TARN TARAN - Sach Kahoon Punjabi
ਤਰਨਤਾਰਨ ’ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ
Tarn Taran News: ਤਰਨਤਾਰਨ। ਤਰਨਤਾਰਨ ’ਚ ਵੱਡੀ ਵਾਰਦਾਤ ਸਾਹਮਣੇ ਆਈ। ਤਰਨਤਾਰਨ ਦੇ ਪੱਟੀ ’ਚ ਨਿਹੰਗਾਂ ਨੇ ਇੱਕ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਨਿਹੰਗ ਤੇਜ਼ਧਾਰ ਹਥਿਆਰਾਂ ਨਾਲ ਮ੍ਰਿਤਕ ਸ਼ਮੀ ਕੁਮਾਰ ਦੇ ਘਰ ’ਚ ਦਾਖਲ ਹੋਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਦੌਰਾਨ ਸ਼ਮੀ ਕੁਮਾਰ ਦੀ ਮੌਤ ਹੋ ਗਈ ਤੇ ਹਮਲੇ ਦੌਰਾਨ ਮ੍ਰਿਤਕ ਸ਼ਮੀ ਕੁਮਰ ਦੇ ਪੁੱਤਰ ਦਾ ਵੀ ਗੁੱਟ ਵੱਢ ਦਿੱਤਾ। ਜਿਸ ਨੂੰ ਗੰਭੀਰ ਹਾਲਤ ’ਚ ਹਸਪਤਾਲ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ: Liv in Relationship: ਸਮਾਜਿਕ ਰਿਸ਼ਤਿਆਂ ’ਤੇ ਮੋਹਰ
ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਵਾਰ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੈਸੇ ਦੇ ਲੈਣ-ਦੇਣ ਦਾ ਮਾਮਲਾ ਦੱਸਿਆ ਜਾ ਰਿਹਾ ਹੈ।
Gangster : ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ, ਜਾਣੋ ਮੌਕੇ ਦਾ ਹਾਲ
ਕਾਰ ਛੱਡ ਕੇ ਫਰਾਰ ਹੋਇਆ ਗੈਂਗਸਟਰ ਪ੍ਰਭਜੋਤ | Gangster
ਤਰਨਤਾਰਨ (ਸੱਚ ਕਹੂੰ ਨਿਊਜ਼)। ਪੰਜਾਬ ਦੇ ਤਰਨਤਾਰਨ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਤਰਨਤਾਰਨ ਦੇ ਪਿੰਡ ਘਰਿਆਲਾ ’ਚ ਪੁਲਿਸ ਐਨਕਾਊਂਟਰ ਹੋਇਆ ਹੈ। ਤਰਨਤਾਰਨ ’ਚ ਗੈਂਗਸਟਰ ਪ੍ਰਭਜੋਤ ਸਿੰਘ ਵਾਸੀ ਦਾਦੂਵਾਲ ਦਾ ਪੁਲਿਸ ਨਾਲ ਮੁਕਾਬਲਾ ਹੋਇਆ ਹੈ। ਕਾਉਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀਆਂ ਟੀਮਾਂ ਉਸ ਦਾ ਪਿੱਛਾ ਕਰ ਰਹੀਆਂ ਸਨ। ਗੈਂਗਸਟਰ ਦੇ ਨਾਲ ਉਸ ਦਾ ਇੱਕ ਸਾਥੀ ਵੀ ਸੀ, ਜੋ ਮੌਕੇ ਤੋਂ ਫਰਾਰ ਹੋ ਗਿਆ ਹੈ। ਇਸ ਦਰਮਿਆਨ ਦੋਵਾਂ ਪਾਸਿਓ ਫਾਇਰਿੰਗ ਹੋਈ ਹੈ। (Gangster)
ਸੁਰਿੰਦਰ ਖੰਨਾ : ਪਹਿਲੇ ‘ਏਸ਼ੀਆ ਕੱਪ’ ਦੇ ਹੀਰੋ
