 ਮਾਰਚ ਤੱਕ ਗਰਮੀ ਤੇਜ਼ ਹੋਵੇਗੀ ਤੇ 9-10 ਮਾਰਚ ਨੂੰ ਗਰਮੀ ਦੀ ਲਹਿਰ ਆ ਸਕਦੀ ਹੈ। ਆਂਧਰਾ ਪ੍ਰਦੇਸ਼ ’ਚ 7 ​​ਮਾਰਚ ਨੂੰ ਗਰਮੀ ਦੀ ਲਹਿਰ ਚੱਲਣ ਦੀ ਸੰਭਾਵਨਾ ਹੈ।
ਤਾਪਮਾਨ 40 ਡਿਗਰੀ ਤੱਕ ਪਹੁੰਚਿਆ
ਤਾਮਿਲਨਾਡੂ, ਕੇਰਲ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਤੇਲੰਗਾਨਾ ਤੇ ਓਡੀਸ਼ਾ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 35-40 ਡਿਗਰੀ ਸੈਲਸੀਅਸ ਵਿਚਕਾਰ ਪਹੁੰਚ ਗਿਆ ਹੈ। ਉੱਤਰ-ਪੱਛਮੀ ਭਾਰਤ ਤੇ ਪੂਰਬੀ ਭਾਰਤ ਦੇ ਮੈਦਾਨੀ ਇਲਾਕਿਆਂ, ਜਿਸ ’ਚ ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਗੁਜਰਾਤ ਤੇ ਰਾਜਸਥਾਨ ਸ਼ਾਮਲ ਹਨ, ’ਚ 30-35 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ’ਚ, ਮੱਧ ਭਾਰਤ ਦੇ ਕਈ ਇਲਾਕਿਆਂ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 2-6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। Weather Alert
ਦਿੱਲੀ-ਐਨਸੀਆਰ ’ਚ ਰਹੇਗੀ ਬੱਦਲਵਾਈ | Weather Alert
ਪਿਛਲੇ 24 ਘੰਟਿਆਂ ’ਚ, ਦਿੱਲੀ-ਐਨਸੀਆਰ ’ਚ ਘੱਟੋ-ਘੱਟ ਤਾਪਮਾਨ ’ਚ 2 ਡਿਗਰੀ ਦਾ ਵਾਧਾ ਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਜਿਆਦਾ ਤੋਂ ਜ਼ਿਆਦਾ ਤਾਪਮਾਨ 24-25 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 10-13 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਉੱਤਰ-ਪੱਛਮ ਦਿਸ਼ਾ ਤੋਂ 20-24 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਸਨ, ਜੋ ਬਾਅਦ ’ਚ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਗਈਆਂ। ਦਿੱਲੀ-ਐਨਸੀਆਰ ’ਚ 7 ਤੇ 9 ਮਾਰਚ ਨੂੰ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗੀ ਤੇ ਹਲਕੀ ਧੁੰਦ ਦੀ ਸੰਭਾਵਨਾ ਹੈ।
Weather Alert: ਇੱਕ ਵਾਰ ਫਿਰ ਠੰਢਾ ਹੋਵੇਗਾ ਮੌਸਮ, ਇਸ ਦਿਨ ਤੱਕ ਤੇਜ਼ ਹਵਾਵਾਂ ਤੇ ਮੀਂਹ ਦਾ ਅਲਰਟ ਜਾਰੀ
14 ਫਰਵਰੀ ਤੱਕ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ ਹੋਇਆ ਜਾਰੀ | Weather Alert
ਨਵੀਂ ਦਿੱਲੀ (ਏਜੰਸੀ)। ਇਨ੍ਹੀਂ ਦਿਨੀਂ ਦਿੱਲੀ ਤੇ ਉੱਤਰੀ ਭਾਰਤ ਦੇ ਹੋਰ ਹਿੱਸਿਆਂ ’ਚ ਮੌਸਮ ਖੁਸ਼ਕ ਬਣਿਆ ਹੋਇਆ ਹੈ, ਜਿਸ ਕਾਰਨ ਠੰਢ ਦਾ ਪ੍ਰਭਾਵ ਘੱਟ ਹੋਇਆ ਹੈੇ। ਦਿਨ ਵੇਲੇ ਤੇਜ਼ ਧੁੱਪ ਕਾਰਨ ਮੌਸਮ ’ਚ ਰਾਹਤ ਮਿਲੀ ਹੈ ਤੇ ਠੰਢੀਆਂ ਹਵਾਵਾਂ ਦੇ ਰੁਕਣ ਨਾਲ ਵੀ ਠੰਢ ਕਾਫ਼ੀ ਘੱਟ ਗਈ ਹੈ। ਨਤੀਜੇ ਵਜੋਂ, ਰਾਤ ਨੂੰ ਠੰਢ ਤੋਂ ਰਾਹਤ ਮਿਲਦੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਮੌਸਮ ਸਾਫ਼ ਰਹੇਗਾ, ਹਾਲਾਂਕਿ ਸਵੇਰੇ ਤੇ ਸ਼ਾਮ ਨੂੰ ਹਲਕੀ ਠੰਢ ਮਹਿਸੂਸ ਕੀਤੀ ਜਾ ਸਕਦੀ ਹੈ। ਅੱਜ ਦਿੱਲੀ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 28 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਯੂਪੀ ਦੇ ਕਈ ਸ਼ਹਿਰਾਂ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 30 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਇਹ ਖਬਰ ਵੀ ਪੜ੍ਹੋ : Jasprit Bumrah: ਬੁਮਰਾਹ ਦੀ ਫਿਟਨੈਸ ’ਤੇ ਕੰਮ ਕਰ ਰਹੇ 3 ਮਾਹਿਰ, ਬੈਂਗਲੁਰੂ ’ਚ ਰਿਹੈਬ ਜਾਰੀ
