Purchase Of Paddy - Sach Kahoon Punjabi

ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ, ਕੀਤਾ ਰੋਡ ਜਾਮ
Lehragaga News: ਲਹਿਰਾਗਾਗਾ (ਨੈਨਸੀ ਇੰਸਾਂ)। ਝੋਨੇ ਦੇ ਚੱਲ ਰਹੇ ਸੀਜਨ ਦੌਰਾਨ ਮੰਡੀਆਂ ’ਚ ਖਰੀਦੇ ਗਏ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਅੱਜ ਕਿਸਾਨਾਂ ਵੱਲੋਂ ਪਿੰਡ ਰਾਏਧਰਾਨਾ ਵਿਖੇ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਥ ਵਿੰਗ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਲੌਂਗੋਵਾਲ ਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਅੰਦਰ ਵੀ ਕਿਸਾਨਾਂ ਤੇ ਮਜ਼ਦੂਰਾਂ ਦੀ ਰੱਜ ਕੇ ਬੇਕਦਰੀ ਕੀਤੀ ਜਾ ਰਹੀ ਹੈ, ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਮਹੀਨਿਆ ਤੋਂ ਮੰਡੀਆ ’ਚ ਰੁਲ ਰਹੀ ਹੈ।

ਇਹ ਖਬਰ ਵੀ ਪੜ੍ਹੋ : Punjab News: ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਸੱਤੀ ਗੈਂਗ ਦਾ ਸਰਗਨਾ ਕਾਬੂ

ਕਿਸਾਨਾਂ ਨੂੰ ਨਮੀ ਚੈਕ ਕਰਨ ਦੇ ਬਹਾਨੇ ਲਗਾਤਾਰ ਮੰਡੀਆਂ ’ਚ ਰੋਲਿਆ ਜਾ ਰਿਹਾ ਹੈ, ਪ੍ਰਵਾਸੀ ਮਜ਼ਦੂਰਾਂ ਦਾ ਵੀ ਬਹੁਤ ਬੁਰਾ ਹਾਲ ਹੈ, ਕੰਮ ਨਾ ਹੋਣ ਕਾਰਨ ਰੋਜ਼ੀ-ਰੋਟੀ ਤੋਂ ਵੀ ਮੁਤਾਜ ਹਨ। ਪ੍ਰਸ਼ਾਸਨ ਵੱਲੋਂ ਬਣਦਾ ਰੋਲ ਨਹੀਂ ਨਿਭਾਇਆ ਜਾ ਰਿਹਾ ਹੈ, ਜਿਸ ਤੋਂ ਅੱਕ ਕੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਅੱਜ ਰੋਡ ਜਾਮ ਕਰਕੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਨਾਆਰੇਬਾਜ਼ੀ ਕੀਤੀ ਗਈ। ਇਸ ਮੌਕੇ ਸਤਿਗੁਰ ਸਿੰਘ, ਬਲਬੀਰ ਸਿੰਘ ਰਾਏਧਾਰਾਨਾ, ਸ਼ਿਗਾਰਾ ਸਿੰਘ, ਬਲਜਿੰਦਰ ਸਿੰਘ, ਬੂਟਾ ਸਿੰਘ ਰਾਏਧਰਾਨਾ, ਮਿੱਠੂ ਸਿੰਘ ਹਾਜਰ ਸਨ। Lehragaga News

Farmers Protest: ਮੰਤਰੀ ਦੇ ਦਰਾਂ ’ਚ ਕਿਸਾਨਾਂ ਦਾ ਧਰਨਾ ਬਾਰਵੇਂ ਦਿਨ ਵੀ ਜਾਰੀ
ਝੋਨੇ ਦੀ ਖਰੀਦ ਅਤੇ ਲਿਫਟਿੰਗ, ਡੀਏਪੀ ਖਾਦ ਦੀ ਕਮੀ ਨੂੰ ਲੈ ਕੇ ਚੱਲ ਰਿਹਾ ਧਰਨਾ

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸਨਾਮ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਜੋ ਮੋਰਚਾ ਲਗਾਤਾਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਚੱਲ ਰਿਹਾ ਹੈ, ਇਹ ਮੋਰਚਾ ਅੱਜ ਬਾਰਵੇਂ ਦਿਨ ਵਿੱਚ ਚਲਾ ਗਿਆ ਹੈ ਇਹ ਮੋਰਚਾ ਝੋਨੇ ਦੀ ਖਰੀਦ ਅਤੇ ਲਿਫਟਿੰਗ, ਡੀਏਪੀ ਖਾਦ ਦੀ ਕਮੀ ਅਤੇ ਝੋਨੇ ਦੀ ਪਰਾਲੀ ਦੇ ਪਾਏ ਜਾ ਰਹੇ ਪਰਚਾ ਪਰਚਿਆਂ ਨੂੰ ਲੈ ਕੇ ਲਗਾਇਆ ਗਿਆ ਹੈ। Farmers Protest

ਇਹ ਵੀ ਪੜ੍ਹੋ: Special Moong Dal Pakoda: ਕੀ ਤੁਸੀਂ ਵੀ ਹੋ ਪਕੌੜਿਆਂ ਦੇ ਸ਼ੌਕੀਨ, ਤਾਂ ਇਹ ਰੈਸਿਪੀ ਤੁਹਾਡੇ ਲਈ, ਪੜ੍ਹੋ ਤੇ ਅਜਮਾਓ

