Punjab Subordinate Services Federation - Sach Kahoon Punjabi

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਵਿੱਤ ਮੰਤਰੀ ਪੰਜਾਬ ਨੂੰ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ
ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਦਿੱਤੀ ਅੰਡਰਟੇਕਿੰਗ ਅਨੁਸਾਰ 1ਜੁਲਾਈ 2015 ਤੋਂ 119 ਫੀਸਦੀ ਦੀ ਦਰ ਨਾਲ ਡੀ ਏ ਦੇਣ ਦਾ ਪੱਤਰ ਜਾਰੀ ਕਰੇ ਪੰਜਾਬ ਸਰਕਾਰ

ਫਰੀਦਕਟ,  ( ਸੁਭਾਸ਼ ਸ਼ਰਮਾ)। ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ 1680 ਸੈਕਟਰ 22ਬੀ , ਚੰਡੀਗੜ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ,ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਤੇ ਅਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਵਿੱਤ ਵਿਭਾਗ ਨੂੰ ਇਕ ਪੱਤਰ ਲਿਖਿਆ ਗਿਆ ।

ਇਸ ’ਚ ਮੰਗ ਕੀਤੀ ਹੈ ਕਿ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 1ਜੁਲਾਈ 2015 ਤੋਂ 119 ਫੀਸਦੀ ਦੀ ਦਰ ਨਾਲ ਡੀ ਏ ਦੇਣ ਅਤੇ ਬਣਦਾ ਬਕਾਇਆ ਦੇਣ ਸਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਮਿਤੀ 10 ਜਨਵਰੀ 2023 ਨੂੰ ਸਿਵਲ ਰਿਟ ਪਟੀਸ਼ਨ ਨੰਬਰ 29 ਆਫ 2023 ਕੁਲਜੀਤ ਸਿੰਘ ਅਤੇ ਹੋਰ ਬਨਾਮ ਪੰਜਾਬ ਸਰਕਾਰ ਵਿੱਚ ਸ੍ਰੀ ਆਰ ਕੇ ਕਪੂਰ ਵਧੀਕ ਐਡਵੋਕੇਟ ਜਨਰਲ ਰਾਹੀਂ ਦਿੱਤੀ ਗਈ ਅੰਡਰਟੇਕਰ ਅਨੁਸਾਰ ਲੋੜੀਂਦਾ ਪੱਤਰ ਤੁਰੰਤ ਸਮੂਹ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਅਤੇ ਵਿਭਾਗੀ ਮੁਖੀਆਂ ਦੇ ਨਾਂਅ ਜਾਰੀ ਕੀਤਾ ਜਾਵੇ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵੱਲੋਂ ਲੁਧਿਆਣਾ ਵਿਖੇ ਮੀਟਿੰਗ 12 ਨਵੰਬਰ ਨੂੰ
ਸੰਘਰਸ਼ ਦੇ ਮਹੱਤਵਪੂਰਨ ਫ਼ੈਸਲੇ ਕਰਨ ਦਾ ਐਲਾਨ (Punjab Subordinate Services Federation )

ਪੰਜਾਬ ਸਰਕਾਰ ਤੇ ਵਾਅਦਾ ਖਿਲਾਫ਼ੀਆਂ ਕਰਨ ਦਾ ਲਾਇਆ ਦੋਸ਼

ਕੋਟਕਪੂਰਾ, ਅਜੈ ਮਨਚੰਦਾ/ਸੁਭਾਸ਼ ਸ਼ਰਮਾ)। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨਾਲ ਇਕਰਾਰਨਾਮਾ ਪ੍ਰਕਾਸ਼ਿਤ ਕਰਕੇ ਵੰਡਿਆ ਗਿਆ ਸੀ । ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਗਏ ਇਸ ਇਕਰਾਰਨਾਮੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਰਾਜ ਭਾਗ ਦੇ 7 ਮਹੀਨਿਆਂ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਨਾਲ ਜਾਂ ਕਿਸੇ ਵੀ ਹੋਰ ਮੁਲਾਜ਼ਮ ਜੱਥੇਬੰਦੀ ਨਾਲ ਅਜੇ ਤੱਕ ਇੱਕ ਵੀ ਮੀਟਿੰਗ ਕਰਨਾ ਮੁਨਾਸਿਬ ਨਹੀਂ ਸਮਝਿਆ ਗਿਆ । (Punjab Subordinate Services Federation)

