Jalalabad - Sach Kahoon Punjabi
Punjab Government: ਜਲਾਲਾਬਾਦ ਵਿਧਾਨ ਸਭਾ ਹਲਕੇ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਤਿੰਨ ਸਾਲਾਂ ’ਚ ਖਰਚੇ 47.89 ਕਰੋੜ ਰੁਪਏ
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪ੍ਰੈਸ ਕਾਨਫਰੰਸ ਕਰਕੇ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਦਾ ਦਿੱਤਾ ਵੇਰਵਾ | Punjab Government
Punjab Government: (ਰਜਨੀਸ਼ ਰਵੀ) ਜਲਾਲਾਬਾਦ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਲਈ ਵਿੱਢੇ ਵੱਡੇ ਉਪਰਾਲਿਆਂ ਦੀ ਲੜੀ ਤਹਿਤ ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ 47 ਕਰੋੜ 89 ਲੱਖ 7 ਹਜਾਰ 923 ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਹਲਕੇ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਤੀ ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਤਰਜੀਹੀ ਖੇਤਰ ਮੰਨਦਿਆਂ ਇਹਨਾਂ ਦੇ ਵਿੱਚ ਸੁਧਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਇਸੇ ਲੜੀ ਤਹਿਤ ਸਿੱਖਿਆ ਸਹੂਲਤਾਂ ਨੂੰ ਹੋਰ ਉੱਚਾ ਚੁੱਕਣ ਅਤੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਿੱਥੇ ਹਲਕੇ ਵਿੱਚ ਦੋ ਸਕੂਲ ਆਫ ਐਮੀਨੈਂਸ ਕਰਮਵਾਰ ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਬਣਾਏ ਗਏ ਹਨ ਉੱਥੇ ਹੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ’ਤੇ ਵੱਡੀਆਂ ਰਕਮਾਂ ਖਰਚ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Punjab Toll Plaza News: ਹੁਣ ਪੰਜਾਬ ਦਾ ਇਹ ਟੋਲ ਪਲਾਜਾ ਵੀ ਹੋਇਆ ਮਹਿੰਗਾ, ਪੰਜਾਬੀਆਂ ਦੀਆਂ ਜੇਬ੍ਹਾਂ ’ਤੇ ਪਵੇਗਾ ਭਾ…
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਸਬੰਧੀ ਵਿਸਥਾਰਤ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਉਨਾਂ ਦੇ ਹਲਕੇ ਵਿੱਚ ਕੁੱਲ 232 ਸਰਕਾਰੀ ਸਕੂਲ ਹਨ ਜਿਨਾਂ ਵਿੱਚੋਂ 166 ਪ੍ਰਾਇਮਰੀ ਸਕੂਲ, 25 ਮਿਡਲ ਸਕੂਲ, 14 ਹਾਈ ਸਕੂਲ ਅਤੇ 27 ਸੀਨੀਅਰ ਸੈਕੰਡਰੀ ਸਕੂਲ ਹਨ। ਵਿਧਾਇਕ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ 177 ਹੋਰ ਨਵੇਂ ਕਲਾਸ ਰੂਮ ਬਣਾਉਣ ਲਈ 12 ਕਰੋੜ 32 ਲੱਖ 58 ਹਜ਼ਾਰ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਸਮਾਰਟ ਟੀਵੀ ਪੈਨਲ ਵੀ 177 ਲਗਾਏ ਗਏ ਹਨ ਅਤੇ ਇਹਨਾਂ ਤੇ ਇੱਕ ਕਰੋੜ 15 ਲੱਖ 5 ਹਜ਼ਾਰ ਰੁਪਏ ਦੀ ਗਰਾਂਟ ਖਰਚ ਕੀਤੀ ਗਈ ਹੈ। 20 ਸਕੂਲਾਂ ਵਿੱਚ ਨਵੀਆਂ ਲੈਬੋਟਰੀਆਂ ਬਣਾਈਆਂ ਗਈਆਂ ਹਨ ਜਿਸ ’ਤੇ 2 ਕਰੋੜ 38 ਲੱਖ 35 ਹਜਾਰ ਰੁਪਏ ਦੀ ਗਰਾਂਟ ਖਰਚ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਵੱਡੇ ਪੱਧਰ ’ਤੇ ਚਾਰ ਦੁਆਰੀਆਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਹਲਕੇ ਵਿੱਚ ਲਗਭਗ 10 ਕਿਲੋਮੀਟਰ ਲੰਬੀ ਸਕੂਲਾਂ ਦੀ ਚਾਰ ਦਵਾਰੀ ਬਣਾਈ ਗਈ ਹੈ।
ਉਨਾਂ ਨੇ ਇਸ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ 4586 ਮੀਟਰ ਨਵੀਂ ਚਾਰ ਦੁਆਰੀ ਬਣਾਈ ਗਈ ਹੈ ਜਿਸ ਤੇ ਦੋ ਕਰੋੜ 29 ਲੱਖ 30 ਹਜ਼ਾਰ ਰੁਪਏ ਦਾ ਖਰਚ ਆਇਆ ਹੈ ਜਦਕਿ 5756 ਮੀਟਰ ਪੁਰਾਣੀ ਚਾਰ ਦੁਆਰੀ ਦੀ ਮੁਰੰਮਤ ਕੀਤੀ ਗਈ ਹੈ ਜਿਸ ’ਤੇ ਇੱਕ ਕਰੋੜ 15 ਲੱਖ 12 ਹਜ਼ਾਰ ਰੁਪਏ ਦਾ ਖਰਚ ਆਇਆ ਹੈ। ਇਸੇ ਤਰ੍ਹਾਂ ਖੇਡ ਮੈਦਾਨਾਂ ਤੇ 4 ਲਖ 80 ਹਜ਼ਾਰ ਰੁਪਏ ਖਰਚ ਕੀਤੇ ਗਏ ਹਨ। ਜਲਾਲਾਬਾਦ ਦੇ ਸਕੂਲ ਆਫ ਐਮੀਨੈਂਸ ਨੂੰ ਦੋ ਕਰੋੜ 92 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ ਜਦੋਂ ਕਿ ਅਰਨੀਵਾਲਾ ਦੇ ਸਕੂਲ ਆਫ ਐਮੀਨੈਂਸ ਵਿੱਚ 99 ਲੱਖ ਰੁਪਏ ਖਰਚੇ ਗਏ ਹਨ ਹਨ। ਸਕੂਲ ਆਫ ਹੈਪੀਨਸ (ਪ੍ਰਾਇਮਰੀ) ਲਈ ਇਕ ਕਰੋੜ 21 ਲੱਖ 20 ਹਜ਼ਾਰ ਅਤੇ ਸੈਕੰਡਰੀ ਲਈ ਦੋ ਕਰੋੜ 50 ਲੱਖ ਰੁਪਏ ਖਰਚ ਕੀਤੇ ਗਏ ਹਨ। Punjab Government
ਇਹ ਵੀ ਪੜ੍ਹੋ: Summer Juice Benefits: ਗਰਮੀਆਂ ’ਚ ਇਹ ਪੀਓ ਤਿੰਨ ਜੂਸ, ਪਾਣੀ ਦੀ ਨਹੀਂ ਰਹੇਗੀ ਕਮੀ ਅਤੇ ਊਰਜਾ ਰਹੇਗੀ ਬਰਕਰਾਰ
