Congress protest - Sach Kahoon Punjabi

Congress Protest: ਕਾਂਗਰਸੀਆਂ ਵੱਲੋਂ ਰੋਡ ਜਾਮ ਕਰਕੇ ਪ੍ਰਸ਼ਾਸਨ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਲੜਾਈ ਛੁਡਵਾਉਣ ਗਏ ਚੁਣੇ ਹੋਏ ਕੌਂਸਲਰ ’ਤੇ ਪੁਲਿਸ ਵੱਲੋਂ ਕੀਤਾ ਪਰਚਾ ਮੰਦਭਾਗਾ : ਨਾਗਰਾ

Congress Protest: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਕੰਪਲੈਕਸ ਦੇ ਬਾਹਰ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿੱਚ ਨਗਰ ਕੌਂਸਲ ਦੇ ਪ੍ਰਧਾਨ, ਕਾਂਗਰਸੀ ਕੌਂਸਲਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਾਂਗਰਸੀ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਸ਼ਾਸਨਿਕ ਕਾਰਵਾਈਆਂ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਚੁਣੇ ਹੋਏ ਲੋਕ ਪ੍ਰਤਿਨਿਧੀਆਂ ਨੂੰ ਬਿਨਾਂ ਕਾਰਨ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਇਸ ਤਰ੍ਹਾਂ ਦੀ ਕਾਰਵਾਈ ਲੋਕਤੰਤਰਿਕ ਪ੍ਰਣਾਲੀ ਨੂੰ ਕਮਜ਼ੋਰ ਕਰਨ ਵਾਲੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਆਪਣੇ ਵਾਰਡ ਵਿੱਚ ਹੋਈ ਲੜਾਈ ਨੂੰ ਛੁਡਾਉਣ ਲਈ ਗਏ ਕੌਂਸਲਰ ਵਿਸਾਖੀ ਰਾਮ ਤਲਾਣੀਆਂ ਉੱਤੇ ਪ੍ਰਸ਼ਾਸਨ ਵੱਲੋਂ ਮਾਮਲਾ ਦਰਜ ਕਰਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦੇ ਅਕਸਰ ਆਪਣੇ ਇਲਾਕਿਆਂ ਵਿੱਚ ਹੋਣ ਵਾਲੇ ਲੜਾਈ-ਝਗੜਿਆਂ ਨੂੰ ਸੁਲਝਾਉਣ ਲਈ ਅੱਗੇ ਆਉਂਦੇ ਹਨ ਤਾਂ ਜੋ ਇਲਾਕੇ ਵਿੱਚ ਅਮਨ ਅਤੇ ਕਾਨੂੰਨ-ਵਿਵਸਥਾ ਕਾਇਮ ਰਹੇ।

ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ ’ਚ ਕਾਂਗਰਸੀਆਂ ਵੱਲੋਂ ਰੋਡ ਜਾਮ ਕਰਕੇ ਪ੍ਰਸ਼ਾਸਨ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਜੇਕਰ ਕੋਈ ਚੁਣਿਆ ਹੋਇਆ ਨੁਮਾਇੰਦਾ ਆਪਣੇ ਇਲਾਕੇ ਵਿੱਚ ਅਮਨ ਕਾਇਮ ਕਰਨ ਲਈ ਅੱਗੇ ਆਉਂਦਾ ਹੈ ਅਤੇ ਉਸਨੂੰ ਹੀ ਝੂਠੇ ਮਾਮਲੇ ਵਿੱਚ ਫਸਾਇਆ ਜਾਂਦਾ ਹੈ ਤਾਂ ਇਹ ਬਹੁਤ ਹੀ ਦੁੱਖਦਾਇਕ ਗੱਲ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਦੀ ਸ਼ਹਿ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਨਜਾਇਜ਼ ਤਰੀਕੇ ਨਾਲ ਚੁਣੇ ਹੋਏ ਨੁਮਾਇੰਦੇ ਨੂੰ ਮਾਮਲੇ ਵਿੱਚ ਘਸੀਟਿਆ ਜਾ ਰਿਹਾ ਹੈ, ਜੋ ਕਿ ਬਿਲਕੁਲ ਨਿੰਦਣਯੋਗ ਹੈ। ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਤਰ੍ਹਾਂ ਦੀ ਧੱਕੇਸ਼ਾਹੀ ਦਾ ਡੱਟ ਕੇ ਵਿਰੋਧ ਕਰੇਗੀ ਅਤੇ ਜੇਕਰ ਇਹ ਕਾਰਵਾਈ ਵਾਪਸ ਨਾ ਲਈ ਗਈ ਤਾਂ ਪਾਰਟੀ ਵੱਲੋਂ ਹੋਰ ਵੱਡਾ ਸੰਘਰਸ਼ ਕੀਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ, ਸੀਨੀਅਰ ਆਗੂ ਗੁਰਪ੍ਰੀਤ ਸਿੰਘ ਲਾਲੀ ਅਤੇ ਕੌਂਸਲਰ ਗੁਲਸ਼ਨ ਰਾਏ ਬੋਵੀ ਅਤੇ ਹੋਰ ਕੌਂਸਲਰ ਆਗੂਆਂ ਨੇ ਵੀ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਕੜੀ ਨਿੰਦਾ ਕੀਤੀ। ਇਸ ਸਬੰਧੀ ਕਾਂਗਰਸੀ ਆਗੂਆ ਨੇ ਡੀਐੱਸਪੀ ਕੁਲਬੀਰ ਸਿੰਘ ਸੰਧੂ ਨੂੰ ਮੰਗ ਪੱਤਰ ਦਿੱਤਾ ਤੇ ਇਸ ਸੰਬੰਧੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ: School Bus Safety: ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ

ਇਸ ਮੌਕੇ ਕੌਂਸਲਰ ਵਿਸਾਖੀ ਰਾਮ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ,ਭੁਪਿੰਦਰ ਸਿੰਘ ਬਧੌਛੀ,ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ,ਕੌਂਸਲਰ ਪਵਨ ਕਾਲੜਾ, ਕੌਂਸਲਰ ਜਗਜੀਤ ਕੋਕੀ,ਜਗਦੀਪ ਸਿੰਘ ਨੰਬਰਦਾਰ,ਰਣਧੀਰ ਸਿੰਘ, ਬਲਾਕ ਸੰਮਤੀ ਮੈਂਬਰ ਵਰਿੰਦਰ ਸਿੰਘ ਭਮਾਰਸੀ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਕਾਲਾ, ਬਹਾਦਰ ਸਿੰਘ ਸਾਨੀਪੁਰ, ਰਮੇਸ਼ਵਰ ,ਗੁਰਲਾਲ ਸਿੰਘ ਲਾਲੀ,ਜਸਵਿੰਦਰ ਸਿੰਘ ਰਿਉਣਾ, ਹਰਿੰਦਰ ਸਿੰਘ,ਅਮਰਿੰਦਰ ਸਿੰਘ ਲਾਲੀ,ਸੁਖਵਿੰਦਰ ਸਿੰਘ ਕਾਲਾ, ਮਨਦੀਪ ਸਿੰਘ ਖੇੜਾ, ਅਮਰ ਸਿੰਘ ਲਟੋਰ,ਅਵਤਾਰ ਸਿੰਘ ਅਮਰਗੜ੍ਹ, ਮਨਪ੍ਰੀਤ ਮਨੀ ਕੋਟਲਾ,ਡਾ. ਨਰੇਸ਼ ਚੌਹਾਨ, ਨਿਤੀਸ਼ ਗੌਤਮ,ਲਾਡੀ ਟਿਵਾਣਾ ਤੇ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ। Congress Protest

