Not - Sach Kahoon Punjabi
ਭੈਣੋ ਤੇ ਭਰਾਵੋ
ਭੈਣੋ ਤੇ ਭਰਾਵੋ ਇੱਕ ਗੱਲ ਨੂੰ ਵਿਚਾਰਿਓ,
ਰੁੱਖਾਂ ਨੂੰ ਨਾ ਪੁੱਟਿਓ ਜੀ ਧੀਆਂ ਨੂੰ ਨਾ ਮਾਰਿਓ
ਭੈਣੋ ਤੇ ਭਰਾਵੋ….
ਰੁੱਖਾਂ ਬਿਨਾਂ ਕੌਣ ਭਲਾ ਛਾਵਾਂ ਸਾਨੂੰ ਕਰੂਗਾ,
ਧੀਆਂ ਬਿਨਾਂ ਜੱਗ ਦਾ ਨਾ ਬੇੜਾ ਕਦੇ ਤਰੂਗਾ
ਪਾਣੀ ਨੂੰ ਸੰਭਾਲਿਓ ਤੇ ਨਸ਼ੇ ਦੁਰਕਾਰਿਓ,
ਭੈਣੋ ਤੇ ਭਰਾਵੋ….
ਹੱਕ ਦੀ ਕਮਾਈ ਨਾਲ ਸਦਾ ਪੇਟ ਭਰਿਓ,
ਤਨੋ-ਮਨੋ ਮਾਪਿਆਂ ਦੀ ਸੇਵਾ ਖੂਬ ਕਰਿਓ
ਲੋੜਵੰਦ ਲੋਕਾਂ ਲਈ ਤਿੱਲ-ਫੁੱਲ ਚਾੜ੍ਹਿਓ,
ਭੈਣੋ ਤੇ ਭਰਾਵੋ….
ਚੰਗੇ ਗੀਤ ਸੁਣਿਓ ਤੇ ਚੰਗਾ ਸਾਹਿਤ ਪੜ੍ਹਿਓ,
‘ਧਰਮੀ ਤੁੰਗਾਂ’ ਆਖੇ ਇੱਕ-ਦੂਜੇ ਨਾਲ ਖੜ੍ਹਿਓ
ਸੁਬ੍ਹਾ ਉੱਠ ਸੈਰ ਕਰ ਸਿਹਤ ਨੂੰ ਸ਼ਿੰਗਾਰਿਓ,
ਭੈਣੋ ਤੇ ਭਰਾਵੋ….
ਧਰਮੀ ਤੁੰਗਾਂ, ਤੁੰਗਾਂ (ਸੰਗਰੂਰ)
ਮੋ. 98150-78408
ਕੀ ਹੋ ਰਿਹਾ ?
ਦੱਸੋ ਬਈ ਦੱਸੋ ਕਿੱਥੇ ਕੀ-ਕੀ ਹੋ ਰਿਹਾ,
ਕਿਹੜਾ ਬੈਠ ਕੇ ਏ ਸੀ ਵਿਚ ਖਾ ਰਿਹਾ,
ਕੀਹਦਾ ਖੂਨ ਬਣ ਕੇ ਪਸੀਨਾ ਚੋਅ ਰਿਹਾ
ਦੱਸੋ ਬਈ ਦੱਸੋ….
ਗੱਲ ਕਿਸੇ ਧੁੱਪ ਵਿਚ ਸੜਦੇ ਕਿਸਾਨ ਦੀ ਦੱਸੋ,
ਰੋਟੀ ਲਈ ਤੜਫ ਰਹੀ ਬੇਵੱਸ ਜਾਨ ਦੀ ਦੱਸੋ,
ਕੌਣ ਬਿਨਾ ਕੰਮ ਕੀਤੇ ਖਾ ਕੇ ਸੌਂ ਰਿਹਾ
ਦੱਸੋ ਬਈ ਦੱਸੋ….
ਵੋਟਾਂ ਲੈ ਕੇ ਲੁਕ ਗਈ ਜੋ ਸਰਕਾਰ ਬਾਰੇ ਦੱਸੋ,
ਲੱਖਾਂ ਕਰੋੜਾਂ ਖਾ ਗਿਆ ਭ੍ਰਿਸ਼ਟਾਚਾਰ ਬਾਰੇ ਦੱਸੋ,
ਕੌਣ ਹਾਲੇ ਵੀ ਦੱਸੋ ਸੱਚ ਲਕੋ ਰਿਹਾ
ਦੱਸੋ ਬਈ ਦੱਸੋ….
ਦੇਸ਼ ਦੇ ਮਾੜੇ ਹਾਲਾਤਾਂ ਦਾ ਜ਼ਿੰਮੇਵਾਰ ਕੌਣ ਹੈ,
ਜ਼ੁਲਮ ਦੇ ਅੱਗੇ ਕਿਸਨੇ ਖੜ੍ਹੀ ਕੀਤੀ ਧੌਣ ਹੈ,
ਕਿਸਦਾ ਬੁੱਤ ਵਿਚ ਚੌਂਕ ਦੇ ਰੋ ਰਿਹਾ
ਦੱਸੋ ਬਈ ਦੱਸੋ….
ਘੁਣ ਵਾਂਗਰਾਂ ਖਾ ਗਿਆ ਹੈ ਨਸ਼ਾ ਜਵਾਨੀ,
ਨਾ ਦੇਖਣ ਚੰਗਾ-ਮਾੜਾ ਕਰਦੇ ਨੇ ਮਨਮਾਨੀ,
ਕੌਣ ਹੈ ਦੋਸ਼ੀ ਜੋ ਭਵਿੱਖ ਡਬੋ ਰਿਹਾ
ਦੱਸੋ ਬਈ ਦੱਸੋ….
ਜੀਤ ਹਰਜੀਤ,
ਪ੍ਰੀਤ ਨਗਰ,ਸੰਗਰੂਰ
ਮੋ. 97816-77772
ਫੁੱਟਦੇ ਝਰਨੇ
ਮੇਰੇ ਦਿਲ ‘ਚੋਂ ਫੁੱਟਦੇ ਝਰਨੇ ਬਣ ਜੋ ਵਹਿੰਦੇ ਨੇ,
ਖੁਦਾ ਹੈਰਤ ਦੀ ਗੱਲ ਓਹੀ ਪਾਗਲ ਕਹਿੰਦੇ ਨੇ
ਉਸ ਅਜੀਜ ਦੇ ਅਦਬ ਲਈ ਸਿਰ ਝੁਕ ਜਾਂਦਾ,
ਫਿਰ ਆਪ-ਮੁਹਾਰੇ ਸਜਦੇ ਹੁੰਦੇ ਰਹਿੰਦੇ ਨੇ
ਸਭ ਰੰਗ ਫਿੱਕੇ ਲੱਗਦੇ ਮੈਨੂੰ ਓਹਦੇ ਸਾਵੇਂ ਜੀ,
ਸੂਰਜ ਚੰਨ ਖੌਰੇ ਕਿੱਦਾਂ ਇਹ ਸਭ ਸਹਿੰਦੇ ਨੇ
ਦਿਲ ਢੇਰੀ ਹੋ ਜਾਂਦਾ ਕਰਦੇ ਤਸਲੀਮ ਜਦੋਂ,
ਉਹਦੇ ਮਾਖਿਓਂ ਮਿੱਠੇ ਬੋਲ ਜਦ ਕੰਨੀਂ ਪੈਂਦੇ ਨੇ
ਰੁਖਸਤ ਨਾ ਦਿਲੋਂ ਕਰਦੇ ਦਿਲ ਤਾਂ ਹੀ ਡਰਦਾ ਏ,
ਰੁੱਸ ਜੇ, ਅੰਬਰੀਂ ਲੱਗੇ ਮਹਿਲ ਸੋਚਾਂ ਦੇ ਢਹਿੰਦੇ ਨੇ
ਓਹਦੇ ਮੇਚ ਦਾ ਅੱਖਰ ਵੀ ਨਾ ਲਿਖ ਹੋਇਆ,
ਭਾਵੇਂ ਜਾਦੂਗਰ ਮੈਨੂੰ ਸ਼ਬਦਾਂ ਦੀ ਉਂਝ ਕਹਿੰਦੇ ਨੇ
ਹਰਪ੍ਰੀਤ ਕੌਰ ਘੁੰਨਸ
ਮੋ: 97795-20194
ਪੁਕਾਰ
ਸਮਝ ਨਾ ਆਵੇ ਸਿੰਗਰਾਂ ਦੀ ਸੋਚ ਦੀ,
ਦੇ ਕੇ ਪੰਪ ਜੱਟਾਂ ਦੀ ਐ ਮੰਜੀ ਠੋਕ’ਤੀ
ਜੱਟਾਂ ਦੇ ਪੁੱਤ ਵਿਹਲੇ ਪੈਲੀ ਠੇਕੇ ਕਰਕੇ,
ਲਾਉਂਦੇ ਬੁਲਟਾਂ ‘ਤੇ ਗੇੜੀ ਡੱਬ ਪਿਸਟਲ ਭਰਕੇ
ਕਰਜਾ ਚੁੱਕ ਦਿਖਾਉਂਦੇ ਫੋਕੀ ਸ਼ਾਨ ਏ,
ਲੱਗੇ ਪੰਜਾਬ ਨੂੰ ਬਣਾਉਣਾ ਇਨ੍ਹਾਂ ਤਾਲਿਬਾਨ ਏ
ਜਾ ਕੇ ਪਿਛਾਵਰ ਪੁੱਛੋ ਉਹਨਾ ਮਾਵਾਂ ਨੂੰ,
ਪੈ ਗਿਆ ਏ ਡਾਕਾ ਜਿਹਨਾਂ ਦਿਆਂ ਚਾਵਾਂ ਨੂੰ
ਦਰਦ ਗੋਲੀਆਂ ਦਾ ਬੱਸ ਉਹੀ ਜਾਣਦੇ,
ਅੱਖਾਂ ਸਾਵੇਂ ਮਰੇ ਨੇ ਜਿਹਨਾਂ ਦੇ ਹਾਣ ਦੇ
ਲੁਕ ਬੈਂਚਾਂ ਥੱਲੇ ਬਚਾਈ ਜਿਹਨਾਂ ਜਾਨ ਏ,
ਲੱਗੇ ਪੰਜਾਬ ਨੂੰ ਬਣਾਉਣਾ ਇਨ੍ਹਾਂ…
ਕੀਤਾ ਬਦਨਾਮ ਸੱਸੀ ਸੋਹਣੀ ਹੀਰ ਨੂੰ,
ਸਹਿਬਾਂ ਹੱਥੀਂ ਗੋਲੀ ਮਾਰਦੀ ਸ਼ਮੀਰ ਨੂੰ
ਸੋਹਣਾ ਸੱਭਿਆਚਾਰ ਇਨ੍ਹਾਂ ਕੀਤਾ ਗੰਧਲਾ,
ਭੁੱਬਾਂ ਮਾਰ ਰੋਂਦਾ ਏ ਪੰਜਾਬ ਰੰਗਲਾ
ਪਵਿੱਤਰ ਪਿਆਰ ਇਨ੍ਹਾਂ ਕੀਤਾ ਬਦਨਾਮ ਏ,
ਲੱਗੇ ਪੰਜਾਬ ਨੂੰ ਬਣਾਉਣਾ ਇਨ੍ਹਾਂ…
ਦੁਤਾਲ ਵਾਲਾ ਗਿੱਲ ਅਰਜ ਗੁਜ਼ਾਰਦਾ
ਵਾਸਤਾ ਵੀ ਪਾਵੇ ਮਾਂ ਬੋਲੀ ਦੇ ਪਿਆਰ ਦਾ
ਬਾਬੇ ਗੁਰਦਾਸ ਜਿਹੇ ਗੀਤ ਗਾ ਲਵੋ,
ਕੁਰਾਹੇ ਪੈਂਦੀ ਜਵਾਨੀ ਨੂੰ ਬਚਾ ਲਵੋ
ਲੋਕਾਂ ਲਈ ਗਾਇਕ ਸੀਸ਼ੇ ਦੇ ਸਮਾਨ ਏ,