ਇਹ ਗੈਂਗਸਟਰ ਸਵਿਫਟ ਕਾਰ ’ਚ ਜਾ ਰਹੇ ਸਨ। ਮਿਲੀ ਜਾਣਕਾਰੀ ਮੁਤਾਬਿਕ ਗੈਂਗਸਟਰ ਪ੍ਰਭਜੋਤ ਸਿੰਘ ਅਤੇ ਉਸ ਦਾ ਸਾਥੀ ਫਰਾਰ ਦੱਸੇ ਜਾ ਰਹੇ ਹਨ। ਦੋਵੇਂ ਫਾਇਰਿੰਗ ਕਰਦੇ ਹੋਏ ਭੱਜ ਗਏ। ਇਸ ਦੌਰਾਨ ਪੁਲਿਸ ਨੇ ਪਿੰਡ ਦੀ ਘੇਰਾਬੰਦੀ ਵੀ ਕੀਤੀ ਹੈ। ਪਿੰਡ ’ਚ ਵੱਡੀ ਗਿਣਤੀ ’ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਪੁਲਿਸ ਨੇ ਮੌਕੇ ’ਤੇ ਗੈਂਗਸਟਰ ਪ੍ਰਭਜੋਤ ਦੀ ਕਾਰ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ। ਪੁਲਿਸ ਨੇ ਪੂਰੇ ਪਿੰਡ ਦੀ ਘੇਰਾਬੰਦੀ ਕਰਕੇ ਪ੍ਰਭਜੋਤ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਿਕ ਗੈਂਗਸਟਰ ਪ੍ਰਭਜੋਤ ਨਸ਼ਾ ਤਸਕਰੀ ’ਚ ਵੀ ਸ਼ਾਮਲ ਸੀ। (Gangster)
ਜਲੰਧਰ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪੰਜਾਬ ਦੇ ਤਰਨਤਾਰਨ ਜ਼ਿਲੇ ਦੇ ਪਿੰਡ ਖਾਲਦਾ ਤੋਂ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ।
ਬੀਐਸਐਫ ਦੇ ਇੱਕ ਜਨਸੰਪਰਕ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਬੀਐਸਐਫ ਵੱਲੋਂ ਇੱਕ ਡਰੋਨ ਦੀ ਮੌਜੂਦਗੀ ਦੀ ਵਿਸ਼ੇਸ਼ ਸੂਚਨਾ ‘ਤੇ ਸ਼ੁੱਕਰਵਾਰ ਸ਼ਾਮ ਨੂੰ ਪਿੰਡ ਖਾਲਦਾ ਦੇ ਬਾਹਰੀ ਹਿੱਸੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ, ਇੱਕ ਖੇਤ ਵਿੱਚੋਂ ਇੱਕ ਕਵਾਡਕਾਪਟਰ (ਮਾਡਲ – DJI Mavic 3 ਕਲਾਸਿਕ, ਚੀਨ ਵਿੱਚ ਬਣਿਆ) ਡਰੋਨ ਬਰਾਮਦ ਕੀਤਾ ਗਿਆ।
ਅੰਮ੍ਰਿਤਸਰ ਅਤੇ ਤਰਨਤਾਰਨ ’ਚ ਮਿਲੇ ਪਾਕਿਸਤਾਨੀ ਡਰੋਨ
500 ਗ੍ਰਾਮ ਹੈਰੋਇਨ ਵੀ ਹੋਈ ਬਰਾਮਦ | Punjab News
ਬੀਐੱਸਐੱਫ ਨੇ ਚਲਾਇਆ ਸਰਚ ਆਪ੍ਰੇਸ਼ਨ | Punjab News
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪਾਕਿਸਤਾਨ ਆਪਣੀਆਂ ਗਤੀਵਿਧੀਆਂ ਤੋਂ ਪਿੱਛੇ ਨਹੀਂ ਹਟ ਰਿਹਾ ਹੈ। ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਜਾਰੀ ਹਨ। ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਲਗਾਤਾਰ ਭੇਜੀ ਜਾ ਰਹੀ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਅੰਮ੍ਰਿਤਸਰ ਦੇ ਪਿੰਡ ਰੋੜਾਂਵਾਲਾ ਖੁਰਦ ’ਚ ਅੱਜ ਸਵੇਰੇ ਕਰੀਬ 8 ਵਜੇ ਸੀਮਾ ਸੁਰੱਖਿਆ ਬਲ ਦੇ ਜਵਾਨ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਵਾਨਾਂ ਨੇ ਇੱਕ ਖੇਤ ’ਚ ਇੱਕ ਸ਼ੱਕੀ ਵਸਤੂ ਪਈ ਦੇਖੀ। (Punjab News)