ਇਸ ਸਮੇਂ ਆਗੂਆਂ ਨੇ ਸੰਬੋਧਨ ਹੁੰਦੇ ਹੋਇਆ ਕਿਹਾ ਕਿ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕਿਸਾਨਾਂ ਨੂੰ ਜਾਣ ਬੁੱਝ ਕੇ ਖੱਜਲ-ਖੁਆਰ ਕਰ ਰਹੀਆਂ ਹਨ ਦੇਸ਼ ਵਿੱਚ ਬਹੁਤ ਲੋਕ ਅਜਿਹੇ ਹਨ ਜਿਨਾਂ ਨੂੰ ਇੱਕ ਟਾਈਮ ਦੀ ਰੋਟੀ ਵੀ ਨਸੀਬ ਨਹੀਂ ਹੁੰਦੀ ਪਰ ਇਹ ਸਰਕਾਰਾਂ ਸਰਕਾਰੀ ਭੰਡਾਰਾ ਨੂੰ ਖਤਮ ਕਰਕੇ ਸਾਰੇ ਅਨਾਜ ਨੂੰ ਕਾਰਪੋਰੇਟ ਦੇ ਹੱਥਾਂ ਵਿੱਚ ਸੌਂਪਣਾ ਚਾਹੁੰਦੀਆਂ ਹਨ ਜਿਸ ਨਾਲ ਦੇਸ਼ ਵਿੱਚ ਭੁੱਖਮਰੀ ਹੋਰ ਜਿਆਦਾ ਤੇਜ਼ੀ ਨਾਲ ਵਧੇਗੀ ਅਤੇ ਕਿਸਾਨਾਂ ਦੀ ਵੱਡੀ ਪੱਧਰ ’ਤੇ ਲੁੱਟ ਹੋਵੇਗੀ ਇਹ ਸਰਕਾਰਾਂ ਚਾਹੁੰਦੀਆਂ ਹਨ ਕਿ ਇਥੋਂ ਦੀ ਸਾਰੀ ਜ਼ਮੀਨ ਕਿਸੇ ਨਾ ਕਿਸੇ ਢੰਗ ਨਾਲ ਵੱਡੀਆਂ ਕੰਪਨੀਆਂ ਨੂੰ ਸਮਾਈ ਜਾਵੇ ਅਤੇ ਆਹ ਛੋਟੇ ਕਿਸਾਨਾਂ ਨੂੰ ਖੇਤੀ ਤੋਂ ਬਾਹਰ ਕੀਤਾ ਜਾਵੇ।

ਜਦੋਂ ਸਰਕਾਰਾਂ ਨੂੰ ਇਹਨਾਂ ਸਾਰੀਆਂ ਨੀਤੀਆਂ ’ਤੇ ਪਹਿਰਾ ਦਿੰਦੀਆਂ ਹਨ ਅਤੇ ਕਿਸਾਨਾਂ-ਮਜ਼ਦੂਰਾਂ ਦੇ ਹੱਥੋਂ ਉਹਨਾਂ ਦੀ ਜ਼ਮੀਨ ਉਹਨਾਂ ਦੀ ਕਿਰਤ ਖੋਹੀ ਜਾ ਰਹੀ ਹੈ ਤਦ ਸੰਘਰਸ਼ਸ਼ੀਲ ਜਥੇਬੰਦੀਆਂ ਇਹਨਾਂ ਸਾਰੀਆਂ ਕਾਰਪੋਰੇਟ ਘਰਾਣਿਆਂ ਦੀਆਂ ਨੀਤੀਆਂ ਨੂੰ ਖਾਰਜ ਕਰਕੇ ਲੋਕ ਪੱਖੀ ਨੀਤੀਆਂ ਬਣਾਉਣ ਸਬੰਧੀ ਸਰਕਾਰਾਂ ਨੂੰ ਅਪੀਲ ਕਰਦੀਆਂ ਹਨ ਕਿ ਜੇਕਰ ਅਨਾਜ ਉੱਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੁੰਦਾ ਹੈ ਤਾਂ ਇੱਥੇ ਕਣਕ ਦਾ ਆਟਾ 200 ਤੋਂ 300 ਪ੍ਰਤੀ ਕਿਲੋ ਦੇ ਹਿਸਾਬ ਨਾਲ ਮਿਲੇਗਾ।

ਕਿਸਾਨ-ਮਜ਼ਦੂਰ ਭਾਈਚਾਰੇ ਅਤੇ ਸਮੂਹ ਛੋਟੇ ਦੁਕਾਨਦਾਰਾਂ ਅਪੀਲ ਹੈ ਕਿ ਸਾਨੂੰ ਇਕੱਠੇ ਹੋ ਕੇ ਲੜਨ ਦੀ ਲੋੜ ਹੈ : ਆਗੂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਸ ਸਮੇਂ ਸਮੂਹ ਕਿਸਾਨ -ਮਜ਼ਦੂਰ ਭਾਈਚਾਰੇ ਅਤੇ ਸਮੂਹ ਛੋਟੇ ਦੁਕਾਨਦਾਰਾਂ ਅਪੀਲ ਕਰਦੀ ਹੈ ਕਿ ਸਾਨੂੰ ਇਕੱਠੇ ਹੋ ਕੇ ਲੜਨ ਦੀ ਲੋੜ ਹੈ। ਇਸ ਮੌਕੇ ਬਲਾਕ ਆਗੂ ਮਨੀ ਸਿੰਘ ਭੈਣੀ, ਯਾਦਵਿੰਦਰ ਸਿੰਘ ਚੱਠਾ,ਜਿੰਦਰ ਚੀਮਾ,ਜੀਤ ਗੰਢੂਆਂ,ਜਸਵੀਰ ਕੌਰ ਉਗਰਾਹਾਂ, ਮਨਜੀਤ ਕੌਰ ਤੋਲਾਵਾਲ, ਰਣਦੀਪ ਕੌਰ ਰਟੋਲਾਂ, ਸੁਖਵਿੰਦਰ ਕੌਰ, ਚਰਨਜੀਤ ਕੌਰ ਜਖੇਪਲ,ਆਦਿ ਹਾਜ਼ਰ ਸਨ। Farmers Protest

