Himachal Pradesh News - Sach Kahoon Punjabi
ਸ਼ਿਮਲਾ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਜਿਆਦਾਤਰ ਇਲਾਕਿਆਂ ’ਚ ਬਰਫਬਾਰੀ ਕਾਰਨ ਆਵਾਜਾਈ ਅਤੇ ਬਿਜਲੀ ਸਪਲਾਈ ’ਚ ਵਿਘਨ ਪਿਆ ਹੈ। ਸ਼ਿਮਲਾ, ਮਨਾਲੀ, ਡਲਹੌਜੀ, ਕੁਫਰੀ, ਨਾਰਕੰਡਾ ਅਤੇ ਖਜਿਆਰ ਸਮੇਤ ਸੂਬੇ ਦੇ ਪ੍ਰਮੁੱਖ ਸੈਰ-ਸਪਾਟਾ ਸਥਾਨ ਬਰਫ ਦੀਆਂ ਮੋਟੀਆਂ ਪਰਤਾਂ ਨਾਲ ਢੱਕੇ ਹੋਏ ਹਨ, ਜਿਸ ਕਾਰਨ ਸਥਾਨਕ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ’ਚ ਸ਼ੁੱਕਰਵਾਰ ਸਵੇਰੇ ਧੁੱਪ ਨਿਕਲੀ ਅਤੇ ਲੋਕ ਮੌਸਮ ਦੀ ਖੂਬਸੂਰਤੀ ਦੀ ਤਾਰੀਫ ਕਰਦੇ ਦੇਖੇ ਗਏ। ਚਾਰੇ ਪਾਸੇ ਦਰੱਖਤ, ਪੌਦੇ ਅਤੇ ਘਰਾਂ ਦੀਆਂ ਛੱਤਾਂ ਚਿੱਟੀ ਚਾਦਰ ’ਚ ਲਿਪੀਆਂ ਦਿਖਾਈ ਦਿੰਦੀਆਂ ਹਨ ਅਤੇ ਮਨਮੋਹਕ ਨਜਾਰਾ ਵੇਖ ਸੈਲਾਨੀਆਂ ਦੇ ਚਿਹਰਿਆਂ ’ਤੇ ਖੁਸ਼ੀ ਆ ਜਾਂਦੀ ਹੈ। ਸ਼ਿਮਲਾ ’ਚ ਇਸ ਸੀਜਨ ਦੀ ਪਹਿਲੀ ਬਰਫਬਾਰੀ ਹੋਈ ਹੈ। ਮੌਸਮ ’ਚ ਆਏ ਬਦਲਾਅ ਨਾਲ ਨਾ ਸਿਰਫ ਸਥਾਨਕ ਲੋਕਾਂ ਨੂੰ ਖੁਸ਼ਕ ਮੌਸਮ ਤੋਂ ਰਾਹਤ ਮਿਲੀ, ਸਗੋਂ ਸੈਲਾਨੀਆਂ ਦੀ ਗਿਣਤੀ ’ਚ ਵੀ ਭਾਰੀ ਵਾਧਾ ਹੋਇਆ ਹੈ। (Himachal Pradesh)
ਸ਼ਿਮਲਾ, ਕੁੱਲੂ, ਲਾਹੌਲ ਸਪਿਤੀ, ਕਿਨੌਰ ਅਤੇ ਚੰਬਾ ਦੇ ਜ਼ਿਲ੍ਹਾ ਪ੍ਰਸ਼ਾਸਨਾਂ ’ਚ ਵੀ ਸੀਤ ਲਹਿਰ ਵਰਗੀ ਸਥਿਤੀ ਬਣੀ ਹੋਈ ਹੈ ਅਤੇ ਬਰਫਬਾਰੀ ਕਾਰਨ ਛੇ ਰਾਸ਼ਟਰੀ ਰਾਜਮਾਰਗ (ਐਨਐਚ) ਸੰਘਣੀ ਬਰਫ ਨਾਲ ਢੱਕੇ ਹੋਏ ਹਨ। ਬਰਫਬਾਰੀ ਕਾਰਨ ਸੂਬੇ ਦੀਆਂ ਕਰੀਬ 411 ਸੜਕਾਂ ਬੰਦ ਹੋ ਗਈਆਂ ਹਨ ਅਤੇ 1506 ਥਾਵਾਂ ’ਤੇ ਬਿਜਲੀ ਸਪਲਾਈ ਠੱਪ ਹੋ ਗਈ ਹੈ। ਪ੍ਰਸ਼ਾਸਨ ਨੇ ਡਰਾਈਵਰਾਂ ਨੂੰ ਤਿਲਕਣ ਵਾਲੀਆਂ ਸੜਕਾਂ ’ਤੇ ਵਾਹਨ ਨਾ ਚਲਾਉਣ ਦੀ ਸਲਾਹ ਜਾਰੀ ਕੀਤੀ ਹੈ। ਮਨਾਲੀ ਤੋਂ ਕੇਲੋਂਗ ਅਤੇ ਕੁਫਰੀ ਤੋਂ ਨਾਰਕੰਡਾ ਵਿਚਕਾਰ ਰਾਸ਼ਟਰੀ ਰਾਜਮਾਰਗ 3 ਅਤੇ 5 ’ਤੇ ਤਿਲਕਣ ਵਾਲੀ ਕਾਲੀ ਬਰਫ ਹੈ। (Himachal Pradesh)