ਲੱਗੇ ਪੰਜਾਬ ਨੂੰ ਬਣਾਉਣਾ ਇਨ੍ਹਾਂ…
ਦਰਸ਼ਨ (ਗਿੱਲ ਦੁਤਾਲ)
ਮੋ. 99880-32249
ਸਾਹਾਂ ਦੀ ਡੋਰ
ਰਾਤ ਦੇ ਹਨ੍ਹੇਰ ਨਾਲ, ਗਮਾਂ ਵਾਲੇ ਢੇਰ ਨਾਲ,
ਅੱਜ ਦੀ ਨਹੀਂ ਸਾਂਝ ਸਾਡੀ ਚਿਰਾਂ ਤੋਂ ਪੁਰਾਣੀ ਏ।
ਹਿਜ਼ਰਾਂ ਦੀ ਲਾਟ ਵਾਂਗ ਕੋਹਾਂ ਲੰਮੀ ਵਾਟ ਵਾਂਗ,
ਅੱਖੀਆਂ ਦੇ ਹੰਝੂ ਸਾਡੇ ਗੰਗਾ ਵਾਲਾ ਪਾਣੀ ਏ।
ਟੁੱਟੀ ਹੋਈ ਡੋਰ ਨੂੰ, ਗਲ਼ ਲਾਇਆ ਥੋਹਰ ਨੂੰ,
ਰੋਹੀ ਵਾਲੇ ਰੁੱਖ ਦੀ ਵੀ ਛਾਂ ਕਿਸੇ ਮਾਣੀ ਏ?
ਫੱਟ ਬੰਨ੍ਹੀ ਲੀਰ ਵਾਂਗ, ਦੇਖਣ ਨੂੰ ਕਰੀਰ ਵਾਂਗ,
ਜ਼ਿੰਦਗੀ ਤਾਂ ਬੱਸ ਸਾਡੀ ਕੰਡਿਆਂ ਦੀ ਟਾਹਣੀ ਏ।
ਜੜ੍ਹ ਦੀ ਸਿਉਂਕ ਵਾਂਗ, ਮੌਤ ਵਾਲੇ ਖੌਫ਼ ਵਾਂਗ,
ਕਲਮ ਨੇ ਛਾਪੀ ਹੈ ਜੋ ਸੱਚ ਦੀ ਕਹਾਣੀ ਏ।
ਸਾਹਾਂ ਦੀ ਜੋ ਡੋਰ ਏ, ਬੜੀ ਕਮਜ਼ੋਰ ਏ,
ਛੱਡ ‘ਬਲਵਿੰਦਰਾ’ ਵੇ ਟੁੱਟ ਇਹ ਜਾਣੀ ਏ।
ਬਲਵਿੰਦਰ ਰਾਏ,
ਦੋਦਾ (ਸ੍ਰੀ ਮੁਕਤਸਰ ਸਾਹਿਬ)
ਮੋ. 93573-05252
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਪਾਣੀ ਪਾਕਿ ਨਹੀਂ ਭੇਜਾਂਗੇ, ਨਸ਼ਾ ਆਉਣ ਨਹੀਂ ਦੇਵਾਂਗੇ : ਮੋਦੀ
ਸਰਸਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਪਾਕਿਸਤਾਨ ਨੂੰ ਪਾਣੀ ਨਹੀਂ ਦੇਵਾਂਗੇ ਅਤੇ ਨਸ਼ਿਆਂ ਨੂੰ ਲੰਘਣ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਭਾਰਤ ਦਾ ਪਾਣੀ ਪਾਕਿ ਦੇ ਖੇਤ ਲਹਿਰਾਉਂਦੇ, ਸਾਡੇ ਦੇਸ਼ ਦੇ ਕਿਸਾਨ ਦੇ ਖੇਤ ਸੁੱਕੇ ਸਨ ਇਹ ਨਹੀਂ ਚੱਲੇਗਾ। ਪਾਕਿਸਤਾਨ ਨਸ਼ਿਆਂ ਨੂੰ ਭਾਰਤ ਭੇਜ ਕੇ ਨੌਜਵਾਨਾਂ ਦੇ ਭਵਿੱਖ ਨੂੰ ਖਤਮ ਕਰਨਾ ਚਾਹੁੰਦਾ ਹੈ। ਪ੍ਰਧਾਨਮੰਤਰੀ ਅੱਜ ਸਰਸਾ ਦੇ ਪਿੰਡ ਮੱਲੇਕਾਂ ਦੀ ਅਨਾਜ ਮੰਡੀ ਵਿਖੇ ਆਯੋਜਿਤ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। Modi
ਉਨ੍ਹਾਂ ਨੇ ਸਰਸਾ ਨੂੰ ਪੀਰ ਫਕੀਰਾਂ ਦੀ ਧਰਤੀ ਨੂੰ ਬੁਲਾਉਂਦਿਆਂ ਸਰਸਾ ਦੀ ਧਰਤੀ ਨੂੰ ਮੱਥਾ ਟੇਕਿਆ ਅਤੇ ਕਿਹਾ ਕਿ ਮੈਂ ਕਿਸੇ ਸਮੇਂ ਸੰਸਥਾ ਵਿੱਚ ਕੰਮ ਕਰਦਿਆਂ ਇਥੇ ਆਇਆ ਸੀ ਅਤੇ ਅੱਜ ਪੁਰਾਣੇ ਲੋਕਾਂ ਨੂੰ ਵੇਖ ਕੇ ਮੈਨੂੰ ਖੁਸ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਹਿੰਦ-ਪਾਕਿ ਦੀ ਵੰਡ ਤੋਂ ਬਾਅਦ ਸਾਡੇ ਲੋਕ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੂਰਬੀਨ ਤੋਂ ਹੀ ਕਰਦੇ ਰਹੇ। ਕਾਂਗਰਸ ਸਰਕਾਰ ਇਸ ਚਾਰ ਕਿਲੋਮੀਟਰ ਦੇ ਫਾਸਲੇ ਨੂੰ ਪਾਰ ਨਹੀਂ ਕਰ ਸਕੀ।
ਭਾਜਪਾ ਸਰਕਾਰ ਕਾਰੀਡੋਰ ਬਣਾ ਕੇ ਇਸ ਦੂਰੀ ਨੂੰ ਖਤਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਤੋਂ ਗੋਬਿੰਦਵਾਲ ਜਾਣ ਵਾਲੇ ਰਸਤੇ ਦਾ ਨਾਂਅ ਗੁਰੂ ਨਾਨਕ ਮਾਰਗ ਰੱਖਿਆ ਜਾਵੇਗਾ। ਮੈਂ ਰੇਵਾੜੀ ‘ਚ ਪ੍ਰਧਾਨ ਮੰਤਰੀ ਦੇ ਉਮੀਦਵਾਰ ਵਜੋਂ 2014 ਵਿਚ ਪਹਿਲੀ ਰੈਲੀ ਕੀਤੀ ਸੀ ਅਤੇ ਅੱਜ ਮੈਂ ਰੇਵਾੜੀ ਵਿਚ ਵੀ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਸਮਾਪਤੀ ਕਰਾਂਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੂੰ ਪਤਾ ਨਹੀਂ ਕਿਸਦਾ ਡਰ ਸੀ ਕਿ ਨਦੀਆਂ ਤੇ ਡੈਮ ਨਹੀਂ ਬਣਾਏ, ਜਿਸ ਕਾਰਨ ਪਾਣੀ ਦੀ ਸਹੀ ਵਰਤੋਂ ਨਾ ਕਰਨ ਦੀ ਸਮੱਸਿਆ ਹੈ।
ਸੱਤ ਦਹਾਕਿਆਂ ਤੱਕ, ਸਰਕਾਰ ਨੇ ਸਾਰਥਕ ਕਦਮ ਨਹੀਂ ਚੁੱਕੇ, ਪਾਣੀ ਪਾਕਿ ਜਾਂਦਾ ਰਿਹਾ ਸਰਕਾਰਾਂ ਵੇਖਦੀਆਂ ਰਹੀਆਂ। ਉਨ੍ਹਾਂ ਨੇ ਹਾਜ਼ਰ ਲੋਕਾਂ ਨੂੰ ਸਵਾਲ ਕੀਤਾ ਕਿ ਜਿਸ ਪਾਣੀ ਉੱਤੇ ਸਾਡਾ ਹੱਕ ਹੈ, ਉਹ ਪਾਕਿਸਤਾਨ ਜਾਣਾ ਚਾਹੀਦਾ ਹੈ, ਜਿਸ ‘ਤੇ ਮੌਜੂਦ ਭੀੜ ਨੇ ਜਵਾਬ ਦਿੱਤਾ ਕਿ ਨਹੀਂ। ਉਨ੍ਹਾਂ ਕਿਹਾ ਕਿ ਸਰਸਾ ਵਿਚੋਂ ਲੰਘਦੀ ਸਰਸਵਤੀ ਨਦੀ ਗੁਜਰਾਤ ਜਾਂਦੀ ਸੀ, ਅੱਜ ਧੰਨ ਹੈ ਮਨੋਹਰ ਸਰਕਾਰ ਜਿਸ ਨੇ ਇਸ ਨਦੀ ਨੂੰ ਜੀਵਤ ਲਿਆਉਣ ਦਾ ਸੰਕਲਪ ਲਿਆ ਹੈ, ਵੱਡੇ ਪੱਧਰ ‘ਤੇ ਕੰਮ ਚੱਲ ਰਿਹਾ ਹੈ। ਹਰਿਆਣੇ ਵਿੱਚ, ਪਹਿਲਾਂ ਦੀਆਂ ਸਰਕਾਰਾਂ ਪਾਣੀ ਬਾਰੇ ਚਿੰਤਤ ਨਹੀਂ ਸਨ, ਅਸੀਂ ਕੇਂਦਰ ਵਿੱਚ ਪਾਣੀ ਦਾ ਵੱਖਰਾ ਮੰਤਰਾਲਾ ਬਣਾਇਆ ਹੈ। ਇਸ ਦੇ ਜ਼ਰੀਏ ਅਗਲੇ ਪੰਜ ਸਾਲਾਂ ਵਿਚ ਸਿੰਚਾਈ ਅਤੇ ਪੀਣ ਵਾਲੇ ਪਾਣੀ ਵਿਚ 3.5 ਲੱਖ ਕਰੋੜ ਰੁਪਏ ਖਰਚ ਕੇ ਸੁਧਾਰ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੱਜ ਨਹੀਂ ਆਵੇਗਾ 10ਵੀਂ ਦਾ ਨਤੀਜਾ
