AGTF - Sach Kahoon Punjabi

AGTF: ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼, ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ
AGTF: ਗ੍ਰਿਫ਼ਤਾਰ ਕੀਤਾ ਮੁਲਜ਼ਮ ਮੰਗ ਰਿਹਾ ਸੀ 1 ਕਰੋੜ ਰੁਪਏ ਦੀ ਫਿਰੌਤੀ

AGTF: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇੱਕ ਸਥਾਨਕ ਆਟੋਮੋਬਾਈਲ ਸ਼ੋਅਰੂਮ ਮਾਲਕ ਤੋਂ ਜ਼ਬਰਨ ਪੈਸੇ ਵਸੂਲਣ ਦੀ ਕੋਸ਼ਿਸ਼ ਵਜੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਸ਼ਨਿੱਚਰਵਾਰ ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਮੁਲਜ਼ਮ, ਜਿਸਦੀ ਪਛਾਣ ਲਵਜੀਤ ਸਿੰਘ ਵਾਸੀ ਬਰਗਾੜੀ, ਫਰੀਦਕੋਟ ਵਜੋਂ ਹੋਈ ਹੈ, ਨੇ ਸ਼ਿਕਾਇਤਕਰਤਾ ਤੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਰਕਮ ਨਾ ਦੇਣ ਦੀ ਸੂਰਤ ਵਿੱਚ ਸ਼ਿਕਾਇਤਕਰਤਾ ਅਤੇ ਉਸਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਪੁਲਿਸ ਤੋਂ ਬਚਣ ਲਈ ਆਪਣੀ ਪਛਾਣ ਛੁਪਾਉਣ ਅਤੇ ਫਿਰੌਤੀ ਕਾਲਾਂ ਕਰਨ ਲਈ ਵਰਚੁਅਲ ਨੰਬਰਾਂ ਅਤੇ ਸੋਸ਼ਲ ਮੀਆ ਐਪਲੀਕੇਸ਼ਨਾਂ ਦੀ ਵਰਤੋਂ ਕੀਤੀ।

ਫਿਰੌਤੀ ਕਾਲਾਂ ਆਉਂਦੀਆਂ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੋ

ਲੋਕਾਂ ਨੂੰ ਫਰਜ਼ੀ ਫਿਰੌਤੀ ਕਾਲਾਂ ਤੋਂ ਸਾਵਧਾਨ ਰਹਿਣ ਦੀ ਚੇਤਾਵਨੀ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇਹ ਦੇਖਿਆ ਗਿਆ ਹੈ ਕਿ ਕਈ ਅਗਿਆਤ ਅਪਰਾਧੀ, ਜਿਨ੍ਹਾਂ ਦਾ ਕਿਸੇ ਵੀ ਗਿਰੋਹ ਜਾਂ ਗੈਂਗਸਟਰਾਂ ਨਾਲ ਕੋਈ ਸਬੰਧ ਨਹੀਂ ਹੁੰਦਾ, ਅਜਿਹੇ ਸੰਗਠਨਾਂ ਦਾ ਨਾਂਅ ਵਰਤ ਕੇ ਲੋਕਾਂ ਦੇ ਡਰ ਦਾ ਫਾਇਦਾ ਉਠਾ ਰਹੇ ਹਨ। ਡੀਜੀਪੀ ਨੇ ਕਿਹਾ, ‘‘ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਜਦੋਂ ਵੀ ਫਿਰੌਤੀ ਕਾਲਾਂ ਆਉਂਦੀਆਂ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਕਾਨੂੰਨ ਆਪਣਾ ਕੰਮ ਸੁਚੱਜੇ ਢੰਗ ਨਾਲ ਕਰ ਸਕੇ।’’

ਇਹ ਵੀ ਪੜ੍ਹੋ: Punjab Health News: ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ’ਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਕੀਤਾ ਪ੍ਰਬੰਧ : ਸਿਹਤ ਮੰਤਰੀ