ਉੱਤਰੀ ਭਾਰਤ ਦਾ ਮੌਸਮ ਤੇ ਪੱਛਮੀ ਗੜਬੜੀ ਦਾ ਪ੍ਰਭਾਵ | Weather Alert
ਉੱਤਰੀ ਭਾਰਤ ’ਚ ਠੰਢ ਦਾ ਪ੍ਰਭਾਵ ਹੁਣ ਹੌਲੀ-ਹੌਲੀ ਘੱਟ ਰਿਹਾ ਹੈ। ਮੌਸਮ ਵਿਭਾਗ ਅਨੁਸਾਰ, ਪੱਛਮੀ ਗੜਬੜੀ ਕਾਰਨ, 10 ਤੋਂ 12 ਫਰਵਰੀ ਵਿਚਕਾਰ ਹਿਮਾਲੀਅਨ ਖੇਤਰਾਂ ’ਚ ਮੀਂਹ ਪੈ ਸਕਦਾ ਹੈ, ਜਿਸ ਨਾਲ ਮੈਦਾਨੀ ਇਲਾਕਿਆਂ ਦਾ ਮੌਸਮ ਵੀ ਪ੍ਰਭਾਵਿਤ ਹੋ ਸਕਦਾ ਹੈ। ਇਸ ਦੌਰਾਨ ਤੂਫਾਨ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ 14 ਫਰਵਰੀ ਤੱਕ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ, ਤੇ ਆਉਣ ਵਾਲੇ ਦਿਨਾਂ ’ਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਬਿਹਾਰ ਤੇ ਰਾਜਸਥਾਨ ’ਚ ਗਰਮੀ ਵਧਣ ਦੀ ਸੰਭਾਵਨਾ
ਬਿਹਾਰ ’ਚ ਘੱਟੋ-ਘੱਟ ਤਾਪਮਾਨ ਲਗਾਤਾਰ ਵਧ ਰਿਹਾ ਹੈ, ਤੇ ਇਹ 12-13 ਡਿਗਰੀ ਸੈਲਸੀਅਸ ਦੇ ਆਸ-ਪਾਸ ਘੁੰਮ ਰਿਹਾ ਹੈ, ਜੋ ਫਸਲਾਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਇਸ ਦੇ ਨਾਲ ਹੀ ਰਾਜਸਥਾਨ ’ਚ ਵੀ ਤਾਪਮਾਨ ਵਧ ਰਿਹਾ ਹੈ, ਜਿੱਥੇ ਘੱਟੋ-ਘੱਟ ਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 2-3 ਡਿਗਰੀ ਵਧ ਸਕਦਾ ਹੈ। ਫਤਿਹਪੁਰ, ਸੀਕਰ, ਬਾੜਮੇਰ, ਅਲਵਰ ਤੇ ਨਾਗੌਰ ’ਚ ਤਾਪਮਾਨ ’ਚ ਵਾਧਾ ਹੋ ਰਿਹਾ ਹੈ ਤੇ ਸੋਮਵਾਰ ਨੂੰ ਬਾੜਮੇਰ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 32 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਨਾਲ ਇਹ ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਬਣ ਗਿਆ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਕੁਝ ਦਿਨਾਂ ’ਚ ਮੌਸਮ ਖੁਸ਼ਕ ਰਹੇਗਾ। Weather Alert
ਮੀਂਹ ਦੀ ਚੇਤਾਵਨੀ ਤੇ ਕੜਾਕੇ ਦੀ ਠੰਢ | Weather Alert
ਮੌਸਮ ਵਿਭਾਗ ਨੇ ਪੱਛਮੀ ਗੜਬੜੀ ਕਾਰਨ ਹਿਮਾਲਿਆਈ ਸੂਬਿਆਂ ’ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ, ਜਿਨ੍ਹਾਂ ’ਚ ਮਿਜ਼ੋਰਮ, ਨਾਗਾਲੈਂਡ, ਤ੍ਰਿਪੁਰਾ, ਸਿੱਕਮ, ਪੱਛਮੀ ਬੰਗਾਲ, ਅਸਾਮ ਤੇ ਮਨੀਪੁਰ ਸ਼ਾਮਲ ਹਨ। ਇਨ੍ਹਾਂ ਸੂਬਿਆਂ ’ਚ ਬੱਦਲਾਂ ਦੀ ਲਹਿਰ ਰਹੇਗੀ, ਤੇ ਕੁਝ ਥਾਵਾਂ ’ਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ, ਦੇਸ਼ ਦੇ ਕੁਝ ਹਿੱਸਿਆਂ ’ਚ ਭਾਰੀ ਠੰਢ ਜਾਰੀ ਹੈ। ਸੋਮਵਾਰ ਨੂੰ ਲੇਹ ’ਚ ਘੱਟੋ-ਘੱਟ ਤਾਪਮਾਨ -6.2 ਡਿਗਰੀ, ਕਸ਼ਮੀਰ ਦੇ ਗੁਲਮਰਗ ’ਚ -2 ਡਿਗਰੀ ਤੇ ਪਹਿਲਗਾਮ ’ਚ -0.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। Weather Alert
Punjab Weather News: ਰਾਜਸਥਾਨ ਦੇ ਪਹਾੜੀ ਇਲਾਕਿਆਂ ’ਚ ਹੋਈ ਬਰਫਬਾਰੀ ਕਾਰਨ ਵਧੀ ਠੰਢ
(ਮੇਵਾ ਸਿੰਘ) ਅਬੋਹਰ। ਸ਼ਹਿਰ ਦੇ ਪਿੰਡਾਂ ਵਿੱਚ ਬਰਫ਼ ਦੀ ਚਾਦਰ ਅਤੇ ਰਾਜਸਥਾਨ ਦੇ ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਕਾਰਨ ਜ਼ਮੀਨੀ ਪੱਧਰ ’ਤੇ ਠੰਢ ਵਧਦੀ ਜਾ ਰਹੀ ਹੈ, ਜਿਸ ਵਿੱਚ ਫ਼ਸਲਾਂ ਅਤੇ ਵਾਹਨਾਂ ’ਤੇ ਬਰਫ਼ ਦੀ ਚਾਦਰ ਵਿਛ ਗਈ ਹੈ। ਅਬੋਹਰ ਸਮੇਤ ਪੰਜਾਬ ਦੇ ਪਿੰਡ ਤਾਜਾ ਪੱਟੀ ਦੇ ਵਸਨੀਕ ਛਿੰਦਰ ਸਿੰਘ ਅਤੇ ਸ਼ਿਵ ਪ੍ਰਕਾਸ਼ ਸਹਾਰਨਾ ਨੇ ਦੱਸਿਆ ਕਿ ਦਸੰਬਰ ਮਹੀਨੇ ਵਿੱਚ ਠੰਢ ਦਿਨ-ਬ-ਦਿਨ ਜ਼ੋਰ ਫੜਨ ਲੱਗੀ ਹੈ।
