Aam Aadmi Party Punjab - Sach Kahoon Punjabi
Aam Aadmi Party Punjab: ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
Aam Aadmi Party Punjab: ਕੋਟਕਪੂਰਾ (ਅਜੈ ਮਨਚੰਦਾ)। ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਪੀਕਰ ਵੱਲੋਂ ਅੱਜ ਕੋਟਕਪੂਰਾ ਹਲਕੇ ਦੇ ਨਿਵਾਸੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ਦੀਆਂ ਲੋਕ-ਪੱਖੀਨੀਤੀਆਂ ਨੂੰ ਵੇਖ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿੱਚ ਸ਼ਾਮਲ ਹੋਏ, ਜਿੰਨ੍ਹਾਂ ਦਾ ਸਪੀਕਰ ਵੱਲੋਂ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਤੁਹਾਡਾ ਇਹ ਸਾਥ ਅਤੇ ਵਿਸ਼ਵਾਸ ਸਾਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।
ਇਹ ਵੀ ਪੜ੍ਹੋ: Happy Holi: ਹੋਲੀ ਤੋਂ ਬਾਅਦ ਸਰੀਰ ਨੂੰ ਡੀਟਾਕਸ ਕਰਨਾ ਜ਼ਰੂਰੀ, ਇਹਨਾਂ ਆਸਾਨ ਸਟੈਪਾਂ ਨਾਲ ਕਰੋ ਖੁਦ ਨੂੰ ਰਿਕਵਰ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਸੀਂਪੰਜਾਬ ਦੀ ਬਹਿਤਰੀ ਲਈ ਕੰਮ ਕਰਦੇ ਹਾਂ ਅਤੇ ਇਕੱਠੇ ਹੋ ਕੇ ਕੰਮ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਮਾਣ ਸਤਿਕਾਰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਮੂਹ ਪਰਿਵਾਰਾਂ ਦੇ ਪਾਰਟੀ ਵਿੱਚ ਆਉਣ ਨਾਲ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਗੁਰਮੀਤ ਸਿੰਘ ਆਰੇਵਾਲਾ, ਗੈਰੀ ਵੜਿੰਗ, ਅਮਨਦੀਪ ਸਿੰਘ (ਬਾਬਾ), ਪ੍ਰੀਤ ਸ਼ਰਮਾ (ਕਾਕੂ ਐਮ.ਸੀ.), ਨਰੇਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ। Aam Aadmi Party Punjab
Aam Aadmi Party Punjab: ਅਕਾਲੀ ਦਲ ਛੱਡ ਕੇ ਸ਼ਹਿਰੀ ਪ੍ਰਧਾਨ ਟਿੱਕਣ ਪਰੂਥੀ ਆਪਣੇ ਸਾਥੀਆ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ
ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਕੀਤਾ ਨਿੱਘਾ ਸਵਾਗਤ | Aam Aadmi Party Punjab
Aam Aadmi Party Punjab: (ਰਜਨੀਸ਼ ਰਵੀ) ਜਲਾਲਾਬਾਦ। ਸੂਬੇ ’ਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਨਾਲ ਭਖ ਚੁੱਕਿਆ ਹੈ। ਬੀਤੀ ਰਾਤ ਰਾਮ ਸ਼ਰਨਮ ਕਾਲੌਨੀ ਵਿਖੇ ਕਰਵਾਏ ਗਏ ਸਮਾਗਮ ’ਚ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਟਿੱਕਣ ਪਰੂਥੀ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਅਗਵਾਈ ਹੇਠ ਸਾਥੀਆਂ ਸਣੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ: Fazilka News: ਗਰਿੱਡ ਸਬ ਸਟੇਸ਼ਨ ਇੰਪ ਯੂਨੀਅਨ ਦੀ ਫਾਜ਼ਿਲਕਾ ਡਵੀਜ਼ਨ ਦੀ ਚੋਣ
ਇਸ ਮੌਕੇ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਪ੍ਰਧਾਨ ਟਿੱਕਣ ਪਰੂਥੀ ਸਣੇ ਉਸ ਦੇ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਟਿੱਕਣ ਪਰੂਥੀ ਇੱਕ ਪੱਕੇ ਟਕਸਾਲੀ ਅਕਾਲੀ ਦੇ ਆਗੂ ਸਨ ਜਿਹੜੇ ਕਿ ਪਿਛਲੇ 25 ਸਾਲਾਂ ਤੋਂ ਪਾਰਟੀ ਅੰਦਰ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਟਕਸਾਲੀ ਆਗੂ ਦਾ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣਾ ਮੇਰੇ ਲਏ ਮਾਣ ਵਾਲੀ ਗੱਲ ਹੈ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਟਿੱਕਣ ਪਰੂਥੀ ਦਾ ਬਣਦਾ ਮਾਣ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਟਿੱਕਣ ਪਰੂਥੀ ਨੇ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ਦੀ ਮਜਬੂਤੀ ਲਈ ਵੱਧ ਤੋਂ ਵੱਧ ਕੰਮ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵ ਰਾਜ ਸ਼ਰਮਾ ਸਣੇ ਸ਼ਹਿਰ ਦੇ ਪਤਵੰਤੇ ਸੱਜਣ ਵੀ ਵੱਡੀ ਗਿਣਤੀ ’ਚ ਹਾਜ਼ਰ ਸਨ ਜਿਥੇ ਕਿ ਰਾਮ ਸ਼ਰਨਮ ਕਾਲੌਨੀ ਦੇ ਆਗੂਆਂ ਨੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਸਨਮਾਨ ਕੀਤਾ । Aam Aadmi Party Punjab
