Sant Mohan Das School - Sach Kahoon Punjabi

12th Results: ਸੰਤ ਮੋਹਨ ਦਾਸ ਸਕੂਲ ਨੇ ਬਾਰ੍ਹਵੀਂ ਦੇ ਨਤੀਜਿਆਂ ’ਚ ਲਹਿਰਾਇਆ ਪਰਚਮ
12th Results: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਰੀਦਕੋਟ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਸਕੂਲ ਦੀ ਹੋਣਹਾਰ ਵਿਦਿਆਰਥਣ ਗੁਰਪ੍ਰੀਤ ਕੌਰ ਪੁੱਤਰੀ ਗੁਰਪਿੰਦਰ ਸਿੰਘ ਵਾਸੀ ਮੱਲਕੇ ਨੇ 493/500 ਅੰਕ (98.60 ਪ੍ਰਤੀਸ਼ਤ) ਪ੍ਰਾਪਤ ਕਰਕੇ ਪੰਜਾਬ ਭਰ ਵਿੱਚ 8ਵਾਂ ਰੈਂਕ ਹਾਸਲ ਕੀਤਾ, ਜਦੋਂਕਿ ਰਾਜਵੀਰ ਕੌਰ ਪੁੱਤਰੀ ਜਸਵੀਰ ਸਿੰਘ ਵਾਸੀ ਕੋਟ ਸੁਖੀਆ ਨੇ 488/500 ਅੰਕ (97.60 ਪ੍ਰਤੀਸ਼ਤ) ਪ੍ਰਾਪਤ ਕਰਕੇ ਪੰਜਾਬ ਭਰ ਵਿੱਚ 13ਵਾਂ ਰੈਂਕ ਹਾਸਲ ਕੀਤਾ।

ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਦੱਸਿਆ ਕਿ ਬਾਰ੍ਹਵੀਂ ਕਲਾਸ ਵਿੱਚ ਕੁੱਲ 105 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਦੇ ਹੋਰ ਹੋਣਹਾਰ ਵਿਦਿਆਰਥੀਆਂ ਵਿੱਚ ਸੁਪਨਪ੍ਰੀਤ ਸਿੰਘ ਅਤੇ ਲਵਪ੍ਰੀਤ ਪਲਤਾ ਨੇ 96 ਪ੍ਰਤੀਸ਼ਤ, ਕੁਲਜੀਤ ਸਿੰਘ, ਜੈਸਮੀਨ ਕੌਰ ਅਤੇ ਗੁਰਅਸੀਸ ਕੌਰ ਨੇ 95.8 ਪ੍ਰਤੀਸ਼ਤ, ਜਦਕਿ ਹਸ਼ਮੀਤ ਸਿੰਘ ਅਤੇ ਨਵਜੋਤ ਕੌਰ ਨੇ 95.6 ਪ੍ਰਤੀਸ਼ਤ ਅੰਕ ਹਾਸਲ ਕੀਤੇ।

ਉਨ੍ਹਾਂ ਦੱਸਿਆ ਕਿ 9 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਵੱਧ, 23 ਨੇ 90 ਪ੍ਰਤੀਸ਼ਤ ਤੋਂ ਵੱਧ ਅਤੇ 53 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ। ਬਾਕੀ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ। ਸਕੂਲ ਦੇ 13 ਵਿਦਿਆਰਥੀਆਂ ਨੇ ਪੰਜਾਬੀ, ਅੰਗਰੇਜ਼ੀ, ਫਿਜ਼ਿਕਸ, ਕੈਮਿਸਟਰੀ, ਗਣਿਤ ਅਤੇ ਡਰਾਇੰਗ ਵਿਸ਼ਿਆਂ ਵਿੱਚ 100 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਮੈਡਮ ਰੇਣੂਕਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਸ੍ਰੀਮਤੀ ਅੰਜਨਾ ਕੌਸ਼ਲ ਦੀ ਅਗਵਾਈ ਹੇਠ ਫਰੀਦਕੋਟ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉੱਚਾਈਆਂ ਛੂਹ ਰਿਹਾ ਹੈ।

