Education Department punjab - Sach Kahoon Punjabi
Education Department Punjab: ਸਿੱਖਿਆ ਵਿਭਾਗ ਵੱਲੋਂ ਕਰਵਾਇਆ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਗਿਆਨ ਵਰਧਕ ਹੋ ਨਿਬੜਿਆ
ਜੈਸਮੀਨ ਕੌਰ, ਸਿਮਰਤ ਕੌਰ ਅਤੇ ਬਬਨਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ
ਕੁਆਂਟਮ ਯੁੱਗ ਨਾਲ ਸਾਡਾ ਜੀਵਨ ਹੋਰ ਸੁਖਾਲਾ ਹੋ ਜਾਵੇਗਾ: ਨੀਲਮ ਰਾਣੀ
Education Department Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੀ.ਐਮ.ਸ਼੍ਰੀ.ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਵਿਖੇ ਸਿੱਖਿਆ ਵਿਭਾਗ ਸੈਕੰਡਰੀ ਫ਼ਰੀਦਕੋਟ ਵੱਲੋਂ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਕਰਵਾਇਆ ਗਿਆ। ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਕਰਵਾਏ ਇਸ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ’ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ ਸ਼ਾਮਲ ਹੋਏ। ਇਸ ਮੌਕੇ ਪ੍ਰਿੰਸੀਪਲ ਰਾਜਵਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਮਚਾਕੀ ਮੱਲ ਸਿੰਘ, ਪ੍ਰਿੰਸੀਪਲ ਦੀਪਕ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ, ਪ੍ਰਿੰਸੀਪਲ ਰਾਜੇਸ਼ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ, ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ, ਬਲਾਕ ਰਿਸੋਰਸ ਕੋਆਰਡੀਨੇਟਰ ਅਮਨਦੀਪ ਦਿਓੜਾ, ਵਿਜੈ ਦੇਵਗਣ ਅਤੇ ਪੰਜਾਬੀ ਮਾਸਟਰ ਸੁਰਿੰਦਰਪਾਲ ਸਿੰਘ ਸੋਨੀ ਸਰਕਾਰੀ ਮਿਡਲ ਸਕੂਲ ਚਹਿਲ ਵੀ ਹਾਜ਼ਰ ਸਨ।
ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ, ਲੈਕਚਰਾਰ ਕਰਮਜੀਤ ਸਿੰਘ ਸਰਾਂ ਦੀ ਯੋਗ ਦੇਖ-ਰੇਖ ਹੇਠ ਕਰਵਾਏ ਇਸ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ’ਚ ਫ਼ਰੀਦਕੋਟ ਦੇ 15 ਸਕੂਲਾਂ ਦੇ ਬਲਾਕ ਪੱਧਰ ’ਤੇ ਜੇਤੂ ਰਹੇ ਵਿਦਿਆਰਥੀਆਂ ਨੇ ਬੜੀ ਤਿਆਰੀ ਅਤੇ ਜੋਸ਼ ਨਾਲ ਕੁਆਂਟਮ ਯੁੱਗ ਸਬੰਧੀ ਆਪੋ-ਆਪਣੀ ਪੀ.ਪੀ.ਟੀ. ਰਾਹੀਂ ਆਪਣੇ ਗਿਆਨ ਦਾ ਪ੍ਰਗਟਾਵਾ ਬਹੁਤ ਸ਼ਾਨਦਾਰ ਢੰਗ ਨਾਲ ਕੀਤਾ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਦੇ ਪੰਜ ਬਲਾਕਾਂ ’ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ, ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਭਾਗ ਲੈ ਰਹੇ ਹਨ। ਇਸ ਮੌਕੇ ਬਹੁਤ ਹੀ ਸਖ਼ਤ ਮੁਕਾਬਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਦੀ ਸਿਮਰਤ ਕੌਰ ਨੇ ਦੂਜਾ ਅਤੇ ਪੀ.