eye donation - Sach Kahoon Punjabi

Eye Donation News: ਡੇਰਾ ਸ਼ਰਧਾਲੂ ਗੁਰਚਰਨ ਸਿੰਘ ਦੀਆਂ ਅੱਖਾਂ ਕਰਨਗੀਆਂ ਹਨ੍ਹੇਰੀ ਜ਼ਿੰਦਗੀ ’ਚ ਚਾਨਣ
Eye Donation News:

ਗੋਬਿੰਦਗੜ੍ਹ ਜੇਜੀਆਂ : ਗੁਰਚਰਨ ਸਿੰਘ ਦੀਆਂ ਦਾਨ ਕੀਤੀਆਂ ਅੱਖਾਂ, ਸੱਚੀ ਅੱਖਾਂ ਦਾਨ ਸੰਮਤੀ ਮਲੋਟ ਦੇ ਸੇਵਾਦਾਰਾਂ ਨੂੰ ਸੌਂਪਦੇ ਪਰਿਵਾਰਕ ਮੈਂਬਰ ਤੇ ਇਨਸੈਟ ਨੇਤਰਦਾਨੀ ਦੀ ਫਾਈਲ ਫੋਟੋ ਤਸਵੀਰ: ਭੀਮ ਸੈਨ ਇੰਸਾਂ

(ਭੀਮ ਸੈਨ ਇੰਸਾਂ) ਗੋਬਿੰਦਗੜ ਜੇਜੀਆਂ। ਨੇੜਲੇ ਪਿੰਡ ਗੰਢੂਆਂ ਬਲਾਕ ਗੋਬਿੰਦਗੜ ਜੇਜੀਆਂ ਦੇ ਗੁਰਚਰਨ ਸਿੰਘ ਦੀਆਂ ਦਾਨ ਕੀਤੀਆਂ ਅੱਖਾਂ ਹੁਣ ਕਿਸੇ ਹੋਰ ਦੀ ਹਨ੍ਹੇਰੀ ਜ਼ਿੰਦਗੀ ‘ਚ ਚਾਨਣ ਕਰਨੀਆਂ  ਗੁਰਚਰਨ ਸਿੰਘ ਨੇ 78 ਸਾਲ ਦੀ ਉਮਰ ’ਚ ਦੇਹਾਂਤ ਉਪਰੰਤ ਨੇਤਰਦਾਨੀ ਬਣਨ ਦਾ ਮਾਣ ਹਾਸਲ ਕੀਤਾ ਹੈ ।

ਇਹ ਵੀ ਪੜ੍ਹੋ: Delhi News: ਦਿੱਲੀ ’ਚ ਨਵੇਂ ਹੁਕਮ ਹੋਏ ਜਾਰੀ, ਪਾਣੀ ਦੇ ਟੈਂਕਰਾਂ ’ਤੇ ਲਾਜ਼ਮੀ ਕਰੋ ਇਹ ਕੰਮ

ਜਾਣਕਾਰੀ ਅਨੁਸਾਰ ਬੀਤੇ ਦਿਨੀਂ ਗੁਰਚਰਨ ਸਿੰਘ ਕੁੱਲ ਮਾਲਕ ਦੇ ਚਰਨਾਂ ’ਚ ਜਾ ਬਿਰਾਜੇ ਸਨ ਗੁਰਚਰਨ ਸਿੰਘ ਦੀ ਅੰਤਿਮ ਇੱਛਾ ਮੁਤਾਬਕ ਪਰਿਵਾਰ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਗੁਰਚਰਨ ਸਿੰਘ ਦੀਆਂ ਅੱਖਾਂ ਸੱਚੀ ਅੱਖਾਂ ਦਾਨ ਸੰਮਤੀ ਮਲੋਟ ਦੇ ਸੇਵਾਦਾਰ ਮੋਨੂ ਇੰਸਾਂ ਅਤੇ ਅਭੀ ਇੰਸਾਂ ਰਾਹੀਂ ਆਈ ਬੈਂਕ ਗੌਰਮਿੰਟ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਾਈਆਂ, ਜਿੱਥੇ ਉਹ ਕਿਸੇ ਦੀ ਹਨੇਰੀ ਜ਼ਿੰਦਗੀ ’ਚ ਚਾਨਣ ਮੁਨਾਰਾ ਸਾਬਤ ਹੋਣਗੀਆਂ ਗੁਰਚਰਨ ਸਿੰਘ, ਸੱਤਪਾਲ ਸਿੰਘ ਦੇ ਚਾਚਾ ਤੇ ਸੱਚੇ ਨਿਮਰ ਸੇਵਾਦਾਰ ਗੁਰਵਿੰਦਰ ਸਿੰਘ ਇੰਸਾਂ, ਮਨਦੀਪ ਇੰਸਾਂ ਦੇ ਦਾਦਾ ਸਨ।

