Green - Sach Kahoon Punjabi
ਗੱਡੀ ਰਵਾਨਾ ਕਰਨ ਮੌਕੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਤੇ ਸਿਹਤ ਮੰਤਰੀ ਹਰਸ਼ਵਰਧਨ ਵੀ ਰਹੇ ਮੌਜ਼ੂਦ
ਸੱਚ ਕਹੂੰ ਨਿਊਜ਼/ਚੰਡੀਗੜ੍ਹ । ਕੇਂਦਰੀ ਖੁਰਾਕ ਤੇ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉੱਤਰੀ ਭਾਰਤ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨਾਲ ਜੋੜਨ ਵਾਲੀ ‘ਸਰਬਤ ਦਾ ਭਲਾ ਐਕਸਪ੍ਰੈੱਸ’ ਟਰੇਨ ਨੂੰ ਅੱਜ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਨਵੀਂ ਦਿੱਲੀ ਤੋਂ ਲੋਹੀਆ ਖਾਸ ਜਾਣ ਵਾਲੀ ਇਹ ਵਿਸ਼ੇਸ਼ ਰੇਲ ਗੱਡੀ ਰਵਾਨਾ ਕਰਨ ਮੌਕੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਤੇ ਸਿਹਤ ਮੰਤਰੀ ਹਰਸ਼ਵਰਧਨ ਵੀ ਮੌਜ਼ੂਦ ਸਨ ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਉਤਸਵ ਸਮਾਗਮਾਂ ਮੌਕੇ ਸ੍ਰੀਮਤੀ ਬਾਦਲ ਨੇ ਨਵੀਂ ਦਿੱਲੀ ਤੇ ਸੁਲਤਾਨਪੁਰ ਲੋਧੀ ਦਰਮਿਆਨ ਸ਼ਰਧਾਲੂਆਂ ਲਈ ਇੱਕ ਵਿਸ਼ੇਸ਼ ਰੇਲ ਸੇਵਾ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ। Punjab
ਉਨ੍ਹਾਂ ਗੁਰੂ ਸਾਹਿਬ ਦੇ ਸੰਦੇਸ਼ ਤੇ ਸੁਲਤਾਨਪੁਰ ਲੋਧੀ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਰੇਲ ਮੰਤਰਾਲੇ ਨੂੰ ਇਸ ਦਾ ਨਾਂਅ ‘ਸਰਬੱਤ ਦਾ ਭਲਾ ਐਕਸਪ੍ਰੈਸ’ ਰੱਖਣ ਦੀ ਅਪੀਲ ਕੀਤੀ ਸੀ ।