Mehraj - Sach Kahoon Punjabi

ਖ਼ਰਾਬ ਮੌਸਮ ਕਾਰਨ ਮੁੱਖ ਮੰਤਰੀ ਦਾ ਮਹਿਰਾਜ ਸਮਾਗਮ ਹਫ਼ਤੇ ਲਈ ਮੁਲਤਵੀ
ਬਠਿੰਡਾ : ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ ਦੱਸਿਆ ਕਿ 23 ਜਨਵਰੀ ਨੂੰ ਪਿੰਡ ਮਹਿਰਾਜ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਣ ਵਾਲਾ ਰਾਜ ਪੱਧਰੀ ਕਿਸਾਨ ਕਰਜ਼ਾ ਰਾਹਤ ਸਮਾਗਮ ਖ਼ਰਾਬ ਮੌਸਮ ਕਾਰਨ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਅਗਲੇ ਕੁੱਝ ਦਿਨਾਂ ਤੱਕ ਉਤਰੀ ਭਾਰਤ ਵਿੱਚ ਮੌਸਮ ਖ਼ਰਾਬ ਬਣਿਆ ਰਹੇਗਾ ਅਤੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚਲ ਸਕਦੀਆਂ ਹਨ। ਉਨਾਂ ਕਿਹਾ ਕਿ ਖ਼ਰਾਬ ਮੌਸਮ ਦੌਰਾਨ ਦੂਰ-ਨੇੜਿਉਂ ਸਮਾਗਮ ਵਿੱਚ ਪਹੁੰਚਣ ਵਾਲੇ ਕਿਸਾਨਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਸਮਾਗਮ ਕਰੀਬ ਇੱਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮਾਗਮ ਸਬੰਧੀ ਅਗਲੀ ਤਰੀਕ ਬਾਅਦ ਵਿੱਚ ਦੱਸੀ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪਿੰਡ ਮਹਿਰਾਜ ਦੇ ਵਿਅਕਤੀ ਵੱਲੋਂ ਖੁਦਕੁਸ਼ੀ
ਵੀਹ ਲੱਖ ਰੁਪਏ ਦਾ ਦੇਣਾ ਸੀ ਕਰਜ਼ਾ

ਅਮਿਤ ਗਰਗ, ਰਾਮਪੁਰਾ ਫੂਲ: ਨੇੜੇ ਦੇ ਪਿੰਡ ਮਹਿਰਾਜ ਵਿਖੇ ਉਸ ਸਮੇਂ ਸਨਾਟਾ ਛਾ ਗਿਆ ਜਦੋਂ ਪਿੰਡ ਦੇ ਇੱਕ ਵਿਅਕਤੀ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ।

ਥਾਣਾ ਸਿਟੀ ਦੇ ਏਐਸਆਈ ਸੁਖਮੰਦਰ ਸਿੰਘ ਨੇ ਦੱਸਿਆ ਕਿ ਆਤਮਹੱਤਿਆ ਕਰਨ ਵਾਲੇ ਵਿਅਕਤੀ ਦਾ ਨਾਂ ਅਜਮੇਰ ਸਿੰਘ ਪੁੱਤਰ ਸਾਧੂ ਸਿੰਘ ਸੀ। ਮ੍ਰਿਤਕ ਵਿਅਕਤੀ ਕੋਲ ਕਰੀਬ ਪੰਜ ਕਿੱਲੇ ਵਾਹੀ ਯੋਗ ਜ਼ਮੀਨ ਸੀ ਅਤੇ ਉਸਦੇ ਸਿਰ ਆੜਤੀਆ, ਸੁਸਾਇਟੀ ਸਮੇਤ ਬੈਂਕਾਂ ਦਾ ਕਰੀਬ ਵੀਹ  ਲੱਖ ਕਰਜਾ ਚੜਿਆ ਹੋਇਆ ਸੀ।

ਕਰਜੇ ਤੋ ਤੰਗ ਆ ਕੇ ਮ੍ਰਿਤਕ ਵਿਅਕਤੀ ਨੇ ਆਪਣੇ ਸੋਣ ਵਾਲੇ ਕਮਰੇ ਚ ਛੱਤ ਦੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਿਸ ਦਾ ਪਤਾ ਉਸ ਸਮੇਂ ਲੱਗਾ ਜਦੋਂ ਉਸ ਦਾ ਇਕਲੋਤਾ ਪੁੱਤਰ ਖੇਤ ਚ ਪਾਣੀ ਲਗਾ ਕੇ ਘਰੋਂ ਚਾਹ ਲੈਣ ਆਇਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।