Chandigarh University viral video - Sach Kahoon Punjabi

Chandigarh University Viral Video ਮਾਮਲੇ ’ਤੇ ਐਕਸ਼ਨ, 2 ਵਾਰਡਨਾਂ ਸਸਪੈਂਡ, 6 ਦਿਨ ਲਈ ਕੈਂਪਸ ਬੰਦ
ਮਾਮਲੇ ’ਤੇ ਐਕਸ਼ਨ, 2 ਵਾਰਡਨਾਂ ਸਸਪੈਂਡ, 6 ਦਿਨ ਲਈ ਕੈਂਪਸ ਬੰਦ

ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਯੂਨੀਵਰਸਿਟੀ ਵਿੱਚ ਵੀਡੀਓ ਸਕੈਂਡਲ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਹੋਸਟਲ ਦੇ ਦੋ ਵਾਰਡਨਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਨ੍ਹਾਂ ’ਚੋਂ ਇਕ ਵਾਰਡਨ ਵੀਡੀਓ ’ਚ ਨਜ਼ਰ ਆ ਰਿਹਾ ਸੀ, ਜੋ ਦੋਸ਼ੀ ਵਿਦਿਆਰਥੀ ਨੂੰ ਝਿੜਕਦੀ ਵੀ ਨਜ਼ਰ ਆ ਰਹੀ ਸੀ। ਇਸ ਤੋਂ ਪਹਿਲਾਂ ਕੈਂਪਸ ਵਿੱਚ ਕਲਾਸਾਂ 6 ਦਿਨਾਂ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਇਸ ਦੇ ਨਾਲ ਹੀ ਮੁਲਜ਼ਮ ਨੂੰ ਕੱਲ੍ਹ ਹੀ ਸ਼ਿਮਲਾ ਹਿਮਾਚਲ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ।

ਇਸ ਤੋਂ ਬਾਅਦ ਸੋਨੂੰ ਸੂਦ ਨੇ ਪੰਜਾਬ ਦੇ ਨੇਤਾ ਰਾਜਾ ਵੜਿੰਗ ਨੂੰ ਟਵੀਟ ਕਰਕੇ ਕਿਹਾ ਕਿ ਕੁੜੀਆਂ ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਣ ਤੋਂ ਰੋਕਿਆ ਜਾਵੇ, ਯਾਨੀ ਕਿ ਕੁੜੀਆਂ ਦੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ ਅਤੇ ਅਸਲ ਵਿੱਚ ਕੁੜੀਆਂ ਦੀਆਂ ਵੀਡੀਓਜ਼ ਬਣਾਈਆਂ ਹਨ।

ਹੁਣ ਇੱਥੇ ਹੋਰ ਕੁੜੀਆਂ ਦੀ ਇੱਜ਼ਤ ਦਾ ਮਾਮਲਾ ਉੱਠਦਾ ਹੈ। ਯੂਨੀਵਰਸਿਟੀ ਦੇ ਪ੍ਰਬੰਧਕਾਂ ਨੂੰ ਕੁਝ ਪੈਸਿਆਂ ਦੀ ਖਾਤਰ ਕਿਸੇ ਦੀਆਂ ਧੀਆਂ ਭੈਣਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ ਸਗੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ

चंडीगढ़ यूनिवर्सिटी में एक लड़की ने कई छात्राओं के आपत्तिजनक वीडियो रिकॉर्ड करके Viral किए हैं। ये बेहद संगीन और शर्मनाक है। इसमें शामिल सभी दोषियों को कड़ी से कड़ी सजा मिलेगी। पीड़ित बेटियाँ हिम्मत रखें। हम सब आपके साथ हैं। सभी संयम से काम लें।

— Arvind Kejriwal (@ArvindKejriwal) September 18, 2022

ਚੰਡੀਗੜ੍ਹ ਯੂਨੀਵਰਸਿਟੀ ਇਤਰਾਜ਼ਯੋਗ ਵੀਡੀਓ ਮਾਮਲਾ, ਜਾਣੋ ਕਿਸ ਨੇ ਕੀ ਕਿਹਾ-

ਦਿੱਲੀ ਤੋਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ, ਇਹ ਧੀਆਂ-ਭੈਣਾਂ ਦੀ ਇੱਜ਼ਤ ਦਾ ਸਵਾਲ ਹੈ।

ਸੋਨੂੰ ਸੂਦ ਨੇ ਕਿਹਾ ਕਿ ਜੋ ਵੀ ਵੀਡੀਓ ਤੁਹਾਨੂੰ ਇਸ ਤਰ੍ਹਾਂ ਮਿਲ ਰਹੀ ਹੈ, ਉਸ ਨੂੰ ਆਪਣੀ ਭੈਣ ਧੀ ਸਮਝਦੇ ਹੋਏ ਤੁਰੰਤ ਡਿਲੀਟ ਕਰ ਦੇਣਾ ਚਾਹੀਦਾ ਹੈ।