ਜ਼ਿਕਰਯੋਗ ਹੈ ਕਿ ਤਿੰਨ ਮਹੀਨੇ ਪਹਿਲਾਂ, ਏਜੀਟੀਐਫ ਨੇ ਮਲੇਸ਼ੀਆ ਤੋਂ ਚਲਾਏ ਜਾ ਰਹੇ ਇੱਕ ਜਾਅਲੀ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕੀਤਾ ਸੀ, ਜਿਸ ਵਿੱਚ ਪੰਜਾਬ ਭਰ ਵਿੱਚ ਗਾਇਕਾਂ, ਕਾਰੋਬਾਰੀਆਂ ਅਤੇ ਅਮੀਰ ਵਿਅਕਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਮੁਲਜ਼ਮ, ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵਜੋਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਡਰਾ ਕੇ ਪੈਸੇ ਵਸੂਲਦਾ ਸੀ। ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏਜੀਟੀਐਫ ਨੂੰ ਫਿਰੌਤੀ ਬਾਰੇ ਸ਼ਿਕਾਇਤ ਮਿਲੀ ਸੀ ਅਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਤਕਨੀਕੀ ਜਾਣਕਾਰੀ ਅਤੇ ਖੁਫੀਆ ਇਤਲਾਹ ਰਾਹੀਂ ਕਾਲਾਂ ਕਰਨ ਵਾਲੇ ਦੇ ਅਸਲ ਟਿਕਾਣੇ ਦਾ ਪਤਾ ਲਗਾਇਆ, ਜਿਸ ਨਾਲ ਮੁਲਜ਼ਮ ਲਵਜੀਤ ਦੀ ਪਛਾਣ ਹੋਈ ਅਤੇ ਉਸਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ।

ਏਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਵੱਲੋਂ ਕੀਤੇ ਹੋਰ ਅਪਰਾਧਾਂ ਅਤੇ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਏਜੀਟੀਐਫ ਦੇ ਏਆਈਜੀ ਗੁਰਮੀਤ ਚੌਹਾਨ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਲਵਜੀਤ, ਸੋਸ਼ਲ ਮੀਡੀਆ ਦਾ ਸ਼ੌਕੀਨ ਸੀ ਅਤੇ ਇੱਕ ਸ਼ਾਨਦਾਰ ਜੀਵਨ ਸ਼ੈਲੀ ਦੀ ਹੋੜ ਨੇ ਉਸਨੂੰ ਅਪਰਾਧ ਦੀ ਦੁਨੀਆਂ ਵਿੱਚ ਧਕੇਲ ਦਿੱਤਾ। ਉਨ੍ਹਾਂ ਕਿਹਾ ਕਿ ਮੁਲਜ਼ਮ, ਪੁਲਿਸ ਹਿਰਾਸਤ ਤੋਂ ਬਚਣ ਲਈ ਫ਼ਿਰੌਤੀ ਕਾਲਾਂ ਕਰਦੇ ਹੋਏ ਆਪਣੀ ਪਛਾਣ ਛੁਪਾਉਣ ਲਈ ਵਰਚੁਅਲ ਨੰਬਰਾਂ ਅਤੇ ਐਨਕ੍ਰਿਪਟਡ ਐਪਸ ਦੀ ਵਰਤੋਂ ਕਰਦਾ ਸੀ,’’ । ਇਸ ਸਬੰਧੀ ਐਸਏਐਸ ਨਗਰ ਦੇ ਸੋਹਾਣਾ ਪੁਲਿਸ ਸਟੇਸ਼ਨ ਵਿਖੇ ਬੀਐਨਐਸ ਦੀ ਧਾਰਾ 308(2) ਅਤੇ 351(2) ਦੇ ਤਹਿਤ ਐਫਆਈਆਰ ਨੰਬਰ 94 ਮਿਤੀ 17 ਅਪਰੈਲ 2025 ਨੂੰ ਕੇਸ ਦਰਜ ਕੀਤਾ ਗਿਆ ਹੈ।

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼
ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ

(ਐਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਵਿਦੇਸ਼ ਅਧਾਰਤ ਮਾਸਟਰ ਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ ਸ਼ੇਰਾ ਸਮੇਤ ਚਾਰ ਮਾਡਿਊਲ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। Terrorist Arrest