ਪੰਜਾਬ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਰਵੱਈਏ ਖ਼ਿਲਾਫ਼ ਦਿਨੋ-ਦਿਨ ਵਿਆਪਕ ਰੋਸ ਵਧਦਾ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਦੀ ਸੂਬਾ ਕਾਰਜਕਾਰਨੀ ਕਮੇਟੀ, ਏਟਕ ਅਤੇ ਪ.ਸ.ਸ.ਫ. ਨਾਲ ਸਬੰਧਤ ਸਾਰੀਆਂ ਜੱਥੇਬੰਦੀਆਂ ਦੇ ਆਗੂਆਂ ਦੀ ਇੱਕ ਬਹੁਤ ਜ਼ਰੂਰੀ ਮੀਟਿੰਗ 12 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਸਵੇਰੇ ਠੀਕ 11 ਵਜੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਕੀਤੀ ਜਾ ਰਹੀ ਹੈ।

ਇਹ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸੂਬਾਈ ਸਰਪ੍ਰਸਤ ਚਰਨ ਸਿੰਘ ਸਰਾਭਾ , ਚੇਅਰਮੈਨ ਰਣਬੀਰ ਸਿੰਘ ਢਿੱਲੋਂ ,ਵਰਕਿੰਗ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ , ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ , ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ , ਗੁਰਜੀਤ ਸਿੰਘ ਘੋੜੇਵਾਹ ਤੇ ਗੁਰਮੇਲ ਸਿੰਘ ਮੈਲਡੇ , ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ , ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਤੇ ਕਰਤਾਰ ਸਿੰਘ ਪਾਲ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਤੇ ਪ੍ਰਭਜੀਤ ਸਿੰਘ ਉੱਪਲ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਕਾਫ਼ੀ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਤੇ ਠੇਕਾ ਆਧਾਰਤ ਕਾਮਿਆਂ ਨੂੰ ਰੈਗੂਲਰ ਕਰਨ ਦੇ ਹੁਕਮ ਜਾਰੀ ਕਰਨ ਵਿੱਚ ਅਜੇ ਤਕ ਸਫ਼ਲ ਨਹੀੰ ਹੋ ਸਕੀ।

ਸਰਕਾਰ ਤੁਰੰਤ ਮੰਗਾਂ ਨੂੰ ਪੂਰਾ ਕਰੇ

ਵੱਖ ਵੱਖ ਵਿਭਾਗਾਂ ਵਿੱਚ ਕੀਤੀਆਂ ਜਾ ਰਹੀਆਂ ਭਰਤੀਆਂ ਪਿਛਲੀਆਂ ਅਕਾਲੀ- ਭਾਜਪਾ ਤੇ ਕਾਂਗਰਸ ਸਰਕਾਰਾਂ ਵਾਂਗ ਉੱਕਾ ਪੁੱਕਾ ਤਨਖਾਹ ’ਤੇ ਕੀਤੀਆਂ ਜਾ ਰਹੀਆਂ ਹਨ, ਆਊਟਸੋਰਸਿੰਗ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਉਜਰਤਾਂ ਵਿੱਚ ਕੀਤਾ ਗਿਆ ਵਾਧਾ ਨਾ ਮਾਤਰ ਹੈ ਇਸ ਵਾਧੇ ਕਾਰਨ ਕਰਮਚਾਰੀਆਂ ਨੂੰ ਖੁਸ਼ੀ ਘੱਟ ਅਤੇ ਨਿਰਾਸ਼ਾ ਵੱਧ ਪੱਲੇ ਪਈ ਹੈ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਅੱਧ ਵਿਚਾਲੇ ਹੀ ਲਟਕ ਰਿਹਾ ਹੈ, ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲਣ ਵਾਲਾ ਮਹਿੰਗਾਈ ਭੱਤਾ ਅਸਿੱਧੇ ਢੰਗ ਨਾਲ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪਿਛਲੀਆਂ ਹੁਕਮਰਾਨ ਸਰਕਾਰਾਂ ਵਾਂਗ ਡੀ ਲਿੰਕ ਕਰਨ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ ।

