farmers protest Punjab - Sach Kahoon Punjabi

Sunam News: ਕਿਸਾਨਾਂ ਦਾ ਮੋਰਚਾ ਜਾਰੀ, ਮੰਤਰੀ ਦੀ ਕੋਠੀ ਨਜ਼ਦੀਕ ਪਹੁੰਚੇ ਕਿਸਾਨ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ’ਚ ਪੰਜਾਬ ’ਚ 9 ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ 5 ਦਿਨਾਂ ਲਈ ਪੱਕੇ ਮੋਰਚੇ ਲਾਏ ਗਏ ਹਨ। ਇਸੇ ਤਹਿਤ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਹੀ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਕੱਲ੍ਹ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਕੋਲ ਪੰਜ ਦਿਨਾਂ ਲਈ ਪੱਕਾ ਮੋਰਚਾ ਲਾਇਆ ਗਿਆ ਹੈ। ਬੀਕੇਯੂ ਏਕਤਾ ਆਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੋਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਹੀ ’ਚ ਬੀਤੇ ਕੱਲ 14 ਸਤੰਬਰ ਤੋਂ 18 ਸਤੰਬਰ ਤੱਕ ਪੰਜਾਬ ’ਚ 9 ਥਾਵਾਂ ਤੇ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ ਪੱਕੇ ਮੋਰਚੇ ਲਾਏ ਗਏ ਹਨ। Sunam News

ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਕੁੱਲ 23 ਮੰਗਾਂ ਜੋ ਬਿਲਕੁਲ ਜਾਇਜ ਹਨ, ਜਿਨਾਂ ਦੇ ਸਬੰਧ ’ਚ ਇਹ ਮੋਰਚੇ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮੰਗਾਂ ਦੀ ਪੂਰਤੀ ਲਈ ਉਨ੍ਹਾਂ ਨੂੰ ਜਿੰਨਾ ਵੀ ਸੰਘਰਸ਼ ਕਰਨਾ ਪਿਆ ਉਹ ਪਿੱਛੇ ਨਹੀਂ ਹਟਣਗੇ। ਜ਼ਿਕਾਰਯੋਗ ਹੈ ਕਿ ਬੀਕੇਯੂ ਏਕਤਾ ਆਜ਼ਾਦ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣਾ ਮਿਥਿਆ ਗਿਆ ਸੀ ਪਰ ਕੱਲ੍ਹ ਪੁਲਿਸ ਨੇ ਉਨ੍ਹਾਂ ਨੂੰ ਇੱਕ ਬਾਰ ਤਾਂ ਨਗਰ ਕੌਂਸਲ ਦਫਤਰ ਦੇ ਕੋਲ ਬੈਰੀਕੇਡ ਲਾ ਕੇ ਅੱਗੇ ਜਾਣ ਤੋਂ ਰੋਕ ਲਿਆ ਸੀ। ਪਰ ਜਦੋਂ ਕੱਲ੍ਹ ਦੁਪਹਿਰ ਬਾਅਦ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਕਿ ਉਹ ਅਮਨ ਅਰੋੜਾ ਦੀ ਕੋਠੀ ਨਜਦੀਕ ਧਰਨਾ ਦੇਣਾ ਚਾਹੁੰਦੇ ਹਨ। Sunam News

ਇਹ ਵੀ ਪੜ੍ਹੋ : Bihar Floods 2026: ਬਿਹਾਰ ’ਚ ਹੜ੍ਹ ਕਾਰਨ ਤਬਾਹੀ ’ਤੇ ਰਾਹੁਲ ਗਾਂਧੀ, ਖੜਗੇ ਤੇ ਪ੍ਰਿਅੰਕਾ ਗਾਂਧੀ ਨੇ ਪ੍ਰਗਟ ਕੀਤਾ ਦੁੱਖ

ਇਸ ਗੱਲ ਤੇ ਪੁਲਿਸ ਪ੍ਰਸ਼ਾਸਨ ਤੇ ਕਿਸਾਨਾਂ ਵਿਚਕਾਰ ਸਹਿਮਤੀ ਬਣੀ ਤਾਂ ਕਿਸਾਨਾਂ ਨੇ ਮੰਤਰੀ ਅਮਨ ਅਰੋੜਾ ਦੀ ਕੋਠੀ ਦੇ ਨਜ਼ਦੀਕ ਸੜਕ ਦੇ ਉੱਪਰ ਟੈਂਟ ਸਟੇਜ ਲਾ ਕੇ ਆਪਣਾ ਮੋਰਚਾ ਸ਼ੁਰੂ ਕਰ ਦਿੱਤਾ ਹੈ, ਹੁਣ ਕਿਸਾਨਾਂ ਵੱਲੋਂ ਇਹ ਮੋਰਚਾ 18 ਸਤੰਬਰ ਤੱਕ ਦਿਨ ਰਾਤ ਦਾ ਪੱਕਾ ਮੋਰਚਾ ਲਾਇਆ ਗਿਆ ਹੈ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਕੱਲ 16 ਸਤੰਬਰ ਨੂੰ ਉਹ ਸ਼ਹਿਰ ਦੇ ਬਜ਼ਾਰ ਅੰਦਰ ਪੈਦਲ ਮਾਰਚ ਕਰਨਗੇ, ਕਿਉਂਕਿ ਉਹ ਲੋਕਾਂ ਨੂੰ ਦੱਸਣਾ ਚਾਹੁੰਦੇ ਹਨ ਕਿ ਸਰਕਾਰਾਂ ਉਨ੍ਹਾਂ ਦੀਆ ਮੰਗਾਂ ਨੂੰ ਅਣਗੋਲਿਆਂ ਕਰ ਰਹੀ ਹੈ। ਇਸ ਮੌਕੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸੋਮਾ, ਕੁਲਵਿੰਦਰ ਸਿੰਘ ਸੋਨੀ, ਜਸਵੀਰ ਸਿੰਘ ਮੈਦੇਵਾਸ, ਕੁਲਵਿੰਦਰ ਸਿੰਘ ਸੋਨੀ, ਦਿਲਬਾਗ ਸਿੰਘ ਹਰੀਗੜ੍ਹ, ਸੰਤ ਰਾਮ ਛਜਲੀ ਤੇ ਹੋਰ ਆਗੂਆਂ ਸਮੇਤ ਕਿਸਾਨ ਹਾਜਰ ਸਨ।

Punjab Farmers Protest: ਅੰਮ੍ਰਿਤਸਰ ਸਮੇਤ ਪੰਜਾਬ ਭਰ ’ਚ ਕਿਸਾਨ ਆਗੂਆਂ ਦੇ ਘਰ ਪੁਲਿਸ ਪਹੁੰਚੀ, ਧਰਨੇ ਤੋਂ ਪਹਿਲਾਂ ਕੀਤੇ ਨਜ਼ਰਬੰਦ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ’ਚ ਕਿਸਾਨ ਆਗੂਆਂ ਦੇ ਘਰਾਂ ’ਤੇ ਪੁਲਿਸ ਦੇ ਪਹੁੰਚਣ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਵੱਲੋਂ ਬੁੱਧਵਾਰ ਨੂੰ ਫਰੀਦਕੋਟ ’ਚ ਬੈਂਕ ਦੇ ਬਾਹਰ ਸੂਬਾ ਪੱਧਰੀ ਧਰਨੇ ਦਾ ਐਲਾਨ ਕੀਤਾ ਗਿਆ ਸੀ। ਇਹ ਧਰਨਾ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਤੇ ਵਨ ਟਾਈਮ ਸੈਟਲਮੈਂਟ ਦੀ ਮੰਗ ਨੂੰ ਲੈ ਕੇ ਦਿੱਤਾ ਜਾਣਾ ਸੀ। ਧਰਨੇ ਤੋਂ ਪਹਿਲਾਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪੁਲਿਸ ਵੱਲੋਂ ਕਿਸਾਨ ਆਗੂਆਂ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਅੰਮ੍ਰਿਤਸਰ ਦਿਹਾਤ ਨਾਲ ਲੱਗਦੇ ਇਲਾਕਿਆਂ ਤੋਂ ਇਲਾਵਾ ਤਰਨਤਾਰਨ, ਪੱਟੀ, ਹਰੀਕੇ, ਫਰੀਦਕੋਟ ਤੇ ਫਿਰੋਜ਼ਪੁਰ ਸਮੇਤ ਕਈ ਥਾਵਾਂ ’ਤੇ ਪੁਲਿਸ ਸਵੇਰੇ ਹੀ ਕਿਸਾਨ ਆਗੂਆਂ ਦੇ ਘਰਾਂ ’ਚ ਪਹੁੰਚ ਗਈ। ਅੰਮ੍ਰਿਤਸਰ ਤੇ ਆਸ-ਪਾਸ ਦੇ ਇਲਾਕਿਆਂ ’ਚ ਵੀ ਕਈ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ’ਚ ਨਜ਼ਰਬੰਦ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਨ੍ਹਾਂ ’ਚ ਕਾਕਾ ਕੋਟੜਾ, ਜਗਜੀਤ ਸਿੰਘ ਡੱਲੇਵਾਲ, ਬੋਹੜ ਸਿੰਘ ਤੇ ਦੀਪ ਮੰਡੀ ਸਮੇਤ ਕਈ ਆਗੂ ਸ਼ਾਮਲ ਹਨ। ਕਿਸਾਨ ਜਥੇਬੰਦੀਆਂ ਵੱਲੋਂ ਦੋਸ਼ ਲਾਇਆ ਗਿਆ ਹੈ। Punjab Farmers Protest

