Punjab Vidhan Sabha News - Sach Kahoon Punjabi

Punjab Vidhan Sabha News: ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਵਿਧਾਨ ਸਭਾ ਸੈਸ਼ਨ ਤੋਂ ਆਈ ਖੁਸ਼ਖਬਰੀ!, ਹੋ ਗਿਆ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਫਿਰ ਸ਼ੁਰੂ ਹੋ ਗਈ ਹੈ। ਸਦਨ ਅੰਦਰ ਵਿਧਾਇਕਾਂ ਵਲੋਂ ਪੁੱਛੇ ਸਵਾਲਾਂ ਦੇ ਸਬੰਧਿਤ ਮੰਤਰੀਆਂ ਵਲੋਂ ਜਵਾਬ ਦਿੱਤੇ ਜਾ ਰਹੇ ਹਨ। ਇਸ ਦੌਰਾਨ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ 4 ਬੱਸ ਰੂਟਾਂ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ। ਇਨ੍ਹਾਂ 'ਚ ਸਮਾਣਾ ਤੋਂ ਨਾਭਾ ਵਾਇਆ ਚੰਨੋ ਭੜੋਅ, ਸਮਾਣਾ ਤੋਂ ਧੂਰੀ ਵਾਇਆ ਕਾਕੜਾ ਭਲਵਾਨ, ਸੰਗਰੂਰ ਤੋਂ ਨਾਭਾ ਵਾਇਆ ਭਵਾਨੀਗੜ੍ਹ, ਸੰਗਰੂਰ ਤੋਂ ਚੰਡੀਗੜ੍ਹ ਸਵੇਰੇ 4 ਵਜੇ ਲਈ ਰੂਟ ਸ਼ਾਮਲ ਹਨ। ਇਸ ਬਾਰੇ ਜਵਾਬ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਉਕਤ ਪਹਿਲੇ 2 ਰੂਟਾਂ ਲਈ ਕੋਈ ਵੀ ਪਰਮਿੱਟ ਨਹੀਂ ਹੈ ਅਤੇ ਮੰਗ ਦੇ ਆਧਾਰ 'ਤੇ ਫ਼ੈਸਲਾ ਲਿਆ ਜਾਵੇਗਾ।

Read Also : ਪੇਪਰ ਲੀਕ ਨੂੰ ਲੈ ਕੇ ਵਿਧਾਨ ਸਭਾ ਚ ਹੰਗਾਮਾ, ਸਦਨ ਦੀ ਕਾਰਵਾਈ ਰੁਕੀ

ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਵੇਰੇ 4.50 ਵਜੇ ਸੰਗਰੂਰ ਤੋਂ ਚੰਡੀਗੜ੍ਹ ਲਈ ਬੱਸ ਚੱਲਦੀ ਹੈ। ਉਨ੍ਹਾਂ ਨੇ ਸਵੇਰੇ 4 ਵਜੇ ਲਈ ਇਕ ਨਵੀਂ ਬੱਸ ਚਲਾਉਣ ਜਾਂ ਉਕਤ ਬੱਸ ਦਾ ਸਮਾਂ ਬਦਲਣ ਦੀ ਮੰਗ ਕੀਤੀ ਤਾਂ ਜੋ ਲੋਕ ਸਮੇਂ ਸਿਰ ਚੰਡੀਗੜ੍ਹ ਆ ਕੇ ਆਪਣੇ ਕੰਮ ਕਰਵਾ ਕੇ ਵਾਪਸ ਪਰਤ ਸਕਣ। ਇਸ ਦਾ ਜਵਾਬ ਦਿੰਦਿਆ ਟਰਾਂਸਪੋਰਟ ਮੰਤਰੀ ਚੀਮਾ ਨੇ ਕਿਹਾ 100 ਤੋਂ ਜ਼ਿਆਦਾ ਮਿੰਨੀ ਬੱਸਾਂ ਬੇਹੱਦ ਜਲਦੀ ਪੀ. ਆਰ. ਟੀ. ਸੀ. ਅਤੇ ਪਨਬੱਸ 'ਚ ਸ਼ਾਮਲ ਹੋ ਜਾਣਗੀਆਂ।