Punjab News: ਜੌੜਾਮਾਜਰਾ ਨੇ ਲਾਭਪਾਤਰੀਆਂ ਨੂੰ ਕੱਚੇ ਘਰ ਪੱਕੇ ਕਰਨ ਲਈ ਗ੍ਰਾਂਟਾਂ ਵੰਡੀਆਂ
ਪੰਜਾਬ ਸਰਕਾਰ ਹਰੇਕ ਵਰਗ ਦੀ ਸੱਚੀ ਹਮਦਰਦ : ਜੌੜਾਮਾਜਰਾ | Punjab News
(ਸੁਨੀਲ ਚਾਵਲਾ) ਸਮਾਣਾ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਸਮਾਣਾ ਹਲਕੇ ਦੇ 237 ਲਾਭਪਾਤਰੀਆਂ ਨੂੰ ਕੱਚੇ ਘਰਾਂ ਨੂੰ ਪੱਕੇ ਕਰਨ ਲਈ ਸਰਕਾਰ ਵੱਲੋਂ ਦਿੱਤੀ ਗ੍ਰਾਂਟ ਦੀ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਪਾਏ ਜਾਣ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਸੱਚੀ ਹਮਦਰਦ ਹੈ। Punjab News
ਮੰਤਰੀ ਜੌੜਮਾਜਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਲੋੜਵੰਦ ਲਾਭਪਾਤਰੀਆਂ ਦੀ ਚੋਣ ਬਿਨ੍ਹਾਂ ਕਿਸੇ ਸਿਫ਼ਾਰਿਸ਼ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ ਤਾਂ ਕਿ ਅਸਲ ਲਾਭਪਾਤਰੀਆਂ ਨੂੰ ਸਰਕਾਰ ਦੀ ਇਸ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚ ਸਕੇ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਲਾਭ ਬਿਨ੍ਹਾਂ ਕਿਸੇ ਦੇਰੀ ਤੋਂ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਇਸ ਸਕੀਮ ਦੀ ਦੂਜੀ ਅਤੇ ਤੀਸਰੀ ਕਿਸ਼ਤ ਵੀ ਜਲਦੀ ਹੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਵੀ ਪਾ ਦਿੱਤੀ ਜਾਵੇ।
ਇਹ ਵੀ ਪੜ੍ਹੋ: Haryana Border Seal: ਮਹਾਂਪੰਚਾਇਤ ’ਚ ਜਾ ਰਹੇ ਕਿਸਾਨ ਜਥੇਬੰਦੀਆਂ ਨੂੰ ਹਰਿਆਣਾ ਬਾਰਡਰ ’ਤੇ ਪੱਥਰ ਲਾ ਕੇ ਰੋਕਿਆ
ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲੋਂ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਪਹੁੰਚਾਇਆ ਜਾਵੇ ਉਨ੍ਹਾਂ ਨੇ ਲਾਭਪਾਤਰੀਆਂ ਨੂੰ ਵੀ ਕਿਹਾ ਕਿ ਤੁਹਾਡਾ ਅੱਜ ਪੱਕੇ ਮਕਾਨ ’ਚ ਰਹਿਣ ਦਾ ਸੁਪਨਾ ਪੂਰਾ ਹੋਇਆ ਹੈ ਤੇ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਪਹਿਲਕਦਮੀ ਹੈ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਗੁਲਜ਼ਾਰ ਸਿੰਘ, ਸੁਰਜੀਤ ਸਿੰਘ ਫੌਜੀ, ਜਤਿੰਦਰ ਝੰਡ, ਸੁਖਚੈਨ ਸਿੰਘ, ਬੀ.ਡੀ.ਪੀ.ਓ. ਅਮਰਦੀਪ ਸਿੰਘ, ਐਸ.ਈ.ਪੀ.ਓ. ਗੁਰਤੇਜ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।
ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਵਾਇਸ ਪ੍ਰਧਾਨ, ਸਰਪੰਚ, ਨੰਬਰਦਾਰ ਹੋਏ ‘ਆਪ’ ’ਚ ਸ਼ਾਮਲ
ਆਮ ਆਦਮੀ ਪਾਰਟੀ ਵਿੱਚ ਲਗਾਤਾਰ ਹੋ ਰਹੀ ਐ ਸਮੂਲੀਅਤ : ਬਰਸਟ (AAP Punjab)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਲੋਕ ਸਭਾ ਹਲਕਾ ਪਟਿਆਲਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਲੋਕ ਸਭਾ ਪਟਿਆਲਾ ਤੋਂ ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਪਾਰਟੀ ਨੂੰ ਛੱਡ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਲਈ ਕਾਂਗਰਸ ਤੋਂ ਵਾਇਸ ਪ੍ਰਧਾਨ ਕੁਲਵਿੰਦਰ ਸਿੰਘ ਮੌਜੂਦਾ ਸਰਪੰਚ ਕਲੋਲੀ, ਜਸਵੰਤ ਸਿੰਘ ਨੰਬਰਦਾਰ, ਮਨੋਹਰ ਲਾਲ ਸਾਬਕਾ ਸਰਪੰਚ, ਸੋਨਾਮ ਸਿੰਘ ਸਾਬਕਾ ਸਰਪੰਚ, ਸਵਰਨਜੀਤ ਕੌਰ ਜ਼ਿਲ੍ਹਾ ਪ੍ਰਧਾਨ, ਸੁਰਿੰਦਰ ਸਿੰਘ ਸਰਪੰਚ, ਜਗਰੂਪ ਸਿੰਘ, ਰੇਸ਼ਮ ਸਿੰਘ ਸਾਬਕਾ ਸਰਪੰਚ, ਅਮਰਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਵੱਖ ਵੱਖ ਪਿੰਡਾ ਤੋਂ ਆਪਣੇ ਸਾਥੀਆਂ ਸਮੇਤ ਹਰਚੰਦ ਸਿੰਘ ਬਰਸਟ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਅਤੇ ਆਮ ਉਮੀਦਵਾਰ ਡਾ. ਬਲਬੀਰ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। (AAP Punjab)
ਇਹ ਵੀ ਪੜ੍ਹੋ: National Dengue Day : ਮਾਹਿਰਾਂ ਨੇ ਦੱਸਿਆ ਡੇਂਗੂ ਤੋਂ ਕਿਵੇ ਬਚਿਆ ਜਾ ਸਕਦਾ ਹੈ, ਬਸ ਕਰਨਾ ਪਵੇਗਾ ਇਹ ਕੰਮ
ਇਸ ਮੌਕੇ ਹਰਚੰਦ ਬਰਸਟ ਨੇ ਕਿਹਾ ਕਿ ਇਹਨਾਂ ਸਾਰਿਆਂ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜਬੂਤ ਹੋ ਰਹੀ ਹੈ। ਜਿਸ ਤਰਾਂ ਲੋਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸੁਵਿਧਾਵਾ ਤੋਂ ਖੁਸ਼ ਹਨ। ਲੋਕਾਂ ਵੱਲੋ ਭਾਰੀ ਗਿਣਤੀ ਵਿੱਚ ਇੱਕਠ ਕਰਕੇ ਪਾਰਟੀ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ ਇਹ ਇਸ ਗੱਲ ਦਾ ਸਬੂਤ ਦਿੰਦਾ ਹੈ ਕਿ ਮੁੱਖ ਮਤੰਰੀ ਭਗਵੰਤ ਸਿੰਘ ਮਾਨ ਦਾ ਨਾਅਰਾ ‘ਮਿਸ਼ਨ 13-0’ ਹੈ ਇਸ ਨੂੰ ਕਾਮਯਾਬ ਬਣਾਉਣਗੇ ਅਤੇ ਇਹਨਾਂ ਸ਼ਾਮਲ ਹੋਏ ਸਾਥੀਆਂ ਨੂੰ ਪਾਰਟੀ ਵਿੱਚ ਇੱਕ ਪਰਿਵਾਰਕ ਮਹੋਲ ਤੇ ਸਤਿਕਾਰ ਦਿੱਤਾ ਜਾਵੇਗਾ। (AAP Punjab)
Aam Aadmi Party Punjab: ਗੜਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਕਈ ਕੌਂਸਲਰ ਤੇ ਸਰਪੰਚ ਆਪ ’ਚ ਹੋਏ ਸ਼ਾਮਲ
ਸੀਐਮ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ’ਆਪ’ ਵਿੱਚ ਕੀਤਾ ਸ਼ਾਮਲ
ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਦੀ ਅਗਵਾਈ ਹੇਠ ਸਾਰੇ ਆਗੂ ’ਆਪ’ ਵਿੱਚ ਸ਼ਾਮਲ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਨੇ ਗੜਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਦੋ ਝਟਕੇ ਦਿੰਦੇ ਹੋਏ ਨਗਰ ਕੌਂਸਲ ਦੇ ਪ੍ਰਧਾਨ ਤ੍ਰਿੰਬਕ ਦੱਤ ਐਰੀ ਸਮੇਤ ਕਈ ਕੌਂਸਲਰਾਂ ‘ਆਪ’ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਇਨਾਂ ਸਾਰੀਆ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਰਿਹਾਇਸ਼ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਤਾਂ ਆਗਾਮੀ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵੀ ਕਹਿ ਦਿੱਤਾ ਗਿਆ ਹੈ। Aam Aadmi Party Punjab
ਲੋਕ ‘ਆਪ’ ਦੇ ਕੰਮਾਂ ਤੋਂ ਖੁਸ਼ ਹਨ, ਇਸ ਲਈ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ (Aam Aadmi Party Punjab)
ਆਮ ਆਦਮੀ ਪਾਰਟੀ ਵਿੱਚ ਇਨਾਂ ਨੂੰ ਸ਼ਾਮਲ ਕਰਵਾਉਣ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ’ਆਪ’ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਇਹ ਗੜਸ਼ੰਕਰ ਹਲਕੇ ਲਈ ਅਹਿਮ ਦਿਨ ਹੈ। ਅੱਜ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾ ’ਆਪ’ ’ਚ ਆਉਣਾ ਮਾਨ ਸਰਕਾਰ ਵੱਲੋਂ ਦੋ ਸਾਲਾਂ ’ਚ ਲਏ ਗਏ ਲੋਕ ਭਲਾਈ ਕੰਮਾਂ ਅਤੇ ਫੈਸਲਿਆਂ ਦਾ ਹੀ ਫਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਚੋਣ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਲੋਕ ‘ਆਪ’ ਦੇ ਕੰਮਾਂ ਤੋਂ ਖੁਸ਼ ਹਨ, ਇਸ ਲਈ ਉਹ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਇਹ ਵੀ ਪੜ੍ਹੋ: Ferozepur News: ਫਿਰੋਜ਼ਪੁਰ ਤੋਂ ਬਸਪਾ ਨੇ ਐਲਾਨਿਆ ਉਮੀਦਵਾਰ
ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਦੀ ਲਿਸਟ ਵਿੱਚ ਤ੍ਰਿਮਬਕ ਦੱਤ ਐਰੀ (ਪ੍ਰਧਾਨ ਨਗਰ ਕੌਂਸਲ ਗੜਸ਼ੰਕਰ), ਸਰਬਜੀਤ ਕੌਰ (ਗੜਸ਼ੰਕਰ ਦੀ ਬਲਾਕ ਸੰਮਤੀ ਚੇਅਰਮੈਨ) ਐਮਸੀ ਪਰਵੀਨ, ਸੋਮਨਾਥ ਬੰਗੜ, ਐਮਸੀ ਦੀਪਕ ਕੁਮਾਰ, ਐੱਮਸੀ ਹਰਪ੍ਰੀਤ ਸਿੰਘ, ਐੱਮਸੀ ਸੁਮਿਤ ਸੋਨੀ, ਐੱਮਸੀ ਅਮਰੀਕ ਸਿੰਘ ਪੁੱਤਰ ਸ਼ੀਲਾ ਦੇਵੀ, ਸਾਬਕਾ ਐੱਮਸੀ ਪਰਮਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਮੇਸ਼ਵਰ ਸਿੰਘ, ਬਲਾਕ ਸੰਮਤੀ ਚੇਅਰਮੈਨ ਕੁਲਦੀਪ ਕੌਰ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਕਮਲਜੀਤ ਸਿੰਘ ਰਿੰਕਾ, ਸਰਪੰਚ ਚੱਕ ਸਿੰਘਾ ਕੁਲਦੀਪ ਸਿੰਘ, ਸਰਪੰਚ ਬਲੌਰਾਂ ਹੇਮ ਰਾਜ, ਸਰਪੰਚ ਰਾਮ ਪੁਰ ਹਰਮੇਸ਼ ਲਾਲ, ਸਾਬਕਾ ਬਲਾਕ ਸੰਮਤੀ ਮੈਂਬਰ ਡਾ ਕੇਵਲ ਰਾਮ, ਸਬਜ਼ੀ ਮੰਡੀ ਮਹਿਲਪੁਰ ਦੇ ਪ੍ਰਧਾਨ ਡਾ. ਬਲਬੀਰ ਸਿੰਘ ਢਿੱਲੋਂ, ਕਾਂਗਰਸੀ ਆਗੂ ਅਜਮੇਰ ਸਿੰਘ ਢਿੱਲੋਂ, ਮੋਹਿਤ ਸੈਲਾ ਅਤੇ ਸਾਬਕਾ ਵਿਧਾਇਕ ਉਮੀਦਵਾਰ ਜੇਕੇ ਸੈਲਾ ਸ਼ਾਮਲ ਹਨ। Aam Aadmi Party Punjab
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਆਪ ’ਚ ਹੋਏ ਸ਼ਾਮਲ
ਬਠਿੰਡਾ ਲੋਕ ਸਭਾ ਹਲਕੇ ‘ਚ ‘ਆਪ’ ਦਾ ਪਰਿਵਾਰ ਹੋਇਆ ਮਜ਼ਬੂਤ
(ਸੱਚ ਕਹੂੰ ਨਿਊਜ਼) ਬਠਿੰਡਾ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਦੌਰ ਜਾਰੀ ਹੈ। ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਕੌਂਸਲਰ, ਜਿਲ੍ਹਾ ਇਕਾਈ ਦੇ ਅਹੁਦੇਦਾਰ ਅਤੇ ਬਹੁਤ ਸਾਰੇ ਆਗੂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਮਾਨ ਨੇ ਪਾਰਟੀ ’ਚ ਸ਼ਾਮਲ ਹੋਣ ’ਤੇ ਸਭ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ: ਫਰੀਦਕੋਟ ਭਿਆਨਕ ਸਡ਼ਕੇ ਹਾਦਸੇ ’ਚ ਪੰਜ ਦੀ ਮੌਤ, ਅੱਠ ਗੰਭੀਰ ਜ਼ਖਮੀ
ਹੋਰ ਪਾਰਟੀਆਂ ਦਾ ਮਕਸਦ ‘ਅਹੁਦੇ’ ਪਰ ਆਮ ਆਦਮੀ ਪਾਰਟੀ ਦਾ ਮਕਸਦ ‘ਪੰਜਾਬ’ ਹੈ : ਭਗਵੰਤ ਮਾਨ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਆਮ ਆਦਮੀ ਪਾਰਟੀ ਵੱਲੋਂ ਜ਼ਿਲਾ ਲੁਧਿਆਣਾ ’ਚ ਬਲਾਕ ਪ੍ਰਧਾਨ ਤੇ ਜ਼ਿਲ੍ਹਾ ਇੰਚਾਰਜਾਂ ਦਾ ਸਹੁੰ-ਚੁੱਕ ਸਮਾਗਮ ਕਰਵਾਇਆ ਗਿਆ। ਜਿੱਥੇ ਉੱਚੇਚੇ ਤੌਰ ’ਤੇ ਪਾਰਟੀ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਰਕਤ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਕੋਈ ਸ਼ਕਤੀ ਪ੍ਰਦਰਸ਼ਨ ਨਹੀਂ ਕੀਤਾ ਜਾ ਰਿਹਾ। ਸਗੋਂ ਪੰਜਾਬ ਦਾ ਇੱਕ ਸਫ਼ਲ ਪਰਿਵਾਰ ਭਾਵ ਆਮ ਆਦਮੀ ਪਾਰਟੀ ਜੁੜ ਬੈਠੀ ਹੈ। ਜਿਸ ਨਾਲ ਮਾਨਸਿੱਕ ਤੌਰ ’ਤੇ ਵੱਡਾ ਸਹਾਰਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਮਿਹਨਤ ਪੱਖੋਂ ਪੰਜਾਬੀ ’ਤੇ ਕੋਈ ਸ਼ੱਕ ਨਹੀਂ ਕਰ ਸਕਦਾ। ਕਿਉਂਕਿ ਪੰਜਾਬੀ ਇੱਕ ਅਜਿਹੀ ਕੌਮ ਹੈ ਜੋ ਮਿੱਟੀ ’ਚੋਂ ਸੋਨਾ ਉਗਾ ਲੈਂਦੀ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਖੂਨ ’ਚ ਗੁਰੂਆਂ-ਪੀਰਾਂ ਨੇ ਗਰੀਬਾਂ ਦੇ ਹੱਕ ’ਚ ਖੜ੍ਹਨ ਦੀ ਜੋ ਪਿਉਂਦ ਚਾੜੀ ਹੈ ਉਹ ਹੋਰ ਕਿਸੇ ਵੀ ਕੋਲ ਨਹੀਂ। (Aam Aadmi Party Punjab)
ਇਹ ਵੀ ਪੜ੍ਹੋ : ਇਹ ਸਬਜ਼ੀ ਚੁਟਕੀਆਂ ’ਚ ਦੂਰ ਕਰ ਦੇਵੇਗੀ ਤੁਹਾਡੀ ਯੂਰਿਕ ਐਸਿਡ ਦੀ ਸਮੱਸਿਆ!