ਕਾਂਗਰਸੀ ਆਗੂ ਰਾਜਾ ਵੜਿੰਗ ਨੇ ਕਿਹਾ ਕਿ ਤੁਸੀਂ ਇਹ ਸਮਝੋ ਕਿ ਦਇਸ ’ਚ ਸਾਡੀ ਜਾਂ ਤੁਹਾਡੀ ਭੈਣ ਵੀ ਹੋ ਸਕਦੀ ਹੈ। ਇਹ ਵੀਡੀਓ ਵੀ ਤੁਰੰਤ ਰੁਕਵਾਓ।

ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ।

ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਸਾਡੀਆਂ ਸਭ ਦੀਆਂ ਹਨ, ਮੈਂ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਚੰਡੀਗੜ੍ਹ ਯੂਨੀਵਰਸਿਟੀ ਦੀ 60 ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ, ਐਸਐਸਪੀ ਨੇ ਦੋਸ਼ਾਂ ਨੂੰ ਨਕਾਰਿਆ
ਕਈ ਲੜਕੀਆਂ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਮੋਹਾਲੀ। ਚੰਡੀਗੜ੍ਹ ਯੂਨੀਵਰਸਿਟੀ ’ਚ ਪੜ੍ਹਦੀਆਂ 60 ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਈ ਹੈ। ਇਸ ਘਟਨਾ ਤੋਂ ਬਾਅਦ ਕਈ ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਵੀਡੀਓ ਇੱਕ ਸਾਥੀ ਵਿਦਿਆਰਥੀ ਨੇ ਬਣਾਇਆ ਸੀ ਅਤੇ ਉਸ ਨੇ ਸ਼ਿਮਲਾ ਵਿੱਚ ਇੱਕ ਦੋਸਤ ਨੂੰ ਭੇਜਿਆ ਸੀ। ਉਸ ਨੇ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਪੋਸਟ ਕੀਤਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਚੰਡੀਗੜ੍ਹ ਯੂਨੀਵਰਸਿਟੀ ’ਚ ਭਾਰੀ ਹੰਗਾਮਾ ਹੋਇਆ, ਜੋ ਹੁਣ ਤੱਕ ਜਾਰੀ ਹੈ।

चंडीगढ़ यूनिवर्सिटी में एक लड़की ने कई छात्राओं के आपत्तिजनक वीडियो रिकॉर्ड करके Viral किए हैं। ये बेहद संगीन और शर्मनाक है। इसमें शामिल सभी दोषियों को कड़ी से कड़ी सजा मिलेगी। पीड़ित बेटियाँ हिम्मत रखें। हम सब आपके साथ हैं। सभी संयम से काम लें।

— Arvind Kejriwal (@ArvindKejriwal) September 18, 2022

1/2 ਚੰਡੀਗੜ੍ਹ ਯੂਨਿਵਰਸਿਟੀ ਵਿਚ ਵਾਪਰੀ ਮੰਦਭਾਗੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਰਕੇ ਮੇਰੀ ਸਭ ਨੂੰ ਗੁਜ਼ਾਰਿਸ਼ ਹੈ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ। ਕਿਸੇ ਵੀ ਵਿਦਿਆਰਥਣ ਦੀ ਖ਼ੁਦਕੁਸ਼ੀ ਦੀ ਕੋਈ ਖ਼ਬਰ ਨਹੀਂ ਹੈ।

— Gurmeet Singh Meet Hayer (@meet_hayer) September 18, 2022

ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਦੀ ਇੱਕ ਟੀਮ ਲੜਕੇ ਦੀ ਭਾਲ ਵਿੱਚ ਸ਼ਿਮਲਾ ਭੇਜੀ ਗਈ ਹੈ, ਜਿਸ ਨੇ ਵੀਡੀਓ ਸੋਸ਼ਲ ਮੀਡੀਆ ’ਤੇ ਪਾਈ। ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਅਤੇ ਪਰਿਵਾਰਕ ਮੈਂਬਰਾਂ ਦੀ ਭਾਰੀ ਭੀੜ ਹੈ। ਹੰਗਾਮਾ ਚੱਲ ਰਿਹਾ ਹੈ। ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਐਸਐਸਪੀ ਨੇ ਦੋਸ਼ਾਂ ਨੂੰ ਨਕਾਰਿਆ

ਮੋਹਾਲੀ ਦੇ ਐਸਐਸਪੀ ਵਿਵੇਕਸ਼ੀਲ ਨੇ ਬੀਤੀ ਰਾਤ ਮੋਹਾਲੀ ਦੀ ਨਿੱਜੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਲੜਕੀਆਂ ਵੱਲੋਂ ਕੀਤੇ ਗਏ ਹੰਗਾਮੇ ਬਾਰੇ ਸਪਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਜਿਸ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਐਸ.ਐਸ.ਪੀ ਮੋਹਾਲੀ ਵਿਵੇਕਸ਼ੀਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਕਿਸੇ ਵੀ ਲੜਕੀ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਨਹੀਂ ਕੀਤੀ, ਜਦਕਿ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ 8 ਲੜਕੀਆਂ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਇਨ੍ਹਾਂ ਵਿੱਚੋਂ 2 ਲੜਕੀਆਂ ਦੀ ਮੌਤ ਹੋ ਗਈ ਹੈ, ਜੋ ਕਿ ਬਿਲਕੁਲ ਝੂਠ ਹੈ ਅਤੇ ਅਜਿਹੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