IND vs ENG : ਦੂਜੇ ਟੈਸਟ ਦਾ ਪਹਿਲਾ ਦਿਨ Yashasvi ਦੇ ਨਾਂਅ, ਦੂਹਰੇ ਸੈਂਕੜੇ ਦੇ ਕਰੀਬ, ਭਾਰਤ ਦੀ ਸਥਿਤੀ ਮਜ਼ਬੂਤ
ਸੂਬੇ ’ਚ ਕਈ ਵੱਡੀਆਂ ਸੜਕਾਂ ਬੰਦ ਹਨ, ਜਿਨ੍ਹਾਂ ’ਚ ਚੰਬਾ ’ਚ ਚੰਬਾ-ਜੋਤ, ਖਜਿਆਰ-ਡਲਹੌਜੀ, ਤੀਸਾ-ਚੰਬਾ ਅਤੇ ਪੰਗੀ ਰੋਡ, ਨੈਸ਼ਨਲ ਹਾਈਵੇਅ 5 ਨਾਥਪਾ-ਨਿਚਾਰ, ਸਾਂਗਲਾ-ਚਿਤਕੁਲ ਅਤੇ ਕਿਨੌਰ ’ਚ ਰੇਕਾਂਗ ਪੀਓ-ਕਰਚਮ (ਸ਼ਿਲਟੀ ਰਾਹੀਂ) ਸ਼ਾਮਲ ਹਨ। ਹਾਈਵੇਅ-22 ਖਡੂਰਾ ਅਤੇ ਖੋਰੀਗੋਂਪਾ ਸ਼ਾਮਲ ਹਨ। ਇਸ ਤੋਂ ਇਲਾਵਾ ਰੋਹਤਾਂਗ ਪਾਸ 03 ਅਤੇ ਮਨਾਲੀ-ਅਟਲ ਸੁਰੰਗ, -305 ਜਾਲੋਰੀ ਜੋਤ, ਦਾਰਚਾ ਤੋਂ ਸਾਰਚੂ, ਦਾਰਚਾ-ਸ਼ਿਕੂਲਾ ਅਤੇ ਲੋਸਰ ਤੋਂ ਗ੍ਰੰਫੂ, ਟਾਂਡੀ-ਖੱਡੂ ਨਾਲਾ ਤੋਂ, -505 ( ਗ੍ਰਾਮਫੂ-ਲੋਸਰ (ਲਾਹੌਲ) ਸਪਿਤੀ), -5 ਧਾਲੀ-ਕੁਫਰੀ-ਫਾਗੂ, ਸ਼ਿਮਲਾ-ਥੀਓਗ, ਥੀਓਗ-ਨਾਰਕੰਡਾ, ਖਾਰਾਪੱਥਰ ਰੋਹੜੂ-ਸੁੰਗਰੀ, ਚਿਰਗਾਂਵ-ਰੋਹਲ, ਦੇਹਾ-ਚੋਪਲ ਅਤੇ ਨਾਰਕੰਡਾ-ਕੋਟਗੜ੍ਹ ਸ਼ਿਮਲਾ ਦੇ ਸਾਰੇ ਰਾਸ਼ਟਰੀ ਰਾਜਮਾਰਗ ਬੰਦ ਹਨ। ਭਾਰਤੀ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਸੂਬੇ ’ਚ ਖੁਸ਼ਕ ਮੌਸਮ ਅਤੇ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। (Himachal Pradesh)
Breaking News: ਹਿਮਾਚਲ ਦੇ ਮੁੱਖ ਮੰਤਰੀ ਹਸਪਤਾਲ ‘ਚ ਦਾਖਲ
ਸ਼ਿਮਲਾ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਅੰਤੜੀਆਂ ’ਚ ਇਨਫੈਕਸ਼ਨ ਦੇ ਇਲਾਜ ਲਈ ਇੰਦਰਾ ਗਾਂਧੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਆਈਜੀਐਮਸੀ ਸ਼ਿਮਲਾ) ਵਿੱਚ ਦਾਖਲ ਕਰਵਾਇਆ ਗਿਆ ਹੈ। ਆਈਜੀਐਮਸੀਐਚ ਦੇ ਸੀਨੀਅਰ ਮੈਡੀਕਲ ਸੁਪਰਡੈਂਟ ਡਾਕਟਰ ਰਾਹੁਲ ਰਾਓ ਨੇ ਵੀਰਵਾਰ ਸਵੇਰੇ ਜਾਰੀ ਇੱਕ ਬਿਆਨ ਵਿੱਚ ਇਸਦੀ ਪੁਸ਼ਟੀ ਕੀਤੀ। ਡਾ: ਰਾਓ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਦੀ ਸਿਹਤ ਫਿਲਹਾਲ ਸਥਿਰ ਹੈ।