ਇਹ ਵੀ ਪੜ੍ਹੋ: Bharatmala Project: ਭਾਰਤਮਾਲਾ ਪ੍ਰਾਜੈਕਟ ਦੇ ਵਿਰੋਧ ’ਚ ਟਾਵਰ ’ਤੇ ਚੜੇ ਕਿਸਾਨ
ਜਿਸ ਕਰਕੇ ਆਮ ਲੋਕਾਂ ਠੰਢ ਦੇ ਮੌਸਮ ਤੋਂ ਬਚਣ ਲਈ ਗਰਮ ਕੱਪੜੇ ਕੋਟ, ਕੋਟੀਆਂ, ਸਵੈਟਰਾਂ, ਖੇਸਾਂ ਕੰਬਲਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲੱਗੇ ਹਨ। ਉਨਾਂ ਕਿਹਾ ਕਿ ਸਵੇਰੇ-ਸਵੇਰੇ ਫ਼ਸਲਾਂ ਅਤੇ ਵਾਹਨਾਂ ’ਤੇ ਬਰਫ਼ ਵਰਗੀ ਚਿੱਟੀ ਚਾਦਰ ਵਿਛਾ ਜਾਣਾ ਇੱਕ ਆਮ ਵਰਤਾਰਾ ਬਣ ਗਿਆ ਹੈ, ਜਿਸ ਕਾਰਨ ਅਬੋਹਰ ਇਲਾਕੇ ਦੀ ਕਿੰਨੂ, ਛੋਲੇ ਅਤੇ ਸਰੋਂ ਦੀ ਫ਼ਸਲ ਨੁਕਸਾਨ ਹੋਣ ਦਾ ਖਦਸਾ ਪੈਦਾ ਹੋ ਗਿਆ ਹੈ।
School Holiday : ਸਕੂਲਾਂ ਦੀਆਂ ਛੁੱਟੀਆਂ ’ਚ ਮੁੜ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ, ਹੁਣੇ ਵੇਖੋ
26 ਜਨਵਰੀ ਤੋਂ ਬਾਅਦ ਹੀ ਖੁੱਲ੍ਹਣਗੇ ਸਕੂਲ | School Holiday
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੂਰੇ ਉੱਤਰ ਭਾਰਤ ’ਚ ਕੜਾਕੇ ਦੀ ਠੰਢ ਦਾ ਦੌਰ ਲਗਾਤਾਰ ਜ਼ਾਰੀ ਹੈ। ਇਸ ਕੜਾਕੇ ਦੀ ਠੰਢ ਕਾਰਨ ਚੰਡੀਗੜ੍ਹ ਦੇ ਸਕੂਲਾਂ ’ਚ ਮੁੜ ਤੋਂ ਛੁੱਟੀਆਂ ’ਚ ਵਾਧਾ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਇਸ ਨਾਲ ਸਬੰਧਿਤ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮੌਸਮ ਲਗਾਤਾਰ ਖਰਾਬ ਹੋ ਰਿਹਾ ਹੈ। ਠੰਢ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਚੰਡੀਗੜ੍ਹ ਦੇ ਸਕੂਲਾਂ ਨੂੰ 26 ਜਨਵਰੀ ਤੋਂ ਬਾਅਦ ਹੀ ਖੋਲ੍ਹਣ ਦਾ ਹੁਕਮ ਦਿੱਤਾ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ 23, 24 ਅਤੇ 25 ਜਨਵਰੀ ਤੱਕ ਚੰਡੀਗੜ੍ਹ ਦੇ ਕੋਈ ਵੀ ਸਰਕਾਰੀ। (School Holiday)
Ram Mandir Pran Prathistha : ਪ੍ਰਾਣ ਪ੍ਰਤਿਸ਼ਠਾ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਹੀ ਵੱਡੀ ਗੱਲ, ਵੇਖੋ LIVE
ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਜਾਂ ਫਿਰ ਨਿਜੀ ਸਕੂਲ ਪੰਜਵੀਂ ਤੱਕ ਦੇ ਬੱਚਿਆਂ ਦੀਆਂ ਫਿਜ਼ੀਕਲ ਰੂਪ ’ਚ ਕਲਾਸਾਂ ਨਹੀਂ ਲਾ ਸਕਣਗੇ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਕਰ ਸਕੂਲ ਨੇ ਕਲਾਸਾਂ ਲਾਉਣੀਆਂ ਹਨ ਤਾਂ ਉਹ ਆਨਲਾਈਨ ਰੂਪ ’ਚ ਲਾ ਸਕਦੇ ਹਨ। ਉਨ੍ਹਾਂ ਕਿਹਾ ਕਿ ਛੇਵੀਂ ਅਤੇ ਇਸ ਤੋਂ ਉਪਰ ਦੀਆਂ ਜਮਾਤਾਂ ਲਈ ਮੌਸਮ ਦੀ ਸਥਿਤੀ ਨੂੰ ਵੇਖਦੇ ਹੋਏ ਫੈਸਲਾ ਲਿਆ ਜਾ ਸਕਦਾ ਹੈ। ਜੇਕਰ ਮੌਸਮ ਖਰਾਬ ਰਿਹਾ ਤਾਂ ਸਕੂਲ ਆਨਲਾਈਨ ਕਲਾਸਾਂ ਲਾ ਸਕਦੇ ਹਨ। ਜੇਕਰ ਸਕੂਲ ਨੇ ਛੇਵੀਂ ਅਤੇ ਇਸ ਤੋਂ ਉਪਰ ਦੀਆਂ ਜਮਾਤਾਂ ਦੀਆਂ ਕਲਾਸਾਂ ਫਿਜੀਕਲ ਰੂਪ ’ਚ ਲਗਾਉਣੀਆਂ ਹਨ ਤਾਂ ਸਕੂਲ ਨੂੰ ਬੱਚਿਆਂ ਲਈ ਸਾਵਧਾਨੀ ਵਰਤਨੀ ਪਵੇਗੀ ਤਾਂ ਕਿ ਬੱਚਿਆਂ ਨੂੰ ਸਕੂਲ ਆਉਣ ਅਤੇ ਜਾਣ ਸਮੇਂ ਠੰਢ ਦਾ ਸਾਹਮਣਾ ਨਾ ਕਰਨਾ ਪਵੇ। (School Holiday)
ਸਾਵਧਾਨ! ਹੁਣ ਹੋਰ ਵਧਣ ਵਾਲੀ ਹੈ ਠੰਢ
ਤਿੰਨ ਡਿਗਰੀ ਤੱਕ ਡਿੱਗੇਗਾ ਪਾਰਾ (Weather Today )
(ਏਜ਼ੰਸੀ) ਨਵੀਂ ਦਿੱਲੀ। ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿੱਚ ਇਨ੍ਹੀਂ ਦਿਨੀਂ ਕੜਾਕੇ ਦੀ ਠੰਢ ਪੈ ਰਹੀ ਹੈ। ਕੜਾਕੇ ਦੀ ਠੰਢ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਉੱਤਰ-ਪੱਛਮੀ ਭਾਰਤ ਅਤੇ ਮੱਧ ਭਾਰਤ ਦੇ ਸੂਬਿਆਂ ਵਿੱਚ ਠੰਢ ਹੋਰ ਵਧਣ ਵਾਲੀ ਹੈ। ਇੱਥੇ ਘੱਟੋ-ਘੱਟ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਤੱਕ ਘਟਣ ਵਾਲਾ ਹੈ। (Weather Today)
ਇਹ ਵੀ ਪੜ੍ਹੋ: Petrol Diesel Prices : ਖੁਸ਼ਖਬਰੀ ਇਨ੍ਹਾਂ ਸੂਬਿਆਂ ’ਚ ਇਨ੍ਹਾਂ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਅੱਜ ਦੀ ਕੀਮਤ
ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਦੋ ਦਿਨਾਂ ਤੱਕ ਉੱਤਰੀ ਭਾਰਤ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਵਾਲੀ ਹੈ। ਇਸ ਤੋਂ ਬਾਅਦ ਧੁੰਦ ਘੱਟ ਜਾਵੇਗੀ। ਇਸੇ ਤਰ੍ਹਾਂ ਉੱਤਰੀ ਭਾਰਤ ਵਿੱਚ ਦੋ ਦਿਨਾਂ ਤੱਕ ਕੋਲਡ ਡੇ ਤੋਂ ਲੈ ਕੇ ਕੜਾਕੇ ਦੀ ਠੰਢ ਦੀ ਸਥਿਤੀ ਬਣੀ ਰਹੇਗੀ ਅਤੇ ਉਸ ਤੋਂ ਬਾਅਦ ਠੰਢ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਬਿਹਾਰ ਅਤੇ ਉੱਤਰੀ ਮੱਧ ਪ੍ਰਦੇਸ਼ ’ਚ ਸੀਤ ਲਹਿਰ ਆਉਣ ਵਾਲੀ ਹੈ। ਇਸ ਦੇ ਨਾਲ ਹੀ 21 ਅਤੇ 22 ਜਨਵਰੀ ਨੂੰ ਉੱਤਰੀ ਭਾਰਤ ਦੇ ਹੋਰ ਸੂਬਿਆਂ ਵਿੱਚ ਵੀ ਸੀਤ ਲਹਿਰ ਆਉਣ ਦੀ ਸੰਭਾਵਨਾ ਹੈ।
ਕੜਾਕੇ ਦੀ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ, ਵੇਖੋ
ਲੱਗ ਸਕਦੀਆਂ ਹਨ ਆਨਲਾਈਨ ਕਲਾਸਾਂ | School Holidays
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਮੇਤ ਪੂਰੇ ਉੱਤਰ ਭਾਤਰ ’ਚ ਕੜਾਕੇ ਦੀ ਠੰਢ ਦਾ ਦੌਰ ਜਾਰੀ ਹੈ। ਪੂਰਾ ਪੰਜਾਬ ਠੰਢ ਦੀ ਲਪੇਟ ’ਚ ਹੈ। ਇਸ ਦੇ ਮੱਦੇਨਜ਼ਰ ਕਈ ਸੂਬਿਆਂ ’ਚ ਸਕੂਲਾਂ ਦੀਆਂ ਛੁੱਟੀਆਂ ਕੀਤੀਆਂ ਹੋਈਆਂ ਹਨ। ਇਸ ਠੰਢ ਦੇ ਮੱਦੇ ਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੀਆਂ ਛੁੱਟੀਆਂ ਹੋਰ ਵਧਾ ਦਿੱਤੀਆਂ ਹਨ। ਪਹਿਲਾਂ ਸਕੂਲਾਂ ਦੇ ਖੁੱਲ੍ਹਣ ਦੀ ਮਿਤੀ 15 ਜਨਵਰੀ ਸੀ, ਪਰ ਹੁਣ ਸਕੂਲ ਇਸ ਦਿਨ ਨਹੀਂ ਖੁੱਲ੍ਹਣਗੇ। ਹੁਣ ਠੰਢ ਦੇ ਮੌਸਮ ਦੇ ਚੱਲਦੇ ਹੋਏ ਸਕੂਲਾਂ ਦੀਆਂ ਛੁੱਟੀਆਂ 20 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਚਾਲ੍ਹੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੇਲਾ ਮਾਘੀ
ਹੁਣ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਜਾਂ ਫਿਰ ਕੋਈ ਨਿਜੀ ਸਕੂਲ 20 ਜਨਵਰੀ ਤੱਕ ਨਹੀਂ ਖੁੱਲ੍ਹਣਗੇ। ਇਹ ਛੁੱਟੀਆਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਤੱਕ ਹਨ। ਹੁਣ ਇਸ ਜਮਾਤ ਦੇ ਬੱਚੇ ਕਲਾਸਾਂ ਲਗਾਉਣ ਲਈ ਸਕੂਲ ਨਹੀਂ ਜਾਣਗੇ। ਹੁਣ 8ਵੀਂ ਤੱਕ ਦੇ ਬੱਚਿਆਂ ਲਈ ਸਕੂਲ ਆਨਲਾਈਨ ਕਲਾਸਾਂ ਲਾ ਸਕਦੇ ਹਨ। ਬਾਕੀ 9ਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਬੱਚਿਆਂ ਦੇ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ 9:30 ਵਜੇ ਦਾ ਹੈ ਅਤੇ ਬੰਦ ਹੋਣ ਦਾ ਸਮਾਂ ਸ਼ਾਮ 4 ਵਜੇ ਦਾ ਹੈ।
ਠੰਢ ਦਾ ਕਹਿਰ