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਵਨ ਕੁਮਾਰ, ਜ਼ਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਜੱਸੀ, ਮਨਦੀਪ ਕੌਰ, ਬਲਰਾਜ ਸਿੰਘ ਸਮੇਤ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ ਹਾਜ਼ਰ ਸਨ। ਸਕੂਲ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਅਤੇ ਪ੍ਰਿੰਸੀਪਲ ਐੱਚ.ਐੱਸ. ਸਾਹਨੀ ਨੇ ਇਹ ਸ਼ਾਨਦਾਰ ਨਤੀਜਾ ਮਰਹੂਮ ਪ੍ਰਿੰਸੀਪਲ ਮੈਡਮ ਸਵਰਨਜੀਤ ਕੌਰ ਸਿੰਮੀ ਥਾਪਰ ਨੂੰ ਸਮਰਪਿਤ ਕੀਤਾ।

ਫਰੀਦਕੋਟ: ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਪੰਜਾਬ ਪੱਧਰ ‘ਤੇ ਮੈਰਿਟ ਸਥਾਨ ਹਾਸਲ ਕਰਨ ਵਾਲੇ ਅਤੇ 95 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਹੋਣਹਾਰ ਵਿਦਿਆਰਥੀ।

12th Results Punjab: ਬਾਰ੍ਹਵੀਂ ਜਮਾਤ ਦੇ ਨਤੀਜਿਆਂ ‘ਚ ਸੰਤ ਮੋਹਨ ਦਾਸ ਸਕੂਲ ਪੰਜਾਬ ਭਰ ‘ਚ ਦੂਜੇ ਤੇ ਤੀਜੇ ਰੈਂਕ ’ਤੇ
ਫਰੀਦਕੋਟ, ਫਿਰੋਜ਼ਪੁਰ ਤੇ ਮੋਗਾ ਜ਼ਿਲ੍ਹਿਆਂ ‘ਚ ਸਭ ਤੋਂ ਵੱਧ ਮੈਰਿਟ ਸਥਾਨ

12th Results Punjab: ਕੋਟਕਪੂਰਾ, (ਅਜੈ ਮਨਚੰਦਾ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੀ ਗਈ ਬਾਰ੍ਹਵੀਂ ਕਲਾਸ ਦੀ ਮੈਰਿਟ ਸੂਚੀ ਵਿੱਚ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ) ਦੀ ਨਾਨ-ਮੈਡੀਕਲ ਗਰੁੱਪ ਦੀ ਹੋਣਹਾਰ ਵਿਦਿਆਰਥਣ ਦਿਲਜੀਤ ਕੌਰ ਸਪੁੱਤਰੀ ਸੁਖਮੰਦਰ ਸਿੰਘ/ਸੁਖਜੀਤ ਕੌਰ ਵਾਸੀ ਨੰਗਲ ਨੇ 500 ਵਿੱਚੋਂ 498 (99.60 ਪ੍ਰਤੀਸ਼ਤ) ਅੰਕ ਹਾਸਲ ਕਰਕੇ ਪੰਜਾਬ ਭਰ ’ਚੋਂ ਦੂਜਾ ਰੈਂਕ ਅਤੇ ਮੈਡੀਕਲ ਗਰੁੱਪ ਦੀ ਨਵਪ੍ਰੀਤ ਕੌਰ ਸਪੁੱਤਰੀ ਕਰਮਜੀਤ ਸਿੰਘ/ਸਰਬਜੀਤ ਕੌਰ ਵਾਸੀ ਭਲੂਰ ਨੇ 500 ਵਿੱਚੋਂ 497 (99.40 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਪੰਜਾਬ ਭਰ ’ਚੋਂ ਤੀਜਾ ਰੈਂਕ ਹਾਸਲ ਕੀਤਾ।