ਇਹ ਵੀ ਪੜ੍ਹੋ : ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ’ਤੇ ਪਟਿਆਲਾ ਜ਼ਿਲ੍ਹੇ ’ਚ ਰਹੇਗੀ ਡਰੋਨ ਦੀ ਬਾਜ ਅੱਖ
ਉਨਾਂ ਕਿਹਾ ਕਿ “ਸੱਖੂ ਦੀ ਅਲਟਰਾਸਾਊਂਡ ਰਿਪੋਰਟ ਆਮ ਹੈ, ਅਤੇ ਸਾਰੀਆਂ ਮੈਡੀਕਲ ਜਾਂਚਾਂ ਦੇ ਨਤੀਜੇ ਨਾਰਮਲ ਹਨ,” ਸੁੱਖੂ ਆਈਜੀਐਮਸੀ ਸ਼ਿਮਲਾ ਦੀ ਨਿਗਰਾਨੀ ਹੇਠ ਹੈ, ਜਿੱਥੇ ਉਨਾਂ ਦੀ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਦਫ਼ਤਰ (ਸੀਐਮਓ) ਅਨੁਸਾਰ ਸੁੱਖੂ ਨੂੰ ਪੇਟ ਵਿੱਚ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਬਾਅਦ ਅੱਜ ਤੜਕੇ 3 ਵਜੇ ਦੇ ਕਰੀਬ ਆਈਜੀਐਮਸੀ ਲਿਜਾਇਆ ਗਿਆ। ਮੁੱਖ ਮੰਤਰੀ ਦੀ ਸਥਿਤੀ ‘ਤੇ ਹੋਰ ਅੱਪਡੇਟ ਦੀ ਉਮੀਦ ਹੈ। ਮੈਡੀਕਲ ਟੀਮ ਲਗਾਤਾਰ ਉਸ ਦੀ ਦੇਖਭਾਲ ਕਰ ਰਹੀ ਹੈ।
ਹਿਮਾਚਲ ’ਚ ਜਮੀਨ ਖਿਸਕਣ ਨਾਲ 301 ਸੜਕਾਂ ਬੰਦ
ਚੰਡੀਗੜ੍ਹ-ਮਨਾਲੀ ਰੋੜ 22 ਘੰਟਿਆਂ ਬਾਅਦ ਹੋਇਆ ਬਹਾਲ
ਸ਼ਿਮਲਾ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਨੇ ਆਪਣੀ ਐਂਟਰੀ ਨਾਲ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਜ਼ਮੀਨ ਖਿਸਕਣ ਕਾਰਨ 2 ਨੈਸ਼ਨਲ ਹਾਈਵੇਅ ਸਮੇਤ 301 ਸੜਕਾਂ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਚੰਡੀਗੜ੍ਹ-ਮਨਾਲੀ N8-21 ਨੂੰ ਸੱਤ ਮੀਲ ਅਤੇ ਚਾਰ ਮੀਲ ਨੇੜੇ ਕਰੀਬ 22 ਘੰਟਿਆਂ ਬਾਅਦ ਬਹਾਲ ਕਰ ਦਿੱਤਾ ਗਿਆ ਹੈ। ਹਾਈਵੇਅ ਬੰਦ ਹੋਣ ਕਾਰਨ ਮੰਡੀ, ਪੰਡੋਹ ਅਤੇ ਨਾਗਚਲਾ ਵਿੱਚ ਲੰਮਾ ਜਾਮ ਲੱਗ ਗਿਆ। ਇਸ ਵਿੱਚ ਦਰਜਨਾਂ ਬੱਸਾਂ ਸਮੇਤ ਸੈਂਕੜੇ ਵਾਹਨ ਜਾਮ ਵਿੱਚ ਫਸ ਗਏ। ਇਸ ਕਾਰਨ ਐਤਵਾਰ ਰਾਤ ਤੋਂ ਹੀ ਹਜ਼ਾਰਾਂ ਲੋਕ ਵਾਹਨਾਂ ਵਿੱਚ ਭੁੱਖੇ-ਪਿਆਸੇ ਬੈਠੇ ਰਹੇ। ਲੋਕਾਂ ਨੂੰ ਦਿਨ ਵੇਲੇ ਵੀ ਖਾਣਾ ਨਹੀਂ ਮਿਲਿਆ। ਲਗਾਤਾਰ ਪੈ ਰਹੇ ਮੀਂਹ ਕਾਰਨ ਸੜਕਾਂ ਦੀ ਮੁਰੰਮਤ ਵਿੱਚ ਰੁਕਾਵਟ ਆਈ।