ਇਸ ਤੋਂ ਬਿਨਾਂ 50 ਲੱਖ 18 ਹਜ਼ਾਰ 300 ਦੀ ਗਰਾਂਟ ਸਕੂਲਾਂ ਵਿੱਚ ਮੇਜਰ ਰਿਪੇਅਰ ਲਈ ਅਤੇ 3 ਕਰੋੜ 33 ਲੱਖ 52 ਹਜ਼ਾਰ ਰੁਪਏ ਦੀ ਗਰਾਂਟ ਮਾਈਨਰ ਰਿਪੇਅਰ ਲਈ ਦਿੱਤੀ ਗਈ ਹੈ। ਇਸੇ ਤਰ੍ਹਾਂ ਸਕੂਲ ਕੰਪੋਜਿਟ ਗਰਾਂਟ ਦੇ ਤਹਿਤ ਸਕੂਲਾਂ ਨੂੰ 2 ਕਰੋੜ 34 ਲੱਖ 32 ਹਜ਼ਾਰ ਰੁਪਏ ਅਤੇ ਸਕੂਲ ਗਰਾਂਟ ਦੇ ਤਹਿਤ 52 ਲੱਖ 20 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਲਾਈਬ੍ਰੇਰੀ ਬਣਾਉਣ ਲਈ 58 ਲੱਖ 75 ਹਜ਼ਾਰ ਰੁਪਏ ਅਤੇ ਐਨਐਸ ਕਿਉ ਐਫ ਗਰਾਂਟ ਦੇ ਤਹਿਤ ਇਕ ਕਰੋੜ 13 ਲੱਖ 90 ਹਜ਼ਾਰ 225 ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਬਿਨਾਂ ਹੋਰ ਵੱਖ-ਵੱਖ ਮੱਦਾਂ ਦੇ ਅਧੀਨ ਹਲਕੇ ਦੇ ਸਕੂਲਾਂ ਵਿੱਚ 12 ਕਰੋੜ 48 ਲੱਖ 80 ਹਜ਼ਾਰ 313 ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਸਾਡੇ ਸਰਕਾਰੀ ਸਕੂਲ ਸਭ ਤੋਂ ਬਿਹਤਰ ਹੋਣ ਅਤੇ ਇੱਥੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਸਹੂਲਤ ਮਿਲੇ ਇਸ ਲਈ ਸਰਕਾਰ ਵੱਲੋਂ ਅਧਿਆਪਕਾਂ ਨੂੰ ਵੀ ਦੇਸ਼ ਵਿਦੇਸ਼ ਤੋਂ ਟ੍ਰੇਨਿੰਗ ਦਵਾਈ ਜਾ ਰਹੀ ਹੈ। ਉਨ੍ਹਾਂ ਨੇ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੀ ਹਲਕੇ ਦੇ ਲੋਕਾਂ ਵੱਲੋਂ ਧੰਨਵਾਦ ਕੀਤਾ ਜਿਨਾਂ ਨੇ ਹਲਕੇ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਗਰਾਂਟਾਂ ਜਾਰੀ ਕੀਤੀਆਂ ਹਨ।
Aam Aadmi Party Punjab: ਅਕਾਲੀ ਦਲ ਛੱਡ ਕੇ ਸ਼ਹਿਰੀ ਪ੍ਰਧਾਨ ਟਿੱਕਣ ਪਰੂਥੀ ਆਪਣੇ ਸਾਥੀਆ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ
ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਕੀਤਾ ਨਿੱਘਾ ਸਵਾਗਤ | Aam Aadmi Party Punjab
Aam Aadmi Party Punjab: (ਰਜਨੀਸ਼ ਰਵੀ) ਜਲਾਲਾਬਾਦ। ਸੂਬੇ ’ਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਨਾਲ ਭਖ ਚੁੱਕਿਆ ਹੈ। ਬੀਤੀ ਰਾਤ ਰਾਮ ਸ਼ਰਨਮ ਕਾਲੌਨੀ ਵਿਖੇ ਕਰਵਾਏ ਗਏ ਸਮਾਗਮ ’ਚ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਟਿੱਕਣ ਪਰੂਥੀ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਅਗਵਾਈ ਹੇਠ ਸਾਥੀਆਂ ਸਣੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ: Fazilka News: ਗਰਿੱਡ ਸਬ ਸਟੇਸ਼ਨ ਇੰਪ ਯੂਨੀਅਨ ਦੀ ਫਾਜ਼ਿਲਕਾ ਡਵੀਜ਼ਨ ਦੀ ਚੋਣ
ਇਸ ਮੌਕੇ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਪ੍ਰਧਾਨ ਟਿੱਕਣ ਪਰੂਥੀ ਸਣੇ ਉਸ ਦੇ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਟਿੱਕਣ ਪਰੂਥੀ ਇੱਕ ਪੱਕੇ ਟਕਸਾਲੀ ਅਕਾਲੀ ਦੇ ਆਗੂ ਸਨ ਜਿਹੜੇ ਕਿ ਪਿਛਲੇ 25 ਸਾਲਾਂ ਤੋਂ ਪਾਰਟੀ ਅੰਦਰ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਟਕਸਾਲੀ ਆਗੂ ਦਾ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣਾ ਮੇਰੇ ਲਏ ਮਾਣ ਵਾਲੀ ਗੱਲ ਹੈ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਟਿੱਕਣ ਪਰੂਥੀ ਦਾ ਬਣਦਾ ਮਾਣ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਟਿੱਕਣ ਪਰੂਥੀ ਨੇ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ਦੀ ਮਜਬੂਤੀ ਲਈ ਵੱਧ ਤੋਂ ਵੱਧ ਕੰਮ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵ ਰਾਜ ਸ਼ਰਮਾ ਸਣੇ ਸ਼ਹਿਰ ਦੇ ਪਤਵੰਤੇ ਸੱਜਣ ਵੀ ਵੱਡੀ ਗਿਣਤੀ ’ਚ ਹਾਜ਼ਰ ਸਨ ਜਿਥੇ ਕਿ ਰਾਮ ਸ਼ਰਨਮ ਕਾਲੌਨੀ ਦੇ ਆਗੂਆਂ ਨੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਸਨਮਾਨ ਕੀਤਾ । Aam Aadmi Party Punjab
Jalalabad News: ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਦੌਰਾਨ ਪੁਲਿਸ ਹਿਰਾਸਤ ’ਚੋਂ ਨਹੀਂ ਹੋਇਆ ਕੋਈ ਵਾਹਨ ਚੋਰੀ : ਡੀਐਸਪੀ
ਖ਼ਬਰਾਂ ਦੇ ਸਬੰਧੀ ਪੁਖਤਾ ਜਾਣਕਾਰੀ ਹਾਸਲ ਕਰਕੇ ਹੀ ਪੋਸਟ ਨੂੰ ਸ਼ੋਸ਼ਲ ਮੀਡੀਆ ’ਤੇ ਅਪਲੋਡ ਕੀਤਾ ਜਾਵੇ : ਡੀਐਸਪੀ | Jalalabad News
