Road Accident punjab - Sach Kahoon Punjabi
Road Accident Punjab: ਜ਼ੀਰਕਪੁਰ 'ਚ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਟੱਕਰ, 20 ਤੋਂ ਵੱਧ ਯਾਤਰੀ ਜ਼ਖ਼ਮੀ
Road Accident Punjab: ਮੁਹਾਲੀ (ਐਮਕੇ ਸਾਇਨਾ)। ਮੁਹਾਲੀ ਦੇ ਜ਼ੀਰਕਪੁਰ ਸਥਿਤ ਛੱਤ ਲਾਈਟ ਚੌਕ ਨੇੜੇ ਅੱਜ ਤੜਕੇ ਇੱਕ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ਕਾਰਨ ਵੱਡਾ ਸੜਕ ਹਾਦਸਾ ਵਾਪਰ ਗਿਆ। ਮਨਾਲੀ ਤੋਂ ਦਿੱਲੀ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਟੱਕਰ ਮਗਰੋਂ ਬੇਕਾਬੂ ਹੋ ਕੇ ਸੜਕ ਵਿਚਕਾਰ ਪਲਟ ਗਈ। ਹਾਦਸੇ ਵਿੱਚ 20 ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ, ਜਦਕਿ ਇੱਕ ਨੌਜਵਾਨ ਬੱਸ ਹੇਠਾਂ ਆ ਗਿਆ ਜਿਸ ਦੀ ਬਾਂਹ ਬੁਰੀ ਤਰ੍ਹਾਂ ਜ਼ਖ਼ਮੀ ਹੋਈ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਹਾਦਸੇ ਵੇਲੇ ਬੱਸ ਵਿੱਚ ਕਰੀਬ 45 ਯਾਤਰੀ ਸਵਾਰ ਸਨ। ਜਿਵੇਂ ਹੀ ਬੱਸ ਛੱਤ ਲਾਈਟ ਚੌਕ ਨੇੜੇ ਪਹੁੰਚੀ ਤਾਂ ਜ਼ੀਰਕਪੁਰ ਤੋਂ ਪਟਿਆਲਾ ਵੱਲ ਜਾ ਰਹੇ ਇੱਕ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਬੱਸ ਚਾਲਕ ਸੰਤੁਲਨ ਗੁਆ ਬੈਠਾ ਅਤੇ ਬੱਸ ਸੜਕ ’ਤੇ ਪਲਟ ਗਈ। ਬੱਸ ਪਲਟਣ ਨਾਲ ਕਈ ਯਾਤਰੀ ਸੀਟਾਂ ਤੋਂ ਥੱਲੇ ਡਿੱਗ ਪਏ ਅਤੇ ਕੁਝ ਬੱਸ ਅੰਦਰ ਹੀ ਫਸ ਗਏ। ਹਾਦਸੇ ਮਗਰੋਂ ਮੌਕੇ ’ਤੇ ਹਫ਼ੜਾ-ਦਫ਼ੜੀ ਮਚ ਗਈ। ਸ
Road Accident Punjab: ਜ਼ੀਰਕਪੁਰ 'ਚ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਟੱਕਰ, 20 ਤੋਂ ਵੱਧ ਯਾਤਰੀ ਜ਼ਖ਼ਮੀ
ਇਹ ਵੀ ਪੜ੍ਹੋ: Petrol Diesel Price Today: ਦੇਸ਼ ਭਰ ’ਚ ਪੈਟਰੋਲ, ਡੀਜ਼ਲ ਤੇ ਸੀਐਨਜੀ ਹੋਏ ਮਹਿੰਗੇ, ਨਵੀਆਂ ਦਰਾਂ ਅੱਜ ਤੋਂ ਲਾਗੂ