ਆਗੂਆਂ ਨੇ ਅੱਗੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪ.ਸ.ਸ.ਫ. ਵੱਲੋਂ 17 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰ ਦੀ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤੇ ਆਉਣ ਵਾਲੇ ਸਮੇਂ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਜੱਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨ ਅਤੇ ਕੀਤੇ ਜਾਣ ਵਾਲੇ ਸੰਘਰਸ਼ਾਂ ਸਬੰਧੀ ਫੈਸਲੇ ਲਏ ਜਾਣਗੇ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਸੂਬਾ ਕਮੇਟੀ ਦੇ ਅਹੁਦੇਦਾਰਾਂ ਦੀ ਨਵੀਂ ਟੀਮ ਦੀ ਹੋਈ ਚੋਣ
ਰਣਜੀਤ ਸਿੰਘ ਰਾਣਵਾਂ ਸੂਬਾ ਪ੍ਰਧਾਨ ਅਤੇ ਸੁਰਿੰਦਰ ਕੁਮਾਰ ਪੁਆਰੀ ਸੂਬਾਈ ਜਨਰਲ ਸਕੱਤਰ ਚੁਣੇ ਗਏ

ਕੋਟਕਪੂਰਾ, (ਅਜੈ ਮਨਚੰਦਾ)। ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਦੇ ਨਵੇਂ ਚੁਣੇ ਗਏ ਸੂਬਾਈ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ , ਸੂਬਾਈ ਪ੍ਰੈੱਸ ਸਕੱਤਰ ਪ੍ਰਭਜੀਤ ਸਿੰਘ ਉੱਪਲ ਤੇ ਟਹਿਲ ਸਿੰਘ ਸਰਾਭਾ ਨੇ ਦੱਸਿਆ ਕਿ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿੱਚ ਹੋਈ।

