Speaker Kultar Singh Sandhwan - Sach Kahoon Punjabi

Punjab Government: ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਵਿਆਪਕ ਸੁਧਾਰ ਲਿਆਉਣ ਲਈ ਵਚਨਬੱਧ : ਸਪੀਕਰ ਸੰਧਵਾਂ
ਮਾਲੇਰਕੋਟਲਾ ਦੇ ਤਾਰਾ ਵਿਵੇਕ ਕਾਲਜ ’ਚ ਕੀਤੀ ਸ਼ਿਰਕਤ

Punjab Government: ਮਾਲੇਕੋਟਲਾ, (ਗੁਰਤੇਜ ਜੋਸ਼ੀ)। ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਵਿਆਪਕ ਸੁਧਾਰ ਲਿਆਉਣ ਲਈ ਵਚਨਬੱਧ ਹੈ। ਰਾਜ ਦੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱੱਚ ਆਧੁਨਿਕ ਕਲਾਸਰੂਮ, ਲੈਬੋਰਟਰੀਆਂ, ਲਾਇਬ੍ਰੇਰੀਆ ਬਣਾ ਕੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਦੇ ਕਾਬਿਲ ਬਣਾਇਆ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾ ਨੇ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੀ ਕਾਨਵੋਕੇਸ਼ਨ ਸਮਾਗਮ ਦੌਰਾਨ ਸੰਬੋਧਨ ਕਰਦਿਆ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਾ. ਗੁਰਪ੍ਰੀਤ ਕੌਰ ਪਤਨੀ ਮੁੱਖ ਮੰਤਰੀ ਪੰਜਾਬ, ਵਿਧਾਇਕ ਅਮਰਗੜ ਜਸਵੰਤ ਸਿੰਘ ਗੱਜਣਮਾਜਰਾ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ।

ਸ੍ਰ. ਸੰਧਵਾ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਸਿਰਫ ਨੌਜਵਾਨਾਂ ਦਾ ਭਵਿੱਖ ਹੀ ਨਹੀਂ ਬਣਾਉਂਦੀਆਂ ਸਗੋਂ ਸਮਾਜ ਤੇ ਦੇਸ਼ ਦੇ ਭਵਿੱਖ ਦਾ ਨਿਰਮਾਣ ਕਰਨ ਦੇ ਨਾਲ-ਨਾਲ ਸਮਾਜ ਦੇ ਚਰਿੱਤਰ ਨੂੰ ਆਕਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ-ਨਾਲ ਉਨਾਂ ਦੇ ਅਧਿਆਪਕ ਵਧਾਈ ਦੇ ਪਾਤਰ ਹਨ, ਜਿਨਾਂ ਵਿਦਿਆਰਥੀਆਂ ਨੂੰ ਸਮਾਜ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਦੇ ਯੋਗ ਬਣਾਇਆ ਹੈ।

ਇਹ ਵੀ ਪੜ੍ਹੋ: Holi Car Care Tips: ਹੋਲੀ ਮੌਕੇ ਆਪਣੀ ਕਾਰ ਨੂੰ ਸੁਰੱਖਿਅਤ ਰੱਖਣ ਦੇ 5 ਸੌਖੇ ਸੁਝਾਅ

ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਿੱਖਿਆ ਹੀ ਸਫ਼ਲਤਾ ਦੀ ਕੁੰਜੀ ਹੈ ਅਤੇ ਮਿਹਨਤ, ਅਨੁਸਾਸਨ ਅਤੇ ਇਮਾਨਦਾਰੀ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨਾਂ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ਦੀ ਸਲਾਘਾ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਯਤਨਾਂ ਸਦਕਾ ਸਿੱਖਿਆ ਪ੍ਰਣਾਲੀ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨਾਂ ਡਿਗਰੀ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸੁੱਭਕਾਮਨਾਵਾਂ ਦਿੱਤੀਆਂ ਅਤੇ ਹੋਰ ਉੱਚ ਸਿੱਖਿਆ ਹਾਸਿਲ ਕਰਕੇ ਮਾਤਾ-ਪਿਤਾ ਅਤੇ ਸਮਾਜ ਦਾ ਨਾਂਅ ਉੱਚਾ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਸੂਬੇ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਰਕਾਰ ਪੂਰੀ ਤਰ੍ਹਾਂ ਗੰਭੀਰਤਾ ਨਾਲ ਫੈਸਲੇ ਲੈ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਡਿਗਰੀ ਵੰਡ ਸਮਾਰੋਹ ਵਿਦਿਆਰਥੀ ਜੀਵਨ ਵਿੱਚ ਬਹੁਤ ਅਹਿਮੀਅਤ ਰੱਖਦਾ ਹੈ। ਉਨਾਂ ਵਿਦਿਆਰਥੀਆਂ ਨੂੰ ਸਮਾਜ ਦੀ ਬਿਹਤਰੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੀ ਗਿਣਤੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਇਕ ਅਜਿਹਾ ਮਾਹੌਲ ਸਿਰਜਿਆ ਹੈ, ਜਿਸ ਨਾਲ ਨੌਜਵਾਨ ਵਰਗ ਅੰਦਰ ਵਿਦੇਸ਼ਾਂ ਵਿੱਚ ਜਾਣ ਦਾ ਰੁਝਾਨ ਘਟਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਹੁਣ ਨੌਜਵਾਨ ਪੰਜਾਬ ਅੰਦਰ ਰਹਿ ਕੇ ਰੁਜ਼ਗਾਰ ਹਾਸਲ ਕਰ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ’ਚ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ’ਤੇ ਆਧਾਰ ’ਤੇ ਮੁਹੱਈਆ ਕਰਵਾਈਆਂ ਗਈਆਂ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਬੀ.ਡੀ.ਪੀ.ਓ ਬਬਲਜੀਤ ਕੌਰ, ਕਾਲਜ ਦੀ ਡਾਇਰੈਕਟਰ ਡਾ. ਪਰਮਿੰਦਰ ਕੌਰ ਮੰਡੇਰ, ਵਿਧਾਇਕ ਅਮਰਗੜ੍ਹ ਦੇ ਭਰਾ ਕੁਲਵੰਤ ਸਿੰਘ, ਪ੍ਰਿੰਸੀਪਲ ਜਗਦੀਪ ਕੌਰ ਅਹੂਜਾ, ਵਾਇਸ ਪ੍ਰਿੰਸੀਪਲ ਪ੍ਰੋ. ਮੁਹੰਮਦ ਹਲੀਮ ਸ਼ਿਆਮਾ, ਕੁਆਡੀਨੇਟਰ ਪ੍ਰੋ. ਇਕਬਾਲ ਸਿੰਘ, ਡਾ. ਅਨੂਪਰਿੰਦਰ, ਡਾ. ਸੁਪ੍ਰੀਤ ਕੌਰ, ਡਾ. ਰਮਨ ਕੁਮਾਰ, ਡਾ. ਰਾਜੂ ਰੋਸ਼ਾ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਕਾਲਜ ਪਾਸ ਕੀਤੇ ਵਿਦਿਆਰਥੀ ਮੌਜ਼ੂਦ ਸਨ । Punjab Government

Mid-Day Meal Workers Protest: ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਨੇ ਸਪੀਕਰ ਸੰਧਵਾਂ ਦੇ ਦਫ਼ਤਰ ਮੂਹਰੇ ਦਿੱਤਾ ਧਰਨਾ
ਸਿਰਫ਼ ਸੌ ਰੁਪਏ ਤੋਂ ਵੀ ਘੱਟ ਦਿਹਾੜੀ ਉੱਤੇ ਕੰਮ ਕਰ ਰਹੀਆਂ ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਨੇ ਪੂਰੀਆਂ ਤਨਖਾਹਾਂ ਦੇਣ ਦੀ ਕੀਤੀ ਮੰਗ

Mid-Day Meal Workers Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ ਵੱਲੋਂ ਅੱਜ 1 ਮਾਰਚ ਨੂੰ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ 6 ਕੈਬਨਿਟ ਮੰਤਰੀਆਂ ਅਤੇ ਕਾਰਜਕਾਰੀ ਪ੍ਰਧਾਨ ਦੇ ਘਰਾਂ ਵੱਲ ਰੋਸ ਮਾਰਚ ਕਰਕੇ ਮਾਣ ਭੱਤਾ ਵਰਕਰਾਂ ਨਾਲ ਕੀਤੇ ਚੋਣ ਵਾਅਦੇ ਯਾਦ ਕਰਵਾਉਣ ਦੇ ਦਿੱਤੇ ਐਕਸ਼ਨਾਂ ਤਹਿਤ ਅੱਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਦੀ ਰਿਹਾਇਸ਼ ਸਾਹਮਣੇ ਜ਼ਿਲ੍ਹੇ ਦੀਆਂ ਮਿੱਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ,

ਜਿਸ ਦੀ ਅਗਵਾਈ ਲਖਵਿੰਦਰ ਕੌਰ ਅਤੇ ਸਰਬਜੀਤ ਕੌਰ ਨੇ ਸਾਂਝੇ ਰੂਪ ਵਿੱਚ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਤੋਂ ਇਲਾਵਾ ਰਮਨਜੀਤ ਕੌਰ ਮੁਕਤਸਰ, ਪਰਮਜੀਤ ਕੌਰ ਮੁੱਦਕੀ, ਹਰਪਾਲ ਕੌਰ ਮੁਕਤਸਰ, ਹਰਮੰਦਰ ਕੌਰ ਮੋਗਾ, ਲਛਮੀ ਬਾਈ, ਗੁਰਪ੍ਰੀਤ ਕੌਰ ਬਠਿੰਡਾ, ਰੁਪਿੰਦਰ ਕੌਰ, ਬਲਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਾਣ ਭੱਤਾ ਵਰਕਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਹਨਾਂ ਨੂੰ ਮਿਲਦੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕੀਤਾ ਜਾਵੇਗਾ ਅਤੇ ਵਰਕਰਾਂ ਦੀ ਤਨਖਾਹ ਵਿੱਚ ਹਰ ਸਾਲ ਬਣਦਾ ਵਾਧਾ ਕੀਤਾ ਜਾਵੇਗਾ।