(ਰਜਨੀਸ਼ ਰਵੀ) ਜਲਾਲਾਬਾਦ। Jalalabad News: ਪਿੰਡ ਸੁਖੇਰਾ ਬੋਦਲਾ ਜਲਾਲਾਬਾਦ ਵਿਖੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਪੁਲਿਸ ਪ੍ਰਸ਼ਾਸਨ ਸਣੇ ਮਾਈਨਿੰਗ ਵਿਭਾਗ ਦੇ ਵੱਲੋਂ ਕੀਤੀ ਗਈ ਸਾਂਝੀ ਛਾਪੇਮਾਰੀ ਦੌਰਾਨ ਪੁਲਿਸ ਵੱਲੋਂ ਕਬਜ਼ੇ ’ਚ ਲਏ ਗਏ ਵਾਹਨਾਂ ’ਚ ਕੋਈ ਵਾਹਨ ਚੋਰੀ ਨਹੀ ਹੋਇਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਬ ਡਵੀਜਨ ਜਲਾਲਾਬਾਦ ਦੇ ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਵੱਲੋਂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਦੋ ਟਰੈਕਟਰ-ਟਰਾਲੀਆਂ ਕਿਸੇ ਗੈਰ ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਨਹੀਂ ਸਨ ਅਤੇ ਇਹ ਟਰਾਲੀਆਂ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੁਆਰਾ ਕਾਨੂੰਨੀ ਤੌਰ ’ਤੇ ਵਾਪਸ ਲੈ ਲਈਆਂ ਗਈਆਂ ਸਨ ਅਤੇ ਜਾਂਚ ’ਚ ਸਾਬਤ ਕੀਤਾ ਗਿਆ ਸੀ ਕਿ ਇਹ ਗੈਰ-ਕਾਨੂੰਨੀ ਮਾਈਨਿੰਗ ਕਾਰਜਾਂ ਵਿੱਚ ਨਹੀਂ ਵਰਤੇ ਗਏ ਸਨ। ਡੀ.ਐਸ.ਪੀ ਸਬ ਡਵੀਜਨ ਜਲਾਲਾਬਾਦ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਐਸ.ਐਚ.ਓ ਜਲਾਲਾਬਾਦ ਆਪਣੀ ਜਾਂਚ ਜਾਰੀ ਰੱਖ ਰਹੇ ਹਨ ਤਾਂ ਜੋ ਕਿਸੇ ਵੀ ਬੇਕਸੂਰ ਨੂੰ ਕਾਨੂੰਨ ਦੀ ਲਾਠੀ ਨਾਲ ਸਜ਼ਾ ਨਾ ਮਿਲੇ, ਅਸਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ’ਚ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ: Crime News: ਲੁੱਟਾਂ-ਖੋਹਾਂ ਕਰਨ ਵਾਲੇ ਚੜੇ ਪੁਲਿਸ ਅੜਿੱਕੇ, ਗਹਿਣੇ ਤੇ ਲੋਹੇ ਦੀ ਰਾਡ ਵੀ ਕੀਤੀ ਬਰਾਮਦ
ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਖਬਰਾਂ ਪ੍ਰਕਾਸ਼ਿਤ ਕਰਨ ਵਾਲੇ ਲੋਕਾਂ ਅਪੀਲ ਕੀਤੀ ਕਿ ਕਿਸੇ ਵੀ ਮਾਮਲੇ ਨਾਲ ਸਬੰਧਿਤ ਖ਼ਬਰਾਂ ਦੇ ਸਬੰਧੀ ਪੁਖਤਾ ਜਾਣਕਾਰੀ ਹਾਸਲ ਕਰਕੇ ਹੀ ਪੋਸਟ ਨੂੰ ਸ਼ੋਸ਼ਲ ਮੀਡੀਆ ’ਤੇ ਅਪਲੋਡ ਕੀਤਾ ਜਾਵੇ ਤਾਂ ਕਿ ਸਮਾਜ ਵਿਚ ਕਿਸੇ ਤਰ੍ਹਾਂ ਕੋਈ ਗਲਤ ਪ੍ਰਚਾਰ ਨਾ ਹੋਵੇ। Jalalabad News
ਪੰਜਾਬੀਆਂ ਨੂੰ ਰਾਜਨਾਥ ਸਿੰਘ ਨੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ
ਕੇਂਦਰੀ ਰੱਖਿਆ ਮੰਤਰੀ Rajnath Singh ਜਲਾਲਾਬਾਦ ਪਹੁੰਚੇ
ਕਾਂਗਰਸ ਤੇ ਕੇਜਰੀਵਾਲ ’ਤੇ ਕੀਤੇ ਸ਼ਬਦੀ ਹਮਲੇ
(ਰਜਨੀਸ਼ ਰਵੀ) ਜਲਾਲਾਬਾਦ। ਭਾਜਪਾ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਮੰਗਲਵਾਰ ਨੂੰ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ’ਚ ਪ੍ਰਚਾਰ ਲਈ ਜਲਾਲਾਬਾਦ ਪਹੁੰਚੇ ਜਿੱਥੇ ਉਹਨਾਂ ਭਾਜਪਾ ਵੱਲੋਂ ਕਰਵਾਈ ਚੋਣ ਰੈਲੀ ਨੂੰ ਸੰਬੋਧਨ ਕੀਤਾ। ਜਲਾਲਾਬਾਦ ਦੀ ਅਨਾਜ ਮੰਡੀ ’ਚ ਹੋਈ ਚੋਣ ਰੈਲੀ ਲਈ ਅਨਾਜ ਮੰਡੀ ਵਿਖੇ ਸਪੈਸ਼ਲ ਹੈਲੀਪੈਡ ਤਿਆਰ ਕੀਤਾ ਗਿਆ ਸੀ ਜਿੱਥੇ ਹੈਲੀਕਾਪਟਰ ਰਾਹੀਂ ਕੇਂਦਰੀ ਮੰਤਰੀ ਪੁੱਜੇ ।
ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਿਆ। ਰੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਵੀਰਾਂ, ਸ਼ਹੀਦਾਂ ਅਤੇ ਕਿਸਾਨਾਂ ਦੀ ਧਰਤੀ ਹੈ। ਉਨ੍ਹਾਂ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬਣਾਉਣ ਦੇ ਨਾਲ-ਨਾਲ ਭਾਜਪਾ ਸਰਕਾਰ ਨੇ ਐੱਫਸੀਆਰਏ ਵਿੱਚ ਸੋਧ ਕਰਕੇ ਦੁਨੀਆਂ ਭਰ ਦੇ ਸ਼ਰਧਾਲੂਆਂ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਯੋਗਦਾਨ ਪਾਉਣਾ ਆਸਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿੱਚ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਵੀ ਫੈਸਲਾ ਕੀਤਾ ਗਿਆ। Rajnath Singh
ਇਹ ਵੀ ਪੜ੍ਹੋ: ਰਬੜ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਕਈ ਕਰਮਚਾਰੀ ਝੁਲਸੇ, ਕਈ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੀ
ਉਨ੍ਹਾਂ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਸ਼ਰਾਬ ਘੁਟਾਲੇ ਦੇ ਮਾਮਲੇ ’ਚ ਜੇਲ੍ਹ ’ਚ ਹਨ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਆਗੂ ’ਤੇ ਕੋਈ ਗੰਭੀਰ ਦੋਸ਼ ਲੱਗੇ ਤਾਂ ਉਸ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਪਰ ਦਿੱਲੀ ਦੇ ਮੁੱਖ ਮੰਤਰੀ ਜੇਲ੍ਹ ਜਾਣ ਦੇ ਬਾਵਜੂਦ ਮੁੱਖ ਮੰਤਰੀ ਦੇ ਅਹੁਦੇ ’ਤੇ ਕਾਬਜ਼ ਹਨ।
