Congress Punjab - Sach Kahoon Punjabi

AAP Punjab: ਮੋਹਾਲੀ ਦੀ ਸਿਆਸਤ ’ਚ ਵੱਡਾ ਉਲਟਫੇਰ, ਕਾਂਗਰਸੀ ਆਗੂ ‘ਆਪ’ ’ਚ ਸ਼ਾਮਲ
Mohali News: ਮੋਹਾਲੀ (ਸੱਚ ਕਹੂੰ ਨਿਊਜ਼/ਹਿੰ.ਸ.)। ਆਮ ਆਦਮੀ ਪਾਰਟੀ ਦੀ ਮੋਹਾਲੀ ਇਕਾਈ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 30 ਤੋਂ ਮੌਜੂਦਾ ਮਿਉਂਸੀਪਲ ਕੌਂਸਲਰ ਹਰਜੀਤ ਸਿੰਘ ਭੋਲੂ ਨੇ ਕਾਂਗਰਸ ਪਾਰਟੀ ਛੱਡ ਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਉਨ੍ਹਾਂ ਦੇ ਨਾਲ ਮੋਹਾਲੀ ਦੇ ਪਿੰਡ ਸੋਹਾਣਾ ਦੀਆਂ ਕਈ ਹੋਰ ਮੁੱਖ ਹਸਤੀਆਂ ਤੇ ਪਿੰਡ ਬੜੀ ਦੇ ਪੰਚ ਗਗਨਦੀਪ ਸਿੰਘ ਬੜੀ ਵੀ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ। ‘ਆਪ’ ’ਚ ਸ਼ਾਮਲ ਹੋਣ ਵਾਲਿਆਂ ’ਚ ਮਾਸਟਰ ਸੁਖਦੇਵ ਸਿੰਘ, ਦਿਲਦਾਰ ਸਿੰਘ ਬਿੱਲੂ, ਸਿੰਗਾਰਾ ਸੋਹਾਣਾ, ਪ੍ਰੇਮ ਸਿੰਘ, ਜਗਦੀਪ ਸਿੰਘ, ਰਮਨਦੀਪ ਸੋਹਾਣਾ ਤੇ ਗਗਨਦੀਪ ਸਿੰਘ ਬੜੀ ਦੇ ਨਾਂਅ ਸ਼ਾਮਲ ਹਨ। ਪਾਰਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਹਰਜੀਤ ਸਿੰਘ ਭੋਲੂ ਆਪਣੇ ਕਰੀਬ 50 ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ। Mohali News

ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਿਰੋਧੀ ਪਾਰਟੀਆਂ ਦੇ ਆਗੂ ਅਤੇ ਵਰਕਰ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਹਰਜੀਤ ਸਿੰਘ ਭੋਲੂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਦੇ ਕੰਮਾਂ ਅਤੇ ਲੀਡਰਸ਼ਿਪ ਤੋਂ ਪ੍ਰਭਾਵਿਤ ਹੋ ਕੇ ਪਾਰਟੀ ’ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਇਸ ਮੌਕੇ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਮਿਉਂਸੀਪਲ ਕੌਂਸਲਰ ਕਮਲਜੀਤ ਕੌਰ, ਕੁਲਦੀਪ ਸਿੰਘ ਸਮਾਣਾ, ਪਰਮਜੀਤ ਸਿੰਘ ਚੌਹਾਨ, ਫੂਲਰਾਜ ਸਿੰਘ ਸਟੇਟ ਐਵਾਰਡੀ, ਅਕਬਿੰਦਰ ਸਿੰਘ ਗੋਸਲ, ਸੁਰਿੰਦਰ ਸਿੰਘ ਰੋਡਾ, ਰੁਪਿੰਦਰ ਸਿੰਘ ਰੂਪਾ, ਜਸਪਾਲ ਸਿੰਘ ਸਮੇਤ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਸਮਰਥਕ ਮੌਜ਼ੂਦ ਸਨ। Mohali News

ਇਹ ਵੀ ਪੜ੍ਹੋ : Patiala News: ਪਟਿਆਲਾ ਦੇ ਸੁਨਿਆਰਹੇੜੀ ’ਚ ਸਨੌਰ ਸੂਆ ਟੁੱਟਣ ਨਾਲ 100 ਏਕੜ ਝੋਨੇ ਦੀ ਫਸਲ ਪਾਣੀ ’ਚ ਡੁੱਬੀ