ਪ੍ਰੰਤੂ ਚਾਰ ਸਾਲ ਬਾਅਦ ਵੀ ਵਰਕਰਾਂ ਦੀਆਂ ਤਨਖਾਹਾਂ ਵਿੱਚ ਇੱਕ ਟਕੇ ਦਾ ਵੀ ਵਾਧਾ ਨਹੀਂ ਕੀਤਾ ਗਿਆ ਅਤੇ ਉਹ ਸੌ ਰੁਪਏ ਪ੍ਰਤੀ ਦਿਹਾੜੀ ਦੇ ਨਿਗੂਣੇ ਭੱਤੇ ਉੱਤੇ ਹੀ ਆਪਣੇ ਪਰਿਵਾਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ਼ ਕਰ ਰਹੇ ਹਨ। ਇਸ ਦੇ ਉਲਟ ਕੇਵਲ ਝੂਠੇ ਲਾਰੇ ਲੱਪੇ ਲਗਾ ਕੇ ਮਾਣ ਭੱਤਾ ਵਰਕਰਾਂ ਦਾ ਸ਼ੋਸ਼ਣ ਲਗਾਤਾਰ ਜਾਰੀ ਹੈ। Mid-Day Meal Workers Protest

ਇਹ ਵੀ ਪੜ੍ਹੋ: Kotkapura Fire News: ਕੋਟਕਪੂਰਾ ਦੇ ਪ੍ਰੇਮ ਨਗਰ ’ਚ ਬਿਊਟੀ ਪਾਰਲਰ ਨੂੰ ਲੱਗੀ ਅੱਗ, ਸਾਰਾ ਸਮਾਨ ਸੜ ਕੇ ਸੁਆਹ

ਇਸ ਰੈਲੀ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਬਲਵੀਰ ਸਿਵੀਆ, ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਆਗੂ ਸਿਕੰਦਰ ਸਿੰਘ ਧਾਲੀਵਾਲ, ਪਵਨ ਕੁਮਾਰ ਅਤੇ ਨਵਪ੍ਰੀਤ ਸਿੰਘ, ਨੌਜਵਾਨ ਭਾਰਤ ਸਭਾ ਦੇ ਨੌਨਿਹਾਲ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਸੱਤਾ ਤੇ ਕਾਬਜ਼ ਹੋਣ ਤੋਂ ਪਹਿਲਾਂ ਹਰ ਵਰਗ ਨਾਲ ਅਨੇਕਾਂ ਹੀ ਵਾਅਦੇ ਕਰਕੇ ਉਹਨਾਂ ਦੀ ਹਰ ਮੁਸ਼ਕਲ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਜਿਸ ਵਿੱਚ ਇਹ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਹੈ। ਜਿਸ ਕਾਰਨ ਹਰ ਵਰਗ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਤੇ ਗੁੱਸੇ ਵਿੱਚ ਹੈ ਤੇ ਸਘੰਰਸ਼ ਦੇ ਮੈਦਾਨ ਵਿੱਚ ਹੈ।

ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਆਪਣੇ ਆਖ਼ਰੀ ਬਜਟ ਵਿੱਚ ਮਾਣ ਭੱਤਾ ਵਰਕਰਾਂ ਨੂੰ ਅਣਗੌਲਿਆਂ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੁਖਜੀਵਨ ਕੌਰ ਬਾਵਾ, ਪਰਮਜੀਤ ਕੌਰ ਲੰਬੀ, ਸੀਮਾ ਰਾਣੀ, ਛਿੰਦਰਪਾਲ ਕੌਰ ਤੇ ਮੇਲਾ ਸਿੰਘ ਨੇ ਸੰਬੋਧਨ ਕੀਤਾ। ਰੋਸ ਪ੍ਰਦਰਸ਼ਨ ਵਿੱਚ ਦਰਜ਼ਾ ਚਾਰ ਸਫਾਈ ਸੇਵਕ ਯੂਨੀਅਨ ਦੇ ਮੈਂਬਰ ਵੀ ਸ਼ਾਮਲ ਹੋਏ। ਰੈਲੀ ਤੋਂ ਬਾਅਦ ਮਾਰਚ ਕਰਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। 6 ਮਾਰਚ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੀਟਿੰਗ ਮਿਲਣ ਤੇ ਧਰਨਾ ਪ੍ਰਦਰਸ਼ਨ ਸਮਾਪਤ ਕੀਤਾ ਗਿਆ। Mid-Day Meal Workers Protest