maha paropkar month - Sach Kahoon Punjabi

ਪਵਿੱਤਰ ਮਹਾਂ ਪਰਉਪਕਾਰ ਮਹੀਨੇ ਦੀ ਖੁਸ਼ੀ ’ਚ ਬਲਾਕ ਬਠੋਈ-ਡਕਾਲਾ ਦੀ ਬਲਾਕ ਪੱਧਰੀ ਨਾਮ ਚਰਚਾ ਹੋਈ
5 ਲੋੜਵੰਤ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ (Naamcharcha)

(ਨਰਿੰਦਰ ਸਿੰਘ ਬਠੋਈ) ਪਟਿਆਲਾ। ਪਵਿੱਤਰ ਮਹਾਂ ਪਰਉਪਕਾਰ ਮਹੀਨੇ ਦੀ ਖੁਸ਼ੀ ਵਿੱਚ ਬਲਾਕ ਬਠੋਈ-ਡਕਾਲਾ ਦੀ ਬਲਾਕ ਪੱਧਰੀ ਨਾਮ ਚਰਚਾ (Naamcharcha) ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਬਠੋਈ-ਡਕਾਲਾ ਵਿਖੇ ਹੋਈ। ਸਾਧ ਸੰਗਤ ਵੱਲੋਂ ਵਰਦੇ ਤੇਜ਼ ਮੀਹ ਦੀ ਪਰਵਾਹ ਨਾ ਕਰਦੇ ਹੋਏ ਬਲਾਕ ਪੱਧਰੀ ਨਾਮ ਚਰਚਾ ’ਚ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਗੁਰੂ ਜੱਸ ਗਾਇਆ ਗਿਆ।

ਇਹ ਵੀ ਪੜ੍ਹੋ : ਇੰਗਲੈਂਡ ਵਿਖੇ ਨੋਬਲ ਪੁਰਸਕਾਰ ਜੇਤੂ ਅਧਿਆਪਕਾਂ ਨੂੰ ਸੰਬੋਧਨ ਕਰੇਗੀ ਲੁਧਿਆਣਾ ਦੀ 16 ਸਾਲਾ ਨਮਿਆ ਜੋਸ਼ੀ

ਇਸ ਮੌਕੇ ਬਲਾਕ ਪ੍ਰੇਮੀ ਸੇਵਕ ਜਗਰੂਪ ਇੰਸਾਂ ਨੇ ਪਵਿੱਤਰ ਨਾਅਰਾ ਲਗਾ ਕੇ ਨਾਮ ਚਰਚਾ ਦੀ ਸ਼ੁਰੂਆਤ ਕੀਤੀ ਅਤੇ ਕਵੀਰਾਜ ਵੀਰਾਂ ਨੇ ਡੇਰਾ ਸੱਚਾ ਦੇ ਪਵਿੱਤਰ ਗ੍ਰੰਥਾਂ ਵਿੱਚੋਂ ਸ਼ਬਦ ਅਤੇ ਵਿਆਖਿਆ ਪੜ੍ਹ ਕੇ ਸੁਣਾਈ। ਇਸ ਮੌਕੇ ਡੇਰਾ ਸੱਚਾ ਸੌਦਾ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ 85 ਮੈਂਬਰ ਭੈਣ ਸੋਨਾ ਇੰਸਾਂ ਅਤੇ 85 ਮੈਂਬਰ ਕੈਪਟਨ ਜਰਨੈਲ ਸਿੰਘ ਇੰਸਾਂ ਨੇ ਸਾਧ-ਸੰਗਤ ਨਾਲ ਡੇਰਾ ਸੱਚਾ ਸੌਦਾ ’ਚ ਚੱਲ ਰਹੀਆਂ ਗਤੀਵਿਧੀਆਂ ਸਾਂਝੀਆਂ ਕੀਤੀਆਂ ਅਤੇ ਮਾਨਵਤਾ ਭਲਾਈ ਕੇਂਦਰ ਬਠੋਈ-ਡਕਾਲਾ ਵਿਖੇ ਚੱਲ ਰਹੀ ਸੇਵਾ ’ਚ ਸਾਧ ਸੰਗਤ ਨੂੰ ਤਨ ਮਨ ਧੰਨ ਨਾਲ ਵੱਧ ਚੜ੍ਹ ਕੇ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਾਕ ਬਠੋਈ-ਡਕਾਲਾ ਦੀ ਸਾਧ-ਸੰਗਤ ਵੱਲੋਂ 5 ਅਤੀ ਲੋੜਵੰਤ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ ਗਿਆ। ਇਸ ਮੌਕੇ ਸਮੂਹ ਪਿੰਡਾਂ ਦੇ ਪ੍ਰੇਮੀ ਸੇਵਕ, 15 ਮੈਂਬਰ, ਆਈ ਟੀ ਵਿੰਗ ਦੇ ਸੇਵਾਦਾਰ ਭਾਈ ਤੇ ਭੈਣਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਅਤੇ ਵੱਡੀ ਗਿਣਤੀ ਵਿੱਚ ਸਾਧ ਸੰਗਤ ਹਾਜ਼ਰ ਸੀ।