Haryana News: ਯੂਥ ਕਾਂਗਰਸ ਮੁਖੀ ਦੀ ਗ੍ਰਿਫ਼ਤਾਰੀ ਸਿਰਫ਼ ਨਾਕਾਮੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਹੈ: ਭੁਪਿੰਦਰ ਸਿੰਘ ਹੁੱਡਾ
Haryana News: ਚੰਡੀਗੜ੍ਹ, (ਆਈਏਐਨਐਸ)। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਯੂਥ ਕਾਂਗਰਸ ਪ੍ਰਧਾਨ ਉਦੈ ਭਾਨੂ ਚਿੱਬ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਹੈ। ਚੰਡੀਗੜ੍ਹ ਵਿੱਚ ਨਿਊਜ਼ ਏਜੰਸੀ ਆਈਏਐਨਐਸ ਨਾਲ ਗੱਲ ਕਰਦਿਆਂ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਜਦੋਂ ਯੂਥ ਕਾਂਗਰਸ ਵਰਕਰਾਂ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਦੇ ਮੁਖੀ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਮਤਲਬ ਨਹੀਂ ਸੀ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਮੁਖੀ ਦੀ ਗ੍ਰਿਫ਼ਤਾਰੀ ਸਿਰਫ਼ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਹੈ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਯੂਥ ਕਾਂਗਰਸ ਮੁਖੀ ਨੂੰ ਗ੍ਰਿਫ਼ਤਾਰ ਕਰਨਾ ਅਤੇ ਉਨ੍ਹਾਂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਣਾ ਭਾਜਪਾ ਦੀ ਘਬਰਾਹਟ ਦਾ ਜਿਉਂਦਾ ਜਾਗਦਾ ਸਬੂਤ ਹੈ। ਅਸੀਂ ਇਸ ਗੈਰ-ਲੋਕਤੰਤਰੀ ਕਾਰਵਾਈ ਦੀ ਸਖ਼ਤ ਨਿੰਦਾ ਕਰਦੇ ਹਾਂ। ਸਰਕਾਰ ਦੇ ਇਸ਼ਾਰੇ ‘ਤੇ ਕੀਤੀ ਗਈ ਇਹ ਕਾਰਵਾਈ ਸਾਫ਼ ਦਰਸਾਉਂਦੀ ਹੈ ਕਿ ਸਰਕਾਰ ਆਲੋਚਨਾ ਤੋਂ ਬਹੁਤ ਡਰਦੀ ਹੈ। ਸਵਾਲ ਪੁੱਛਣਾ ਅਤੇ ਬੇਇਨਸਾਫ਼ੀ ਵਿਰੁੱਧ ਖੜ੍ਹਾ ਹੋਣਾ ਸਾਡਾ ਸੰਵਿਧਾਨਕ ਅਧਿਕਾਰ ਹੈ। ਸੱਤਾ ਦੇ ਨਸ਼ੇ ਵਿੱਚ ਡੁੱਬੀ ਸਰਕਾਰ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣ ਲਈ ਅਜਿਹੀ ਦਮਨਕਾਰੀ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ: High Court: ਹਾਈਕੋਰਟ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਹਾਲਾਂਕਿ, ਦੇਸ਼ ਸੰਵਿਧਾਨ ਦੁਆਰਾ ਸ਼ਾਸਨ ਕੀਤਾ ਜਾਵੇਗਾ ਅਤੇ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਸਫਲ ਨਹੀਂ ਹੋਣਗੀਆਂ। ਭੁਪਿੰਦਰ ਸਿੰਘ ਹੁੱਡਾ ਨੇ ਕਿਹਾ, “ਅਸੀਂ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਸੀ। ਅਸੀਂ ਮਨਰੇਗਾ ਨੂੰ ਬਹਾਲ ਕਰਨ ਦੀ ਮੰਗ ਕੀਤੀ। ਮਨਰੇਗਾ ਗਰੀਬਾਂ ਲਈ ਰੁਜ਼ਗਾਰ ਸੀ। ਉਨ੍ਹਾਂ ਨੇ ਦੋ ਮਹੀਨੇ ਪਹਿਲਾਂ ਹੀ ਹਰਿਆਣਾ ਵਿੱਚ ਕੰਮ ਬੰਦ ਕਰ ਦਿੱਤਾ ਸੀ। ਜਦੋਂ ਤੋਂ ਭਾਜਪਾ ਸਰਕਾਰ ਸੱਤਾ ਵਿੱਚ ਆਈ ਹੈ, ਲਗਭਗ 8 ਲੱਖ ਮਨਰੇਗਾ ਵਰਕਰ ਰਜਿਸਟਰਡ ਹਨ। ਉਨ੍ਹਾਂ ਦਾ ਇਰਾਦਾ ਮਹਾਤਮਾ ਗਾਂਧੀ ਦੇ ਗ੍ਰਾਮ ਸਵਰਾਜ ਦੇ ਸੁਪਨੇ ਨੂੰ ਤਬਾਹ ਕਰਨਾ ਹੈ।” Haryana News