ਇਹ ਵੀ ਪੜ੍ਹੋ : ਭਾਰਤ ਨੇ ਪਹਿਲਾ ਪੜਾਅ ਕੀਤਾ ਪਾਰ, ਵਾਨੇਖੇੜੇ ’ਚ ਟਾਸ ਜਿੱਤਿਆ, ਬੱਲੇਬਾਜ਼ੀ ਦਾ ਕੀਤਾ ਫੈਸਲਾ
ਜਿਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਨੂੰ ਡਰੋਨ ਦੇ ਨਾਲ ਪੀਲੀ ਟੇਪ ਨਾਲ ਫਸਿਆ ਇੱਕ ਬਾਕਸ ਮਿਲਿਆ। ਇਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਪੰਜਾਬ ਸੀਮਾ ਸੁਰੱਖਿਆ ਬਲ ਦੀ ਤਰਫੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬਰਾਮਦ ਕੀਤਾ ਗਿਆ ਡਰੋਨ ਚੀਨ ਦਾ ਬਣਿਆ ਹੈ। ਬੀਐੱਸਐੱਫ ਦੇ ਜਵਾਨਾਂ ਨੇ ਡਰੋਨ ਅਤੇ ਹੈਰੋਇਨ ਬਰਾਮਦ ਹੋਣ ਤੋਂ ਬਾਅਦ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ।
ਤਰਨਤਾਰਨ ’ਚ ਵੀ ਮਿਲਿਆ ਡਰੋਨ | Punjab News
ਬੀਐੱਸਐੱਫ ਨੇ 14-15 ਨਵੰਬਰ ਦੀ ਦਰਮਿਆਨੀ ਰਾਤ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮੀਆਂਵਾਲੀ ਨੇੜੇ ਇੱਕ ਸ਼ੱਕੀ ਡਰੋਨ ਦੀ ਗਤੀਵਿਧੀ ਨੂੰ ਰੋਕਿਆ ਅਤੇ ਪਿੰਡ ਨਾਲ ਲੱਗਦੇ ਇੱਕ ਖੇਤ ’ਚੋਂ 2 ਬੈਟਰੀਆਂ ਨਾਲ ਟੁੱਟੀ ਹੋਈ ਹਾਲਤ ’ਚ ਇੱਕ ਡਰੋਨ ਬਰਾਮਦ ਕੀਤਾ। ਪੰਜਾਬ ਸੀਮਾ ਸੁਰੱਖਿਆ ਬਲ ਅਨੁਸਾਰ ਬਰਾਮਦ ਕੀਤੇ ਗਏ ਡਰੋਨ ’ਤੇ ਕਵਾਡਕਾਪਟਰ ਮਾਡਲ- 300 ਆਰਟਂਕੇ ਲਿਖਿਆ ਹੋਇਆ ਹੈ, ਇਹ ਚੀਨ ’ਚ ਬਣਿਆ ਹੈ। (Punjab News)
ਸੜਕ ਪਾਰ ਕਰਦੇ 5 ਸਾਲਾ ਬੱਚੇ ਨੂੰ ਟੈਂਕਰ ਨੇ ਦਰੜਿਆ, ਮੌਤ
(ਸੱਚ ਕਹੂੰ ਨਿਊਜ਼) ਪੱਟੀ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਲੋਹਕਾ ਵਿਖੇ ਸਕੂਲ ਵੈਨ ‘ਚੋਂ ਉੱਤਰ ਕੇ ਸੜਕ ਪਾਰ ਕਰ ਰਹੇ ਪੰਜ ਸਾਲਾ ਬੱਚੇ ਨੂੰ ਟੈਂਕਰ ਨੇ ਦਰੜ ਦਿੱਤਾ। ਗੰਭੀਰ ਹਾਲਤ ‘ਚ ਮਾਪੇ ਬੱਚੇ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਮੌਕੇ ’ਤੇ ਪੁੱਜੀ ਚੌਂਕੀ ਕੈਰੋਂ ਦੀ ਪੁਲਿਸ ਨੇ ਲਾਸ਼ ਕਬਜੇ ‘ਚ ਲੈ ਕੇ ਟਰੈਕਟਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। (Road Accident)