MSG Bhandara : ਜੈਪੁਰ ’ਚ 17 ਸਤੰਬਰ ਨੂੰ ਮਹਾਂਪਰਉਪਕਾਰ ਮਹੀਨੇ ਦਾ ਪਵਿੱਤਰ ਭੰਡਾਰਾ ਮਨਾਏਗੀ
ਰਾਜਸਥਾਨ ਦੀ ਸਾਧ-ਸੰਗਤ ’ਚ ਭਾਰੀ ਉਤਸ਼ਾਹ (MSG Bhandara)

ਮਾਨਸਰੋਵਰ ਦੇ ਸਕਿਪਰਸ ਕਾਲੋਨੀ ’ਚ ਹੋਵੇਗਾ ਵਿਸ਼ਾਲ ਐਮਐਸਜੀ ਭੰਡਾਰਾ

ਜੈਪੁਰ (ਸੱਚ ਕਹੂੰ ਨਿਊਜ਼)। MSG Bhandara : ਮਹਾਂਪਰਉਪਕਾਰ ਮਹੀਨੇ ਦੇ ਤੀਜੇ ਹਫ਼ਤੇ ਦਾ ਵਿਸ਼ਾਲ ਭੰਡਾਰਾ ਰਾਜਸਥਾਨ ਦੀ ਸਾਧ-ਸੰਗਤ ਵੱਲੋਂ ਜੈਪੁਰ ’ਚ ਮਨਾਇਆ ਜਾਵੇਗਾ। ਪਵਿੱਤਰ ਭੰਡਾਰੇ ਦਾ ਆਯੋਜਨ ਆਈਆਈਐਸ ਯੂਨੀਵਰਸਿਟੀ ਨੇੜੇ ਸਕਿਪਰਸ ਕਲੋਨੀ ਨਿਊ ਸਾਂਗਾਨੇਰ ਰੋਡ ’ਤੇ ਮਨਾਇਆ ਜਾਵੇਗਾ। ਪਵਿੱਤਰ ਭੰਡਾਰੇ ਨੂੰ ਲੈ ਕੇ ਸਾਧ-ਸੰਗਤ ਤਿਆਰੀਆਂ ’ਚ ਜੁਟ ਗਈ ਹੈ। ਪਵਿੱਤਰ ਭੰਡਾਰਾ 17 ਸਤੰਬਰ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ।

ਪਵਿੱਤਰ ਭੰਡਾਰੇ ’ਚ ਪਹੁੰਚਣ ਵਾਲੀ ਸਾਧ-ਸੰਗਤ ਦੀ ਸਹੂਲਤ ਲਈ ਵੱਖ-ਵੱਖ ਸਮਿਤੀਆਂ ਦੇ ਜਿੰਮੇਵਾਰ ਸੇਵਾਦਾਰਾਂ ਨੇ ਜੈਪੁਰ ਪਹੁੰਚ ਕੇ ਆਪਣੀਆਂ ਡਿਊਟੀਆਂ ਸੰਭਾਲਣੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ’ਚ ਲੱਗੇ ਹੋਏ ਹਨ। ਸਡ਼ਕ ਸਮਿਤੀ, ਲੰਗਰ ਸਮਿਤੀ, ਪਾਣੀ ਸਮਿਤੀ ਤੇ ਟਰੈਫਿਕ ਸਮਿਤੀ ਦੇ ਸੇਵਾਦਾਰਾਂ ਨੇ ਆਪਣਾ ਰੂਟ ਚਾਰਟ ਤਿਆਰ ਕਰ ਲਿਆ ਹੈ। (MSG Bhandara)

ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਦੇ ਰੇਟਾਂ ’ਤੇ ਆਈ ਅਪਡੇਟ, ਵੇਖੋ ਤਾਜ਼ਾ ਰੇਟ

ਦੱਸਣਯੋਗ ਹੈ ਕਿ ਸੱਚੇ ਰੂਹਾਨੀ ਰਹਿਬਰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ 23 ਸਤੰਬਰ 1990 ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪਵਿੱਤਰ ਗੁਰਗੱਦੀ ਦੀ ਬਖਸ਼ਿਸ਼ ਕੀਤੀ। ਦੇਸ਼-ਵਿਦੇਸ਼ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਸਤੰਬਰ ਮਹੀਨੇ ਨੂੰ ਪਵਿੱਤਰ ਮਹਾਂਪਰਉਪਕਾਰ ਮਹੀਨੇ ਦੇ ਰੂਪ ’ਚ ਮਨਾਉਂਦੀ ਹੈ। ਇਸ ਦੇ ਤਹਿਤ 17 ਸਤੰਬਰ ਨੂੰ ਜੈਪੁਰ ’ਚ ਪਵਿੱਤਰ ਭੰਡਾਰਾ ਮਨਾਇਆ ਜਾ ਰਿਹਾ ਹੈ।

ਬਰਨਾਵਾ ਆਸ਼ਰਮ ’ਚ ਕੱਲ ਪਵੇਗਾ ਰਾਮ ਨਾਮ ਦਾ ਮੀਂਹ
ਬਰਨਾਵਾ ਆਸ਼ਰਮ ’ਚ ਕੱਲ ਪਵੇਗਾ ਰਾਮ ਨਾਮ ਦਾ ਮੀਂਹ

ਬਰਨਾਲਾ (ਰਕਮ ਸਿੰਘ)। ਡੇਰਾ ਸੱਚਾ ਸੌਦਾ ਆਸ਼ਰਮ ਬਰਨਾਵਾ ਬਾਗਪਤ (ਉੱਤਰ ਪ੍ਰਦੇਸ਼) ਵਿਖੇ ਆਉਣ ਵਾਲੇ ਦਿਨ 4 ਸਤੰਬਰ 2022 ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਗੁਰੂਗੱਦੀ ਨਸ਼ੀਨ ਮਹੀਨੇ (ਗੁਰਗੱਦੀ ਨਸ਼ੀਨੀ ਦਿਵਸ) ਦੇ ਸਬੰਧ ਵਿੱਚ ਨਾਮ ਚਰਚਾ ਬੜੀ ਧੂਮਧਾਮ ਨਾਲ ਕਰਵਾਇਆ ਜਾਵੇਗਾ। ਵਰਨਣਯੋਗ ਹੈ ਕਿ 23 ਸਤੰਬਰ 1990 ਨੂੰ ਡੇਰਾ ਸੱਚਾ ਸੌਦਾ ਦੀ ਦੂਸਰੀ ਪਾਤਸ਼ਾਹੀ, ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਗੁਰਗੱਦੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਸੌਂਪੀ ਸੀ। ਉਦੋਂ ਤੋਂ ਇਸ ਦਿਨ ਨੂੰ ਮਨੁੱਖਤਾ ਭਲਾਈ ਦੇ ਕੰਮਾਂ ਨਾਲ ‘ਗੁਰਗੱਦੀ ਨਸ਼ੀਨੀ’ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਆਸ਼ਰਮ ਨੂੰ ਸਜਾਉਣ ਵਿੱਚ ਲੱਗੇ ਸੇਵਾਦਾਰ