Farmers Protest: ਮੰਡੀਆਂ ’ਚ ਰੁਲ ਰਹੀ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨਾਂ ਨੇ ਕੀਤਾ ਰੋਡ ਜਾਮ
ਝੋਨੇ ਦੀ ਫਸਲ ਮੰਡੀਆਂ ਵਿੱਚ ਰੋਲ ਪੰਜਾਬ ਸਰਕਾਰ ਵੱਲੋ ਕਿਸਾਨਾਂ ਨੂੰ ਸੜਕਾਂ ਉੱਪਰ ਆਉਣ ਲਈ ਕੀਤਾ ਜਾ ਰਿਹਾ ਮਜ਼ਬੂਰ | Farmers Protest

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਫਰੀਦਕੋਟ ਦੇ ਸਾਦਿਕ ਚੌਕ ਵਿਖੇ ਮੰਡੀਆਂ ਵਿੱਚ ਰੁਲ ਰਹੀ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਉਣ ਲਈ ਰੋਡ ਜਾਮ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹੋਇਆ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਤਿਆਰੀਆਂ ਮੁਕੰਮਲ ਹੋਣ ਅਤੇ ਝੋਨੇ ਦਾ ਦਾਣਾ-ਦਾਣਾ ਖਰੀਦਣ ਦੇ ਦਾਅਵੇ ਕੀਤੇ ਗਏ ਸਨ। Farmers Protest

ਜੋ ਕਿ ਅਖਬਾਰੀ ਅਤੇ ਟੀਵੀ ਚੈਨਲਾਂ ਦੇ ਬਿਆਨਾਂ ਤੱਕ ਹੀ ਸੀਮਤ ਹੋ ਕੇ ਰਹਿ ਗਏ ਹਨ ਅਤੇ ਅਸਲੀਅਤ ਵਿੱਚ ਅੱਜ 19 ਅਕਤੂਬਰ ਨੂੰ ਵੀ ਕਿਸਾਨ MSP ਉੱਪਰ ਝੋਨਾ ਵੇਚਣ ਦੀ ਉਡੀਕ ਵਿੱਚ ਮੰਡੀਆਂ ਵਿੱਚ ਬੈਠਾ ਰੁਲ ਰਿਹਾ ਹੈ ਅਤੇ ਜਿਨਾਂ ਕਿਸਾਨਾਂ ਵੱਲੋ ਝੋਨੇ ਦੀ ਕਟਾਈ ਕੀਤੇ ਨੂੰ 20 ਤੋਂ 25 ਦਿਨ ਹੋ ਚੁੱਕੇ ਹਨ ਉਹਨਾ ਕਿਸਾਨਾ ਦਾ ਝੋਨਾ ਅੱਜ ਵੀ ਮੰਡੀਆਂ ਵਿੱਚ ਪਿਆ ਰੁਲ ਰਿਹਾ ਹੈ ਅਤੇ ਕੁੰਭਕਰਨੀ ਨੀਂਦ ਸੁੱਤੀ ਪਈ।

ਮੁੱਖ ਮੰਤਰੀ ਪੰਜਾਬ ਦੀ ਅਪੀਲ ਉੱਪਰ ਪੂਸਾ 44 ਝੋਨਾਂ ਛੱਡ ਘੱਟ ਸਮਾਂ ਲੈਣ ਵਾਲੀਆ ਕਿਸਮਾਂ ਬੀਜਣ ਵਾਲੇ ਕਿਸਾਨ ਮੰਡੀਆਂ ਵਿੱਚ ਰਹੇ ਹਨ ਰੁਲ

ਭਗਵੰਤ ਮਾਨ ਸਰਕਾਰ ਵੱਲੋਂ 19 ਅਕਤੂਬਰ ਨੂੰ ਵੀ ਝੋਨੇ ਦੀ ਸਰਕਾਰੀ ਖਰੀਦ ਸੁਚੱਜੇ ਢੰਗ ਨਾਲ ਸ਼ੁਰੂ ਨਹੀਂ ਕਰਵਾਈ ਜਾ ਸਕੀ ਅਤੇ ਜੋ ਤਿਆਰੀਆਂ ਪੰਜਾਬ ਸਰਕਾਰ ਨੂੰ ਛੇ ਮਹੀਨੇ ਪਹਿਲਾਂ ਕਰਨੀਆਂ ਚਾਹੀਦੀਆਂ ਸਨ ਉਹ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਕੀਤੀਆਂ ਜਾ ਰਹੀਆਂ ਹਨ ਅਤੇ ਸਾਜਿਸ਼ਾਂ ਤਹਿਤ ਹੀ ਪੰਜਾਬ ਸਰਕਾਰ ਵੱਲੋ ਕੇਂਦਰ ਸਰਕਾਰ ਨਾਲ ਮਿਲੀਭੁਗਤ ਕਰਕੇ ਮੰਡੀ ਸਿਸਟਮ ਨੂੰ ਤੋੜਨ ਲਈ ਇੱਕ ਦੂਜੇ ਨੂੰ ਚਿੱਠੀਆਂ ਲਿਖਣ ਦੀ ਖੇਡ ਖੇਡੀ ਜਾ ਰਹੀ ਹੈ। Farmers Protest

ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਦੀਆ ਗਲਤ ਨੀਤੀਆਂ ਕਾਰਨ ਹੀ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਅਤੇ ਪੰਜਾਬ ਸਰਕਾਰ ਵੱਲੋਂ ਪੂਸਾ 44 ਪਰਮਲ ਦੇ ਬਦਲ ਦੇ ਤੌਰ ’ਤੇ ਘੱਟ ਸਮਾਂ ਲੈਣ ਵਾਲੀਆ ਕਿਸਮਾਂ ਬੀਜਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਗਿਆ ਸੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਘੱਟ ਸਮੇਂ ਵਾਲੀਆਂ ਕਿਸਮਾਂ ਦਾ ਦਾਣਾ ਦਾਣਾ ਚੁੱਕਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਹੁਣ ਉਹਨਾਂ ਦੇ ਸਰਕਾਰੀ ਅਫਸਰ ਇਹ ਕਿਸਮਾਂ ਨਾ ਖਰੀਦਣ ਦੇ ਬਿਆਨ ਦੇ ਕੇ ਕਿਸਾਨਾ ਦੀ ਲੁੱਟ ਦਾ ਕਾਰਨ ਬਣ ਰਹੇ ਹਨ। Farmers Protest

ਸਰਕਾਰ ਕਿਸਾਨਾਂ ’ਤੇ ਪਰਾਲੀ ਸਾਡ਼ਨ ਦੇ ਕਰ ਰਹੀ ਹੈ ਪਰਚੇ ਦਰਜ | Farmers Protest

ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਤੁਰੰਤ ਬਾਂਹ ਫੜਦੇ ਹੋਏ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਹੋਈ ਫਸਲ ਦਾ ਦਾਣਾ ਦਾਣਾ ਚੁੱਕਣ ਦੇ ਪ੍ਰਬੰਧ ਨਾ ਕੀਤੇ ਤਾਂ ਫੇਰ ਜਥੇਬੰਦੀ ਮੀਟਿੰਗ ਕਰਕੇ ਸਖਤ ਪ੍ਰੋਗਰਾਮ ਉਲੀਕਣ ਲਈ ਮਜਬੂਰ ਹੋਵੇਗੀ। ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਗ੍ਰੀਨ ਟ੍ਰਿਬਿਊਨਲ ਵੱਲੋਂ 2018 ਵਿੱਚ ਕਿਸਾਨਾਂ ਨੂੰ ਪਰਾਲੀ ਖੇਤਾਂ ਵਿੱਚ ਮਰਜ ਕਰਨ ਲਈ ਵਿੱਤੀ ਸਹਾਇਤਾ ਅਤੇ ਫਰੀ ਵਿੱਚ ਸੰਦ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਗਏ ਸਨ ਅਤੇ ਮਾਣਯੋਗ ਸੁਪਰੀਮ ਕੋਰਟ ਵੱਲੋਂ 2019 ਵਿੱਚ 100 ਰੁਪਏ ਪ੍ਰਤੀ ਕੁਇੰਟਲ ਝੋਨੇ ਉੱਪਰ ਬੋਨਸ ਦੇਣ ਦੇ ਸਰਕਾਰ ਨੂੰ ਹੁਕਮ ਦਿੱਤਾ ਗਏ ਸਨ ਪ੍ਰੰਤੂ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜਾ ਅਤੇ ਸੰਦ ਮੁਹੱਈਆ ਕਰਵਾਉਣ ਦੀ ਬਜਾਏ ਆਪਣੀਆਂ ਨਕਾਮੀਆਂ ਲੁਕਾਉਣ ਲਈ ਕਿਸਾਨਾਂ ਉੱਪਰ ਪਰਾਲੀ ਸਾੜਨ ਦੇ ਪਰਚੇ ਦਰਜ ਕਰ ਰਹੀ ਹੈ ਜੋ ਕਿ ਅਤਿ ਨਿੰਦਣਯੋਗ ਹਨ।

ਇਹ ਵੀ ਪੜ੍ਹੋ: Longowal News: ਨਵੇਂ ਬਣੇ ਸਰਪੰਚ ਬਲਵੀਰ ਸਿੰਘ ਨੂੰ ਕੈਬਨਿਟ ਮੰਤਰੀ ਅਮਨ ਅਰੋਡ਼ਾ ਨੇ ਦਿੱਤੀ ਵਧਾਈ