ਹਰ ਸਾਲ ਵਾਂਗ ਠੰਢ ਦੀ ਦਸਤਕ ਨਾਲ ਧੁੰਦ ਦਾ ਕਹਿਰ ਦਿਸਣ ਲੱਗਾ ਹੈ ਧੁੰਦ ਕਾਰਨ ਫਲਾਈਟਾਂ ਰੱਦ ਅਤੇ ਦੇਰੀ ਨਾਲ ਚੱਲ ਰਹੀਆਂ ਹਨ ਉੱਥੇ ਸਭ ਤੋਂ ਜ਼ਿਆਦਾ ਰੇਲਾਂ ਪ੍ਰਭਾਵਿਤ ਹੋ ਰਹੀਆਂ ਹਨ ਰੋਜ਼ਾਨਾ ਲੱਖਾਂ ਲੋਕਾਂ ਲਈ ਸੁਵਿਧਾਜਨਕ ਰੇਲਾਂ ਦਾ ਰੱਦ ਹੋਣਾ ਤੇ ਦੇਰੀ ਨਾਲ ਚੱਲਣਾ ਆਮ ਗੱਲ ਹੋ ਗਈ ਹੈ ਪੂਰਾ ਉੱਤਰ ਭਾਰਤ ਭਿਆਨਕ ਠੰਢ ਨਾਲ ਕੰਬ ਰਿਹਾ ਹੈ ਸਕੂਲਾਂ ’ਚ ਛੁੱਟੀਆਂ ਹੋ ਗਈਆਂ ਹਨ ਅਤੇ ਡਾਕਟਰ ਸਾਵਧਾਨ ਰਹਿਣ ਦੀ ਚਿਤਾਵਨੀ ਦੇ ਰਹੇ ਹਨ ਸਭ ਤੋਂ ਵੱਡੀ ਦਿੱਕਤ ਇਹ ਹੈ ਕਿ ਕੋਈ ਵੀ ਮੌਸਮ ਜਦੋਂ ਆਪਣੇ ਸਿਖ਼ਰ ’ਤੇ ਪਹੁੰਚਦਾ ਹੈ, ਤਾਂ ਉਸ ਦੀ ਸਭ ਤੋਂ ਜ਼ਿਆਦਾ ਮਾਰ ਉਸ ਤਬਕੇ ਨੂੰ ਪੈਂਦੀ ਹੈ, ਜੋ ਆਮ ਦਿਨਾਂ ’ਚ ਵੀ ਆਪਣੇ ਜੀਵਨ-ਗੁਜ਼ਾਰੇ ਦੇ ਸਾਧਨ ਪੂਰੀ ਤਰ੍ਹਾਂ ਨਹੀਂ ਜੁਟਾ ਪਾਉਂਦਾ ਅਜਿਹੇ ’ਚ, ਮੌਸਮ ਦੀ ਮਾਰ ਅਤਿ ਗਰੀਬ ਤਬਕੇ ਲਈ ਇੱਕ ਆਫ਼ਤ ਵਾਂਗ ਹੁੰਦੀ ਹੈ। (Cold)
ਇਹ ਵੀ ਪੜ੍ਹੋ : Train Accident: ਯਾਤਰੀ ਰੇਲਗੱਡੀ ਪਟੜੀ ਤੋਂ ਲੱਥੀ, ਐਮਰਜੈਂਸੀ ਸੰਪਰਕ ਨੰਬਰ ਜਾਰੀ
ਦਰਅਸਲ, ਇਹ ਵੀ ਇੱਕ ਵਿਡੰਬਨਾ ਹੈ ਕਿ ਅੱਜ ਦੇ ਆਧੁਨਿਕ ਅਤੇ ਡਿਜੀਟਲ ਯੁੱਗ ’ਚ ਅੱਜ ਤੱਕ ਅਸੀਂ ਅਜਿਹੀ ਤਕਨੀਕੀ ਵਿਵਸਥਾ ਸਥਾਪਿਤ ਨਹੀਂ ਕਰ ਸਕੇ ਕਿ ਜੋ ਧੁੰਦ ’ਚ ਹਵਾਈ, ਰੇਲ ਅਤੇ ਸੜਕੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾ ਸਕੇ ਵਿਸ਼ਵ ’ਚ ਤਮਾਮ ਉਲਟ ਮੌਸਮੀ ਹਾਲਾਤਾਂ ’ਚ ਲੋਕਾਂ ਨੇ ਜਿਉਣ ਦੇ ਸੁਖਾਲੇ ਰਾਹ ਲੱਭੇ ਹਨ ਪਰ ਜੇਕਰ ਸੜਕੀ ਆਵਾਜਾਈ ਦੀ ਗੱਲ ਕਰੀਏ ਤਾਂ ਧੁੰਦ ’ਚ ਵਾਹਨਾਂ ਦੀ ਰਫ਼ਤਾਰ ਰੁਕ ਜਿਹੀ ਜਾਂਦੀ ਹੈ ਨਿਸ਼ਚਿਤ ਰੂਪ ਨਾਲ ਸੜਕ ਹਾਦਸੇ ਦਿਸਣ ਦੂਰੀ ’ਚ ਕਮੀ ਦੇ ਚੱਲਦਿਆਂ ਹੁੰਦੇ ਹਨ, ਪਰ ਕਿਤੇ ਨਾ ਕਿਤੇ ਹਾਦਸੇ ਕਿਸੇ ਦੀ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਨਾਲ ਵੀ ਹੁੰਦੇ ਹਨ। (Cold)
ਜਿਸ ਸਮੇਂ ਅਸੀਂ ਇਸ ਠੰਢ ਨੂੰ ਲੈ ਕੇ ਪ੍ਰੇਸ਼ਾਨ ਹਾਂ, ਪਹਾੜੀ ਇਲਾਕਿਆਂ ਦੀਆਂ ਆਪਣੀ ਵੱਖਰੀਆਂ ਚਿੰਤਾਵਾਂ ਹਨ ਉੱਤਰਾਖੰਡ ਤੋਂ ਲੈ ਕੇ ਹਿਮਾਚਲ ਅਤੇ ਕਸ਼ਮੀਰ ਤੱਕ ’ਚ ਇਸ ਵਾਰ ਭਿਆਨਕ ਠੰਢ ਦੇ ਬਾਵਜੂਦ ਜ਼ਿਆਦਾ ਬਰਫ਼ਬਾਰੀ ਨਹੀਂ ਹੋਈ ਹੈ ਬਿਨਾਂ ਸ਼ੱਕ, ਮੌਸਮ ਦੀ ਤਲਖੀ ਤੋਂ ਪੂਰੀ ਤਰ੍ਹਾਂ ਮੁਕਤ ਹੋਣਾ ਸੰਭਵ ਨਹੀਂ ਹੈ, ਪਰ ਆਮ ਜਨਤਾ ਦੀ ਚੌਕਸੀ ਤੇ ਸਰਗਰਮੀ ਨਾਲ ਕਈ ਲੋਕਾਂ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ ਠੰਢ ਦੇ ਇਸ ਮੌਸਮ ’ਚ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਲੋੜਵੰਦਾਂ ਨੂੰ ਖਾਣਾ, ਗਰਮ ਕੱਪੜੇ ਅਤੇ ਰੈਣ-ਬਸੇਰੇ ਦੀ ਸੁਵਿਧਾ ਮੁਹੱਈਆ ਕਰਵਾ ਉਨ੍ਹਾਂ ਦਾ ਸਹਾਰਾ ਬਣੀਏ। (Cold)
ਹੈਰਾਨ ਕਰ ਦੇਣ ਵਾਲੇ ਹਨ ਹਲਦੀ ਦੇ ਫਾਇਦੇ
ਹੈਰਾਨ ਕਰ ਦੇਣ ਵਾਲੇ ਹਨ ਹਲਦੀ ਦੇ ਫਾਇਦੇ
ਹਲਦੀ ਦੀ ਵਰਤੋਂ ਆਮ ਤੌਰ ‘ਤੇ ਖੂਨ ਦੇ ਰਿਸਾਅ ਨੂੰ ਰੋਕਣ ਜਾਂ ਸੱਟ ਨੂੰ ਠੀਕ ਕਰਨ ਲਈ ਕੀਤੀ ਜਾਂਦੀ ਹੈ ਕਈ ਵਾਰ ਹੱਥ-ਪੈਰਾਂ ‘ਚ ਹੋਣ ਵਾਲੇ ਦਰਦ ਤੋਂ ਰਾਹਤ ਪਾਉਣ ਲਈ ਵੀ ਹਲਦੀ ਵਾਲੇ ਦੁੱਧ ਦੀ ਵਰਤੋਂ ਕੀਤੀ ਜਾਂਦੀ ਹੈ ਆਮ ਤੌਰ ‘ਤੇ ਹਲਦੀ ਦਾ ਸੇਵਨ ਦੁੱਧ ‘ਚ ਮਿਲਾ ਕੇ ਹੀ ਕੀਤਾ ਜਾਂਦਾ ਹੈ ਹਲਦੀ ‘ਚ ਐਂਟੀਸੈਪਟਿਕ ਅਤੇ ਐਂਟੀਬਾਇਓਟਿਕ ਗੁਣ ਹੁੰਦੇ ਹਨ, ਉੱਥੇ ਦੁੱਧ ‘ਚ ਮੌਜ਼ੂਦ ਕੈਲਸ਼ੀਅਮ ਹਲਦੀ ਦੇ ਨਾਲ ਮਿਲ ਕੇ ਸਰੀਰ ਨੂੰ ਫਾਇਦਾ ਪਹੁੰਚਾਉਂਦਾ ਹੈ ਇਸ ਲੇਖ ਜਰੀਏ ਅਸੀਂ ਤੁਹਾਨੂੰ ਦੱਸਾਂਗੇ ਹਲਦੀ ਦਾ ਸੇਵਨ ਕਰਨ ਨਾਲ ਹੋਣ ਵਾਲੇ ਫਾਇਦਿਆਂ ਬਾਰੇ।