ਇਹ ਵੀ ਪੜ੍ਹੋ : Faridkot News: ਫਰੀਦਕੋਟ ਦੀ ਕੇਂਦਰੀ ਮਾਡਰਨ ਜ਼ੇਲ੍ਹ ’ਚੋਂ 3 ਮੋਬਾਈਲ ਫੋਨ ਤੇ ਚਾਰਜਰ ਬਰਾਮਦ

ਕਿ ਕਈ ਕਿਸਾਨਾਂ ਨੂੰ ਪੁਲਿਸ ਨੇ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ’ਚ ਵੀ ਲਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੁਲਿਸ ਕਾਰਵਾਈ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਕਰਕੇ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਹਰ ਹਾਲ ਵਿੱਚ ਸੰਘਰਸ਼ ਜਾਰੀ ਰੱਖਣਗੇ। ਲੋੜ ਪੈਣ ’ਤੇ ਭੁੱਖ ਹੜਤਾਲ ਤੋਂ ਲੈ ਕੇ ਮਰਨ ਵਰਤ ਤੱਕ ਦਾ ਰਸਤਾ ਅਪਣਾਉਣ ਤੋਂ ਵੀ ਪਿੱਛੇ ਨਹੀਂ ਹਟਿਆ ਜਾਵੇਗਾ। ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਤਾਂ ਜੋ ਕਿਸਾਨ ਆਗੂ ਫਰੀਦਕੋਟ ’ਚ ਹੋਣ ਵਾਲੇ ਸੂਬਾ ਪੱਧਰੀ ਧਰਨੇ ਵਿੱਚ ਸ਼ਾਮਲ ਨਾ ਹੋ ਸਕਣ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਸਿੱਧੇ ਤੌਰ ’ਤੇ ਕਿਸਾਨਾਂ ਦੀ ਆਰਥਿਕ ਹਾਲਤ ਨਾਲ ਜੁੜੀਆਂ ਹੋਈਆਂ ਹਨ। ਇਨ੍ਹਾਂ ਵਿੱਚ ਕਰਜ਼ੇ ਤੋਂ ਰਾਹਤ ਤੇ ਬੈਂਕਾਂ ਨਾਲ ਵਨ ਟਾਈਮ ਸੈਟਲਮੈਂਟ ਰਾਹੀਂ ਕਰਜ਼ੇ ਦਾ ਹੱਲ ਕਰਵਾਉਣਾ ਮੁੱਖ ਮੰਗਾਂ ਹਨ। ਅੰਮ੍ਰਿਤਸਰ ਤੋਂ ਲੈ ਕੇ ਪੰਜਾਬ ਦੇ ਹੋਰ ਜ਼ਿਲ੍ਹਿਆਂ ’ਚ ਕਿਸਾਨ ਆਗੂਆਂ ਦੀ ਨਜ਼ਰਬੰਦੀ ਤੇ ਹਿਰਾਸਤ ਦੀ ਕਾਰਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ’ਚ ਰੋਸ ਵਧ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ। Punjab Farmers Protest

Farmers Protest: ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
Farmers Protest: (ਰਾਜਨ ਮਾਨ) ਅੰਮ੍ਰਿਤਸਰ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜੀਠਾ ਹਲਕੇ ਤੋਂ "ਲੋਕ ਮਿਲਣੀ" ਪ੍ਰੋਗਰਾਮ ਦੇ ਦੂਜੇ ਪੜਾਅ ਦੀ ਕੱਲ ਕੀਤੀ ਜਾ ਰਹੀ ਸੁ਼ੁਰੂਆਤ ਨੂੰ ਮੱਦੇਨਜ਼ਰ ਕਿਸਾਨਾਂ ਵੱਲੋਂ ਅੱਜ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਸਾੜਕੇ ਕੱਲ੍ਹ ਦੀ ਰੈਲੀ ਵਿਚ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕਰਨ ਲਈ ਕਮਰਕੱਸੇ ਕੀਤੇ ਗਏ ਹਨ। ਮੁੱਖ ਮੰਤਰੀ ਵੱਲੋਂ ਹਲਕੇ ਦੇ ਕਸਬਾ ਚਵਿੰਡਾ ਦੇਵੀ ਵਿਖੇ 26 ਅਗਸਤ ਨੂੰ ਲੋਕ ਮਿਲਣੀ ਕੀਤੀ ਜਾ ਰਹੀ ਹੈ। ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਤੇ ਆਮ ਆਦਮੀ ਪਾਰਟੀ ਦੇ ਵਰਕਰ ਇਸ ਲੋਕ ਮਿਲਣੀ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ ਉਥੇ ਕਿਸਾਨਾਂ ਵੱਲੋਂ ਇਸਦੇ ਵਿਰੋਧ ਵਿੱਚ ਲੰਗੋਟ ਕੱਸੇ ਜਾ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵੱਲੋਂ ਅੱਜ ਪਿੰਡ ਝੰਡੇ ਵਿਖੇ ਸੈਂਟਰ ਸਰਕਾਰ ਦਾ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਕੇ ਇਹਨਾਂ ਦੀਆਂ ਕਿਸਾਨ ਅਤੇ ਲੋਕ ਮਾਰੂ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਪਿੰਡ ਪਿੰਡ ਫਲੈਕਸੀਆਂ ਲਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਤਾਂ ਜੋ ਇਹਨਾਂ ਸਰਕਾਰਾਂ ਦਾ ਮਾੜਾ ਵਤੀਰਾ  ਹਰ ਵਰਗ ਦੀਆਂ ਅੱਖਾਂ ਖੋਲ੍ਹ ਸਕੇ। ਇਸ ਮੌਕੇ ਕਿਸਾਨ ਆਗੂ ਕੰਧਾਰ ਸਿੰਘ ਭੋਏਵਾਲ ਨੇ ਸੰਬੋਧਨ ਕਰਦਿਆਂ ਕਿਹਾ ਦਿੱਲੀ ਖਨੌਰੀ ਬਾਰਡਰ ਤੇ ਕਿਸਾਨਾਂ ਦੀਆਂ ਕੀਤੀਆਂ ਚੋਰੀ ਟਰਾਲੀਆਂ ਵਾਪਸ ਕੀਤੀਆਂ ਜਾਣ ਅਤੇ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਨੂੰ ਸਜਾਵਾਂ ਦਿੱਤੀਆਂ ਜਾਣ ਅਤੇ ਸ਼ਹੀਦਾਂ ਦੇ ਵਾਰਸਾਂ ਦੇ ਕਰਜੇ ਖਤਮ ਕੀਤੇ ਜਾਣ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਣ। ਇਸ ਮੋਰਚੇ ਦੌਰਾਨ ਅਥਰੂ ਗੈਸ ਰਾਹੀਂ ਕੀਤੇ ਗਏ ਅੱਖਾਂ ਤੋਂ ਅੰਨੇ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾਵੇ। ਉਹਨਾਂ ਕਿਹਾ ਕੀ ਜੇ ਸਾਡੀ ਇਹ ਸੁਣਵਾਈ ਨਾ ਹੋਈ ਤਾਂ ਇਹ ਮੋਰਚੇ ਨੂੰ ਪੂਰੇ ਤਰੀਕੇ ਨਾਲ ਲਾਮਬੰਦ ਕਰਕੇ ਸਰਕਾਰਾਂ ਦੀਆਂ ਜੜਾਂ ਹਿਲਾ ਦਿੱਤੀਆਂ ਜਾਣਗੀਆਂ ਅਤੇ ਅੱਜ  ਚਵਿੰਡਾ ਦੇਵੀ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਰੈਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Punjab AI Hub: ਪੰਜਾਬ ਨੂੰ ਏ.ਆਈ. ਦੀ ਹੱਬ ਬਣਾਇਆ ਜਾਵੇਗਾ : ਚੇਅਰਮੈਨ ਗੁਰਪਾਲ ਸਿੰਘ

ਇਸ ਮੌਕੇ ਜਿਲ੍ਹਾ ਖਜਾਨਚੀ  ਕੰਧਾਰ ਸਿੰਘ ਭੋਏਵਾਲ,ਜੋਨ ਪ੍ਰਧਾਨ ਗੁਰਭੇਜ ਸਿੰਘ ਝੰਡੇ, ਗੁਰਦੇਵ ਸਿੰਘ ਮੁੱਗੋ ਸੋਹੀ,ਕਾਬਲ ਸਿੰਘ ਵਰਿਆਮ ਨੰਗਲ, ਜੰਗ ਬਹਾਦਰ ਸਿੰਘ ਅਲਕੜੇ, ਕੁਲਦੀਪ ਸਿੰਘ ਚਾਚੋਵਾਲੀ, ਜਗਤਾਰ ਸਿੰਘ ਅਬਦਾਲ, ਵੀਰ ਸਿੰਘ ਲਹਿਰਕਾ, ਹਰਜਿੰਦਰ ਸਿੰਘ ਭੰਗਾਲੀ, ਹਰਦੀਪ ਸਿੰਘ ਭੰਗਾਲੀ, ਸਰਵਣ ਸਿੰਘ ਕੋਟਲੀ, ਟੇਕ ਸਿੰਘ ਝੰਡੇ ਸਮੇਤ ਕਮੇਟੀ ਮੈਂਬਰ ਹਾਜ਼ਰ ਸਨ।

ਅੰਮ੍ਰਿਤਸਰ: ਪਿੰਡ ਝੰਡੇ ਵਿਖੇ ਸਰਕਾਰ ਦਾ ਪੁਤਲਾ ਸਾੜਦੇ ਹੋਏ ਉਪਰੰਤ ਫਲੈਕਸੀਆਂ ਲਾਉਂਦੇ ਹੋਏ ਕਿਸਾਨ ਆਗੂ। ਫੋਟੋ:ਮਾਨ