ਇਹ ਵੀ ਪੜ੍ਹੋ: CBSE Board Results: ਬਾਰ੍ਹਵੀਂ ਜਮਾਤ ’ਚੋਂ 95 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ’ਚੋਂ ਪਹਿਲੀ ਪੂਜੀਸ਼ਨ ਕੀਤੀ ਹਾਸਿਲ

ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਕੂਲ ਦੀਆਂ ਹੋਰ 5 ਹੋਣਹਾਰ ਵਿਦਿਆਰਥਣਾਂ ਨੇ ਪੰਜਾਬ ਭਰ ਵਿੱਚ ਨਾਨ ਮੈਡੀਕਲ ਗਰੁੱਪ ਦੀ ਨਵਜੋਤ ਕੌਰ ਸਪੁੱਤਰੀ ਵਿਜੈ ਕੁਮਰ/ਰਿਪਨਦੀਪ ਕੌਰ ਨੇ 500 ਵਿੱਚੋਂ 495 ਅੰਕ (99 ਪ੍ਰਤੀਸ਼ਤ) ਪ੍ਰਾਪਤ ਕਰਕੇ ਪੰਜਵਾਂ ਰੈਂਕ, ਕਾਮਰਸ ਗਰੁੱਪ ਦੀ ਗਗਨਦੀਪ ਕੌਰ ਸਪੁੱਤਰੀ ਗੁਰਸੇਵਕ ਸਿੰਘ/ਲਵਪ੍ਰੀਤ ਕੌਰ ਵਾਸੀ ਸਿਰਸੜੀ ਨੇ 500 ਵਿੱਚੋਂ 494 ਅੰਕ (98.80 ਪ੍ਰਤੀਸ਼ਤ) ਪ੍ਰਾਪਤ ਕਰਕੇ ਛੇਵਾਂ ਰੈਂਕ,

ਨਾਨ ਮੈਡੀਕਲ ਗਰੁੱਪ ਦੀ ਅਨੂਰਪ੍ਰੀਤ ਕੌਰ ਸਪੁੱਤਰੀ ਹਰਦੀਪ ਸਿੰਘ/ਕੁਲਦੀਪ ਕੌਰ ਵਾਸੀ ਧੂੜਕੋਟ ਨੇ 500 ਵਿੱਚੋਂ 490 ਅੰਕ (98 ਪ੍ਰਤੀਸ਼ਤ) ਪ੍ਰਾਪਤ ਕਰਕੇ ਦਸਵਾਂ ਰੈਂਕ, ਕਾਮਰਸ ਗਰੁੱਪ ਦੀ ਮਨਮੀਤ ਕੌਰ ਸਪੁੱਤਰੀ ਦਰਸ਼ਨ ਸਿੰਘ/ਗੁਰਜੀਤ ਕੌਰ ਵਾਸੀ ਲੰਡੇ ਨੇ 500 ਵਿੱਚੋਂ 489 ਅੰਕ (97.80 ਪ੍ਰਤੀਸ਼ਤ) ਪ੍ਰਾਪਤ ਕਰਕੇ ਗਿਆਰ੍ਹਵਾਂ ਰੈਂਕ ਤੇ ਮੈਡੀਕਲ ਗਰੁੱਪ ਦੀ ਖੁਸ਼ਪ੍ਰੀਤ ਕੌਰ ਸਪੁੱਤਰੀ ਜਗਤਾਰ ਸਿੰਘ/ਰਮਨਦੀਪ ਕੌਰ ਵਾਸੀ ਲੰਡੇ ਨੇ 500 ਵਿੱਚੋਂ 488 ਅੰਕ (97.60 ਪ੍ਰਤੀਸ਼ਤ) ਪ੍ਰਾਪਤ ਕਰਕੇ ਬਾਰ੍ਹਵਾਂ ਰੈਂਕ ਹਾਸਲ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਗਈ ਪੰਜਾਬ ਪੱਧਰ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਂਅ ਦਰਜ ਕਰਵਾਉਂਦੇ ਹੋਏ ਫਰੀਦਕੋਟ ਜ਼ਿਲ੍ਹੇ ਦੇ ਨਾਲ-ਨਾਲ ਆਪਣੀ ਸੰਸਥਾ, ਮਾਪਿਆਂ ਤੇ ਇਲਾਕਾ ਨਿਵਾਸੀਆਂ ਦਾ ਨਾਂਅ ਰੌਸ਼ਨ ਕੀਤਾ।