ਹਲਦੀ ਦਾ ਸੇਵਨ ਸਰੀਰ ਨੂੰ ਮਜ਼ਬੂਤ ਬਣਾਉਂਦਾ ਹੈ ਰੋਜ਼ਾਨਾ ਇੱਕ ਗਲਾਸ ਦੁੱਧ ‘ਚ ਸਵੇਰੇ ਅੱਧਾ ਚਮਚ ਹਲਦੀ ਮਿਲਾ ਕੇ ਪੀਣ ਨਾਲ ਸਰੀਰ ਮਜ਼ਬੂਤ ਹੋ ਜਾਂਦਾ ਹੈ ਕੋਸੇ ਦੁੱਧ ਦੇ ਨਾਲ ਹਲਦੀ ਦੇ ਸੇਵਨ ਨਾਲ ਸਰੀਰ ‘ਚ ਜਮ੍ਹਾ ਵਾਧੂ ਫੈਟ ਹੌਲੀ-ਹੌਲੀ ਘੱਟ ਹੋਣ ਲੱਗਦੀ ਹੈ ਇਸ ‘ਚ ਮੌਜ਼ੂਦ ਕੈਲਸ਼ੀਅਮ ਅਤੇ ਹੋਰ ਤੱਤ ਭਾਰ ਘੱਟ ਕਰਨ ‘ਚ ਵੀ ਮੱਦਦਗਾਰ ਹੁੰਦੇ ਹਨ।
ਆਯੁਰਵੈਦ ‘ਚ ਹਲਦੀ ਦੇ ਫਾਇਦੇ
ਆਯੁਰਵੈਦ ‘ਚ ਹਲਦੀ ਨੂੰ ਖੂਨ ਸੋਧਣ ‘ਚ ਮਹੱਤਵਪੂਰਨ ਦੱਸਿਆ ਗਿਆ ਹੈ ਹਲਦੀ ਦੇ ਸੇਵਨ ਨਾਲ ਖੂਨ ਸ਼ੁੱਧ ਹੁੰਦਾ ਰਹਿੰਦਾ ਹੈ ਇਸ  ਨੂੰ ਖਾਣ ਨਾਲ ਖੂਨ ‘ਚ ਮੌਜ਼ੂਦ ਜ਼ਹਿਰੀਲੇ ਤੱਤ ਬਾਹਰ ਨਿੱਕਲ ਜਾਂਦੇ ਹਨ ਤੇ ਇਸ ਨਾਲ ਬਲੱਡ ਸਰਕੂਲੇਸ਼ਨ ਚੰਗਾ ਹੁੰਦਾ ਹੈ ਪਤਲਾ ਹੋਣ ਤੋਂ ਬਾਅਦ ਖੂਨ ਦਾ ਨਾੜੀਆਂ ‘ਚ ਵਹਾਅ ਵਧ ਜਾਂਦਾ ਹੈ, ਜਿਸ ਨਾਲ ਵਿਅਕਤੀ ਨੂੰ ਦਿਲ ਸਬੰਧੀ ਪ੍ਰੇਸ਼ਾਨੀਆਂ ਨਹੀਂ ਹੁੰਦੀਆਂ।
ਸਰਦੀ, ਜ਼ੁਕਾਮ ਜਾਂ ਕਫ਼ ਦੀ ਸਮੱਸਿਆ ਹੋਣ ‘ਤੇ ਹਲਦੀ ਮਿਲੇ ਦੁੱਧ ਦਾ ਸੇਵਨ ਲਾਭਕਾਰੀ ਸਾਬਤ ਹੁੰਦਾ ਹੈ ਇਸ ਨਾਲ ਸਰਦੀ, ਜ਼ੁਕਾਮ ਤਾਂ ਠੀਕ ਹੁੰਦਾ ਹੀ ਹੈ, ਨਾਲ ਹੀ ਗਰਮ ਦੁੱਧ ਦੇ ਸੇਵਨ ਨਾਲ ਫੇਫੜਿਆਂ ‘ਚ ਜੰਮਿਆ ਹੋਇਆ ਕਫ਼ ਵੀ ਨਿੱਕਲ ਜਾਂਦਾ ਹੈ।
ਦੁੱਧ ‘ਚ ਹਲਦੀ ਮਿਲਾ ਕੇ ਪੀਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਦੁੱਧ ‘ਚ ਮੌਜ਼ੂਦ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤੀ ਦਿੰਦਾ ਹੈ ਤੇ ਹਲਦੀ ਦੇ ਗੁਣਾਂ ਕਾਰਨ ਰੋਗ ਰੋਕੂ ਸਮਰੱਥਾ ਦਾ ਵਿਕਾਸ ਹੁੰਦਾ ਹੈ।
ਜੇਕਰ ਤੁਹਾਨੂੰ ਰਾਤ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਹੈ ਤੇ ਤੁਸੀਂ ਰਾਤ ਭਰ ਵਿਚਾਰਾਂ ‘ਚ ਗੁਆਚੇ ਰਹਿੰਦੇ ਹੋ ਤਾਂ ਹਲਦੀ ਵਾਲਾ ਦੁੱਧ ਤੁਹਾਡੇ ਲਈ ਚੰਗੀ ਨੀਂਦ ‘ਚ ਸਹਾਇਕ ਹੋ ਸਕਦਾ ਹੈ ਰਾਤ ਦਾ ਭੋਜਨ ਕਰਨ ਤੋਂ ਬਾਅਦ ਸੌਣ ਤੋਂ ਅੱਧਾ ਘੰਟਾ ਪਹਿਲਾਂ ਹਲਦੀ ਵਾਲਾ ਦੁੱਧ ਪੀਓ ਫਿਰ ਵੇਖੋ ਤੁਹਾਨੂੰ ਰਾਤ ਨੂੰ ਕਿੰਨੀ ਵਧੀਆ ਨੀਂਦ ਆਉਂਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਦਿੱਲੀ ਵਿੱਚ ਸਵੇਰ ਤੋਂ ਹੀ ਧੁੰਦ ਛਾਈ , ਠੰਢ ਦਾ ਸਿਤਮ ਜਾਰੀ
ਦਿੱਲੀ ਵਿੱਚ ਸਵੇਰ ਤੋਂ ਹੀ ਧੁੰਦ ਛਾਈ, ਠੰਢ ਦਾ ਸਿਤਮ ਜਾਰੀ
ਨਵੀਂ ਦਿੱਲੀ (ਏਜੰਸੀ)। ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆ ਵਿੱਚ ਸ਼ਨੀਵਾਰ ਨੂੰ ਕੋਹਰੇ ਦੀ ਲਪੇਟ ’ਚ ਆ ਗਿਆ ਅਤੇ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ ਰਿਹਾ। ਮੌਸਮ ਵਿਭਾਗ ਦੇ ਅਨੁਸਾਰ ਰਾਜਧਾਨੀ ਅਤੇ ਐਨਸੀਆਰ ਵਿੱਚ ਅਗਲੇ ਚਾਰ ਦਿਨਾਂ ਤੱਕ ਸੰਘਣੀ ਤੋਂ ਦਰਮਿਆਨੀ ਧੁੰਦ ਛਾਈ ਰਹਿ ਸਕਦੀ ਹੈ ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਹੈ ਅਤੇ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਜਨਵਰੀ ਦੇ ਦੋ ਹਫ਼ਤੇ ਬੀਤ ਜਾਣ ਤੋਂ ਬਾਅਦ ਵੀ ਠੰਢ ਦਾ ਕਹਿਰ ਜਾਰੀ ਹੈ। ਦਿੱਲੀ ’ਚ ਸੀਤ ਲਹਿਰ ਦੇ ਨਾਲ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਇਸ ਤੋਂ ਬਿਨ੍ਹਾਂ ਬਰੇਲੀ, ਲਖਨਊ, ਗੋਰਖਪੁਰ ਵਿੱਚ ਵੀ ਸਥਿਤੀ ਘੱਟ ਜਾ ਘੱਟ ਬਣੀ ਹੋਈ ਹੈ। ਇਸ ਦੇ ਨਾਲ ਹਰਿਆਣਾ ਅਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਕੱਲ ਜ਼ਿਆਦਾ ਠੰਡ ਰਹੀ।
