MLA Kulwant Singh - Sach Kahoon Punjabi

Mohali News: ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 65ਵੀਂ ਬੱਸ ਹੋਈ ਰਵਾਨਾ
Mohali News: ਮੋਹਾਲੀ, (ਸੱਚ ਕਹੂੰ ਨਿਊਜ਼/ਹਿੰ.ਸ.)। ਹਲਕਾ ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ 65ਵੀਂ ਬੱਸ ਨੂੰ ਅੱਜ ਵਾਰਡ ਨੰਬਰ- 32 ਤੋਂ ਕੌਂਸਲਰ -ਗੁਰਜੀਤ ਸਿੰਘ ਮਾਮਾ ਮਟੌਰ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਣ ਵਾਲੀ ਇਸ ਬੱਸ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ- ਸਰਬਜੀਤ ਸਿੰਘ ਸਮਾਣਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੁਲਰਾਜ ਸਿੰਘ ਨੇ ਹਰੀ ਝੰਡੀ ਦਿੱਤੀ।

ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੇਅਰ ਮੋਹਾਲੀ ਕਾਰਪੋਰੇਸ਼ਨ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਇਹ ਇੱਛਾ ਸੀ ਕਿ ਪੰਜਾਬ ਦੇ ਹਰ ਇੱਕ ਸੀਨੀਅਰ ਸਿਟੀਜਨ ਨੂੰ ਧਾਰਮਿਕ ਯਾਤਰਾ ਸੰਗਤ ਦੇ ਰੂਪ ਵਿੱਚ ਕਰਵਾਈ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤੁਰੰਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਐਲਾਨ ਕੀਤਾ ਗਿਆ ਅਤੇ ਅੱਜ ਵੱਡੀ ਗਿਣਤੀ ਦੇ ਵਿੱਚ ਰੋਜ਼ਾਨਾ ਹੀ ਲਗਭਗ ਹਰ ਵਿਧਾਨ ਸਭਾ ਹਲਕੇ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸਾਂ ਰਵਾਨਾ ਹੋ ਰਹੀਆਂ ਹਨ।

ਇਹ ਵੀ ਪੜ੍ਹੋ: Electricity Report: ਦੁਨੀਆ ਦੇ 65.5 ਕਰੋੜ ਲੋਕਾਂ ਕੋਲ ਬਿਜਲੀ ਦੀ ਸੁਵਿਧਾ ਨਹੀਂ, ਸੰਯੁਕਤ ਰਾਸ਼ਟਰ ਦੀ ਰਿਪੋਰਟ

ਮੇਅਰ ਸਰਬਜੀਤ ਸਿੰਘ ਸਮਾਣਾ ਹੋਰਾਂ ਕਿਹਾ ਕਿ ਇਸ ਯਾਤਰਾ ਦੇ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ, ਰਾਮ ਤੀਰਥ ਵਾਲਮੀਕੀ ਮੰਦਰ, ਬਾਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਸੰਗਤ ਦੇ ਰੂਪ ਵਿੱਚ ਕਰਕੇ ਵਾਪਸ ਪਰਤਦੇ ਹਨ, ਇਸ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਜਿੱਥੇ ਹਰ ਵੇਲੇ ਮੈਡੀਕਲ ਟੀਮ ਮੌਜ਼ੂਦ ਰਹਿੰਦੀ ਹੈ, ਉੱਥੇ ਗਾਈਡ ਵੀ ਹਰ ਵੇਲੇ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਉਪਲੱਬਧ ਕਰਵਾਇਆ ਜਾਂਦਾ ਹੈ, ਤਾਂ ਕਿ ਸੀਨੀਅਰ ਸਿਟੀਜਨ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੀਨੀਅਰ ਸਿਟੀਜਨ ਨੂੰ ਲੋੜੀਂਦੀ ਕਿਸੇ ਤਰ੍ਹਾਂ ਦੀ ਜਾਣਕਾਰੀ ਵੀ ਤੁਰੰਤ ਗਾਈਡ ਤੋਂ ਪ੍ਰਾਪਤ ਕਰ ਲਈ ਜਾਂਦੀ ਹੈ।