Congress Punjab: ਯੂਥ ਅਕਾਲੀ ਦਲ ਦਾ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ
Congress Punjab: (ਰਾਜਨ ਮਾਨ) ਅੰਮ੍ਰਿਤਸਰ। ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਝਟਕਾ ਲੱਗਾ ਜਦੋਂ ਅੰਮ੍ਰਿਤਸਰ ਦੇ ਹਲਕਾ ਪੂਰਬੀ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਆਪਣੇ ਦਰਜਨਾਂ ਸਾਥੀਆਂ ਸਮੇਤ ਤੱਕੜੀ ਛੱਡ ਪੰਜੇ ਨਾਲ ਹੱਥ ਮਿਲਾ ਲਿਆ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸ ਜਸਬੀਰ ਸਿੰਘ ਡਿੰਪਾ ਦੀ ਅਗਵਾਈ ਵਿੱਚ ਭਰੋਸਾ ਪ੍ਰਗਟ ਕਰਦਿਆਂ ਅੱਜ ਯੂਥ ਅਕਾਲੀ ਆਗੂ ਸਾਹਿਬ ਸਿੰਘ ਵੇਰਕਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ।

Congress Punjab: ਯੂਥ ਅਕਾਲੀ ਦਲ ਦਾ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ

ਇਸ ਮੌਕੇ ਬੋਲਦਿਆਂ ਸ.ਡਿੰਪਾ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਭਾਰਤੀ ਜਨਤਾ ਪਾਰਟੀ ਦੀਆਂ ਹੀ ਸ਼ਾਖਾਵਾਂ ਹਨ। ਭਾਜਪਾ ਵੱਲੋਂ ਇਹਨਾਂ ਨੂੰ ਵੱਖ ਵੱਖ ਨਾਂਅ ਦੇ ਕੇ ਪੰਜਾਬ ਦੇ ਲੋਕਾਂ ਨੂੰ ਲੁੱਟਣ ਲਈ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਹਨਾਂ ਕਿਹਾ ਕਿ ਇਹ ਤਿੰਨੇ ਪਾਰਟੀਆਂ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਹਨ। ਇਹਨਾਂ ਦਾ ਇਕੋ ਇੱਕ ਮਕਸਦ ਲੋਕਾਂ ਨੂੰ ਲੁੱਟਣਾ ਤੇ ਕੁੱਟਣਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੇਕਸੂਰ ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਨੂੰ ਡਾਂਗਾਂ ਨਾਲ ਕਸਾਈਆਂ ਵਾਂਗ ਕੁੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਪੰਜਾਬ ਦੇ ਲੋਕ ਇਸਦਾ ਬਦਲਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੈਣਗੇ।

ਉਹਨਾਂ ਕਿਹਾ ਕਿ ਲੋਕਾਂ ਨੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਤੇ ਇਹਨਾਂ ਤਿੰਨਾਂ ਲੋਟੂ ਪਾਰਟੀਆਂ ਨੂੰ ਵੇਖਣਾ ਨਹੀਂ ਚਾਹੁੰਦੇ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਆਪ ਵੱਲੋਂ ਧ੍ਰੋਹ ਕਮਾਇਆ ਗਿਆ ਹੈ। ਲੋਕ ਇਹਨਾਂ ਦੇ ਅਤਿਆਚਾਰ ਨੂੰ ਕਦੇ ਨਹੀਂ ਭੁੱਲਣਗੇ। ਡਿੰਪਾ ਨੇ ਸ਼ਾਮਲ ਹੋਏ ਸਾਥੀਆ ਨੂੰ ਬਣਦਾ ਮਾਣ ਸਨਮਾਨ ਦੇਣ ਦੇ ਨਾਲ ਨਾਲ 2027 ਦੀਆਂ ਚੋਣਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਵੀ ਕਿਹਾ। ਸਾਹਿਬ ਸਿੰਘ ਦੇ ਨਾਲ ਸ਼ਾਮਲ  ਹੋਣ ਵਾਲੇ ਸਾਥੀਆ ਵਿਚ ਸ. ਹਰਵਿੰਦਰ ਸਿੰਘ,ਲਾਲੀ, ਗੁਰਜੀਤ ਸਿੰਘ, ਦਿਲਬਾਗ ਸਿੰਘ, ਮਨਜਿੰਦਰ ਸਿੰਘ, ਸਾਬਾ ਪਹਿਲਵਾਨ, ਗਗਨਦੀਪ ਸਿੰਘ  ਸਮੇਤ ਸੈਂਕੜੇ ਵਰਕਰਾਂ ਨੇ ਕਾਂਗਰਸ ਦਾ ਪੱਲਾ ਫੜਿਆ। ਇਸ ਮੌਕੇ ਮਨਿੰਦਰ ਸਿੰਘ (ਲੱਕੀ ਸੰਧੂ),ਬੱਬਲੂ ਹੁੰਦਲ, ਕੇਵਲ ਕੁਮਾਰ, ਅਰਸ਼ ਵਿਰਕ, ਸੰਦੀਪ ਭਗਤ ਆਦਿ ਹਾਜ਼ਰ ਸਨ।