ਐਮ.ਸ਼੍ਰੀ.ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਦੀ ਬਬਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਇਹ ਵੀ ਪੜ੍ਹੋ: Gold in India: ਭਾਰਤੀ ਪਰਿਵਾਰਾਂ ਕੋਲ 3.8 ਟ੍ਰਿਲੀਅਨ ਡਾਲਰ ਦਾ ਸੋਨਾ
ਇਨ੍ਹਾਂ ਜੇਤੂਆਂ ਨੂੰ ਕ੍ਰਮਵਾਰ1500, 1000 ਅਤੇ 500 ਰੁਪਏ ਦੇ ਨਗਦ ਇਨਾਮ ਦਿੱਤੇ ਗਏ। ਇਸ ਸੈਮੀਨਾਰ/ਮੁਕਾਬਲੇ ਦੀ ਜੱਜਮੈਂਟ ਸਹਾਇਕ ਪ੍ਰੋਫ਼ੈਸਰ ਹਰਜੀਤ ਸਿੰਘ ਸਰਕਾਰੀ ਬ੍ਰਜਿੰਦਰਾ ਕਾਲਜ ਫ਼ਰੀਦਕੋਟ, ਸਹਾਇਕ ਪ੍ਰੋਫ਼ੈਸਰ ਯੂਨੀਵਰਸਿਟੀ ਕਾਲਜ ਜੈਤੋ ਡਾ. ਭਵਨਦੀਪ, ਲੈਕਚਰਾਰ ਅੰਗਰੇਜ਼ੀ ਮਨਦੀਪ ਸਿੰਘ ਚਹਿਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਨੇ ਕੀਤੀ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਅਤੇ ਯਾਦਗਰੀ ਚਿੰਨਾਂ ਨਾਲ ਸਨਮਾਨਿਤ ਕੀਤਾ ਗਿਆ। ਜੇਤੂ ਗਾਈਡ ਅਧਿਆਪਕ ਸ਼੍ਰੀ ਗੌਰਵ ਧਵਨ, ਪਰਮਿੰਦਰ ਕੌਰ ਅਤੇ ਨਵਜੋਤ ਕੌਰ ਕਲਸੀ ਨੂੰ ਵੀ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ। ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। Education Department Punjab
ਇਸ ਮੌਕੇ ਮੁੱਖ ਮਹਿਮਾਨ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ, ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸਵਰਨ ਕਾਂਤਾ ਅਤੇ ਉਨ੍ਹਾਂ ਦੀ ਟੀਮ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪ੍ਰਿੰਸੀਪਲ ਰਾਜੇਸ਼ ਕੁਮਾਰ ਵੱਲੋਂ ਨਿਊਟਨ ਦੀ ਫ਼ਿਜ਼ੀਕਸ, ਪ੍ਰਿੰਸੀਪਲ ਰਾਜਵਿੰਦਰ ਕੌਰ ਵੱਲੋਂ ਯੂਨੀਵਰਸਿਟੀ ਦੇ ਤਜ਼ਰਬੇ, ਲੈਕਚਰਾਰ ਮਨਦੀਪ ਸਿੰਘ ਚਹਿਲ ਵੱਲੋਂ ਕੁਆਂਟਮ ਦੀ ਸ਼ੁਰੂਆਤ ਬਾਰੇ ਆਪਣੀਆਂ ਪੁਸਤਕਾਂ ਦੇ ਹਵਾਲੇ ਨਾਲ ਵਿਚਾਰ ਸਾਂਝੇ ਕੀਤੇ ਗਏ। ਸਹਾਇਕ ਪ੍ਰੋਫ਼ੈਸਰ ਹਰਜੀਤ ਸਿੰਘ ਨੇ ਸਿਲਬੇਸ ਦੇ ਨਾਲ-ਨਾਲ ਵਾਧੂ ਕਿਤਾਬਾਂ ਪੜ੍ਹਨ ਅਤੇ ਡਾ.ਭਵਨਦੀਪ ਕੌਰ ਆਪਣੀ ਰਿਸਰਸ ਦੇ ਅਹਿਮ ਨੁਕਤਿਆਂ ਰਾਹੀਂ ਹਾਜ਼ਰੀਨ ਦੇ ਗਿਆਨ ’ਚ ਅਹਿਮ ਵਾਧਾ ਕੀਤਾ।
ਉੱਚ ਅਹੁਦਿਆਂ ’ਤੇ ਬਿਰਾਜਮਾਨ 90 ਫ਼ੀਸਦੀ ਅਧਿਕਾਰੀ ਸਰਕਾਰੀ ਸਕੂਲਾਂ ਤੋਂ ਹੀ ਪੜ੍ਹੇ ਹੋਏ : ਗੁਰਦੇਵ ਸਿੰਘ | Education Department Punjab
