Sadi nit diwali - Sach Kahoon Punjabi

Sadi Nit Diwali ਭਜਨ ਹੁਣ ਇਨ੍ਹਾਂ ਪਲੇਟਫਾਰਮਾਂ ’ਤੇ ਪਾਵੇਗਾ ਧੁੰਮਾਂ, ਰੂਹਾਨੀ ਦੀਦੀ ਹਨੀਪ੍ਰੀਤ ਇੰਸਾਂ ਨੇ ਟਵਿੱਟਰ ’ਤੇ ਦਿੱਤੀ ਜਾਣਕਾਰੀ
Sadi Nit Diwali ਭਜਨ ਦੇ ਵਿਊ ਇੱਕ ਕਰੋੜ ਤੋਂ ਪਾਰ

(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਦੀਵਾਲੀ ’ਤੇ ਲਾਂਚ ਕੀਤਾ ਗਿਆ ਅਲੌਕਿਕ ਭਜਨ ਸਾਡੀ ਨਿੱਤ ਦੀਵਾਲੀ ਸੋਸ਼ਲ ਮੀਡੀਆ ਦੇ ਨਾਲ ਹਰ ਕਿਸ ਦੀ ਜੁਬਾਨ ’ਤੇ ਹੈ। ਪੂਜਨੀਕ ਗੁਰੂ ਜੀ ਦੇ ਇਸ ਭਜਨ ਨੂੰ ਲਾਂਚ ਹੋਣ ਦੇ ਨਾਲ ਹੀ ਭਜਨ ਸੋਸ਼ਲ ਮੀਡੀਆ ’ਤੇ ਟਰੈਂਡ ਕਰ ਗਿਆ ਅਤੇ ਵੇਖਦੇ ਹੀ ਵੇਖਦੇ 1 ਕਰੋੜ ਤੋਂ ਵੱਧ ਦਾ ਅੰਕੜਾ ਪਾਰ ਕਰ ਗਿਆ। ਹੁਣ ਪੂਜਨੀਕ ਗੁਰੂ ਜੀ ਦਾ ਇਹ ਭਜਨ ਸਾਡੀ ਨਿੱਤ ਦੀਵਾਲੀ ਹੋਰਨਾਂ ਪਲੇਟਫਾਰਮਰਾਂ ’ਤੇ ਵੀ ਉਪਲੱਧਬ ਹੈ ਜੀ। ਜਿਸ ਦੀ ਜਾਣਕਾਰੀ ਰੂਹਾਨੀ ਦੀਦੀ ਹਨੀਪ੍ਰੀਤ ਇੰਸਾਂ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਟਵੀਰ ਕਰਕੇ ਦਿੱਤੀ।

The song Sadi Nit Diwali by Guru Papa Saint Dr. @Gurmeetramrahim Singh Ji Insan is now available on the following platforms:
Spotify:https://t.co/yPy9XBJl3Y
JioSaavn:https://t.co/lyUYBSp0gD
Gaana:https://t.co/dksENXHOlg
Wynk Music:https://t.co/f5m1tJ731n

— Honeypreet  Insan (@insan_honey) October 30, 2022

ਸਾਧ-ਸੰਗਤ ਹੀ ਨਹੀਂ ਆਮ ਲੋਕਾਂ ਦੀ ਜੁਬਾਨ ’ਤੇ ਵੀ਼

ਭਜਨ ਦੀ ਦੀਵਾਨਗੀ ਸਾਧ-ਸੰਗਤ ਤੱਕ ਹੀ ਸੀਮਿਤ ਨਹੀਂ ਸਗੋਂ ