Harbhajan Singh ETO - Sach Kahoon Punjabi

Punjab News: ਲੋਕ ਨਿਰਮਾਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਦਿੱਤੇ ਜ਼ਰੂਰੀ ਆਦੇਸ਼
ਅਧਿਕਾਰੀ ਗੁਣਵੱਤਾ ਦੇ ਮਿਆਰਾਂ ਨੂੰ ਰੱਖਣ ਬਰਕਰਾਰ, ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦ ਕੀਤੇ ਜਾਣ ਪੂਰੇ : ਹਰਭਜਨ ਸਿੰਘ

Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬੋਲੀ ਪ੍ਰਕਿਰਿਆ ਦੌਰਾਨ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਆਪਣਾ ਕੰਮ ਕਰਦੇ ਸਮੇਂ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ।

ਇਹ ਵੀ ਪੜ੍ਹੋ: ਆਪਣੀ ਕਮਾਈ ਦੁੱਗਣੀ ਕਿਵੇਂ ਕਰੀਏ, ਕੀ ਹੈ ਇਸ ਦਾ ਸਹੀ ਸਮਾਂ?, ਕਿਹੜੀ ਸਕੀਮ ’ਚ ਕਰੀਏ ਨਿਵੇਸ਼…

ਇਸ ਤੋਂ ਇਲਾਵਾ, ਉਨਾਂ ਸੜਕਾਂ ਨਾਲ ਪੈਂਦੇ ਪੈਟਰੋਲ ਪੰਪ ਆਦਿ ਵਪਾਰਕ ਅਦਾਰਿਆਂ ਤੋਂ ਪਹੁੰਚ (ਐਕਸੈਸ) ਫੀਸਾਂ ਤੋਂ ਰਾਜ ਦੇ ਮਾਲੀਏ ਦੀ ਉਗਰਾਹੀ ਵਿੱਚ ਤੇਜ਼ੀ ਲਿਆਉਣ ਅਤੇ ਇਸ ਦੇ ਸਹੀ ਰਿਕਾਰਡ ਨੂੰ ਕਾਇਮ ਰੱਖਣ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਇਹ ਆਦੇਸ਼ ਸੂਬੇ ਭਰ ਵਿੱਚ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਵੱਲੋਂ ਮੁਕੰਮਲ ਕੀਤੇ ਜਾ ਰਹੇ ਮੁੱਖ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਭਵਿੱਖੀ ਵਿਕਾਸ ਲਈ ਰਣਨੀਤੀ ਬਣਾਉਣ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਦੌਰਾਨ ਦਿੱਤੇ ਗਏ।

ਪੀ.ਡਬਲਯੂ.ਡੀ. ਵੱਲੋਂ 745 ਕਿਲੋਮੀਟਰ ਲੰਬੀਆਂ 22 ਰਾਜ ਸੜਕਾਂ ਨੂੰ ਲੰਬੇ ਸਮੇਂ ਦੇ ਰੱਖ-ਰਖਾਅ ਦੇ ਇਕਰਾਰਨਾਮੇ ਤਹਿਤ ਕੀਤਾ ਜਾ ਰਿਹੈ ਅਪਗ੍ਰੇਡ | Punjab News

ਇਸ ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਰਵੀ ਭਗਤ ਦੇ ਨਾਲ ਪੀ.ਡਬਲਯੂ.ਡੀ. (ਬੀ ਐਂਡ ਆਰ) ਦੇ ਸਾਰੇ ਚੀਫ ਇੰਜਨੀਅਰ ਅਤੇ ਸੁਪਰਡੈਂਟ ਇੰਜਨੀਅਰ ਹਾਜ਼ਰ ਸਨ। ਇਸ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਜਾਣੂ ਕਰਵਾਇਆ ਗਿਆ ਕਿ ਹੋਰ ਕੰਮਾਂ ਤੋਂ ਇਲਾਵਾ ਵਿਭਾਗ ਇਸ ਵੇਲੇ 532 ਕਰੋੜ ਰੁਪਏ ਦੀ ਲਾਗਤ ਨਾਲ ਲੰਬੀ ਮਿਆਦ ਦੇ ਰੱਖ-ਰਖਾਅ ਦੇ ਇਕਰਾਰਨਾਮੇ ਤਹਿਤ ਕੁੱਲ 745 ਕਿਲੋਮੀਟਰ ਲੰਬਾਈ ਵਾਲੀਆਂ 22 ਰਾਜ ਸੜਕਾਂ ਨੂੰ ਅਪਗ੍ਰੇਡ ਕਰ ਰਿਹਾ ਹੈ। ਅਪਗ੍ਰੇਡ ਕੀਤੀਆਂ ਜਾ ਰਹੀਆਂ ਸੜਕਾਂ ਵਿੱਚ ਭਵਾਨੀਗੜ-ਮਹਿਲਣ ਚੌਕ, ਪਾਤੜਾਂ-ਮੂਨਕ, ਘੜੂੰਆਂ-ਅੰਬਾਲਾ, ਜ਼ੀਰਾ-ਫਿਰੋਜ਼ਪੁਰ, ਪੁਰਾਣੀ ਮੋਰਿੰਡਾ ਰੋਡ, ਮੁਕੇਰੀਆਂ- ਤਲਵਾੜਾ-ਮੁਬਾਰਿਕ ਪੁਰ, ਦਾਖਾ-ਹਲਵਾਰਾ- ਰਾਏਕੋਟ-ਬਰਨਾਲਾ ਆਦਿ ਸ਼ਾਮਲ ਹਨ। Punjab News

ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
(ਐੱਮ ਕੇ ਸ਼ਾਇਨਾ) ਚੰਡੀਗੜ੍ਹ।  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਸ਼ੁੱਕਰਵਾਰ ਨੂੰ 15 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ਵਿੱਚ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ ਗਰੁੱਪ ਸੀ ਵਿੱਚ 3 ਅਤੇ ਗਰੁੱਪ ਡੀ ਵਿੱਚ 12 ਉਮੀਦਵਾਰ ਸ਼ਾਮਲ ਹਨ। (Appointment Letters)

ਇਹ ਵੀ ਪੜ੍ਹੋ: ਕਿਸਾਨ ਹੱਟ 13-13 ਦੇ ਮਾਲਕ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫਤਾਰ

ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਗਠਨ ਤੋਂ ਬਾਅਦ ਵਿਭਾਗ ਨੂੰ ਮਜ਼ਬੂਤ ਕਰਨ ਲਈ ਲੋੜੀਂਦੀ ਭਰਤੀ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਵਿਭਾਗ ਵਿੱਚ ਕੁੱਲ 596 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਜਿਸ ਵਿੱਚ ਗਰੁੱਪ ਏ ਵਿੱਚ 25, ਗਰੁੱਪ ਬੀ ਵਿੱਚ 229, ਗਰੁੱਪ ਸੀ ਵਿੱਚ 289 ਅਤੇ ਗਰੁੱਪ ਡੀ ਵਿੱਚ 53 ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਜ 15 ਨਿਯੁਕਤੀ ਪੱਤਰ ਸੌਂਪਣ ਨਾਲ ਨਵੇਂ ਮੁਲਾਜ਼ਮਾਂ ਦੀ ਕੁੱਲ ਗਿਣਤੀ 611 ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵਿੱਚ ਹਾਲ ਹੀ ਵਿੱਚ ਹੋਈਆਂ ਤਰੱਕੀਆਂ ਸਦਕਾ ਕਈ ਅਸਾਮੀਆਂ ਹਨ, ਜਿਨ੍ਹਾਂ ਨੂੰ ਜਲਦੀ ਭਰਿਆ ਜਾਵੇਗਾ। Appointment Letters

ਪੰਜਾਬ ਦੇ ਬਜਟ ’ਚ ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ : ਹਰਭਜਨ ਸਿੰਘ ਈ.ਟੀ.ਓ.
ਆਵਾਜਾਈ ਤੇ ਸੰਪਰਕ ਨੂੰ ਮਜ਼ਬੂਤ ਬਨਾਉਣ ਲਈ ਸੜਕਾਂ ਅਤੇ ਪੁਲਾਂ ਲਈ ਬਜ਼ਟ ਵਿੱਚ ਰੱਖੇ 2,695 ਕਰੋੜ ਰੁਪਏ (Punjab Budget)

ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਲਈ ਰੱਖੇ 7,780 ਕਰੋੜ ਰੁਪਏ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਦੇ ਬਜਟ ਦੀ ਸ਼ਲਾਘਾ ਕੀਤੀ ਹੈ ਈ.ਟੀ.ਓ. ਨੇ ਮਾਨ ਸਰਕਾਰ ਦੀ ਮੁਫਤ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮਾਰਚ 2022 ਵਿੱਚ ਮੌਜੂਦਾ ਸਰਕਾਰ ਵੱਲੋਂ ਅਹੁਦਾ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸੂਬੇ ਦੇ 90 ਫੀਸਦੀ ਤੋਂ ਵੱਧ ਘਰੇਲੂ ਖਪਤਕਾਰ ਜ਼ੀਰੋ ਬਿਜਲੀ ਬਿੱਲਾਂ ਦੀ ਸਹੂਲਤ ਮਾਣ ਰਹੇ ਹਨ ਅਤੇ ਬਜਟ ਵਿੱਚ ਇਸ ਸਹੂਲਤ ਨੂੰ ਬਰਕਰਾਰ ਰੱਖਣ ਲਈ 7,780 ਕਰੋੜ ਰੁਪਏ ਰੱਖੇ ਗਏ ਹਨ। Punjab Budget

ਖੇਤੀ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਸਹੂਲਤ ਤਹਿਤ ਸਬਸਿਡੀ ਲਈ 9,330 ਕਰੋੜ ਰੁਪਏ ਰੱਖੇ

ਉਨਾਂ ਕਿਹਾ ਕਿ ਇਸ ਤੋਂ ਇਲਾਵਾ ਮਾਨ ਸਰਕਾਰ ਨੇ ਕਿਸਾਨ ਭਰਾਵਾਂ ਦੇ ਖੇਤੀ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਸਹੂਲਤ ਤਹਿਤ ਸਬਸਿਡੀ ਲਈ 9,330 ਕਰੋੜ ਰੁਪਏ ਰੱਖੇ ਹਨ। ਬਿਜਲੀ ਮੰਤਰੀ ਨੇ ਰੋਪੜ ਵਿੱਚ ਨਵੇਂ ਬਣ ਰਹੇ 400 ਕੇਵੀ ਸਬਸਟੇਸ਼ਨ ਅਤੇ ਧਨਾਨਸੂ, ਬਹਿਮਣ ਜੱਸਾ ਸਿੰਘ ਵਿਖੇ ਸਬਸਟੇਸ਼ਨਾਂ ਦੀ ਮਜ਼ਬੂਤੀ ਅਤੇ ਸ਼ੇਰਪੁਰ (ਲੁਧਿਆਣਾ) ਵਿਖੇ 220 ਕੇਵੀ ਸਬਸਟੇਸ਼ਨ ਦਾ ਜਿਕਰ ਕਰਦਿਆਂ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕੀਤਾ। Punjab Budget

ਇਹ ਵੀ ਪੜ੍ਹੋ: EPFO Rules : PF ਖਾਤੇ ’ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾਏ ਜਾ ਸਕਦੇ ਹਨ, ਜਾਣੋ ਪੂਰੀ ਪ੍ਰਕਿਰਿਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੀ.ਐਮ.ਜੀ.ਐਸ.ਵਾਈ.-3 ਅਧੀਨ 400 ਕਰੋੜ ਰੁਪਏ ਦੀ ਲਾਗਤ ਨਾਲ 805 ਕਿਲੋਮੀਟਰ ਸੜਕਾਂ ਅਤੇ ਚਾਰ ਪੁਲਾਂ ਦੇ ਮੁਕੰਮਲ ਹੋਣ ਦੇ ਨਾਲ ਸੜਕਾਂ ਦੇ ਵਿਕਾਸ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਦੱਸਿਆ। ਉਨਾਂ ਕਿਹਾ ਕਿ ਬਜਟ ਵਿੱਚ ਵਿੱਤੀ ਸਾਲ 2024-25 ਵਿੱਚ ਪੀ.ਐਮ.ਜੀ.ਐਸ.ਵਾਈ.-3 ਲਈ 600 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਲੋਕ ਨਿਰਮਾਣ ਮੰਤਰੀ ਨੇ ਸੀ.ਆਰ.ਆਈ.ਐਫ ਸਕੀਮ ਤਹਿਤ 40 ਕਰੋੜ ਰੁਪਏ ਦੀ ਲਾਗਤ ਨਾਲ 31 ਕਿਲੋਮੀਟਰ ਨੈਸ਼ਨਲ ਹਾਈਵੇਅ ਅਤੇ 22 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਬਾਰੇ ਜਾਣਕਾਰੀ ਦਿੰਦਿਆਂ ਅਤੇ ਰਾਜ ਸਕੀਮ ਤਹਿਤ 199 ਕਰੋੜ ਰੁਪਏ ਦੀ ਲਾਗਤ ਨਾਲ 176 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਕੀਤੇ ਜਾਣ ਦਾ ਜਿਕਰ ਕੀਤਾ। ਉਨਾਂ ਕਿਹਾ ਕਿ ਬਜਟ 2024-25 ਵਿੱਚ ਸੜਕਾਂ ਅਤੇ ਪੁਲਾਂ ਲਈ 2,695 ਕਰੋੜ ਰੁਪਏ ਦਾ ਰੱਖੇ ਗਏ ਹਨ। Punjab Budget

ਹਰਭਜਨ ਸਿੰਘ ਈਟੀਓ ਵੱਲੋਂ ਅਜਨਾਲਾ ਹਲਕੇ ’ਚ ਦੋ ਸੜਕਾਂ ਦੀ ਸ਼ੁਰੂਆਤ
ਅਜਨਾਲਾ ਹਲਕੇ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਹੋ ਰਹੀਆਂ ਹਨ ਪੂਰੀਆਂ- ਧਾਲੀਵਾਲ

(ਰਾਜਨ ਮਾਨ) ਅੰਮ੍ਰਿਤਸਰ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ  (Harbhajan Singh ETO) ਨੇ ਅੱਜ ਅਜਨਾਲਾ ਹਲਕੇ ਵਿਚ 65 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਮੁੱਖ ਸੜਕਾਂ ਦੇ ਨੀਂਹ ਪੱਥਰ ਰੱਖੇ। ਇੰਨਾ ਵਿਚੋਂ ਇਕ ਸੜਕ ਅਜਨਾਲਾ ਤੋਂ ਫਤਿਹਗੜ ਚੂੜੀਆਂ ਤੋਂ ਬਾਬਾ ਬੁੱਢਾ ਸਾਹਿਬ ਦੇ ਨਗਰ ਰਮਦਾਸ ਨੂੰ ਜਾਂਦੀ ਹੈ ਅਤੇ ਦੂਸਰੀ ਸੜਕ ਸੂਫੀ ਸੰਤ ਤੇ ਪੰਜਾਬੀ ਸ਼ਾਇਰ ਹਾਸ਼ਮ ਸ਼ਾਹ ਦੇ ਨਗਰ ਜਗਦੇਵ ਕਲਾਂ ਨੂੰ ਜਾਂਦੀ ਹੈ।

ਇਸ ਮੌਕੇ ਸੰਬੋਧਨ ਕਰਦੇ ਸ. ਹਰਭਜਨ ਸਿੰਘ (Harbhajan Singh ETO) ਨੇ ਕਿਹਾ ਕਿ ਤੁਹਾਡੇ ਹਲਕੇ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਮੈਨੂੰ ਇੰਨਾਂ ਸੜਕਾਂ ਦੀ ਹਾਲਤ ਤੋਂ ਜਾਣੂੰ ਕਰਵਾਇਆ ਤਾਂ ਮੈਂ ਅਧਿਕਾਰੀਆਂ ਨੂੰ ਇਨਾਂ ਸੜਕਾਂ ਦੀ ਲੋੜ ਅਨੁਸਾਰ ਨਵੀਂ ਉਸਾਰੀ ਕਰਨ ਲਈ ਪ੍ਰੋਜੈਕਟ ਤਿਆਰ ਕਰਨ ਦੀ ਹਦਾਇਤ ਕੀਤੀ। ਹੁਣ ਲੋਕਾਂ ਦੀਆਂ ਲੋੜਾਂ ਅਨੁਸਾਰ ਅਜਨਾਲਾ ਤੋਂ ਫਤਿਹਗੜ ਚੂੜੀਆਂ ਤੋਂ ਰਮਦਾਸ ਸੜਕ ਜੋ ਕਿ ਕਰੀਬ 35 ਕਿਲੋਮੀਟਰ ਹੈ, ਨੂੰ ਅਜਨਾਲਾ ਸ਼ਹਿਰ ਵਿਚ 18 ਫੁੱਟ ਤੋਂ 33 ਫੁੱਟ ਚੌੜਾ ਕੀਤਾ ਜਾਵੇਗਾ ਜਦਕਿ ਬਾਕੀ ਸੜਕ ਨੂੰ 18 ਫੁੱਟ ਤੋਂ 23 ਫੁੱਟ ਕੀਤਾ ਜਾਵੇਗਾ।

ਸੜਕ ਨੂੰ 11 ਮਹੀਨਿਆਂ ਵਿਚ ਪੂਰਾ ਜਾਵੇਗਾ ਕੀਤਾ

ਉਨਾਂ ਦੱਸਿਆ ਕਿ ਇਸ ਸੜਕ ਉਤੇ 41 ਕਰੋੜ ਰੁਪਏ ਖਰਚ ਆਉਣਗੇ ਅਤੇ ਸੜਕ ਨੂੰ 11 ਮਹੀਨਿਆਂ ਵਿਚ ਪੂਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੂਸਰੀ ਸੜਕ ਜੋ ਕਿ ਸੂਫੀ ਸੰਤ ਹਾਸ਼ਮ ਸ਼ਾਹ ਦੇ ਪਿੰਡ ਜਗਦੇਵ ਕਲਾਂ ਨੂੰ ਵਾਇਆ ਲੁਹਾਰਕਾ ਜਾਂਦੀ ਹੈ, ਨੂੰ ਅੰਮ੍ਰਿਤਸਰ ਸ਼ਹਿਰ ਵਿਚਲੇ ਹਿੱਸੇ ਨੂੰ 18 ਫੁੱਟ ਸੜਕ ਦੇ ਨਾਲ-ਨਾਲ ਇੰਟਰਲਾਕ ਟਾਇਲ ਲਗਾ ਕੇ ਦੋਵੇਂ ਪਾਸੇ 20-20 ਫੁੱਟ ਵਾਧਾ ਕੀਤਾ ਜਾਵੇਗਾ, ਜਦਕਿ ਸ਼ਹਿਰ ਤੋਂ ਬਾਹਰਲੇ ਹਿੱਸੇ ਨੂੰ 18 ਤੋਂ 23 ਫੁੱਟ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸੜਕ ਉਤੇ ਪੈਂਦੀ ਲਾਹੌਰ ਬਰਾਂਚ ਨਹਿਰ ਦੇ ਪੁੱਲ ਨੂੰ ਵੀ ਸਾਢੇ ਸੱਤ ਮੀਟਰ ਤੱਕ ਚੌੜਾ ਕੀਤਾ ਜਾਵੇਗਾ, ਜਿਸ ਨਾਲ ਸੜਕ ਉਤੇ ਆਵਾਜਾਈ ਅਸਾਨ ਹੋ ਜਾਵੇਗੀ। ਕੈਬਿਨਟ ਮੰਤਰੀ ਨੇ ਦੱਸਿਆ ਕਿ ਇਸ ਸੜਕ ਉਤੇ ਕਰੀਬ 24 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਸਾਲ ਦੇ ਅੰਦਰ-ਅੰਦਰ ਇਸ ਸੜਕ ਦਾ ਕੰਮ ਪੂਰਾ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਕਿਸਾਨ ਔਰਤਾਂ ਦੀ ਕਨਵੈਸ਼ਨ ’ਚ ਵੱਡੇ ਸੰਘਰਸ਼ਾਂ ਦੀ ਤਿਆਰੀ ਕਰਨ ਦਾ ਸੱਦਾ

ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਅਤੇ ਰਾਜਾਸਾਂਸੀ ਹਲਕੇ ਦੀਆਂ ਇੰਨਾ ਅਹਿਮ ਸੜਕਾਂ ਨੂੰ ਚੌੜਾ ਕਰਨ ਲਈ ਸ. ਈ ਟੀ ਓ ਦਾ ਧੰਨਵਾਦ ਕਰਦੇ ਕਿਹਾ ਕਿ ਤੁਹਾਡੀ ਬਦੌਲਤ ਸਾਡੇ ਸਰਹੱਦੀ ਲੋਕਾਂ ਦੀ ਸੁਣੀ ਜਾ ਸਕੀ ਹੈ। ਉਨਾਂ ਕਿਹਾ ਕਿ ਇਹ ਵੱਡੀਆਂ ਤੇ ਇਤਹਾਸਕ ਕਸਬਿਆਂ ਨੂੰ ਜਾਂਦੀਆਂ ਸੜਕਾਂ ਅੱਜ ਤੋਂ ਕਈ ਸਾਲ ਪਹਿਲਾਂ ਚੌੜੀਆਂ ਹੋ ਜਾਣੀਆਂ ਚਾਹੀਦੀਆਂ ਸਨ, ਪਰ ਕਿਸੇ ਨੇ ਸਾਰ ਨਹੀਂ ਲਈ। ਉਨਾਂ ਕਿਹਾ ਕਿ ਪਹਿਲਾਂ ਇਸ ਸੜਕ ਨੂੰ ਬਾਬਾ ਹਾਸ਼ਮ ਸ਼ਾਹ ਦੇ ਨਾਂਅ ’ਤੇ ਇਲਾਕਾ ਵਾਸੀਆਂ ਨੇ ਮਸਾਂ 11 ਤੋ 18 ਫੁੱਟ ਕਰਵਾਇਆ ਸੀ, ਪਰ ਹੁਣ ਸਾਡੀ ਸਰਕਾਰ ਨੇ ਤੁਹਾਡੀ ਲੋੜ ਸਮਝਦੇ ਹੋਏ 18 ਤੋਂ 23 ਫੁੱਟ ਕਰ ਦਿੱਤਾ ਹੈ। ਇਸ ਮੌਕੇ ਚੇਅਰਮੈਨ ਸ ਬਲਦੇਵ ਸਿੰਘ ਮਿਆਦੀਆਂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। (Harbhajan Singh ETO)

ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕਿਰਿਆ ਸਦਕਾ 158 ਕਰੋੜ ਰੁਪਏ ਦੀ ਬੱਚਤ : ਹਰਭਜਨ ਸਿੰਘ ਈ.ਟੀ.ਓ
1000 ਕਰੋੜ ਰੁਪਏ ਦੇ ਬਜਟ ਉਪਬੰਧ ਅਨੁਸਾਰ 776 ਕਰੋੜ ਰੁਪਏ ਦੀ ਪ੍ਰਸ਼ਾਸ਼ਕੀ ਪ੍ਰਵਾਨਗੀ ਜਾਰੀ (Harbhajan Singh ETO)

ਬਾਕੀ ਰਹਿੰਦੀਆਂ ਪ੍ਰਵਾਨਗੀਆਂ ਵੀ ਹਫਤੇ ਅੰਦਰ ਜਾਰੀ ਕਰਨ ਦੇ ਦਿੱਤੇ ਨਿਰਦੇਸ਼

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ  (Harbhajan Singh ETO)ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕਿ੍ਰਆ ਸਦਕਾ ਨਾਬਾਰਡ-28 ਸਕੀਮ ਵਿੱਚ 35 ਕਰੋੜ, 5054 ਆਰ.ਬੀ 10 ਸੜਕਾਂ ਅਧੀਨ 87 ਕਰੋੜ, ਸੀ.ਆਰ.ਆਈ.ਐਫ ਅਧੀਨ 36 ਕਰੋੜ ਰੁਪਏ ਦੀ ਬੱਚਤ ਕੀਤੀ ਗਈ ਹੈ।

ਉਨਾਂ ਕਿਹਾ ਕਿ ਇਸ ਵਿੱਤੀ ਵਰੇ ਲਈ 5054 ਆਰ.ਬੀ. 10 ਸੜਕਾਂ ਦੇ 1000 ਕਰੋੜ ਰੁਪਏ ਦੇ ਬਜਟ ਉਪਬੰਧ ਅਨੁਸਾਰ 776 ਕਰੋੜ ਰੁਪਏ ਦੀ ਪ੍ਰਸ਼ਾਸ਼ਕੀ ਪ੍ਰਵਾਨਗੀ ਜਾਰੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀਆਂ ਪ੍ਰਵਾਨਗੀਆਂ ਵੀ ਇਸੇ ਹਫਤੇ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀ ਗਈ ਇਸ ਬਚਤ ਲਈ ਜਿੱਥੇ ਸਬੰਧਤ ਅਧਿਕਾਰੀਆਂ ਦੀ ਪ੍ਰਸੰਸਾ ਕੀਤੀ ਗਈ ਹੈ ਉਥੇ ਵਿਭਾਗ ਨੂੰ ਅਗੇ ਤੋਂ ਹੋਰ ਸੁਚੇਤ ਰਹਿ ਕੇ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਦਿੱਤੀ ਗਈ ਹੈ। ਉਨਾਂ ਕਿਹਾ ਕਿ ਜਿਨਾਂ ਕਾਰਜਾਂ ‘ਤੇ 20 ਪ੍ਰਤੀਸ਼ਤ ਤੋਂ ਜ਼ਿਆਦਾ ਦੀ ਬਚਤ ਕੀਤੀ ਗਈ ਹੈ, ਉਸ ਬਾਰੇ ਖਾਸ ਹਿਦਾਇਤ ਕੀਤੀ ਗਈ ਕਿ ਇੰਨਾ ਕੰਮਾਂ ਵਿੱਚ ਮਿਆਰ ਪੱਖੋਂ ਕੋਈ ਵੀ ਕਮੀ ਨਾ ਰਹੇ।

ਇਹ ਵੀ ਪਡ਼੍ਹੋ: ਮੁਫ਼ਤ ਤੀਰਥ ਯਾਤਰਾ ਸਕੀਮ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਕਿਉਂ

ਇਸੇ ਦੌਰਾਨ ਲੋਕ ਨਿਰਮਾਣ ਮੰਤਰੀ (Harbhajan Singh ETO) ਵੱਲੋਂ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ ਜਿਸ ਵਿੱਚ ਸਕੱਤਰ ਲੋਕ ਨਿਰਮਾਣ ਵਿਭਾਗ, ਮੁੱਖ ਇੰਜੀਨੀਰਜ, ਨਿਗਰਾਨ ਇੰਜੀਨੀਰਜ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਹਲਕੇ ਅਨੁਸਾਰ ਪੰਜਾਬ ਭਰ ਦੀਆਂ ਵੱਖ-ਵੱਖ ਸਕੀਮਾਂ ਜਿਵੇ ਕਿ 5054 ਆਰ.ਬੀ. 10, ਸੀ.ਆਰ.ਆਈ.ਐਫ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਨਾਬਾਰਡ, ਰਾਸ਼ਟਰੀ ਮਾਰਗਾਂ ਆਦਿ ਅਧੀਨ ਚਲ ਰਹੇ ਸੜਕਾਂ ਦੇ ਕੰਮਾਂ ਦੀ ਪ੍ਰਗਤੀ ਵਾਚਦੇ ਹੋਏ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ ਕੀਤਾ ਗਿਆ। ਰਾਸ਼ਟਰੀ ਮਾਰਗਾ ਦੇ ਪੁਰਾਣੇ ਕੰਮ ਜੋ ਕਿਸੀ ਕਾਰਨ ਜਿਵੇ ਜਮੀਨ ਇਕਵਾਇਰ ਕਰਨ, ਜੰਗਲਾਤ ਹਟਾਉਣ ਆਦਿ ਕਰਕੇ ਦੇਰੀ ਨਾਲ ਹੋ ਰਹੇ ਹਨ, ਬਾਰੇ ਲੋਕ ਨਿਰਮਾਣ ਮੰਤਰੀ ਨੇ ਸਬੰਧਿਤ ਨਿਗਰਾਨ ਇੰਜੀਨਿਯਰਜ ਨੂੰ ਹਦਾਇਤ ਕੀਤੀ ਗਈ ਕਿ ਇਸ ਪ੍ਰੀਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਆਮ ਜਨਤਾ ਨੂੰ ਸਮੇਂ ਸਿਰ ਸਹੂਲਤ ਦਿੱਤੀ ਜਾ ਸਕੇ।

ਕੰਮ ਨੂੰ ਮੁਕੰਮਲ ਕਰਨ ਵਿਚ ਕੀਤੀ ਕੋਈ ਵੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ

ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਜੇਕਰ ਇਕ ਏਜੇਂਸੀ ਨੂੰ ਕਈ ਕੰਮ ਅਲਾਟ ਹੋਏ ਹੋਣ ਤਾਂ ਇਹ ਜਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੋਵੇਗੀ ਕਿ ਏਜੇਂਸੀ ਸਭ ਜਗਾ ਨਾਲੋਂ ਨਾਲ ਕੰਮ ਕਰੇ ਕਿਉਕਿ ਇਹ ਵੇਖਣ ਵਿੱਚ ਆਇਆ ਹੈ ਕਿ ਏਜੰਸੀ ਇਕ ਕੰਮ ਮੁਕੰਮਲ ਕਰਨ ਉਪਰੰਤ ਹੀ ਦੂਸਰਾ ਸ਼ੁਰੂ ਕਰਦੀਆਂ ਹਨ ਜਿਸ ਕਾਰਨ ਆਮ ਜਨਤਾ ਨੂੰ ਤੰਗੀ ਹੁੰਦੀ ਹੈ।

ਉਨਾਂ ਕਿਹਾ ਕਿ ਕੰਮ ਨੂੰ ਮੁਕੰਮਲ ਕਰਨ ਵਿਚ ਕੀਤੀ ਕੋਈ ਵੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ। ਉਨਾਂ ਕਿਹਾ ਕਿ ਇਕਰਾਰਨਾਮੇ ਅਨੁਸਾਰ ਬਣਦਾ ਜੁਰਮਾਨਾ ਲਗਾਉਣਾ ਵੀ ਯਕੀਨੀ ਬਣਾਈ ਜਾਵੇ, ਅਤੇ ਇਸ ਲਈ ਸਮਾਂ ਸੀਮਾ ਵਿੱਚ ਵਾਧਾ ਬਹੁਤ ਸੋਚ ਵਿਚਾਰ ਕੇ ਜਾਇਜ਼ ਕੇਸਾਂ ਵਿਚ ਹੀ ਵਿਚਾਰਿਆ ਜਾਵੇ । ਲੋਕ ਨਿਰਮਾਣ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਪਲੈਂਨ ਸੜਕਾਂ ‘ਤੇ ਜਿਥੇ ਵੀ ਮੁਰੰਮਤ ਦੀ ਲੋੜ ਹੈ ਉਹ ਜਲਦੀ ਮੁਕੰਮਲ ਕੀਤੀ ਜਾਵੇ ਤਾਂ ਜੋ ਸੜਕਾਂ ਨੂੰ ਟੋਇਆਂ ਤੋਂ ਮੁਕਤ ਰੱਖਿਆ ਜਾ ਸਕੇ।

ਹਲਕਾ ਸਨੌਰ ਦੇ ਵਿਕਾਸ ਲਈ ਮੰਤਰੀ ਹਰਭਜਨ ਈਟੀਓ ਵੱਲੋਂ ਵੱਡੇ ਪ੍ਰੋਜੈਕਟਾਂ ’ਤੇ ਲਾਈ ਮੋਹਰ
ਸੜਕਾਂ ਦੇ ਨਿਰਮਾਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਪਟਿਆਲਾ, ਪਹੇਵਾ ਰੋਡ ਦਾ ਜਲਦ ਹੋਵੇਗਾ ਕੰਮ ਸ਼ੁਰੂ : ਵਿਧਾਇਕ

ਸਨੌਰ (ਰਾਮ ਸਰੂਪ ਪੰਜੋਲਾ)।  ਹਲਕਾ ਸਨੌਰ ਦੇ ਅਥਾਹ ਵਿਕਾਸ ਲਈ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. (Harbhajan Singh ETO) ਤੋਂ ਵਿਸ਼ੇਸ਼ ਮੁਲਾਕਾਤ ਦੌਰਾਨ ਵੱਡੇ ਪ੍ਰੋਜੈਕਟਾਂ ਲਈ ਮੋਹਰ ਲਵਾਈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੱਸਿਆ ਕਿ ਹਲਕਾ ਸਨੌਰ ਦੀਆਂ ਸੜਕਾਂ ਨੂੰ ਵੀ ਵਧੀਆ ਅਤੇ ਚੌੜਾ ਕੀਤਾ ਜਾਵੇਗਾ, ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਹਲਕਾ ਸਨੌਰ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਡੇਰਾ ਸ਼ਰਧਾਲੂਆਂ ਨੇ ਜ਼ਖਮੀ ਗਾਂ ਦੀ ਕੀਤੀ ਸੰਭਾਲ

ਇਨ੍ਹਾਂ ਪ੍ਰੋਜੈਕਟਾਂ ਸਬੰਧੀ ਗਰਾਂਟ ਪਾਸ ਹੁੰਦਿਆਂ ਹੀ ਹਲਕਾ ਸਨੌਰ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਗਾਤਾਰ ਮਿਹਨਤ ਜਾਰੀ ਹੈ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਲਈ ਬਾਕੀ ਸੂਬਿਆਂ ਨਾਲੋਂ ਪਹਿਲ ਕਦਮੀ ਕੀਤੀ ਹੈ ਅਤੇ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ

ਕੈਬਨਿਟ ਮੰਤਰੀਆਂ ਅਤੇ ਵਿਧਾਇਕ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਨੇ ਵਰਤੀ ਭੱਦੀ ਸ਼ਬਦਾਵਲੀ ਲਿਆ ਗੰਭੀਰ ਨੋਟਿਸ
ਕਿਹਾ, ਪੰਜਾਬ ਸਰਕਾਰ ਤੇ ਵਿਧਾਇਕਾਂ ’ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਅਕਾਲੀ ਦਲ ਦੇ ਪ੍ਰਧਾਨ (Sukhbir Badal Notice)

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਇਕਾਂ ਲਈ ਭੱਦੀ ਸ਼ਬਦਾਵਲੀ ਵਰਤਣ ਦਾ ਗੰਭੀਰ ਨੋਟਿਸ ਲਿਆ ਹੈ। ਇੱਥੇ ਸਨੌਰ ਤੇ ਸਮਾਣਾ ਹਲਕਿਆਂ ਦੀਆਂ ਸੜਕਾਂ ਲਈ 39 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਕੈਬਨਿਟ ਮੰਤਰੀਆਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਦਿੱਤੀ।  (Sukhbir Badal Notice)

ਪੰਜਾਬ ’ਚ ਕੇਬਲ ਮਾਫੀਆ ਅਕਾਲੀ ਸਰਕਾਰ ਦੀ ਦੇਣ-ਜੌੜਾਮਾਜਰਾ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕੇਬਲ ਮਾਫੀਆ ਅਕਾਲੀ ਸਰਕਾਰ ਸਮੇਂ ਪੈਦਾ ਹੋਇਆ ਤੇ ਪਿਛਲੇ 15 ਸਾਲਾਂ ’ਚ ਇਨ੍ਹਾਂ ਨੇ ਕੋਈ ਹੋਰ ਕੰਪਨੀ ਪੰਜਾਬ ਅੰਦਰ ਨਹੀਂ ਆਉਣ ਦਿੱਤੀ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੀ ਨੀਤੀ ਬਣਾ ਕੇ ਸੂਬੇ ਅੰਦਰ ਵੱਡੀਆਂ ਕੰਪਨੀਆਂ ਦੇ ਨਿਵੇਸ਼ ਲਈ ਰਸਤੇ ਖੋਲ੍ਹੇ ਅਤੇ ਹੁਣ ਵੱਡੀਆਂ ਕੰਪਨੀਆਂ ਕੇਬਲ ਦੇ ਖੇਤਰ ਵਿੱਚ ਵੀ ਪੰਜਾਬ ਆ ਰਹੀਆਂ ਹਨ। ਇਸ ਲਈ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਦੇ ਹੋਏ ਆਪਣੇ ਰਾਜ ਵਿੱਚ ਕਰਵਾਈ ਗੁੰਡਾਗਰਦੀ ਨੂੰ ਯਾਦ ਕਰਨਾ ਚਾਹੀਦਾ ਹੈ।

ਮਾਨ ਸਰਕਾਰ ਨੇ ਕਮਿਸ਼ਨ ਕਲਚਰ ਬੰਦ ਕੀਤਾ-ਹਰਭਜਨ ਸਿੰਘ ਈ.ਟੀ.ਓ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਪਣੇ ਰਾਜ ਵਿੱਚ ਗੁੰਡਾਗਰਦੀ ਕਰਦੇ ਰਹਿਣ ਵਾਲੇ ਲੋਕ ਹੀ ਹੁਣ ਧੱਕੇਸ਼ਾਹੀ ਦੇ ਝੂਠੇ ਦੋਸ਼ ਲਗਾ ਰਹੇ ਹਨ, ਪਰੰਤੂ ਪੰਜਾਬ ਦੇ ਲੋਕਾਂ ਨੂੰ ਸਭ ਪਤਾ ਹੈ ਕਿ ਸੂਬੇ ਵਿੱਚ ਕੇਬਲ ਮਾਫੀਆ ਕਿਹੜੇ ਲੋਕਾਂ ਨੇ ਪੈਦਾ ਕੀਤਾ ਸੀ। ਹਰਭਜਨ ਸਿੰਘ ਈ.ਟੀ.ਓ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਿਧਾਇਕਾਂ ਵਿਰੁੱਧ ਵਰਤੀ ਭੱਦੀ ਸ਼ਬਦਾਵਲੀ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸੂਬੇ ਨੂੰ ਕੰਗਾਲ ਕਰਕੇ ਰੱਖ ਦਿੱਤਾ ਸੀ ਜਦਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਚਲਾਇਆ ਕਮਿਸ਼ਨ ਦਾ ਸੱਭਿਆਚਾਰ ਬੰਦ ਕਰ ਦਿੱਤਾ ਹੈ। (Sukhbir Badal Notice)

ਇਹ ਵੀ ਪੜ੍ਹੋ : ‘ਮੈਂ ਤਾਂ ਚਾਹ ਦੇ ਕੱਪ ਦਾ ਰਵਾਦਾਰ ਨਹੀਂ, ਫਿਰ ਪੰਜਾਬ ਦਾ ਨੁਕਸਾਨ ਕਿਉਂ ਕਰਾਂਗਾ’

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਅਕਾਲੀ ਰਾਜ ਸਮੇਂ ਕੇਬਲ ਮਾਫੀਆ ਨੇ ਕਤਲ ਕੀਤੇ ਤੇ ਧੱਕੇ ਨਾਲ ਦੂਜੇ ਉਪਰੇਟਰਾਂ ਦੀਆਂ ਤਾਰਾਂ ਕੱਟੀਆਂ ਤੇ ਅਕਾਲੀ ਦਲ ਦੇ 10 ਸਾਲਾਂ ਤੇ ਕਾਂਗਰਸ ਦੇ 5 ਸਾਲਾਂ ਦੇ ਰਾਜ ਵਿੱਚ ਕਿਸੇ ਦੂਜੀ ਕੰਪਨੀ ਨੂੰ ਪੰਜਾਬ ਅੰਦਰ ਪੈਰ ਨਹੀਂ ਪਾਉਣ ਦਿੱਤਾ ਜਦਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਸਤੇ ਭਾਅ ਕੇਬਲ ਸੇਵਾ ਦੇਣ ਵਾਲੀਆਂ ਕੰਪਨੀਆਂ ਨੂੰ ਪੰਜਾਬ ਆਉਣ ਦਾ ਮੌਕਾ ਦਿੱਤਾ ਹੈ। ਇਸ ਮੌਕੇ ਇੰਦਰਜੀਤ ਸਿੰਘ ਸੰਧੂ, ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਹਰਜਿੰਦਰ ਸਿੰਘ ਮਿੰਟੂ, ਬਲਕਾਰ ਸਿੰਘ ਗੱਜੂਮਾਜਰਾ, ਗੁਲਜਾਰ ਸਿੰਘ ਵਿਰਕ ਤੇ ਗੁਰਦੇਵ ਸਿੰਘ ਟਿਵਾਣਾ ਵੀ ਮੌਜੂਦ ਸਨ।

ਵਿਧਾਇਕ ਫਾਜ਼ਿਲਕਾ ਨੇ ਬਿਜਲੀ ਤੇ ਪੰਜਾਬ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਕੀਤੀ ਮੁਲਾਕਾਤ
ਫਾਜ਼ਿਲਕਾ ਦੇ ਬਿਜਲੀ ਘਰ ਨੂੰ ਵੱਡਾ ਕਰਨ ਅਤੇ ਫਾਜ਼ਿਲਕਾ ਤੋਂ ਸ਼ਤੀਰ ਵਾਲਾ ਰੋਡ ਨੂੰ ਜਾਂਦੀ ਸੜਕ ਨਵੀਂ ਬਣਾਉਣ ਦੀ ਕੀਤੀ ਮੰਗ

ਫਾਜ਼ਿਲਕਾ (ਰਜਨੀਸ਼ ਰਵੀ) ਫਾਜ਼ਿਲਕਾ ਦੇ ਬਿਜਲੀ ਘਰ ਨੂੰ ਵੱਡਾ ਕਰਨ ਅਤੇ ਫਾਜ਼ਿਲਕਾ ਤੋਂ ਸ਼ਤੀਰ ਵਾਲਾ ਰੋਡ (ਹਿੰਦੂ ਮੱਲ ਕੋਟ) ਨੂੰ ਜਾਂਦੀ ਸੜਕ ਨੂੰ ਨਵੀਂ ਬਣਾਉਣ ਦੀ ਮੰਗ ਨੂੰ ਲੈ ਕੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਬਿਜਲੀ ਅਤੇ ਪੰਜਾਬ ਲੋਕ ਨਿਰਮਾਣ ਵਿਭਾਗ ਮੰਤਰੀ ਸ਼੍ਰੀ ਹਰਭਜਨ ਸਿੰਘ ਈ ਟੀ ਓ ਨਾਲ ਵਿਸੇ਼ਸ਼ ਮੁਲਾਕਾਤ ਕੀਤੀ ਗਈ।

ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕੈਬਨਿਟ ਮੰਤਰੀ ਸ੍ਰੀ. ਹਰਭਜਨ ਸਿੰਘ ਈ ਟੀ ਓ ਨੂੰ ਦੱਸਿਆ ਕਿ ਫਾਜ਼ਿਲਕਾ ਤੋਂ ਸ਼ਤੀਰ ਵਾਲਾ ਰੋਡ ਦੀ ਹਾਲਤ ਕਾਫੀ ਖਸਤਾ ਹੈ ਤੇ ਇਸੇ ਤਰ੍ਹਾਂ ਹੀ ਫਾਜ਼ਿਲਕਾ ਦਾ ਬਿਜਲੀ ਘਰ ਛੋਟਾ ਹੋਣ ਕਾਰਨ ਸਹਿਰ ਵਾਸੀਆਂ ਨੂੰ ਬਿਜਲੀ ਸਬੰਧੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕੈਬਨਿਟ ਮੰਤਰੀ ਸ੍ਰੀ. ਹਰਭਜਨ ਸਿੰਘ ਈ ਟੀ ਓ ਤੋਂ ਮੰਗ ਕੀਤੀ ਕਿ ਫਾਜ਼ਿਲਕਾ ਦਾ ਬਿਜਲੀ ਘਰ ਵੱਡਾ ਕੀਤਾ ਜਾਵੇ ਅਤੇ ਸਤੀਰ ਵਾਲਾ ਨੂੰ ਜਾਂਦੀ ਸੜਕ ਨਵੀਂ ਬਣਵਾਈ ਜਾਵੇ ਤਾਂ ਜੋ ਸਹਿਰ ਵਾਸੀਆਂ ਤੇ ਹੋਰਨਾਂ ਰਾਹੀਗਰਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਜਦੋਂ ਇੱਕ ਸਨਕੀ ਨੌਜਵਾਨ ਮਾਸਕ ਪਹਿਨ ਕੇ ਕਰਨ ਲੱਗਿਆ ਇਹ ਹਰਕਤਾਂ, ਪੜ੍ਹੋ ਫਿਰ ਕੀ ਹੋਇਆ…

ਪੀ.ਐਸ.ਪੀ.ਸੀ.ਐਲ ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ : ਹਰਭਜਨ ਸਿੰਘ ਈ.ਟੀ.ਓ
ਅਗਸਤ ਤੇ ਸਤੰਬਰ ਵਿੱਚ ਘੱਟ ਮੀਂਹ ਕਾਰਨ ਬਿਜਲੀ ਦੀ ਮੰਗ ਵਿੱਚ ਹੋਇਆ ਵਾਧਾ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ। ਪੰਜਾਬ ਸਰਕਾਰ ਵਿੱਚ ਇਹ ਰਿਕਾਰਡ ਸਪਲਾਈ ਹੋਈ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਅੱਜ ਇਥੇ ਦੱਸਿਆ ਕਿ ਇਸ ਸਾਲ ਮੌਨਸੂਨ ਤੋਂ ਪਹਿਲਾਂ 23 ਜੂਨ ਨੂੰ ਸਭ ਤੋਂ ਵੱਧ ਬਿਜਲੀ ਸਪਲਾਈ 3425 ਲੱਖ ਯੂਨਿਟ ਰਹੀ ਸੀ। ਉਨਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ 63 ਫੀਸਦੀ ਘੱਟ ਬਾਰਿਸ਼ ਅਤੇ ਸਤੰਬਰ ਮਹੀਨੇ ਵਿੱਚ ਹੁਣ ਤੱਕ ਨਾਮਾਤਰ ਮੀਂਹ ਪੈਣ ਕਾਰਨ ਬਿਜਲੀ ਦੀ ਮੰਗ ਖੇਤੀਬਾੜੀ, ਘਰੇਲੂ ਅਤੇ ਵਪਾਰਕ ਵਰਗਾਂ ਦੇ ਖਪਤਕਾਰਾਂ ਦੇ ਮਾਮਲੇ ਵਿੱਚ ਖਾਸ ਕਰਕੇ ਕਾਫੀ ਵੱਧ ਗਈ ਹੈ।

ਕਿਹਾ, ਪੀ.ਐਸ.ਪੀ.ਸੀ.ਐਲ. ਵੱਲੋਂ ਲੋੜੀਂਦੀ ਬਿਜਲੀ ਸਪਲਾਈ ਦੇਣ ਲਈ ਮੁਕੰਮਲ ਪ੍ਰਬੰਧ

ਉਨਾਂ ਇਹ ਕਹਿੰਦਿਆਂ ਕਿ ਪੀ.ਐਸ.ਪੀ.ਸੀ.ਐਲ. ਦੁਆਰਾ ਕੀਤੇ ਗਏ ਢੁਕਵੇਂ ਪ੍ਰਬੰਧਾਂ ਕਾਰਨ ਪੰਜਾਬ ਵਿੱਚ ਖਪਤਕਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ ਨੂੰ ਬਿਨਾਂ ਕਿਸੇ ਕਟੌਤੀ ਦੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਇਸ ਗੱਲ ’ਤੇ ਜ਼ੋਰ ਦਿੱਤਾ ਕਿ ਝੋਨੇ ਦੀ ਫਸਲ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਖੇਤਰ ਨੂੰ ਨਿਯਮਤ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸਾਲ 2023 ਦੇ ਬਿਜਲੀ ਖਪਤ ਦੇ ਅੰਕੜਿਆਂ ਦੀ ਸਾਲ 2022 ਨਾਲ ਤੁਲਨਾ ਕਰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਸੂਬੇ ਵਿੱਚ ਗਰਮੀ ਅਤੇ ਹੁੰਮਸ ਕਾਰਨ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਬਿਜਲੀ ਦੀ ਖਪਤ 8 ਫੀਸਦੀ ਤੋਂ 12 ਫੀਸਦੀ ਵੱਧ ਹੈ।

ਇਹ ਵੀ ਪੜ੍ਹੋ : ਅਮੀਨੋ ਐਸਿਡਾਂ ਦੀ ਪੈਦਾਵਾਰ ਲਈ ਪੰਜਾਬੀ ਯੂਨੀਵਰਸਿਟੀ ਨੇ ਲੱਭੀ ਇੱਕ ਵਿਸ਼ੇਸ਼ ਪ੍ਰਕਿਰਿਆ/ਪ੍ਰਣਾਲ਼ੀ

ਉਨਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਵੱਧ ਤੋਂ ਵੱਧ ਮੰਗ 14,500 ਮੈਗਾਵਾਟ ਤੋਂ 15,000 ਮੈਗਾਵਾਟ ਦੀ ਰਿਕਾਰਡ ਰੇਂਜ ਵਿੱਚ ਰਹੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਸ.ਪੀ.ਸੀ.ਐਲ. ਖਪਤਕਾਰਾਂ ਖਾਸ ਕਰਕੇ ਕਿਸਾਨਾਂ ਦੀ ਲੋੜ ਅਨੁਸਾਰ ਬਿਜਲੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਗਏ ਹਨ।

ਗਰਮੀ ਦੇ ਸੀਜ਼ਨ ’ਚ ਬਿਜਲੀ ਸਪਲਾਈ ਰਹੇਗੀ ਨਿਰਵਿਘਨ : ਈਟੀਓ
(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਖਪਤਕਾਰਾਂ ਨੂੰ ਗਰਮੀ ਦੇ ਸੀਜ਼ਨ ਵਿੱਚ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ ਅਤੇ ਇਸ  ਲਈ ਵਿਭਾਗ ਕੋਲ ਪੁਖਤਾ ਪ੍ਰਬੰਧ ਹਨ ਅਤੇ ਪੰਜਾਬ ਵਾਸੀਆਂ ਨੂੰ ਉਹ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦੇਣਗੇ। (Power Supply)

ਇੱਥੋਂ ਨਜ਼ਦੀਕੀ 66 ਕੇਵੀ ਗਰਿਡ ਸਟੇਸ਼ਨ ਮਾਨਾਂਵਾਲਾ ਵਿਖੇ 20 ਐਮਵੀਏ ਦੇ ਨਵੇਂ ਟਰਾਂਸਫਰ ਦਾ ਉਦਘਾਟਨ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਅੱਜ ਇਸ ਲਗਾਏ ਗਏ ਨਵੇਂ ਟਰਾਂਸਫਾਰਮਰ ਦੇ ਚਾਲੂ ਹੋਣ ਦੇ ਨਾਲ 66 ਕੇ ਵੀ ਗਰਿਡ ਸਬਸਟੇਸਨ ਮਾਨਾਂਵਾਲਾ ਅਧੀਨ ਆ ਰਹੀਆ ਵੱਖ-ਵੱਖ ਰਿਹਾਇਸ਼ੀ ਕਲੋਨੀਆਂ, ਸਰਕਾਰੀ ਹਸਪਤਾਲ, ਵਿੱਦਿਅਕ ਅਦਾਰੇ ਅਤੇ ਵੱਡੇ-ਵੱਡੇ ਉਦਯੋਗਿਕ/ਵਪਾਰਿਕ ਅਦਾਰਿਆਂ ਨੂੰ ਬਿਹਤਰ ਬਿਜਲੀ ਸਪਲਾਈ ਲਈ ਸਿਸਟਮ ਵਿਚ ਸੁਧਾਰ ਅਤੇ ਓਵਰਲੋਡਿੰਗ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ।

ਬਿਜਲੀ ਦੀ ਨਿਰਵਿਘਨ ਸਪਲਾਈ ਲਈ 2 ਕਰੋੜ 31 ਲੱਖ ਰੁਪਏ ਦਾ ਖਰਚ ਕੀਤਾ

ਕੈਬਿਨੇਟ ਮੰਤਰੀ ਨੇ ਕਿਹਾ ਇਸ ਟਰਾਂਸਫਾਰਮਰ ਦੇ ਚਾਲੂ ਹੋਣ ਨਾਲ ਪਿੰਡ ਅਮਰਕੋਟ, ਵਡਾਲੀ, ਮਾਨਾਵਾਲਾ, ਰੱਖ ਮਾਨਾਂਵਾਲਾ, ਮੇਹਰਬਾਨਪੁਰਾ, ਨਿੱਜਰਪੁਰਾ, ਨਵਾਂਕੋਟ, ਬਿਸੰਬਰਪੁਰਾ, ਰਾਜੇਵਾਲ, ਸੁੱਖੇਵਾਲ, ਠੱਠੀਆ, ਝੀਤੇ ਕਲਾਂ, ਝੀਤੇ ਖੁਰਦ, ਰੱਖ ਝੀਤਾ, ਭਗਤੂਪਰਾ, ਰਾਮਪੁਰਾ, ਦਬੁਰਜੀ, ਪੰਡੋਰੀ, ਮਹਿਮਾ ਤੋਂ ਇਲਾਵਾ ਵੱਡੀਆ ਰਿਹਾਇਸ਼ੀ ਕਲੋਨੀਆ ਡਰੀਮ ਸਿਟੀ, ਡਰੀਮ ਸਿਟੀ ਨੈਕਸਟ, ਐਕਸਪੀਰੀਅਨ ਵਿਰਸਾ, ਅਲਫਾ ਸਿਟੀ, ਹੈਵਨ ਸਿਟੀ, ਪਿੰਗਲਵਾੜਾ ਨੂੰ ਬਿਜਲੀ ਦੀ ਨਿਰੰਤਰ ਸਪਲਾਈ ਵਿਚ ਹੋਰ ਸੁਧਾਰ ਹੋਵੇਗਾ। ਇਸ ਕੰਮ ਨੂੰ ਨੇਪਰੇ ਚਾੜ੍ਹਨ ਵਿਚ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਵੱਲੋਂ 2 ਕਰੋੜ 31 ਲੱਖ ਰੁਪਏ ਦਾ ਖਰਚ ਕੀਤਾ ਗਿਆ ਹੈ। (Power Supply)

ਉਨ੍ਹਾਂ ਦੱਸਿਆ ਇਸ ਪਾਵਰ ਟਰਾਸਫਾਰਮਰ ਤੋਂ ਇਲਾਵਾ 66 ਕੇਵੀ ਸਬਸਟੇਸ਼ਨ ਮਾਨਾਂਵਾਲਾ ਵਿਖੇ 04 ਨੰਬਰ ਨਵੇਂ ਵੀਸੀਬੀ ਵੀ ਲਗਾਏ ਜਾ ਰਹੇ ਹਨ। ਭਵਿੱਖ ਵਿਚ ਆਉਣ ਵਾਲੇ ਲੋਡ ਨੂੰ ਮੁੱਖ ਰੱਖਦੇ ਹੋਏ 66 ਕੇਵੀ ਸਬਸਟੇਸ਼ਨ ਮਾਨਾਂਵਾਲਾ ਵਿਖੇ 01 ਨੰ: ਹੋਰ 20 ਐਮਵੀਏ ਪਾਵਰ ਟਰਾਸਫਾਰਮਰ ਲਗਾਉਣ ਦੀ ਤਜਵੀਜ ਹੈ, ਜਿਸ ਉਪਰ 285.93 ਲੱਖ ਖਰਚ ਅਉਣ ਦਾ ਅਨੁਮਾਨ ਹੈ। ਇਸ ਮੌਕੇ ਸਤਿੰਦਰ ਸਿੰਘ, ਅਨਿਲ ਸੂਰੀ, ਸਰਬਜੀਤ ਸਿੰਘ ਡਿੰਪੀ, ਛਨਾਕ ਸਿੰਘ, ਜਗਜੀਤ ਸਿੰਘ ਜੱਜ ਨਿੱਜਰਪੁਰਾ, ਹਰਪਾਲ ਸਿੰਘ ਚੌਹਾਨ, ਇੰਜੀ. ਬਾਲ ਕਿਸ਼ਨ, ਮੁੱਖ ਇੰਜੀਨੀਅਰ ਸੰਚਾਲਣ ਬਾਰਡਰ ਜੋਨ ਅੰਮ੍ਰਿਤਸਰ, ਇੰਜੀ. ਸੁਰਿੰਦਰਪਾਲ ਸੋਂਧੀ, ਇੰਜੀ: ਗੁਰਸ਼ਰਨ ਸਿੰਘ ਉਪ ਮੁੱਖ ਇੰਜੀਨਿਅਰ, ਮਨਿੰਦਰਪਾਲ ਸਿੰਘ ਵਧੀਕ ਨਿਗਰਾਨ ਇੰਜੀਨੀਅਰ, ਇੰਜੀ ਗੁਰਮੁੱਖ ਸਿੰਘ, ਵਧੀਕ ਨਿਗਰਾਨ ਇੰਜੀਨੀਅਰ, ਇੰਜੀ ਜਸਬੀਰ ਸਿੰਘ, ਇੰਜੀ ਮਹਿੰਦਰ ਸਿੰਘ, ਇੰਜੀ. ਸੁਖਜੀਤ ਸਿੰਘ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।