ਰਾਜਨਾਥ ਸਿੰਘ ਨੇ ਇਹ ਵੀ ਕਿਹਾ ਕਿ ਦਿੱਲੀ ’ਚ ਅੰਦੋਲਨ ਦੌਰਾਨ ਕੇਜਰੀਵਾਲ ਨੇ ਆਪਣੇ ਗੁਰੂ ਅੰਨਾ ਹਜ਼ਾਰੇ ਨੂੰ ਕਿਹਾ ਸੀ ਕਿ ਉਹ ਕੋਈ ਸਿਆਸੀ ਪਾਰਟੀ ਨਹੀਂ ਬਣਾਉਣਗੇ ਪਰ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਨਾਂਅ ’ਤੇ ਸਿਆਸੀ ਪਾਰਟੀ ਬਣਾਈ। ਕੇਜਰੀਵਾਲ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਰਕਾਰੀ ਬੰਗਲੇ ’ਚ ਨਾ ਰਹਿਣ ਦੀ ਗੱਲ ਵੀ ਕੀਤੀ ਸੀ ਪਰ ਅਜਿਹਾ ਕੁਝ ਨਹੀਂ ਹੋਇਆ। ਉਹਨਾਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਲਈ ਪੰਜਾਬ ਸਰਕਾਰ ’ਤੇ ਵੀ ਸਵਾਲ ਖੜ੍ਹੇ ਕੀਤੇ।
ਬੇਰੁਜ਼ਗਾਰੀ ਖਤਮ ਕਰਨ ਲਈ ਇੱਕ ਵੱਡੀ ਇੰਡਸਟਰੀ ਸਥਾਪਿਤ ਕਰਨ ਦੀ ਕੀਤੀ ਮੰਗੀ
ਇਸ ਮੌਕੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੇ ਭਾਜਪਾ ਦੇ ਉਮੀਦਵਾਰ ਰਾਣਾ ਸੋਢੀ ਨੇ ਸੰਬੋਧਨ ਕਰਦਿਆਂ ਕਿਹਾ ਕਿ 1971 ਤੋਂ ਪਹਿਲਾਂ ਹੁਸੈਨੀ ਵਾਲਾ ਬਾਰਡਰ ਚਲਦਾ ਸੀ, ਨੂੰ ਦੁਬਾਰਾ ਚਾਲੂ ਕੀਤਾ ਜਾਵੇ ਉਸਦੇ ਨਾਲ ਹਲਕੇ ਵਿੱਚ ਬੇਰੁਜ਼ਗਾਰੀ ਖਤਮ ਕਰਨ ਲਈ ਇੱਕ ਵੱਡੀ ਇੰਡਸਟਰੀ ਸਥਾਪਿਤ ਕਰਨ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਫੌਜ ਨਾਲ ਸੰਬੰਧਿਤ ਜਾਂ ਖੇਤੀਬਾੜੀ ਨਾਲ ਸਬੰਧਿਤ ਵੱਡਾ ਉਦਯੋਗ ਸਥਾਪਿਤ ਕੀਤਾ ਜਾਵੇ ਤਾਂ ਜੋ ਹਲਕੇ ਦੇ 15 ਤੋਂ 20 ਹਜਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲ ਸਕੇ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਵੀ ਸੰਬੋਧਨ ਕੀਤਾ ਅਤੇ ਭਾਜਪਾ ਦੇ ਹੱਕ ਦੀ ਵੋਟ ਪਾਉਂਦੀਆਂ ਅਪੀਲ ਕੀਤੀ ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਆਦਿ ਨੇ ਵੀ ਸੰਬੋਧਨ ਕੀਤਾ।
ਦੂਜੇ ਪਾਸੇ ਕਿਸਾਨ ਜਥੇਬੰਦੀਆਂ ਆਪਣਾ ਵਿਰੋਧ ਦਰਜ ਕਰਾਉਣ ਲਈ ਸਰਗਰਮ ਸਨ ਪਰ ਪੁਲਿਸ ਤੇ ਸੁਰੱਖਿਆ ਦੇ ਸਖ਼ਤ ਇੰਤਜਾਮ ਹੋਣ ਕਾਰਨ ਉਹਨਾਂ ਨੂੰ ਰੈਲੀ ਦੇ ਨੇੜੇ ਨਹੀਂ ਆਉਣ ਦਿੱਤਾ ਗਿਆ। ਇਸ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਵੱਲੋਂ ਅਨਾਜ ਮੰਡੀ ਦੇ ਬਾਹਰ ਸੋਨੀਆ ਪੈਟਰੋਲ ਪੰਪ ਦੇ ਸਾਹਮਣੇ ਧਰਨਾ ਦੇ ਕੇ ਭਾਜਪਾ ਖਿਲਾਫ ਆਪਣਾ ਰੋਸ ਪ੍ਰਗਟਾਇਆ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਜਲਾਲਾਬਾਦ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ
ਜਲਾਲਾਬਾਦ ’ਚ ਨਵੇਕਲੀ ਰੇੜ੍ਹੀ ਫੜੀ ਮਾਰਕੀਟ ਦਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਰੱਖਿਆ ਨੀਂਹ ਪੱਥਰ
3 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਰੇਹੜੀ ਫੜੀ ਮਾਰਕਿਟ : ਵਿਧਾਇਕ ਜਗਦੀਪ ਕੰਬੋਜ ਗੋਲਡੀ
ਜਲਾਲਾਬਾਦ (ਰਜਨੀਸ਼ ਰਵੀ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜ ਦੇ ਸਾਰੇ ਵਰਗਾਂ ਦੇ ਉਥਾਨ ਦੀ ਨੀਤੀ ਤਹਿਤ ਜਲਾਲਾਬਾਦ ਵਿੱਚ ਪੰਜਾਬ ਦੀ ਆਪਣੀ ਕਿਸਮ ਦੀ ਨਿਵੇਕਲੀ ਰੇੜ੍ਹੀ ਫੜੀ ਮਾਰਕੀਟ ਲਗਭਗ 3 ਕਰੋੜ ਰੁਪਏ ਨਾਲ ਬਣਨ ਜਾ ਰਹੀ ਹੈ। ਇਸ ਦਾ ਨੀਂਹ ਪੱਥਰ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਰੱਖਿਆ। Jalalabad News
ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਰੇੜ੍ਹੀ ਫੜੀ ਵਾਲੇ ਸਮਾਜ ਦਾ ਇੱਕ ਮਹੱਤਵਪੂਰਨ ਵਰਗ ਹਨ ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਵਿੱਚ ਹਮੇਸ਼ਾ ਅਣਗੌਲਿਆਂ ਕੀਤਾ ਗਿਆ ਸੀ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਹਿਲੀ ਵਾਰ ਇਹਨਾਂ ਦੀ ਆਰਥਿਕ ਤਰੱਕੀ ਲਈ ਇਹਨਾਂ ਨੂੰ ਉਚਿਤ ਮੰਚ ਮੁਹੱਈਆ ਕਰਵਾਉਣ ਲਈ ਇਹ ਰੇੜ੍ਹੀ ਫੜੀ ਮਾਰਕੀਟ ਬਣਾਉਣ ਦਾ ਫੈਸਲਾ ਕੀਤਾ ਹੈ। Jalalabad News
ਗਾਹਕਾਂ ਨੂੰ ਇੱਕ ਥਾਂ ਮਿਲੇਗੀ ਹਰ ਫੈਸਲਿਟੀ (Jalalabad News)
ਉਹਨਾਂ ਆਖਿਆ ਕਿ ਇਸ ’ਤੇ 3 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਨਵੀਂ ਅਨਾਜ ਮੰਡੀ ਵਿੱਚ ਬਣਾਈ ਜਾ ਰਹੀ ਹੈ। ਇਸ ਵਿੱਚ ਇੱਕ ਪਲੇਟਫਾਰਮ, ਸਟੀਲ ਕਵਰ, ਸੈਡ, ਸੜਕਾਂ ਅਤੇ ਫੁੱਟਪਾਥ ਸ਼ਾਮਿਲ ਹਨ। ਇਸ ਮੌਕੇ ਉਹਨਾਂ ਨੇ ਮੰਡੀ ਬੋਰਡ ਪੰਜਾਬ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨਾਂ ਨੇ ਇਹ ਪ੍ਰੋਜੈਕਟ ਪ੍ਰਵਾਨ ਕੀਤਾ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਹ ਬਣਨ ਨਾਲ ਸ਼ਹਿਰ ਦੇ ਰੇੜ੍ਹੀ ਫੜੀ ਵਾਲਿਆਂ ਨੂੰ ਵੱਡੀ ਸਹੂਲਤ ਹੋਵੇਗੀ ਅਤੇ ਉਹਨਾਂ ਨੂੰ ਆਪਣਾ ਉੱਦਮ ਕਰਨ ਵਿੱਚ ਸੌਖ ਹੋਵੇਗੀ ਅਤੇ ਜਿਸ ਨਾਲ ਉਹਨਾਂ ਦੀ ਆਰਥਿਕ ਹਾਲਤ ਚੰਗੀ ਹੋ ਸਕੇਗੀ। Jalalabad News