Protest: ਕਾਂਗਰਸੀ ਨੇ ਰੋਸ ਪ੍ਰਦਰਸ਼ਨ ਕਰਕੇ ਫੂਕਿਆ ਬਿੱਟੂ ਦਾ ਪੁਤਲਾ
ਜ਼ਿਲ੍ਹਾ ਪ੍ਰਧਾਨ ਸੀਬੀਆ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰ ਫੂਕਿਆ ਬਿੱਟੂ ਦਾ ਪੁਤਲਾ

(ਨਰੇਸ਼ ਕੁਮਾਰ) ਸੰਗਰੂਰ। Protest: ਪਿਛਲੇ ਦਿਨੀਂ ਰਵਨੀਤ ਸਿੰਘ ਬਿੱਟੂ ਕੇਂਦਰੀ ਰਾਜ ਮੰਤਰੀ ਵੱਲੋਂ ਕਾਂਗਰਸ ਦੇ ਕੌਮੀ ਲੀਡਰ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਅਤੇ ਅੱਤਵਾਦੀ ਕਹਿਣ ’ਤੇ ਭੜਕੇ ਕਾਂਗਰਸੀਆਂ ਨੇ ਸੁਰਿੰਦਰਪਾਲ ਸਿੰਘ ਸੀਬੀਆ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਅਤੇ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੇ ਅਗਰਸੈਨ ਚੌਂਕ ਵਿਖੇ ਵੱਡੀ ਗਿਣਤੀ ਇਕੱਠੇ ਹੋ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰਵਨੀਤ ਬਿੱਟੂ ਦਾ ਪੁਤਲਾ ਫੂਕਿਆ ਗਿਆ।

ਕੇਂਦਰੀ ਰਾਜ ਮੰਤਰੀ ਬਿੱਟੂ ਵੱਲੋਂ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ ’ਤੇ ਭੜਕੇ ਕਾਂਗਰਸੀ

ਇਸ ਮੌਕੇ ਸੰਬੋਧਨ ਕਰਦਿਆਂ ਸੁਰਿੰਦਰਪਾਲ ਸੀਬੀਆ ਨੇ ਕਿਹਾ ਕਿ ਰਵਨੀਤ ਬਿੱਟੂ ਆਪਣਾ ਦਿਮਾਗੀ ਸੰਤੁਲਨ ਗੁਆ ਚੁੱਕੇ ਹਨ ਜੋ ਅਜਿਹੇ ਕਿਸਮ ਦੀ ਘਟੀਆਂ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਰਵਨੀਤ ਬਿੱਟੂ ਨੂੰ ਅਹਿਸਾਨ ਫਰਾਮੋਸ਼ ਆਖਦਿਆਂ ਕਿਹਾ ਕਿ ਬਿੱਟੂ ਸਣੇ ਇਹਨਾਂ ਦੇ ਪੂਰੇ ਪਰਿਵਾਰ ਦਾ ਸਿਆਸੀ ਜਨਮ ਕਾਂਗਰਸ ਪਾਰਟੀ ਵਿੱਚ ਹੀ ਹੋਇਆ ਹੈ ਅਤੇ ਗਾਂਧੀ ਪਰਿਵਾਰ ਵੱਲੋਂ ਰਵਨੀਤ ਬਿੱਟੂ ਨੂੰ ਹਮੇਸ਼ਾ ਉੱਚ ਪਦ ਦੇ ਕੇ ਨਿਵਾਜਿਆ ਗਿਆ ਹੈ ਜੋ ਭਾਜਪਾ ਦੀ ਚਮਚਾਗਿਰੀ ਕਰਦਿਆਂ ਰਾਹੁਲ ਗਾਂਧੀ ਨੂੰ ਅੱਤਵਾਦੀ ਦੱਸ ਰਹੇ ਹਨ।