ਤਿੰਨ ਪਿਸਤੌਲਾਂ ਸਮੇਤ 13 ਜਿੰਦਾ ਕਾਰਤੂਸ ਬਰਾਮਦ. ਮਹਿੰਦਰਾ ਸਕਾਰਪੀਓ ਕਾਰ ਜ਼ਬਤ

ਜਾਣਕਾਰੀ ਮੁਤਾਬਿਕ ਮੁਲਜ਼ਮ ਗੁਰਵਿੰਦਰ ਸ਼ੇਰਾ, ਜੋ ਇਸ ਵੇਲੇ ਜ਼ਮਾਨਤ ’ਤੇ ਸੀ, ਨੂੰ ਏਜੀਟੀਐਫ ਨੇ 2022 ਵਿਚ ਇਕਬਾਲਪ੍ਰੀਤ ਬੁਚੀ, ਜਿਸ ਨੇ ਗੁਰਵਿੰਦਰ ਸ਼ੇਰਾ ਨੂੰ ਸੂਬੇ ਵਿਚ ਮਿੱਥ ਕੇ ਕਤਲ ਦੀਆਂ ਵਾਰਤਾਦ ਨੂੰ ਅੰਜਾਮ ਦੇਣ ਲਈ 1.50 ਲੱਖ ਰੁਪਏ ਦਿੱਤੇ ਸਨ, ਦੇ ਨਿਰਦੇਸ਼ਾਂ ’ਤੇ ਮਿੱਥ ਕੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਗਏ ਤਿੰਨ ਹੋਰ ਮਾਡਿਊਲ ਮੈਂਬਰਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਟਿਆਲਾ, ਰਣਜੀਤ ਸਿੰਘ ਉਰਫ਼ ਸੋਨੂੰ ਅਤੇ ਜਗਜੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲਾਂ ਸਮੇਤ 13 ਜਿੰਦਾ ਕਾਰਤੂਸ ਬਰਾਮਦ ਕਰਨ ਦੇ ਨਾਲ ਨਾਲ ਉਨ੍ਹਾਂ ਦੀ ਮਹਿੰਦਰਾ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਹੈ।

ਇਹ ਵੀ ਪੜ੍ਹੋ: ਭਗਵੰਤ ਸਿੰਘ ਨੇ ਅੱਜ ਘਰੋਂ ਮੋੜ ਦਿੱਤੇ ਗੰਨਮੈਨ, ਮੈਨੂੰ ਕੋਈ ਖਤਰਾ ਨਹੀਂ, ਨਹੀਂ ਚਾਹੀਂਦੀ ਸੁਰੱਖਿਆ

ਜ਼ਿਕਰਯੋਗ ਹੈ ਕਿ ਇਕਬਾਲਪ੍ਰੀਤ ਬੁਚੀ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਸੰਪਰਕ ਵਿਚ ਸੀ ਅਤੇ ਰਮਨਦੀਪ ਬੱਗਾ ਉਰਫ਼ ਕੈਨੇਡੀਅਨ, ਜੋ ਕਿ 2016-2017 ਦੌਰਾਨ ਮਿੱਥ ਕੇ ਕਤਲ ਦੀਆਂ ਹੋਈਆਂ 7 ਵਾਰਦਾਤਾਂ ਵਿਚ ਮੁੱਖ ਸ਼ੂਟਰ ਸੀ ਅਤੇ ਜਿਸ ’ਤੇ ਕਤਲ, ਇਰਾਦਾ ਕਤਲ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.), ਆਰਮਜ਼ ਐਕਟ ਆਦਿ ਨਾਲ ਸਬੰਧਤ 11 ਅਪਰਾਧਿਕ ਕੇਸ ਚੱਲ ਰਹੇ ਹਨ, ਦਾ ਨਜ਼ਦੀਕੀ ਸਾਥੀ ਵੀ ਹੈ। ਇਸ ਸਮੇਂ ਬੱਗਾ ਤਿਹਾੜ ਜੇਲ੍ਹ ਵਿੱਚ ਬੰਦ ਹੈ। Terrorist Arrest

ਗੈਂਗਸਟਰ ਹਰਪ੍ਰੀਤ ਸਿੰਘ ਭਾਊ ਗ੍ਰਿਫਤਾਰ
(ਸੱਚ ਕਹੂੰ ਨਿਊਜ਼) ਫਰੀਦਕੋਟ। ਗੈਂਗਸਟਰ ਹਰਪ੍ਰੀਤ ਸਿੰਘ ਭਾਊ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਗ੍ਰਿਫਤਾਰ ਕਰ ਲਿਆ ਹੈ। ਭਾਊ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਹੈ । ਪੰਜਾਬ ’ਚ ਕਈ ਕਤਲਾਂ ’ਚ ਭਾਊ ਦਾ ਵੱਡਾ ਹੱਥ ਹੈ। ਏਜੀਟੀਐਫ ਵੱਲੋਂ ਹਰਪ੍ਰੀਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਮੁਲਜ਼ਮ ਫਰੀਦਕੋਟ ਦੇ ਪਿੰਡ ਢੈਪਈ ਦਾ ਰਹਿਣ ਵਾਲਾ ਹੈ। ਸਿੱਧ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਉਸ ਦਾ ਜੁੜਵਾਂ ਭਰਾ ਮਨਪ੍ਰੀਤ ਸਿੰਘ ਜੇਲ੍ਹ ਵਿੱਚ ਹੈ।