ਸਾਰੇ ਜ਼ਖ਼ਮੀਆਂ ਨੂੰ ਤੁਰੰਤ ਡੇਰਾਬੱਸੀ ਸਿਵਲ ਹਸਪਤਾਲ ਪਹੁੰਚਾਇਆ ਗਿਆ। ਉਥੇ ਪ੍ਰਾਇਮਰੀ ਇਲਾਜ ਮਗਰੋਂ ਕਈ ਗੰਭੀਰ ਜ਼ਖ਼ਮੀਆਂ ਨੂੰ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਾਦਸੇ ਕਾਰਨ ਬੱਸ ਕਰੀਬ ਦੋ ਘੰਟੇ ਤੱਕ ਸੜਕ ਦੇ ਵਿਚਕਾਰ ਪਈ ਰਹੀ, ਜਿਸ ਨਾਲ ਹਾਈਵੇ ’ਤੇ ਲੰਮਾ ਜਾਮ ਲੱਗ ਗਿਆ। ਬਾਅਦ ਵਿੱਚ ਹਾਈਡਰਾ ਮਸ਼ੀਨ ਦੀ ਮੱਦਦ ਨਾਲ ਬੱਸ ਨੂੰ ਸੜਕ ਤੋਂ ਹਟਾਇਆ ਗਿਆ ਅਤੇ ਆਵਾਜਾਈ ਮੁੜ ਚਾਲੂ ਕਰਵਾਈ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਮਗਰੋਂ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਟਰਾਲੇ ਤੇ ਯੂਪੀ ਵਾਸੀ ਕਨੈਕਟਰ ਦੀ ਵੀ ਹੋਈ ਮੌਤ | Road Accident Punjab
Road Accident Punjab: ਸੁਨਾਮ ਉਧਮ ਸਿੰਘ ਵਾਲਾ, (ਕਰਮ ਥਿੰਦ)। ਲਾਗਲੇ ਪਿੰਡ ਨੀਲੋਵਾਲ ਦੇ ਨੌਜਵਾਨ ਦੀ ਟਰਾਲੇ ਦੇ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਜਾਣ ਦਾ ਸਮਾਚਾਰ ਹੈ। ਇਸ ਦੀ ਮੌਤ ਦੀ ਖਬਰ ਸੁਣਦੇ ਹੀ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਪਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਭਾਰਤ ਮਾਲਾ ਰੋਡ ਤੇ ਜੋਧਪੁਰ ਦੇ ਨਜ਼ਦੀਕ ਹੋਇਆ। ਜਿਸ ਵਿੱਚ ਪਿੰਡ ਨੀਲੋਵਾਲ ਦੇ ਨੌਜਵਾਨ ਪ੍ਰਿੰਸ ਸਿੰਘ ਉਮਰ ਤਕਰੀਬਨ 25 ਸਾਲ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: Punjab Weather Update: ਪੰਜਾਬ ’ਚ ਮੀਂਹ ਤੇ ਹਨ੍ਹੇਰੀ ਦਾ ਅਲਰਟ ਜਾਰੀ, ਇਸ ਦਿਨ ਮੁੜ ਪਵੇਗਾ ਭਾਰੀ ਮੀਂਹ, ਬਿਜਲੀ ਡਿੱਗ…
