Chandigarh University - Sach Kahoon Punjabi

Chandigarh University: ਚੰਡੀਗੜ੍ਹ ਯੂਨੀਵਰਸਿਟੀ ਨੇ ਕਰਵਾਇਆ ਸਾਲਾਨਾ ਡਿਗਰੀ ਵੰਡ ਸਮਾਰੋਹ
Chandigarh University:

Chandigarh University: ਚੰਡੀਗੜ੍ਹ ਯੂਨੀਵਰਸਿਟੀ ਨੇ ਕਰਵਾਇਆ ਸਾਲਾਨਾ ਡਿਗਰੀ ਵੰਡ ਸਮਾਰੋਹ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਸਾਲ 2025 ਦੇ ਸਾਇੰਸ ਅਤੇ ਫ਼ਾਰਮੇਸੀ ਦੇ ਵਿਦਿਆਰਥੀਆਂ ਲਈ ਸਾਲਾਨਾ ਕਨਵੋਕੇਸ਼ਨ (ਡਿਗਰੀ ਵੰਡ) ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਸਾਇੰਸ, ਹੋਟਲ ਐਂਡ ਹੌਸਪੀਟੈਲਿਟੀ ਮੈਨੇਜਮੈਂਟ ਅਤੇ ਲਿਬਰਲ ਆਰਟਸ ਦੇ 1680 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 1053 ਅੰਡਰ ਗ੍ਰੈਜੂਏਟ, 608 ਪੋਸਟ ਗ੍ਰੈਜੂਏਟ ਅਤੇ 19 ਡਿਪਲੋਮਾ ਵਿਦਿਆਰਥੀ ਸ਼ਾਮਲ ਸਨ। ਇਨ੍ਹਾਂ ਵਿੱਚੋਂ 36 ਵਿਦਿਆਰਥੀਆਂ ਨੂੰ ਉਨ੍ਹਾਂ ਦੀ ਬੇਮਿਸਾਲ ਅਕਾਦਮਿਕ ਕਾਰਗੁਜ਼ਾਰੀ ਲਈ ਸੋਨੇ ਦੇ ਤਮਗ਼ਿਆਂ ਨਾਲ ਨਵਾਜ਼ਿਆ ਗਿਆ।

ਇਹ ਵੀ ਪੜ੍ਹੋ: IND vs AFG: ਅਫਗਾਨਿਸਤਾਨ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਬੁਮਰਾਹ ਤੇ ਜਡੇਜ਼ਾ ਨੂੰ ਆਰਾਮ, ਵੇਖੋ ਪੂਰੀ ਟੀਮ

ਇਸ ਡਿਗਰੀ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ, ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੀ ਵਪਾਰਕ ਇਕਾਈ ’ਨਿਊਸਪੇਸ ਇੰਡੀਆ ਲਿਮਟਿਡ’ ਦੇ ਡਾਇਰੈਕਟਰ (ਟੈਕਨੀਕਲ ਐਂਡ ਸਟਰੈਟਜੀ) ਡਾ. ਏ ਅਰੁਣਾਚਲਮ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। ਉਨ੍ਹਾਂ ਦੇ ਨਾਲ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਵੀਰਾਜਾ ਐਨ ਸੀਤਾਰਾਮ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ. ਵਾਈਸ ਚਾਂਸਲਰ ਪ੍ਰੋ. (ਡਾ.) ਦੇਵਿੰਦਰ ਸਿੰਘ, ਪ੍ਰੋ ਵਾਈਸ ਚਾਂਸਲਰ ਪ੍ਰੋ. (ਡਾ.) ਐਸਐਸ ਸਹਿਗਲ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਵੀਰਾਜਾ ਐਨ ਸੀਤਾਰਾਮ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Chandigarh News: ਚੰਡੀਗੜ੍ਹ ਯੂਨੀਵਰਸਿਟੀ ਨੇ ਤੁਰਕੀ ਤੇ ਅਜ਼ਰਬਾਈਜਾਨ ਦੀਆਂ ਯੂਨੀਵਰਸਿਟੀਆਂ ਨਾਲ ਸਮਝੌਤੇ ਕੀਤੇ ਰੱਦ
ਆਪ੍ਰੇਸ਼ਨ ਸਿੰਦੂਰ ਦੌਰਾਨ ਤੁਰਕੀ ਅਤੇ ਅਜ਼ਰਬਾਇਜ਼ਾਨ ਵੱਲੋਂ ਪਾਕਿਸਤਾਨ ਦਾ ਸਾਥ ਦੇਣ ਦੇ ਜਵਾਬ ’ਚ ਲਿਆ ਸਖ਼ਤ ਫੈਸਲਾ | Chandigarh News

Chandigarh News: (ਸੱਚ ਕਹੂੰ ਨਿਊਜ਼) ਮੋਹਾਲੀ/ਚੰਡੀਗੜ੍ਹ। ਚੰਡੀਗੜ੍ਹ ਯੂਨੀਵਰਸਿਟੀ ਨੇ ਸਖਤ ਫੈਸਲਾ ਲੈਂਦਿਆਂ ਤੁਰਕੀ ਅਤੇ ਅਜ਼ਰਬਾਈਜਾਨ ਦੀਆਂ 23 ਯੂਨੀਵਰਸਿਟੀਆਂ ਨਾਲ ਆਪਣੇ ਸਾਰੇ ਸਮਝੌਤਿਆਂ (ਐਮਓਯੂ) ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਐਲਾਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਦੇਸ਼ ਹਿੱਤ ਨੂੰ ਸਭ ਤੋਂ ਉਪਰ ਰੱਖਦੇ ਹੋਇਆ ਇਹ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਵਿੱਚ ਵਿਦਿਆਰਥੀ ਅਤੇ ਫੈਕਲਟੀ ਐਕਸਚੇਂਜ ਪ੍ਰੋਗਰਾਮਾਂ, ਸਾਂਝੇ ਖੋਜ ਪ੍ਰੋਜੈਕਟਾਂ, ਦੋਹਰੀ ਡਿਗਰੀ ਪ੍ਰੋਗਰਾਮ ਅਤੇ ਦੋਵਾਂ ਦੇਸ਼ਾਂ ਦੀਆਂ ਸੰਸਥਾਵਾਂ ਨਾਲ ਹਰ ਤਰ੍ਹਾਂ ਦੇ ਅਕਾਦਮਿਕ ਸਹਿਯੋਗ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨਾ ਸ਼ਾਮਲ ਹੈ।

ਇਹ ਵੀ ਪੜ੍ਹੋ: Delhi News: ਆਪ ਦੇ 15 ਕੌਂਸਲਰਾਂ ਨੇ ਦਿੱਤਾ ਅਸਤੀਫਾ, ‘ਇੰਦਰਪ੍ਰਸਥ ਵਿਕਾਸ ਪਾਰਟੀ’ ਦੇ ਨਾਂਂਅ ਨਾਲ ਬਣਾਉਣਗੇ ਥਰਡ ਫਰੰਟ…

ਯੂਨੀਵਰਸਿਟੀ ਵੱਲੋਂ ਇਹ ਫੈਸਲਾ ਭਾਰਤ ਪਾਕਿਸਤਾਨ ਵਿਚਕਾਰ ਤਣਾਅ ਵਧਣ ਤੋਂ ਬਾਅਦ ਤੁਰਕੀ ਅਤੇ ਅਜ਼ਰਬਾਈਜਾਨ ਵੱਲੋਂ ਅੱਤਵਾਦ ਦਾ ਸਮਰਥਨ ਕਰਨ ਵਾਲੇ ਪਾਕਿਸਤਾਨ ਦਾ ਸਾਥ ਦੇਣ ਦੇ ਜਵਾਬ ਵਜੋਂ ਲਿਆ ਗਿਆ ਹੈ। ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਸ ਸਮੇਂ ਸਾਡੇ ਹਥਿਆਰਬੰਦ ਬਲ ਆਪਣੀਆਂ ਜਾਨਾਂ ਜੋਖਮ ਵਿਚ ਪਾ ਕੇ ਦੇਸ਼ ਦੀ ਸੁਰੱਖਿਆ ਕਰ ਰਹੇ ਹਨ। ਉਸ ਸਮੇਂ ਇੱਕ ਸਿੱਖਿਆ ਸੰਸਥਾਨ ਦੇ ਤੌਰ ’ਤੇ ਅਸੀਂ ਪਿੱਛੇ ਨਹੀਂ ਰਹਿ ਸਕਦੇ ਅਤੇ ਜੋ ਦੇਸ਼ ਅੱਤਵਾਦ ਦਾ ਸਮਰਥਨ ਕਰਨ ਵਾਲੇ ਪਾਕਿਸਤਾਨ ਦੀ ਕਿਸੇ ਵੀ ਤਰ੍ਹਾਂ ਨਾਲ ਮੱਦਦ ਕਰ ਰਹੇ ਹਨ, ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ (ਐੱਮਓਯੂ) ਨੂੰ ਜਾਰੀ ਨਹੀ ਰੱਖਿਆ ਜਾ ਸਕਦਾ ਹੈ। Chandigarh News

ਅੱਤਵਾਦ ਦੀ ਪੁਸ਼ਤਪਨਾਹੀ ਕਰਨ ਵਾਲੇ ਪਾਕਿਸਤਾਨ ਦੀ ਮੱਦਦ ਕਰਨ ਵਾਲਿਆਂ ਨਾਲ ਕਿਸੇ ਤਰ੍ਹਾਂ ਦਾ ਵੀ ਗਠਜੋੜ ਮਨਜ਼ੂਰ ਨਹੀਂ : ਸਤਨਾਮ ਸਿੰਘ ਸੰਧੂ

ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਅੱਤਵਾਦ ਦੇ ਖਿਲਾਫ਼ ਸਖ਼ਤੀ ਨਾਲ ਫੈਸਲੇ ਲਏ ਗਏ ਹਨ ਅਤੇ ਅਜਿਹੇ ਸਮੇਂ ਵਿਚ ਦੇਸ਼ ਦੀ ਹਰ ਸੰਸਥਾ ਤੇ ਵਿਅਕਤੀ ਦਾ ਫਰਜ਼ ਬਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੇਸ਼ ਦੇ ਹਥਿਆਰਬੰਦ ਬਲਾਂ ਦਾ ਹਰ ਤਰੀਕੇ ਨਾਲ ਸਹਿਯੋਗ ਕਰੇ। ਚੰਡੀਗੜ੍ਹ ਯੂਨੀਵਰਸਿਟੀ ਅੱਤਵਾਦ ਅਤੇ ਇਸ ਨੂੰ ਸਮਰਥਨ ਦੇਣ ਵਾਲਿਆਂ ਵਿਰੁੱਧ ਲੜਾਈ ਵਿੱਚ ਭਾਰਤ ਦੇ 140 ਕਰੋੜ ਦੇਸ਼ ਵਾਸੀ ਇੱਕਜੁੱਟ ਹੋ ਕੇ ਖੜੇ ਹਨ। ਅਸੀਂ ਭਵਿੱਖ ਵਿਚ ਵੀ ਕਦੇ ਕਿਸੇ ਅਜਿਹੇ ਸੰਸਥਾਨ ਨਾਲ ਸਬੰਧ ਨਹੀਂ ਰੱਖਾਂਗੇ ਜੋ ਭਾਰਤ ਦੀ ਪ੍ਰਭੂਸਤਾ ਅਤੇ ਏਕਤਾ ਨੂੰ ਕਮਜ਼ੋਰ ਕਰਦੀ ਹੈ। ਉਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਤੁਰਕੀ ਅਤੇ ਅਜ਼ਰਬਾਈਜਾਨ ਵਰਗੇ ਦੇਸ਼ਾਂ ਵਿਚ ਸਿੱਖਿਆ ਲਈ ਨਾ ਜਾਣ ਅਤੇ ਉਨ੍ਹਾਂ ਨੂੰ ਭਾਰਤ ਪੱਖੀ ਦੇਸ਼ਾਂ ਵਿਚ ਆਪਣੀ ਸਿੱਖਿਆ ਹਾਸਲ ਕਰਨੀ ਚਾਹੀਦੀ ਹੈ।

Chandigarh University Viral Video ਮਾਮਲੇ ’ਤੇ ਐਕਸ਼ਨ, 2 ਵਾਰਡਨਾਂ ਸਸਪੈਂਡ, 6 ਦਿਨ ਲਈ ਕੈਂਪਸ ਬੰਦ
ਮਾਮਲੇ ’ਤੇ ਐਕਸ਼ਨ, 2 ਵਾਰਡਨਾਂ ਸਸਪੈਂਡ, 6 ਦਿਨ ਲਈ ਕੈਂਪਸ ਬੰਦ

ਚੰਡੀਗੜ੍ਹ (ਸੱਚ ਕਹੂੰ ਬਿਊਰੋ)। ਯੂਨੀਵਰਸਿਟੀ ਵਿੱਚ ਵੀਡੀਓ ਸਕੈਂਡਲ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਹੋਸਟਲ ਦੇ ਦੋ ਵਾਰਡਨਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਨ੍ਹਾਂ ’ਚੋਂ ਇਕ ਵਾਰਡਨ ਵੀਡੀਓ ’ਚ ਨਜ਼ਰ ਆ ਰਿਹਾ ਸੀ, ਜੋ ਦੋਸ਼ੀ ਵਿਦਿਆਰਥੀ ਨੂੰ ਝਿੜਕਦੀ ਵੀ ਨਜ਼ਰ ਆ ਰਹੀ ਸੀ। ਇਸ ਤੋਂ ਪਹਿਲਾਂ ਕੈਂਪਸ ਵਿੱਚ ਕਲਾਸਾਂ 6 ਦਿਨਾਂ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਇਸ ਦੇ ਨਾਲ ਹੀ ਮੁਲਜ਼ਮ ਨੂੰ ਕੱਲ੍ਹ ਹੀ ਸ਼ਿਮਲਾ ਹਿਮਾਚਲ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ।