ਇਹ ਵੀ ਪੜ੍ਹੋ : 7 ਕਰੋੜ ਨਹੀਂ ਲੁਟੇਰਿਆਂ ਨੇ 8.49 ਕਰੋੜ ਰੁਪਏ ਲੁੱਟੇ ਹਨ ਸੀਐਮਐਸ ਕੰਪਨੀ ਦੇ ਦਫ਼ਤਰ ’ਚੋਂ’

ਗੈਂਗਸ਼ਟਰ ਜਰਨੈਲ ਸਿੰਘ ਦੇ ਕਤਲ ’ਚ ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀ ਭੂਮਿਕਾ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅੰਮ੍ਰਿਤਸਰ ਦੇ ਪਿੰਡ ਸਠਿਆਲਾ ਵਿੱਚ ਗੈਂਗਸਟਰ ਜਰਨੈਲ ਸਿੰਘ ਦੇ ਕਤਲ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਬੰਬੀਹਾ ਗੈਂਗ (Bambiha Gang) ਦੇ 10 ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਨਾਂ 10 ਸ਼ੂਟਰਾਂ ਦੀ ਤਸਵੀਰ ਵਾਇਰਲ ਕੀਤੀ ਹੈ।

ਇਹ ਵੀ ਪੜ੍ਹੋ : 26/11 ਹਮਲੇ ਦੇ ਅੱਤਵਾਦੀ ਦੀ ਪਾਕਿਸਤਾਨੀ ਜ਼ੇਲ੍ਹ ’ਚ ਮੌਤ

ਡੀਜੀਪੀ ਯਾਦਵ ਨੇ ਦੱਸਿਆ ਕਿ ਪੁਲਿਸ ਇਨ੍ਹਾਂ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ ਤੇ ਛੇਤੀ ਹੀ ਇਨਾਂ ਨੂੰ ਫੜ੍ਹ ਲਿਆ ਜਾਵੇਗਾ। ਇਸ ਸਾਜਿਸ਼ ਦਾ ਪਰਦਾਫਾਸ਼ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਕੀਤਾ ਹੈ ਅਤੇ ਇਸ ਘਟਨਾ ਵਿੱਚ ਬੰਬੀਹਾ ਗੈਂਗ ਦੇ 10 ਮੁਲਜ਼ਮਾਂ/ਸ਼ੂਟਰਾਂ ਦੀ ਭੂਮਿਕਾ ਦਾ ਪਤਾ ਲਗਾਇਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ।

In the recent shootout incident at Vill Sathiala, Amritsar Rural: Murder of Jarnail Singh

Anti Gangster Task Force (#AGTF) has unraveled the entire conspiracy and established the role of 10 accused/shooters of Bambiha Gang in the incident. Raids are on to arrest the accused. 1/2 pic.twitter.com/VaSHJ1I5kk

— DGP Punjab Police (@DGPPunjabPolice) May 30, 2023

ਜਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਸਠਿਆਲਾ ਪਿੰਡ ’ਚ ਬੀਤੇ ਕੁਝ ਦਿਨਾ ਪਹਿਲਾਂ ਦਿਨ-ਦਿਹਾੜੇ ਗੈਂਗਸਟਰ ਜਰਨੈਲ ਸਿੰਘ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸਠਿਆਲਾ ਪਿੰਡ ਵਿੱਚ ਸਵਿਫਟ ਕਾਰ ਵਿੱਚ (Gangster Murder ) ਆਏ ਗੋਪੀ ਘਨਸ਼ਿਆਮਪੁਰੀਆ ਗੈਂਗ ਦੇ 4 ਨਕਾਬਪੋਸ਼ ਸ਼ੂਟਰਾਂ ਨੇ ਕਰੀਬ 20 ਤੋਂ ਵੱਧ ਗੋਲੀਆਂ ਚਲਾਈਆਂ। ਸ਼ੂਟਰਾਂ ਨੇ ਉਸ ਨੂੰ ਘਰ ਦੇ ਨੇੜੇ ਦੁਕਾਨ ਦੇ ਬਾਹਰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ। ਕਤਲ ਕਰਨ ਤੋਂ ਬਾਅਦ ਸ਼ੂਟਰ ਫਰਾਰ ਹੋ ਗਏ। Bambiha Gang