ਇਹ ਵੀ ਪੜ੍ਹੋ : ਭਾਰਤੀ ਹਵਾਈ ਫੌਜ ਨੂੰ ਮਿਲਿਆ ਸਵਦੇਸ਼ੀ ਲੜਾਕੂ ਹੈਲੀਕਾਪਟਰ

ਸੂਬਾ ਕਾਰਜਕਾਰਨੀ ਕਮੇਟੀ ਦੀ ਚੋਣ ਦੌਰਾਨ ਚਰਨ ਸਿੰਘ ਸਰਾਭਾ ਸਰਪ੍ਰਸਤ, ਰਣਬੀਰ ਸਿੰਘ ਢਿੱਲੋਂ ਚੇਅਰਮੈਨ , ਦਰਸ਼ਨ ਸਿੰਘ ਲੁਬਾਣਾ ਵਰਕਿੰਗ ਚੇਅਰਮੈਨ, ਜਗਦੀਸ਼ ਸਿੰਘ ਚਾਹਲ ਮੁੱਖ ਜਥੇਬੰਦਕ ਸਕੱਤਰ, ਰਣਜੀਤ ਸਿੰਘ ਰਾਣਵਾਂ ਸੂਬਾ ਪ੍ਰਧਾਨ, ਸੁਰਿੰਦਰ ਕੁਮਾਰ ਪੁਆਰੀ ਸੂਬਾਈ ਜਰਨਲ ਸਕੱਤਰ, ਗੁਰਜੀਤ ਸਿੰਘ ਘੋੜੇਵਾਹ, ਗੁਰਪ੍ਰੀਤ ਸਿੰਘ ਮੰਗਵਾਲ ਤੇ ਗੁਰਮੇਲ ਸਿੰਘ ਮੈਲਡੇ (ਸਾਰੇ ਸੀਨੀਅਰ ਮੀਤ ਪ੍ਰਧਾਨ), ਜਸਵਿੰਦਰ ਪਾਲ ਉੱਘੀ, ਪਰਵੀਨ ਕੁਮਾਰ ਲੁਧਿਆਣਾ, ਸਰੋਜ ਰਾਣੀ ਛਪੜੀ ਵਾਲਾ, ਸੁਰਿੰਦਰ ਸਿੰਘ ਬਰਾੜ, ਹਰਵਿੰਦਰ ਸਿੰਘ ਰੌਣੀ, ਜਸਕਰਨ ਸਿੰਘ ਗਹਿਰੀ ਬੁੱਟਰ, ਅਮਰਜੀਤ ਕੌਰ ਰਣ ਸਿੰਘ ਵਾਲਾ (ਸਾਰੇ ਮੀਤ ਪ੍ਰਧਾਨ), ਪ੍ਰੇਮ ਚਾਵਲਾ, ਕਰਤਾਰ ਸਿੰਘ ਪਾਲ (ਦੋਵੇਂ ਐਡੀਸ਼ਨਲ ਜਨਰਲ ਸਕੱਤਰ), ਗੁਰਪ੍ਰੀਤ ਸਿੰਘ ਮਾੜੀਮੇਘਾ, ਪਰਮਿੰਦਰ ਸਿੰਘ ਸੋਢੀ, ਸੁਖਜੀਤ ਸਿੰਘ ਮੁਕਤਸਰ, ਮਾਧੋ ਲਾਲ ਰਾਹੀ, ਚੰਦਨ ਸਿੰਘ, ਮੇਲਾ ਸਿੰਘ ਪੁੰਨਾਵਾਲ (ਸਾਰੇ ਮੀਤ ਸਕੱਤਰ),ਮਨਜੀਤ ਸਿੰਘ ਗਿੱਲ ਵਿੱਤ ਸਕੱਤਰ ਭੁਪਿੰਦਰ ਸਿੰਘ ਮੋਹਾਲੀ ਸਹਾਇਕ ਵਿੱਤ ਸਕੱਤਰ, ਪ੍ਰਭਜੀਤ ਸਿੰਘ ਉਪਲ, ਟਹਿਲ ਸਿੰਘ ਸਰਾਭਾ (ਦੋਵੇਂ ਪ੍ਰੈੱਸ ਸਕੱਤਰ) ਚੁਣੇ ਗਏ ।

ਫੈਸਲਾ ਹੋਇਆ ਕਿ ਸਾਰੇ ਜ਼ਿਲ੍ਹਾ ਪ੍ਰਧਾਨ, ਸਕੱਤਰ ਅਤੇ ਪ.ਸ.ਸ. ਫ ਨਾਲ ਸਬੰਧਤ

ਯੂਨੀਅਨਾਂ ਦੇ ਸੂਬਾਈ ਪ੍ਰਧਾਨ ਤੇ ਜਨਰਲ ਸਕੱਤਰ ਆਹੁਦੇ ਅਨੁਸਾਰ ਸੂਬਾਈ ਕਾਰਜਕਾਰਨੀ ਕਮੇਟੀ ਦੇ ਮੈਂਬਰ ਹੋਣਗੇ| ਸੂਬਾ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਟਾਲਾ ਵੱਟਣ ਦੇ ਰੋਸ ਵਜੋਂ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵੱਲੋਂ 17 ਤੋਂ 21 ਅਕਤੂਬਰ ਤੱਕ ਰੋਸ ਹਫਤਾ ਮਨਾਉਂਦੇ ਹੋਏ ਵੱਖ ਵੱਖ ਤੇ ਰੈਲੀਆਂ ਤੇ ਮੁਜ਼ਾਹਰੇ ਕੀਤੇ ਜਾਣਗੇ ਅਤੇ 17 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਰਾਜ ਪੱਧਰੀ ਰੈਲੀ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