ਸਮੂਹ ਸਟਾਫ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਦੀਆਂ ਵਧਾਈਆਂ

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿੱ.) ਨੀਲਮ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪ੍ਰਦੀਪ ਦਿਉੜਾ, ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਅੰਜਨਾ ਕੌਸ਼ਲ, ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਪਵਨ ਕੁਮਾਰ, ਜਿਲ੍ਹਾ ਗਾਈਡੈਂਸ ਕੌਸਲਰ ਜਸਬੀਰ ਜੱਸੀ, ਜ਼ਿਲ੍ਹਾ ਖੇਤਰੀ ਬੁੱਕ ਡਿੱਪੂ ਫਰੀਦਕੋਟ ਦੇ ਮੈਨੇਜਰ ਸੁਚੇਤਾ ਸ਼ਰਮਾ ਤੇ ਡਿਪਟੀ ਮੈਨੇਜਰ ਬਲਰਾਜ ਸਿੰਘ ਨੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਤੇ ਪ੍ਰਿੰ: ਮਨਜੀਤ ਕੌਰ ਨੇ ਸੰਸਥਾ ਦਾ ਇਹ ਨਤੀਜਾ ਮਹਿਰੂਮ ਪ੍ਰਿੰਸੀਪਲ ਸਵਰਨਜੀਤ ਕੌਰ ‘ਸਿੰਮੀ’ ਨੂੰ ਸਮਰਪਿਤ ਕੀਤਾ। ਇਸ ਮੌਕੇ ਟਰੱਸਟੀ ਸੰਤੋਖ ਸਿੰਘ ਸੋਢੀ ਤੇ ਪ੍ਰਬੰਧਕ ਮੈਡਮ ਮੇਘਾ ਥਾਪਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਰਾਜ ਕੁਮਾਰ ਕੋਚਰ, ਜਸਪਾਲ ਸਿੰਘ , ਗੁਰਮੇਜ ਸਿੰਘ ਕੋਚ ਤੇ ਸਮੂਹ ਸਟਾਫ ਹਾਜ਼ਰ ਸਨ। 12th Results Punjab

ਨੈਤਿਕ ਸਿੱਖਿਆ ਦੀ ਪ੍ਰੀਖਿਆ ’ਚ ਸੰਤ ਮੋਹਨ ਦਾਸ ਸਕੂਲ ਦੇ ਜੇਤੂ ਵਿਦਿਆਰਥੀ ਸਨਮਾਨਿਤ
ਕੋਟਕਪੂਰਾ (ਅਜੈ ਮਨਚੰਦਾ) । ਗੁਰੂੁ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ ਵੱਲੋਂ ਬੱਚਿਆਂ ਨੂੰ ਆਪਣੇ ਅਮੀਰ ਸਿੱਖ ਵਿਰਸੇ ਨਾਲ ਜੋੜਨ ਲਈ ਅਤੇ ਉਹਨਾਂ ਦੀ ਸ਼ਖਸ਼ੀਅਤ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਭਰ ’ਚ ਲਈ ਗਈ ਨੈਤਿਕ ਸਿੱਖਿਆਂ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕੀਤਾ ਹੈ। ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਮੁਕੰਦ ਲਾਲ ਥਾਪਰ ਨੇ ਇਸ ਨਤੀਜੇ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਪ੍ਰੀਖਿਆ ’ਚ ਸੰਸਥਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜੀਸ਼ਨਾਂ ਹਾਸਿਲ ਕਰਦੇ ਹੋਏ ਜੈਦੀਪ ਸਿੰਘ ਸਪੁੱਤਰ ਜੋਗਾ ਸਿੰਘ ਵਾਸੀ ਬੱਗੇਆਣਾ ਨੇ ਪਹਿਲਾ ਸਥਾਨ, ਏਕਨੂਰ ਸਿੰਘ ਸਪੁੱਤਰ ਗੁਰਦਰਸ਼ਨ ਸਿੰਘ ਵਾਸੀ ਸਿਵੀਆਂ ਅਤੇ ਅਰਬਨਦੀਪ ਸਿੰਘ ਸਪੁੱਤਰ ਵੀਰਪਾਲ ਸਿੰਘ ਨੇ ਦੂਜਾ ਸਥਾਨ ਅਤੇ ਗੁਰਜੈਫਤਿਹ ਸਿੰਘ ਸਪੁੱਤਰ ਤਲਵਿੰਦਰ ਸਿੰਘ ਵਾਸੀ ਵੱਡਾ ਘਰ ਨੇ  ਤੀਜਾ ਸਥਾਨ ਹਾਸਿਲ ਕੀਤਾ।