ਇਹ ਵੀ ਪੜ੍ਹੋ : ਪਰਲਜ ਗਰੁੱਪ ’ਤੇ ਵਿਜੀਲੈਂਸ ਦੀ ਇੱਕ ਹੋਰ ਕਾਰਵਾਈ
ਇਸੇ ਤਰ੍ਹਾਂ ਥੀਓਗ ਵਿੱਚ N8-5 ਨੂੰ ਵੀ 9 ਦਿਨਾਂ ਬਾਅਦ ਬਹਾਲ ਕਰ ਦਿੱਤਾ ਗਿਆ ਹੈ। N8-5 ਬੰਦ ਹੋਣ ਕਾਰਨ ਨਰਕੰਡਾ, ਚੰਸ਼ਾਲ, ਹਟੂ ਪੀਕ ਅਤੇ ਕਿਨੌਰ ਜਾਣ ਵਾਲੇ ਸੈਲਾਨੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਸੈਲਾਨੀਆਂ ਦੇ ਨਾਲ-ਨਾਲ ਅੱਪਰ ਸ਼ਿਮਲਾ, ਕਿਨੌਰ ਅਤੇ ਕੁੱਲੂ ਜ਼ਿਲ੍ਹਿਆਂ ਦੇ ਲੋਕ ਵੀ ਰੋਜ਼ਾਨਾ ਪਰੇਸ਼ਾਨ ਹੋ ਰਹੇ ਸਨ। ਇਸ ਐਨਐਚ ਦੀ ਬਹਾਲੀ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
ਭਾਰੀ ਮੀਂਹ ਕਾਰਨ 13 ਵਾਹਨ ਰੁੜ੍ਹੇ, ਸਕੂਲ ਤੇ ਘਰਾਂ ਨੂੰ ਨੁਕਸਾਨ | Weather Update
ਪਿਛਲੇ 24 ਘੰਟਿਆਂ ਦੌਰਾਨ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ। ਭਾਰੀ ਮੀਂਹ ਨੇ ਇੱਕ ਪੱਕਾ ਮਕਾਨ, 13 ਵਾਹਨ ਅਤੇ ਇੱਕ ਸਕੂਲ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਇਆ। ਹੜ੍ਹ ਵਿੱਚ ਰੁੜ੍ਹ ਜਾਣ ਕਾਰਨ ਪੰਜ ਬੱਕਰੀਆਂ ਦੀ ਮੌਤ ਹੋ ਗਈ ਹੈ ਅਤੇ 16 ਲਾਪਤਾ ਹਨ। ਮੀਂਹ ਕਾਰਨ 2.56 ਕਰੋੜ ਰੁਪਏ ਦੀ ਸਰਕਾਰੀ ਤੇ ਗੈਰ-ਸਰਕਾਰੀ ਜਾਇਦਾਦ ਤਬਾਹ ਹੋ ਗਈ ਹੈ। ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ ਸੂਬੇ ਦੀਆਂ 301 ਬੰਦ ਪਈਆਂ ਸੜਕਾਂ ਨੂੰ ਬਹਾਲ ਕਰਨ ਲਈ ਜੰਗੀ ਪੱਧਰ ’ਤੇ ਕੰਮ ਚੱਲ ਰਿਹਾ ਹੈ। ਇਸ ਦੇ ਲਈ 390 ਮਸ਼ੀਨਾਂ ਲਗਾਈਆਂ ਗਈਆਂ ਹਨ। ਮੀਂਹ ਕਾਰਨ ਦੋ ਦਿਨਾਂ ਦੌਰਾਨ 27.50 ਕਰੋੜ ਦਾ ਨੁਕਸਾਨ ਹੋਇਆ ਹੈ।
ਅਗਲੇ 5 ਦਿਨਾਂ ਤੱਕ ਅਲਰਟ | Weather Update
ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਸੂਬੇ ਦੇ ਲੋਕਾਂ ਨੂੰ ਮੀਂਹ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਸੂਬੇ ਵਿੱਚ ਭਲਕੇ ਅਤੇ ਪਰਸੋਂ ਲਈ ਔਰੇਂਜ ਅਲਰਟ ਅਤੇ 28 ਤੋਂ 30 ਜੂਨ ਤੱਕ ਯੈਲੋ ਅਲਰਟ ਦਿੱਤਾ ਗਿਆ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਬੱਦਲ ਫਟਣ ਵਰਗੀਆਂ ਘਟਨਾਵਾਂ ਵੀ ਦੇਖਣ ਨੂੰ ਮਿਲ ਸਕਦੀਆਂ ਹਨ।
ਹਿਮਾਚਲ ਦੇ ਸ੍ਰੀ ਪਾਉਂਟਾ ਸਾਹਿਬ ‘ਚ 9 ਅਕਤੂਬਰ ਨੂੰ ਹੋਵੇਗੀ ਰਾਮ ਨਾਮ ਦੀ ਵਰਖਾ
ਸ੍ਰੀ ਪਾਉਂਟਾ ਸਾਹਿਬ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਦੀ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ 9 ਅਕਤੂਬਰ ਐਤਵਾਰ ਨੂੰ ਪਿੰਡ ਬਨਕੂਆ ਨੇੜੇ ਮੈਨਕਾਈਂਡ ਫਾਰਮਾਸਿਊਟੀਕਲ ਕੰਪਨੀ, ਸ੍ਰੀ ਪਾਉਂਟਾ ਸਾਹਿਬ (Ponta Sahib) ’ਚ ਵਿਸ਼ਾਲ ਸੂਬਾ ਪੱਧਰੀ ਨਾਮ ਚਰਚਾ ਕੀਤੀ ਜਾਵੇਗੀ। ਨਾਮ ਚਰਚਾ ਦਾ ਸਮਾਂ ਸਵੇਰੇ 11 ਤੋਂ ਦੁਪਹਿਰ ਇੱਕ ਵਜੇ ਤੱਕ ਰਹੇਗਾ।
ਇਹ ਵੀ ਪੜ੍ਹੋ : ਦਲਦਲ ਅਤੇ ਗੋਬਰ ’ਚ ਫਸੀਆਂ ਦੋ ਗਾਵਾਂ ਨੂੰ ਪ੍ਰੇਮੀਆਂ ਨੇ ਬਾਹਰ ਕੱਢ ਕੇ ਜਾਨ ਬਚਾਈ
ਨਾਮ ਚਰਚਾ ਨੂੰ ਲੈ ਕੇ ਸਾਧ-ਸੰਗਤ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਮਾਨਵਤਾ ਭਲਾਈ ਦੇ 142 ਕਾਰਜਾਂ ਨੂੰ ਗਤੀ ਦਿੱਤੀ ਜਾਵੇਗੀ। ਸਾਧ-ਸੰਗਤ ਦੇ ਜਿੰਮੇਵਾਰਾਂ ਨੇ ਕਿਹਾ ਕਿ ਨਾਮ ਚਰਚਾ ਨੂੰ ਲੈ ਕੇ ਸੇਵਾਦਾਰਾਂ ਦੀਆਂ ਡਿਊਟੀਆਂ ਲਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਵਿਸ਼ਾਲ ਪੰਡਾਲ ਤਿਆਰ ਕੀਤਾ ਜਾਵੇਗਾ। ਇਸ ਦੌਰਾਨ ਸਾਧ-ਸੰਗਤ ਦੀ ਸੂਹਲਤ ਦੇ ਮੁੱਦੇਨਜ਼ਰ ਪਾਣੀ, ਟੈਰਫਿਕ ਸਮੇਤ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