ਇਹ ਵੀ ਪੜ੍ਹੋ : ਬੱਸ ਪਾਸ ਬਣਵਾਉਣ ‘ਚ ਖੱਜਲ-ਖੁਆਰ ਹੋ ਰਹੇ ਵਿਦਿਆਰਥੀਆਂ ਨੇ ਦਿੱਤਾ ਧਰਨਾ
ਗੁਰਭੇਜ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਲੋਹਕਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸਦਾ ਪੰਜ ਸਾਲਾ ਲੜਕਾ ਪਿੰਡ ਠੱਕਰਪੁਰਾ ਦੇ ਕਾਨਵੈਂਟ ਸਕੂਲ ‘ਚ ਪੜ੍ਹਦਾ ਹੈ। ਸਕੂਲ ‘ਚ ਛੁੱਟੀ ਹੋਣ ਤੋਂ ਬਾਅਦ ਉਹ ਵੈਨ ‘ਚ ਘਰ ਆ ਰਿਹਾ ਸੀ। ਅੱਡਾ ਲੋਹਕਾ ਵਿਖੇ ਪਹੁੰਚਣ ਤੋਂ ਬਾਅਦ ਵੈਨ ‘ਚੋਂ ਉੱਤਰ ਕੇ ਉਹ ਸੜਕ ਪਾਰ ਕਰਨ ਲੱਗਾ ਤਾਂ ਦੂਜੇ ਪਾਸਿਓਂ ਆ ਰਹੇ ਟੈਂਕਰ ਨੇ ਬੱਚੇ ਨੂੰ ਆਪਣੀ ਲਪੇਟ ‘ਚ ਲੈ ਲਿਆ। ਗੰਭੀਰ ਹਾਲਤ ‘ਚ ਉਹ ਉਸ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਲੈ ਗਏ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਸਥਾਨ ’ਤੇ ਪਹੁੰਚੇ ਚੌਕੀ ਘਰਿਆਲਾ ਦੇ ਇੰਚਾਰਜ ਏਐੱਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਟੈਂਕਰ ਦੇ ਚਾਲਕ ਮਨਜੀਤ ਸਿੰਘ ਸਨੂੰ ਪੁੱਤਰ ਸਤਨਾਮ ਸਿੰਘ ਵਾਸੀ ਪੱਟੀ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਜਦੋਂਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। (Road Accident)
ਬਾਈਕ ਸਵਾਰਾਂ ਨੇ 9 ਮਹੀਨੇ ਦਾ ਬੱਚਾ ਕੀਤਾ ਅਗਵਾ
ਬੱਚਾ ਖੋਹਣ ਦੌਰਾਨ ਦਾਦੀ ਵੀ ਹੋਈ ਜਖਮੀ
(ਸੱਚ ਕਹੂੰ ਨਿਊਜ਼) ਤਰਨਤਾਰਨ। ਸ਼ਹਿਰ ਤਰਨਤਾਰਨ ’ਚ ਬਾਈਕ ਸਵਾਰਾਂ 9 ਸਾਲਾਂ ਦਾ ਬੱਚਾ ਅਗਵਾ ਕਰਕੇ ਲੈ ਗਏ। ਇਹ ਘਟਨਾ ਤਰਨਤਾਰਨ ਦੇ ਪਿੰਡ ਕੈਰੋਂ ਦੀ ਹੈ। (Kidnapped ) ਜਦੋਂ ਕਰਨਪਾਲ ਆਪਣੇ ਦਾਦਾ-ਦਾਦੀ ਨਾਲ ਜਾ ਰਿਹਾ ਸੀ ਤਾਂ ਅਚਾਨਕ ਪਿੱਛੋ ਬਾਈਕ ਸਵਾਰ ਆਏ ਜਿਨਾਂ ਦੇ ਮੂੰਹ ਢੱਕੇ ਹੋਏ ਸਨ ਨੇ ਝਪਟ ਮਾਰ ਕੇ ਦਾਦੀ ਦੇ ਹੱਥੋਂ ਬੱਚਾ ਖੋਹ ਕੇ ਫਰਾਰ ਹੋਏ ਗਏ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸਿਹਤ ਸਬੰਧੀ ਲਿਆ ਇੱਕ ਹੋਰ ਫ਼ੈਸਲਾ
ਇਸ ਦੌਰਾਨ ਬੱਚੇ ਦੀ ਦਾਦੀ ਹੇਠਾਂ ਡਿੱਗ ਤੇ ਜਖਮੀ ਹੋ ਗਈ। ਇਸ ਦੌਰਾਨ ਬੱਚੇ ਦੇ ਦਾਦੀ-ਦਾਦਾ ਨੇ ਖੂਬ ਰੌਲਾ ਪਾਇਆ ਪਰ ਉਦੋਂ ਅਗਵਾਕਾਰ ਬੱਚੇ ਨੂੰ ਲੈ ਕੇ ਫਰਾਰ ਹੋਏ। ਕਰਨਪਾਲ 6 ਭੈਣਾਂ ਦਾ ਇਕਲੌਤਾ ਭਰਾ ਹੈ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। ਪੁਲਿਸ ਨੇ ਅਣਪਛਾਤੇ ਅਗਵਾਕਾਰਾਂ ਖਿਲਾਫ ਮਾਮਲਾ ਦਰਜ ਕਰਕੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਤਰਨਤਾਰਨ ‘ਚ ਗੋਲੀ ਮਾਰ ਕੇ ਨੌਜਵਾਨ ਦਾ ਕਤਲ
(ਸੱਚ ਕਹੂੰ ਨਿਊਜ਼) ਤਰਨਤਾਰਨ। ਤਰਨਤਾਰਨ ‘ਚ ਆਪਸੀ ਰੰਜ਼ਿਸ ਕਾਰਨ ਨੌਜਵਾਨ ਦਾ ਗੋਲੀ ਮਾਰ ( Fired In TarnTaran) ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਇਹ ਘਟਨਾ ਪੱਟੀ ਵਿਧਾਨ ਸਭਾ ਦੇ ਪਿੰਡ ਸੌਦਪੁਰ ਦੀ ਹੈ। ਜਗਰੂਪ ਸਿੰਘ ਅੱਜ ਸਵੇਰੇ ਗਰਾਊਂਡ ‘ਚ ਖੇਡ ਰਿਹਾ ਸੀ ਕਿ ਉਦੋਂ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ : PSEB ਨੇ 12 ਵੀਂ ਦੇ ਨਤੀਜੇ ਐਲਾਨੇ
ਗੋਲੀਆਂ ਚਲਾਉਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ। ਆਸ-ਪਾਸ ਦੇ ਲੋਕ ਨੇ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ। ਦੂਜੇ ਪਾਸੇ ਪਿੰਡ ਦੇ ਜਗਦੀਪ ਸਿੰਘ ਨੇ ਸਾਥੀਆਂ ਸਮੇਤ ਫਾਇਰਿੰਗ ਕਰ ਦਿੱਤੀ ਹੈ।
ਭਿਆਨਕ ਸੜਕ ਹਾਦਸੇ ’ਚ 2 ਚਚੇਰੇ ਭਰਾਵਾਂ ਸਮੇਤ 3 ਨੌਜਵਾਨਾਂ ਦੀ ਮੌਤ
(ਸੱਚ ਕਹੂੰ ਨਿਊਜ਼) ਤਰਨਤਾਰਨ। ਤਰਨਤਾਰਨ ‘ਚ ਇੱਕ ਭਿਆਨਕ ਸੜਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਕਾਰ ਦਰੱਖਤ ਨਾਲ ਟਕਰਾ ਜਾਣ ਕਾਰਨ ਵਾਪਰਿਆ। ਮਰਨ ਵਾਲੇ ਨੌਜਵਾਨਾਂ ਵਿੱਚ 2 ਚਚੇਰੇ ਭਰਾ ਹਨ ਅਤੇ ਸਾਰੇ ਚੋਹਲਾ ਸਾਹਿਬ ਦੇ ਰਹਿਣ ਵਾਲੇ ਹਨ। ਤਿੰਨੋਂ ਨੌਜਵਾਨ ਕਾਰ ਵਿੱਚ ਸਰਹਾਲੀ ਤੋਂ ਘਰ ਪਰਤ ਰਹੇ ਸਨ ਕਿ ਰਸਤੇ ’ਚ ਹਾਦਸਾ ਵਾਪਰ ਗਿਆ। ਹਾਦਸਾ ਐਨਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਤੇ ਕਾਰ ਪਲਟ ਗਈ ਹੈ। ਦਰਵਾਜ਼ੇ ਤੋੜ ਕੇ ਬੜੀ ਮੁਸ਼ਕਲ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਪੁਲਸ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਹਨ। (Road Accident)