ਇਸ ਤੋਂ ਇਲਾਵਾ 800 ਬੱਸਾਂ ਦਾ ਨਵਾਂ ਟੈਂਡਰ ਹੋ ਚੁੱਕਾ ਹੈ। ਸਾਰੀਆਂ ਲਗਭਗ 900 ਬੱਸਾਂ 2-3 ਮਹੀਨਿਆਂ 'ਚ ਪੰਜਾਬ ਦੇ ਵੱਖ-ਵੱਖ ਰੂਟਾਂ 'ਤੇ ਦੌੜਨਗੀਆਂ। ਉਨ੍ਹਾਂ ਨੇ ਕਿਹਾ ਕਿ ਪੀ. ਆਰ. ਟੀ. ਸੀ. ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਜਾਣਗੀਆਂ ਕਿ ਉਕਤ 4 ਰੂਟਾਂ 'ਤੇ ਬੱਸਾਂ ਚਲਾਈਆਂ ਜਾਣ, ਜਿਨ੍ਹਾਂ ਨਾਲ ਸੂਬਾ ਵਾਸੀਆਂ ਨੂੰ ਵੱਡਾ ਲਾਭ ਹੋਵੇਗਾ।

Punjab Vidhan Sabha News: ਸੋਮਵਾਰ ਨੂੰ ਹੋਵੇਗੀ ਪੰਜਾਬ ਵਿਧਾਨ ਸਭਾ ਦੀ ਮੀਟਿੰਗ, ਬਜਟ ਸੈਸ਼ਨ ਦੀਆਂ ਤਾਰੀਖਾਂ ’ਤੇ ਲੱਗੇਗੀ ਮੋਹਰ
Punjab Vidhan Sabha News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਸਵੇਰੇ 11 ਵਜੇ ਕੈਬਿਨੇਟ ਦੀ ਮੀਟਿੰਗ ਸੱਦ ਲਈ ਗਈ ਹੈ। ਇਹ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਉਨ੍ਹਾਂ ਦੀ ਰਿਹਾਇਸ਼ ਤੇ ਸਵੇਰੇ 11 ਵਜੇ ਸ਼ੁਰੂ ਹੋਵੇਗੀ ਅਤੇ ਇਸ ਕੈਬਨਿਟ ਦੀ ਮੀਟਿੰਗ ਵਿੱਚ ਹੀ ਮੌਜ਼ੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਆਖਰੀ ਬਜਟ ਸੈਸ਼ਨ ਦੀਆਂ ਤਾਰੀਖਾਂ ’ਤੇ ਮੋਹਰ ਲੱਗੇਗੀ।

ਇਹ ਖਬਰ ਵੀ ਪੜ੍ਹੋ : Rajasthan Weather Update: ਰਾਜਸਥਾਨ ’ਚ ਮੀਂਹ ਤੇ ਗੜੇਮਾਰੀ ਤੋਂ ਬਾਅਦ ਵਧੀ ਠੰਢ, ਹੁਣ ਤਾਪਮਾਨ ’ਚ ਹੋਵੇਗਾ ਵਾਧਾ

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਬਜਟ ਸੈਸ਼ਨ ਮਾਰਚ ਦੇ ਪਹਿਲੇ ਜਾਂ ਫਿਰ ਦੂਜੇ ਹਫਤੇ ਵਿੱਚ ਸੱਦਿਆ ਜਾ ਸਕਦਾ ਹੈ ਇਸ ਦੀਆਂ ਤਾਰੀਖਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਕੈਬਨਿਟ ਮੰਤਰੀਆਂ ਦੇ ਨਾਲ ਸੋਮਵਾਰ ਨੂੰ ਕੈਬਨਿਟ ਮੀਟਿੰਗ ਵਿੱਚ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪੰਜਾਬ ਨਾਲ ਜੁੜੇ ਕੁਝ ਪੈਂਡਿੰਗ ਚੱਲ ਰਹੇ ਏਜੰਡਿਆਂ ਨੂੰ ਵੀ ਪਾਸ ਕੀਤਾ ਜਾਵੇਗਾ। ਹਾਲਾਂਕਿ ਹੁਣ ਤੱਕ ਕਿਸੇ ਵੀ ਏਜੰਡੇ ਨੂੰ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਅਗਲੇ ਇੱਕ ਜਾਂ ਦੋ ਦਿਨਾਂ ਵਿੱਚ ਕੈਬਨਿਟ ਮੀਟਿੰਗ ਦਾ ਏਜੰਡਾ ਜਾਰੀ ਕਰ ਦਿੱਤਾ ਜਾਵੇਗਾ। Punjab Vidhan Sabha News