Education Department Punjab: (ਰਾਜਨ ਮਾਨ) ਅੰਮ੍ਰਿਤਸਰ। ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੇਂ ਸੈਸ਼ਨ ਲਈ ਸ਼ੁਰੂ ਹੋਈ ‘ਦਾਖ਼ਲਾ ਮੁਹਿੰਮ’ ਦੇ ਤੀਸਰੇ ਦਿਨ ਅੱਜ ਵੱਖ-ਵੱਖ ਖੇਤਰਾਂ ‘ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ ਅਤੇ ਸਾਬਕਾ ਕੌਂਸਲਰ ਅਜੀਤ ਸਿੰਘ ਭਾਟੀਆ ਵੱਲੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਜਿਸ ਦਾ ਵੱਖ-ਵੱਖ ਸਰਕਾਰੀ ਸਕੂਲਾਂ ਅੰਦਰ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ: ATM Fraud: ਏਟੀਐੱਮ ਦੀ ਹੇਰਫੇਰ ਕਰਕੇ ਅਕਾਊਂਟ ’ਚੋਂ ਕਢਵਾਏ ਪੱਚੀ ਹਜ਼ਾਰ
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦੂ ਮੰਗੋਤਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਰੀਫਪੁਰਾ ਸਕੂਲ ‘ਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਹੋਏ ਵੱਡੇ ਪੱਧਰ ’ਤੇ ਬੇਮਿਸਾਲ ਸੁਧਾਰਾਂ ਦੀ ਬਦੌਲਤ ਅੱਜ ਪੰਜਾਬ ਦੇ ਸਰਕਾਰੀ ਸਕੂਲ ਸੂਬੇ ਦੀ ਸ਼ਾਨ ਬਣ ਰਹੇ ਹਨ। ਉਨਾਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਅੰਦਰ ਆਪਣੇ ਬੱਚੇ ਦਾਖਲ ਕਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਵੇਖੀਏ ਤਾਂ ਲਗਭਗ 90 ਫ਼ੀਸਦੀ ਉੱਚ ਅਹੁਦਿਆਂ ’ਤੇ ਬਿਰਾਜਮਾਨ ਅਧਿਕਾਰੀ ਅਤੇ ਅਧਿਆਪਕ ਸਰਕਾਰੀ ਸਕੂਲਾਂ ਤੋਂ ਹੀ ਪੜ੍ਹੇ ਹੋਏ ਹਨ। Education Department Punjab
ਇਸ ਮੌਕੇ ਉਪਰੋਕਤ ਤੋਂ ਏ.ਸੀ.ਸਮਾਰਟ ਸਕੂਲ ਰਜਿੰਦਰ ਸਿੰਘ,ਮੀਡੀਆ ਕੋਆਰਡੀਨੇਟਰ ਪਰਮਿੰਦਰ ਸੰਧੂ,ਮਨੀਸ਼ ਕੁਮਾਰ ਮੇਘ, ਸੰਦੀਪ ਸਿਆਲ,ਮੁੱਖ ਅਧਿਆਪਕ ਰੋਹਿਤ ਦੇਵ, ਮੀਡੀਆ ਇੰਚਾਰਜ਼ ਮਨਪ੍ਰੀਤ ਸਿੰਘ ਸੰਧੂ,ਬਲਜੀਤ ਸਿੰਘ ਮੱਲੀ, ਹੈੱਡ ਮਿਸਟਿ੍ਰਸ ਹਰਜਿੰਦਰ ਕੌਰ, ਤਜਿੰਦਰਜੀਤ ਕੌਰ ਗਿੱਲ, ਸੀ.ਐੱਚ.ਟੀ. ਦਿਲਜੀਤ ਸਿੰਘ,ਪ੍ਰੀਤ ਅਮਨ ਸਿੰਘ ਆਦਿ ਵੀ ਮੌਜੂਦ ਸਨ।
Admission Campaign: ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਦਾਖਲਾ ਮੁਹਿੰਮ ਦਾ ਆਗਾਜ਼
ਡਿਪਟੀ ਕਮਿਸ਼ਨਰ ਨੇ ਝੰਡੀ ਵਿਖਾ ਕੇ ਰਵਾਨਾ ਕੀਤੀ ਜਾਗਰੂਕਤਾ ਵੈਨ