ਪ੍ਰਿੰਸ ਦੇ ਮਾਤਾ ਪਿਤਾ ਦੀ ਮੌਤ ਕੁਝ ਕੁ ਮਹੀਨੇ ਪਹਿਲਾਂ ਹੋ ਗਈ ਸੀ। ਪ੍ਰਿੰਸ ਦੇ ਪਰਿਵਾਰ ਵਿੱਚ ਪਿੱਛੇ ਉਸਦੀ ਪਤਨੀ ਤੇ 6 ਮਹੀਨਿਆਂ ਦਾ ਬੇਟਾ, ਤਕਰੀਬਨ 11 ਸਾਲ ਦਾ ਭਰਾ ਤੇ ਦਾਦਾ ਰਹਿ ਗਏ। ਪ੍ਰਿੰਸ ਇਕੱਲਾ ਹੀ ਘਰ ਵਿੱਚ ਕਮਾਉਣ ਵਾਲਾ ਸੀ ਤੇ ਕਿਸਾਨ ਪਰਿਵਾਰ ਵਿੱਚੋਂ ਸੀ। ਪ੍ਰਿੰਸ ਦੇ ਪਰਿਵਾਰ ਕੋਲ ਕੋਈ ਜਮੀਨ ਵੀ ਨਹੀਂ ਹੈ। ਜਿਸ ਕਾਰਨ ਉਸ ਦੇ ਪਰਿਵਾਰ ਨੂੰ ਆਰਥਿਕ ਤੰਗੀ ਵਿੱਚੋਂ ਗੁਜਰਨਾ ਪਵੇਗਾ।
ਪਿੰਡ ਵਾਸੀਆਂ ਅਤੇ ਟਰੱਕ ਡਰਾਈਵਰਾਂ ਨੇ ਐਨ.ਆਰ.ਆਈ ਵੀਰਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਿੰਸ ਦੇ ਪਰਿਵਾਰ ਦੀ ਵੱਧ ਤੋਂ ਵੱਧ ਮਾਲੀ ਮੱਦਦ ਕੀਤੀ ਜਾਵੇ ਤਾਂ ਜੋ ਉਸਦੇ ਪਰਿਵਾਰ ਦਾ ਗੁਜ਼ਾਰਾ ਹੋ ਸਕੇ। ਪ੍ਰਿੰਸ ਦਾ ਅੰਤਿਮ ਸੰਸਕਾਰ ਪਿੰਡ ਨੀਲੋਵਾਲ ਵਿਖੇ ਕੀਤਾ ਗਿਆ। ਅੰਤਿਮ ਸੰਸਕਾਰ ਮੌਕੇ ਵੱਖ-ਵੱਖ ਰਾਜਨੀਤਿਕ ਧਾਰਮਿਕ ਤੇ ਸਮਾਜਿਕ ਸ਼ਖਸੀਅਤਾਂ ਪਹੁੰਚੀਆਂ। ਜ਼ਿਕਰਯੋਗ ਹੈ ਕਿ ਟਰਾਲੇ ਤੇ ਜਸਕਰਨ ਸਿੰਘ ਨਾਂਅ ਦਾ ਕਨੈਕਟਰ ਜੋ ਵਾਸੀ ਲਖੀਰਪੁਰੀ ਯੂਪੀ ਦਾ ਰਹਿਣ ਵਾਲਾ ਸੀ ਜਿਸ ਦੀ ਵੀ ਇਸ ਹਾਦਸੇ ਵਿੱਚ ਮੌਤ ਹੋ ਗਈ ਹੈ।
Sad News: (ਅਨਿਲ ਲੁਟਾਵਾ) ਅਮਲੋਹ। ਭੇਲੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਜਸਬੀਰ ਸਿੰਘ ਦੇ ਹੋਣਹਾਰ ਬੇਟੇ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ‘ਤੇ ਐਨ.ਜੀ.ਯੂ ਕ੍ਰਿਕਟ ਕਲੱਬ ਦੇ ਕੈਪਟਨ ਅਤੇ ਸ਼੍ਰੀ ਜਵਾਲਾ ਜੀ ਮੈਡੀਕਲ ਸਟੋਰ ਦੇ ਮਾਲਕ ਗੁਰਪ੍ਰੀਤ ਸਿੰਘ ਰਿੱਕੀ ਦਾ ਅੱਜ ਸਵੇਰੇ ਸੜਕ ਹਾਦਸੇ ‘ਚ ਦੇਹਾਂਤ ਹੋ ਗਿਆ। ਉਨਾਂ ਦੇ ਦੇਹਾਂਤ ਨਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ: Raja Raghuvanshi Murder Case: ਰਾਜਾ ਰਘੂਵੰਸ਼ੀ ਕਤਲ ਮਾਮਲਾ, ਰਾਜਾ ਦੇ ਭਰਾ ਨੇ ਸੋਨਮ ਦੇ ਨਾਰਕੋ ਟੈਸਟ ਦੀ ਕੀਤੀ ਮੰਗ