ਮ੍ਰਿਤਕਾਂ ਦੀ ਪਛਾਣ ਨਿਸ਼ਾਨ ਸਿੰਘ, ਜਤਿਨ ਅਤੇ ਅੰਕੁਸ਼ ਕੁਮਾਰ ਵਜੋਂ ਹੋਈ ਹੈ। ਤਿੰਨੋਂ ਨੌਜਵਾਨ ਤਰਨਤਾਰਨ ਦੇ ਚੋਹਲਾ ਸਾਹਿਬ ਦੇ ਰਹਿਣ ਵਾਲੇ ਹਨ। ਜਤਿਨ ਅਤੇ ਅੰਕੁਸ਼ ਕਿਸੇ ਕੰਮ ਲਈ ਸਰਹਾਲੀ ਗਏ ਹੋਏ ਸਨ। ਦੋਵੇਂ ਚਚੇਰੇ ਭਰਾ ਰਾਤ ਸਮੇਂ ਵਾਪਸ ਆ ਰਹੇ ਸਨ। ਉਦੋਂ ਹੀ ਨਿਸ਼ਾਨ ਸਿੰਘ ਦਿਖਾਈ ਦਿੱਤਾ ਅਤੇ ਦੋਵਾਂ ਨੇ ਉਸ ਨੂੰ ਘਰ ਤੱਕ ਲਿਫਟ ਦਿੱਤੀ। ਗੱਡੀ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ, ਚੋਹਲਾ ਸਾਹਿਬ ਰੋਡ ‘ਤੇ ਕਾਰ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਦਰੱਖਤ ਨਾਲ ਜਾ ਟਕਰਾਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਤਰਨਤਾਰਨ ਆਰ.ਪੀ.ਜੀ. ਅਟੈਕ ਹਮਲਾਵਰ ਦੀ ਹੋਈ ਪਹਿਚਾਣ, 4 ਨੂੰ ਲਿਆ ਗਿਆ ਹਿਰਾਸਤ ’ਚ
ਆਈ.ਜੀ. ਸੁਖਚੈਨ ਸਿੰਘ ਗਿੱਲ ਦਾ ਦਾਅਵਾ, ਜਲਦ ਹੀ ਬਾਕੀ ਦੋਸ਼ੀ ਵੀ ਹੋਣਗੇ ਪੁਲਿਸ ਹਿਰਾਸਤ ’ਚ
ਕਿਹਾ, ਲਗਭਗ ਇਹ ਮਾਮਲਾ ਸੁਲਝਾ ਲਿਆ ਗਿਐ, ਠੀਕ ਲਾਈਨ ‘ਤੇ ਚੱਲ ਰਹੀ ਐ ਕਾਰਵਾਈ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਤਰਨਤਾਰਨ ਪੁਲਿਸ ਥਾਣੇ ‘ਤੇ ਕੀਤੇ ਗਏ ਆਰ.ਪੀ.ਜੀ. ਅਟੈਕ (RPG Attack) ਨੂੰ ਪੰਜਾਬ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ। ਇਸ ਮਾਮਲੇ ਵਿੱਚ 4 ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਨ ਵਿੱਚ ਵੀ ਪੰਜਾਬ ਪੁਲਿਸ ਵੱਲੋਂ ਸਫ਼ਲਤਾ ਹਾਸਲ ਕੀਤੀ ਗਈ ਹੈ, ਜਦੋਂਕਿ ਬਾਕੀਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਏਗਾ। ਇਹ ਦਾਅਵਾ ਪੰਜਾਬ ਦੇ ਆਈ.ਜੀ. ਸੁਖਚੈਨ ਸਿੰਘ ਗਿੱਲ ਵੱਲੋਂ ਚੰਡੀਗੜ੍ਹ ਵਿਖੇ ਕੀਤਾ ਗਿਆ ਹੈ।
ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਕਾਰਵਾਈ ਠੀਕ ਲਾਈਨ ’ਤੇ ਚੱਲ ਰਹੀ ਹੈ ਅਤੇ ਇਸ ਅਟੈਕ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਜਲਦ ਹੀ ਸਫ਼ਲ ਹੋ ਜਾਣਗੇ। ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੋਟਰਸਾਈਕਲ ਤੋਂ ਲੈ ਕੇ ਹੋਰ ਸਮਾਨ ਸਪਲਾਈ ਕਰਨ ਵਾਲੇ 4 ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ, ਜਦੋਂਕਿ ਇਸ (RPG Attack) ਅਟੈਕ ਨੂੰ ਕਰਨ ਵਾਲੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨਾ ਅਜੇ ਬਾਕੀ ਰਹਿ ਗਿਆ ਹੈ। ਇਨਾਂ ਤੱਕ ਵੀ ਪੰਜਾਬ ਪੁਲਿਸ ਪਹੁੰਚਣ ਵਾਲੀ ਹੈ ਅਤੇ ਜਲਦ ਹੀ ਪੁਲਿਸ ਥਾਣੇ ਵਿੱਚ ਆਰਪੀਜੀ ਅਟੈਕ ਨੂੰ ਕਰਨ ਵਾਲੇ ਦੋਸ਼ੀ ਵੀ ਪੁਲਿਸ ਦੀ ਪਕੜ ਵਿੱਚ ਹੋਣਗੇ। ਉਨਾਂ ਕਿਹਾ ਕਿ ਜਿਆਦਾ ਜਾਣਕਾਰੀ ਉਹ ਨਹੀਂ ਦੇ ਸਕਣਗੇ ਪਰ ਸਾਰੇ ਦੋਸ਼ੀਆਂ ਗਿ੍ਰਫ਼ਤਾਰ ਕਰਨ ਤੋਂ ਬਾਅਦ ਡਿਟੇਲ ਵਿੱਚ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਏਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ।  ਤਰਨਤਾਰਨ ‘ਚ ਲਗਾਤਾਰ ਦੂਜੇ ਦਿਨ ਖੇਤਾਂ ‘ਚ ਇਕ ਕਰੈਸ਼ ਹੋਇਆ ਡਰੋਨ ਬਰਾਮਦ ਹੋਇਆ ਹੈ। ਜਿਸ ਨਾਲ ਹੈਰੋਇਨਾ ਦੀ ਖੇਪ ਵੀ ਮਿਲੀ ਹੈ। ਇਹ ਡਰੋਨ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਸਰਚ ਆਪਰੇਸ਼ਨ ਤੋਂ ਬਾਅਦ ਮਿਲਿਆ ਹੈ। ਜਿਸ ਸਮੇਂ ਡਰੋਨ ਨੂੰ ਜ਼ਬਤ ਕੀਤਾ ਗਿਆ। ਇਹ ਡਰੋਨ ਤਰਨਤਾਰਨ ਦੇ ਖੇਤਾਂ ‘ਚ ਮਿਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕਰਕੇ ਡਰੋਨ ਬਾਰੇ ਦੱਸਦਿਆਂ ਕਿਹਾ ਕਿ ਤਰਨਤਾਰਨ ਦੇ ਸਰਹੱਦੀ ਇਲਾਕਿਆਂ ਵਿੱਚ ਪੰਜਾਬ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ। ਇਹ ਡਰੋਨ ਸਰਹੱਦ ਨੇੜੇ ਖੇਤਾਂ ਵਿੱਚ ਕ੍ਰੈਸ਼ ਹੋਇਆ ਮਿਲਿਆ। ਇਸ ਤੋਂ ਬਾਅਦ ਡਰੋਨ ਨੂੰ ਕਬਜ਼ੇ ’ਚ ਲਿਆ ਗਿਆ। ਡਰੋਨ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬੈਟਰੀ ਖਤਮ ਹੋਣ ਤੋਂ ਬਾਅਦ ਡਰੋਨ ਖੇਤਾਂ ‘ਚ ਡਿੱਗਿਆ ਹੈ।
ਬੀਐਸਐਫ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਡਰੋਨਾਂ ਨੂੰ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜਿਆ ਜਾ ਰਿਹਾ ਹੈ। ਜਿੱਥੇ ਇਨ੍ਹਾਂ ਡਰੋਨਾਂ ਦੇ ਸੋਰਟੀ ਡਿਟੇਲ (ਫਲਾਇੰਗ ਰਿਕਾਰਡ) ਕੱਢੇ ਜਾਣਗੇ। ਇਹ ਸਪੱਸ਼ਟ ਹੋਵੇਗਾ ਕਿ ਡਰੋਨ ਕਿਸ ਸਥਾਨ ਤੋਂ ਉੱਡਿਆ ਸੀ ਅਤੇ ਇਸ ਤੋਂ ਪਹਿਲਾਂ ਕਿੰਨੀ ਵਾਰ ਭਾਰਤ ਆਇਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਤਰਨਤਾਰਨ ’ਚ ਦੋ ਨੌਜਵਾਨਾਂ ਦਾ ਤੇਜ਼ ਤਰਾਰ ਹਥਿਆਰਾਂ ਨਾਲ ਕਤਲ