ਇਸ ਮੌਕੇ ਸੱਚੇ ਨਿਮਰ ਸੇਵਾਦਾਰ ਬਲਵਿੰਦਰ ਸਿੰਘ ਇੰਸਾਂ ਭੋਲਾ ਛਾਜਲੀ, ਬੱਗਾ ਸਿੰਘ ਇੰਸਾਂ, ਨਛੱਤਰ ਸਿੰਘ ਕਾਮਰੇਡ, ਅਵਤਾਰ ਸਿੰਘ, ਬੂਟਾ ਸਿੰਘ, ਹਾਕਮ ਸਿੰਘ, ਬੰਤ ਸਿੰਘ ਇੰਸਾਂ, ਗੁਰਪ੍ਰੀਤ ਸਿੰਘ ਇੰਸਾਂ, ਲਖਵਿੰਦਰ ਸਿੰਘ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਮੌਜੂਦ ਸੀ

ਘਰ ਘਰ ਪਹੁੰਚਾਇਆ ਜਾਵੇ ਅੱਖਾਂ ਦਾਨ ਦਾ ਸੰਦੇਸ਼: ਡਾ. ਗੁਰਦੀਪ ਸਿੰਘ ਬੋਪਾਰਾਏ
ਘਰ ਘਰ ਪਹੁੰਚਾਇਆ ਜਾਵੇ ਅੱਖਾਂ ਦਾਨ ਦਾ ਸੰਦੇਸ਼: ਡਾ. ਗੁਰਦੀਪ ਸਿੰਘ ਬੋਪਾਰਾਏ

ਲੌਂਗੋਵਾਲ (ਹਰਪਾਲ)। ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਅਤੇ ਐਸ ਐਮ ਓ ਲੌਂਗੋਵਾਲ ਡਾ. ਗੁਰਦੀਪ ਸਿੰਘ ਬੋਪਾਰਾਏ ਦੀ ਅਗਵਾਈ ਵਿੱਚ ਸਰਕਾਰੀ ਹਸਪਤਾਲ ਲੌਂਗੋਵਾਲ ਵਲੋਂ ਅੱਖਾਂ ਦਾਨ ਦਾ ਪੰਦਰਵਾੜਾ 25 ਅਗਸਤ 2022 ਤੋਂ 8 ਸਤੰਬਰ 2022 ਤੱਕ ਮਨਾਇਆ ਜਾ ਰਿਹਾ ਹੈ।ਅੱਜ ਪੀ ਐਚ ਸੀ ਲੌਂਗੋਵਾਲ ਵਿਖੇ ਜਾਗਰੂਕਤਾ ਸ਼ੈਸ਼ਨ ਮੌਕੇ ਲੋਕਾਂ ਨੂੰ ਅੱਖਾਂ ਦਾਨ ਕਾਰਨ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਅੱਖਾਂ ਦਾਨ ਕਰਨ ਲਈ ਫਾਰਮ ਵੀ ਭਰਾਏ ਗਏ। ਅੱਖਾਂ ਦਾਨ ਬਾਰੇ ਜਰੂਰੀ ਜਾਣਕਾਰੀ ਦਿੰਦੇ ਹੋਏ ਡਾ. ਗੁਰਦੀਪ ਸਿੰਘ ਗੋਪਾਰਾਏ ਨੇ ਦੱਸਿਆ ਕਿ ਮਰਨ ਉਪਰੰਤ ਅੱਖਾਂ ਦਾਨ ਕਰਕੇ ਕਿਸੇ ਨੇਤਰਹੀਣ ਵਿਅਕਤੀ ਦੀ ਜਿੰਦਗੀ ਨੂੰ ਰੌਸ਼ਨ ਕੀਤਾ ਜਾ ਸਕਦਾ ਹੈ ਇਸ ਲਈ ਇਹ ਨੇਕ ਸੰਦੇਸ਼ ਘਰ ਘਰ ਪਹੁੰਚਾਇਆ ਜਾਣਾ ਚਾਹੀਦਾ ਹੈ। ਅੱਖਾਂ ਦਾਨ ਮੌਤ ਤੋਂ 4 ਤੋਂ 6 ਘੰਟੇ ਦੇ ਵਿੱਚ ਹੀ ਹੋਣੀਆਂ ਚਾਹੀਦੀਆਂ ਹਨ।