ਉੱਤਰ ਪ੍ਰਦੇਸ਼ ਦੇ 45 ਮੈਂਬਰਾਂ ਦੇ ਜਿੰਮੇਵਾਰ ਮਹਿੰਦਰ ਇੰਸਾਂ ਨੇ ਦੱਸਿਆ ਕਿ ਆਸ਼ਰਮ ਵਿੱਚ ਨਾਮ ਚਰਚਾ ਦੀਆਂ ਤਿਆਰੀਆਂ ਲਈ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ, ਵੱਖ-ਵੱਖ ਕਮੇਟੀਆਂ ਦੇ ਸੇਵਾਦਾਰ ਆਸ਼ਰਮ ਵਿੱਚ ਪਹੁੰਚ ਕੇ ਆਪਣੀਆਂ ਸੇਵਾਵਾਂ ਵਿੱਚ ਰੁੱਝੇ ਹੋਏ ਹਨ। ਨੋਇਡਾ ਬਲਾਕ ਦੇ ਭੰਗੀਦਾਸ ਸਤੇਂਦਰ ਇੰਸਾਂ ਅਤੇ ਮਹੇਸ਼ ਇੰਸਾਂ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਸੇਵਾਦਾਰ ਆਸ਼ਰਮ ਨੂੰ ਰੰਗ-ਬਿਰੰਗੇ ਸਟਿੱਕਾਂ, ਗੁਬਾਰਿਆਂ ਅਤੇ ਇਲੈਕਟ੍ਰਾਨਿਕ ਤਾਰਾਂ ਨਾਲ ਸਜਾ ਕੇ ਆਸ਼ਰਮ ਨੂੰ ਸ਼ਾਨਦਾਰ ਦਿੱਖ ਦੇਣ ’ਚ ਲੱਗੇ ਹੋਏ ਹਨ।

ਹਰ ਪਾਸੇ ਵਧਾਈ ਸੰਦੇਸ਼ਾਂ ਦੇ ਹੋਰਡਿੰਗ ਲੱਗਣੇ ਸ਼ੁਰੂ

ਗੁਰਗੱਦੀ ਨਸ਼ੀਨੀ ਦਿਵਸ ਦੀ ਵਧਾਈ ਦੇਣ ਲਈ ਸੇਵਾਦਾਰਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਪੂਜਨੀਕ ਗੁਰੂ ਜੀ ਦੇ ਆਕਰਸ਼ਕ ਸਰੂਪਾਂ ਦੇ ਹੋਰਡਿੰਗ ਲਗਾਏ ਜਾ ਰਹੇ ਹਨ, ਜੋ ਆਉਣ ਵਾਲੀ ਸਾਧ-ਸੰਗਤ ਲਈ ਖਿੱਚ ਦਾ ਕੇਂਦਰ ਬਣ ਰਹੇ ਹਨ। ਬਰਨਾਵਾ ਆਸ਼ਰਮ ਵਿੱਚ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ 45 ਮੈਂਬਰਾਂ ਵੱਲੋਂ ਸਾਰੇ ਜ਼ਿਲ੍ਹਿਆਂ ਦੀਆਂ ਸਾਧ-ਸੰਗਤਾਂ ਦੀਆਂ ਵੱਖ-ਵੱਖ ਮਿਤੀਆਂ ਨੂੰ ਸੇਵਾ ਸ਼ਿਫਟਾਂ ਲਗਾਈਆਂ ਗਈਆਂ ਹਨ, ਸੈਂਕੜੇ ਸੇਵਾਦਾਰ ਵੀਰ-ਭੈਣਾਂ ਆ ਕੇ ਆਸ਼ਰਮ ਦੇ ਸੁੰਦਰੀਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ। ਸਫ਼ਾਈ ਸੰਮਤੀ ਦੇ ਵੀਰਾਂ-ਭੈਣਾਂ ਵੱਲੋਂ ਆਸ਼ਰਮ ਵਿੱਚ ਸਫ਼ਾਈ ਮੁਹਿੰਮ ਚਲਾ ਕੇ ਆਸ਼ਰਮ ਨੂੰ ਰੌਸ਼ਨ ਕੀਤਾ ਜਾ ਰਿਹਾ ਹੈ। ਲੰਗਰ ਕਮੇਟੀ ਦੇ ਸੇਵਾਦਾਰਾਂ ਵੱਲੋਂ ਸਾਧ-ਸੰਗਤ ਲਈ ਲੰਗਰ-ਖਾਨੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