Mediation - Sach Kahoon Punjabi

ਟਰੰਪ ਨੇ ਫਿਰ ਕੀਤਾ ਵਿਚੋਲਗੀ ਦਾ ਜ਼ਿਕਰ, ਵਿਦੇਸ਼ ਮੰਤਰੀ ਨੇ ਨਕਾਰਿਆ
ਕਸ਼ਮੀਰ ‘ਚ ਵਿਚੋਲਗੀ ਮੋਦੀ ਤੋਂ ਹਰੀ ਝੰਡੀ ਮਿਲਣ ‘ਤੇ  ਹੀ ਕਰਾਂਗੇ: ਟਰੰਪ

ਭਾਰਤ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਕਸ਼ਮੀਰ ਬਾਰੇ ਸਿਰਫ਼ ਪਾਕਿ ਨਾਲ ਹੋਵੇਗੀ ਗੱਲ

ਏਜੰਸੀ, ਨਵੀਂ ਦਿੱਲੀ ਸਰਕਾਰ ਨੇ ਅਮਰੀਕਾ ਨੂੰ ਇੱਕ ਵਾਰ ਫਿਰ ਸਪੱਸ਼ਟ ਤੌਰ ‘ਤੇ ਦੱਸ ਦਿੱਤਾ ਹੈ ਕਿ ਕਸ਼ਮੀਰ ਮੁੱਦੇ ‘ਤੇ ਭਾਰਤ ਤੇ ਪਾਕਿਸਤਾਨ ਦਰਮਿਆਨ ਸਿਰਫ਼ ਦਵੱਲੀ ਗੱਲਬਾਤ ਹੋਵੇਗੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਟਵੀਟ ਕਰਕੇ ਕਿਹਾ, ਅਸੀਂ ਸ਼ੁੱਕਰਵਾਰ ਸਵੇਰੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਮਪੀਓ ਨੂੰ ਸਪੱਸ਼ਟ ਕਹਿ ਦਿੱਤਾ ਹੈ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਕਸ਼ਮੀਰ ਮੁੱਦੇ ‘ਤੇ ਸਿਰਫ਼ ਦਵੱਲੀ ਗੱਲਬਾਤ ਹੋਵੇਗੀ ਡਾ. ਜੈਸ਼ੰਕਰ ਦੱਖਣੀ-ਪੂਰਬੀ ਏਸ਼ੀਆਈ ਦੇਸ਼ਾਂ ਦਾ ਸੰਗਠਨ (ਆਸਿਆਨ) ਦੀ ਮੀਟਿੰਗ ‘ਚ ਸ਼ਾਮਲ ਹੋਣ ਲਈ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਆਏ ਹੋਏ ਹਨ ਇੱਥੇ ਉਨ੍ਹਾਂ ਆਸਿਆਨ ਸ਼ਿਖਰ ਸੰਮੇਲਨ ‘ਚ ਅੱਜ ਸਵੇਰੇ ਅਮਰੀਕੀ ਵਿਦੇਸ਼ ਮੰਤਰੀ ਪੋਮਪੀਓ ਨਾਲ ਮੀਟਿੰਗ ਕੀਤੀ ਇਸ ਮੀਟਿੰਗ ਸਬੰਧੀ ਉਨ੍ਹਾ ਟਵੀਟ ਕਰਕੇ ਕਿਹਾ, ‘ਅਸੀਂ ਖੇਤਰੀ ਮੁੱਦਿਆਂ ‘ਤੇ ਪੋਮਪੀਓ ਨਾਲ ਵੱਡੇ ਪੱਧਰ ‘ਤੇ ਚਰਚਾ ਕੀਤੀ

ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਕਸ਼ਮੀਰ ਮੁੱਦੇ ‘ਤੇ ਵਿਚੋਲਗੀ ਦਾ ਜਿਕਰ ਛੇੜਦਿਆਂ ਕਿਹਾ ਕਿ ਉਹ ਇਸ ਲਈ ਤਿਆਰ ਹਨ ਪਰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰੀ ਝੰਡੀ ਦੇਣਗੇ ਉਦੋਂ ਅੱਗੇ ਵਧਣਗੇ ਟਰੰਪ ਨੇ ਪੱਤਰਕਾਰਾਂ ਦੇ ਇੱਕ ਸਵਾਲ ‘ਤੇ ਕਿਹਾ, ਅਸਲ ‘ਚ ਇਹ ਸਭ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਰਭਰ ਕਰਦਾ ਹੈ ਉਹ ਚਾਹੁੰਣਗੇ ਉਦੋਂ ਇਸ ਮਸਲੇ ‘ਤੇ ਮੱਦਦ ਲਈ ਤਿਆਰ ਹਾਂ ਉਨ੍ਹਾਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਖਾਨ ਨਾਲ ਮੁਲਾਕਾਤ ਕੀਤੀ ਹੈ ਉਹ ਚਾਹੁੰਦੇ ਹਨ ਕਿ ਦੋਵੇਂ (ਮੋਦੀ ਤੇ ਖਾਨ) ਮਿਲ ਕੇ ਕੰਮ ਕਰਨ ਸ਼ੁੱਕਰਵਾਰ ਸਵੇਰੇ ਮਾਈ ਪੋਮਪੀਓ ਨੂੰ ਸਪੱਸ਼ਟ ਸ਼ਬਦਾਂ ‘ਚ ਜਾਣੂੰ ਕਰਵਾਇਆ ਕਿ ਕਸ਼ਮੀਰ ‘ਤੇ ਕੋਈ ਵੀ ਚਰਚਾ ਜੇਕਰ ਸੰਭਵ ਹੈ ਤਾਂ ਸਿਰਫ਼ ਤੇ ਸਿਰਫ਼ ਪਾਕਿਸਤਾਨ ਨਾਲ