Wheat Procurement Delay: ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੇ ਸਰਕਾਰ ਨੂੰ ਦੇ ਦਿੱਤੀ ਵੱਡੀ ਚਿਤਾਵਨੀ, ਜਾਣੋ
Wheat Procurement Delay: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਵੱਲੋਂ ਕਣਕ ਦੀ ਖਰੀਦ 15 ਦਿਨ ਬੀਤ ਜਾਣ ਤੋਂ ਬਾਅਦ ਵੀ ਸ਼ੁਰੂ ਨਾ ਹੋਣ ਕਾਰਨ ਅਤੇ ਖਰੀਦ ਏਜੰਸੀਆਂ ਵੱਲੋਂ ਮਾਪਦੰਡ ਲਗਾਉਣ ਦੇ ਵਿਰੋਧ ਵਿੱਚ ਉਗਰਾਹਾਂ ਜਥੇਬੰਦੀ ਦੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਧਰਨੇ ਦਾ ਫ਼ਰੀਦਕੋਟ ਜ਼ਿਲ੍ਹੇ ਦੀਆਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਸਾਰੀਆਂ ਜਥੇਬੰਦੀਆਂ ਵੱਲੋਂ ਵੀ ਸਮਰਥਨ ਕੀਤਾ ਗਿਆ ਅਤੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਮੰਗ-ਪੱਤਰ ਦਿੱਤਾ ਗਿਆ।

ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਲ ਭਾਰੇ ਮੀਂਹ ਤੇ ਝੱਖੜ ਨੇ ਕਣਕ ਦੀ ਫਸਲ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਹੈ। ਇਸ ਤੋਂ ਇਲਾਵਾ ਅੱਗ ਲੱਗਣ ਕਾਰਨ ਸੈਂਕੜੇ ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ ਹੈ ਅਤੇ ਹਰ ਵੇਲੇ ਉਕਤ ਘਟਨਾਵਾਂ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਅਤੇ ਹੁਣ ਜਦੋਂ ਕਣਕ ਦੀ ਫਸਲ ਪੱਕ ਕੇ ਮੰਡੀਆਂ ਵਿੱਚ ਵਿਕਣ ਲਈ ਆ ਰਹੀ ਹੈ ਅਤੇ

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਮੰਗ-ਪੱਤਰ ਦਿੱਤਾ

ਇਸ ਸਬੰਧੀ ਪੰਜਾਬ ਸਰਕਾਰ ਨੇ ਵੀ ਚੁੱਪ ਧਾਰੀ ਹੋਈ ਹੈ ਅਤੇ ਦੋਵੇਂ ਸਰਕਾਰਾਂ ਇੱਕ ਦੂਜੇ ਨੂੰ ਦੋਸ਼ੀ ਠਹਿਰਾ ਕੇ ਡੰਗ ਟਪਾਈ ਕਰ ਰਹੀਆਂ। ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਦਾਗੀ ਦਾਣਿਆਂ ਅਤੇ ਪਹਿਲਾਂ ਜ਼ਿਆਦਾ ਗਰਮੀ ਪੈਣ ਕਾਰਨ ਕਣਕ ਦੀ ਫਸਲ ਦੇ ਝਾੜ ਪਹਿਲਾਂ ਹੀ ਘੱਟ ਹਨ ਉਸ ਦੀ ਭਰਭਾਈ ਕਰਨ ਦੀ ਜਗ੍ਹਾ ਕਿਸਾਨਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਮੰਗ ਕੀਤੀ ਕਿ ਪਹਿਲਾਂ ਜਿਆਦਾ ਗਰਮੀ ਪੈਣ ਨਾਲ ਪਿਚਕੇ ਦਾਣੇ ਅਤੇ ਬਾਅਦ ਵਿੱਚ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਾਲੇ ਹੋਏ ਦਾਣਿਆਂ ਨੂੰ ਕੁਦਰਤੀ ਆਫਤ ਐਲਾਨ ਕੇ ਖਰੀਦ ਮਾਪਦੰਡਾਂ ਵਿੱਚ ਛੋਟ ਕਰਕੇ ਤੁਰੰਤ ਖਰੀਦ ਸ਼ੁਰੂ ਕਰਕੇ ਲਿਫਟਿੰਗ ਤੱਕ ਨਿਰਵਿਘਨ ਰੱਖਿਆ ਜਾਵੇ।

ਇਹ ਵੀ ਪੜ੍ਹੋ: Haryana Congress News: ਹਰਿਆਣਾ ਰਾਜ ਸਭਾ ਚੋਣਾਂ ’ਚ ਕਰਾਸ-ਵੋਟਰਾਂ ਵਿਰੁੱਧ ਕਾਂਗਰਸ ਨੇ ਕੀਤੀ ਵੱਡੀ ਕਾਰਵਾਈ, 5 ਵਿਧਾਇਕਾਂ ਨੂੰ ਕੀਤਾ ਮੁਅੱਤਲ

ਇਸ ਮੌਕੇ ਸਮੂਹ ਕਿਰਤੀ ਲੋਕਾਂ ਨੂੰ ਇੱਕਜੁੱਟ ਹੋ ਕੇ ਬਿਜਲੀ ਬਿੱਲ 2025, ਬੀਜ ਬਿੱਲ ਅਤੇ ਮਨਰੇਗਾ ਕਾਨੂੰਨ ਖਤਮ ਕਰਨ ਦੇ ਰੂਪ ਵਿੱਚ ਆਉਣ ਵਾਲੇ ਹਮਲਿਆਂ ਖਿਲਾਫ ਇੱਕਜੁਟ ਹੋਣ ਦਾ ਸੱਦਾ ਦਿੱਤਾ।

ਇਸ ਮੌਕੇ ਸ਼ਮਸ਼ੇਰ ਸਿੰਘ ਕਿੰਗਰਾ ਕਨਵੀਨਰ ਸੰਯੁਕਤ ਕਿਸਾਨ ਮੋਰਚਾ ਜਿਲਾ ਫਰੀਦਕੋਟ, ਜਸਪਾਲ ਸਿੰਘ ਨੰਗਲ ਜ਼ਿਲ੍ਹਾ ਪ੍ਰਧਾਨ ਬੀਕੇਯੂ ਉਗਰਾਹਾਂ, ਮੱਖਣ ਸਿੰਘ ਜਿਲਾ ਆਗੂ ਬੀਕੇਜੂ ਰਾਜੇਵਾਲ, ਵੀਰਇੰਦਰ ਜੀਤ ਸਿੰਘ ਪੁਰੀ ਜ਼ਿਲਾ ਪ੍ਰਧਾਨ ਜਮਹੂਰੀ ਕਿਸਾਨ ਸਭਾ ਫਰੀਦਕੋਟ, ਸੁਰਜੀਤ ਸਿੰਘ ਹਰੀਏਵਾਲਾ ਜਿਲਾ ਪ੍ਰਧਾਨ ਬੀਕੇਯੂ ਲੱਖੋਵਾਲ, ਸੁਖਜਿੰਦਰ ਸਿੰਘ ਤੂੰਬੜਪਨ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਫਰੀਦਕੋਟ, ਸੁਖਦੇਵ ਸਿੰਘ ਫੌਜੀ ਜ਼ਿਲ੍ਹਾ ਜ਼ਿਲ੍ਹਾ ਜਨਰਲ  ਸਕੱਤਰ ਬੀਕੇਯੂ ਡਕੌਂਦਾ ਬੁਰਜ ਗਿੱਲ, ਸ਼ਮਸ਼ੇਰ ਸਿੰਘ ਜਲਾਲੇਆਣਾ ਜ਼ਿਲ੍ਹਾ ਪ੍ਰਧਾਨ ਬੀਕੇਯੂ ਕਾਦੀਆਂ ਟੂ, ਸੁਖਦੇਵ ਸਿੰਘ ਬੱਬੀ ਬਰਾੜ ਜਿਲਾ ਜਨਰਲ  ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਫਰੀਦਕੋਟ, ਗੁਰਮੀਤ ਸਿੰਘ ਵੀਰੇ ਆਲਾ ਜਿਲਾ ਖਜਾਨਚੀ  ਬੀਕੇਯੂ ਏਕਤਾ ਮਾਲਵਾ, ਰੇਸ਼ਮ ਸਿੰਘ ਪੱਖੀ ਜਿਲਾ ਜਨਰਲ  ਸਕੱਤਰ ਬੀਕੇਯੂ  ਕਾਦੀਆਂ ਵਨ, ਰਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਫਰੀਦਕੋਟ, ਜੋਰਾ ਸਿੰਘ ਭਾਣਾ ਜ਼ਿਲ੍ਹਾ ਜਨਰਲ ਸਕੱਤਰ ਬੀਕੇਯੂ ਡਕੌਂਦਾ ਧਨੇਰ, ਗੁਰਚਰਨ ਸਿੰਘ ਨੱਥਲਵਾਲਾ ਜ਼ਿਲ੍ਹਾ ਜਨਰਲ ਸਕੱਤਰ ਕੌਮੀ ਕਿਸਾਨ ਯੂਨੀਅਨ ਫਰੀਦਕੋਟ ਆਦਿ ਸਾਥੀ ਸ਼ਾਮਿਲ ਹੋਏ।