Admission Campaign: (ਰਾਜਨ ਮਾਨ) ਅੰਮ੍ਰਿਤਸਰ। ਸਿੱਖਿਆ ਵਿਭਾਗ ਪੰਜਾਬ ਵੱਲੋਂ “ਬਿਹਤਰ ਅਨੁਭਵ ਵਿੱਦਿਆ ਮਿਆਰੀ ਮਾਣ ਪੰਜਾਬ ਦਾ ਸਕੂਲ ਸਰਕਾਰੀ” ਦੇ ਨਾਅਰੇ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਕੀਤੀ ਗਈ ’ਦਾਖ਼ਲਾ ਮੁਹਿੰਮ’ ਦਾ ਅੱਜ ਜ਼ਿਲ੍ਹੇ ਅੰਦਰ ਆਗਾਜ਼ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਗਵਾਲ ਮੰਡੀ ਦੇ ਸਰਕਾਰੀ ਸਕੂਲ ਤੋਂ ਜਾਗਰੂਕਤਾ ਵੈਨ ਨੂੰ ਝੰਡੀ ਵਿਖਾ ਕੇ ਕੀਤਾ ਗਿਆ। ਜਿਸ ਦੌਰਾਨ ਐਮ.ਐਲ.ਏ. ਜਸਬੀਰ ਸਿੰਘ ਸੰਧੂ ਦੇ ਭਰਾਤਾ ਦਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ: BHIM-UPI New Update: ਭੀਮ-ਯੂਪੀਆਈ ਦਾ ਆਇਆ ਨਵਾਂ ਅਪਡੇਟ, ਮਿਲੇਗੀ ਵੱਡੀ ਰਾਹਤ
ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ ਕੰਵਲਜੀਤ ਸਿੰਘ ਅਤੇ ਹਰਭਗਵੰਤ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦੂ ਮੰਗੋਤਰਾ ਅਤੇ ਰਾਜੇਸ਼ ਖੰਨਾ ਦੀ ਸਾਂਝੀ ਦੇਖ-ਰੇਖ ’ਚ ਸ਼ੁਰੂ ਹੋਈ ਇਸ ’ਦਾਖ਼ਲਾ ਮੁਹਿੰਮ’ ਦੀ ਸ਼ੁਰੂਆਤ ਮੌਕੇ ਇਕੱਤਰ ਅਧਿਕਾਰੀਆਂ,ਅਧਿਆਪਕਾਂ, ਬੱਚਿਆਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਅੰਦਰ ਸਾਰੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋ ਰਹੀ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਅੰਦਰ ਹੀ ਦਾਖ਼ਲ ਕਰਾਉਣ ਤਾਂ ਜੋ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ਅੰਦਰ ਮਿਲਣ ਵਾਲੀਆਂ ਅਨੇਕਾਂ ਹੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।
ਸਰਕਾਰੀ ਸਕੂਲਾਂ ਅੰਦਰ ਪੜ੍ਹਨਾ ਹੁਣ ਮਾਣ ਵਾਲੀ ਗੱਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ
ਉਨ੍ਹਾਂ ਇਹ ਵੀ ਕਿਹਾ ਕਿ ਇਸ ਵੇਲੇ ਸਰਕਾਰੀ ਸਕੂਲਾਂ ਅੰਦਰ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀ ਹਰ ਖੇਤਰ ‘ਚ ਵੱਡੀਆਂ ਮੱਲਾਂ ਮਾਰ ਰਹੇ ਹਨ, ਉਨ੍ਹਾਂ ਕਿਹਾ ਹੁਣ ਸਰਕਾਰੀ ਸਕੂਲਾਂ ‘ਚ ਪੜ੍ਹਨਾ ਮਾਣ ਵਾਲੀ ਗੱਲ ਹੈ। ਉਨ੍ਹਾਂ ਇਸ ਕਾਰਜ਼ ਦੀ ਸ਼ੁਰੂਆਤ ਮੌਕੇ ਆਪਣੇ ਹੱਥੀਂ ਵਿਦਿਆਰਥੀਆਂ ਨੂੰ ਲੱਡੂ ਵੰਡਦਿਆਂ ਉਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸ਼ੁੱਭ ਇੱਛਾਵਾਂ ਵੀ ਦਿੱਤੀਆਂ। ਦੱਸਣਯੋਗ ਹੈ ਕਿ ਦਾਖ਼ਲਾ ਮੁਹਿੰਮ ਤਹਿਤ ਰਵਾਨਾ ਹੋਣ ਵਾਲੀ ਇਹ ਜਾਗਰੂਕਤਾ ਵੈਨ ਜੋ 20 ਮਾਰਚ ਤੋਂ ਲੈ ਕੇ 22 ਮਾਰਚ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ,ਕਸਬਿਆਂ ਤੇ ਸ਼ਹਿਰਾਂ ਵਿੱਚ ਜਾਵੇਗੀ। ਜਿਸ ਦੌਰਾਨ ਬੱਚਿਆਂ ਦੇ ਮਾਪਿਆਂ ਤੇ ਹੋਰਨਾਂ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅੰਦਰ ਮੁਹੱਈਆ ਕਰਵਾਈ ਜਾਣ ਵਾਲੀ ਮਿਆਰੀ ਸਿੱਖਿਆ ਦੇ ਨਾਲ- ਨਾਲ ਮਿਲਣ ਵਾਲੀਆਂ ਹੋਰਨਾਂ ਸਹੂਲਤਾਂ ਤੋਂ ਵੀ ਜਾਣੂ ਕਰਵਾਇਆ ਜਾਵੇਗਾ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਬਲਾਕ ਸਿੱਖਿਆ ਅਫ਼ਸਰ ਦਿਲਬਾਗ ਸਿੰਘ,ਯਸ਼ਪਾਲ,ਜਤਿੰਦਰ ਸਿੰਘ, ਦਲਜੀਤ ਸਿੰਘ,ਪ੍ਰਿੰਸੀਪਲ ਨਵਦੀਪ ਕੌਰ,ਹੈੱਡ ਮਾਸਟਰ ਵਿਨੋਦ ਕਾਲੀਆ,ਡੀ.