ਦਿੱਲੀ-ਐਨਸੀਆਰ ਵਿੱਚ ਸ਼ੁੱਕਰਵਾਰ ਨੂੰ ਸਵੇਰੇ ਸੰਘਣੇ ਕੋਹਰੇ ਦੇ ਨਾਲ ਵੀ ਦਿਨ ਭਰ ਜ਼ਬਰਦਸਤ ਠੰਡ ਰਹੀ। ਕਲ ਸਜੀਨ ਦਾ ਸਭ ਤੋਂ ਠੰਡਾ ਦਿਨ ਰਿਹਾ। ਤਾਪਮਾਨ ਮਹਿਜ 15.4 ਡਿਗਰੀ ਸੈਲਸੀਅਸ ਰਿਹਾ। ਇਹ ਆਮ ਤੋਂ 5 ਡਿਗਰੀ ਸੈਲਸੀਅਸ ਘੱਟ ਹੈ। ਰਾਜਧਾਨੀ ਵਿੱਚ ਸ਼ਨੀਵਾਰ ਨੂੰ ਵੀ ਦਿਨ ਭਰ ਬੱਦਲ ਛਾਏ ਰਹਿਣਗੇ। ਅਗਲੇ ਚਾਰ ਦਿਨਾਂ ਵਿੱਚ ਰਾਜਧਾਨੀ ਵਿੱਚ ਮੱਧਮ ਤੋਂ ਸੰਘਣਾ ਕੋਹਰਾ ਛਾਇਆ ਰਹਿ ਸਕਦਾ ਹੈ। ਇੱਕ ਨਵਾ ਪੱਛਮੀ ਵਿਕਸ਼ੋਭ ਐਕਟਿਵ ਹੋਣ ਨਾਲ 18 ਅਤੇ 19 ਜਨਵਰੀ ਨੂੰ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਖਰਾਬ ਸ੍ਰੇਣੀ ਵਿੱਚ ਰਹੀ। ਰਾਜਧਾਨੀ ਵਿੱਚ ਅੱਜ ਹਵਾ ਗੁਣਵੱਤਾ ਸੂਚਕਾਂਕ 243 ਰਿਹਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਘੱਟੋ ਘੱਟ ਤਾਪਮਾਨ ਸੱਤ ਡਿਗਰੀ ਸੈਲਸੀਅਸ
ਕੋਹਰੇ ਕਾਰਨ ਦਿੱਲੀ ਆਉਣ ਵਾਲੀਆਂ 22 ਟ੍ਰੇਨਾਂ ਪ੍ਰਭਾਵਿਤ
ਨਵੀਂ ਦਿੱਲੀ, ਏਜੰਸੀ। ਹਿਮਾਚਲ ਪ੍ਰਦੇਸ਼, ਕਸ਼ਮੀਰ ਅਤੇ ਉਤਰਾਖੰਡ ‘ਚ ਤਾਜਾ ਬਰਫਬਾਰੀ ਨੇ ਬੁੱਧਵਾਰ ਸਵੇਰੇ ਦਿੱਲੀ ਦੇ ਲੋਕਾਂ ਨੂੰ ਇੱਕ ਵਾਰ ਫਿਰ ਠੰਢ ਦਾ ਅਹਿਸਾਸ ਕਰਵਾਇਆ ਅਤੇ ਸੰਘਣੇ ਕੋਹਰੇ ਦੀ ਚਾਦਰ ਨੇ ਜਹਾਜ਼ ਸੇਵਾਵਾਂ ਤੋਂ ਲੈ ਕੇ ਰੇਲ ਆਵਾਜਾਈ ‘ਤੇ ਵੀ ਅਸਰ ਪਿਆ।  ਦਿੱਲੀ ‘ਚ ਅੱਜ ਸਵੇਰੇ ਘੱਟੋ ਘੱਟ ਤਾਪਮਾਨ ਸੱਤ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕੋਹਰੇ ਕਾਰਨ ਦ੍ਰਿਸ਼ਟਤਾ 25 ਮੀਟਰ ਤੱਕ ਰਹਿ ਜਾਣ ਨਾਲ ਸੜਕ ‘ਤੇ ਵਾਹਨ ਲਾਈਟ ਜਗਾ ਕੇ ਹੌਲੀ ਹੌਲੀ ਚਲਦੇ ਨਜ਼ਰ ਆਏ। ਇੰਦਰਾ ਗਾਂਧੀ ਹਵਾਈ ਅੱਡੇ ‘ਤੇ ਦ੍ਰਿਸ਼ਟਤਾ ਘੱਟ ਰਹਿਣ ਨਾਲ ਪੰਜ ਉਡਾਨਾਂ ਦਾ ਮਾਰਗ ਬਦਲਣਾ ਪਿਆ। ਕੋਹਰੇ ਕਾਰਨ ਦਿੱਲੀ ਆਉਣ ਵਾਲੀਆਂ 22 ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ ਅਤੇ ਦੇਰੀ ਨਾਲ ਚੱਲ ਰਹੀਆਂ ਹਨ। ਜਿਕਰਯੋਗ ਹੈ ਕਿ ਇਸ ਵਾਰ ਦਸੰਬਰ ਮੱਧ ਤੋਂ ਹੀ ਦਿੱਲੀ ਦੇ ਲੋਕਾਂ ਨੂੰ ਕੜਾਕੇ ਦੀ ਠੰਢ ਝੱਲਣੀ ਪੈ ਰਹੀ ਹੈ। ਠੰਢ ਕਾਰਨ ਜਿੱਥੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਰੋਜਮਰਾ ਦੇ ਕੰਮ ਕਾਰ ਉਤੇ ਜਾਣ ਵਾਲੇ ਤੇ ਦੂਰ ਦੁਰਾਡੇ ਸਥਾਨਾਂ ਤੋ ਦਿੱਲੀ ਕੰਮ ਕਾਰ ਲਈ ਆਉਣ ਵਾਲੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। Delhi
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਧੁੰਦ ਤੇ ਠੰਢ ਕਾਰਨ ਜਨਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ
ਰਾਤ ਤੋਂ ਹੀ ਸ਼ੁਰੂ ਹੋ ਕੇ ਦੁਪਹਿਰ 12 ਵਜੇ ਤੱਕ ਜਾਰੀ ਰਹਿੰਦੀ ਹੈ ਧੁੰਦ