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦਾ ਛੇਵਾਂ ਦਿਨ, ਕਾਰਵਾਈ ਸ਼ੁਰੂ, ਚੁੱਕੇ ਜਾਣਗੇ ਅਹਿਮ ਮੁੱਦੇ
ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਹੋਣ ਨਾਲ ਗ੍ਰਹਾਕਾਂ ਨੂੰ ਵੀ ਇੱਕੋ ਜਗ੍ਹਾਂ ਸਾਰੀਆਂ ਪ੍ਰਕਾਰ ਦੇ ਰੇੜੀ ਫੜੀ ਵਾਲੇ ਮਿਲਣਗੇ ਜਦੋਂਕਿ ਰੇੜੀ ਫੜੀ ਵਾਲਿਆਂ ਨੂੰ ਵੀ ਇੱਕੋ ਜਗ੍ਹਾਂ ਗਾਹਕ ਮਿਲ ਸਕਣਗੇ। ਇਸ ਨਾਲ ਰੇੜ੍ਹੀ ਫੜੀ ਅਤੇ ਗਾਹਕ ਦੋਨਾਂ ਨੂੰ ਲਾਭ ਹੋਵੇਗਾ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਹੀ ਹੈ ਕਿ ਸਮਾਜ ਦੇ ਸਾਰੇ ਵਰਗ ਤਰੱਕੀ ਕਰਨ ਅਤੇ ਸਭ ਨੂੰ ਤਰੱਕੀ ਦੇ ਬਰਾਬਰ ਮੌਕੇ ਮਿਲਣ। ਉਹਨਾਂ ਆਖਿਆ ਕਿ ਜਲਦ ਹੀ ਇਹ ਮਾਰਕੀਟ ਮੁਕੰਮਲ ਹੋ ਜਾਵੇਗੀ।
ਇਸ ਮੌਕੇ ਸਥਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵ ਰਾਜ ਸ਼ਰਮਾ, ਆਗੂ ਜਰਨੈਲ ਸਿੰਘ ਮੁਖੀਜਾ , ਨਗਰ ਕੌਂਸਲ ਵਾਇਸ ਪ੍ਰਧਾਨ ਰਸ਼ਪਾਲ ਸਿੰਘ ਢੋਲਾ, , ਆਪ ਆਗੂ ਸ਼ੇਰਬਾਜ ਸੰਧੂ, ਅਸ਼ੋਕ ਵਾਟਸ ਅਤੇ ਸਕੱਤਰ ਮਨਦੀਪ ਰਹੇਜਾ, ਰਜਿੰਦਰ ਸਿੰਘ ਚੁੱਘ , ਤਨੂੰ ਵਿੱਜ ਵੀ ਹਾਜ਼ਰ ਸਨ।
ਵਿਧਾਇਕ ਜਗਦੀਪ ਕੰਬੋਜ ਗੋੋਲਡੀ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜਲਾਲਾਬਾਦ ਤੋਂ ਬੱਸ ਰਵਾਨਾ
ਇਲਾਕੇ ਦੀ ਸੰਗਤ ਦਰਸ਼ਨ ਕਰਨ ਲਈ ਤਲਵੰਡੀ ਸਾਬੋ ਤੇ ਸ੍ਰੀ ਦਰਬਾਰ ਸਾਹਿਬ ਅਮ੍ਰਿੰਤਸਰ ਲਈ ਉਤਸ਼ਾਹ ਨਾਲ ਹੋਈ ਰਵਾਨਾ
(ਰਜਨੀਸ਼) ਜਲਾਲਾਬਾਦ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਜਿਥੇ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਇਸੇ ਤਰ੍ਹਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਕ ਹੋਰ ਨਵੇਕਲੀ ਪਹਿਲ ਕੱਦਮੀ ਕਰਦੇ ਹੋਏ ਤੀਰਥ ਯਾਤਰਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਅੱਜ ਤਲਵੰਡੀ ਸਾਬੋ ਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅਮ੍ਰਿੰਤਸਰ ਸਾਹਿਬ ਦੇ ਦਰਸ਼ਨਾਂ ਲਈ ਸਿੰਘ ਸਭਾ ਗੁਰੂਦੁਆਰਾ ਸਾਹਿਬ ਜਲਾਲਾਬਾਦ ਤੋਂ ਬੱਸ ਰਵਾਨਾ ਕੀਤੀ ਗਈ। (Mukhyamantri Teerth Yatra)
ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਜਿਥੇ ਕਿ ਪੰਜਾਬ ਦੇ ਲੋਕਾਂ ਨੇ ਵਿਸ਼ਵਾਸ਼ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲਿਆਂਦਾ ਹੈ ਤੇ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਮੁਫਤ ਵਿਚ ਅਰਾਮਦਾਇਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣ । ਉਨ੍ਹਾਂ ਕਿਹਾ ਕਿ ਅੱਜ ਦੀ ਮੁੱਖ ਮੰਤਰੀ ਤੀਰਥ ਯਾਤਰਾ ਦੇ ਦੌਰਾਨ ਬੱਸ ਰਵਾਨਾ ਕੀਤੀ ਗਈ ਹੈ ਅਤੇ ਇਲਾਕੇ ਭਰ ਦੀ ਸੰਗਤ ਉਤਸ਼ਾਹ ਦੇ ਨਾਲ ਦਰਸ਼ਨ ਕਰਨ ਲਈ ਰਵਾਨਾ ਹੋ ਰਹੀ ਹੈ। Mukhyamantri Teerth Yatra
ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨੇ ਮੁਲਾਜ਼ਮਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ, ਸੋਸ਼ਲ ਮੀਡੀਆ ’ਤੇ ਦਿੱਤੀ ਜਾਣਕਾਰੀ
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਹੋਰ ਵੀ ਧਾਰਮਿਕ ਸਥਾਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਬੱਸਾਂ ਰਵਾਨਾਂ ਕੀਤੀਆਂ ਜਾਣਗੀਆਂ ਤਾਂ ਕਿ ਲੋਕ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਇਸ ਮੌਕੇ ਹਾਜ਼ਰ ਸੰਗਤਾਂ ਦੇ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਜਲਾਲਾਬਾਦ ਵਿਜੇ ਬਹਿਲ, ਮਾਰਕਿਟ ਕਮੇਟੀ ਦੇ ਚੇਅਰਮੈਨ ਦੇਵ ਰਾਜ ਸ਼ਰਮਾ , ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਅੰਕੁਸ਼ ਮੁਟਨੇਜਾ ਤੋਂ ਇਲਾਵਾ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਤੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੱਲੋਂ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਬੈਠਕ
ਲੋਕਾਂ ਦੀਆਂ ਸਿ਼ਕਾਇਤਾਂ ਦੇ ਸਮਾਂਬੱਧ ਨਿਪਟਾਰੇ ਦੇ ਦਿੱਤੇ ਹੁਕਮ (Jalalabad-News)
ਖੇਤੀਬਾੜੀ ਵਿਭਾਗ ਨੂੰ ਪਰਾਲੀ ਪ੍ਰਬੰਧਨ ਲਈ ਹੁਣੇ ਤੋਂ ਹੀ ਵਿਉਂਤਬੰਦੀ ਕਰਨ ਦੇ ਹੁਕਮ