ਮਾਨ ਨੇ ਪਾਰਟੀ ਦੇ ਸ਼ੁਰੂਆਤ ਦੌਰ ਦੀ ਗੱਲ ਕਰਦਿਆਂ ਕਿਹਾ ਕਿ 2014 ’ਚ ਜਦੋਂ ਉਹ ਕਿਸੇ ਪਿੰਡ ਪ੍ਰੋਗਰਾਮ ’ਤੇ ਜਾਂਦੇ ਸਨ ਤਾਂ ਆਪਣੇ ਨਾਲ ਇੱਕ ਕਾਪੀ ਵਾਲਾ ਰੱਖਦੇ ਸਨ, ਜੋ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦੇ ਨਾਂਅ ਲਿਖ ਲੈਂਦਾ ਸੀ, ਜਿਸ ਨਾਲ ਚੋਅ ਇਕੱਠੀ ਕਰਕੇ ਪਾਰਟੀ ਦਾ ਗਠਨ ਕੀਤਾ ਜੋ ਅੱਜ ਦੇਸ਼ ਦੀ ਸਭ ਤੋਂ ਵੱਧ ਅਨੁਸ਼ਾਸ਼ਨਵੱਧ ਪਾਰਟੀ ਬਣ ਕੇ ਉੱਭਰੀ ਹੈ। ਬੇਸ਼ੱਕ ਨਿੱਕੀਆਂ-ਮੋਟੀਆਂ ਦਿੱਕਤਾਂ ਵੀ ਆਈਆਂ ਪਰ ਪਾਰਟੀ ਦਾ ਗ੍ਰਾਫ਼ ਲਗਾਤਾਰ ਉਤਾਂਹ ਨੂੰ ਗਿਆ। ਉਨ੍ਹਾਂ ਕਿਹਾ ਕਿ ਮਾੜਾ ਸਮਾਂ ਚੰਗਾ ਹੀ ਹੁੰਦਾ ਹੈ, ਜਿਸ ’ਚ ਵਫ਼ਾਦਾਰੀਆਂ ਪਰਖੀਆਂ ਜਾਂਦੀਆਂ ਹਨ ਤੇ ਅੱਜ ਜੋ ਵੀ ਪਾਰਟੀ ’ਚ ਹੈ ਉਹ ਹੀ ਅਸਲੀ ਹੈ, ਬਾਕੀ ਸਭ ਮਾੜੇ ਸਮਿਆਂ ’ਚ ਖਿਸਕ ਗਏ। ਮੁੱਖ ਮੰਤਰੀ ਮਾਨ ਨੇ ਰਵਾਇਤੀ ਪਾਰਟੀਆਂ ’ਤੇ ਤੰਜ਼ ਕਸਦਿਆਂ ਕਿਹਾ। (Aam Aadmi Party Punjab)
ਕਿ ਹੋਰਨਾਂ ਪਾਰਟੀਆਂ ਦਾ ਮਕਸਦ ‘ਅਹੁਦੇ’ ਤੇ ਆਮ ਆਦਮੀ ਪਾਰਟੀ ਦਾ ਮਕਸਦ ‘ਪੰਜਾਬ’ ਹੈ। ਵੱਸ ਇਹੀ ਫ਼ਰਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਨ੍ਹਾਂ ਦਾ ਘਰ ਹੈ ਤੇ ਇਸ ’ਚ ਵਸਦੇ ਲੋਕ ਉਸ ਦੇ ਪਰਿਵਾਰਕ ਮੈਂਬਰ ਹਨ। ਜਿੰਨ੍ਹਾਂ ਨੇ ਉਸ ਨੂੰ ਆਪਣੇ ਪਰਿਵਾਰ ਦਾ ਲਾਣੇਦਾਰ ਚੁਣਿਆ ਹੈ। ਜਦਕਿ ਪਹਿਲਾਂ ਵਾਲੇ ਆਪਣੇ ਪਰਿਵਾਰ ਨੂੰ ਹੀ ਪਰਿਵਾਰ ਸਮਝਦੇ ਸਨ ਪਰ ਅਸੀਂ ਪੰਜਾਬ ਨੂੰ ਹੀ ਆਪਣਾ ਪਰਿਵਾਰ ਸਮਝਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਸੰਗਠਨ ਵੱਡਾ ਹੁੰਦਾ ਹੈ ਨਾ ਕਿ ਕੋਈ ਵਿਅਕਤੀ। ਜਿਹੜੇ ਖੁਦ ਨੂੰ ਸੰਗਠਨ ਤੋਂ ਵੱਡਾ ਸਮਝਣ ਦੀ ਭੁੱਲ ਕਰ ਬੈਠਦੇ ਹਨ। ਉਹ ਟੀਵੀ ਦੀ ਸਕਰੀਨ ਦੇ ਕੋਨੇ ’ਚੋਂ ਵੀ ਗਾਇਬ ਹੋ ਜਾਂਦੇ ਹਨ। ਪਾਰਟੀ ਦੇ ਕੁੱਝ ਮੈਂਬਰਾਂ ਨੇ ਅਜਿਹਾ ਕੀਤਾ ਜੋ ਅੱਜ ਪਛਤਾ ਰਹੇ ਹਨ।
ਆਮ ਆਦਮੀ ਪਾਰਟੀ ਨੇ ਪੰਜਾਬ ’ਚ ਲਿਆ ਵੱਡਾ ਫ਼ੈਸਲਾ, ਜਾਣੋ ਕੀ ਹੈ ਮਾਮਲਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (Aam Aadmi Party) ਨੇ ਪੰਜਾਬ ਵਿੱਚ ਵੱਡਾ ਫ਼ੈੈਸਲਾ ਲਿਆ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਪੰਜਾਬਨੇ ਸੂਬੇ ਵਿੱਚ ਬਲਾਕ ਇੰਚਾਰਜ਼ ਤੇ ਸਰਕਲ ਇੰਚਾਰਜ਼ਾਂ ਦੇ ਅਹੁਦੇ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿਤੇ ਹਨ।