ਅੱਖਾਂ ਦਾਨ ਕਰਨ ਨਾਲ ਦੋ ਨੇਤਰਹੀਣ ਵਿਅਕਤੀਆਂ ਨੂੰ ਰੋਸ਼ਨੀ ਦਿੱਤੀ ਜਾ ਸਕਦੀ ਹਨ।ਮੌਤ ਉਪਰੰਤ ਅੱਖਾਂ ਦਾਨ ਲਈ ਆਈ ਬੈਂਕ ਦੀ ਟੀਮ ਅੱਖਾਂ ਦਾਨ ਕਰਨ ਵਾਲੇ ਵਿਅਕਤੀ ਦੇ ਘਰ ਜਾਂਦੀ ਹੈ ਅਤੇ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 10-15 ਮਿੰਟਾਂ ਵਿੱਚ ਹੀ ਮੁਕੰਮਲ ਕਰ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਉਮਰ ਵਿਚ ਅੱਖਾਂ ਦਾਨ ਕੀਤੀਆ ਜਾ ਸਕਦੀਆਂ ਹਨ।

ਜੇਕਰ ਆਦਮੀ ਦੇ ਦੂਰ ਦੀ ਐਨਕ ਲੱਗੀ ਹੋਵੇ, ਲੈੰਨਜ਼ ਪਾਇਆ ਹੋਵੇ ਤਾਂ ਵੀ ਉਹ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ।ਕੈਂਸਰ, ਏਡਜ਼ ਅਤੇ ਦਿਮਾਗੀ ਬੁਖਾਰ ਦੇ ਵਿੱਚ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ। ਅਪਥੈਲਮਿਕ ਅਫ਼ਸਰ ਰਾਕੇਸ਼ ਕੁਮਾਰ ਨੇ ਕਿਹਾ ਕਿ ਅੱਜ ਸਾਡੇ ਦੇਸ਼ ਅੰਦਰ 15 ਮਿਲੀਅਨ ਲੋਕਾਂ ਨੂੰ ਅੱਖਾਂ ਦੀ ਲੋੜ ਹੈ ਅਤੇ ਦਿਨ-ਬ-ਦਿਨ ਅੱਖਾਂ ਦੀ ਘਾਟ ਕਾਰਨ ਇਨ੍ਹਾਂ ਵਿਚ ਹੋਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਘਾਟਾ ਅਸੀਂ ਤਾਂ ਹੀ ਪੂਰਾ ਕਰ ਸਕਦੇ ਹਾਂ, ਜੇਕਰ ਅਸੀਂ ਅੱਖਾਂ ਦਾਨ ਕਰਨ ਦਾ ਇਹ ਸੁਨੇਹਾ ਘਰ-ਘਰ ਤੱਕ ਪਹੁੰਚਾਈਏ। ਅਸੀਂ ਖੁਦ ਵੀ ਅੱਖਾਂ ਦਾਨ ਕਰੀਏ ਅਤੇ ਜਨ ਸਮੂਹ ਨੂੰ ਵੀ ਇਸ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰੀਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