(ਰਜਨੀਸ਼ ਰਵੀ) ਜਲਾਲਾਬਾਦ, ਫਾਜਿ਼ਲਕਾ। ਅੱਜ ਜਲਾਲਾਬਾਦ ਉਪਮੰਡਲ ਅਧੀਨ ਆਉਂਦੇ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਸਾਫ ਸੁਥਰਾ ਪ੍ਰਸ਼ਾਸਨ ਮੁਹਈਆ ਕਰਵਾਉਣ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਵਿਭਾਗ ਸਰਕਾਰੀ ਸਕੀਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਤਾਂ ਜ਼ੋ ਲੋਕਾਂ ਨੂੰ ਵਧੀਆਂ ਨਾਗਰਿਕ ਸੇਵਾਵਾਂ ਮਿਲ ਸਕਨ।ਉਨ੍ਹਾਂ ਨੇ ਕਿਹਾ ਕਿ ਹਰ ਲੋੜਵੰਦ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਣਾ ਚਾਹੀਦਾ ਹੈ। (Jalalabad News)
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਇਸ ਮੌਕੇ ਪਸ਼ੂ ਪਾਲਣ ਵਿਭਾਗ ਅਤੇ ਨਗਰ ਕੋਂਸਲ ਨੂੰ ਬੇਸਹਾਰਾ ਜਾਨਵਰਾਂ ਨੂੰ ਗਉਸ਼ਾਲਾ ਭੇਜਣ ਦੀ ਕਾਰਜਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਭਾਗ ਦੇ ਅਧਿਕਾਰੀਆਂ ਦੇ ਫੀਲਡ ਦੇ ਦੌਰਿਆਂ ਦੀ ਪ੍ਰਗਤੀ ਰਿਪੋਰਟ ਲਈ ਜਾਵੇਗੀ। ਉਨ੍ਹਾਂ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਕਿਹਾ ਕਿ ਵਿਕਾਸ ਕਾਰਜਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਕੀਤੀ ਜਾਣੀ ਯਕੀਨੀ ਬਣਾਈ ਜਾਵੇ ਅਤੇ ਪਿੰਡਾਂ ਵਿਚ ਮਗਨਰੇਗਾ ਤਹਿਤ ਜਿਆਦਾ ਤੋਂ ਜਿਆਦਾ ਨਵੇਂ ਪੌਦੇ ਲਗਾਏ ਜਾਣ। ਉਨ੍ਹਾਂ ਨੇ ਮਾਇਨਿੰਗ ਵਿਭਾਗ ਨੂੰ ਨਜਾਇਜ ਮਾਇਨਿੰਗ ਰੋਕਣ ਲਈ ਲਗਾਤਾਰ ਚੈਕਿੰਗ ਕਰਦੇ ਰਹਿਣ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ।
ਇਹ ਵੀ ਪੜ੍ਹੋ : ਸਾਵਧਾਨ! ਕੋਲਡ ਡਰਿੰਕ ਤੇ ਚਿੰਗਮ ਖਾਣ ਨਾਲ ਹੋ ਸਕਦੈ ਕੈਂਸਰ! WHO ਦਾ ਦਾਅਵਾ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਾਇਲਾਂ ਬਿਨ੍ਹਾਂ ਕਿਸੇ ਕਾਰਨ ਕਿਤੇ ਵੀ ਰੁਕੀਆਂ ਨਾ ਰਹਿਣ ਅਤੇ ਹਰੇਕ ਕਰਮਚਾਰੀ ਜਾਂ ਅਧਿਕਾਰੀ ਵੱਧ ਤੋਂ ਵੱਧ ਤਿੰਨ ਦਿਨ ਵਿਚ ਫਾਇਲ ਨੂੰ ਕਲੀਅਰ ਕਰੇ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਆਦਿ ਲਈ ਵੱਖ ਵੱਖ ਵਿਭਾਗ ਆਪਸੀ ਤਾਲਮੇਲ ਬਿਹਤਰ ਕਰਨ ਤਾਂ ਜ਼ੋ ਰੁਕਾਵਟਾਂ ਦੂਰ ਕਰਕੇ ਵਿਕਾਸ ਕਾਰਜ ਛੇਤੀ ਪੂਰੇ ਕੀਤੇ ਜਾ ਸਕਨ।ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਸਿ਼ਕਾਇਤਾਂ ਦਾ ਸਮਾਂਬੱਧ ਨਿਪਟਾਰਾ ਹੋਵੇ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਪਰਾਲੀ ਸਾੜਨ ਦੀ ਪ੍ਰਥਾ ਬੰਦ ਕਰਨ ਲਈ ਹੁਣ ਤੋਂ ਹੀ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਾਲ ਪਰਾਲੀ ਸਾੜਨ ਵਾਲੇ ਅਤੇ ਨਾ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣ ਤਾਂ ਜ਼ੋ ਸਾੜਨ ਵਾਲਿਆਂ ਨੂੰ ਇਸ ਵਾਰ ਵਰਜਿਆਂ ਜਾ ਸਕੇ ਅਤੇ ਨਾ ਸਾੜਨ ਵਾਲਿਆਂ ਦੀ ਹੌਂਸਲਾਂ ਅਫਜਾਈ ਕਰਕੇ ਨਾ ਸਾੜਨ ਵਾਲਿਆਂ ਦੀ ਗਿਣਤੀ ਵਿਚ ਹੋਰ ਵਾਧਾ ਕੀਤਾ ਜਾਵੇ। (Jalalabad News)
ਹਰ ਮਹੀਨੇ ਉਪਮੰਡਲ ਵਾਰ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਕਰਿਆ ਕਰਣਗੇ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਹਰ ਮਹੀਨੇ ਉਪਮੰਡਲ ਵਾਰ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਕਰਿਆ ਕਰਣਗੇ। ਉਨ੍ਹਾਂ ਨੇ ਬਕਾਇਆ ਪਏ ਇੰਤਕਾਲ ਵੀ ਛੇਤੀ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਨਗਰ ਕੌਂਸਲ ਦੇ ਪ੍ਰਧਾਨ ਨਤਾਲੀਆ, ਸੀਨਿ: ਉਪ ਪ੍ਰਧਾਨ ਸ੍ਰੀ ਰਛਪਾਲ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਬਲਜਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਰੇਤ ਦੀ ਖੱਡ ਲਈ ਡ੍ਰਾਅ ਆਫ ਲਾਟਸ ਕੱਢੇ
ਜਲਾਲਾਬਾਦ ’ਚ ਸਸਤੀ ਰੇਤਾ ਮਿਲਣ ਦੀ ਆਸ ਬਨੀ