ਕਿਸਾਨ ਆਗੂਆਂ ਨੇ ਅੱਗੇ ਗੱਲਬਾਤ ਕਰਦਿਆ ਹੋਇਆ ਕਿਹਾ ਕਿ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਦੀ ਗੱਲ ਕਰਦੀ ਹੈ ਪ੍ਰੰਤੂ ਕਿਸਾਨਾਂ ਨੂੰ ਆਲੂ ਬੀਜਣ ਲਈ ਡੀਏਪੀ ਖਾਦ ਨਹੀਂ ਮਿਲ ਰਹੀ ਅਤੇ 25 ਅਕਤੂਬਰ ਤੋਂ ਕਣਕ ਦਾਅ ਵਧੀਆ ਝਾੜ ਲੈਣ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੀ ਸਿਫਾਰਿਸ਼ ਅਨੁਸਾਰ ਕਣਕ ਦੀ ਬਿਜਾਈ ਸ਼ੁਰੂ ਹੋ ਜਾਣੀ ਹੈ ਪਰ ਜੋ DAP ਖਾਦ ਬਾਜ਼ਾਰ ਦੇ ਵਿੱਚੋਂ ਮਿਲਦੀ ਵੀ ਹੈ ਤਾਂ ਉਸ ਦੇ ਨਾਲ ਦੁਕਾਨਦਾਰਾਂ ਵੱਲੋਂ ਵਾਧੂ ਸਮਾਨ ਦਿੱਤਾ ਜਾ ਰਿਹਾ ਹੈ ਇਸ ਲਈ ਪੰਜਾਬ ਸਰਕਾਰ ਕੋ ਆਪਰੇਟਿਵ ਸੋਸਾਇਟੀਆਂ ਰਾਹੀਂ ਤੁਰੰਤ ਕਿਸਾਨਾਂ ਨੂੰ ਡੀਏਪੀ ਖਾਦ ਮੁਹੱਈਆ ਕਰਵਾਏ। Farmers Protest

ਇਸ ਮੌਕੇ ਉਹਨਾਂ ਨਾਲ: ਬੋੜ ਸਿੰਘ ਰੁਪਈਏ ਵਾਲਾ ਜਿਲਾ ਪ੍ਰਧਾਨ ਫਰੀਦਕੋਟ ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਨਰਲ ਸਕੱਤਰ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ, ਤੇਜਾ ਸਿੰਘ ਅਤੇ ਚਰਨਜੀਤ ਸਿੰਘ ਬਲਾਕ ਪ੍ਰਧਾਨ ਫਰੀਦਕੋਟ, ਨਾਇਬ ਸਿੰਘ ਸ਼ੇਰ ਸਿੰਘ ਵਾਲਾ ਬਲਾਕ ਪ੍ਰਧਾਨ ਸਾਦਿਕ ਆਦਿ ਕਿਸਾਨ ਆਗੂ ਹਾਜ਼ਰ ਸਨ।

Paddy Procurement : ਡਿਪਟੀ ਕਮਿਸ਼ਨਰ ਵੱਲੋਂ ਨਾਭਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ
ਮਜ਼ਦੂਰਾਂ ਦੀ ਹੜਤਾਲ ਨਾਲ ਕਾਰਨ ਨਾਭਾ ਅਨਾਜ ਮੰਡੀ ‘ਚ ਦੂਜੇ ਦਿਨ ਵੀ ਕੰਮਕਾਰ ਠੱਪ ਰਿਹਾ | Paddy Procurement

Paddy Procurement : (ਤਰੁਣ ਕੁਮਾਰ ਸ਼ਰਮਾ) ਨਾਭਾ। ਖੇਤਰਫਲ ਪੱਖੋਂ ਏਸ਼ੀਆ ਦੀ ਦੂਜੇ ਨੰਬਰ ‘ਤੇ ਗਿਣੀ ਜਾਂਦੀ ਨਾਭਾ ਨਵੀਂ ਅਨਾਜ ਮੰਡੀ ਵਿਖੇ ਮਜ਼ਦੂਰਾਂ ਦੀ ਹੜਤਾਲ ਕਾਰਨ ਝੋਨੇ ਦੇ ਸੀਜਨ ਦੇ ਦੂਜੇ ਦਿਨ ਵੀ ਕੰਮਕਾਰ ਠੱਪ ਰਿਹਾ। ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੀਆਂ ਭਰੀਆਂ ਟਰਾਲੀਆਂ ਨਾਭਾ ਮੰਡੀ ਲਿਆਂਦੀਆਂ ਜਰੂਰ ਗਈਆਂ ਪ੍ਰੰਤੂ ਨਾ ਹੀ ਮੰਡੀ ਮਜ਼ਦੂਰਾਂ ਨੇ ਝੋਨੇ ਦੀ ਫਸਲ ਨੂੰ ਮੰਡੀ ਵਿੱਚ ਉਤਾਰਿਆ ਅਤੇ ਨਾ ਹੀ ਇਸ ਦੀ ਸਾਫ ਸਫਾਈ ਕੀਤੀ।

ਪੁਸ਼ਟੀ ਕਰਦੇ ਨਾਭਾ ਗੱਲਾਂ ਮਜ਼ਦੂਰ ਯੂਨੀਅਨ ਪ੍ਰਧਾਨ ਲੱਖਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਗਰੀਬ ਮਜਦੂਰਾਂ ਵੱਲ ਉੱਕਾ ਧਿਆਨ ਨਹੀਂ ਦੇ ਰਹੀ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਤੀ ਕੁਇੰਟਲ ਮਜ਼ਦੂਰੀ ਵਿੱਚ ਇਕ ਰੁਪਏ ਦਾ ਕੀਤਾ ਵਾਧਾ ਗਰੀਬ ਮਜ਼ਦੂਰਾਂ ਨਾਲ ਕੋਜਾ ਮਜ਼ਾਕ ਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੰਡੀ ਮਜ਼ਦੂਰਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਭੁੱਲ ਚੁੱਕੀ ਹੈ ਅਤੇ ਗਰੀਬਾਂ ਦੀ ਜ਼ਿੰਦਗੀ ਦੀਆਂ ਔਕੜਾਂ ਨੂੰ ਹਟਾਉਣ ਦੇ ਦਾਅਵੇ ਕਰਨ ਬਾਵਜੂਦ ਅੱਜ ਤੱਕ ਕੋਈ ਵੀ ਸ਼ਲਾਘਾ ਯੋਗ ਫੈਸਲਾ ਮਜ਼ਦੂਰਾਂ ਦੇ ਹੱਕ ਵਿੱਚ ਨਹੀਂ ਕੀਤਾ ਗਿਆ।

ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਪ੍ਰੀਤੀ ਯਾਦਵ

ਉਨ੍ਹਾਂ ਦੋਸ਼ ਲਾਇਆ ਕਿ ਡਿਪਟੀ ਕਮਿਸ਼ਨਰ ਪਟਿਆਲਾ ਪ੍ਰੀਤੀ ਯਾਦਵ ਵੱਲੋਂ ਨਾਭਾ ਦੀ ਨਵੀਂ ਅਨਾਜ ਮੰਡੀ ਦੇ ਵਿਸ਼ੇਸ਼ ਦੌਰੇ ਦੀ ਨਾ ਹੀ ਮਜਦੂਰਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਮਜਦੂਰਾਂ ਨਾਲ ਕੋਈ ਗੱਲਬਾਤ ਕੀਤੀ ਗਈ। ਦੂਜੇ ਪਾਸੇ ਡਿਪਟੀ ਕਮਿਸ਼ਨਰ ਪਟਿਆਲਾ ਪ੍ਰੀਤੀ ਯਾਦਵ ਵੱਲੋਂ ਨਾਭਾ ਅਨਾਜ ਮੰਡੀ ਦਾ ਵਿਸ਼ੇਸ਼ ਦੌਰਾ ਕਰਕੇ ਸਰਕਾਰੀ ਖਰੀਦ ਦੇ ਪ੍ਰਬੰਧਾਂ ਦੀ ਜਾਣਕਾਰੀ ਲਈ ਗਈ। ਡਿਪਟੀ ਕਮਿਸ਼ਨਰ ਪਟਿਆਲਾ ਪ੍ਰੀਤੀ ਯਾਦਵ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਝੋਨੇ ਦੀ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਨਮੀ ਦੀ ਮਾਤਰਾ ਦਾ ਕੋਈ ਮਸਲਾ ਨਾ ਉੱਭਰੇ।

ਇਹ ਵੀ ਪੜ੍ਹੋ: ਪੰਜਾਬ ’ਚ ਬੇਖੌਫ ਲੁਟੇਰੇ, ਦਿਨ-ਦਿਹਾੜੇ ਗੰਨ ਪੁਆਇੰਟ ’ਤੇ ਸੋਨੇ ਦੀ ਦੁਕਾਨ ’ਚ ਲੁੱਟ

ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਤਾਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਔਕੜ ਪੇਸ਼ ਨਹੀਂ ਆਉਣੀ ਚਾਹੀਦੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਵਿਸ਼ੇਸ਼ ਤੌਰ ‘ਤੇ ਪੰਜਾਬ ਦੀਆਂ ਮੰਡੀਆਂ ਸੰਬੰਧੀ ਰੋਜਾਨਾ ਅਪਡੇਟ ਮੰਗਾਉਂਦੇ ਹਨ ਜਿਸ ਕਾਰਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਕਰਨ ਵਾਲੇ ਸਰਕਾਰੀ ਅਧਿਕਾਰੀ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਏਗਾ। Paddy Procurement

ਝੋਨੇ ਦੇ ਨਿਰਵਿਘਨ ਖਰੀਦ ਲਈ ਪੰਜਾਬ ਸਰਕਾਰ ਤਿਆਰ, 1 ਅਕਤੂਬਰ ਤੋਂ ਸ਼ੁਰੂ ਹੋਏਗੀ ਖਰੀਦ
ਮੌਜੂਦਾ ਸੀਜ਼ਨ ਵਿੱਚ 182 ਲੱਖ ਮੀਟਰਕ ਟਨ ਝੋਨਾ ਖਰੀਦਣ ਦੀ ਉਮੀਦ (Purchase Of Paddy)

(ਅਸ਼ਵਨੀ ਚਾਵਲਾ) ਚੰਡੀਗੜ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ, ਪੰਜਾਬ ਸਰਕਾਰ ਨੇ 1 ਅਕਤੂਬਰ, 2023 ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਯੋਗ ਰਾਈਸ ਮਿੱਲਰਾਂ ਨੂੰ ਵਾਧੂ ਝੋਨੇ ਸਬੰਧੀ ਰੀਲੀਜ਼ ਆਰਡਰ (ਆਰ.ਓ.) ਜਾਰੀ ਕਰਨ ਲਈ ਇੱਕ ਆਨਲਾਈਨ ਵਿਧੀ ਤਿਆਰ ਕੀਤੀ ਹੈ। (Purchase Of Paddy)