ਠੰਢ ਨੇ ਵੀ ਦਿਨ ਰਾਤ ਲੋਕਾਂ ਦੇ ਦੰਦ ਠਾਰੇ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਇਸ ਵਾਰ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੇ ਜਨਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ ਕਰਕੇ ਰੱਖ ਦਿੱਤਾ ਹੈ। ਧੁੰਦ ਕਾਰਨ ਜਿੱਥੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਉੱਥੇ ਹੀ ਠਰੂੰ ਠਰੂੰ ਕਰਦੇ ਪਾਲੇ ਨੇ ਆਮ ਲੋਕਾਂ ਲਈ ਮੁਸ਼ਕਲਾਂ ਖੜ੍ਹੀਆਂ ਕੀਤੀਆਂ ਹੋਈਆਂ ਹਨ। ਠੰਢ ਦਾ ਆਲਮ ਇਹ ਹੈ ਕਿ ਲੋਕ ਧੁੱਪ ਦਾ ਨਿੱਘ ਮਾਨਣ ਲਈ ਸੂਰਜ ਅੱਗੇ ਬੱਦਲਾਂ ਚੋਂ ਬਾਹਰ ਨਿਕਲਣ ਦੀ ਪ੍ਰਾਰਥਨਾ ਕਰਨ ਲੱਗੇ ਹਨ ਤਾਂ ਜੋ ਠੰਢ ਦੇ ਕਹਿਰ ਤੋਂ ਥੋੜ੍ਹੀ ਨਿਜਾਤ ਮਿਲ ਸਕੇ।
ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਧੁੰਦ ਦਾ ਕਹਿਰ ਜਾਰੀ ਰਹਿਣ ਕਾਰਨ ਆਉਣ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਧੁੰਦ ਕਾਰਨ ਪੂਰੀ ਰਫ਼ਤਾਰ ਨਾਲ ਚੱਲ ਰਹੀ ਆਵਾਜਾਈ ‘ਤੇ ਬਰੇਕਾਂ ਲੱਗ ਰਹੀਆਂ ਹਨ। ਧੁੰਦ ਦੇ ਕਹਿਰ ਕਾਰਨ ਸੜਕੀ ਹਾਦਸਿਆਂ ਵਿੱਚ ਵੀ ਵਾਧਾ ਹੋ ਰਿਹਾ ਹੈ। ਪਟਿਆਲਾ ਸਮੇਤ ਹੋਰਨਾਂ ਗੁਆਂਢੀ ਜ਼ਿਲ੍ਹਿਆਂ ਵਿੱਚ ਰਾਤ ਅੱਠ ਵਜੇ ਤੋਂ ਬਾਅਦ ਹੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ ਅਤੇ ਇਹ ਧੁੰਦ ਦੂਜੇ ਦਿਨ ਸਵੇਰੇ ਬਾਰਾਂ ਵਜੇ ਤੱਕ ਜਾਰੀ ਰਹਿੰਦੀ ਹੈ
ਕੰਮਾਂ ਕਾਰਾਂ ਸਮੇਤ ਇਧਰ ਉਧਰ ਜਾਣ ਵਾਲੇ ਲੋਕਾਂ ਨੂੰ  ਮਜਬੂਰਨ ਧੁੰਦ ਵਿੱਚ ਹੀ ਜਾਣਾ ਪੈ ਰਿਹਾ
ਜਿਸ ਕਾਰਨ ਕੰਮਾਂ ਕਾਰਾਂ ਸਮੇਤ ਇਧਰ ਉਧਰ ਜਾਣ ਵਾਲੇ ਲੋਕਾਂ ਨੂੰ  ਮਜਬੂਰਨ ਧੁੰਦ ਵਿੱਚ ਹੀ ਜਾਣਾ ਪੈ ਰਿਹਾ ਹੈ। ਰੋਜ਼ਾਨਾ ਸਫ਼ਰ ਕਰਨ ਵਾਲੇ ਗੁਰਚਰਨ ਸਿੰਘ ਅਤੇ ਵਪਾਰੀ ਜਗਜੀਵਨ ਰਾਮ ਦਾ ਕਹਿਣਾ ਸੀ ਕਿ ਉਹ ਸਵੇਰੇ ਪਟਿਆਲਾ ਤੋਂ ਬੱਸ ਰਾਹੀਂ ਚੱਲੇ ਪਰ ਚੰਡੀਗੜ੍ਹ ਦੇ ਸਫਰ ਦੌਰਾਨ ਹੀ ਕਾਫੀ ਸਮਾਂ ਲੱਗ ਗਿਆ ਅਤੇ ਬੱਸ ਦੀ ਰਫਤਾਰ ਹੌਲੀ ਰਹੀ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਧੁੰਦ ਕਾਰਨ ਲੇਟ ਹੀ ਅੱਪੜ ਰਹੇ ਹਨ। ਇਸ ਤੋਂ ਇਲਾਵਾ ਹਰਦੀਪ ਬੱਸ ਦੇ ਚਾਲਕ ਕੁਲਦੀਪ ਸਿੰਘ ਅਤੇ ਆਹਲੂਵਾਲੀਆ ਬੱਸ ਦੇ ਚਾਲਕ ਰਾਜੂ ਸਿੰਘ ਦਾ ਕਹਿਣਾ ਸੀ ਕਿ ਧੁੰਦ ਕਾਰਨ ਬੱਸਾਂ ਵੀ ਸਹੀ ਟਾਈਮ ‘ਤੇ ਬੱਸ ਅੱਡਿਆਂ ‘ਤੇ ਪਹੁੰਚਾਉਣੀਆਂ ਔਖੀਆਂ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲਾਈਟਾਂ ਅਤੇ ਸੜਕ ਤੇ ਚਿੱਟੀ  ਪੱਟੀ ਦੇ ਸਹਾਰੇ ਹੀ ਗੱਡੀਆਂ ਚਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਠੰਢ ਕਾਰਨ 2 ਮਹੀਨੇ ਬੰਦ ਰਹਿਣਗੀਆਂ 5 ਰੇਲਾਂ
ਠੰਢ ਕਾਰਨ 2 ਮਹੀਨੇ ਬੰਦ ਰਹਿਣਗੀਆਂ 5 ਰੇਲਾਂ
ਫਿਰੋਜ਼ਪੁਰ (ਸਤਪਾਲ ਥਿੰਦ)। ਉੱਤਰ ਰੇਲ ਮੰਡਲ ਦੇ ਅਧੀਨ ਆਉਂਦੇ ਪੰਜਾਬ ਦੇ ਵੱਖ-ਵੱਖ ਸਟੇਸ਼ਨਾਂ ਨੂੰ ਚੱਲਦੀਆਂ 5 ਡੀਐਮਯੂ ਰੇਲਾਂ ਸਰਦ ਰੁੱਤ ਦੇ ਮੱਦੇਨਜ਼ਰ ਨਵੇਂ ਸਾਲ ਤੋਂ ਬੰਦ ਹੋਣ ਜਾ ਰਹੀਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਸਰਦ ਰੁੱਤ ‘ਚ ਪ੍ਰਭਾਵਿਤ ਹੋ ਰਹੀਆਂ 5 ਰੇਲਾਂ ਨੂੰ 1 ਜਨਵਰੀ 2020 ਤੋਂ ਲੈ ਕੇ 28 ਫਰਵਰੀ ਤੱਕ ਰੱਦ ਕੀਤਾ ਗਿਆ ਹੈ, ਇਸ ਤੋਂ ਇਲਾਵਾ 5 ਰੇਲ ਗੱਡੀਆਂ ਸ਼ਾਰਟ ਟਰਮੀਨੇਟ ਕੀਤੀਆਂ ਗਈਆਂ ਹਨ।
ਇਹ ਰੇਲਾਂ ਹੋਈਆਂ ਰੱਦ
74912 ਜਲੰਧਰ ਸਿਟੀ-ਹੁਸ਼ਿਆਰਪੁਰ ਡੀਐਮਯੂ
74911 ਹੁਸ਼ਿਆਰਪੁਰ-ਜਲੰਧਰ ਸਿਟੀ ਡੀਐਮਯੂ
74641 ਜਲੰਧਰ ਸਿਟੀ-ਮਾਨਾਂਵਾਲਾ ਡੀਐਮਯੂ
74984 ਫਾਜ਼ਿਲਕਾ-ਕੋਟਕਪੂਰਾ ਡੀਐਮਯੂ
74981 ਕੋਟਕਪੂਰਾ-ਫਾਜ਼ਿਲਕਾ ਡੀਐਮਯੂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।