ਫਾਜਿਲਕਾ/ਜਲਾਲਾਬਾਦ (ਰਜਨੀਸ਼ ਰਵੀ)। ਮਾਇਨਿੰਗ ਅਤੇ ਜ਼ੁਲੌਜੀ ਵਿਭਾਗ ਵੱਲੋਂ ਅੱਜ ਇੱਥੇ ਸੁਖੇਰਾ ਬੋਦਲਾ ਕਲਸਟਰ ਦੀ ਖੱਡ ਲਈ ਡ੍ਰਾਅ ਆਫ ਲਾਟਸ ਕੱਢੇ ਗਏ। ਇਹ ਡ੍ਰਾਅ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਵਨੀਤ ਕੌਰ ਅਤੇ ਸਮੂਹ ਪ੍ਰਤੀਭਾਗੀਆਂ ਦੀ ਹਾਜਰੀ ’ਚ ਕੱਢੇ ਗਏ। ਇਸ ਸਬੰਧੀ ਵਿਭਾਗ ਦੇ ਨਿਗਰਾਨ ਇੰਜਨੀਅਰ ਸ੍ਰੀ ਉਪਕਰਨ ਪਾਲ ਸਿੰਘ ਨੇ ਦੱਸਿਆ ਕਿ ਡ੍ਰਾਅ ’ਚ ਕੁੱਲ 12 ਪ੍ਰਤੀਭਾਗੀ ਸਨ ਜਿੰਨ੍ਹਾਂ ਬੋਲੀਕਾਰਾਂ ਦੇ ਰੇਟ ਬਰਾਬਰ ਸਨ ਜਿਸ ਕਾਰਨ ਇਹ ਡ੍ਰਾਅ ਕੱਢਣੇ ਪਏ। ਡ੍ਰਾਅ ਸਭ ਦੇ ਸਾਹਮਣੇ ਕੱਢਿਆ ਗਿਆ ਅਤੇ ਵੀਡੀਓਗ੍ਰਾਫੀ ਵੀ ਕੀਤੀ ਗਈ। ਇਸ ਖੱਡ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਇੱਥੇ 5.50 ਰੁਪਏ (ਜੀਐਸਟੀ ਵੱਖਰਾ) ਰੇਟ ਤੇ ਰੇਤਾ ਮਿਲ ਸਕੇਗਾ। ਇਸੇ ਰੇਟ ’ਚ ਠੇਕੇਦਾਰ ਵੱਲੋਂ ਭਰਾਈ ਵੀ ਕਰਕੇ ਦਿੱਤੀ ਜਾਵੇਗੀ। ਇਸ ਮੌਕੇ ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ, ਕਾਰਜਕਾਰੀ ਇੰਜਨੀਅਰ ਸ੍ਰੀ ਅਲੋਕ ਚੌਧਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : WWE ਰੈਸਲਰ ਜਾਨ ਸੀਨਾ ਹੋਏ Sidhu Moose Wala ਦੇ ਫੈਨ, ਕੀਤਾ ਟਵਿਟਰ ’ਤੇ ਫਾਲੋ
ਜਲਾਲਾਬਾਦ ਤੋਂ ਆਪ ਵਿਧਾਇਕ ਦਾ ਪਿਤਾ ਗ੍ਰਿਫਤਾਰ
(ਸੱਚ ਕਹੂੰ ਨਿਊਜ਼) ਜਲਾਲਾਬਾਦ।  ਜਲਾਲਾਬਾਦ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਕ ਮਾਮਲੇ ਵਿਚ ਕੰਬੋਜ ਨੂੰ ਸਮਝੌਤਾ ਕਰਵਾਉਣ ਦੇ ਨਾਂਅ ‘ਤੇ ਫਿਰੌਤੀ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ ਸੁਰਿੰਦਰ ਨੇ ਸ਼ਿਕਾਇਤਕਰਤਾ ਸੁਨੀਲ ਤੋਂ 10 ਲੱਖ ਰੁਪਏ ਦੀ ਮੰਗ ਕੀਤੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਜਲਾਲਾਬਾਦ ਵਿੱਚ ਕਣਕ ਦੀ ਖਰੀਦ ਸ਼ੁਰੂ
ਵਿਧਾਇਕ ਜਗਦੀਪ ਕਬੌਜ ਗੋਲਡੀ ਕਰਵਾਈ ਗਈ ਖਰੀਦ ਸੁਰੂ | Jalalabad
ਜਲਾਲਾਬਾਦ (ਰਜਨੀਸ਼ ਰਵੀ) ਜਿਲ੍ਹਾ ਫਾਜ਼ਿਲਕਾ ਵਿੱਚ ਫਾਜ਼ਿਲਕਾ ਅਤੇ ਅਬੋਹਰ ਤੋ ਬਆਦ ਅੱਜ ਜਲਾਲਾਬਾਦ (Jalalabad) ਵਿੱਚ ਵੀ ਕਣਕ ਦੀ ਖਰੀਦ ਸੁਰੂ ਹੋ ਗਈ। ਕਣਕ ਦੀ ਖਰੀਦ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਆਪ ਆਗੂ ਜਰਨੈਲ ਮੂਖੀਜਾ ਦੀ ਆੜਤ ਉਤੇ ਸੁਰੂ ਕੀਤੀ ਗਈ ਅਤੇ ਪਹਿਲੀ ਢੇਰੀ ਅਮਨਦੀਪ ਪੁੱਤਰ ਦਿਆਲ ਸਿੰਘ ਪਿੰਡ ਬਾਹਮਣੀ ਵਾਲਾ ਦੀ 100 ਕਵਿੰਟਲ ਕਣਕ ਪਨਸਪ ਵਲੋ ਖਰੀਦੀ ਗਈ।
ਐਮ.ਐਲ.ਏ. ਗੋਲਡੀ ਕੰਬੋਜ ਨੇ ਪਹਿਲਾਂ ਮਾਰਕੀਟ ਕਮੇਟੀ ਵਿੱਚ ਸਰਕਾਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮੂਹ ਏਜੰਸੀਆਂ ਅਤੇ ਮਾਰਕੀਟ ਕਮੇਟੀ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੋਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਉਹਨਾ ਕਿਹਾ ਕਿ ਪੰਜਾਬ ਸਰਕਾਰ ਕਣਕ ਦਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ।
ਉਨ੍ਹਾਂ ਕਿਹਾ ਕਿ ਮੰਡੀ ਵਿਚ ਲੋੜੀਂਦੇ ਬਾਰਦਾਨੇ ਤੇ ਲਿਫਟਿੰਗ ਦੇ ਪ੍ਰਬੰਧ ਪੂਰੇ ਕੀਤੇ ਜਾ ਚੁੱਕੇ ਹਨ। ਮੰਡੀਆ ਵਿੱਚ ਚੱਲਦੇ ਗੁੰਡਾ ਟੈਕਸ ਬਾਰੇ ਉਹਨਾ ਕਿਹਾ ਕਿ ਇਸ ਬਾਰੇ ਆੜਤੀਆ ਦੇ ਸਹਿਯੋਗ ਦੀ ਲੋੜ ਹੈ, ਉਹ ਕਹਾਲੀ ਨਾ ਕਰਨ ਮੈ ਕਿਸੇ ਕਿਸਮ ਦਾ ਗੁੰਡਾ ਟੈਕਸ ਨਹੀ ਚੱਲਣ ਦਿਆਗਾ । ਇਸ ਮੌਕੇ ਆਪ ਆਗੂ ਜਰਨੈਲ ਸਿੰਘ ਮੁਖੀਜਾ, ਆੜਤੀਆ ਯੂਨੀਅਨ ਦੇ ਪ੍ਰਧਾਨ ਕਪਤਾਨ ਛਾਬੜਾ ਸਾਮ ਸੁੰਦਰ ਮੈਨੀ ਅਤੇ ਹੋਰ ਆਗੂ ਮਜੌਦ ਸਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਨੂੰਨਾਂ ਦੀ ਵੀ ਕੀਤੀ ਨਿਖੇਧੀ
ਜਲਾਲਾਬਾਦ , (ਰਜਨੀਸ਼ ਰਵੀ ) | ਵੱਖ-ਵੱਖ ਜੰਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਲੱਕ ਤੋੜ ਮਹਿੰਗਾਈ ਵਰਗੇ ਮੁੱਦਿਆਂ ਦੇ ਖਿਲਾਫ ਭਾਰਤ ਬੰਦ ਦੇ ਸੱਦੇ ‘ਤੇ ਜ਼ਿਲਾ ਪ੍ਰਧਾਨ ਕ੍ਰਾਂਤੀਕਾਰੀ ਯੂਨੀਅਨ ਰੇਸ਼ਮ ਸਿੰਘ ਮਿੱਢਾ ਦੀ ਅਗੁਵਾਈ ਹੇਠ ਸਥਾਨਕ ਮਾਰਕੀਟ ਕਮੇਟੀ ਵਿਖੇ ਵੱਖ-ਵੱਖ ਜੰਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਸੈਕੜੇ ਮਜ਼ਦੂਰਾਂ, ਕਿਸਾਨਾਂ ਦੇ ਨਾਲ ਹੋਰ ਭਾਰਤਰੀ ਜੰਥੇਬੰਦੀਆਂ ਦੇ ਵੱਲੋਂ ਜਲਾਲਾਬਾਦ ਦੇ ਬਜ਼ਾਰਾਂ ‘ਚ ਰੋਸ ਮਾਰਚ ਕੱਢ ਕੇ ਨਾਅਰੇਬਾਜੀ ਕੀਤੀ । ਇਸਦੇ ਨਾਲ ਵੱਡੀ ਗਿਣਤੀ ‘ਚ ਇਕਤਰ ਹੋਏ ਕਿਸਾਨਾਂ , ਮਜ਼ਦੂਰਾਂ , ਮੁਲਾਜ਼ਮਾਂ ਜੰਥੇਬੰਦੀਆਂ ਦੇ ਵੱਲੋਂ ਫਾਜ਼ਿਲਕਾ ਫਿਰੋਜਪੁਰ ਰੋਡ ‘ਤੇ ਸ਼ਹੀਦ ਊਧਮ ਸਿੰਘ ਚੌਕ ਦੇ ਚੱਕਾ ਜਾਮ ਵੀ ਕੀਤਾ ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ‘ਚ ਕ੍ਰਾਂਤੀਕਾਰੀ ਯੂਨੀਅਨ (ਪੰਜਾਬ )
ਦੇ ਜ਼ਿਲਾ ਪ੍ਰਧਾਨ ਰੇਸ਼ਮ ਸਿੰਘ ਮਿੱਢਾ, ਕੁੱਲ ਹਿੰਦ ਕਿਸਾਨ ਸਭਾ ਭੁਪਿੰਦਰ ਸਿੰਘ ਸਕੱਤਰ, ਜ਼ਿਲਾ ਪ੍ਰਧਾਨ ਸੁਰਿੰਦਰ ਸਿੰਘ ਢੰਡੀਆ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਂਹ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਨਿਊ ਐਂਟੀ ਕੁਰੱਪਸ਼ਨ ਸੁਸਾਇਟੀ ਦੇ ਚੇਅਰਮੈਨ ਅਸ਼ੋਕ ਕੰਬੋਜ, ਮੰਨੇਵਾਲਾ, ਪਿੱਪਲ ਸਿੰਘ ਘਾਂਗਾ , ਸਤਪਾਲ ਸਿੰਘ ਭੋਡੀਪੁਰ, ਕਾ. ਆਗੂ ਹੰਸ ਰਾਜ ਗੋਲਡਨ , ਐਡਵੋਕੇਟ ਪਰਮਜੀਤ ਸਿੰਘ ਢਾਬਾਂ , ਭਾਰਤੀ ਕਿਸਾਨ ਯੂਨੀਅਨ ਉਗਰਾਂਹ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਮੰਨੇਵਾਲਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਆਂਗਣਵਾੜੀ ਵਰਕਰਜ਼ ਯੂਨੀਅਨ ਸਰੋਜ ਛੱਪੜੀ ਵਾਲਾ, ਪ੍ਰਧਾਨ ਨਿਰਮਲਜੀਤ ਸਿੰਘ ਬਰਾੜ ਪੰਜਾਬ ਪੈਨਸ਼ਨਰਜ਼ ਯੂਨੀਅਨ ਪੰਜਾਬ, ਜਲ ਸਪਲਾਈ ਅਤੇ ਸਨਟੇਸ਼ਨੀ ਕੰਟਰੈਕਟਰ ਵਰਕਰ ਯੂਨੀਅਨ ਰਜਿ. ਜ਼ਿਲਾ ਪ੍ਰਧਾਨ ਜਸਵਿੰਦਰ ਸਿੰਘ ਚੱਕ ਜਾਨੀਸਰ, ਜ਼ਿਲਾ ਸਕੱਤਰ ਸੁਖਚੈਨ ਸਿੰਘ ਸੋਢੀ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਜ਼ਿਲਾ ਪ੍ਰਧਾਨ ਰਮਨ ਧਰਮੂਵਾਲਾ, ਜ਼ਿਲਾ ਸਕੱਤਰ ਸਟਾਲਿਨ ਲਮੋਚੜ•,
ਸਰਬ ਭਾਰਤ ਨੌਜ਼ਵਾਨ ਸਭਾ ਜ਼ਿਲਾ ਪ੍ਰਧਾਨ ਹਰਭਜਨ ਸਿੰਘ ਛੱਪੜੀ ਵਾਲਾ, ਜ਼ਿਲਾ ਆਗੂ ਨਰਿੰਦਰ ਢਾਬਾਂ, ਟੈਕਨੀਕਲ ਸਰਵਸਿਜ਼ ਯੂਨੀਅਨ ਮੰਡਲ ਸਕੱਤਰ ਜਲਾਲਾਬਾਦ ਕੇਵਲ ਸੁੱਲਾ, ਪੈਨਸ਼ਨਰ ਸੂਨੀਅਨ ਟੈਕਨੀਕਲ ਸਰਵਿਸਜ਼ ਯੂਨੀਅਨ ਭਗਵਾਨ ਚੰਦ ਆਲਮ ਕੇ, ਆਸ਼ਾ ਵਰਕਰਜ਼ ਦੁਰਗਾ, ਸੀਨੀਅਰ ਮੀਤ ਪ੍ਰਧਾਨ ਪੰਜਾਬ ਦੁਰਗਾ ਬਾਈ, ਜ਼ਿਲਾ ਸਕੱਤਰ ਨੀਲਮ ਰਾਣੀ, ਕ੍ਰਿਸ਼ਨ ਧਰਮੂ ਵਾਲਾ ਪੰਜਾਬ ਪ੍ਰਧਾਨ ਏ.ਆਈ.ਐਸ.ਵਾਈ.ਐਫ, ਸੁਖਦੇਵ ਸਿੰਘ ਧਰਮੂਵਾਲਾ, ਸੰਦੀਪ ਜੋਧਾ, ਜਰਨੈਲ ਢਾਬਾਂ, ਬਲਵੰਤ ਚੋਹਾਣਾ, ਛਿੰਦਰ ਛੱਪੜੀਵਾਲਾ, ਗੁਰਦੀਪ ਘੂਰੀ, ਗੁਰਮੀਤ ਹਜਾਰਾ, ਪਾਲ ਸਬਾਜ ਕੇ, ਸੁਭਾਸ਼ ਥਾਰਾ , ਮਾਨਵ ਢਾਬਾਂ ਤੋਂ ਇਲਾਵਾ ਹੋਰ ਕਈ ਜੰਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ ਭੜਾਸ ਕੱਢੀ ।
ਇਸ ਮੌਕੇ ਅੱਜ ਦੇ ਰੋਸ ਧਰਨੇ ਦੀ ਅਗੁਵਾਈ ਕਰ ਰਹੇ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਜ਼ਿਲਾ ਪ੍ਰਧਾਨ ਰਸ਼ੇਮ ਸਿੰਘ ਮਿੱਢਾ ਨੇ ਕਿਹਾ
ਸਰਕਾਰ ਵੱਲੋਂ ਆਏ ਦਿਨ ਕਿਸਾਨ ਵਿਰੋਧੀ ਨੀਤੀਆ ਅਪਣਾਈਆ ਜਾ ਰਹੀਆਂ ਹਨ
ਜਿਵੇਂ ਕਿ ਬੇਰੁਜਗਾਰੀ, ਨਿੱਜੀਕਰਨ ਵਰਗੀਆਂ ਸਮੱਸਿਆਵਾ ਨੂੰ ਠੱਲ• ਪਾਉਣ ਲਈ ਭਾਰਤ ਬੰਦ ਦੇ ਸੱਦੇ ‘ਤੇ ਕਿਸਾਨ ਜੰਥੇਬੰਦੀਆਂ ਦੇ ਨਾਲ ਹੋਰ ਵੀ ਭਰਾਤਰੀ ਜੰਥੇਬੰਦੀਆਂ ਨੇ ਆਪਣਾ ਸਮਰਥਨ ਦਿੱਤਾ ਹੈ।
ਉਨ•ਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਅਤੇ ਆਮ ਵਰਗ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਤਾਂ ਆਉਣ ਵਾਲੇ ਸਮੇਂ ‘ਚ ਇਹ ਸਘੰਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ Sonia Gandhi ਨੂੰ ਮਿਲੇ
ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ Sonia Gandhi ਨੂੰ ਮਿਲੇ
ਜਲਾਲਾਬਾਦ  (ਰਜਨੀਸ਼ ਰਵੀ) | ਜ਼ਿਮਨੀ ਚੋਣਾ ਚ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਅਕਾਲੀ ਦਲ ਦੇ ਕਿਲ੍ਹੇ ਨੂੰ ਢਹਿ ਢੇਰੀ ਕਰਕੇ ਕਰਦਿਆਂ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਵਿਧਾਇਕ ਬਣੇ ਰਮਿੰਦਰ ਸਿੰਘ ਆਵਲਾ ਨੇ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ (Sonia Gandhi) ਨੂੰ ਮਿਲੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪਰਿਵਾਰਕ ਮਿੱਤਰ ਸ੍ਰੀ ਅਸ਼ੋਕ ਨਰੂਲਾ ਨੇ ਦੱਸਿਆ ਕਿ ਕੁੱਲ ਹਿੰਦ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਗਾਂਧੀ ਨਾਲ ਮੁਲਾਕਾਤ ਦੋਰਾਨ ਦੇਸ਼ ਦੇ ਤਾਜ਼ਾ ਸਿਆਸੀ ਹਾਲਾਤਾਂ ਤੇ ਚਰਚਾ ਦੇ ਨਾਲ ਨਾਲ ਹੋਰ ਜਨ ਹਿੱਤ ਵਾਲੇ ਮੁੱਦਿਆਂ ਤੇ ਵੀ ਚਰਚਾ ਹੋਈ।
ਇੱਥੇ ਦੱਸ ਦਈਏ ਕਿ ਜਲਾਲਾਬਾਦ ਵਿਧਾਨ ਸਭਾ ਹਲਕੇ ਤੇ ਲੰਮੇ ਸਮੇਂ ਤੋਂ ਅਕਾਲੀ ਦਲ ਦਾ ਕਬਜ਼ਾ ਸੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇੱਥੋਂ ਤਿੰਨ ਵਾਰ ਵਿਧਾਇਕ ਬਣੇ ।ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ ਅਤੇ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਜਲਾਲਾਬਾਦ ਵਿਧਾਨ ਸਭਾ ਤੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਸੀ ਜਿਸਤੇ ਜ਼ਿਮਨੀ ਚੋਣਾਂ ਵਿੱਚ ਜਿੱਤ ਕੇ ਰਮਿੰਦਰ ਆਵਲਾ ਨੇ ਕਾਂਗਰਸ ਦਾ ਝੰਡਾ ਬੁਲੰਦ ਕੀਤਾ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।