ਆਟੋਮੇਟਿਡ ਰੀਲੀਜ਼ ਆਰਡਰ ਮੋਡੀਊਲ ਨੂੰ ਆਨਲਾਈਨ ਲਿੰਕੇਜ ਨਾਲ ਜੋੜਿਆ ਗਿਆ ਹੈ ਤਾਂ ਜੋ ਕਾਰਜਸ਼ੀਲਤਾ, ਪਾਰਦਰਸ਼ਤਾ, ਕੁਸ਼ਲਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪਹਿਲਕਦਮੀ ਮਿੱਲਰਾਂ ਲਈ ਇੱਕ ਸੁਚਾਰੂ ਅਤੇ ਸੁਵਿਧਾਜਨਕ ਪ੍ਰਣਾਲੀ ਪ੍ਰਦਾਨ ਕਰਨ ਦੇ ਨਾਲ-ਨਾਲ ਖਰੀਦ ਕਾਰਜਾਂ ਵਿੱਚ ਗੈਰ-ਕਾਨੂੰਨੀ ਜਾਂ ਭਿ੍ਰਸ਼ਟ ਗਤੀਵਿਧੀਆਂ ਦੀ ਕਿਸੇ ਵੀ ਤਰਾਂ ਦੀ ਸੰਭਾਵਨਾ ਨੂੰ ਖਤਮ ਕਰੇਗੀ।

ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਆਰ.ਓ. ਦੀ ਲੈਣ ਲਈ ਤਰਜੀਹ ਕ੍ਰਮ ਆਰ.ਓ. ਇੰਟਾਈਟਲਮੈਂਟ (ਵੱਧ ਤੋਂ ਵੱਧ ਅਲਾਟ ਹੋਣ ਯੋਗ ਝੋਨਾ – ਮੁਫ਼ਤ ਝੋਨਾ) ਹੋਵੇਗਾ ਅਤੇ ਉਸ ਤੋਂ ਬਾਅਦ ਕੇਂਦਰ ਵੱਲੋਂ ਕੀਤੀ ਜਾਣ ਵਾਲੀ ਬਰਾਬਰ ਕਟੌਤੀ ਅਤੇ ਝੋਨੇ ਦੀ ਮੁਫ਼ਤ ਅਲਾਟਮੈਂਟ ਹੋਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਮਿੱਲਰ ਦੁਆਰਾ ਦਿੱਤੀ ਗਈ ਅਰਜ਼ੀ ’ਤੇ ਪੋਰਟਲ ਰਾਹੀਂ ਸਵੈ-ਚਾਲਿਤ ਪ੍ਰਕਿਰਿਆ ਰਾਹੀਂ ਗੌਰ ਕੀਤਾ ਜਾਵੇਗਾ, ਜਿਸ ਨਾਲ ਪੂਰੀ ਆਰ.ਓ. ਪ੍ਰਕਿਰਿਆ ਨੂੰ ਸਹਿਜ ਅਤੇ ਮੁਸ਼ਕਲ ਰਹਿਤ ਬਣਾਇਆ ਜਾ ਸਕੇਗਾ। ਮਿੱਲਰ ਪਿਛਲੀ ਸ਼੍ਰੇਣੀ ਵਿੱਚ ਇੰਟਾਈਟਲਮੈਂਟ ਖਤਮ ਕਰਨ ਉਪਰੰਤ ਹੀ ਅਗਲੀ ਸ਼੍ਰੇਣੀ ਵਿੱਚ ਆਰ.ਓ. ਸਬੰਧੀ ਅਰਜ਼ੀ ਦਾਖਲ ਕਰਨ ਦੇ ਯੋਗ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲਿਖਿਆ ਮੁੜ ਭਗਵੰਤ ਮਾਨ ਨੂੰ ਪੱਤਰ

ਯੋਗ ਰਾਈਟ ਮਿੱਲਰ 1 ਅਕਤੂਬਰ ਤੋਂ ਬਾਅਦ ਹੀ ਵਿਸ਼ੇਸ਼ ਆਰ.ਓ. ਮੰਡੀਆਂ ਤੋਂ ਆਰ.ਓ. ਜਾਰੀ ਕਰਨ ਲਈ ਅਪਲਾਈ ਕਰਨ ਯੋਗ ਹੋਣਗੇ ਜੋ ਦੋ ਬਰਾਬਰ ਹਿੱਸਿਆਂ ਵਿੱਚ ਜਾਰੀ ਕੀਤੇ ਜਾਣਗੇ। ਵਿਭਾਗ ਕਿਸਾਨਾਂ ਲਈ ਨਿਰਵਿਘਨ ਖਰੀਦ ਪ੍ਰਕਿਰਿਆ ਸਬੰਧੀ ਨਵੇਂ ਅਨੁਭਵ ਨੂੰ ਯਕੀਨੀ ਬਣਾਉਣ ਲਈ ਪੂਰੀ ਤਰਾਂ ਤਿਆਰ ਹੈ। ਮੰਤਰੀ ਨੇ ਅੱਗੇ ਕਿਹਾ ਕਿ ਝੋਨੇ ਅਤੇ ਚੌਲਾਂ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਵਾਹਨਾਂ ਵਿੱਚ ਵਹੀਕਲ ਟ੍ਰੈਕਿੰਗ ਸਿਸਟਮ ਦੀ ਲਾਜ਼ਮੀ ਸਥਾਪਨਾ ਸਮੇਤ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਮੰਤਰੀ ਨੇ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਸਮੇਂ ਸਿਰ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ, ਮੰਡੀ ਵਿੱਚ ਉਪਲਬਧ ਕੁੱਲ ਜਾਰੀ ਕਰਨਯੋਗ ਮਾਤਰਾ ਦੇ 25 ਫ਼ੀਸਦ ਤੋਂ ਵੱਧ ਦੀ ਮਾਤਰਾ ਲਈ ਆਰ.ਓ. ਜਾਰੀ ਨਹੀਂ ਕੀਤਾ ਜਾਵੇਗਾ ਅਤੇ ਕੇ.ਐਮ.ਐਸ. 2023-24 ਦੌਰਾਨ ਜਾਰੀ ਹੋਣ ਯੋਗ ਆਰ.ਓ. ਦੀ ਮਾਤਰਾ ਬੀਤੇ ਵਰੇ ਦੇ ਅੰਕੜਿਆਂ ‘ਤੇ ਨਿਰਭਰ ਕਰੇਗੀ।  ਏਕੀਕਿ੍ਰਤ(ਲਿੰਕਡ) ਮੰਡੀਆਂ ਲਈ ਆਰ.ਓ. ਇੰਟਾਈਟਲਮੈਂਟ ਸ਼੍ਰੇਣੀ ਤਹਿਤ, ਆਰ.ਓ. 9 ਅਕਤੂਬਰ ਤੋਂ 2 ਪੜਾਵਾਂ ਵਿੱਚ ਵੀ ਜਾਰੀ ਕੀਤੇ ਜਾਣਗੇ। ਬਾਕੀ 2 ਸ਼੍ਰੇਣੀਆਂ – ਕੇਂਦਰ ਵੱਲੋਂ ਅਤੇ ਝੋਨੇ ਦੀ ਮੁਫ਼ਤ ਅਲਾਟਮੈਂਟ – ਵਿੱਚ ਆਰ.ਓਜ਼. ਲਈ ਹਰੇਕ ਸ਼੍ਰੇਣੀ ਲਈ ਇੱਕ ਵਾਰ ਵਿੱਚ ਪੂਰੀ ਬਣਦੀ ਮਾਤਰਾ ਜਾਰੀ ਕੀਤੀ ਜਾ ਸਕਦੀ ਹੈ।