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਨੇ ਕਿਹਾ ਨੇ ਕਿਹਾ ਕਿ ਇਸ ਯਾਤਰਾ ਦੀ ਸ਼ੁਰੂਆਤ ਕਰਨ ਦੇ ਲਈ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ -ਦਿਲੋਂ ਧੰਨਵਾਦ ਕਰਦੇ ਹਨ, ਜਿਨਾਂ ਨੇ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਇਹ ਮੌਕਾ ਪ੍ਰਦਾਨ ਕੀਤਾ ਹੈ। ਉਹਨਾਂ ਕਿਹਾ ਕਿ ਕਿ ਬਤੌਰ ਹਲਕਾ ਕੋਆਰਡੀਨੇਟਰ ਬੇਸ਼ਕ ਇਹ ਅਹਿਮ ਜਿੰਮੇਵਾਰੀ ਉਹਨਾਂ ਨੂੰ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਸੌਂਪੀ ਗਈ ਹੈ, ਪ੍ਰੰਤੂ ਵਿਧਾਇਕ ਕੁਲਵੰਤ ਸਿੰਘ ਜਦੋਂ ਵੀ ਕੋਈ ਬੱਸ ਮੋਹਾਲੀ ਹਲਕੇ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੁੰਦੀ ਹੈ, ਤਾਂ ਉਹ ਪਲ-ਪਲ ਦੀ ਜਾਣਕਾਰੀ ਫੋਨ ਦੇ ਜ਼ਰੀਏ ਉਹਨਾਂ ਕੋਲੋਂ ਮੰਗਦੇ ਰਹਿੰਦੇ ਹਨ, ਬੱਸ ਜਾਣ ਵੇਲੇ ਅਤੇ ਰਸਤੇ ਵਿੱਚ ਅਤੇ ਵਾਪਸੀ ਦੇ ਦੌਰਾਨ ਕਿਸੇ ਵੀ ਸੀਨੀਅਰ ਸਿਟੀਜਨ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਗੱਲ ਦਾ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ।

ਮੌਕੇ ’ਤੇ ਮੌਜ਼ੂਦ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਦੇ ਹੇਠ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਇਸ ਯਾਤਰਾ ’ਤੇ ਜਾਣ ਵਾਲੀਆਂ ਬੱਸਾਂ ਅੱਗੇ ਵੀ ਜਾ ਰਹੀਆਂ ਹਨ ਅਤੇ ਇਸ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਵੱਲੋਂ ਰੋਜ਼-ਮਰਾ ਹੀ ਰਜਿਸਟਰੇਸ਼ਨ ਵੱਡੇ ਪੱਧਰ ’ਤੇ ਕਰਵਾਈ ਜਾ ਰਹੀ ਹੈ। ਇਸ ਮੌਕੇ ’ਤੇ ਕੌਂਸਲਰ- ਗੁਰਜੀਤ ਸਿੰਘ- ਮਾਮਾ ਮਟੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂਗਣ ਵੀ ਮੌਜੂਦ ਰਹੇ। ਇਸ ਮੌਕੇ ’ਤੇ ਕੌਂਸਲਰ ਗੁਰਜੀਤ ਸਿੰਘ ਮਟੌਰ ਤੋਂ ਇਲਾਵਾ ਜਗਤਾਰ ਸਿੰਘ, ਰਵਿੰਦਰ ਸਿੰਘ ਸੈਣੀ, ਮਨਜੀਤ ਸਿੰਘ, ਸਤਵਿੰਦਰ ਸਿੰਘ ਸ਼ਾਹੀ, ਅੰਮ੍ਰਿਤ ਕੌਰ,ਮੰਜੂ ਬਾਲਾ, ਦਲਜੀਤ ਕੌਰ, ਚੰਨੀ ਮਟੌਰ, ਪ੍ਰੇਮ ਕੁਮਾਰ, ਅਕਵਿੰਦਰ ਸਿੰਘ ਗੋਸਲ ਵੀ ਹਾਜ਼ਰ ਸਨ।

Mohali News: ਮੋਹਾਲੀ MLA ਤੇ ਉਨ੍ਹਾਂ ਦੀ ਕੰਪਨੀ ’ਤੇ ਕੇਸ ਦਰਜ਼, ਕਰੋੜਾਂ ਦੀ ਠੱਗੀ ਦਾ ਇਲਜ਼ਾਮ
ਜਮੀਨ ਦੀ ਧੋਖਾਧੜੀ ਨਾਲ ਜੁੜਿਆ ਹੈ ਮਾਮਲਾ | Mohali News

Mohali News: ਮੋਹਾਲੀ (ਸੱਚ ਕਹੂੰ ਨਿਊਜ਼)। ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਜਨਤਾ ਲੈਂਡ ਪ੍ਰਮੋਟਰਜ ਪ੍ਰਾਈਵੇਟ ਲਿਮਟਿਡ (ਜੇਐਲਪੀਐਲ) ਖਿਲਾਫ਼ ਅਦਾਲਤੀ ਹੁਕਮਾਂ ’ਤੇ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਦਿੱਲੀ-ਐਨਸੀਆਰ ’ਚ ਦਰਜ ਕੀਤਾ ਗਿਆ ਹੈ। ਇਸ ਸਬੰਧੀ ਐਮਜੀਐਫ ਬਿਲਡਰ ਕੰਪਨੀ ਵੱਲੋਂ ਉਨ੍ਹਾਂ ਖਿਲਾਫ਼ ਸ਼ਿਕਾਇਤ ਦਿੱਤੀ ਗਈ ਸੀ। ਐਮਜੀਐਫ ਬਿਲਡਰ ਕੰਪਨੀ ਨੇ ਦੋਸ਼ ਲਾਇਆ ਕਿ ਜਨਤਾ ਲੈਂਡ ਪ੍ਰਮੋਟਰਜ ਨੇ ਉਨ੍ਹਾਂ ਦਾ ਇੱਕ ਪ੍ਰਾਜੈਕਟ ਐਮਜੀਐਫ ਦੀ ਜਮੀਨ ’ਤੇ ਬਣਾਇਆ ਸੀ। ਪਰ ਉਸ ਨੂੰ ਸਮਝੌਤੇ ਅਨੁਸਾਰ ਇਸ ਪ੍ਰਾਜੈਕਟ ਦਾ ਭੁਗਤਾਨ ਨਹੀਂ ਕੀਤਾ ਗਿਆ। ਮਾਮਲਾ ਅਦਾਲਤ ’ਚ ਪੁੱਜਾ ਤਾਂ ਅਦਾਲਤ ਦੇ ਹੁਕਮਾਂ ’ਤੇ ਇਹ ਕੇਸ ਦਰਜ ਕੀਤਾ ਗਿਆ। Mohali News

Read This : ਤਰਨਤਾਰਨ ’ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ

150 ਕਰੋੜ ਦੀ ਠੱਗੀ ਨਾਲ ਜੁੜਿਆ ਹੈ ਮਾਮਲਾ

ਭਰੋਸੇਯੋਗ ਵਸੀਲਿਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਧੋਖਾਧੜੀ ਦਾ ਮਾਮਲਾ 150 ਕਰੋੜ ਰੁਪਏ ਦੀ ਧੋਖਾਧੜੀ ਨਾਲ ਸਬੰਧਤ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਹੈ ਕਿ ਇਸ ਪੂਰੇ ਪ੍ਰੋਜੈਕਟ ਦੀ ਲਾਗਤ ਕਰੀਬ 180 ਕਰੋੜ ਰੁਪਏ ਸੀ। ਜਿਸ ’ਚੋਂ ਕੁਝ ਪੈਸੇ ਕੁਲਵੰਤ ਸਿੰਘ ਨੇ ਉਸ ਨੂੰ ਦੇ ਦਿੱਤੇ। ਪਰ 2021 ਤੋਂ ਬਾਅਦ ਉਸ ਨੇ ਕੋਈ ਅਦਾਇਗੀ ਨਹੀਂ ਕੀਤੀ। ਇਸ ਦੇ ਖਿਲਾਫ ਗੁਰੂਗ੍ਰਾਮ ਦੇ ਡੀਐਲਐਫ ਫੇਜ-2 ਥਾਣੇ ’ਚ ਕੇਸ ਦਰਜ ਕੀਤਾ ਗਿਆ ਹੈ। ਮਾਮਲਾ ਗੁੜਗਾਓਂ ਦੇ ਸੈਕਟਰ 94 ’ਚ ਕਰੀਬ 100 ਏਕੜ ਜਮੀਨ ਦਾ ਹੈ। ਇਸ ’ਚ ਵਿਧਾਇਕ ਕੁਲਵੰਤ ਸਿੰਘ ਦੀ ਪਤਨੀ ਵੀ ਦੋਸ਼ੀ ਹੈ। ਧੋਖਾਧੜੀ ਦੇ ਨਾਲ-ਨਾਲ ਫਰਜੀ ਦਸਤਾਵੇਜ ਦੇਣ ਦਾ ਵੀ ਦੋਸ਼ ਹੈ।

ਪਿੱਛਲੇ ਸਾਲ ਹੋਈ ਸੀ ਈਡੀ ਦੀ ਛਾਪੇਮਾਰੀ | Mohali News

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ’ਤੇ ਈਡੀ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਛਾਪਾ ਮਾਰਿਆ ਸੀ। ਇਸ ’ਚ ਉਸ ’ਤੇ ਦਿੱਲੀ ਦੇ ਸਰਾਬ ਕਾਰੋਬਾਰ ’ਚ ਹਿੱਸੇਦਾਰੀ ਦਾ ਦੋਸ਼ ਲਾਇਆ ਗਿਆ ਸੀ। ਇਸ ਲਈ ਸ਼ਰਾਬ ਘੁਟਾਲੇ ਦੀ ਜਾਂਚ ਦੌਰਾਨ ਉਨ੍ਹਾਂ ਖਿਲਾਫ਼ ਇਹ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ। ਇਸ ਪੱਤਰ ’ਚ ਉਨ੍ਹਾਂ ਦੋਸ਼ ਲਾਇਆ ਸੀ ਕਿ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ’ਚ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਹੋ ਰਹੀਆਂ ਹਨ। ਉਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ। Mohali News

ਵਿਧਾਇਕ ਕੁਲਵੰਤ ਸਿੰਘ ਨੇ ਹਲਕੇ ਦੀਆਂ ਸਮੱਸਿਆਵਾਂ ਕੈਬਨਿਟ ਮੰਤਰੀ ਡਾ. ਨਿੱਝਰ ਨੂੰ ਦੱਸੀਆਂ
ਸ਼ਹਿਰਾਂ ਦੇ ਵਿਕਾਸ ਦਾ ਆਧੁਨਿਕੀਕਰਨ ਵੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਵੱਡਾ ਸੁਫਨਾ : ਵਿਧਾਇਕ ਕੁਲਵੰਤ ਸਿੰਘ (MLA Kulwant Singh Shutrana)

ਕੈਬਨਿਟ ਮੰਤਰੀ ਡਾ. ਨਿੱਝਰ ਨਾਲ ਕੀਤੀ ਸ਼ਹਿਰਾਂ ਦੇ ਵਿਕਾਸ ਸਬੰਧੀ ਚਰਚਾ

(ਮਨੋਜ ਗੋਇਲ) ਘੱਗਾ/ਬਾਦਸ਼ਾਹਪੁਰ। ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਸ਼ਹਿਰਾਂ ਦੇ ਵਿਕਾਸ ਨੂੰ ਵੀ ਤਰਜੀਹ ਦਿੱਤੀ ਜਾਵੇਗੀ ਤੇ ਮਾਨ ਸਰਕਾਰ ਦਾ ਇਹ ਸੁਪਨਾ ਹੈ ਕਿ ਸ਼ਹਿਰਾਂ ਦਾ ਸੰਪੂਰਨ ਵਿਕਾਸ ਕਰਦੇ ਹੋਏ ਇੱਕੀਵੀਂ ਸਦੀ ਦੇ ਵਿਕਸਿਤ ਤੇ ਆਧੁਨਿਕ ਸ਼ਹਿਰਾਂ ਦੀ ਤਰਜ਼ ‘ਤੇ ਸ਼ਹਿਰੀਕਰਨ ਕੀਤਾ ਜਾਵੇਗਾ ਜਿਸ ਅਧੀਨ ਸਾਡੇ ਦੋਵੇਂ ਸ਼ਹਿਰਾਂ ਘੱਗਾ ਤੇ ਪਾਤੜਾਂ ਦਾ ਵਿਕਾਸ ਹੋਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ (MLA Kulwant Singh Shutrana) ਵੱਲੋਂ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਡਾਕਟਰ ਇੰਦਰਬੀਰ ਸਿੰਘ ਨਿੱਝਰ ਨਾਲ ਸ਼ਹਿਰਾਂ ਦੇ ਵਿਕਾਸ ਕੰਮਾਂ ਲਈ ਮੀਟਿੰਗ ਤੋਂ ਬਾਅਦ ਕੀਤਾ ਗਿਆ ।

ਹਲਕਾ ਸ਼ੁਤਰਾਣਾ ਦੇ ਸ਼ਹਿਰਾਂ ਘੱਗਾ ਤੇ ਪਾਤੜਾਂ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਦੇ ਬਾਬਤ ਹੋਈ ਚਰਚਾ

ਵਿਧਾਇਕ ਕੁਲਵੰਤ ਸਿੰਘ ਨੇ ਅੱਗੇ ਦੱਸਿਆ ਕਿ ਇਸ ਮੀਟਿੰਗ ‘ਚ ਹਲਕਾ ਸ਼ੁਤਰਾਣਾ ਦੇ ਸ਼ਹਿਰਾਂ ਘੱਗਾ ਤੇ ਪਾਤੜਾਂ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਦੇ ਬਾਬਤ ਵਿਚਾਰ ਚਰਚਾ ਕੀਤੀ ਗਈ । ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਦੇ ਦੋਵੇਂ ਸ਼ਹਿਰਾਂ ‘ਚ ਆ ਰਹੀਆਂ ਸਮੱਸਿਆਵਾਂ ਨੂੰ ਦੇਖਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ ਇੰਦਰਬੀਰ ਸਿੰਘ ਨਿੱਝਰ ਦੇ ਧਿਆਨ ‘ਚ ਲਿਆਂਦਾ ਹੈ ਕਿ ਦੋਵੇਂ ਸ਼ਹਿਰਾਂ ‘ਚ ਸੀਵਰੇਜ ਪਲਾਂਟ, ਖੇਡ ਗਰਾਊਂਡ, ਪਾਰਕ, ਵਾਹਨਾਂ ਦੀ ਪਾਰਕਿੰਗ ਅਤੇ ਸੀਸੀਟੀਵੀ ਕੈਮਰੇ ਆਦਿ ਦੀ ਵੱਡੀ ਲੋੜ ਹੈ ਜਿਸ ਨੂੰ ਪਿਛਲੀਆਂ ਸਰਕਾਰਾਂ ਹਮੇਸ਼ਾ ਹੀ ਅਣਡਿੱਠਾ ਕਰਦੀਆਂ ਰਹੀਆਂ ਹਨ।

ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਪਾਤੜਾਂ ਰਣਬੀਰ ਸਿੰਘ , ਨਗਰ ਪੰਚਾਇਤ ਐਕਟਿੰਗ ਪ੍ਰਧਾਨ ਘੱਗਾ ਨਰੇਸ਼ ਬਾਂਸਲ , ਸੀਨੀਅਰ ਮੀਤ ਪ੍ਰਧਾਨ ਸੋਨੀ ਜਲੂਰ ,ਕੌਂਸਲਰ ਗੁਰੀ ਘੱਗਾ , ਕੌਸਲਰ ਰਾਣਾਪ੍ਰਤਾਪ ਸਿੰਘ , ਪ੍ਰਧਾਨ ਟਰੱਕ ਯੁਨੀਅਨ ਪਾਤੜਾਂ ਰਣਜੀਤ ਸਿੰਘ , ਮੈਂਬਰ ਟਰੱਕ ਯੁਨੀਅਨ ਕੁਲਦੀਪ ਥਿੰਦ , ਇਸ਼ਵਰ ਰਾਣਾ , ਸੁਰਜੀਤ ਸਿੰਘ ਫੌਜੀ , ਮਹਿੰਗਾ ਸਿੰਘ ਬਰਾੜ ਤੇ ਬੂਟਾ ਸਿੰਘ ਸ਼ੁਤਰਾਣਾ ਆਦਿ ਹਾਜ਼ਿਰ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