ਪੂਰੇ ਦੇਸ਼ ‘ਚ ਸ਼ਾਂਤੀ ਤੇ ਭਾਈਚਾਰਕ ਸਦਭਾਵਨਾ ਦਾ ਸੰਦੇਸ਼ ਪਹੁੰਚਾਉਣ ਲਈ ਸਰਬਤ ਦਾ ਭਲਾ ਐਕਸਪ੍ਰੈੱਸ ਰੇਲ ਗੱਡੀ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰੇਲ ਮੰਤਰੀ ਪਿਊਸ਼ ਗੋਇਲ ਦਾ ਧੰਨਵਾਦ ਕਰਦਿਆਂ ਸ੍ਰੀਮਤੀ ਬਾਦਲ ਨੇ ਅੱਜ ਕਿਹਾ ਕਿ ਇਹ ਇਤਿਹਾਸਕ ਦਿਨ ਹੈ। ਕਿਉਂਕਿ ਇਹ ਰੇਲ ਗੱਡੀ ਦਿੱਲੀ, ਹਰਿਆਣਾ ਤੇ ਪੰਜਾਬ ਦੇ ਸ਼ਰਧਾਲੂਆਂ ਨੂੰ ਸੁਲਤਾਨਪੁਰ ਲੋਧੀ ਨਾਲ ਜੋੜੇਗੀ। Punjab
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪ੍ਰਦੂਸ਼ਣ ਕੰਟਰੋਲ ਬੋਰਡ ਹੋਇਆ ਸਖ਼ਤ
ਬੋਰਡ ਰੱਖੇਗਾ ਇਨ੍ਹਾਂ ਦੇ ਕੰਮ ‘ਤੇ ਨਜ਼ਰ : ਪੰਨੂੰ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਵਿੱਚ ਨੈਸ਼ਨਲ ਹਾਈਵੇ ਤੇ ਸਟੇਟ ਹਾਈਵੇ ਦਾ ਪ੍ਰਬੰਧ ਸੰਭਾਲ ਰਹੀਆਂ ਪ੍ਰਾਈਵੇਟ ਫਰਮਾਂ ਦੇ ਪ੍ਰੋਜੈਕਟ ਡਾਇਰੈਕਟਰਾਂ ਨੂੰ ਇਹਨਾਂ ਸੜਕਾਂ ਤੋਂ ਉÎੱਡ ਰਹੀ ਧੂੜ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ ਹੈ। ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂੰ ਨੇ ਸੜਕਾਂ ਦੀ ਸੰਭਾਲ ਸਬੰਧੀ ਸਰਕਾਰ ਨਾਲ ਹੋਏ ਐਗਰੀਮੈਂਟ ਅਨੁਸਾਰ ਸੜਕਾਂ ਦੀ ਸੈਂਟਰਲ ਵਰਜ ਅਤੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਕਰਨ ਲਈ ਬੂਟੇ ਲਾਉਣ ਲਈ ਕਿਹਾ ਹੈ। ਇਹ ਪਾਇਆ ਗਿਆ ਕਿ ਟੋਲ ਟੈਕਸ ਪੂਰਾ ਉਗਰਾਹੁਣ ਦੇ ਬਾਵਜੂਦ ਕੰਪਨੀਆਂ ਵੱਲੋਂ ਇਸ ਪਾਸੇ ਕੋਈ ਖਾਸ ਤਵੱਜੋਂ ਨਹੀਂ ਦਿੱਤੀ ਜਾ ਰਹੀ।