ਇਹ ਵੀ ਪੜ੍ਹੋ: Baba Farid Aagman Purab: ਆਗਮਨ ਪੁਰਬ ਅਤੇ ਕਰਾਫਟ ਮੇਲੇ ਦੀਆਂ ਤਿਆਰੀਆਂ ਮੁਕੰਮਲ, ਡੀਸੀ ਨੇ ਲੋਕਾਂ ਦਿੱਤਾ ਖਾਸ ਸੁਨੇਹ…

ਸੀਬੀਆ ਨੇ ਕਿਹਾ ਕਿ ਰਵਨੀਤ ਬਿੱਟੂ ਨੇ ਸਿਰਫ ਕਾਂਗਰਸ ਪਾਰਟੀ ਹੀ ਨਹੀਂ ਸਗੋਂ ਆਪਣੇ ਸਵਰਗਵਾਸੀ ਦਾਦਾ ਬੇਅੰਤ ਸਿੰਘ ਦੀ ਵੀ ਪਿੱਠ ਵਿੱਚ ਛੁਰਾ ਮਾਰਿਆ ਹੈ। ਸੀਬੀਆ ਤੋਂ ਇਲਾਵਾ ਹੋਰ ਵੀ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਰਵਨੀਤ ਬਿੱਟੂ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਇਸ ਮੌਕੇ ਜਗਦੇਵ ਸਿੰਘ ਪ੍ਰਧਾਨ, ਗੁਰਪਿਆਰ ਸਿੰਘ ਧੂਰਾ, ਹੰਸਰਾਜ ਗੁਪਤਾ, ਦਰਸ਼ਨ ਸਿੰਘ ਕਾਂਗੜਾ, ਸ਼ਕਤੀ ਜੀਤ ਸਿੰਘ, ਮਨੀ ਵੜੈਚ ਸੁਨਾਮ, ਨੱਥੂ ਲਾਲ ਢੀਂਗਰਾ, ਮਿੱਠੂ ਲੱਡਾ, ਬੱਬੂ ਬਲਜੋਤ, ਮੈਡਮ ਚਰਨਜੀਤ ਕੌਰ, ਅਰੂਨਾ ਤਿੱਤਰੀਆ, ਨਰੇਸ਼ ਸ਼ਰਮਾ, ਨੇਹਾ ਗਰੋਵਰ, ਅਨਿਲ ਕੁਮਾਰ ਘੀਚਾ, ਰਛਪਾਲ ਟੀਪੂ, ਹਰਪਾਲ ਸੋਨੂੰ, ਵਰਿੰਦਰ ਪੰਨਵਾਂ,ਬਾਬੂ ਲਾਲ ਰੰਗਾ, ਨਛੱਤਰ ਸਿੰਘ ਐਮ ਸੀ, ਕਾਲਾ ਆਦਿ ਹਾਜ਼ਰ ਸਨ। Protest