ਇਸ ਹਮਲੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈਆਂ ਹਨ,. ਜਿਸ ਦੇ ਨਕਾਬਪੋਸ਼ ਬਦਮਾਸ਼ ਦੁਕਾਨ ਦੇ ਬਾਹਰ ਪਹੁੰਚ ਗਏ। ਉਨ੍ਹਾਂ ਨੂੰ ਦੇਖ ਕੇ ਗੈਂਗਸ਼ਟਰ ਜਰਨੈਲ ਸਿੰਘ ਅੰਦਰੋਂ ਭੱਜਣ ਲੱਗ ਪੈਂਦਾ ਹੈ, ਉਦੋਂ ਹੀ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਉਸ ‘ਤੇ ਇਕ ਤੋਂ ਬਾਅਦ ਇਕ 20 ਰਾਉਂਡ ਫਾਇਰ ਕੀਤੇ। ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਤਿੰਦਰ ਸਿੰਘ, ਐਸ.ਐਸ.ਪੀ ਨੇ ਦੱਸਿਆ ਕਿ ਕਾਤਲਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਦੀ ਗ੍ਰਿਫਤਾਰੀ ਕਰ ਲਈ ਜਾਵੇਗੀ। ਉਨਾਂ ਖਿਲਾਫ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਨ ਸਮੇਤ ਚਾਰ ਐਫਆਈਆਰ ਦਰਜ ਹਨ।

ਏਜੀਟੀਐਫ਼ ਨੇ 7 ਕਤਲ ਕੇਸਾਂ ’ਚ ਭਗੌੜਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰ
ਬੰਬੀਹਾ ਗੈਂਗ ਵੱਲੋਂ ਨੀਰਜ ਚਸਕਾ ਨੂੰ ਗਿ੍ਰਫਤਾਰ ਕਰਨ ’ਤੇ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ

ਚੰਡੀਗੜ੍ਹ। ਦੇਸ਼ ਦੇ ਕਈ ਸੂਬਿਆਂ ’ਚ ਵਾਂਟੇਡ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ ਏਜੀਟੀਐਫ ਨੇ ਗਿ੍ਰਫਤਾਰ ਕੀਤਾ ਹੈ। ਨੀਰਜ ਚਸਕਾ ਕਤਲ ਦੀਆਂ ਕਰੀਬ 7 ਵਾਰਦਾਤਾਂ ਵਿੱਚ ਲੋੜੀਂਦਾ ਸੀ। ਏਜੀਟੀਐਫ਼ ਟੀਮ ਹੁਣ ਸ਼ੂਟਰ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸਦੇ ਨੈੱਟਵਰਕ ਨਾਲ ਜੁੜੇ ਹੋਰ ਸ਼ੂਟਰਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ। ਨੀਰਜ ਚਸਕਾ ’ਤੇ ਪੰਜਾਬ ਸਮੇਤ ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ’ਚ ਕਈ ਅਪਰਾਧਿਕ ਮਾਮਲੇ ਦਰਜ ਹਨ।

ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਦਿੱਤੀ ਚੇਤਾਵਨੀ

ਬੰਬੀਹਾ ਗਰੁੱਪ ਨੇ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਦੀ ਗਿ੍ਰਫਤਾਰੀ ’ਤੇ ਸੋਸ਼ਲ ਮੀਡੀਆ ’ਤੇ ਪੋਸਟ ਅਪਲੋਡ ਕਰਕੇ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ। ਪੰਜਾਬ ਪੁਲਿਸ ਵਿਭਾਗ ਨੇ ਨੀਰਜ ਚਸਕਾ ਨੂੰ ਗਿ੍ਰਫਤਾਰ ਕਰਨ ’ਤੇ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਪੰਜਾਬ ਪੁਲਿਸ ਗੈਂਗਸਟਰਾਂ ਵੱਲੋਂ ਵਰਤੇ ਜਾਂਦੇ ਸੋਸ਼ਲ ਪਲੇਟਫਾਰਮਾਂ ’ਤੇ ਵੀ ਲਗਾਤਾਰ ਨਜ਼ਰ ਰੱਖ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