ਸੀਬੀਐਸਈ ਬੋਰਡ ਨੇ ਫਰਜੀ ਖਬਰਾਂ ਦਾ ਕੀਤਾ ਖੰਡਨ
ਨਵੀਂ ਦਿੱਲੀ, ਏਜੰਸੀ। ਸੀਬੀਐਸਈ (Cbse) ਦੀ ਦਸਵੀਂ ਜਮਾਤ ਦਾ ਨਤੀਜਾ ਅੱਜ ਜਾਰੀ ਨਹੀਂ ਕੀਤਾ ਜਾਏਗਾ। ਬੋਰਡ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਦੱਸਣਯੋਗ ਹੈ ਕਿ ਬੋਰਡ ਦੀ ਪੁਸ਼ਟੀ ਤੋਂ ਪਹਿਲਾਂ ਮੀਡੀਆ ‘ਤੇ ਖ਼ਬਰ ਸੀ ਕਿ ਅੱਜ ਹੀ ਸੀਬੀਐਸਈ 10ਵੀਂ ਦੇ ਨਤੀਜੇ ਐਲਾਨ ਦਿੱਤੇ ਜਾਣਗੇ।। ਬੋਰਡ ਦਾ ਕਹਿਣਾ ਹੈ ਕਿ ਨਤੀਜੇ ਦੀ ਤਾਰੀਖ ਦਾ ਅਧਿਕਾਰਕ ਐਲਾਨ ਬਾਅਦ ‘ਚ ਕੀਤਾ ਜਾਵੇਗਾ। ਸੀਬੀਐਸਈ ਦੀ ਪੀਆਰਓ ਰਮਾ ਸ਼ਰਮਾ ਨੇ ਕਿਹਾ ਕਿ ਮੀਡੀਆ ਅਤੇ ਸੋਸ਼ਲ ਮੀਡੀਆ ‘ਤੇ ਐਤਵਾਰ ਨੂੰ ਸੀਬੀਐਸਈ 10ਵੀਂ ਦੇ ਨਤੀਜੇ ਅੱਜ ਐਲਾਨਣ ਸਬੰਧੀ ਜੋ ਖ਼ਬਰਾਂ ਚੱਲ ਰਹੀਆਂ ਸਨ, ਉਹ ਫਰਜੀ ਸਨ। ਅਸੀਂ ਸਾਰੇ ਪ੍ਰਿੰਸੀਪਲਾਂ, ਵਿਦਿਆਰਥੀਆਂ, ਮਾਪਿਆਂ ਅਤੇ ਲੋਕਾਂ ਨੂੰ ਸੂਚਿਤ ਕਰਨਾ ਚਾਹੁੰਦੇ ਹਾਂ ਕਿ ਨਤੀਜਾ ਅੱਜ (5ਮਈ) ਨੂੰ ਨਹੀਂ ਆ ਰਿਹਾ। ਰਮਾ ਸ਼ਰਮਾ ਨੇ ਕਿਹਾ ਕਿ ਅਧਿਕਾਰਿਤ ਸੂਚਨਾ ਦੇ ਮਾਧਿਅਮ ਤੋਂ ਨਤੀਜੇ ਦੀ ਤਾਰੀਖ਼, ਸਮਾਂ ਤੇ ਹੋਰ ਜਾਣਕਾਰੀ ਦਿੱਤੀ ਜਾਏਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਦੇ ਕਿਸੇ ਦੇ ਦਿਲ ਨੂੰ ਨਾ ਦੁਖਾਓ : Saint Dr MSG
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਜਿੰਨੇ ਵੀ ਸੰਤ, ਪੀਰ, ਮੁਰਸ਼ਿਦ-ਏ-ਕਾਮਿਲ ਇਸ ਧਰਤੀ ‘ਤੇ ਆਏ, ਸਭ ਨੇ ਆਪਸ ‘ਚ ਪ੍ਰੇਮ ਕਰਨਾ, ਮਾਲਕ ਦੀ ਭਗਤੀ ਕਰਨਾ, ਕਦੇ ਕਿਸੇ ਦਾ ਦਿਲ ਨਾ ਦੁਖਾਉਣ ਦੀ ਪ੍ਰੇਰਣਾ  ਦਿੱਤੀ ਹੈ ਤੁਸੀਂ ਕਿਸੇ ਨੂੰ ਬੁਰਾ ਕਹਿੰਦੇ ਹੋ ਅਤੇ ਤੁਹਾਨੂੰ ਲੱਗਦਾ ਹੈ ਕਿ ਤੁਸੀਂ ਕੋਈ ਬਹੁਤ ਵੱਡਾ ਤੀਰ ਮਾਰਿਆ ਹੈ ਬਲਕਿ ਉਹ ਤੀਰ ਕਿਸੇ ਹੋਰ ਨੂੰ ਨਹੀਂ ਬਲਕਿ ਆਪਣੇ ਦਿਲੋ-ਜ਼ਿਗਰ ‘ਚ ਮਾਰਿਆ ਹੈ ਕਿਉਂਕਿ ਕਿਸੇ ਨੂੰ ਮਾੜਾ ਕਹਿਣ ਵਾਲਾ ਕਦੇ ਵੀ ਸ਼ਾਂਤੀ ਨਾਲ ਸੌਂ ਨਹੀਂ ਸਕਦਾ ਆਉਣ ਵਾਲੇ ਸਮੇਂ ‘ਚ ਉਸ ਦੀ ਜ਼ਿੰਦਗੀ ‘ਚ ਪਰੇਸ਼ਾਨੀਆਂ ਜ਼ਰੂਰ ਆਉਂਦੀਆਂ ਹਨ ਇਸ ਲਈ ਕਦੇ ਵੀ ਕਿਸੇ ਦਾ ਦਿਲ ਨਾ ਦੁਖਾਓ। (Saint Dr MSG)
ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਇਨਸਾਨ ਨੂੰ ਕਿਸੇ ਦਾ ਵੀ ਦਿਲ ਨਹੀਂ ਦੁਖਾਉਣਾ ਚਾਹੀਦਾ ਜਿੰਨਾ ਹੋ ਸਕੇ ਚੰਗੇ-ਨੇਕ ਕੰਮ ਕਰਨੇ ਚਾਹੀਦੇ ਹਨ ਸਭ ਨਾਲ ਨਿਹਸਵਾਰਥ ਭਾਵਨਾ ਨਾਲ ਪਿਆਰ-ਮੁਹੱਬਤ ਕਰਨੀ ਚਾਹੀਦੀ ਹੈ ਪਿਆਰ-ਮੁਹੱਬਤ ਉਹ ਜ਼ਜ਼ਬਾ, ਜ਼ਜਬਾਤ ਹੁੰਦਾ ਹੈ ਜੋ ਰੱਬ ਨਾਲ ਬਹੁਤ ਜਲਦੀ ਮਿਲਾ ਦਿੰਦਾ ਹੈ ਖ਼ੁਸਕ ਇਬਾਦਤ ਦੇ ਮੁਕਾਬਲੇ ਜੇਕਰ ਵੈਰਾਗ ਨਾਲ ਮਾਲਕ ਦੀ ਭਗਤੀ ਕੀਤੀ ਜਾਵੇ ਤਾਂ ਪਿਆਰ-ਮੁਹੱਬਤ ਦਾ ਘੋੜਾ ਏਨਾ ਤੇਜ਼ ਹੈ। ਕਿ ਉਹ ਆਤਮਾ ਨੂੰ ਬਹੁਤ ਜਲਦੀ ਨਿੱਜਧਾਮ ਪਹੁੰਚਾ ਦਿੰਦਾ ਹੈ ਇਸ ਲਈ ਆਪਣੇ ਅੰਦਰ ਉਸ ਪਰਮ ਪਿਤਾ ਪਰਮਾਤਮਾ ਲਈ ਵੈਰਾਗ ਪੈਦਾ ਕਰੋ।
ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਉਹ ਓਮ, ਹਰੀ, ਅੱਲ੍ਹਾ, ਵਾਹਿਗੁਰੂ, ਗੌਡ, ਖ਼ੁਦਾ, ਰੱਬ ਮਾਲਕ ਇੱਕ ਹੈ ਅਤੇ ਉਸ ਨੂੰ ਪ੍ਰਾਪਤ ਕਰਨ ਦਾ ਤਰੀਕਾ ਵੀ ਇੱਕ ਹੈ ਜੋ ਇਨਸਾਨ ਸੱਚੇ ਦਿਲ ਨਾਲ ਤੜਫ਼ ਕੇ ਮਾਲਕ ਨੂੰ ਯਾਦ ਕਰਦਾ ਹੈ ਉਸਦੇ ਵਿਗੜੇ ਹੋਏ ਕੰਮ ਬਣ ਜਾਂਦੇ ਹਨ ਸ਼ਕੂਨ ਆ ਜਾਂਦਾ ਹੈ, ਗ਼ਮ, ਚਿੰਤਾ ਮਿੱਟ ਜਾਂਦੀ ਹੈ ਅਤੇ ਜੀਵ ਆਤਮਾ ਪਰਮ ਪਿਤਾ ਪਰਮਾਤਮਾ ਦੇ ਦਰਸ਼–ਦੀਦਾਰ ਦੇ ਕਾਬਲ ਜ਼ਰੂਰ ਬਣ ਜਾਂਦੀ ਹੈ। ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਮਾਲਕ ਦੀ ਭਗਤੀ ਕਰੋ ਅਤੇ ਮਾਲਕ ਦੀ ਬਣਾਈ ਖ਼ਲਕਤ ਨਾਲ ਨਿਹਸਵਾਰਥ ਭਾਵਨਾ ਨਾਲ ਪਿਆਰ ਕਰੋ ਹਿੰਦੂ ਧਰਮ ‘ਚ ਆਉਂਦਾ ਹੈ। (Saint Dr MSG)
ਕਿ ਜੋ ਲੋਕ ਆਪਸ ‘ਚ ਬਿਨਾ ਸਵਾਰਥ ਦੇ ਪ੍ਰੇਮ ਕਰਦੇ ਹਨ ਉਹ ਪ੍ਰਭੂ ਨੂੰ ਜਲਦੀ ਪਾ ਜਾਇਆ ਕਰਦੇ ਹਨ ਇਸ ਲਈ ਜਿੰਨਾ ਵੀ ਹੋ ਸਕੇ ਸਭ ਨਾਲ ਪਿਆਰ ਕਰੋ ਅਤੇ ਨੇਕ ਕਮਾਈ ਕਰੋ ਇਸਲਾਮ ‘ਚ ਲਿਖਿਆ ਹੈ ਕਿ ਅੱਲ੍ਹਾ ਦੀ ਇਬਾਦਤ ਕਰਨ ਵਾਲਿਓ ਯਾਦ ਰੱਖੋ ਜੇਕਰ ਤੁਸੀਂ ਭਰ-ਪੇਟ ਭੋਜਨ ਕਰਦੇ ਹੋ ਅਤੇ ਤੁਹਾਡਾ ਗੁਆਂਢੀ ਭੁੱਖ ਨਾਲ ਤੜਫਦਾ ਹੋਇਆ ਜਾਨ ਦੇ ਦਿੰਦਾ ਹੈ ਇਸ ਦਾ ਤੁਹਾਨੂੰ ਪਤਾ ਹੈ ਤਾਂ ਤੁਹਾਡੀ ਕੀਤੀ ਗਈ ਇਬਾਦਤ ਖ਼ਾਕ ‘ਚ ਮਿਲ ਜਾਵੇਗੀ ਸਿੱਖ ਧਰਮ ‘ਚ ਆਉਂਦਾ ਹੈ ਕਿ ‘ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ’ ਤਾਂ ਮਾਲਕ ਦਾ ਪ੍ਰੇਮ ਸੁੱਖਾਂ ਦੀ ਖਾਨ ਹੈ ਜੋ ਮਾਲਕ ਨਾਲ, ਉਸਦੀ ਔਲਾਦ ਨਾਲ ਪ੍ਰੇਮ ਕਰਦੇ ਹਨ, ਮਾਲਕ ਉਨ੍ਹਾਂ ਨੂੰ ਆਪਣੇ ਪਿਆਰ-ਮੁਹੱਬਤ ਨਾਲ ਨਿਵਾਜ਼ ਦਿਆ ਕਰਦਾ ਹੈ। (Saint Dr MSG)
ਡਾਕਟਰ ਨੇ ਦਿੱਤੀ ਆਰਾਮ ਕਰਨ ਦੀ ਸਲਾਹ
ਚੰਡੀਗੜ੍ਹ। ਪੰਜਾਬ ਦੇ ਕੈਬਨਿਟ ਮੰਰੀ ਤੇ ਪੰਜਾਂ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰੰਘ ਸਿੱਧੂ ਦੀ ਆਵਾਜ਼ ਤਕਰੀਬਨ ਚਲੇ ਹੀ ਗਈ ਹੈ। ਇੱਕ ਤੋਂ ਬਾਅਦ ਇੱਕ ਚੋਣ ਰੈਲੀਆਂ ਤੇ ਪਰੈਸ ਕਾਨਫਰੰਸਾਂ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਦੀਆਂ ਆਵਾਜ਼ ਗਰੰਥੀਆਂ ਇੰਨੀਆਂ ਬੈਠ ਗਈਆਂ ਕਿ ਉਹ ਹੁਣ ਬੋਲ ਵੀ ਨਹੀਂ ਸਕਦੇ। ਡਾਕਟਰਾਂ ਨੇ ਉਨ੍ਹਾਂ ਨੂੰ ਤੁਰੰਤ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫਲਾਂ ਤੇ ਸਬਜ਼ੀਆਂ ਉਤੇ ਨਹੀਂ ਲੱਗ ਸਕਣਗੇ ਸਟਿੱਕਰ
ਫੂਡ ਸੇਫਟੀ ਕਮਿਸ਼ਨਰ ਵੱਲੋਂ ਮਨਾਹੀ ਦੇ ਹੁਕਮ ਜਾਰੀ
ਚੰਡੀਗੜ| ਪੰਜਾਬ ਦੇ ਫੂਡ ਸੇਫਟੀ ਕਮਿਸ਼ਨਰ ਵੱਲੋਂ ਫਲਾਂ ਅਤੇ ਸਬਜ਼ੀਆਂ ਉੱਤੇ ਸਟਿੱਕਰ ਨਾ ਚਿਪਕਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਫੂਡ ਸੇਫਟੀ ਕਮਿਸ਼ਨਰ ਪੰਜਾਬ ਵੱਲੋਂ ਰਾਜ ਵਿੱਚ ਕੰਮ ਕਰ ਰਹੀਆਂ ਸਾਰੀਆਂ ਫੂਡ ਸੇਫਟੀ ਟੀਮਾਂ ਨੂੰ ਪੱਤਰ ਜਾਰੀ ਕਰ ਕੇ ਹੁਕਮ ਦਿੱਤੇ ਗਏ ਹਨ ਕਿ ਸੂਬੇ ਦੀਆਂ ਮੰਡੀਆਂ ਅਤੇ ਸਬਜ਼ੀਆਂ ਤੇ ਫਲਾਂ ਦੇ ਧੰਦੇ ਨਾਲ ਜੁੜੇ ਸਾਰੇ ਵਪਾਰੀਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਕਿ ਸਟਿੱਕਰ ਵਾਲੇ ਫਲ ਤੇ ਸਬਜ਼ੀਆਂ ਦਾ ਖਰੀਦ ਵੇਚ ਨਾ ਕੀਤੀ ਜਾਵੇ। Stickers
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸ ਦੇ ਕੈਬਨਿਟ ਮੰਤਰੀਆਂ ਨੇ ਹੋਰ ਤਿੱਖੇ ਕੀਤੇ ਸਿੱਧੂ ‘ਤੇ ਹਮਲੇ
ਚੰਡੀਗੜ੍ਹ| ਨਵਜੋਤ ਸਿੰਘ ਸਿੱਧੂ ਪੰਜਾਬ ‘ਚ ਤਖਤਾਪਲਟ ਕਰਨ ਦੀ ਤਿਆਰੀ ‘ਚ ਹਨ ਪਰ ਉਨ੍ਹਾਂ ਦੀਆਂ ਇਹ ਇੱਛਾਵਾਂ ਨੂੰ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ ਨਵਜੋਤ ਸਿੱਧੂ ਦੀ ਇਹ ਬੋਲ-ਬਾਣੀ ਨੂੰ ਕਿਸੇ ਹਾਲਾਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਉਹ ਮਾਫ਼ੀ ਮਾਫ਼ੀ ਮੰਗਣ ਜਾਂ ਫਿਰ ਕੈਬਨਿਟ ਤੋਂ ਬਾਹਰ ਹੋ ਜਾਣ ਇਹ ਸ਼ਬਦੀ ਹਮਲਾ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਹੈ ਇਸ ਨਾਲ ਹੀ ਬਲਬੀਰ ਸਿੱਧੂ , ਵਿਜੇਇੰਦਰ ਸਿੰਗਲਾ ਅਤੇ ਭਾਰਤ ਭੂਸ਼ਨ ਆਸ਼ੂ ਨੇ ਵੀ ਸਿੱਧੂ ਤੇ ਸ਼ਬਦੀ ਹਮਲਾ ਕੀਤਾ ਹੈ ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਇਹੋ ਜਿਹੀ ਭਾਸ਼ਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜਿਹੜੀ ਕਿ ਖਾਸ ਕਰਕੇ ਆਪਣੇ ਹੀ ਲੀਡਰ ਖਿਲਾਫ ਹੋਵੇ ਉਹਨਾਂ ਕਿਹਾ ਨਵਜੋਤ ਸਿੱਧੂ ਨੂੰ ਤੋਲ ਮਿਣ ਕੇ ਬੋਲਣਾ ਚਾਹੀਦਾ ਕਿਉਂਕਿ ਉਹਨਾਂ ਦੀਆਂ ਗੱਲਾਂ ਵਿਚੋਂ ਬਗਾਵਤ ਦੀ ਬੂ ਆ ਰਹੀ ਹੈ
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਵਿੱਚ ਕਪਿਲ ਸ਼ਰਮਾ ਦਾ ਸ਼ਅੋ ਨਹੀਂ ਚੱਲ ਰਿਹਾ ਹੈ, ਜਿਸ ਵਿਚ ਹਸਾਉਣ ਲਈ ਕਿਸੇ ਖਿਲਾਫ ਕੁਝ ਵੀ ਬੋਲਿਆ ਜਾ ਸਕਦਾ ਹੈ ਨਵਜੋਤ ਸਿੱਧੂ ਨੂੰ ਮੁਆਫੀ ਮੰਗਣੀ ਚਾਹੀਦੀ ਹੈ, ਨਹੀਂ ਤਾਂ ਉਹਨਾਂ ਨੂੰ ਕੈਬਿਨਟ ‘ਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ Punjab
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਮੰਗਿਆਂ ਅਸਤੀਫ਼ਾ ਤਾਂ 10 ਮੰਤਰੀ ਆਏ ਸਿੱਧੂ ਦੇ ਵਿਰੋਧ ‘ਚ
ਚੰਡੀਗੜ। ਜੇਕਰ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਆਪਣਾ ਲੀਡਰ ਹੀ ਨਹੀਂ ਮੰਨਦੇ ਹਨ ਤਾਂ ਉਨਾਂ ਨੂੰ ਕੈਬਨਿਟ ਵਿੱਚ ਰਹਿਣ ਦਾ ਵੀ ਕੋਈ ਅਧਿਕਾਰ ਨਹੀਂ ਹੈ, ਇਸ ਲਈ ਨਵਜੋਤ ਸਿੱਧੂ ਨੂੰ ਆਪਣਾ ਅਸਤੀਫ਼ਾ (Resigns) ਦੇ ਕੇ  ਇੱਕ ਪਾਸੇ ਹੋ ਜਾਣਾ ਚਾਹੀਦਾ ਹੈ। ਪੰਜਾਬ ਵਿੱਚ ਸਾਡੇ ਲੀਡਰ ਅਤੇ ਸਾਰੀ ਪਾਰਟੀ ਦੇ ਲੀਡਰ ਅਮਰਿੰਦਰ ਸਿੰਘ ਹੀ ਹਨ, ਜਦੋਂ ਕਿ ਨਵਜੋਤ ਸਿੱਧੂ ਆਪਣੇ ਆਪ ਨੂੰ ਅਮਰਿੰਦਰ ਸਿੰਘ ਤੋਂ ਵੱਡਾ ਲੀਡਰ ਮੰਨਣ ਲਗ ਪਏ ਹਨ। ਇਸ ਤਰਾਂ ਦੀ ਤੇਜ਼ੀ ਕਦੇ ਕਦਾਰ ਐਕਸੀਡੈਂਟ ਕਰਵਾ ਦਿੰਦੀ ਹੈ। ਉਹ ਮੁੜ ਤੋਂ ਸਲਾਹ ਦੇਣਗੇ ਕਿ ਨਵਜੋਤ ਸਿੱਧੂ ਕੈਬਨਿਟ ਵਿੱਚੋਂ ਅਸਤੀਫ਼ਾ ਦੇ ਦੇਣ ਜਾਂ ਫਿਰ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਸਰੇਆਮ ਮੁਆਫ਼ੀ ਮੰਗ ਲੈਣ। ਇਹ ਸ਼ਬਦੀ ਹਮਲਾ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਨਵਜੋਤ ਸਿੱਧੂ ਦੇ ਉਸ ਬਿਆਨ ‘ਤੇ ਕੀਤਾ ਗਿਆ ਹੈ। ਜਿਹੜਾ ਕਿ ਬੀਤੇ ਦਿਨੀਂ ਹੈਦਰਾਬਾਦ ਵਿਖੇ ਉਨਾਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਤਾ ਸੀ।ਸਿੱਧੂ ਨੇ ਕਿਹਾ ਸੀ ਕਿ ਕਿਹੜੇ ਕੈਪਟਨ, ਉਹ ਕਿਸੇ ਕੈਪਟਨ ਨੂੰ ਨਹੀਂ ਜਾਣਦੇ ਹਨ ਅਤੇ ਉਨਾਂ ਦਾ ਕੈਪਟਨ ਤਾਂ ਰਾਹੁਲ ਗਾਂਧੀ ਹੈ ਅਤੇ ਜਿੱਥੋਂ ਤੱਕ ਅਮਰਿੰਦਰ ਸਿੰਘ ਦੀ ਗਲ ਕੀਤੀ ਜਾ ਰਹੀਂ ਹੈ ਤਾਂ ਅਮਰਿੰਦਰ ਸਿੰਘ ਦਾ ਕੈਪਟਨ ਵੀ ਰਾਹੁਲ ਗਾਂਧੀ ਹੈ ਅਤੇ ਉਨਾਂ ਦਾ ਕੈਪਟਨ ਵੀ ਰਾਹੁਲ ਗਾਂਧੀ ਹੈ। ਨਵਜੋਤ ਸਿੱਧੂ ਦੇ ਇਸ ਬਿਆਨ ਤੋਂ ਬਾਅਦ ਤ੍ਰਿਪਤ ਰਾਜਿੰਦਰ ਬਾਜਵਾ ਤੋਂ ਇਲਾਵਾ 10 ਮੰਤਰੀ ਹੋਰ ਹਨ, ਜਿਨਾਂ ਨੇ ਸਿੱਧੂ ਦੇ ਇਸ ਬਿਆਨ ‘ਤੇ ਇਤਰਾਜ਼ ਜ਼ਾਹਿਰ ਕਰਦੇ ਹੋਏ ਗਲਤ ਕਰਾਰ ਦਿੱਤਾ ਹੈ। ਇਸ ਲਈ ਉਹ ਸਾਰੇ ਕੈਬਨਿਟ ਮੰਤਰੀ ਪਹਿਲਾਂ ਸੋਮਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਨਵਜੋਤ ਸਿੱਧੂ ਨਾਲ ਗੱਲਬਾਤ ਕਰਦੇ ਹੋਏ ਮੁਆਫ਼ੀ ਮੰਗਣ ਲਈ ਕਹਿਣਗੇ ਅਤੇ ਜੇਕਰ ਸਿੱਧੂ ਨੇ ਮੁਆਫ਼ੀ ਨਾ ਮੰਗੀ ਤਾਂ ਉਹ ਅਗਲੀ ਕਾਰਵਾਈ ਵਲ ਵਧਣਗੇ। ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਰਾਹੁਲ ਗਾਂਧੀ ਹਰ ਕਿਸੇ ਦੇ ਲੀਡਰ ਹਨ ਅਤੇ ਜੇਕਰ ਰਾਹੁਲ ਗਾਂਧੀ ਨੇ ਉਨਾਂ ਨੂੰ ਕੋਈ ਜਿੰਮੇਵਾਰੀ ਸੌਂਪੀ ਹੈ ਤਾਂ ਉਹ ਉਸ ਜਿੰਮੇਵਾਰੀ ਨੂੰ ਨਿਭਾਉਣ ਪਰ ਇਸ ਦਾ ਇਹ ਮਤਲਬ ਨਹੀਂ ਕਿ ਉਹ ਅਮਰਿੰਦਰ ਸਿੰਘ ਦੇ ਖ਼ਿਲਾਫ਼ ਹੀ ਬੋਲਣਗੇ। ਉਨਾਂ ਨਵਜੋਤ ਸਿੱਧੂ ਨੂੰ ਘੱਟ ਬੋਲਣ ਅਤੇ ਕੰਮ ਜਿਆਦਾ ਕਰਨ ਦੀ ਨਸੀਹਤ ਦਿੰਦੇ ਹੋਏ ਕਿਹਾ ਕਿ ਉਹ ਹੌਲੀ ਹੌਲੀ ਚਲਣ ਨਹੀਂ ਤਾਂ ਤੇਜ ਰਫ਼ਤਾਰ ਨਾਲ ਚਲਣ ਵਾਲੀਆ ਦਾ ਐਕਸੀਡੈਂਟ ਵੀ ਹੋ ਸਕਦਾ ਹੈ। ਉਨਾਂ ਕਿਹਾ ਕਿ ਰਾਹੁਲ ਗਾਂਧੀ ਪੂਰੀ ਕਾਂਗਰਸ ਦੇ ਕੈਪਟਨ ਹਨ ਤਾਂ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਅਤੇ ਸਰਕਾਰ ਦੇ ਕੈਪਟਨ ਹਨ, ਇਸ ਲਈ ਉਨਾਂ ਨੂੰ ਆਪਣੇ ਲੀਡਰ ਲਈ ਇਸ ਤਰਾਂ ਦੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਜੇਕਰ ਉਹ ਅਮਰਿੰਦਰ ਸਿੰਘ ਨੂੰ ਆਪਣਾ ਕੈਪਟਨ ਹੀ ਨਹੀਂ ਮੰਨਦੇ ਹਨ ਤਾਂ ਉਨਾਂ ਨੂੰ ਕੈਬਨਿਟ ਵਿੱਚ ਰਹਿਣ ਦਾ ਵੀ ਕੋਈ ਹੱਕ ਨਹੀਂ ਹੈ ਅਤੇ ਤੁਰੰਤ ਬਤੌਰ ਮੰਤਰੀ ਕੈਬਨਿਟ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। Resigns
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਿਮਾਰ ਹੋਣ ਕਾਰਨ ਡਾਕਟਰਾਂ ਵੱਲੋਂ ਅਰਾਮ ਦੀ ਸਲਾਹ
ਪਟਿਆਲਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 29 ਨਵੰਬਰ ਨੂੰ ਲੱਗ ਰਹੇ ਮੈਗਾ ਰੋਜ਼ਗਾਰ ਮੇਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਮਾਰ ਹੋਣ ਕਾਰਨ ਨਹੀਂ ਪੁੱਜ ਰਹੇ। ਮੁੱਖ ਮੰਤਰੀ ਦੀ ਆਮਦ ਸਬੰਧੀ ਪੁਲਿਸ ਪ੍ਰਸ਼ਾਸਨ ਨੇ ਪਿਛਲੇ ਕਈ ਦਿਨਾਂ ਤੋਂ ਪੱਬਾਂਭਾਰ ਹੁੰਦਿਆਂ ਆਪਣੀਆਂ ਤਿਆਰੀਆਂ ਨੂੰ ਵਿੱਢਿਆ ਹੋਇਆ ਸੀ। ਮੁੱਖ ਮੰਤਰੀ ਵੱਲੋਂ ਇੱਥੇ ਦੂਜੇ ਸਮਾਗਮ ਪੀਐਸਈਬੀ ਇੰਜੀਨੀਅਰ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਵਿੱਚ ਵੀ ਸਿਰਕਤ ਕਰਨੀ ਸੀ।
ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਵਿਖੇ ਮੈਗਾ ਰੋਜ਼ਾਗਾਰ ਮੇਲੇ ਦੌਰਾਨ ਮੁੱਖ ਮੰਤਰੀ ਵੱਲੋਂ ਨਿਯੁਕਤੀ ਪੱਤਰ ਦਿੱਤੇ ਜਾਣੇ ਸਨ, ਜੋ ਕਿ ਪਹਿਲਾਂ ਵੱਖ-ਵੱਖ ਕੰਪਨੀਆਂ ਵੱਲੋਂ ਸਲੈਕਟ ਕੀਤੇ ਗਏ ਸਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਮੇਲੇ ਵਿੱਚ 20 ਹਜਾਰ ਦੇ ਕਰੀਬ ਨੌਜਵਾਨ ਪੁੱਜ ਰਹੇ ਹਨ
ਜਿਸ ਸਬੰਧੀ ਸਾਰੇ ਪ੍ਰਬੰਧ ਪੂਰੇ ਕਰਨ ਦੀ ਗੱਲ ਆਖੀ ਜਾ ਰਹੀ ਹੈ।  ਇਸ ਰੁਜ਼ਗਾਰ ਮੇਲੇ ਸਬੰਧੀ ਸ਼ਹਿਰ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਵਾਲੇ ਫਲੈਕਸ ਬੋਰਡ ਸਮੇਤ ਬੈਨਰ ਲੱਗ ਚੁਕੇ ਹਨ। ਉਂਜ ਦੁਪਹਿਰ ਤੋਂ ਬਾਅਦ ਮੁੱਖ ਮੰਤਰੀ ਦੇ ਬਿਮਾਰ ਹੋਣ ਕਰਕੇ ਚੰਡੀਗੜ੍ਹ ਪੀਜੀਆਈ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਕਿ ਵਾਇਰਲ ਹੋਣ ਕਾਰਨ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਅਰਾਮ ਦੀ ਸਲਾਹ ਦਿੱਤੀ ਗਈ ਹੈ, ਜਿਸ ਦੌਰਾਨ Àਹਂ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਨਿਯੁਕਤੀ ਪੱਤਰ ਪ੍ਰੋਗਾਮ ਵਿੱਚ ਨਹੀਂ ਆ ਰਹੇ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦੀ ਥਾਂ ਹੁਣ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੌਜਵਾਨਾਂ ਨੂੰ ਉਕਤ ਨਿਯੁਕਤੀ ਪੱਤਰ ਦੇਣਗੇ।
ਮੁੱਖ ਮੰਤਰੀ ਵੱਲੋਂ ਕੱਲ੍ਹ ਇੱਥੇ ਦੂਜੇ ਪ੍ਰੋਗਰਾਮ ਵਿੱਚ ਵੀ ਸ਼ਿਰਕਤ ਕਰਨੀ ਸੀ, ਜੋ ਕਿ ਪੀਐਸਈਬੀ ਇੰਜੀਨੀਅਰ ਐਸੋਸੀਏਸ਼ਨ ਵੱਲੋਂ ਆਪਣੀ ਜਨਰਲ ਬਾਡੀ ਦਾ ਕਰਵਾਇਆ ਜਾ ਰਿਹਾ ਹੈ।  ਇਸ ਸਮਾਗਮ ਵਿੱਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਪੁੱਜ ਰਹੇ ਹਨ। ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਆਪਣੇ ਪ੍ਰਬੰਧ ਪੁਖਤਾ ਹਨ ਅਤੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਫੇਸਬੁੱਕ ਵਾਲੇ ਦੋਸਤ ਹੀ ਨਿਕਲੇ ਮਾਸੂਮ ਦੀ ਜਾਨ ਦੇ ਦੁਸ਼ਮਣ
ਅਗਵਾਕਾਰਾਂ ਨੇ 2 ਕਰੋੜ ਦੀ ਫਿਰੌਤੀ ਨਾ ਮਿਲਣ ‘ਤੇ ਕੀਤਾ ਕਤਲ
ਪੁਲਿਸ ਵੱਲੋਂ ਦੋਵੇਂ ਕਾਤਲ ਗ੍ਰਿਫਤਾਰ : ਆਈਜੀ ਫਾਰੂਕੀ
ਅਮਿਤ ਗਰਗ, ਰਾਮਪੁਰਾ ਫੂਲ
ਸਥਾਨਕ ਸ਼ਹਿਰ ਦੇ ਕਰਿਆਨਾ ਵਪਾਰੀ ਦੇ ਨਾਬਾਲਗ ਬੱਚੇ ਨੂੰ ਅਗਵਾਕਾਰਾਂ ਨੇ ਫਿਰੌਤੀ ਦੀ ਰਕਮ 2 ਕਰੋੜ ਨਾ ਮਿਲਣ?ਕਾਰਨ ਕਤਲ ਕਰਨ ਦਾ ਮਾਮਲੇ ਨੂੰ ਬਠਿੰਡਾ ਪੁਲਿਸ ਨੇ 8 ਘੰਟਿਆਂ ‘ਚ ਹੱਲ ਕਰ ਲਿਆ ਹੈ। ਘਟਨਾ ਨੂੰ ਅੰਜਾਮ ਦੇਣ ਵਾਲੇ ਅਗਵਾਕਾਰ ਮ੍ਰਿਤਕ ਬੱਚੇ ਦੇ ਫੇਸਬੁੱਕ ਦੋਸਤ ਹੀ ਨਿਕਲੇ ਹਨ। ਬੇਸ਼ੱਕ ਐੱਸਐੱਸਪੀ ਬਠਿੰਡਾ ਡਾ. ਨਾਨਕ ਸਿੰਘ ਆਪਣੀ ਟੀਮ ਨਾਲ ਮੰਗਲਵਾਰ ਦੇਰ ਰਾਤ ਅਗਵਾਕਾਰਾਂ ਦੀ ਭਾਲ ‘ਚ ਛਾਪੇਮਾਰੀ ਕਰਦੇ ਰਹੇ ਤੇ ਉਨ੍ਹਾਂ ਨੇ ਅਗਵਾਕਾਰਾਂ ਨੂੰ ਤਾਂ ਕਾਬੂ ਕਰ ਲਿਆ ਪਰ ਅਨਮੋਲ ਦੀ ਜਾਨ ਨਾ ਬਚਾ ਸਕੇ ਅੱਜ ਥਾਣਾ ਸਿਟੀ ਰਾਮਪੁਰਾ ‘ਚ ਆਈਜੀ ਬਠਿੰਡਾ ਰੇਂਜ ਐੱਮ ਐੱਫ ਫਾਰੂਕੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੁਸ਼ਾਂਤ ਗਰਗ ਉਰਫ ਅਨਮੋਲ (16) ਪੁੱਤਰ ਵਿਵੇਕ ਗਰਗ ਵਾਸੀ ਭਗਤ ਸਿੰਘ ਕਲੋਨੀ ਮੰਗਲਵਾਰ ਨੂੰ ਸ਼ਾਮ ਕਰੀਬ 5 ਵਜੇ ਘਰੋਂ ਮੋਬਾਇਲ ਫੋਨ ‘ਚ ਪੈਸੇ ਪਵਾਉਣ ਲਈ ਗਿਆ ਪਰ ਘਰ ਵਾਪਸ ਨਾ ਆਇਆ। ਦੇਰ ਸ਼ਾਮ ਅੱਠ ਵਜੇ ਤੱਕ ਘਰ ਨਾ ਪਹੁੰਚਿਆ ਤਾਂ ਘਰਦਿਆਂ ਨੇ ਉਸ ਦੇ ਮੋਬਾਇਲ ਨੰਬਰ ‘ਤੇ ਫੋਨ ਲਾਇਆ ਜੋ ਕਿ ਬੰਦ ਆ ਰਿਹਾ ਸੀ|
ਅਨਮੋਲ ਦੇ ਪਿਤਾ ਨੇ ਦੱਸਿਆ ਕਿ ਰਾਤ 9 ਵੱਜ ਕੇ 21 ਮਿੰਟ ‘ਤੇ ਉਸਦੇ ਪੁੱਤਰ ਅਨਮੋਲ ਦੇ ਨੰਬਰ ਤੋਂ ਫੋਨ ਆਇਆ ਕਿ ਤੁਹਾਡਾ ਲੜਕਾ ਸਾਡੇ ਕੋਲ ਹੈ ਜੇਕਰ ਇਸ ਦੀ ਜਾਨ ਬਚਾਉਣਾ ਚਾਹੁੰਦੇ ਹੋ ਤਾਂ 2 ਕਰੋੜ ਰੁਪਏ ਦੋ ਘੰਟਿਆਂ ਵਿੱਚ ਤਿਆਰ ਕਰ ਲਓ ਤੇ ਕੁਝ ਮਿੰਟਾਂ ਬਾਅਦ ਫਿਰ ਫੋਨ ਆਇਆ ਤਾਂ ਵਿਵੇਕ ਗਰਗ ਨੇ 2 ਕਰੋੜ ਦੀ ਰਕਮ ਨਾ ਹੋਣ ਦੀ ਗੱਲ ਕਹੀ ਤਾਂ ਅਗਵਾਕਾਰਾਂ ਨੇ ਰਕਮ ਘਟਾ ਕੇ 1 ਕਰੋੜ ਕਰ ਦਿੱਤੀ ਤੇ ਫਿਰ ਅੱਸੀਂ ਲੱਖ ਰੁਪਏ ਮੰਗੇ। ਇਸ ਤਰ੍ਹਾਂ ਕਰਦੇ-ਕਰਦੇ ਉਹ ਰਕਮ ਘੱਟ ਕੇ ਤਿੰਨ ਲੱਖ ‘ਤੇ ਆ ਗਏ ਤੇ ਅਗਵਾਕਾਰਾਂ ਨੇ ਕਿਹਾ ਕਿ ਇਹ ਰੁਪਏ ਬਠਿੰਡਾ ਤੋਂ ਆ ਰਹੀ ਕਾਲਕਾ ਗੱਡੀ ਦੇ ਚੌਥੇ ਡੱਬੇ ਜਿਸਦਾ ਨੰ: 07217 ਹੈ ਵਿੱਚ ਰੱਖ ਦਿਓ ਤਾਂ ਅਸੀਂ ਤੁਹਾਡੇ ਲੜਕੇ ਨੂੰ ਛੱਡ ਦੇਵਾਂਗੇ। ਐੱਸਐੱਸਪੀ ਡਾ. ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਕ ਬੈਗ ਤਿਆਰ ਕਰਕੇ ਗੱਡੀ ‘ਚ ਰਖਵਾ ਦਿੱਤਾ ਤੇ ਸਿਵਲ ਵਰਦੀ ‘ਚ ਪੁਲਿਸ ਕਰਮਚਾਰੀ ਵੀ ਉਸ ‘ਚ ਤੈਨਾਤ ਹੋ ਗਏ।
ਉਨ੍ਹਾਂ ਦੱਸਿਆ ਕਿ ਜਦੋਂ ਬੈਗ ਲੈਣ ਕੋਈ ਨਾ ਆਇਆ ਤਾਂ ਗੱਡੀ ਦੇ ਡੱਬੇ ਦੀ ਚੈਕਿੰਗ ਸ਼ੁਰੂ ਕੀਤੀ ਗਈ ਤਾਂ ਉਸ ਡੱਬੇ ‘ਚੋਂ ਇੱਕ ਹੋਰ ਬੈਗ ਪ੍ਰਾਪਤ ਹੋਇਆ, ਜਿਸ ਵਿੱਚ ਅਨਮੋਲ ਦੇ ਕੁਝ ਦੋਸਤਾਂ ਦੀਆਂ ਫੋਟੋਆਂ ਸਨ। ਉਨ੍ਹਾਂ ਦੱਸਿਆ ਕਿ ਮੁਹੱਲੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਕੀਤੀ ਜਾਂਚ ‘ਚ ਇਹ ਉਹ ਹੀ ਬੈਗ ਸੀ ਜੋ ਕੈਮਰੇ ‘ਚ ਅਨਮੋਲ ਦੇ ਨਾਲ ਜਾ ਰਹੇ ਲੜਕੇ ਦੇ ਮੋਢਿਆਂ ‘ਤੇ ਟੰਗਿਆ ਹੋਇਆ ਸੀ, ਜਿਸ ਫੋਟੋਆਂ ‘ਤੇ ਅਨਮੋਲ ਦੇ ਫੇਸਬੁੱਕ ਅਕਾਊਂਟ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਅਨਮੋਲ ਦੇ ਪਿਤਾ ਨੂੰ ਸਵੇਰੇ ਕਰੀਬ ਚਾਰ ਵਜੇ ਫਿਰ ਫੋਨ ਆਇਆ ਕਿ ਤੁਸੀਂ ਪੈਸਿਆਂ ਵਾਲਾ ਬੈਗ ਬੱਸ ਸਟੈਂਡ ਰਾਮਪੁਰਾ ਫੂਲ ਵਿਖੇ ਰੱਖ ਦਿਓ। ਆਈਜੀ ਐੱਮਐੱਫ ਫਾਰੂਕੀ ਨੇ ਦੱਸਿਆ ਕਿ ਜਦੋਂ ਦੋ ਨੌਜਵਾਨ ਉਸ ਬੈਗ ਨੂੰ ਚੁੱਕਣ ਲੱਗੇ ਤਾਂ ਮੌਕੇ ‘ਤੇ ਸਿਵਲ ਵਰਦੀ ‘ਚ ਲੁਕ ਕੇ ਖੜ੍ਹੇ ਪੁਲਿਸ ਟੀਮ ਦੇ ਮੈਂਬਰਾਂ ਨੇ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਫੜ੍ਹ ਲਿਆ ਜਿਨ੍ਹਾਂ ਦੀ ਪਛਾਣ ਜਸਪ੍ਰੀਤ ਸਿੰਘ (18) ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਕਰਾੜਵਾਲਾ ਤੇ ਹਰਸ਼ ਗਾਂਧੀ (22) ਵਾਸੀ ਲੁਧਿਆਣਾ ਵਜੋਂ ਹੋਈ ਹੈ।
ਆਈਜੀ ਨੇ ਦੱਸਿਆ ਕਿ ਸਖਤੀ ਨਾਲ ਕੀਤੀ ਪੁੱਛਗਿੱਛ ਵਿੱਚ ਦੋਵਾਂ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਅਨਮੋਲ ਨੂੰ ਸਥਾਨਕ ਫੂਲ ਰੋਡ ਸਥਿਤ ਬਾਗਵਾਨੀ ਵਿਭਾਗ ਨੇੜੇ ਬਣੇ ਜੰਗਲ ‘ਚ ਲਿਜਾ ਕੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਵੱਲੋਂ ਦਿੱਤੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਅਨਮੋਲ ਦੀ ਲਾਸ਼ ਨੂੰ ਉਕਤ ਜਗ੍ਹਾ ਤੋਂ ਬਰਾਮਦ ਕਰਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਹੈ ਤੇ ਕਥਿਤ ਦੋਸ਼ੀਆਂ ਤੋਂ ਕਤਲ ‘ਚ ਵਰਤੇ ਗਏ ਤੇਜ਼ਧਾਰ ਹਥਿਆਰ ਤੇ ਵਾਰਦਾਤ ‘ਚ ਵਰਤੇ ਮੋਟਰਸਾਈਕਲ ਨੂੰ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵੇਂ ਨੌਜਵਾਨ ਅਨਮੋਲ ਦੇ ਫੇਸਬੁੱਕ ਮਿੱਤਰ ਹਨ, ਜਿਨ੍ਹਾਂ ਖਿਲਾਫ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਇਨ੍ਹਾਂ ਵਿਅਕਤੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਇਸ ਘਟਨਾ ਨੂੰ ਲੈ ਕੇ ਸ਼ਹਿਰ ਵਾਸੀਆਂ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਅਨਮੋਲ ਦੇ ਕਤਲ ਨੂੰ ਲੈ ਕੇ ਰੋਸ ਵਜੋਂ ਸ਼ਹਿਰ ਦੇ ਵਪਾਰ ਅਦਾਰੇ ਬੰਦ ਰੱਖੇ ਗਏ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿੱਲੀ
15 ਨਵੰਬਰ
ਦਿੱਲੀ ਐਨਸੀਆਰ ‘ਚ ਵਧਦੇ ਪ੍ਰਦੂਸ਼ਣ ਸਬੰਧੀ ਕੌਮੀ ਹਰੀ ਟ੍ਰਿਬਿਊਨਲ ਭਾਵ ਐਨਜੀਟੀ ਨੇ ਸਖ਼ਤ ਫੈਸਲਾ ਲਿਆ ਹੈ ਐਨਜੀਟੀ ਨੇ ਇੱਕ ਫੈਸਲੇ ‘ਚ ਵੀਰਵਾਰ ਨੂੰ ਕਿਹਾ ਕਿ ਪਰਾਲੀ ਨੂੰ ਸਾੜਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਲਈ ਮਿਲਣ ਵਾਲੀ ਮੁਫ਼ਤ ਬਿਜਲੀ ਨਹੀਂ ਦਿੱਤੀ ਜਾਵੇਗੀ ਟ੍ਰਿਬਿਊਨਲ ਨੇ ਇਹ ਵੀ ਕਿਹਾ ਕਿ ਉੱਤਰ ਪ੍ਰਦੇਸ਼, ਹਰਿਆਣਾ ਤੇ ਦਿੱਲੀ ਦੀਆਂ ਸਰਕਾਰਾਂ ਵੀ ਪਰਾਲੀ ਸਾੜਨ ਵਾਲੇ ਆਪਣੇ ਕਿਸਾਨਾਂ ਦੇ ਖਿਲਾਫ਼ ਇਸ ਤਰ੍ਹਾਂ ਦੇ ਕਦਮ ਚੁੱਕਣ ਲਈ ਅਜ਼ਾਦ ਹੈ ਦਿੱਲੀ ਤੇ ਉਸ ਦੇ ਆਸ-ਪਾਸ ਵਾਲੇ ਇਲਾਕਿਆਂ ‘ਚ ਹੋਣ ਵਾਲੇ ਪ੍ਰਦੂਸ਼ਣ ਦੀ ਇੱਕ ਵੱਡੀ ਵਜ੍ਹਾ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਆਪਣੇ ਖੇਤਾਂ ‘ਚ ਪਰਾਲੀ ਸਾੜਨਾ ਹੈ, ਇਸ ਦੀ ਵਜ੍ਹਾ ਕਾਰਨ ਕੌਮੀ ਰਾਜਧਾਨੀ ‘ਚ ਲੋਕਾਂ ਦਾ ਸਾਹ ਲੈਣਾ ਮੁਸ਼ਕਲ ਹੋ ਗਿਆ ਹੈ, ਹਾਲਾਂਕਿ ਬੁੱਧਵਾਰ ਨੂੰ ਹੋਈ ਹਲਕੀ ਬਾਰਸ਼ ਕਾਰਨ ਦਿੱਲੀ ਵਾਸੀਆਂ ਨੂੰ ਮਾਮੂਲੀ ਰਾਹਤ ਜ਼ਰੂਰ ਮਿਲੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡਿਵਿਲਅਰਜ਼ ਨੇ ਵੀ ਰੱਖੀ ਹੈ ਇਹੀ ਸ਼ਰਤ
ਕਰਾਚੀ, 11 ਨਵੰਬਰ
ਇੱਕ ਸਾਲ ਦੀ ਪਾਬੰਦੀ ਝੱਲ ਰਹੇ ਆਸਟਰੇਲੀਆ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸਟੀਵ ਸਮਿੱਥ ਨੇ ਕੁਝ ਸ਼ਰਤਾਂ ਨਾਲ ਪਾਕਿਸਤਾਨ ਸੁਪਰ ਲੀਗ(ਪੀਐਸਐਲ) ਦੇ ਚੌਥੇ ਸੀਜ਼ਨ ਲਈ ਆਪਣੀ ਸ਼ਮੂਲੀਅਤ ਪ੍ਰਗਟ ਕੀਤੀ ਹੈ ਉਹਨਾਂ ਦੀ ਸ਼ਰਤ ਇਹ ਹੈ ਕਿ ਉਹ ਸਿਰਫ਼ ਅਰਬ ਅਮੀਰਾਤ ‘ਚ ਖੇਡੇ ਜਾਣ ਵਾਲੇ ਮੈਚਾਂ ‘ਚ ਹੀ ਖੇਡ ਸਕਣਗੇ ਪਾਕਿਸਤਾਨ ‘ਚ ਹੋਣ ਵਾਲੇ ਪਲੇਆੱਫ ਅਤੇ ਫਾਈਨਲ ਮੈਚ ਲਈ ਉਹ ਨਹੀਂ ਜਾਣਗੇ ਗੇਂਦ ਨਾਲ ਛੇੜਛਾੜ ਮਾਮਲੇ ‘ਚ ਇੱਕ ਸਾਲ ਦੀ ਪਾਬੰਦੀ ਝੱਲ ਰਹੇ ਸਮਿੱਥ ਨੂੰ ਦੁਨੀਆਂ ਦੀਆਂ ਟੀ20 ਲੀਗ ‘ਚ ਖੇਡਣ ਦੀ ਮਨਜ਼ੂਰੀ ਮਿਲ ਗਈ ਹੈ ਉਹਨਾਂ ਦੀ ਪਾਬੰਦੀ ਇੰਗਲੈਂਡ ‘ਚ ਹੋਣ ਵਾਲੇ ਵਿਸ਼ਵ ਕੱਪ ਤੋਂ ਪਹਿਲਾਂ ਅਗਲੇ ਸਾਲ ਮਾਰਚ ‘ਚ ਖ਼ਤਮ ਹੋ ਜਾਵੇਗੀ ਸਮਿੱਥ ਨੇ ਪਹਿਲੀ ਵਾਰ ਪੀਐਸਐਸ ਲਈ ਆਪਣੀ ਸ਼ਮੂਲੀਅਤ ਦੀ ਗੱਲ ਕਹੀ ਹੈ
ਪੀਐਸਐਸ ਦੇ ਸੂਤਰਾਂ ਦੀ ਮੰਨੀਏ ਤਾਂ ਕੁਝ ਹੋਰ ਵਿਦੇਸ਼ੀ ਖਿਡਾਰੀਆਂ ਨੇ ਵੀ ਸਾਫ਼ ਕਰ ਦਿੱਤਾ ਹੈ ਕਿ ਉਹ ਇਸ ਲੀਗ ਦੇ ਆਖ਼ਰੀ ਗੇੜ ਦੇ ਮੁਕਾਬਲੇ ਲਈ ਪਾਕਿਸਤਾਨ ਨਹੀਂ ਜਾਣਗੇ ਕੁਝ ਦਿਨ ਪਹਿਲਾਂ ਹੀ ਦੱਖਣੀ ਅਫ਼ਰੀਕਾ ਦੇ ਸਾਬਕਾ ਬੱਲੇਬਾਜ਼ ਏਬੀ ਡਿਵਿਲਿਅਰਜ਼ ਨੇ ਵੀ ਇਹੀ ਸ਼ਰਤ ਰੱਖੀ ਹੈ ਭਾਰਤੀ ਖਿਡਾਰੀਆਂ ਤੋਂ ਇਲਾਵਾ ਦੁਨੀਆਂ ਦੇ ਤਮਾਮ ਕ੍ਰਿਕਟਰਾਂ ਨੇ ਪਲੇਅਰਜ਼ ਡਰਾਫਟ ‘ਚ ਆਪਣਾ ਨਾਂਅ ਦਿੱਤਾ ਸੀ ਇਸ ਵਾਰ ਇਸ ਲੀਗ ਦੇ ਆਖ਼ਰੀ ਅੱਠ ਮੁਕਾਬਲੇ ਪਾਕਿਸਤਾਨ ‘ਚ ਖੇਡੇ ਜਾਣਗੇ ਜਿਸ ਵਿੱਚ ਫਾਈਨਲ ਵੀ ਸ਼ਾਮਲ ਹੈ
ਇਸ ਤੋਂ ਪਹਿਲਾਂ ਤੀਸਰੇ ਸੀਜ਼ਨ ‘ਚ ਵੀ ਲੀਗ ਦੇ ਛੇ ਫਰੈਂਚਾਈਜ਼ੀਆਂ ਨੂੰ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪਿਆ ਸੀ ਕਿਉਂਕਿ ਕੁਝ ਖਿਡਾਰੀਆਂ ਨੇ ਲਾਹੌਰ ਅਤੇ ਕਰਾਚੀ ‘ਚ ਹੋਣ ਵਾਲੇ ਪਲੇਆਫ਼ ਅਤੇ ਫਾਈਨਲ ਮੈਚ ਖੇਡਣ ਤੋਂ ਮਨਾ ਕਰ ਦਿੱਤਾ ਸੀ ਪੀਸੀਬੀ ਵੱਲੋਂ ਕਿਹਾ ਗਿਆ ਹੈ ਕਿ ਇਹ ਫਰੈਂਚਾਈਜ਼ੀ ਦੀ ਜ਼ਿੰਮ੍ਹੇਦਾਰੀ ਹੈ ਕਿ ਉਹ ਅਜਿਹੇ ਖਿਡਾਰੀ ਨੂੰ ਆਪਣੇ ਨਾਲ ਜੋੜਦੇ ਹਨ ਜਾਂ ਨਹੀਂ ਜੋ ਪਾਕਿਸਤਾਨ ‘ਚ ਖੇਡਣ ਲਈ ਰਾਜੀ ਨਹੀਂ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।