ਭਾਰਤੀ ਵਿਦੇਸ਼ ਮੰਤਰੀ,

ਐਸ ਜੈਸ਼ੰਕਰ

ਫਾਰੂਕ ਅਬਦੁੱਲਾ ਦਾ ਨਵਾਂ ਬਖੇੜਾ
ਕਸ਼ਮੀਰ ਮੁੱਦੇ ਦੇ ਹੱਲ ਲਈ ਅਮਰੀਕਾ ਅਤੇ ਚੀਨ ਦੀ ਵਿਚੋਲਗੀ ਦਾ ਦਿੱਤਾ ਸੁਝਾਅ

ਨਵੀਂ ਦਿੱਲੀ:ਨੈਸ਼ਨਲ ਕਾਨਫਰੰਸ ਦੇ ਮੁਖੀ ਤੇ ਸਾਬਕਾ ਮੁੱਖ ਮੰਤਰੀ ਫਾਰੁਖ ਅਬਦੁੱਲਾ ਨੇ ਕਸ਼ਮੀਰ ਮੁੱਦੇ ‘ਤੇ ਤੀਜੇ ਧਿਰ ਦੀ ਪੈਰਵੀ ਕਰਦੇ ਹੋਏ ਕਿਹਾ ਕਿ ਇਸ ਮਾਮਲੇ ‘ਚ ਪਾਕਿਸਤਾਨ ਵੀ ਇੱਕ ਧਿਰ ਹੈ ਤੇ ਉਸ ਦੇ ਨਾਲ ਗੱਲਬਾਤ ਕਰਕੇ ਇਹ ਮੁੱਦਾ ਸੁਲਝਾਉਣਾ ਚਾਹੀਦਾ ਹੈ

ਜੰਮੂ-ਕਸ਼ਮੀਰ ‘ਚ ਕੰਟਰੋਲ ਰੇਖਾ ‘ਤੇ ਪਾਕਿਸਤਾਨ ਦੁਆਰਾ ਵਾਰ-ਵਾਰ ਜੰਗਬੰਦੀ ਦੀ ਉਲੰਘਣਾ ਬਾਰੇ ਪੁੱਛੇ  ਜਾਣ ‘ਤੇ ਅਬਦੁੱਲਾ ਨੇ ਕਿਹਾ ਕਿ ਜਦ ਤੱਕ ਤੁਸੀਂ ਕਸ਼ਮੀਰ ‘ਤੇ ਪਾਕਿਸਤਾਨ ਨਾਲ ਗੱਲ ਨਹੀਂ ਕਰੋਗੇ, ਕਸ਼ਮੀਰ ਮੁੱਦੇ ਦਾ ਹੱਲ ਨਹੀਂ ਨਿਕਲੇਗਾ, ਇਹ ਰੁਕਣ ਵਾਲਾ ਨਹੀਂ ਹੈ ਸਾਨੂੰ ਸਮਝਣਾ ਪਵੇਗਾ ਕਿ ਕਸ਼ਮੀਰ ਮਸਲੇ ‘ਚ ਪਾਕਿਸਤਾਨ ਵੀ ਇੱਕ ਧਿਰ ਹੈ

ਕਿਹਾ, ਕਸ਼ਮੀਰ ਮਾਮਲੇ ‘ਚ ਪਾਕਿ ਤੀਜੀ ਧਿਰ ਹੈ ਜਿਸ ਨਾਲ ਗੱਲਬਾਤ ਜ਼ਰੂਰੀ ਹੈ

ਉਨ੍ਹਾਂ ਕਿਹਾ ਕਿ ਇਸ ਮੁੱਦੇ ਦਾ ਹੱਲ ਨਹੀਂ ਕੱਢੇ ਜਾਣ ਕਾਰਨ ਸਭ ਤੋਂ ਜ਼ਿਆਦਾ ਨੁਕਸਾਨ ਸੂਬੇ ਦੇ ਵਾਸੀਆਂ ਨੂੰ ਹੋ ਰਿਹਾ ਹੈ, ਜਿੱਥੇ ਦੇਸ਼ ਦੇ ਦੂਜੇ ਸੂਬੇ ਤਰੱਕੀ ਕਰ ਰਹੇ ਹਨ, ਉੱਥੇ ਜੰਮੂ ਕਸ਼ਮੀਰ ਇਸ ‘ਚ ਪਿੱਛੇ ਰਹਿ ਗਿਆ ਹੈ ਅਬਦੁੱਲਾ ਨੇ ਕਿਹਾ ਕਿ ਤੁਸੀਂ ਜਦ ਚੀਨ ਨਾਲ ਗੱਲਬਾਤ ਕਰ ਸਕਦੇ ਹੋ ਤਾਂ ਪਾਕਿਸਤਾਨ ਨਾਲ ਕਿਉਂ ਨਹੀਂ