ਮਿੱਲਰਾਂ ਨੂੰ ਵਿਭਾਗ ਦੇ ਪੋਰਟਲ ’ਤੇ ਆਰ.ਓਜ਼ ਲਈ ਅਰਜ਼ੀ ਦੇਣੀ ਪਵੇਗੀ

ਆਰ.ਓਜ਼ ਦੀ ਮੰਗ ਕਰਨ ਵਾਲੇ ਮਿੱਲਰਾਂ ਨੂੰ ਝੋਨੇ ਦੀ ਘਾਟ ਵਾਲੇ ਜ਼ਿਲਿਆਂ ਤੋਂ ਝੋਨਾ ਤਬਦੀਲ ਕਰਨ ਲਈ 75 ਪ੍ਰਤੀ ਮੀਟਰਕ ਟਨ (ਇੱਕ ਗੈਰ-ਵਾਪਸੀਯੋਗ) ਫੀਸ ਜਮਾਂ ਕਰਾਉਣ ਦੀ ਲੋੜ ਹੋਵੇਗੀ ਜਦੋਂ ਕਿ ਵਾਧੂ ਝੋਨੇ ਜਾਂ/ਅਤੇ ਮਿਲਿੰਗ ਸਮਰੱਥਾ ਘਾਟੇ ਵਾਲੇ ਜ਼ਿਲਿਆਂ ਤੋਂ ਝੋਨੇ ਦੀ ਚੁਕਾਈ ਲਈ 50 ਰੁਪਏ ਪ੍ਰਤੀ ਮੀਟਰਕ ਟਨ ਫੀਸ ਵਸੂਲੀ ਜਾਵੇਗੀ। ਮਿੱਲਰਾਂ ਨੂੰ ਵਿਭਾਗ ਦੇ ਪੋਰਟਲ ’ਤੇ ਆਰ.ਓਜ਼ ਲਈ ਅਰਜ਼ੀ ਦੇਣੀ ਪਵੇਗੀ ਅਤੇ ਜਾਰੀ ਕੀਤੇ ਗਏ ਰੀਲੀਜ਼ ਆਰਡਰ ਸਬੰਧਤ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਮਿਤੀ ਤੋਂ 10 ਦਿਨਾਂ ਦੀ ਮਿਆਦ ਲਈ ਵੈਧ ਹੋਣਗੇ। ਰੀਲੀਜ਼ ਆਰਡਰ ਜਾਰੀ ਕਰਨ ਲਈ ਸਾਰੀਆਂ ਪ੍ਰਵਾਨਗੀਆਂ ਆਨਲਾਈਨ ਅਤੇ ਸਵੈ-ਚਾਲਿਤ ਹੋਣਗੀਆਂ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਕੋਈ ਵੀ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਕੀਤੀ ਜਾਣ ਵਾਲੀ ਬੇਨਤੀ ਸਵੀਕਾਰ ਨਹੀਂ ਕੀਤੀ ਜਾਵੇਗੀ। ਵਿਭਾਗ ਵੱਲੋਂ ਲਗਭਗ 182 ਲੱਖ ਮੀਟਰਕ ਟਨ ਝੋਨਾ ਖਰੀਦਣ ਦੀ ਉਮੀਦ ਹੈ ਜੋ ਕਿ ਕੇ.ਐਮ.ਐਸ. 2023-24 ਦੇ ਸੀ.ਐਮ.ਪੀ. ਅਨੁਸਾਰ ਯੋਗ ਰਾਈਸ ਯੂਨਿਟਾਂ ਨੂੰ ਅਲਾਟ ਕੀਤੀ ਜਾਵੇਗੀ। Purchase Of Paddy