ਫੌਜਾ ਸਿੰਘ ਸਰਾਰੀ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਖਟਕੜ ਕਲਾਂ ’ਚ ਰੋਸ ਪ੍ਰਦਰਸ਼ਨ ਕਰੇਗੀ ਕਾਂਗਰਸ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਵਿੱਚ ਘਿਰੇ ਫੌਜਾ ਸਿੰਘ ਸਰਾਰੀ ਦੀ ਬਰਖਾਸਤਗੀ ਦੀ ਕੈਬਿਨਟ ਤੋਂ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ 21 ਅਕਤੂਬਰ ਨੂੰ ਖਟਕੜ ਕਲਾਂ ਸਥਿਤ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜ਼ੱਦੀ ਘਰ ਵਿਖੇ ਰੋਸ ਪ੍ਰਦਰਸਨ ਕਰੇਗੀ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੱਖ ਤੋਂ ਇਹ ਸ਼ਰਮਨਾਕ ਗੱਲ ਹੈ ਕਿ ਸਰਾਰੀ (Fauja Singh Sarari) ਖਿਲਾਫ ਭ੍ਰਿਸ਼ਟਾਚਾਰ ਦਾ ਖੁੱਲ੍ਹਾ ਮਾਮਲਾ ਹੋਣ ਦੇ ਬਾਵਜੂਦ ਉਸ ਨੂੰ ਸਰਕਾਰ ਵਿਚ ਮੰਤਰੀ ਵਜੋਂ ਬਰਕਰਾਰ ਰੱਖਿਆ ਗਿਆ ਹੈ, ਜਦੋਂਕਿ ਇਹ ਝੂਠੇ ਆਧਾਰ ‘ਤੇ ਵਿਰੋਧੀਆਂ ਨੂੰ ਨਿਸਾਨਾ ਬਣਾ ਰਹੀ ਹੈ।

ਇਹ ਵੀ ਪੜ੍ਹੋ : ਰਾਜਪਾਲ ਬਨਾਮ ਮੁੱਖ ਮੰਤਰੀ : ਖੇਤੀਬਾੜੀ ਦੇ ਵੀ.ਸੀ. ਦੀ ਨਿਯੁਕਤੀ ਗੈਰ ਕਾਨੂੰਨੀ, ਵੀ.ਸੀ. ਨੂੰ ਤੁਰੰਤ ਹਟਾਏ ਪੰਜਾਬ ਸਰਕਾਰ

ਉਨਾਂ ਕਿਹਾ ਕਿ ‘ਆਪ‘ ਨਾ ਸਿਰਫ ਸਰਾਰੀ ਵਰਗੇ ਭ੍ਰਿਸ਼ਟ ਮੰਤਰੀ ਦਾ ਬਚਾਅ ਕਰ ਰਹੀ ਹੈ, ਸਗੋਂ ਇਸ ਨੇ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਵਰਗੇ ਆਗੂਆਂ ਦੀ ਸ਼ਹੀਦ ਭਗਤ ਸਿੰਘ ਨਾਲ ਬਰਾਬਰੀ ਕਰਨ ਦੀ ਹਿੰਮਤ ਵੀ ਕੀਤੀ ਹੈ। ਉਨਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਸਰਾਰੀ ਖਿਲਾਫ ਕਾਰਵਾਈ ਨਾ ਕੀਤੀ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਸੂਬਾ ਕਾਂਗਰਸ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਕਾਂਗਰਸ ‘ਆਪ‘ ਸਰਕਾਰ ਨੂੰ ਦੂਹਰੇ ਮਾਪਦੰਡ ਨਹੀਂ ਰੱਖੇ ਦਿੱਤੇ ਜਾਣਗੇ। ਜੋ ਅਫਵਾਹਾਂ ਦੇ ਆਧਾਰ ‘ਤੇ ਕਾਂਗਰਸੀ ਆਗੂਆਂ ਨੂੰ ਝੂਠੇ ਕੇਸਾਂ ‘ਚ ਫਸਾ ਰਿਹਾ ਹੈ, ਪਰ ਗੰਭੀਰ ਦੋਸਾਂ ਦੇ ਬਾਵਜੂਦ ਆਪਣੇ ਲੋਕਾਂ ਨੂੰ ਬਚਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