ਦੋਸ਼ੀਆਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ
(ਸੱਚ ਕਹੂੰ ਨਿਊਜ਼) ਤਰਨਤਾਰਨ। ਸੂਬੇ ’ਚ ਆਏ ਦਿਨ ਕਤਲ ਦੀਆਂ ਘਟਨਾਵਾਂ ਵਧਦੀਆਂ ਜ ਰਹੀਆਂ ਹਨ। ਤਰਨਤਾਰਨ ’ਚ ਤੇਜ਼ ਹਥਿਆਰਾਂ ਨਾਲ ਦੋ ਨੌਜਵਾਨਾਂ ਦੇ ਕਤਲ ਦੀ ਘਟਨਾ ਸਾਹਮਣੇ ਆਈ ਹੈ। ਕਤਲ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਿੱਚ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਦੋਵੇਂ ਨੌਜਵਾਨਾਂ ਦਾ ਕਤਲ ਉਸਦੇ ਰਿਸ਼ਤੇਦਾਰਾਂ ਨੇ ਹੀ ਕੀਤਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਆਪਸ ‘ਚ ਕਰੀਬੀ ਦੋਸਤ ਸਨ। ਪਿੰਡ ਵਾਸੀਆਂ ਨੇ ਘਰ ‘ਚ ਲਾਸ਼ਾਂ ਪਈਆਂ ਦੇਖ ਕੇ ਪੁਲਿਸ ਅਤੇ ਪਰਿਵਾਰ ਨੂੰ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾਂ ਦੀ ਪਛਾਣ ਗੁਰਦਰਸ਼ਨ ਸਿੰਘ ਉਰਫ਼ ਸੋਨਾ (27) ਵਾਸੀ ਪਿੰਡ ਗੁੜਾਈ ਅਤੇ ਸ਼ਿੰਦਰ ਸਿੰਘ (26) ਵਾਸੀ ਪਿੰਡ ਜੰਡ ਜ਼ਿਲ੍ਹਾ ਤਰਨਤਾਰਨ ਪੱਟੀ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੌਕੇ ’ਤੇ ਪੁੱਜੇ ਡੀਐਸਪੀ ਪੱਟੀ ਸਤਨਾਮ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮੁਲਜ਼ਮ ਮਕਾਨ ਮਾਲਕ ਮਲਕੀਤ ਸਿੰਘ ਹੈ। ਇਹ ਕਤਲ ਉਸ ਨੇ ਆਪਣੇ 5 ਸਾਥੀਆਂ ਨਾਲ ਰਲ ਕੇ ਕੀੋਤਾ ਹੈ। ਜਦੋਂ ਗੁਰਦਰਸ਼ਨ ਸਿੰਘ ਅਤੇ ਸ਼ਿੰਦਰ ਘਰ ਪਹੁੰਚੇ ਤਾਂ ਮਲਕੀਤ ਤੋਂ ਇਲਾਵਾ ਪੰਜ ਹੋਰ ਸਾਥੀ ਉੱਥੇ ਮੌਜੂਦ ਸਨ। ਡੀਐਸਪੀ ਸਤਨਾਮ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਕਤਲ ਕਰਨ ਤੋਂ ਬਾਅਦ ਦੋਵਾਂ ਮ੍ਰਿਤਕਾਂ ਦੇ ਮੋਬਾਈਲ ਫੋਨ ਵੀ ਤੋੜ ਦਿੱਤੇ। ਘਟਨਾ ਵਾਲੀ ਥਾਂ ਤੋਂ ਸਾਫ਼ ਹੈ ਕਿ ਦੋ ਗੁੱਟਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ ਅਤੇ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ’ਤੇ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਪੁਲਿਸ ਨੇ ਦੋਵਾਂ ਦੀ ਲਾਸ਼ਾਂ ਨੂੰ ਕਬਜ਼ੇ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