ਉਨ੍ਹਾਂ ਅੱਗੇ ਦੱਸਿਆ ਕਿ ਖਾਸ ਕਰਕੇ ਸਰਦੀਆਂ ਵਿੱਚ ਸੜਕਾਂ ਤੋਂ ਉÎੱਡਦੀ ਧੂੜ ਪੰਜਾਬ ਵਿਚਲੀ ਹਵਾ ਦੀ ਕੁਆਲਿਟੀ ਨੂੰ ਖਰਾਬ ਕਰਦੀ ਹੈ, ਕਿਉਂਕਿ ਇਹ ਕੰਪਨੀਆਂ ਸੜਕਾਂ ਦੀ ਧੂੜ ਇਕੱਠੀ ਕਰਨ ਦਾ ਕੋਈ ਉਪਰਾਲਾ ਨਹੀਂ ਕਰਦੀਆਂ ਭਾਂਵੇ ਕੇ ਉਹਨਾਂ ਦੇ ਇਕਰਾਰਨਾਮੇ ਮੁਤਾਬਿਕ ਇਹ ਉਹਨਾਂ ਦੀ ਜਿੰਮੇਵਾਰੀ ਹੈ। ਓਵਰ ਬਰਿੱਜਾਂ ਅਤੇ ਸਰਵਿਸ ਲਾਇਨਾਂ ਵਿਚਕਾਰ ਪਿਆ ਕੱਚਾ ਏਰੀਆ ਵੀ ਹਵਾ ਪ੍ਰਦੂਸ਼ਣ ਦਾ ਵੱਡਾ ਕਾਰਨ ਬਣ ਰਿਹਾ ਹੈ, ਜਿਸ ਨੂੰ ਇਹਨਾਂ ਪ੍ਰਾਈਵੇਟ ਫਰਮਾਂ ਦੁਆਰਾ ਪੂਰਾ ਅਣਗੌਲਿਆ ਕੀਤਾ ਹੋਇਆ ਹੈ।
ਇਸ ਦੌਰਾਨ ਚੇਅਰਮੈਨ ਦੁਆਰਾ ਲਈ ਗਈ ਮੀਟਿੰਗ ਵਿੱਚ ਫੈਸਲਾ ਹੋਇਆ ਕਿ ਬੋਰਡ ਹੁਣ ਇਹਨਾਂ ਸੜਕਾਂ ਦੀ ਹਰਿਆਵਲ ‘ਤੇ ਆਪਣੀ ਪੂਰੀ ਅੱਖ ਰੱਖੇਗਾ ਅਤੇ ਇਹਨਾਂ ਕੰਪਨੀਆਂ ਤੋਂ ਸੜਕਾਂ ਦੇ ਵਿਚਕਾਰ ਅਤੇ ਆਲੇ-ਦੁਆਲੇ ਬੂਟੇ ਲਗਵਾਉਣ ਤੋਂ ਇਲਾਵਾ ਸੜਕਾਂ ਤੋਂ ਧੂੜ ਇਕੱਠੀ ਕਰਨ ਦੇ ਕੰਮ ‘ਤੇ ਨਜਰ ਰੱਖੇਗਾ ਤਾਂ ਜੋ ਹਵਾ ਪ੍ਰਦੂਸ਼ਣ ‘ਤੇ ਕਾਬੂ ਪਾਇਆ ਜਾ ਸਕੇ। ਇਹਨਾਂ ਹਈਵੇ ਦੇ ਪ੍ਰੋਜੈਕਟ ਡਾਇਰੈਕਟਰਾਂ ਨੇ ਵਿਸ਼ਵਾਸ ਦੁਆਇਆ ਕਿ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਵੱਡੇ ਪੱਧਰ ‘ਤੇ ਬੂਟੇ ਲਗਾਏ ਜਾਣਗੇ। ਚੇਅਰਮੈਨ ਨੇ ਦੱਸਿਆ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਟੋਲ ਪਲਾਜ਼ਿਆਂ ‘ਤੇ ਰੈਗੂਲਰ ਤੌਰ ‘ਤੇ ਹਵਾ-ਪ੍ਰਦੂਸ਼ਣ ਚੈÎੱਕ ਕਰਿਆ ਕਰੇਗਾ।
Japan:ਇਕਤਾ ਪਰਮਾਣੂ ਰਿਐਕਟਰ ਨੂੰ ਅਦਾਲਤ ਨੇ ਦਿੱਤੀ ਝੰਡੀ
ਆਦੇਸ਼ ਤੋਂ ਬਾਅਦ ਕੰਮ ਜਾਰੀ ਰੱਖੇਗਾ ਰਿਐਕਟਰ