ਇਸ ਤੋਂ ਬਾਅਦ ਸੋਨੂੰ ਸੂਦ ਨੇ ਪੰਜਾਬ ਦੇ ਨੇਤਾ ਰਾਜਾ ਵੜਿੰਗ ਨੂੰ ਟਵੀਟ ਕਰਕੇ ਕਿਹਾ ਕਿ ਕੁੜੀਆਂ ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਣ ਤੋਂ ਰੋਕਿਆ ਜਾਵੇ, ਯਾਨੀ ਕਿ ਕੁੜੀਆਂ ਦੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ ਅਤੇ ਅਸਲ ਵਿੱਚ ਕੁੜੀਆਂ ਦੀਆਂ ਵੀਡੀਓਜ਼ ਬਣਾਈਆਂ ਹਨ।

ਹੁਣ ਇੱਥੇ ਹੋਰ ਕੁੜੀਆਂ ਦੀ ਇੱਜ਼ਤ ਦਾ ਮਾਮਲਾ ਉੱਠਦਾ ਹੈ। ਯੂਨੀਵਰਸਿਟੀ ਦੇ ਪ੍ਰਬੰਧਕਾਂ ਨੂੰ ਕੁਝ ਪੈਸਿਆਂ ਦੀ ਖਾਤਰ ਕਿਸੇ ਦੀਆਂ ਧੀਆਂ ਭੈਣਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ ਸਗੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ

चंडीगढ़ यूनिवर्सिटी में एक लड़की ने कई छात्राओं के आपत्तिजनक वीडियो रिकॉर्ड करके Viral किए हैं। ये बेहद संगीन और शर्मनाक है। इसमें शामिल सभी दोषियों को कड़ी से कड़ी सजा मिलेगी। पीड़ित बेटियाँ हिम्मत रखें। हम सब आपके साथ हैं। सभी संयम से काम लें।

— Arvind Kejriwal (@ArvindKejriwal) September 18, 2022

ਚੰਡੀਗੜ੍ਹ ਯੂਨੀਵਰਸਿਟੀ ਇਤਰਾਜ਼ਯੋਗ ਵੀਡੀਓ ਮਾਮਲਾ, ਜਾਣੋ ਕਿਸ ਨੇ ਕੀ ਕਿਹਾ-

ਦਿੱਲੀ ਤੋਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ, ਇਹ ਧੀਆਂ-ਭੈਣਾਂ ਦੀ ਇੱਜ਼ਤ ਦਾ ਸਵਾਲ ਹੈ।

ਸੋਨੂੰ ਸੂਦ ਨੇ ਕਿਹਾ ਕਿ ਜੋ ਵੀ ਵੀਡੀਓ ਤੁਹਾਨੂੰ ਇਸ ਤਰ੍ਹਾਂ ਮਿਲ ਰਹੀ ਹੈ, ਉਸ ਨੂੰ ਆਪਣੀ ਭੈਣ ਧੀ ਸਮਝਦੇ ਹੋਏ ਤੁਰੰਤ ਡਿਲੀਟ ਕਰ ਦੇਣਾ ਚਾਹੀਦਾ ਹੈ।

ਕਾਂਗਰਸੀ ਆਗੂ ਰਾਜਾ ਵੜਿੰਗ ਨੇ ਕਿਹਾ ਕਿ ਤੁਸੀਂ ਇਹ ਸਮਝੋ ਕਿ ਦਇਸ ’ਚ ਸਾਡੀ ਜਾਂ ਤੁਹਾਡੀ ਭੈਣ ਵੀ ਹੋ ਸਕਦੀ ਹੈ। ਇਹ ਵੀਡੀਓ ਵੀ ਤੁਰੰਤ ਰੁਕਵਾਓ।

ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ।

ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਸਾਡੀਆਂ ਸਭ ਦੀਆਂ ਹਨ, ਮੈਂ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ
ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਭਰੋਸਾ

ਲੋਕਾਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ

ਚੰਡੀਗੜ੍ਹ, (ਅਸ਼ਵਨੀ ਚਾਵਲਾ) ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ, “ਧੀਆਂ ਸਾਡੀ ਇੱਜ਼ਤ, ਸ਼ਾਨ ਅਤੇ ਗੌਰਵ ਹਨ ਅਤੇ ਅਜਿਹੀ ਕੋਈ ਵੀ ਘਟਨਾ ਅਤਿ ਨਿੰਦਣਯੋਗ ਹੈ।”

ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਘਟਨਾ ਬਾਰੇ ਜਾਣ ਕੇ ਦੁਖੀ ਹਨ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਕਸੂਰਵਾਰ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ…ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ…

ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…

— Bhagwant Mann (@BhagwantMann) September 18, 2022

ਮੁੱਖ ਮੰਤਰੀ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਾਰੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਵਿੱਚ ਨਾ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਇਸ ਸੰਵੇਦਨਸ਼ੀਲ ਮੁੱਦੇ ਨੂੰ ਲੈ ਕੇ ਅਫਵਾਹ ਫੈਲਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