ਕਸ਼ਮੀਰ ਸਾਡਾ ਅੰਦਰੂਨੀ ਮਾਮਲਾ : ਰਾਹੁਲ

ਨਵੀਂ ਦਿੱਲੀ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ ਹੈ ਤੇ ਇਸ ‘ਚ ਕਿਸੇ ਹੋਰ ਦੇਸ਼ ਦਾ ਕੋਈ ਲੈਣਾ-ਦੇਣਾ ਨਹੀਂ ਹੈ ਗਾਂਧੀ ਨੇ ਕਸ਼ਮੀਰ ਮਸਲੇ ‘ਤੇ ਸੰਸਦ ਕੰਪਲੈਕਸ ‘ਚ ਪੱਤਰਕਾਰਾਂ ਨੂੰ ਕਿਹਾ ਕਿ ਇਹ ਸਾਡਾ ਅੰਦਰੂਨੀ ਮਾਮਲਾ ਹੈ ਤੇ ਇਸ ‘ਚ ਕਿਸੇ ਦਾ ਕੁਝ ਲੈਣਾ-ਦੇਣਾ ਨਹੀਂ ਹੈ ਜਿੱਥੇ ਤੱਕ ਕਸ਼ਮੀਰ ‘ਤੇ ਚੀਨ ਤੇ ਪਾਕਿਸਤਾਨ ਨਾਲ ਚਰਚਾ ਦੀ ਗੱਲ ਹੈ ਤਾਂ ਕਸ਼ਮੀਰ ਭਾਰਤ ਹੈ ਤੇ ਭਾਰਤ ਕਸ਼ਮੀਰ ਹੈ ਕਾਂਗਰਸ ਉੱਪ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਜੰਮੂ-ਕਸ਼ਮੀਰ ਦੀ ਸਥਿਤੀ ਖਰਾਬ ਕਰਨ ਦੇ ਦੋਸ਼ੀ ਦੱਸਦੇ ਹੋਏ ਕਿਹਾ ਕਿ ਮੈਂ ਕਾਫ਼ੀ ਸਮੇਂ ਤੋਂ ਕਹਿ ਰਿਹਾ ਹਾਂ ਕਿ ਐੱਨਡੀਏ ਦੀਆਂ ਨੀਤੀਆਂ ਨੇ ਜੰਮੂ-ਕਸ਼ਮੀਰ ਨੂੰ ਸਾੜ ਦਿੱਤਾ ਹੈ

ਸਲਾਹ ਨਹੀਂ ਚਾਹੀਦੀ : ਭਾਜਪਾ

ਅਬਦੁੱਲਾ ਦੇ ਇਸ ਬਿਆਨ ‘ਤੇ ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਨਿਰਮਲ ਸਿੰਘ ਦਾ ਕਹਿਣਾ ਹੈ ਕਿ ਫਾਰੂਕ ਅਬਦੁੱਲਾ ਦੇ ਬਿਆਨ ਦੀ ਨਿੰਦਾ ਕਰਦਾ ਹਾਂ ਇੱਕ ਸਮਾਂ ਸੀ ਜਦੋਂ ਅਬਦੁੱਲਾ ਮੁੱਖ ਮੰਤਰੀ ਕਹਿੰਦੇ ਸਨ ਕਿ ਪਾਕਿਸਤਾਨ ‘ਤੇ ਹਮਲਾ ਕਰਨਾ ਚਾਹੀਦਾ ਹੈ, ਅੱਜ ਅਜਿਹੇ ਬਿਆਨ ਦੇ ਰਹੇ ਹਨ, ਇਹ ਹੇਠਲੇ ਪੱਧਰ ਦੀ ਗੱਲ ਕਰਦੇ ਹਨ ਨਿਰਮਲ ਸਿੰਘ ਨੇ ਕਿਹਾ ਕਿ ਫਾਰੂਕ ਅਬਦੁੱਲਾ ਭੁੱਲ ਗਏ ਹਨ, ਕੀ 1994 ਦਾ ਸ਼ਿਮਲਾ ਐਗਰੀਮੈਂਟ ਹੈ, ਇਸ ਤੋਂ ਇਲਾਵਾ ਲਾਹੌਰ ਦਾ ਫੈਸਲਾ ਹੈ ਉਸ ‘ਚ ਕਿਹਾ ਗਿਆ ਹੈ ਕਿ ਪਾਕਿ ਨਾਲ ਕਿਵੇਂ ਭਾਰਤ ਨੂੰ ਡੀਲ ਕਰਨੀ ਚਾਹੀਦੀ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।