ਟੋਕੀਓ:ਪੱਛਮੀ ਜਪਾਨ ਦੀ ਇੱਕ ਅਦਾਲਤ ਨੇ ਸਿਕੋਊ ਇਲੈਕਟ੍ਰਿਕ ਪਾਵਰ ਕੰਪਨੀ ਦੇ ਇਕਤਾ ਪਰਮਾਣੂ ਰਿਐਕਟਰ ਦੇ ਸੰਚਾਲਨ ‘ਤੇ ਰੋਕ ਲਾਉਣ ਤੋਂ ਨਾਂਹ ਕਰ ਦਿੱਤੀ ਅਤੇ ਪਿਛਲੇ ਸਾਲ ਅਗਸਤ ‘ਚ ਦੁਬਾਰਾ ਸ਼ੁਰੂ ਹੋਇਆ ਇਹ ਰਿਐਕਟਰ ਇਸ ਆਦੇਸ਼ ਤੋਂ ਬਾਅਦ ਆਪਣਾ ਕੰਮ ਜਾਰੀ ਰੱਖੇਗਾ
ਕੰਪਨੀ ਵੱਲੋਂ ਜਾਰੀ ਇੱਕ ਬਿਆਨ ‘ਚ ਕਿਹਾ ਗਿਆ ਕਿ ਮਾਤਸੁਯਾਮਾ ਜ਼ਿਲ੍ਹਾ ਅਦਾਲਤ ਦਾ ਇਹ ਆਦੇਸ਼ ਪਹਿਲਾਂ ਕਈ ਅਦਾਲਤਾਂ ਦੇ ਫੈਸਲਿਆਂ ਨਾਲ ਮਿਲਦਾ ਹੈ ਜਿਸ ‘ਚ ਉਨ੍ਹਾਂ ਨੇ ਸੁਰੱਖਿਆ ਕਾਰਨਾਂ ਦੇ ਪਿਛੋਕੜ ‘ਚ ਦੇਸ਼ ਭਰ ਦੇ ਪਰਮਾਣੂ ਰਿਐਕਟਰਾਂ ‘ਤੇ ਰੋਕ ਲਾਉਣ ਤੋਂ ਨਾਂਹ ਕਰ ਦਿੱਤੀ ਸੀ
ਇਸ ਆਦੇਸ਼ ਨਾਲ ਜਪਾਨ ਦੇ ਪਰਮਾਣੂ ਰਿਐਕਟਰਾਂ ਦਾ ਸੰਚਾਲਨ ਕਰਨ ਵਾਲੀਆਂ ਕੰਪਨੀਆਂ ਨੂੰ ਰਾਹਤ ਮਿਲੇਗੀ, ਕਿਉਂਕਿ ਸਾਲ 2011 ‘ਚ ਫੁਕੂਸੀਮਾ ਰਿਐਕਟਰ ਹਾਦਸੇ ਤੋਂ ਬਾਅਦ ਅਦਾਲਤਾਂ ਨੇ ਨਾਗਰਿਕਾਂ ਦੀਆਂ ਅਰਜੀਆਂ ‘ਤੇ ਫੈਸਲੇ ਲੈਂਦਿਆਂ ਅਨੇਕਾਂ ਤਰ੍ਹਾਂ ਦੀਆਂ ਪਾਬੰਦੀਆਂ ਜਾਰੀ ਕੀਤੀਆਂ ਸਨ ਕੰਪਨੀ ਨੇ ਕਿਹਾ ਕਿ ਅਦਾਲਤ ਦੇ ਆਦੇਸ਼ ਇਸ ਮਾਮਲੇ ‘ਚ ਮਹੱਤਵਪੂਰਨ ਹੈ ਅਤੇ ਇਸ ਗੱਲ ਨੂੰ ਮਾਨਤਾ ਦਿੰਦਾ ਹੈ ਕਿ ਕੰਪਨੀ ਨੇ ਆਪਣੇ ਰਿਐਕਟਰਾਂ ਦੇ ਸੁਰੱਖਿਆ ਉਪਾਆਂ ‘ਚ ਵਾਧਾ ਕੀਤਾ ਹੈ
ਜ਼ਿਕਰਯੋਗ ਹੈ ਕਿ ਓਤਸੂ ਜ਼ਿਲ੍ਹਾ ਅਦਾਲਤ ਨੇ ਮਾਰਚ 2016 ‘ਚ ਜਪਾਨ ਦੀ ਦੂਜੇ ਨੰਬਰ ਦੀ ਕੰਪਨੀ ਕਾਨਸਾਈ ਇਲੈਕਟ੍ਰਿਕ ਦੇ ਤਾਕਾਹਾਮਾ ਪਰਮਾਣੂ ਪਲਾਂਟ ਦੇ ਰਿਐਕਟਰਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।