Afsana Khan - Sach Kahoon Punjabi

Afsana Khan: ਗਾਇਕਾ ਅਫਸਾਨਾ ਖਾਨ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ
Afsana Khan: ਮੁੰਬਈ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬੀ ਗਾਇਕਾ ਅਫਸਾਨਾ ਖਾਨ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ। ਉਨ੍ਹਾਂ ਨੇ ਨਿੱਜੀ ਤੌਰ ’ਤੇ ਇੱਕ ਵੀਡੀਓ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਅਫਸਾਨਾ ਨੇ ਕਿਹਾ ਕਿ ਉਨ੍ਹਾਂ ਦੇ ਅਕਾਊਂਟ ਨੂੰ ਰਿਕਵਰ ਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਉਦੋਂ ਤੱਕ, ਉਹਨਾਂ ਨੂੰ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਕਿਸੇ ਵੀ ਸੁਨੇਹੇ ਜਾਂ ਲਿੰਕ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਅਕਾਊਂਟ ਤੋਂ ਕਿਸੇ ਵੀ ਸ਼ੱਕੀ ਮੈਸੇਜ ਨੂੰ ਨਜ਼ਰਅੰਦਾਜ਼ ਕਰਨ ਅਤੇ ਕਿਸੇ ਵੀ ਲਿੰਕ ’ਤੇ ਕਲਿੱਕ ਨਾ ਕਰਨ। ਵੀਡੀਓ ’ਚ, ਅਫਸਾਨਾ ਨੇ ਹੈਕਿੰਗ ਦੀ ਘਟਨਾ ’ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਕਿ ਇੰਸਟਾਗ੍ਰਾਮ ਉਨ੍ਹਾਂ ਦੇ ਲਈ ਸਿਰਫ਼ ਇੱਕ ਸੋਸ਼ਲ ਮੀਡੀਆ ਪਲੇਟਫਾਰਮ ਨਹੀਂ ਹੈ, ਸਗੋਂ ਆਪਣੇ ਪ੍ਰਸ਼ੰਸਕਾਂ ਨਾਲ ਜੁੜਨ ਤੇ ਆਪਣੀਆਂ ਪੇਸ਼ੇਵਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਮਹੱਤਵਪੂਰਨ ਮਾਧਿਅਮ ਵੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸੇ ਦੇ ਨਿੱਜੀ ਖਾਤੇ ਦੀ ਅਜਿਹੀ ਦੁਰਵਰਤੋਂ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ।

ਇਹ ਵੀ ਪੜ੍ਹੋ : Punjab News: ਪੰਜਾਬ ’ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ

ਗਾਇਕਾ ਨੇ ਕਿਹਾ ਕਿ ਉਨ੍ਹਾਂ ਨੇ ਜ਼ਰੂਰੀ ਖਾਤਾ ਰਿਕਵਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤੇ ਜਲਦੀ ਹੀ ਆਪਣਾ ਖਾਤਾ ਵਾਪਸ ਪ੍ਰਾਪਤ ਕਰਨ ਦੀ ਉਮੀਦ ਹੈ। ਅਫਸਾਨਾ ਖਾਨ ਪੰਜਾਬੀ ਸੰਗੀਤ ਉਦਯੋਗ ਦੀ ਇੱਕ ਮਸ਼ਹੂਰ ਗਾਇਕਾ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2012 ’ਚ ਰਿਐਲਿਟੀ ਸ਼ੋਅ ‘ਵਾਇਸ ਆਫ ਪੰਜਾਬ ਸੀਜ਼ਨ 3’ ਨਾਲ ਕੀਤੀ ਸੀ। ‘ਤਿਤਲੀਆਂ’ ਤੇ ‘ਧੱਕਾ’ ਵਰਗੇ ਗੀਤ, ਜੋ ਉਨ੍ਹਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨਾਲ ਗਾਏ ਸਨ, ਨੇ ਉਨ੍ਹਾਂ ਨੂੰ ਪਛਾਣ ਦਿਵਾਈ। ਉਹ 2021 ’ਚ ਸਲਮਾਨ ਖਾਨ ਦੇ ਰਿਐਲਿਟੀ ਸ਼ੋਅ ‘ਬਿੱਗ ਬੌਸ 15’ ਵਿੱਚ ਵੀ ਨਜ਼ਰ ਆਈ। ਉਨ੍ਹਾਂ ਨੇ ਹਾਲ ਹੀ ’ਚ ਰਣਵੀਰ ਸਿੰਘ ਦੀ ਆਉਣ ਵਾਲੀ ਫਿਲਮ ‘ਧੁਰੰਧਰ’ ਦੇ ਗੀਤ ‘ਨਾਲ ਨਚਨਾ’ ਨੂੰ ਆਪਣੀ ਆਵਾਜ਼ ਦੇਣ ਤੋਂ ਬਾਅਦ ਸੁਰਖੀਆਂ ਬਟੋਰੀਆਂ ਸਨ।

NIA ਨੇ ਕੀਤੀ Afsana Khan ਤੋਂ ਪੁੱਛਗਿੱਛ, ਲਾਈਵ ਹੋਕੇ Afsana ਖੋਲ ਸਕਦੀ ਹੈ ਕਈ ਰਾਜ਼
NIA ਨੇ ਕੀਤੀ Afsana Khan ਤੋਂ ਪੁੱਛਗਿੱਛ, ਲਾਈਵ ਹੋਕੇ Afsana ਖੋਲ ਸਕਦੀ ਹੈ ਕਈ ਰਾਜ਼

ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬੀ ਗਾਇਕਾ Afsana Khan ਨੂੰ ਕੇਂਦਰੀ ਜਾਂਚ ਏਜੰਸੀ (ਐਨਆਈਏ) ਨੇ ਤਲਬ ਕੀਤਾ ਹੈ। ਅਫਸਾਨਾ ਖਾਨ ਤੋਂ ਐਨਆਈਏ ਨੇ 5 ਘੰਟੇ ਤੱਕ ਪੁੱਛਗਿੱਛ ਕੀਤੀ। ਅਫਸਾਨਾ 5 ਘੰਟਿਆਂ ਵਿੱਚ ਪੁੱਛ-ਪੜਤਾਲ ਕਰਨ ਬਾਰੇ ਗੱਲਬਾਤ ਵੀ ਸਾਂਝੀ ਕਰ ਸਕਦੀ ਹੈ। ਇਸ ਦੇ ਨਾਲ ਹੀ ਮੂਸੇਵਾਲਾ ਕਤਲੇਆਮ ਦੇ ਭੇਦ ਵੀ ਜਾਣੇ ਜਾ ਸਕਦੇ ਹਨ। ਲਾਰੈਂਸ ਅਤੇ ਕਤਲ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਅਫਸਾਨਾ ਖਾਨ ਬੰਬੀਹਾ ਗੈਂਗ ਦੇ ਕਰੀਬੀ ਹੈ। ਅਫਸਾਨਾ ਖਾਨ ਅਤੇ ਬੰਬੀਹਾ ਗੈਂਗ ਕਿੰਨਾ ਇੱਕ ਦੂਜੇ ਦੇ ਸੰਪਰਕ ਵਿੱਚ ਸਨ, ਇਹ ਵੀ ਆਉਣ ਵਾਲੇ ਦਿਨਾਂ ਵਿੱਚ ਸਾਹਮਣੇ ਆ ਜਾਵੇਗਾ।

ਲਾਰੈਂਸ ਗੈਂਗ ਦੇ ਖੁਲਾਸੇ ਤੋਂ ਬਾਅਦ ਹੀ ਅਫਸਾਨਾ ਖਾਨ ਨੂੰ ਐਨਆਈਏ ਨੇ ਪੁੱਛਗਿੱਛ ਲਈ ਬੁਲਾਇਆ ਸੀ। ਐਨਆਈਏ ਮੂਸੇਵਾਲਾ ਦੀ ਹੱਤਿਆ ਅਤੇ ਇਸ ਵਿੱਚ ਗੈਂਗਸਟਰ ਅਤੇ ਅੱਤਵਾਦੀ ਸਬੰਧਾਂ ਦੀ ਜਾਂਚ ਕਰ ਰਹੀ ਹੈ।

ਮੂਸੇਵਾਲਾ ਦੀ ਮੂੰਹ ਬੋਲੀ ਭੈਣ ਅਫਸਾਨਾ ਖਾਨ

ਸੂਤਰਾਂ ਅਨੁਸਾਰ ਖਾਨ ਤੋਂ ਬੰਬੀਹਾ ਗੈਂਗ ਦੇ ਮੈਂਬਰਾਂ ਅਤੇ ਅਰਮੇਨੀਆ ਦੇ ਲੱਕੀ ਗੌਰਵ ਪਟਿਆਲ ਅਤੇ ਸੁਖਪ੍ਰੀਤ ਸਿੰਘ ਬੁੱਢਾ ਸਮੇਤ ਉਸ ਦੇ ਗੈਂਗ ਦੇ ਮੈਂਬਰਾਂ ਨਾਲ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਗਈ ਹੈ। ਅਫਸਾਨਾ ਨੇ ਮੂਸੇਵਾਲਾ ਨਾਲ ‘ਜਾਂਦੀ ਵਾਰ’ ਗੀਤ ਵੀ ਗਾਇਆ। ਹਾਲਾਂਕਿ ਮੂਸੇਵਾਲਾ ਗੀਤ ਸਤੰਬਰ ਵਿੱਚ ਰਿਲੀਜ਼ ਹੋਣਾ ਸੀ, ਪਰ ਸੰਗੀਤਕਾਰ ਸਲੀਮ ਮਰਚੈਂਟ ਨੇ ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਇਸਨੂੰ ਰੋਕ ਦਿੱਤਾ ਸੀ।

ਛਾਪੇਮਾਰੀ ਦੌਰਾਨ ਮਿਲਿਆ ਲਿੰਕ

ਸੂਤਰਾਂ ਮੁਤਾਬਕ ਹਾਲ ਹੀ ’ਚ ਐਨਆਈਏ ਨੇ ਕਈ ਗੈਂਗਸਟਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਉੱਥੋਂ ਅਫਸਾਨਾ ਖਾਨ ਐਨਆਈਏ ਦੇ ਰਡਾਰ ’ਤੇ ਆਈ। ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦਾ ਕਤਲ ਗੈਂਗਸਟਰਾਂ ਦੀ ਆਪਸੀ ਦੁਸ਼ਮਣੀ ਕਾਰਨ ਹੋਇਆ ਹੈ। ਅਜਿਹੇ ’ਚ ਅਫਸਾਨਾ ਤੋਂ ਬੰਬੀਹਾ ਗੈਂਗ ਬਾਰੇ ਪੁੱਛਗਿੱਛ ਕੀਤੀ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