BKU Sidhupur Protest: ਬੈਂਕ ਮੈਨੇਜਰ ਖ਼ਿਲਾਫ਼ BKU ਸਿੱਧੂਪੁਰ ਦਾ ਰੋਸ ਪ੍ਰਦਰਸ਼ਨ
BKU Sidhupur Protest: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਹਰੀ ਨੌ ਦੇ ਖੁਦਕੁਸ਼ੀ ਕਰਨ ਵਾਲੇ ਸਕੇ ਭਰਾਵਾਂ ਨੂੰ ਇਨਸਾਫ ਦਿਵਾਉਣ ਲਈ ਤੇ ਲੈਂਡ ਮੋਰਗੇਜ ਬੈਂਕਾ ਵੱਲੋਂ ਕਿਸਾਨਾਂ ਦੀਆਂ ਜਮੀਨਾਂ ਦੀ ਕੀਤੀ ਜਾਣ ਵਾਲੀ ਨਿਲਾਮੀ ਨੂੰ ਰੋਕਣ ਲਈ ਅੱਜ ਪੰਜਾਬ ਭਰ ਦੀਆਂ ਲੈਂਡ ਮੌਰਗੇਜ ਬੈਂਕਾਂ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਪੁਤਲੇ ਫੂਕਣ ਦੇ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਐਸਕੇਐਮ ਗੈਰ ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ’ਚ ਫਰੀਦਕੋਟ ਵਿਖੇ ਸਹਿਕਾਰਤਾ ਵਿਭਾਗ ਦੇ ਮੁਖੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕੇ ਗਏ ਤੇ ਡੀਸੀ ਫਰੀਦਕੋਟ ਨੂੰ ਰੋਸ ਮਾਰਚ ਕਰਨ ਉਪਰੰਤ ਪਿੰਡ ਹਰੀ ਨੌ ਦੇ ਖੁਦਕੁਸ਼ੀ ਕਰਨ ਵਾਲੇ ਪੀੜਤ ਕਿਸਾਨਾਂ ਦਾ ਕਰਜ਼ਾ ਮਾਫ ਕਰਨ।

ਇਹ ਖਬਰ ਵੀ ਪੜ੍ਹੋ : MI vs KKR: ਹਿਟਮੈਨ ਨੇ ਜੜੇ ‘ਪੰਜਾਹ’ ਅਰਧਸੈਂਕੜੇ, ਕੋਹਲੀ ਨੂੰ ਛੱਡਿਆ ਪਿੱਛੇ

ਪੀੜਿਤ ਕਿਸਾਨਾਂ ਦੀਆਂ ਦੋ ਛੋਟੀਆਂ ਧੀਆਂ ਤੇ ਬਾਕੀ ਪਰਿਵਾਰ ਦਾ ਜ਼ਿੰਦਗੀ ਗੁਜਰ ਦਾ ਪ੍ਰਬੰਧ ਕਰਨ ਅਤੇ ਲੈਂਡ ਮੋਰਗੇਜ ਬੈਂਕਾਂ ਰਾਹੀਂ ਛੋਟੇ, ਵੱਡੇ ਸਾਰੇ ਹੀ ਕਿਸਾਨਾਂ ਦੀਆਂ ਜਮੀਨਾਂ ਦੀ ਨਿਲਾਮੀ ਕਰਨ ਵਾਲੇ ਹੁਕਮਾਂ ਨੂੰ ਰੱਦ ਕਰਨ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਤੇ ਐਮਐਸਪੀ ਦਾ ਗਾਰੰਟੀ ਕਾਨੂੰਨ ਨਾਂ ਹੋਣ ਕਰਕੇ ਹੀ ਕਿਸਾਨ ਸਰਕਾਰ ਵੱਲੋਂ ਐਲਾਨੀ ਜਾਂਦੀ ਐਮਐਸਪੀ ਤੋ ਥੱਲੇ ਫਸਲ ਵੇਚਣ ਕਾਰਨ ਕਰਜਾਈ ਹੋਏ ਹਨ ਤੇ ਹੁਣ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਰਜਾਈ ਹੋਏ ਕਿਸਾਨਾਂ ਦੀ ਜਮੀਨ ਉੱਪਰ ਪੰਜਾਬ ਸਰਕਾਰ ਵੱਲੋਂ ਮੈਲੀ ਅੱਖ ਰੱਖ ਕੇ ਕੁਰਕੀ ਰਾਹੀਂ ਜਮੀਨਾਂ ਖੋਹਣ ਦੇ ਮਨਸੂਬੇ ਘੜੇ ਜਾ ਰਹੇ ਹਨ। BKU Sidhupur Protest

ਕੁੱਝ ਕਿਸਾਨ ਹਿਤੈਸ਼ੀ ਜਥੇਬੰਦੀਆਂ ਹੋਣ ਦਾ ਦਿਖਾਵਾ ਕਰਨ ਵਾਲੀਆਂ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੀ ਇਸ ਕਿਸਾਨਾਂ ਤੋਂ ਜਮੀਨਾਂ ਖੋਹਣ ਲਈ ਲਿਆਂਦੀ ਗਈ। ਜਮੀਨ ਕੁਰਕੀ ਦੀ ਪਾਲਸੀ ਦੀ ਹਮਾਇਤ ਕੀਤੀ ਜਾ ਰਹੀ ਹੈ, ਜਿਸ ਤੋਂ ਉਹਨਾ ਜੱਥੇਬੰਦੀਆ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਉਹਨਾਂ ਦੀਆਂ ਫਸਲਾਂ ਦੇ 3²+50 ਫੀਸਦੀ ਫਾਰਮੂਲੇ ਅਨੁਸਾਰ ਫਸਲਾ ਦੇ ਭਾਅ ਦੇਣ ਦੀ ਬਜਾਏ ਲਾਗਤ ਮੁੱਲ ਤੋਂ ਵੀ ਬਹੁਤ ਥੱਲੇ ਫਸਲਾ ਦੇ ਭਾਅ ਦਿੱਤੇ ਜਾ ਰਹੇ ਹਨ। ਜਿਸ ਕਰਕੇ ਸਰਕਾਰ ਦੀਆਂ ਇਹਨਾਂ ਕਿਸਾਨ ਮਾਰੂ ਨੀਤੀਆਂ ਕਾਰਨ ਹੀ ਕਿਸਾਨ ਕਰਜਾਈ ਹੋਏ ਹਨ।

ਜੇਕਰ ਕਿਸਾਨਾਂ ਨੂੰ ਡਾਕਟਰ ਸਵਾਮੀਨਾਥਨ ਦੇ 3²+50% ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਮਿਲਣ ਤਾਂ ਕਿਸੇ ਵੀ ਕਿਸਾਨ ਨੂੰ ਨਾਂ ਤਾਂ ਕਰਜਾਈ ਹੋ ਕੇ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਵੇ ਤੇ ਨਾਂ ਹੀ ਕਿਸੇ ਕਿਸਾਨ ਨੂੰ ਬੈਂਕ ਤੋਂ ਕਰਜ਼ਾ ਲੈਣਾ ਪਵੇ ਤੇ ਇਹ ਜੋ ਪੰਜਾਬ ਸਰਕਾਰ ਵੱਲੋਂ 20 ਏਕੜ ਤੋਂ ਉੱਪਰ ਵਾਲੇ ਕਿਸਾਨਾਂ ਦੀਆਂ ਜਮੀਨਾਂ ਦੀ ਕੁਰਕੀ ਕਰਨ ਦੀ ਪਾਲਸੀ ਲਿਆਦੀ ਜਾ ਰਹੀ ਹੈ। ਉਸ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸਿੱਧੂਪੁਰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰੇਗੀ ਕਿਉਂਕਿ ਕਿਸਾਨ ਚਾਹੇ ਅੱਧਾ ਏਕੜ ਵਾਲਾ, ਚਾਹੇ 20 ਏਕੜ ਤੋਂ ਉੱਪਰ ਵਾਲਾ ਹੈ ਜਦੋਂ ਕਿਸਾਨ ਦੀ ਫਸਲ ਮਰਦੀ ਹੈ। BKU Sidhupur Protest

ਤਾਂ ਅੱਧਾ ਏਕੜ ਵਾਲੇ ਦਾ ਅੱਧੇ ਏਕੜ ਦਾ ਨੁਕਸਾਨ ਅਤੇ 20 ਏਕੜ ਵਾਲੇ ਦਾ 20 ਏਕੜ ਦਾ ਨੁਕਸਾਨ ਹੁੰਦਾ ਹੈ ਜਾਣੀ ਕੇ ਕੁਦਰਤੀ ਅਤੇ ਸਰਕਾਰੀ ਮਾਰਾਂ ਕਦੇ ਵੀ ਇਹ ਨਹੀਂ ਦੇਖਦੀਆਂ ਕਿ ਜਿਸ ਦੀ ਫਸਲ ਮਰ ਰਹੀ ਹੈ ਉਹ ਛੋਟਾ ਕਿਸਾਨ ਹੈ ਜਾ ਵੱਡਾ ਕਿਸਾਨ ਹੈ। ਉਹਨਾਂ ਪਿੰਡ ਹਰੀ ਨੌ ਜਿਲਾ ਫਰੀਦਕੋਟ ਦੇ ਸਕੇ ਭਰਾਵਾਂ ਜਸਕਰਨ ਸਿੰਘ ਤੇ ਜਸਵਿੰਦਰ ਸਿੰਘ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਸਾਰੇ ਸਬੰਧਤ ਮੁਲਾਜ਼ਮਾਂ ਨੂੰ ਸਜਾਵਾਂ ਦਿਵਾਉਣ ਲਈ ਤੇ ਸਹਿਕਾਰਤਾ ਵਿਭਾਗ ਦੇ ਮੁਖੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੈਂਡ ਮੋਰਗੇਜ ਬੈਂਕਾਂ ਰਾਹੀਂ ਕਿਸਾਨਾਂ ਦੀ ਜਮੀਨ ਦੀ ਕੁਰਕੀ ਕਰਨ ਦੇ ਦਿੱਤੇ ਗਏ।

ਹੁਕਮਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਭਰ ਅੰਦਰ ਲੈਂਡ ਮੋਰਗੇਜ ਬੈਂਕਾਂ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫੂਕੇ ਗਏ ਹਨ। ਜਿਸ ਦੀ ਕੜੀ ਤਹਿਤ ਹੀ ਫਰੀਦਕੋਟ ਵਿਖੇ ਬੀਕੇਯੂ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਜਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਅਤੇ ਜੈਤੋ ਵਿਖੇ ਜਿਲਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆ ਦੀ ਅਗਵਾਈ ਵਿੱਚ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ ਹਨ।

ਉਸ ਨੂੰ ਵਾਪਸ ਲਵੇ ਅਤੇ ਬੀਕੇਯੂ ਏਕਤਾ ਸਿੱਧੂਪੁਰ ਵੱਲੋ ਕਿਸੇ ਵੀ ਕਿਸਾਨ ਦੀ ਜਮੀਨ ਦੀ ਨਿਲਾਮੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਉਹਨਾਂ ਨਾਲ ਗੁਰਦਿੱਤਾ ਸਿੰਘ ਜਿਲ੍ਹਾ ਵਿੱਤ ਸਕੱਤਰ, ਤੇਜਾ ਸਿੰਘ ਪੱਕਾ ਬਲਾਕ ਪ੍ਰਧਾਨ ਫਰੀਦਕੋਟ, ਜਿੰਦਰ ਸਿੰਘ ਬਲਾਕ ਪ੍ਰਧਾਨ ਸਾਦਿਕ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ ਰਾਜਵੀਰ ਸਿੰਘ ਪੱਖੀ ਬਲਾਕ ਗੋਲੇਵਾਲਾ, ਬਲਜਿੰਦਰ ਸਿੰਘ ਬਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ, ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ, ਨੈਬ ਸਿੰਘ ਬਲਾਕ ਪ੍ਰਧਾਨ ਸਾਦਿਕ, ਬਲਾਕ ਕੋਟਕਪੂਰਾ ਤੋ ਕਮੇਟੀ ਮੈਂਬਰ ਨਿਰਮਲ ਸਿੰਘ ਢਿੱਲਵਾਂ, ਕਮੇਟੀ ਮੈਂਬਰ ਸੁਖਜੀਵਨ ਸਿੰਘ ਢਿੱਲਵਾਂ, ਯੂਥ ਆਗੂ ਜਤਿੰਦਰਜੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।

Ladowal Toll Plaza: ਅੱਜ ਲਾਡੋਵਾਲ ਟੋਲ ਪਲਾਜ਼ਾ ਹੋਵੇਗਾ ਮੁਫ਼ਤ, ਮੰਗਾਂ ਸਬੰਧੀ ਕਿਸਾਨਾਂ ਦਾ ਐਲਾਨ
ਪ੍ਰਸ਼ਾਸਨ ਨੇ ਪੁਲਿਸ ਫੋਰਸ ਕੀਤੀ ਤਾਇਨਾਤ | Ladowal Toll Plaza

Ladowal Toll Plaza: ਲੁਧਿਆਣਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਿਆਂ ’ਚੋਂ ਇੱਕ, ਲਾਡੋਵਾਲ ਟੋਲ ਪਲਾਜ਼ਾ ’ਤੇ ਅੱਜ ਫਿਰ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਹੋਣ ਦੀ ਉਮੀਦ ਹੈ। ਵੱਖ-ਵੱਖ ਕਿਸਾਨ ਸਮੂਹਾਂ ਨੇ ਦੁਪਹਿਰ 12 ਵਜੇ ਇਕੱਠ ਕਰਨ ਦਾ ਸੱਦਾ ਦਿੱਤਾ ਹੈ। ਕਿਸਾਨਾਂ ਨੇ ਕਿਹਾ ਹੈ ਕਿ ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਜਨਤਾ ਲਈ ਟੋਲ ਨੂੰ ਪੂਰੀ ਤਰ੍ਹਾਂ ਟੈਕਸ ਮੁਕਤ ਕਰ ਦੇਣਗੇ। ਅੱਜ ਦੁਪਹਿਰ ਦੇ ਵਿਰੋਧ ਪ੍ਰਦਰਸ਼ਨ ਦੀ ਉਮੀਦ ’ਚ ਲਾਡੋਵਾਲ ਟੋਲ ਪਲਾਜ਼ਾ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੀ ਸਥਿਤੀ ਨੂੰ ਵਧਣ ਤੋਂ ਰੋਕਣ ਲਈ ਨਿਗਰਾਨੀ ਕਰ ਰਹੇ ਹਨ।

ਇਹ ਖਬਰ ਵੀ ਪੜ੍ਹੋ : Delhi Excise Policy Case: ਆਪ ਕਨਵੀਨਰ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਅਦਾਲਤ ਨੇ ਕੀਤਾ ਬਰੀ

ਇਨ੍ਹਾਂ ਮੰਗਾਂ ’ਤੇ ਅੜੇ ਕਿਸਾਨ

ਕਿਸਾਨ ਨਾ ਸਿਰਫ਼ ਸਥਾਨਕ ਮੁੱਦਿਆਂ ’ਤੇ, ਸਗੋਂ ਕੇਂਦਰ ਤੇ ਸੂਬਾ ਸਰਕਾਰਾਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਵੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਇੱਕ ਪੱਕਾ ਕਾਨੂੰਨ ਬਣਾਉਣਾ।

ਸ਼ੰਭੂ ਸਰਹੱਦ ’ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਐਫਆਈਆਰ ਰੱਦ ਕੀਤੀਆਂ ਜਾਣਗੀਆਂ।

ਵਧੀਆਂ ਲਾਡੋਵਾਲ ਟੋਲ ਦਰਾਂ ਨੂੰ ਰੱਦ ਕਰਨਾ ਤੇ ਸਥਾਨਕ ਨਿਵਾਸੀਆਂ ਨੂੰ ਰਾਹਤ ਪ੍ਰਦਾਨ ਕਰਨਾ।

ਆਮ ਜਨਤਾ ਲਈ ਵੱਡੀ ਰਾਹਤ | Ladowal Toll Plaza

ਪ੍ਰਦਰਸ਼ਨਕਾਰੀ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਦੀ ਆਵਾਜ਼ ਨਹੀਂ ਸੁਣ ਰਹੀ, ਇਸ ਲਈ ਉਹ ਹੁਣ ਵਿੱਤੀ ਨੁਕਸਾਨ ਪਹੁੰਚਾਉਣਗੇ। ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਜਨਤਾ ਨੂੰ ਪਰੇਸ਼ਾਨ ਨਹੀਂ ਕਰਨਗੇ ਪਰ ਵਾਹਨਾਂ ਨੂੰ ਟੋਲ ਟੈਕਸ ਅਦਾ ਕੀਤੇ ਬਿਨਾਂ ਇਲਾਕੇ ’ਚੋਂ ਲੰਘਣ ਦੇਣਗੇ। ਇਸ ਨਾਲ ਯਾਤਰੀਆਂ ਦੇ ਪੈਸੇ ਦੀ ਬਚਤ ਹੋਵੇਗੀ, ਪਰ ਕਾਨੂੰਨ ਵਿਵਸਥਾ ਬਣਾਈ ਰੱਖਣਾ ਪ੍ਰਸ਼ਾਸਨ ਲਈ ਇੱਕ ਵੱਡੀ ਚੁਣੌਤੀ ਹੋਵੇਗੀ। ਸਾਡਾ ਉਦੇਸ਼ ਰਾਹਗੀਰਾਂ ਨੂੰ ਰੋਕਣਾ ਨਹੀਂ ਹੈ, ਸਗੋਂ ਸੁੱਤੀ ਪਈ ਸਰਕਾਰ ਨੂੰ ਜਗਾਉਣਾ ਹੈ। ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸ਼ੰਭੂ ਬਾਰਡਰ ਟੋਲ ਰੱਦ ਨਹੀਂ ਕੀਤੇ ਜਾਂਦੇ ਤੇ ਐਮਐਸਪੀ ’ਤੇ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ।

Farmers Protest Punjab: ਸੰਯੁਕਤ ਕਿਸਾਨ ਮੋਰਚਾ ਪੰਜਾਬ ਭਾਰਤ ਦੇ ਸੱਦੇ ’ਤੇ ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਪੀਐਮ ਮੋਦੀ ਦੇ ਪੁਤਲੇ ਫੂਕੇ ਗਏ
Farmers Protest Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਬਲਾਕ ਫਰੀਦਕੋਟ ਵਿਖੇ ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਭਾਰਤ ਦੇ ਸੱਦੇ ’ਤੇ ਫੂਕੇ ਗਏ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਅਮਰੀਕੀ ਰਾਸ਼ਟਰਪਤੀ ਟਰੰਪ ਵਪਾਰ ਸਮਝੌਤੇ ਨੂੰ ਲੈ ਕਿ ਭਾਰਤ ਤੇ ਕਈ ਤਰ੍ਹਾਂ ਨਾਲ ਦਬਾ ਪਾ ਰਿਹਾ ਹੈ ਜੋ ਕਿ ਘਟੀਆ ਹਰਕਤ ਹੈ ਕਿਤੇ ਭਾਰਤ ਤੇ 25 ਪ੍ਰਤੀਸ਼ਤ ਟਰੈਫ ਅਤੇ ਹੁਣ 50 ਪ੍ਰਤੀਸ਼ਤ ਟਰੈਫ ਲਗਾਉਣ ਦਾ ਐਲਾਨ ਕੀਤਾ।

ਜੇਕਰ ਭਾਰਤ ਅਮਰੀਕਾ ਦੇ ਦਬਾਅ ਹੇਠ ਆ ਕਿ ਜੇ ਸਮਝੌਤਾ ਕਰਦਾ ਹੈ ਤਾੰ ਇਸ ਨਾਲ ਖੇਤੀਬਾੜੀ ਸੈਕਟਰ, ਬਾਗਵਾਨੀ ਸੈਕਟਰ, ਡੈਅਰੀ ਫਾਰਮਿੰਗ ਅਤੇ ਹੋਰ ਸੈਕਟਰ ਵੀ ਪ੍ਰਭਾਵਿਤ ਹੋਣਗੇ। ਭਾਰਤੀ ਦੀਆਂ ਮੰਡੀਕਰਨ ਸਿਰਫ ਖਤਮ ਹੋ ਜਾਵੇਗਾ। ਇਹ ਅਮਰੀਕਨ ਮੰਡੀਕਰਨ ਵਿੱਚ ਤਬਦੀਲ ਹੋ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿਤਾਵਨੀ ਦਿੰਦਾ ਹੈ ਜੇਕਰ ਅਮਰੀਕੀ ਦਬਾਅ ਹੇਠ ਆ ਕਿ ਕੋਈ ਸਮਝੌਤਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸਦਾ ਭਾਰਤ ਨੂੰ ਬਹੁਤ ਵੱਡਾ ਖਾਮਿਆਜ਼ਾ ਭੁਗਤਨਾ ਪਵੇਗਾ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਹਿੱਤਾ ਦੀ ਰਾਖੀ ਕਰਨ ਸਖਤ ਸਟੈਂਡ ਲੈਣ ।

ਇਹ ਵੀ ਪੜ੍ਹੋ: Rohit Sharma: ਆਈਸੀਸੀ ਰੈਂਕਿੰਗ, ਹਿਟਮੈਨ ਨੇ ਬਾਬਰ ਆਜ਼ਮ ਨੂੰ ਛੱਡਿਆ ਪਿੱਛੇ

ਇਸ ਮੌਕੇ ਜਸਕਰਨ ਸਿੰਘ ਗੋਲੇ ਵਾਲਾ ਸੂਬਾ ਖਜ਼ਾਨਚੀ ਕੌਮੀ ਕਿਸਾਨ ਯੂਨੀਅਨ, ਜੋਰਾ ਸਿੰਘ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਧਨੇਰ, ਸੁਰਜੀਤ ਸਿੰਘ ਹਰੀਏਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਰੇਸ਼ਮ ਸਿੰਘ ਪੱਖੀ ਖੁਰਦ ਜ਼ਿਲ੍ਹਾ ਸਕੱਤਰ ਜਰਨਲ ਭਾਰਤੀ ਕਿਸਾਨ ਯੂਨੀਅਨ ਕਾਦੀਆ, ਰਾਜਬੀਰ ਸੰਧਵਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ, ਸੁਖਦੇਵ ਸਿੰਘ ਫੌਜੀ ਜ਼ਿਲ੍ਹਾ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਡਕੌਦਾ ਬੁਰਜ ਗਿੱਲ, ਸੁਖਦੀਪ ਸਿੰਘ ਘੁਗਿਆਣਾ ਬਲਾਕ ਜਨਰਲ ਸਕੱਤਰ ਫਰੀਦਕੋਟ ਕਿਸਾਨ ਯੂਨੀਅਨ ਉਗਰਾਹਾ, ਸੁਖਜਿੰਦਰ ਸਿੰਘ ਤੂਬੜਭੰਨ ਜ਼ਿਲ੍ਹਾ ਪ੍ਰਧਾਨ ਕੁਲਹਿੰਦ ਕਿਸਾਨ ਸਭਾ, ਅਮਨਦੀਪ ਸਿੰਘ ਜ਼ਿਲ੍ਹਾ ਆਗੂ ਕਰਾਂਤੀਕਾਰੀ ਕਿਸਾਨ ਯੂਨੀਅਨ, ਰਵੀ ਸਿੰਘ ਜ਼ਿਲ੍ਹਾ ਆਗੂ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਅਮਰਜੀਤ ਸਿੰਘ ਵਾਲੀਆ ਜ਼ਿਲਾ ਆਗੂ ਕਿਰਤੀ ਕਿਸਾਨ ਯੂਨੀਅਨ, ਵਰਿੰਦਰਜੀਤ ਸਿੰਘ ਪੁਰੀ ਮੰਡੀਕਰਨ ਬੋਰਡ, ਹਰਪਾਲ ਸਿੰਘ ਮਚਾਕੀ ਪੈਨਸ਼ਨ ਐਸੋਸੀਏਸ਼ਨ ਆਦਿ ਹਾਜ਼ਰ ਸਨ। Farmers Protest Punjab

ਪੰਜਾਬ ਸਰਕਾਰ ਨੇ ਲੈਂਡਿੰਗ ਪੂਲਿੰਗ ਨੀਤੀ ਵਾਪਸ ਲੈਣ ਦਾ ਐਲਾਨ ਤਾਂ ਕਰ ਦਿੱਤਾ ਪਰ ਅਜੇ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਬੁਲਾ ਕੇ ਜੋ ਪੰਜਾਬ ਸਰਕਾਰ ਨੇ ਨੋਟੀਫੀਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਰੱਦ ਕੀਤਾ ਜਾਵੇ ਅਖੀਰ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਅਤੇ ਭਾਰਤ ਦੇ ਨਰਿੰਦਰ ਮੋਦੀ ਦੇ ਪੁਤਲੇ ਡੀਸੀ ਦਫਤਰ ਦੇ ਸਾਹਮਣੇ ਫੂਕੇ ਗਏ।

Farmers Protest Punjab: ਖਨੌਰੀ ਬਾਰਡਰ ਤੋਂ ਡੱਲੇਵਾਲ ਨਾਲ ਸਬੰਧਤ ਆਇਆ ਵੱਡਾ ਅਪਡੇਟ, ਕਿਸਾਨ ਆਗੂਆਂ ਦਿੱਤੀ ਜਾਣਕਾਰੀ
Farmers Protest Punjab: ਜਗਜੀਤ ਡੱਲੇਵਾਲ ਡਾਕਟਰੀ ਸਹਾਇਤਾ ਲੈਣ ਲਈ ਹੋਏ ਰਾਜੀ

ਕੇਂਦਰ ਨੇ ਕਿਸਾਨਾਂ ਨਾਲ 14 ਫਰਵਰੀ ਨੂੰ ਸੱਦੀ ਮੀਟਿੰਗ | Farmers Protest Punjab

ਖਨੌਰੀ (ਸੰਗਰੂਰ) (ਗੁਰਪ੍ਰੀਤ ਸਿੰਘ)। ਮਰਨ ਵਰਤ ਦੇ 54ਵੇਂ ਦਿਨ ਜਗਜੀਤ ਸਿੰਘ ਡੱਲੇਵਾਲ ਨੇ ਰਾਤ 11 ਵਜੇ ਦੇ ਕਰੀਬ ਕੇਂਦਰ ਸਰਕਾਰ ਵੱਲੋਂ ਭੇਜੀ ਤਜਵੀਜ਼ ਤੇ ਬੜੇ ਸਿਰਫ ਮੈਡੀਕਲ ਸਹਾਇਤਾ ਲੈਣ ਦੀ ਹਾਮੀ ਭਰੀ ਹੈ ਉਹਨਾਂ ਇਹ ਵੀ ਆਖਿਆ ਕਿ ਉਹਨਾਂ ਦਾ ਮਰਨ ਵਰਤ ਉਦੋਂ ਤੱਕ ਜਾਰੀ ਰਹੂਗਾ ਜਦੋਂ ਤੱਕ ਐਮਐਸਪੀ ਗਰੰਟੀ ਕਾਨੂੰਨ ਨਹੀਂ ਬਣਾਇਆ ਜਾਂਦਾ। ਡੱਲੇਵਾਲ ਦੀ ਸਹਿਮਤੀ ਤੋਂ ਪਿੱਛੋਂ ਉਹਨਾਂ ਨੂੰ ਤੁਰੰਤ ਹੀ ਗਲੂਕੋਜ ਡਰਿਪ ਲਾ ਕੇ ਉਹਨਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ। Farmers Protest Punjab

Read Also : New Traffic Rules Punjab: ਪੰਜਾਬੀਓ ਹੋ ਜਾਓ ਸਾਵਧਾਨ! 26 ਜਨਵਰੀ ਤੋਂ ਨਵਾਂ ਨਿਯਮ ਹੋਣ ਜਾ ਰਿਹੈ ਲਾਗੂ

ਮੌਕੇ ਤੋਂ ਹਾਸਲ ਜਾਣਕਾਰੀ ਮੁਤਾਬਿਕ ਸ਼ਨੀਵਾਰ ਨੂੰ ਬਾਅਦ ਦੁਪਹਿਰ 3 ਵਜੇ ਖੇਤੀਬਾੜੀ ਮੰਤਰਾਲੇ ਦੇ ਸੰਯੁਕਤ ਸਕੱਤਰ ਪ੍ਰਿਆ ਰੰਜਨ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀ ਇੱਕ ਉੱਚ ਪੱਧਰੀ ਟੀਮ ਕਿਸਾਨਾਂ ਮੋਰਚੇ ਉੱਪਰ ਖਨੌਰੀ ਪਹੁੰਚੀ। ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੀ ਟੀਮ ਸਭ ਤੋਂ ਪਹਿਲਾਂ ਮੋਰਚੇ ਉੱਪਰ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਪਹੁੰਚੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਕੇਂਦਰ ਸਰਕਾਰ ਉਨ੍ਹਾਂ ਦੀ ਸਿਹਤ ਪ੍ਰਤੀ ਬਹੁਤ ਚਿੰਤਤ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਾਡੀਆਂ ਮੰਗਾਂ ਉੱਪਰ ਜੋ ਵੀ ਗੱਲਬਾਤ ਕਰਨੀ ਹੈ ਉਹ ਸਾਡੇ ਦੋਵਾਂ ਮੋਰਚਿਆਂ ਦੇ ਆਗੂਆਂ ਨਾਲ ਕੀਤੀ ਜਾਵੇ।

Farmers Protest Punjab

ਕੇਂਦਰ ਅਤੇ ਸੂਬਾ ਸਰਕਾਰ ਦੀਆ ਟੀਮਾ ਦੀ ਦੋਵਾਂ ਮੋਰਚਿਆਂ ਦੇ ਆਗੂਆਂ ਨਾਲ ਕਈ ਘੰਟੇ ਤੱਕ ਮੀਟਿੰਗ ਹੋਈ। ਮੀਟਿੰਗ ਵਿੱਚ ਅਧਿਕਾਰੀਆਂ ਨੇ ਪ੍ਰਸਤਾਵ ਰੱਖਿਆ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਦੇ ਮੰਤਰੀ ਐੱਮ ਐੱਸ ਪੀ ਸਮੇਤ ਸਾਰੀਆਂ 12 ਮੰਗਾਂ ‘ਤੇ ਵਿਚਾਰ ਕਰਨ ਲਈ ਮੀਟਿੰਗ ਕਰਨੀ ਚਾਹੁੰਦੇ ਹਨ। ਅਧਿਕਾਰੀਆਂ ਨੇ ਕੇਂਦਰ ਸਰਕਾਰ ਦੀ ਤਰਫੋਂ ਵਿਸ਼ੇਸ਼ ਬੇਨਤੀ ਕੀਤੀ ਕਿ 14 ਫਰਵਰੀ ਨੂੰ ਪ੍ਰਸਤਾਵਿਤ ਗੱਲਬਾਤ ਵਿੱਚ ਜਗਜੀਤ ਸਿੰਘ ਡੱਲੇਵਾਲ ਖੁਦ ਮੌਜੂਦ ਰਹਿਣ।

ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਸੱਚਮੁੱਚ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਤ ਹੈ ਤਾਂ ਇਸ ਸਬੰਧੀ ਮੀਟਿੰਗ ਜਲਦੀ ਅਤੇ ਦਿੱਲੀ ਵਿਖੇ ਕੀਤੀ ਜਾਵੇ, ਜਿਸ ਦੇ ਜਵਾਬ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਦਿੱਲੀ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਿਆ ਹੋਇਆ ਹੈ, ਜਿਸ ਕਾਰਨ ਕੇਂਦਰ ਸਰਕਾਰ ਮੀਟਿੰਗ ਕਰਕੇ ਕੋਈ ਐਲਾਨ ਨਹੀਂ ਕਰ ਸਕਦੀ, ਇਸ ਲਈ ਮੀਟਿੰਗ 9 ਫਰਵਰੀ ਤੋਂ ਬਾਅਦ ਸੰਭਵ ਹੈ ਅਤੇ ਬਜਟ ਦਾ ਐਲਾਨ 12-13 ਫਰਵਰੀ ਨੂੰ ਕੀਤਾ ਜਾਵੇਗਾ। ਇਸ ਤੋਂ ਬਾਅਦ ਉਹ ਅਧਿਕਾਰੀ ਮੁੜ ਜਗਜੀਤ ਸਿੰਘ ਡੱਲੇਵਾਲ ਨੂੰ ਚਿੱਠੀ ਸੌਂਪਣ ਅਤੇ ਮਿਲਣ ਲਈ ਆਏ। ਇਸ ਤੋਂ ਬਾਅਦ ਅਧਿਕਾਰੀਆਂ ਨੇ ਸਟੇਜ ਉੱਪਰ ਮਾਈਕ ਰਾਹੀਂ ਕੇਦਰ ਸਰਕਾਰ ਦਾ ਕਿਸਾਨਾਂ ਨਾਲ ਗੱਲਬਾਤ ਦਾ ਪ੍ਰਸਤਾਵ ਰੱਖਿਆ।

Farmers Protest Punjab

ਉਪਰੰਤ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪਹਿਲਾਂ ਉਨ੍ਹਾਂ 121 ਕਿਸਾਨਾਂ ਦੀ ਸਲਾਹ ਲਓ ਜੋ ਉਹਨਾਂ ਦੀ ਹਮਾਇਤ ਵਿੱਚ ਮਰਨ ਵਰਤ ਉੱਪਰ ਬੈਠੇ ਹਨ। ਹੋਰਨਾਂ ਕਿਸਾਨਾਂ ਦੀ ਤਰ੍ਹਾਂ ਹੀ 121 ਕਿਸਾਨਾਂ ਨੇ ਵੀ ਜਗਜੀਤ ਸਿੰਘ ਡੱਲੇਵਾਲ ਨੂੰ ਬੇਨਤੀ ਕੀਤੀ ਕਿ ਉਹ ਡਾਕਟਰੀ ਸਹਾਇਤਾ ਜਰੂਰ ਲੈਣ ਤਾਂ ਜੋ ਕੇਂਦਰ ਸਰਕਾਰ ਨਾਲ ਪ੍ਰਸਤਾਵਿਤ ਮੀਟਿੰਗ ਵਿੱਚ ਹਿੱਸਾ ਲੈ ਕੇ ਕਿਸਾਨਾਂ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਜਾ ਸਕੇ।

ਇਸ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਕਿਸਾਨਾਂ ਦੇ ਕਹਿਣ ‘ਤੇ ਡਾਕਟਰੀ ਸਹਾਇਤਾ ਲੈਣਗੇ ਪਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਖਾਣਾ ਨਹੀਂ ਖਾਣਗੇ ਅਤੇ ਉਹਨਾਂ ਦਾ ਮਰਨ ਵਰਤ ਜਾਰੀ ਰਹੇਗਾ।

Farmers Protest Punjab: ਸ਼ੰਭੂ ਬਾਰਡਰ ’ਤੇ ਕਿਸਾਨਾਂ ਮੁੜ ਕੀਤੀ ਹਲਚਲ, ਹੋਇਆ ਵੱਡਾ ਐਲਾਨ
Farmers Protest Punjab: ਅੱਜ ਮੁੜ ਦਿੱਲੀ ਪੈਦਲ ਕੂਚ ਕਰੇਗਾ 101 ਕਿਸਾਨਾਂ ਦਾ ਮਰਜੀਵੜਾ ਜੱਥਾ

Farmers Protest Punjab: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕਿਸਾਨੀ ਮੰਗਾਂ ਸਬੰਧੀ ਸ਼ੰਭੂ ਬਾਰਡਰ ਤੋਂ 14 ਦਸੰਬਰ ਨੂੰ 101 ਮਰਜ਼ੀਵੜੇ ਕਿਸਾਨਾਂ ਦਾ ਤੀਜਾ ਜੱਥਾ ਦੁਪਹਿਰ 12 ਵਜੇ ਪੈਦਲ ਦਿੱਲੀ ਕੂਚ ਕਰੇਗਾ। ਇਸ ਸਬੰਧੀ ਕਿਸਾਨਾਂ ਨੇ ਆਪਣੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇੱਧਰ ਅੱਜ ਪੂਰੇ 10 ਮਹੀਨੇ ਹੋਣ ’ਤੇ ਸ਼ੰਭੂ ਬਾਰਡਰ ’ਤੇ ਵੱਡੀ ਗਿਣਤੀ ਕਿਸਾਨ ਇਕੱਠੇ ਹੋਏ। ਕਿਸਾਨ ਆਗੂਆਂ ਵੱਲੋਂ ਹਰਿਆਣਾ ਦੇ ਐੱਮਪੀ ਰਾਮਚੰਦ ਜਾਂਗੜਾ ਵੱਲੋਂ ਪਹਿਲੇ ਕਿਸਾਨ ਅੰਦੋਲਨ ਲਈ ਦਿੱਤੇ ਬਿਆਨ ਨੂੰ ਦੋ ਧਿਰਾਂ ਵਿੱਚ ਪੁਆੜਾ ਪਵਾਉਣ ਵਾਲਾ ਦੱਸਿਆ ਅਤੇ ਇਸ ਐੱਮਪੀ ’ਤੇ ਕਾਰਵਾਈ ਦੀ ਮੰਗ ਕੀਤੀ।

Read Also : Bank Accounts: ਕੀ ਦੋ ਬੈਂਕ ਖਾਤੇ ਰੱਖਣੇ ਪੈਣਗੇ ਮਹਿੰਗੇ?, 10,000 ਰੁਪਏ ਦਾ ਜੁਰਮਾਨਾ

ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਸਾਲ 2023 ਦੀ 13 ਫਰਵਰੀ ਨੂੰ ਸ਼ੰਭੂ ਬਾਰਡਰ ’ਤੇ ਦਿੱਲੀ ਕੂਚ ਲਈ ਆਪਣਾ ਮੋਰਚਾ ਲਾਇਆ ਗਿਆ ਸੀ ਅਤੇ ਕਿਸਾਨ ਇੱਥੇ ਦਿੱਲੀ ਜਾਣ ਲਈ 10 ਮਹੀਨਿਆਂ ਤੋਂ ਡਟੇ ਹੋਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 14 ਦਸੰਬਰ ਨੂੰ ਦੁਪਹਿਰ 12 ਵਜੇ ਦਿੱਲੀ ਕੂਚ ਕਰਨ ਵਾਲੇ ਜੱਥੇ ਦੀ ਅਗਵਾਈ ਕਿਸਾਨ ਯੂਨੀਅਨ ਅਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੋਂਗੋਵਾਲ ਅਤੇ ਕਿਸਾਨ ਆਗੂ ਮਨਜੀਤ ਸਿੰਘ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਪੂਰੇ ਸ਼ਾਂਤਮਈ ਤਰੀਕੇ ਨਾਲ ਨਿਹੱਥੇ ਦਿੱਲੀ ਕੂਚ ਲਈ ਪੈਦਲ ਵਧਣਗੇ ਅਤੇ ਅੱਗੋਂ ਹਰਿਆਣਾ ਪੁਲਿਸ ਪ੍ਰਸ਼ਾਸਨ ਕੀ ਕਾਰਵਾਈ ਕਰਦਾ ਹੈ, ਇਹ ਕੱਲ੍ਹ ਸਾਰਿਆਂ ਸਾਹਮਣੇ ਆ ਜਾਵੇਗਾ। Farmers Protest Punjab

10 ਮਹੀਨੇ ਪੂਰੇ ਹੋਣ ’ਤੇ ਕਿਸਾਨਾਂ ਨੇ ਕੀਤਾ ਸ਼ੰਭੂ ਬਾਰਡਰ ’ਤੇ ਇਕੱਠ | Farmers Protest Punjab

ਪੰਧੇਰ ਨੇ ਕਿਹਾ ਕਿ ਹਰਿਆਣਾ ਦੇ ਐੱਮਪੀ ਰਾਮਚੰਦ ਜਾਂਗੜਾ ਵੱਲੋਂ ਦਿੱਲੀ ਕਿਸਾਨ ਅੰਦੋਲਨ ਬਾਰੇ ਕਿਸਾਨਾਂ ਸਬੰਧੀ ਜੋਂ ਗਲਤ ਬਿਆਨਬਾਜ਼ੀ ਕੀਤੀ ਗਈ ਹੈ, ਉਸ ਸਬੰਧੀ ਉਹ ਤੁਰੰਤ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਭਾਜਪਾ ਐੱਮਪੀ ਨੇ ਕਿਹਾ ਕਿ ਪਹਿਲੇ ਕਿਸਾਨ ਅੰਦੋਲਨ ਦੌਰਾਨ 700 ਲੜਕੀਆਂ ਗਾਇਬ ਹੋ ਗਈਆਂ ਅਤੇ ਇਸ ਦੇ ਨਾਲ ਹੀ ਹਰਿਆਣਾ ਵਿੱਚ ਨਸ਼ੇ ਦਾ ਫੈਲਾਅ ਹੋਇਆ ਹੈ।

ਇਨ੍ਹਾਂ ਬਿਆਨਾਂ ’ਤੇ ਕਿਸਾਨ ਆਗੂ ਸਰਵਣ ਪੰਧੇਰ ਨੇ ਇਤਰਾਜ਼ ਜਿਤਾਇਆ ਕਿ ਭਾਜਪਾ ਦਾ ਇਹ ਐੱਮਪੀ ਭੜਕਾ ਕੇ ਦੇਸ਼ ਵਿੱਚ ਦੰਗੇ ਕਰਵਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੇ ਅੰਦੋਲਨ ਦੌਰਾਨ ਚੁੱਪ ਕਿਉਂ ਰਿਹਾ। ਉਨ੍ਹਾਂ ਬੀਜੇਪੀ ਦੇ ਪ੍ਰਧਾਨ ਜੇਪੀ ਨੱਢਾ ਤੋਂ ਮੰਗ ਕੀਤੀ ਕਿ ਇਸ ਐੱਮਪੀ ਨੂੰ ਪਾਰਟੀ ਵਿੱਚ ਬਾਹਰ ਕੱਢਿਆ ਜਾਵੇ ਅਤੇ ਇਸ ਦੇ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।

ਪੰਜਾਬ ’ਚ ਕਿਸਾਨਾਂ ਦਾ ਚੱਕਾ ਜਾਮ
ਪੰਜਾਬ ’ਚ ਕਿਸਾਨਾਂ ਦਾ ਚੱਕਾ ਜਾਮ

ਚੰਡੀਗੜ੍ਹ। ਪੰਜਾਬ ਦੇ ਕਿਸਾਨ ਅੱਜ 3 ਘੰਟੇ ਲਈ ਰੇਲਵੇ ਟਰੈਕ ਜਾਮ ਕਰਨ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਵਿਰੋਧ ਮੁਸ਼ਤਰਕਾ ਮਲਕਣ ਜ਼ਮੀਨਾਂ ਲਈ ਕਾਮਨ ਵਿਲੇਜ ਲੈਂਡ ਐਕਟ 1961 ਵਿੱਚ ਕੀਤੀ ਗਈ ਸੋਧ ਵਿਰੁੱਧ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਇਸ ਐਕਟ ਵਿੱਚ ਸੋਧ ਕਰਕੇ ਸਰਕਾਰ ਆਉਣ ਵਾਲੇ ਸਮੇਂ ਵਿੱਚ ਜ਼ਮੀਨ ਨਿੱਜੀ ਵੱਡੇ ਘਰਾਣਿਆਂ ਨੂੰ ਦੇ ਸਕਦੀ ਹੈ।

ਜਾਣਕਾਰੀ ਮੁਤਾਬਕ ਪਹਿਲਾਂ ਕਿਸਾਨਾਂ ਦਾ ਗੁੱਸਾ ਕੇਂਦਰ ਵਿਰੁੱਧ ਸੀ ਪਰ ਹੁਣ ਪੰਜਾਬ ਸਰਕਾਰ ਵੀ ਉਸੇ ਰਾਹ ’ਤੇ ਚੱਲ ਰਹੀ ਹੈ। ਸਰਕਾਰ ਨੇ ਕਾਮਨ ਵਿਲੇਜ ਲੈਂਡ ਐਕਟ 1961 ਵਿੱਚ ਸੋਧ ਕੀਤੀ ਹੈ। ਇਸ ਤਹਿਤ ਮੁਸ਼ਤਰਕਾ ਮਲਕਣ ਵਾਲੀ ਜ਼ਮੀਨ ਦੀ ਮਲਕੀਅਤ ਪੰਚਾਇਤ ਨੂੰ ਦੇਣ ਦੀ ਤਿਆਰੀ ਚੱਲ ਰਹੀ ਹੈ।

ਸਰਕਾਰਾਂ ਆਪਣੀ ਮਰਜ਼ੀ ਦੀ ਵਰਤੋਂ ਕਰ ਸਕਦੀਆਂ ਹਨ

ਕਿਸਾਨਾਂ ਦਾ ਦੋਸ਼ ਹੈ ਕਿ ਪਿੰਡਾਂ ਵਿੱਚ ਪੰਚਾਇਤਾਂ ਉਨ੍ਹਾਂ ਵੱਲੋਂ ਬਣਾਈਆਂ ਜਾਂਦੀਆਂ ਹਨ ਜਿਨ੍ਹਾਂ ਦੀ ਸੂਬੇ ਵਿੱਚ ਸਰਕਾਰ ਹੈ। ਅਜਿਹੇ ’ਚ ਜੇਕਰ ਪੰਚਾਇਤਾਂ ਨੂੰ ਮੁਸ਼ਤਰਕਾ ਮਲਕਣ ਦੀਆਂ ਜ਼ਮੀਨਾਂ ਦਾ ਅਧਿਕਾਰ ਮਿਲ ਜਾਵੇਗਾ ਤਾਂ ਉਹ ਸਿੱਧੇ ਤੌਰ ’ਤੇ ਆਪਣੀ ਮਰਜ਼ੀ ਨਾਲ ਕੰਮ ਕਰਨਾ ਸ਼ੁਰੂ ਕਰ ਦੇਣਗੀਆਂ। ਸਾਫ਼ ਹੈ ਕਿ ਸਰਕਾਰਾਂ ਪਿੰਡਾਂ ਦੇ ਕਿਸਾਨਾਂ ਤੋਂ ਖੋਹ ਕੇ ਵੱਡੇ ਘਰਾਣਿਆਂ ਨੂੰ ਦੇਣਗੀਆਂ, ਪਰ ਇਹ ਕਿਸਾਨ ਕਦੇ ਵੀ ਮਨਜ਼ੂਰ ਨਹੀਂ ਹੋਣਗੀਆਂ।

ਬਿਜਲੀ ਅਲਾਟਮੈਂਟ ਐਕਟ ਵਿੱਚ ਸੋਧ ਖ਼ਿਲਾਫ਼ ਕਿਸਾਨ

ਬਿਜਲੀ ਅਲਾਟਮੈਂਟ ਐਕਟ ਵਿੱਚ ਕੀਤੀ ਗਈ ਸੋਧ ਦਾ ਵੀ ਕਿਸਾਨ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਬਿਜਲੀ ਦੀ ਵੰਡ ਨਿੱਜੀ ਹੱਥਾਂ ਵਿੱਚ ਦੇਣ ਜਾ ਰਹੀ ਹੈ। ਹੌਲੀ-ਹੌਲੀ ਕਿਸਾਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵੀ ਖੋਹ ਲਈਆਂ ਜਾਣਗੀਆਂ। ਬਿਜਲੀ ਵੰਡ ਦਾ ਅਧਿਕਾਰ ਸੂਬਾ ਸਰਕਾਰ ਦੇ ਹੱਥਾਂ ਵਿੱਚ ਹੈ ਪਰ ਕੇਂਦਰ ਸਰਕਾਰ ਉਨ੍ਹਾਂ ਤੋਂ ਇਹ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ।