Pradhan Mantri Fasal Bima Yojana - Sach Kahoon Punjabi

ਸਰਕਾਰ ਦੀ ਇਸ ਯੋਜਨਾ ਦਾ ਮਿਲ ਰਹੈ ਭਰਪੂਰ ਲਾਭ, ਇਸ ਤਰ੍ਹਾਂ ਕਰੋ ਅਪਲਾਈ
Pradhan Mantri Fasal Bima Yojana: ਸਰਸਾ (ਸੱਚ ਕਹੂੰ ਨਿਊਜ਼)। ਕੇਂਦਰ ਸਰਕਾਰ ਦੀ ਮਹੱਤਵਪੂਰਨ ਯੋਜਨਾ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਦਾ ਉਦੇਸ਼ ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਕਰਨਾ ਹੈ। ਇਸ ਯੋਜਨਾ ਰਾਹੀਂ ਕਿਸਾਨ ਆਪਣੀਆਂ ਫ਼ਸਲਾਂ ਦਾ ਬੀਮਾ ਕਰਵਾ ਸਕਦੇ ਹਨ ਅਤੇ ਸੋਕਾ, ਹੜ੍ਹ, ਗੜੇਮਾਰੀ, ਤੂਫ਼ਾਨ ਅਤੇ ਬਹੁਤ ਜ਼ਿਆਦਾ ਬਾਰਿਸ਼ ਵਰਗੀਆਂ ਸਥਿਤੀਆਂ ਵਿੱਚ ਵਿੱਤੀ ਸੁਰੱਖਿਆ ਪ੍ਰਾਪਤ ਕਰ ਸਕਦੇ ਹਨ। ਕਿਸਾਨ ਸਰਕਾਰ ਦੁਆਰਾ ਨਿਰਧਾਰਤ ਪ੍ਰੀਮੀਅਮ ਰਕਮ ਦਾ ਭੁਗਤਾਨ ਕਰਕੇ ਇਸ ਯੋਜਨਾ ਦਾ ਲਾਭ ਉਠਾ ਸਕਦੇ ਹਨ।

Pradhan Mantri Fasal Bima Yojana

ਇਸ ਯੋਜਨਾ ਦਾ ਲਾਭ ਉਠਾਉਣ ਲਈ, ਕਿਸਾਨਾਂ ਨੂੰ ਸਬੰਧਤ ਬੈਂਕ ਰਾਹੀਂ ਆਪਣੀਆਂ ਫ਼ਸਲਾਂ ਦਾ ਬੀਮਾ ਕਰਵਾਉਣਾ ਚਾਹੀਦਾ ਹੈ ਜਿੱਥੇ ਉਨ੍ਹਾਂ ਕੋਲ ਕਿਸਾਨ ਕ੍ਰੈਡਿਟ ਕਾਰਡ ਜਾਂ ਬੱਚਤ ਖਾਤਾ ਹੈ, ਜਾਂ ਅਟਲ ਸੇਵਾ ਕੇਂਦਰ ਰਾਹੀਂ। ਕਿਸਾਨਾਂ ਨੂੰ ਫ਼ਸਲ ਦੁਆਰਾ ਨਿਰਧਾਰਤ ਪ੍ਰੀਮੀਅਮ ਰਕਮ ਬੀਮਾ ਕੰਪਨੀ ਨੂੰ ਜਮ੍ਹਾ ਕਰਵਾਉਣੀ ਚਾਹੀਦੀ ਹੈ। ਕੁਦਰਤੀ ਆਫ਼ਤ ਦੀ ਸਥਿਤੀ ਵਿੱਚ, ਬੀਮਾ ਕੰਪਨੀ ਦੇ ਮਾਪਦੰਡਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਂਦਾ ਹੈ। Pradhan Mantri Fasal Bima Yojana

ਸਾਉਣੀ ਫ਼ਸਲਾਂ ਦੇ ਤਹਿਤ ਕਪਾਹ ਲਈ ਬੀਮਾ ਰਕਮ ₹5435.05 ਦੇ ਪ੍ਰੀਮੀਅਮ ਦੇ ਮੁਕਾਬਲੇ ₹1,08,701 ਪ੍ਰਤੀ ਹੈਕਟੇਅਰ ਤੱਕ ਨਿਰਧਾਰਤ ਕੀਤੀ ਗਈ ਹੈ। ਝੋਨੇ ’ਤੇ 2124.98 ਰੁਪਏ ਦੇ ਪ੍ਰੀਮੀਅਮ ਲਈ ਬੀਮਾ ਰਕਮ 1,06,249 ਰੁਪਏ, ਬਾਜਰੇ ’ਤੇ 1024.36 ਰੁਪਏ ਦੇ ਪ੍ਰੀਮੀਅਮ ਲਈ 51,218 ਰੁਪਏ, ਮੱਕੀ ’ਤੇ 1089.74 ਰੁਪਏ ਦੇ ਪ੍ਰੀਮੀਅਮ ਲਈ 54,487 ਰੁਪਏ ਅਤੇ ਮੂੰਗੀ ’ਤੇ 953.50 ਰੁਪਏ ਦੇ ਪ੍ਰੀਮੀਅਮ ਲਈ 47,675 ਰੁਪਏ ਨਿਰਧਾਰਤ ਕੀਤੀ ਗਈ ਹੈ।

Read Also : ਹੋਲੀ ਤੋਂ ਬਾਅਦ ਸਰੀਰ ਨੂੰ ਡੀਟਾਕਸ ਕਰਨਾ ਜ਼ਰੂਰੀ, ਇਹਨਾਂ ਆਸਾਨ ਸਟੈਪਾਂ ਨਾਲ ਕਰੋ ਖੁਦ ਨੂੰ ਰਿਕਵਰ

ਜਦੋਂ ਕਿ ਹਾੜੀ ਦੀਆਂ ਫਸਲਾਂ ਵਿੱਚ ਜੌਂ ’ਤੇ 768.27 ਰੁਪਏ ਦੇ ਪ੍ਰੀਮੀਅਮ ਲਈ 51,218 ਰੁਪਏ, ਛੋਲਿਆਂ ’ਤੇ 592.545 ਰੁਪਏ ਦੇ ਪ੍ਰੀਮੀਅਮ ਲਈ 39,503 ਰੁਪਏ, ਸਰ੍ਹੋਂ ’ਤੇ 809.13 ਰੁਪਏ ਦੇ ਪ੍ਰੀਮੀਅਮ ਲਈ 53,942 ਰੁਪਏ, ਸੂਰਜਮੁਖੀ ’ਤੇ 817.305 ਰੁਪਏ ਦੇ ਪ੍ਰੀਮੀਅਮ ਲਈ 54,487 ਰੁਪਏ ਅਤੇ ਕਣਕ ’ਤੇ 1205.52 ਰੁਪਏ ਦੇ ਪ੍ਰੀਮੀਅਮ ਲਈ 80,368 ਰੁਪਏ ਬੀਮਾ ਰਕਮ ਨਿਰਧਾਰਤ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਫਸਲਾਂ ਦਾ ਸਮੇਂ ਸਿਰ ਬੀਮਾ ਕਰਵਾਉਣ, ਤਾਂ ਜੋ ਕਿਸੇ ਵੀ ਕੁਦਰਤੀ ਆਫ਼ਤ ਦੀ ਸੂਰਤ ਵਿੱਚ ਉਨ੍ਹਾਂ ਨੂੰ ਵਿੱਤੀ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ।

ਖੁਸ਼ਖਬਰੀ: ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ
ਵਾਢੀ ਤੋਂ ਬਾਅਦ ਰੱਖੀ ਫਸਲ ਬਰਸਾਤ ਨਾਲ ਖਰਾਬ ਹੋਣ ‘ਤੇ ਵੀ ਮਿਲੇਗਾ ਬੀਮਾ: ਕਟਾਰੀਆ