ਇਸ ਸਬੰਧੀ ਪਾਰਟੀ ਦੇ ਫੇਸਬੁੱਕ ਪੇਜ਼ ’ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਪੋਸਟ ਵਿੱਚ ਇੱਕ ਪਾਰਟੀ ਦੀ ਲੈਟਰਹੈੱਡ ਜਾਰੀ ਕੀਤੀ ਗਈ ਹੈ। ਜਿਸ ਵਿੱਚ ਲਿਖਿਆ ਗਿਆ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਰਾਜ ਦੇ ਸਾਰੇ ਬਲਾਕ ਇੰਚਾਰਜ ਤੇ ਸਰਕਲ ਇੰਚਾਰਜ਼ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰਦੀ ਹੈ। ਜਲਦੀ ਹੀ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਅਸੀਂ ਸਾਰੇ ਬਲਾਕ ਅਤੇ ਸਰਕਲ ਦੇ ਅਹੁਦੇਦਾਰਾਂ ਨੂੰ ਉਨ੍ਹਾਂ ਦੇ ਹੁਣ ਤੱਕ ਦੇ ਯੋਗਦਾਨ ਲਈ ਧੰਨਵਾਦ ਕਰਦੇ ਹਾਂ।
ਇਹ ਵੀ ਪੜ੍ਹੋ : ਸਰਸਾ ’ਚ ਵੱਡੀ ਕਾਰਵਾਈ, ਮੈਡੀਕਲ ਸਟੋਰ ਕੀਤਾ ਸੀਲ
ਇਹ ਲੈਟਰ ਡਾ. ਸੰਦੀਪ ਪਾਠਕ ਰਾਸ਼ਟਰੀ ਜਨਰਲ ਸਕੱਤਰ ਸੰਗਠਨ, ਭਗਵੰਤ ਸਿੰਘ ਮਾਨ ਸੂਬਾ ਪੰਜਾਬ ਪ੍ਰਧਾਨ ਤੇ ਪਿ੍ਰੰਸੀਪਲ ਬੁੱਧ ਰਾਮ ਸੂਬਾ ਕਾਰਜਕਾਰੀ ਪ੍ਰਧਾਨ ਪੰਜਾਬ ਦੇ ਹਸਤਾਖਰ ਹੇਠ ਜਾਰੀ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕੀਤਾ ਖ਼ੁਲਾਸਾ, 35 ਵਿਧਾਇਕ ਖਰੀਦਣਾ ਚਾਹੁੰਦੀ ਐ ਭਾਜਪਾ
ਦਿੱਲੀ ਅਤੇ ਪੰਜਾਬ ਭਾਜਪਾ ਦੇ ਲੀਡਰ ਅਤੇ ਦਲਾਲਾਂ ਰਾਹੀਂ ਆ ਰਹੇ ਹਨ ਵਿਧਾਇਕਾਂ ਨੂੰ ਫੋਨ  (Aam Aadmi Party Punjab)
ਦਿੱਲੀ ਤੋਂ ਸਾਡੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼
ਸਰਕਾਰ ਗਿਰਾਉਣ ਲਈ ਭਾਜਪਾ ਨੇ 1375 ਕਰੋੜ ਰੁਪਏ ਰੱਖੇ
ਵੱਡੇ ਆਹੁਦਿਆਂ ਦਾ ਵੀ ਲਾਲਚ ਦਿੱਤਾ ਗਿਆ
ਸੀਬੀਆਈ ਤੇ ਈਡੀ ਤੋਂ ਡਰਾ ਰਹੀ ਹੈ ਭਾਜਪਾ
( ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ (Aam Aadmi Party Punjab) ਨੂੰ ਭਾਜਪਾ ਡੇਗਣਾ ਚਾਹੁੰਦੀ ਹੈ, ਇਸ ਲਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲਗਾਤਾਰ ਫੋਨ ਆ ਰਹੇ ਹਨ ਕਿ ਉਹ ਆਪ ਨੂੰ ਛੱਡਦੇ ਹੋਏ ਭਾਜਪਾ ਦਾ ਸਾਥ ਦੇਣ। ਇਸ ਦੇ ਬਦਲੇ 25-25 ਕਰੋੜ ਰੁਪਏ ਹਰ ਵਿਧਾਇਕਾਂ ਨੂੰ ਦਿੱਤੇ ਜਾਣਗੇ। ਜੇਕਰ ਕੋਈ ਵਿਧਾਇਕ ਆਪਣੇ ਨਾਲ 2 ਤੋਂ 4 ਵਿਧਾਇਕ ਲੈ ਕੇ ਆਉਂਦਾ ਹੈ ਤਾਂ ਉਸ ਨੂੰ 70 ਕਰੋੜ ਰੁਪਏ ਤੱਕ ਦਿੱਤੇ ਜਾਣਗੇ। ਪੰਜਾਬ ਵਿੱਚ ਭਾਜਪਾ ਦੇ ਅਪਰੇਸ਼ਨ ਲੋਟਸ ਦੀ ਐਂਟਰੀ ਹੋ ਚੁੱਕੀ ਹੈ ਅਤੇ ਹੁਣ ਅਪਰੇਸ਼ਨ ਲੋਟਸ ਰਾਹੀਂ ਪੰਜਾਬ ਦੇ ਵਿਧਾਇਕਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਭਾਰਤੀ ਜਨਤਾ ਪਾਰਟੀ ਵੱਲੋਂ ਕਰ ਦਿੱਤੀ ਗਈ ਹੈ। ਇਹ ਵੱਡਾ ਖ਼ੁਲਾਸਾ ਸੀਨੀਅਰ ਕੈਬਨਿਟ ਮੰਤਰੀ ਹਰਪਾਲ ਚੀਮਾ ਵਲੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਕੀਤਾ।
ਹਰਪਾਲ ਚੀਮਾ ਨੇ ਕਿਹਾ ਕਿ ਅਪਰੇਸ਼ਨ ਲੋਟਸ ਰਾਹੀਂ ਜਿਸ ਤਰੀਕੇ ਨਾਲ ਕਾਂਗਰਸ ਅਤੇ ਟੀਐਮਸੀ ਦੇ ਵਿਧਾਇਕਾਂ ਨੂੰ ਭਾਜਪਾ ਖ਼ਰੀਦਦੀ ਆਈ ਹੈ, ਉਸੇ ਅਪਰੇਸ਼ਨ ਲੋਟਸ ਨੂੰ ਹੁਣ ਪੰਜਾਬ ਵਿੱਚ ਐਕਟਿਵ ਕੀਤਾ ਗਿਆ ਹੈ। ਪੰਜਾਬ ਵਿੱਚ ਉਨਾਂ ਦੀ ਪਾਰਟੀ ਦੇ ਵਿਧਾਇਕਾਂ ਨੂੰ ਲਗਾਤਾਰ ਫੋਨ ਆ ਰਹੇ ਹਨ ਅਤੇ ਮਿਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਪਾਰਟੀ ਨੂੰ ਛੱਡਦੇ ਹੋਏ ਇਸ ਸਰਕਾਰ ਨੂੰ ਡੇਗਣ ਵਿੱਚ ਭਾਜਪਾ ਦਾ ਸਾਥ ਦੇਣ ਅਤੇ ਇਸ ਦੇ ਬਦਲੇ 25 ਕਰੋੜ ਜਾਂ ਫਿਰ ਇਸ ਤੋਂ ਵੀ ਜਿਆਦਾ ਉਨਾਂ ਨੂੰ ਪੈਸੇ ਦੀ ਅਦਾਇਗੀ ਕੀਤੀ ਜਾਏਗੀ।
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ 92 ਸੀਟਾਂ ’ਤੇ ਜਿੱਤ ਕੇ ਆਉਣ ਵਾਲੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨਾ ਹੀ ਲੋਕਤੰਤਰ ਦਾ ਕਤਲ ਕਰਨ ਦੇ ਬਰਾਬਰ ਹੈ। ਭਾਜਪਾ ਲੋਕ-ਤੰਤਰ ਦਾ ਘਾਣ ਕਰਦੇ ਪੰਜਾਬ ਵਿੱਚ ਇਸ ਤਰੀਕੇ ਨਾਲ ਕਾਮਯਾਬ ਨਹੀਂ ਹੋ ਸਕਦੀ ਹੈ। ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਚਾਹੁੰਦੀ ਹੈ ਕਿ ਆਮ ਆਦਮੀ ਪਾਰਟੀ ਦੇ 35 ਵਿਧਾਇਕਾਂ ਨੂੰ ਖਰੀਦ ਕਰ ਲਈਏ ਤਾਂ ਬਾਕੀ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਦੇ ਵਿਧਾਇਕਾਂ ਨੂੰ ਖ਼ਰੀਦ ਕਰਦੇ ਹੋਏ ਪੰਜਾਬ ਵਿੱਚ ਸਰਕਾਰ ਨੂੰ ਬਣਾ ਲਏਗੀ ਪਰ ਇਹੋ ਜਿਹਾ ਨਹੀਂ ਹੋਣ ਦਿੱਤਾ ਜਾਏਗਾ। ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਵਲੋਂ 1375 ਕਰੋੜ ਰੁਪਏ ਪੰਜਾਬ ਵਿੱਚ ਵਿਧਾਇਕਾਂ ਨੂੰ ਖ਼ਰੀਦਣ ਲਈ ਖ਼ਰਚ ਕੀਤੇ ਜਾਣਗੇ। ਉਹ ਭਾਜਪਾ ਤੋਂ ਪੁੱਛਣਾ ਚਾਹੁੰਦੇ ਹਨ ਕਿ ਇਹ 1375 ਕਰੋੜ ਰੁਪਏ ਕਿਥੇ ਰੱਖੇ ਹੋਏ ਹਨ ਅਤੇ ਇਨਾਂ ਪੈਸੇ ਨੂੰ ਕਿਹੜੇ ਸੋਰਸ ਰਾਹੀਂ ਇਕੱਠਾ ਕੀਤਾ ਗਿਆ ਹੈ ?