ਆਰ.ਸੀ.ਵਿਜੇ ਕੁਮਾਰ,ਏ.ਸੀ.ਸਮਾਰਟ ਸਕੂਲ ਰਜਿੰਦਰ ਸਿੰਘ,ਮਨੀਸ਼ ਕੁਮਾਰ ਮੇਘ,ਸੰਦੀਪ ਸਿਆਲ,ਮੀਡੀਆ ਕੋਆਰਡੀਨੇਟਰ ਪਰਮਿੰਦਰ ਸੰਧੂ,ਮੀਡੀਆ ਇੰਚਾਰਜ ਮਨਪ੍ਰੀਤ ਸੰਧੂ,ਬਲਜੀਤ ਸਿੰਘ ਮੱਲੀ,ਦਵਿੰਦਰ ਮੰਗੋਤਰਾ, ਸੀ.ਐਚ.ਟੀ.ਰਣਜੀਤ ਸਿੰਘ ਸੰਧੂ,ਮਨਜੀਤ ਸਿੰਘ,ਗੁਰਪ੍ਰੀਤ ਸਿੰਘ,ਲਿਵਤਾਰ ਸਿੰਘ, ਬਲਜੀਤ ਸਿੰਘ, ਗੁਰਵਿੰਦਰ ਸਿੰਘ,ਗੁਰਚਰਨ ਸਿੰਘ, ਅਰਵਿੰਦਰ ਕੁਮਾਰ,ਰਜਵੰਤ ਕੌਰ,ਮਿੰਨੀ,ਮਨਦੀਪ ਸਿੰਘ, ਕੁਲਵੰਤ ਸਿੰਘ,ਤਜਿੰਦਰ ਸਿੰਘ,ਹਰਮਨ ਵੇਰਕਾ,ਗੁਰਿੰਦਰ ਰੰਧਾਵਾ, ਗੁਰਪ੍ਰਤਾਪ ਸਿੰਘ,ਗੁਰਵੀਰ ਕੌਰ,ਰੀਨਾ,ਅਮਿਤਾ ਰੁਪਿੰਦਰ ਕੌਰ ਆਦਿ ਅਧਿਕਾਰੀਆਂ ਤੋਂ ਇਲਾਵਾ ਜਗਜੀਤ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ। Admission Campaign
Punjab: ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮੇ ਕੁਰਸੀ ਤੇ ਕਲਮ ਛੱਡ ਦਰੀਆਂ ’ਤੇ ਬੈਠੇ
5 ਦਸੰਬਰ ਨੂੰ ਡੀਜੀਐਸਈ ਦਫਤਰ ਦਾ ਘਿਰਾੳ ਕਰਕੇ ਚੰਡੀਗੜ੍ਹ ਵੱਲ ਮਾਰਚ ਦਾ ਐਲਾਨ | Bathinda News
ਬਠਿੰਡਾ (ਸੁਖਜੀਤ ਮਾਨ)। Bathinda News: ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮਿਆਂ ਨੇ ਆਪਣੇ ਨਾਲ ਹੋ ਰਹੇ ਕਥਿਤ ਧੱਕੇ ਵਿਰੁੱਧ ਵਿਭਾਗ ਦਾ ਮੁਕੰਮਲ ਕੰਮ ਠੱਪ ਕਰਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੱਜ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਦਫ਼ਤਰ ਤੇ ਧਰਨਾ ਦਿੱਤਾ ਗਿਆ ਤੇ ਕੱਲ੍ਹ 5 ਦਸੰਬਰ ਨੂੰ ਡੀਜੀਐਸਈ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮਿਆਂ ਦੀ ਯੂਨੀਅਨ ਦੇ ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਤੇ ਵਿੱਤ ਵਿਭਾਗ ਦੀਆ ਕੋਝੀਆਂ ਚਾਲਾਂ ਵਿਰੁੱਧ ਤੇ ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਹੋਣ ਤੇ ਮੁਲਾਜ਼ਮਾਂ ਦਾ ਸਰਕਾਰ ਖਿਲਾਫ ਰੋਸ ਸਿਖਰ ਤੇ ਪੁੱਜ ਗਿਆ ਹੈ। Bathinda News
ਇਹ ਖਬਰ ਵੀ ਪੜ੍ਹੋ : ਪੰਜਾਬ ਪੁਲਿਸ ਦੀ ਮੁਸ਼ਤੈਦੀ ਕਰਕੇ ਸੁਖਬੀਰ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ
ਸਿੱਖਿਆ ਵਿਭਾਗ ਤੇ ਵਿੱਤ ਵਿਭਾਗ ਵੱਲੋਂ ਦਫਤਰੀ ਕਾਮਿਆ ਨੂੰ ਰੈਗੂਲਰ ਤਨਖਾਹ ਅਨਾਮਲੀ ਅਤੇ ਮਿਡ ਡੇ ਮੀਲ ਮੁਲਾਜ਼ਮਾਂ ਦੀ ਤਨਖਾਹ ਵਾਧੇ ਤੇ ਪਿਛਲੇ ਇਕ ਸਾਲ ਤੋਂ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਪਰ ਉਥੇ ਹੀ ਆਪਣੇ ਕੁਝ ਚਹੇਤਿਆ ਨੂੰ ਗੱਫੇ ਦੇਣ ਦੀ ਸੂਚਨਾ ਮਿਲਦੇ ਹੀ ਦਫਤਰੀ ਮੁਲਾਜ਼ਮਾਂ ਦਾ ਰੋਹ ਵੱਧ ਗਿਆ। ਅੱਜ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਦਫ਼ਤਰ ਵਿਖੇ ਇਕੱਠ ਕਰਕੇ ਸਰਕਾਰ ਅਤੇ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਤੇ ਕੱਲ੍ਹ 5 ਦਸੰਬਰ ਨੂੰ ਸਮੂਹ ਮੁਲਾਜ਼ਮ ਡੀਜੀਐਸਈ ਦਫਤਰ ਦਾ ਘਿਰਾੳ ਕਰਨ ਦੇ ਨਾਲ ਨਾਲ ਚੰਡੀਗੜ੍ਹ ਮੁੱਖ ਮੰਤਰੀ ਨਿਵਾਸ ਜਾਂ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵੱਲ ਕੂਚ ਕਰਨਗੇ।
ਮੁਲਾਜ਼ਮ ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 21 ਅਪਰੈਲ 2022 ਤੇ ਕੈਬਨਿਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਮੰਗਾਂ ਮੰਨਣ ਦੇ ਬਾਵਜੂਦ ਵੀ ਵਿਭਾਗ ਵੱਲੋਂ ਮੰਗਾਂ ਨੂੰ ਅਮਲੀ ਜਾਮ ਨਹੀ ਪਹਿਨਾਇਆ ਗਿਆ। 14 ਮਾਰਚ ਦੀ ਮੀਟਿੰਗ ਵਿੱਚ ਵਿੱਤ ਮੰਤਰੀ ਦੇ ਆਦੇਸ਼ਾਂ ਅਨੁਸਾਰ ਜਥੇਬੰਦੀ ਵੱਲੋਂ ਡੀਜੀਐਸਈ ਨੂੰ ਐਫੀਡੈਵਿਟ ਵੀ ਦਿੱਤਾ ਗਿਆ ਸੀ। ਬੀਤੀ 28 ਨਵੰਬਰ ਨੂੰ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਰੋਸ ਪ੍ਰਦਰਸ਼ਨ ਦੋਰਾਨ ਮੋਹਾਲੀ ਪ੍ਰਸਾਸ਼ਨ ਵੱਲੋਂ ਮੌਕੇ ’ਤੇ ਕੈਬਿਨਟ ਮੰਤਰੀ ਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਨਾਲ ਪਾਰਟੀ ਦੇ ਦਫਤਰ ਸੈਕਟਰ 39 ਵਿਖੇ ਮੀਟਿੰਗ ਕਰਵਾਈ ਸੀ।
ਜਿਸ ਦੌਰਾਨ ਕੈਬਿਨਟ ਮੰਤਰੀ ਵੱਲੋਂ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਗੱਲ ਕਰਕੇ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਸਨ। ਮੌਕੇ ’ਤੇ 2 ਦਸੰਬਰ ਨੂੰ ਸਕੱਤਰ ਸਕੂਲ ਸਕੱਤਰ ਸਕੂਲ ਸਿੱਖਿਆ ਨਾਲ ਮੀਟਿੰਗ ਦਾ ਸਮਾਂ ਤੈਅ ਕਰਵਾਇਆ ਸੀ ਪਰ ਸਕੱਤਰ ਸਕੂਲ ਸਿੱਖਿਆ ਵੱਲੋਂ ਮੀਟੰਗ ਕਰਨ ਤੋਂ ਮਨ੍ਹਾਂ ਕਰ ਦਿੱਤਾ ਗਿਆ। ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਬਠਿੰਡਾ ਦੇ ਆਗੂ ਦੀਪਕ ਬਾਂਸਲ ਨੇ ਕਿਹਾ ਕਿ ਸੂਬੇ ਦੀ ਅਫਸਰਸ਼ਾਹੀ ਸਰਕਾਰ ਦੇ ਮੰਤਰੀਆ ਨੂੰ ਟਿੱਚ ਜਾਣਦੀ ਹੈ ਅਤੇ 14 ਮਾਰਚ 2024 ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਵਿੱਚ ਮਸਲਾ ਹੱਲ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਫਾਈਲਾਂ ਦੀਆ ਘੁੰਮਣ-ਘੇਰੀਆ ’ਚ ਪਾਇਆ ਹੋਇਆ ਹੈ। Bathinda News
ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 3 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਸੂਬੇ ਦੀ ਅਫਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆ ਤੇ ਕੋਈ ਕਾਰਵਾਈ ਨਹੀ ਕੀਤੀ। 6 ਨਵੰਬਰ ਨੂੰ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅਧਿਕਾਰੀਆ ਨੂੰ ਲਿਖਤੀ ਆਦੇਸ਼ ਜ਼ਾਰੀ ਕਰਨ ਦੇ ਆਦੇਸ਼ ਦਿੱਤੇ ਗਏ ਅਤੇ ਸਰਕਾਰ ਵੱਲੋਂ 7 ਨਵੰਬਰ ਨੂੰ ਦਫਤਰੀ ਕਰਮਚਾਰੀਆ ਨੂੰ ਸਾਲ 2018 ਦੋਰਾਨ 8886 ਅਧਿਆਪਕਾਂ ਦੀ ਤਰਜ਼ ਤੇ ਰੈਗੂਲਰ ਕਰਨ ਦੇ ਲਿਖਤੀ ਆਦੇਸ਼ ਜ਼ਾਰੀ ਕੀਤੇ ਗਏ।
ਮੰਗਾਂ ਪੂਰੀਆਂ ਕਰਵਾ ਕੇ ਰਹਾਂਗੇ : ਆਗੂ | Bathinda News
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਹੁਣ ਉਹ ਆਪਣੀਆ ਮੰਗਾਂ ਮੰਨਵਾ ਕੇ ਹੀ ਮੁੜਨਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਘੰਰਸ਼ ਦੌਰਾਨ ਕੋਈ ਵੀ ਅਣਸੁਖਾਵੀ ਘਟਨਾ ਵਾਪਰਦੀ ਹੈ ਤਾਂ ਉਸਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀ ਹੋਵੇਗੀ।
ਸਿੱਖਿਆ ਵਿਭਾਗ ਤੋਂ ਹੋਏਗੀ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਸ਼ੁਰੂਆਤ
(Education Department punjab) ਸਾਰੇ ਵਿਭਾਗਾਂ 25 ਹਜ਼ਾਰ ਕਰਮਚਾਰੀ ਹੋਣਗੇ ਪੱਕੇ
ਕੈਬਨਿਟ ਮੀਟਿੰਗ ਵਿੱਚ ਟੇਬਲ ਕੀਤੀ ਗਈ ਸਬ ਕਮੇਟੀ ਦੀ ਰਿਪੋਰਟ, ਮੰਤਰੀਆਂ ਨੇ ਦਿੱਤੀ ਇਜਾਜ਼ਤ
ਸਿੱਖਿਆ ਵਿਭਾਗ ਦੇ ਪਹਿਲਾਂ 8736 ਅਧਿਆਪਕ ਹੋਣਗੇ ਪੱਕੇ, ਵਿਭਾਗ ਬਣਾਏਗਾ ਪਾਲਿਸੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ (Education Department punjab) ਵਿੱਚ ਕੰਮ ਕਰਨ ਵਾਲੇ 8 ਹਜ਼ਾਰ ਤੋਂ ਜਿਆਦਾ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਪਾਲਿਸੀ ਤਿਆਰ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਸਿੱਖਿਆ ਵਿਭਾਗ ਜਲਦ ਹੀ ਇਸ ਸਬੰਧੀ ਪਾਲਿਸੀ ਤਿਆਰ ਕਰਦੇ ਹੋਏ ਇਨਾਂ ਕੱਚੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਪੱਕਾ ਕਰੇਗਾ।
ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਫੈਸਲਾ ਕਰ ਲਿਆ ਗਿਆ ਹੈ ਅਤੇ ਸਬ ਕਮੇਟੀ ਦੀ ਰਿਪੋਰਟ ਟੇਬਲ ਹੋਣ ਤੋਂ ਬਾਅਦ ਉਸ ਨੂੰ ਮਨਜ਼ੂਰੀ ਵੀ ਦੇ ਦਿੱਤੀ ਹੈ। ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਸਬ ਕਮੇਟੀ ਦੀ ਰਿਪੋਰਟ ਪਹਿਲਾਂ ਸਿੱਖਿਆ ਵਿਭਾਗ ਦੇ ਲਗਭਗ 8726 ਅਧਿਆਪਕ ’ਤੇ ਲਾਗੂ ਹੋਏਗੀ। ਜਿਸ ਵਿੱਚ 5442 ਐਜੇਕਸ਼ਨ ਸਰਵਿਸ ਪ੍ਰੋਵਾਇਡਰ ਹਨ ਤਾਂ 1130 ਇਕਲੂਜਿਵ ਵਲੰਟੀਅਰ ਸ਼ਾਮਲ ਹਨ ਤਾਂ 1639 ਸਰਕਾਰੀ ਨਿਯਮਾਂ ਤਹਿਤ ਸਿੱਖਿਆ ਵਿਭਾਗ ਵਿੱਚ ਆਏ ਹਨ ਤਾਂ ਸਿੱਖਿਆ ਬੋਰਡ ਦੇ 525 ਮੁਲਾਜ਼ਮ ਸ਼ਾਮਲ ਹਨ।
ਪੰਜਾਬ ਵਿੱਚ 25 ਹਜ਼ਾਰ ਤੋਂ ਜਿਆਦਾ ਸਰਕਾਰੀ ਕਰਮਚਾਰੀ ਪੱਕੇ ਹੋਣਗੇ
ਇਨਾਂ ਸਿੱਖਿਆ ਵਿਭਾਗ ਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਤੋਂ ਬਾਅਦ ਦੂਜੇ ਵਿਭਾਗਾਂ ਵਿੱਚ ਵੀ ਇਸ ਪਾਲਿਸੀ ਨੂੰ ਲਾਗੂ ਕੀਤਾ ਜਾਏਗਾ। ਜਿਸ ਨਾਲ ਪੰਜਾਬ ਵਿੱਚ 25 ਹਜ਼ਾਰ ਤੋਂ ਜਿਆਦਾ ਸਰਕਾਰੀ ਕਰਮਚਾਰੀ ਪੱਕੇ ਹੋਣਗੇ। ਸਬ ਕਮੇਟੀ ਵਲੋਂ ਕੀਤੀ ਗਈ ਲਗਭਗ ਸਾਰੀ ਸਿਫ਼ਾਰਸਾ ਨੂੰ ਕੈਬਨਿਟ ਵਲੋਂ ਮਨਜ਼ੂਰ ਕਰ ਲਿਆ ਗਿਆ ਹੈ, ਜਿਸ ਵਿੱਚ ਊਮਾ ਦੇਵੀ ਜਜਮੈਂਟ ਅਨੁਸਾਰ ਹੀ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਸਿਫ਼ਾਰਸ਼ ਕੀਤੀ ਹੋਈ ਹੈ। ਇਸ ਲਈ ਵੱਖਰੇ ਤੌਰ ‘ਤੇ ਨਿਯਮ ਵੀ ਬਣਾਏ ਜਾਣਗੇ ਅਤੇ ਉਨਾਂ ਨਿਯਮਾਂ ਰਾਹੀਂ ਹੀ ਪੱਕਾ ਕੀਤਾ ਜਾਏਗਾ।
ਇਸ ਦੀ ਸ਼ੁਰੂਆਤ ਅਗਲੇ ਕੁਝ ਦਿਨਾਂ ਵਿੱਚ ਸਿੱਖਿਆ ਵਿਭਾਗ ਤੋਂ ਕਰ ਦਿੱਤੀ ਜਾਏਗੀ, ਜਦੋਂ ਕਿ ਸਿਹਤ ਵਿਭਾਗ 6 ਹਜ਼ਾਰ ਸਰਕਾਰੀ ਕਰਮਚਾਰੀਆਂ ਦੇ ਨਾਲ ਹੀ ਟਰਾਂਸਪੋਰਟ ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਜਿਆਦਾ ਫਾਇਦਾ ਹੋਏਗਾ, ਕਿਉਂਕਿ ਇਨਾਂ ਚਾਰੇ ਵਿਭਾਗਾਂ ਵਿੱਚ ਕੱਚੇ ਕਰਮਚਾਰੀਆਂ ਦੀ ਸਭ ਤੋਂ ਜਿਆਦਾ ਤਦਾਦ ਹੈ। ਇਨਾਂ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਸਣੇ ਹੋਰ ਵਿਭਾਗਾਂ ਵਿੱਚ ਵੀ ਇਸ ਪਾਲਿਸੀ ਅਨੁਸਾਰ ਪੱਕੇ ਕੀਤੇ ਜਾਣਗੇ।
ਕਾਨੂੰਨੀ ਅੜਚਨ ਨਾ ਆਵੇ, ਇਸ ਲਈ ਬਾਕੀ ਵਿਭਾਗਾਂ ਦੀ ਵਾਰੀ ਬਾਅਦ ’ਚ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸਿੱਖਿਆ ਵਿਭਾਗ ਦੇ 8736 ਅਧਿਆਪਕਾਂ ਤੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਐਲਾਨ ਤੋਂ ਬਾਅਦ ਬਾਕੀ ਵਿਭਾਗਾਂ ਤੇ ਕਾਰਪੋਰੇਸ਼ਨਾਂ ਦੇ ਕੱਚੇ ਕਰਮਚਾਰੀ ਇਹ ਨਾ ਸੋਚਣ ਕਿ ਉਨਾਂ ਬਾਰੇ ਵਿਚਾਰ ਨਹੀਂ ਕੀਤਾ ਗਿਆ ਹੈ। ਉਨਾਂ ਦਾ ਨੰਬਰ ਵੀ ਜਲਦ ਹੀ ਲੱਗੇਗਾ ਅਤੇ ਉਨਾਂ ਨੂੰ ਵੀ ਪੱਕਾ ਕੀਤਾ ਜਾਏਗਾ। ਕਾਨੂੰਨੀ ਤੌਰ ’ਤੇ ਕੋਈ ਅੜਚਨ ਨਾ ਆਵੇ, ਇਸ ਲਈ ਇੱਕ ਇੱਕ ਕਰਕੇ ਸਾਰੇ ਪੱਕੇ ਕੀਤੇ ਜਾਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