(ਸੱਚ ਕਹੂੰ ਨਿਊਜ਼) ਜੈਪੂਰ। ਰਾਜਸਥਾਨ ’ਚ ਖੇਤ ’ਚ ਕਟਾਈ ਤੋਂ ਬਾਅਦ ਸੁਕਾਉਣ ਲਈ ਰੱਖੀ ਫਸਲ ਮੀਂਹ ਨਾਲ ਖਰਾਬ ਹੋਣ ’ਤੇ ਵੀ ਬੀਮਾ ਕਲੇਮ ਮਿਲ ਸਕੇਗਾ ਤੇ ਇਸ ਦੇ ਲਈ 72 ਘੰਟਿਆਂ ’ਚ ਸੂਚਨਾ ਦੇਣੀ ਪਵੇਗੀ। ਇਹ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਨੁਕਸਾਨ ਦੀ ਪੂਰਤੀ ਹੋ ਸਕੇਗੀ। ਇਸ ਦੇ ਲਈ ਪ੍ਰਭਾਵਿਤ ਕਿਸਾਨ ਨੂੰ 72 ਘੰਟਿਆਂ ਦੇ ਅੰਦਰ ਖਰਾਬੇ ਦੀ ਸੂਚਨਾ ਸਬੰਧਿਤ ਜ਼ਿਲ੍ਹੇ ’ਚ ਦਫ਼ਤਰ ਨੂੰ ਦੇਣੀ ਪਵੇਗੀ। ਖੇਤੀ ਮੰਤਰੀ ਲਾਲਚੰਦ ਕਟਾਰੀਆ ਨੇ ਦੱਸਿਆ ਕਿ ਸੂਬੇ ’ਚ ਵਰਤਮਾਨ ’ਚ ਕੁਛ ਥਾਵਾਂ ’ਤੇ ਮੀਂਹ ਪੈਣ ਨਾਲ ਪਾਣੀ ਭਰ ਜਾਣ ਕਾਰਨ ਕਿਸਾਨਾਂ ਦੀ ਸਾਉਣ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ। ਖੇਤੀ ਵਿਭਾਗ ਨੇ ਬੀਮਾ ਕੰਪਨੀਆਂ ਨੂੰ ਤੁਰੰਤ ਸਰਵੇ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਚਿੱਟੇ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ

ਬੀਮਾ ਕੰਪਨੀਆਂ ਨੂੰ ਦਿੱਤੇ ਨਿਰਦੇਸ਼

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਪਾਣੀ ਭਰ ਜਾਣ ਕਾਰਨ ਕਿਸਾਨ ਦੀ ਖੜ੍ਹੀ ਫਸਲ ਨੂੰ ਨੁਕਸਾਨ ਹੋਣ ਦੀ ਸੂਰਤ ਵਿੱਚ ਵਿਅਕਤੀਗਤ ਤੌਰ ‘ਤੇ ਬੀਮਾ ਕਵਰ ਮੁਹੱਈਆ ਕਰਵਾਉਣ ਅਤੇ 14 ਦਿਨਾਂ ਦੇ ਅੰਦਰ-ਅੰਦਰ ਸੁੱਕਣ ਲਈ ਰੱਖੀ ਫਸਲ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾਵੇਗਾ। ਕਟਾਰੀਆ ਨੇ ਕਿਹਾ ਕਿ ਬੇਮੌਸਮੀ ਬਰਸਾਤ ਅਤੇ ਸੇਮ ਨਾਲ ਪ੍ਰਭਾਵਿਤ ਕਿਸਾਨਾਂ ਲਈ ਜ਼ਰੂਰੀ ਹੈ ਕਿ ਉਹ ਘਟਨਾ ਵਾਪਰਨ ਦੇ 72 ਘੰਟਿਆਂ ਦੇ ਅੰਦਰ-ਅੰਦਰ ਜ਼ਿਲੇ ਵਿਚ ਕੰਮ ਕਰ ਰਹੀ ਬੀਮਾ ਕੰਪਨੀ ਨੂੰ ਬੀਮੇ ਦੀ ਫਸਲ ਦੇ ਨੁਕਸਾਨ ਬਾਰੇ ਸੂਚਿਤ ਕਰਨ ਤਾਂ ਜੋ ਨੁਕਸਾਨ ਦਾ ਜਾਇਜ਼ਾ ਲਿਆ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