ਅੱਜ ਪਿੰਡ ਲਾਡਪੁਰ (ਤੂਰਾਂ) ਦੇ ਸਮਸ਼ਾਨਘਾਟ ਵਿਖੇ ਗੁਰਪ੍ਰੀਤ ਸਿੰਘ ਰਿੱਕੀ ਦਾ ਅੰਤਿਮ ਸਸਕਾਰ ਪੂਰੇ ਰੀਤੀ ਰਿਵਾਜਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ ਨਗਰ ਕੌਂਸਲ ਅਮਲੋਹ ਦੇ ਸਾਬਕਾ ਪ੍ਰਧਾਨ ਤੇ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ, ਜ਼ਿਲ੍ਹਾ ਸਕੱਤਰ ਰਾਮ ਸਰੂਪ ਜੁਨੇਜਾ, ਜਵਾਹਰ ਲਾਲ,ਕੌਂਸਲਰ ਕੁਲਵਿੰਦਰ ਸਿੰਘ, ਦਵਿੰਦਰ ਬੱਗੀ, ਮਾਸਟਰ ਧਰਮ ਸਿੰਘ, ਸਰਪੰਚ ਗੁਰਚਰਨ ਸਿੰਘ, ਹਰਦੀਪ ਸਿੰਘ, ਡਾ. ਮਨਜੀਤ ਸਿੰਘ ਮਨੀ,ਐਡਵੋਕੇਟ ਵਿਕਰਮ ਕਲੇਟ, ਨਗਰ ਪੰਚਾਇਤ ਲਾਡਪੁਰ,ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ‘ਤੇ ਅਹੁਦੇਦਾਰ, ਵੱਖ-ਵੱਖ ਪਾਰਟੀਆਂ ਦੇ ਰਾਜਨੀਤਕ ਆਗੂ, ਧਾਰਮਿਕ ਸਖਸ਼ੀਅਤਾਂ ਅਤੇ ਇਲਾਕੇ ਦੇ ਪੰਚ ਸਰਪੰਚ, ਦੂਰ-ਦੁਰੇਡੇ ਤੋਂ ਆਏ ਰਿਸ਼ਤੇਦਾਰ ਤੇ ਮੋਹਤਬਰਾਂ ਨੇ ਜਸਬੀਰ ਸਿੰਘ, ਪਰਦੀਪ ਸਿੰਘ ਤੇ ਭੇਲੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ASI Road Accident: ਸੜਕ ਹਾਦਸੇ ’ਚ ASI ਦੀ ਮੌਤ
ਇੱਕ ਇੰਸਪੈਕਟਰ ਤੇ 3 ਕਾਂਸਟੇਬਲ ਜਖ਼ਮੀ
ਸ੍ਰੀ ਮੁਕਤਸਰ ਸਾਹਿਬ ਸੀਆਈਏ ਸਟਾਫ-1ਨਾਲ ਸਬੰਧਿਤ ਹਨ ਪੁਲਿਸ ਮੁਲਾਜ਼ਮ
ਬਠਿੰਡਾ (ਸੁਖਜੀਤ ਮਾਨ)। ASI Road Accident: ਬਠਿੰਡਾ-ਚੰਡੀਗੜ੍ਹ ਹਾਈਵੇਅ ’ਤੇ ਰਾਮਪੁਰਾ ਫੂਲ ਵਿਖੇ ਹੋਏ ਸੜਕ ਹਾਦਸੇ ’ਚ ਇੱਕ ਏਐਸਆਈ ਦੀ ਮੌਤ ਹੋ ਗਈ, ਜਦੋਂਕਿ 3 ਕਾਂਸਟੇਬਲ ਜਖ਼ਮੀ ਹੋ ਗਏ। ਇਹ ਪੁਲਿਸ ਮੁਲਾਜਮ ਸ੍ਰੀ ਮੁਕਤਸਰ ਸਾਹਿਬ ਦੇ ਸੀਆਈਏ ਸਟਾਫ-1ਨਾਲ ਸਬੰਧਿਤ ਹਨ। ਹਾਸਲ ਹੋਏ ਮੁੱਢਲੇ ਵੇਰਵਿਆਂ ਮੁਤਾਬਿਕ ਪੁਲਿਸ ਮੁਲਾਜ਼ਮ ਕਿਸੇ ਕੰਮ ਲਈ ਸਕਾਰਪੀਓ ਗੱਡੀ ਰਾਹੀਂ ਜਲੰਧਰ ਜਾ ਜਾ ਰਹੇ ਸਨ। ਰਾਮਪੁਰਾ ਕੋਲ ਗੱਡੀ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ ਏਐਸਆਈ ਜਲੰਧਰ ਸਿੰਘ ਦੀ ਮੌਤ ਹੋ ਗਈ, ਜਦੋਂਕਿ ਉਨ੍ਹਾਂ ਨਾਲ ਮੌਜ਼ੂਦ ਐਸਐਚਓ ਰਾਜਬੀਰ ਸਿੰਘ ਤੇ ਕਾਂਸਟੇਬਲ ਮਨਪ੍ਰੀਤ, ਜਗਰੂਪ ਤੇ ਕੁਲਜੀਤ ਨਾਲ ਸਨ। ਇਨ੍ਹਾਂ ਜਖ਼ਮੀਆਂ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ’ਚ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਖਬਰ ਵੀ ਪੜ੍ਹੋ : Passport Application 2025: ਪਾਸਪੋਰਟ ਲਈ ਅਪਲਾਈ ਕਰਨਾ ਹੋਇਆ ਸੌਖਾ, ਲਿਆ ਗਿਆ ਇਹ ਮਹੱਤਪੂਰਨ ਫੈਸਲਾ
ਸੜਕ ਹਾਦਸੇ ’ਚ ਦੋ ਮੌਤਾਂ, ਤਿੰਨ ਗੰਭੀਰ ਜਖ਼ਮੀ
ਸੜਕ ਹਾਦਸੇ ’ਚ ਦੋ ਮੌਤਾਂ, ਤਿੰਨ ਗੰਭੀਰ ਜਖ਼ਮੀ (Road Accident)
(ਰਾਜਵਿੰਦਰ ਬਰਾੜ) ਗਿੱਦੜਬਾਹਾ। ਬੀਤੀ ਰਾਤ ਗਿੱਦੜਬਾਹਾ-ਮਲੋਟ ਰੋਡ ’ਤੇ ਸਥਿਤ ਪਿੰਡ ਥੇੜੀ ਨੇੜੇ ਸਕਾਰਪਿਓ ਕਾਰ ਅੱਗੇ ਬੇਸਹਾਰਾ ਪਸ਼ੂ ਆਉਣ ਕਾਰਨ ਵਾਪਰੇ ਸੜਕ ਹਾਦਸੇ ’ਚ ਨੌਜਵਾਨ ਲੜਕੇ ਅਤੇ ਲੜਕੀ ਦੀ ਮੌਤ ਹੋ ਗਈ ਜਦੋਂਕਿ ਕਾਰ ਸਵਾਰ ਤਿੰਨ ਹੋਰ ਵਿਅਕਤੀ ਗੰਭੀਰ ਰੂਪ ’ਚ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਤਰਨਤਾਰਨ ਦੇ ਰਹਿਣ ਵਾਲਾ ਗੋਪਿੰਦਰ ਸਿੰਘ ਆਪਣੇ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਸਕਾਰਪਿਓ ਕਾਰ ਰਾਹੀਂ ਤਰਨਤਾਰਨ ਤੋਂ ਸ੍ਰੀਗੰਗਾਨਗਰ ਵਿਖੇ ਇੱਕ ਵਿਆਹ ਸਮਾਰੋਹ ਵਿਚ ਸ਼ਿਰਕਤ ਕਰਨ ਲਈ ਜਾ ਰਹੇ ਸਨ।
ਇਹ ਵੀ ਪੜ੍ਹੋ : ਗੈਂਗਸਟਰ ਮੰਨੇ ਦੇ ਇਸ਼ਾਰੇ ’ਤੇ ਚੱਲਣ ਵਾਲੇ ‘ਮਿੰਨੀ ਗੈਂਗਸਟਰ’ ਚੜੇ ਪੁਲਿਸ ਅੜਿੱਕੇ
ਜਦੋਂ ਉਨਾਂ ਦੀ ਕਾਰ ਪਿੰਡ ਥੇੜੀ ਤੋਂ ਕੁਝ ਅੱਗੇ ਸੇਮ ਨਾਲੇ ਦੇ ਪੁਲ ਦੇ ਨਜ਼ਦੀਕ ਪੁੱਜੀ ਤਾਂ ਕਾਰ ਅੱਗੇ ਅਚਾਨਕ ਇਕ ਬੇਸਹਾਰਾ ਪਸ਼ੂ ਆ ਗਿਆ, ਜਿਸ ਕਾਰਨ ਕਾਰ ਦਾ ਸੰਤੁਲਣ ਵਿਗੜ ਅਤੇ ਕਾਰ ਡਿਵਾਈਡਰ ਨੂੰ ਪਾਰ ਕਰਦੀ ਹੋਈ ਦੂਜੀ ਪਾਸੇ ਸੜਕ ’ਤੇ ਜਾ ਡਿੱਗੀ। ਇਸ ਹਾਦਸੇ ਵਿਚ ਕਾਰ ਸਵਾਰ ਗੋਪਿੰਦਰ ਸਿੰਘ ਉਰਫ ਗੋਪੀ ਪੁੱਤਰ ਸੁਖਦੇਵ ਸਿੰਘ ਵਾਸੀ ਤਰਨਤਾਰਨ, ਰੁਪਿੰਦਰਜੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਵਾਸੀ ਮੋਹਣਪੁਰਾ (ਤਰਨਤਾਰਨ), ਨਵਜੋਤ ਕੌਰ ਪਤਨੀ ਗੋਪਿੰਦਰ ਸਿੰਘ, ਜੋਗਿੰਦਰ ਕੌਰ ਪਤਨੀ ਕੇਵਲ ਸਿੰਘ ਅਤੇ ਪਰਮਵੀਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਆਨ ਤਰਤਾਰਨ ਗੰਭੀਰ ਰੂਪ ’ਚ ਜਖਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਣ ’ਤੇ ਗਿੱਦੜਬਾਹਾ ਦੇ ਡੀ.ਐੱਸ.ਪੀ. ਜਸਵੀਰ ਸਿੰਘ ਪੰਨੂੰ ਮੌਕੇ ’ਤੇ ਪੁੱਜੇ ਉਨਾਂ ਰਾਹਤ ਫਾਊਂਡੇਸ਼ਨ ਦੇ ਅਨਮੋਲ ਜੁਨੇਜਾ ਬਬਲੂ, ਮੁਨੀਸ਼ ਵਰਮਾ ਤੇ ਐਂਬੂਲੈਂਸ ਚਾਲਕ ਕਾਲਾ ਚੌਧਰੀ ਅਤੇ ਵਿਵੇਕ ਆਸ਼ਰਮ ਦੇ ਸ਼ਮਿੰਦਰ ਸਿੰਘ ਮੰਗਾ ਦੀ ਮਦਦ ਨਾਲ ਜਖਮੀਆਂ ਨੂੰ ਗਿੱਦੜਬਾਹਾ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਜਖਮੀਆਂ ਨੂੰ ਮੁਢਲੀ ਸਹਾਇਤਾ ਦੇਣ ਉਪਰੰਤ ਗੰਭੀਰ ਜਖਮੀ ਗੋਪਿੰਦਰ ਸਿੰਘ, ਰੁਪਿੰਦਰਜੀਤ ਕੌਰ ਅਤੇ ਪਰਮਵੀਰ ਸਿੰਘ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ। ਜਖਮੀਆਂ ਵਿਚੋਂ ਗੋਪਿੰਦਰ ਸਿੰਘ ਅਤੇ ਰੁਪਿੰਦਰਜੀਤ ਕੌਰ ਦੀ ਆਦੇਸ਼ ਹਸਪਤਾਲ, ਬਠਿੰਡਾ ਵਿਖੇ ਮੌਤ ਹੋ ਗਈ ਜਦੋਂਕਿ ਖਬਰ ਲਿਖੇ ਜਾਣ ਤੱਕ ਜਖਮੀ ਪਰਮਵੀਰ ਸਿੰਘ ਦੀ ਹਾਲਤ ਅਜੇ ਵੀ ਨਾਜੁਕ ਬਣੀ ਹੋਈ ਸੀ। ਹਾਦਸੇ ਤੋਂ ਬਾਅਦ ਬੇਸਹਾਰਾ ਪਸ਼ੂ ਦੀ ਵੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਕਾਰ ਬੁਰੀ ਤਰਾਂ ਨੁਕਸਾਨੀ ਗਈ। ਥਾਣਾ ਗਿੱਦੜਬਾਹਾ ਪੁਲਿਸ ਨੇ ਮਿ੍ਰਤਕ ਗੋਪਿੰਦਰ ਸਿੰਘ ਅਤੇ ਰੁਪਿੰਦਰਜੀਤ ਕੌਰ ਦੀ ਲਾਸ਼ ਨੂੰ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਪਹੁੰਚਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