ਇਹ ਵੀ ਪੜ੍ਹੋ : ਵਾਤਾਵਰਨ ਦੀ ਸੰਭਾਲ ਲਈ ਸਭ ਦਾ ਸਹਿਯੋਗ ਜ਼ਰੂਰੀ: ਸੀਚੇਵਾਲ

ਜਦੋਂ ਕਿ ਅਕਾਸ਼ਦੀਪ ਕੌਰ ਸਪੁੱਤਰੀ ਪ੍ਰੀਤਮ ਸਿੰਘ, ਜੈਸਮੀਨ ਕੌਰ ਸਪੁੱਤਰੀ ਸਰਬਜੀਤ ਸਿੰਘ, ਗੁਰਪੁਨੀਤ ਕੌਰ ਪੁੱਤਰੀ ਅਵਤਾਰ ਸਿੰਘ, ਰੁਪਿੰਦਰ ਸਿੰਘ ਸਪੁੱਤਰ ਗੁਰਪ੍ਰੀਤ ਸਿੰਘ, ਸੰਦੀਪ ਸਿੰਘ ਸਪੁੱਤਰ ਕੁਲਦੀਪ ਸਿੰਘ, ਪ੍ਰਭਦੀਪ ਸਿੰਘ ਸਪੁੱਤਰ ਕੁਲਦੀਪ ਸਿੰਘ ਨੇ ਮੈਰਿਟ ਸਥਾਨ ਹਾਸਿਲ ਕੀਤੇ।ਸੰਸਥਾ ਦੇ ਪਿ੍ਰੰਸੀਪਲ ਮਨਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਅਤੇ ਆਪਣੇ ਵਡਮੁੱਲੇ ਸਿੱਖ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਹਨਾਂ ਨਾਲ ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਟਰੱਸਟੀ ਸੰਤੋਖ ਸਿੰਘ ਸੋਢੀ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਗੁਰਜੀਤ ਕੌਰ,ਮੋਹਨ ਸਿੰਘ ਬਰਾੜ ਅਤੇ ਸੁਪਰਡੰਟ ਲਖਵੀਰ ਸਿੰਘ ਵੀ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸੈਂਟਰ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਪਹਿਲੇ ਸਥਾਨ ’ਤੇ
ਸੈਂਟਰ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਪਹਿਲੇ ਸਥਾਨ ’ਤੇ

ਕੋਟਕਪੂਰਾ (ਅਜੈ ਮਨਚੰਦਾ)। ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਕੋਟ ਸੁਖੀਆ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਫਰੀਦਕੋਟ ਜਿਲੇ੍ਹ ਪਿੰਡ ਘੁਮਿਆਰਾ ਵਿਖੇ ਸੰਪੰਨ ਹੋਈਆਂ ਸੈਂਟਰ ਪੱਧਰ ਦੀਆਂ ਖੇਡਾਂ ’ਚ ਚੰਦਬਾਜਾ ਸੈਂਟਰ ਵੱਲੋਂ ਖੇਡਦਿਆਂ ਹੋਇਆਂ ਫੁੱਟਬਾਲ ਮੁਕਾਬਲਿਆਂ ’ਚ ਸੁਚੱਜੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਪੁਜੀਸ਼ਨਾ ਹਾਸਿਲ ਕਰਕੇ ਇਲਾਕੇ ’ਚ ਮਾਣ ਪ੍ਰਾਪਤ ਕੀਤਾ।