ਦਿੱਲੀ-ਪੰਜਾਬ ਦੇ ਲੀਡਰ ਕਹਿ ਰਹੇ ਹਨ ‘ਬਾਬੂ ਜੀ’ ਨਾਲ ਹੋਏਗੀ ਮੀਟਿੰਗ
ਹਰਪਾਲ ਚੀਮਾ ਨੇ ਦੱਸਿਆ ਕਿ ਜਿਹੜੇ 7 ਤੋਂ 10 ਵਿਧਾਇਕਾਂ ਨੂੰ ਫੋਨ ਆਏ ਹਨ, ਉਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਜੇਕਰ ਉਹ ਤਿਆਰ ਹਨ ਤਾਂ ਤੁਹਾਡੀ ਭਾਜਪਾ ਦੇ ਵੱਡੇ ਲੀਡਰਾਂ ਤੋਂ ਇਲਾਵਾ ‘ਬਾਬੂ ਜੀ’ ਨਾਲ ਮੀਟਿੰਗ ਕਰਵਾਈ ਜਾਏਗੀ। ਇਹ ਬਾਬੂ ਜੀ ਕੌਣ ਹਨ, ਉਸ ਬਾਰੇ ਤਾਂ ਨਹੀਂ ਦੱਸਿਆ ਜਾ ਰਿਹਾ ਹੈ ਕਿ ਪਰ ਇਸ਼ਾਰੇ ਵਿੱਚ ਹਰ ਕੋਈ ਸਮਝਦਾਰ ਹੈ ਕਿ ਕਿਹੜੇ ਬਾਬੂ ਜੀ ਨੂੰ ਮਿਲਣ ਬਾਰੇ ਕਿਹਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਵਿਧਾਇਕਾਂ ਨੂੰ ਮੀਟਿੰਗ ਕਰਵਾਉਣ ਅਤੇ ਖ਼ਰੀਦਣ ਲਈ ਦਿੱਲੀ ਤੇ ਪੰਜਾਬ ਦੇ ਭਾਜਪਾ ਲੀਡਰਾਂ ਦੇ ਫੋਨ ਆ ਰਹੇ ਹਨ।
ਭਗਵੰਤ ਮਾਨ ਤੇ ਕੇਜਰੀਵਾਲ ‘ਚ ਮਤਭੇਦ, ਧਿਆਨ ਭਟਕਾਉਣ ਲਈ ਲਾਏ ਝੂਠੇ ਦੋਸ਼ : ਭਾਜਪਾ
ਅਪਰੇਸ਼ਨ ਲੋਟਸ ਦੇ ਦੋਸ਼ ਲੱਗਣ ਤੋਂ ਤੁਰੰਤ ਬਾਅਦ ਭਾਜਪਾ ਦੇ ਕਈ ਵੱਡੇ ਲੀਡਰ ਮਨਜਿੰਦਰ ਸਿਰਸਾ, ਸੁਭਾਸ਼ ਸ਼ਰਮਾ ਅਤੇ ਰਾਜ ਕੁਮਾਰ ਵੇਰਕਾ ਨੇ ਅੱਗੇ ਆਉਂਦੇ ਪਟਵਾਰ ਕੀਤਾ ਹੈ। ਇਨਾਂ ਕਿਹਾ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਿੱਚ ਕਾਫ਼ੀ ਜਿਆਦਾ ਮਤਭੇਦ ਉਭਰ ਚੁੱਕੇ ਹਨ, ਜਿਸ ਕਾਰਨ ਆਮ ਜਨਤਾ ਦਾ ਧਿਆਨ ਇਸ ਤੋਂ ਭਟਕਾਉਣ ਲਈ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਇਨਾਂ ਕਿਹਾ ਕਿ ਜੇਕਰ ਵਿਧਾਇਕਾਂ ਨੂੰ ਕੋਈ ਆਫਰ ਦੇ ਰਿਹਾ ਹੈ ਤਾਂ ਪੰਜਾਬ ਵਿੱਚ ਇਨਾਂ ਦੀ ਸਰਕਾਰ ਹੈ, ਫਿਰ ਇਹ ਐਫਆਈਆਰ ਦਰਜ਼ ਕਰਦੇ ਹੋਏ ਆਫਰ ਦੇਣ ਵਾਲੇ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੇ ਹਨ ?
ਸੀਬੀਆਈ ਤੇ ਈਡੀ ਤੋਂ ਡਰਾਉਣ ਦੀ ਕੋਸ਼ਸ਼ ਕਰ ਰਹੀ ਐ ਭਾਜਪਾ
ਹਰਪਾਲ ਚੀਮਾ ਨੇ ਦੋਸ਼ ਲਗਾਇਆ ਕਿ ਭਾਜਪਾ ਦੇ ਲੀਡਰ ਜਿਹੜੇ ਵਿਧਾਇਕਾਂ ਨੂੰ ਫੋਨ ਕਰ ਰਹੇ ਹਨ, ਉਨਾਂ ਨੂੰ 25-25 ਕਰੋੜ ਰੁਪਏ ਦਾ ਆਫਰ ਦੇਣ ਦੇ ਨਾਲ ਹੀ ਧਮਕੀ ਵੀ ਦਿੱਤੀ ਜਾ ਰਹੀ ਹੈ ਕਿ ਜੇਕਰ ਉਨਾਂ ਦੀ ਗੱਲ ਨਹੀਂ ਮੰਨੀ ਗਈ ਤਾਂ ਸੀਬੀਆਈ ਜਾਂ ਫਿਰ ਈਡੀ ਤੋਂ ਛਾਪੇਮਾਰੀ ਕਰਵਾਉਂਦੇ ਹੋਏ ਝੂਠੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਜਿਸ ਤਰੀਕੇ ਨਾਲ ਡਰਾਇਆ ਹੈ, ਉਸ ਤੋਂ ਸਾਫ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਨਾਂ ਦੋਹੇ ਜਾਂਚ ਏਜੰਸੀਆਂ ਪੰਜਾਬ ਵਿੱਚ ਗਲਤ ਇਸਤੇਮਾਲ ਕੀਤਾ ਜਾਏਗਾ।
ਆਪ ਵੱਲੋਂ ਭਾਜਪਾ ’ਤੇ ਗੰਭੀਰ ਇਲਜ਼ਾਮ
10 ਵਿਧਾਇਕਾਂ ਨੂੰ ਕੀਤੀ ਗਈ ਆਪਰੋਚ, ਦਿੱਤੀ ਕਰੋੜਾਂ ਦੀ ਆਫਰ
ਵਿਧਾਇਕ ਤੋੜਨ ਲਈ ਭਾਜਪਾ ਨੇ 1375 ਕਰੋੜ
ਵਿਧਾਇਕ ਲਿਆਉਣ ਨਾਲ ਲਿਆਉਣ ’ਤੇ 75 ਕਰੋੜ
7 ਤੋਂ 10 ਵਿਧਾਇਕਾਂ ਨਾਲ ਭਾਜਪਾ ਨੇ  ਸੰਪਰਕ ਕੀਤਾ
ਭਾਜਪਾ ਲੋਕਤੰਤਰ ਦਾ ਕਤਲ ਕਰ ਰਹੀ ਹੈ
ਸੀਰੀਅਲ ਕਿਲਰ ਤਰ੍ਹਾਂ ਕੰਮ ਕਰ ਰਹੀ ਹੈ ਭਾਜਪਾ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