ਸਕੂਲ ਦੇ ਪਿ੍ਰੰਸੀਪਲ ਮਨਜੀਤ ਕੌਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਕੂਲ ਦੇ ਖਿਡਾਰੀਆਂ ਨੇ ਫੁੱਟਬਾਲ ਦੇ ਮੁਕਾਬਲਿਆਂ ਚ ਸੈਂਟਰ ’ਚ ਪਹਿਲਾ ਸਥਾਨ ਹਾਸਿਲ ਕਰਦਿਆਂ ਹੋਇਆਂ ਸੰਸਥਾ ਦੇ ਨਾਲ ਨਾਲ ਪੂਰੇ ਇਲਾਕੇ ’ਚ ਆਪਣਾ ਨਾਮ ਰੌਸ਼ਨ ਕੀਤਾ।ਸੰਸਥਾ ਦੇ ਚੇਅਰਮੈਨ ਮੁਕੰਦ ਲਾਲ ਥਾਪਰ ਨੇ ਇਹਨਾ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਲਈ ਉਹਨਾ ਨੂੰ ਮੁਬਾਰਕਬਾਦ ਦਿੰਦੇ ਹੋਏ ਉਹਨਾ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ।ਇਸ ਸਮੇਂ ਸੈਂਟਰ ਮੁੱਖ ਅਧਿਆਪਕਾ ਪਰਮਜੀਤ ਕੌਰ ਨੇ ਜੇਤੂ ਖਿਡਾਰੀਆਂ ਦੀ, ਖੇਡਾਂ ਵਿੱਚ ਬਿਹਤਰ ਕਾਰਗੁਜਾਰੀ ਲਈ ਹੌਸਲਾ ਅਫਜ਼ਾਈ ਕੀਤੀ।

ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹਨਾ ਖਿਡਾਰੀਆਂ ਦੀਆਂ ਇਹ ਮਾਣਮੱਤੀਆਂ ਪ੍ਰਾਪਤੀਆਂ, ਇਹਨਾ ਦੀ ਸਖਤ ਮਿਹਨਤ ਦੇ ਨਾਲ ਨਾਲ ਸਪੋਰਟਸ ਕੁਆਰਡੀਨੇਟਰ ਰਾਜ ਕੁਮਾਰ, ਕੋਚ ਮੋਹਨ ਸਿੰਘ ਬਰਾੜ, ਕਬੱਡੀ ਕੋਚ ਜਸਪਾਲ ਸਿੰਘ, ਡੀ.ਪੀ.ਈ ਰਵੀ ਸੋਨੀ ਅਤੇ ਸਹਾਇਕ ਕੋਚ ਸੁਖਬੀਰ ਕੌਰ ਦੀ ਯੋਗ ਅਗਵਾਈ ਦਾ ਹੀ ਨਤੀਜਾ ਹੈ। ਇਸ ਮੌਕੇ ਸੰਸਥਾ ਦੇ ਟਰੱਸਟ ਮੈਂਬਰ ਮੈਂਬਰ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਬਰ ਮੇਘਾ ਥਾਪਰ, ਕੋ-ਆਰਡੀਨੇਟਰ ਖੁਸ਼ਵਿੰਦਰ ਸਿੰਘ, ਸੁਪਰਡੰਟ ਲਖਵੀਰ ਸਿੰਘ ਤੇ ਸਮੂਹ ਸਟਾਫ ਵੱਲੋਂ ਜੇਤੂ ਖਿਡਾਰੀਆਂ ਨੂੰ ਉਹਨਾ ਦੀ ਇਸ ਸ਼ਾਨਦਾਰ ਸਫਲਤਾ ਤੇ ਵਧਾਈ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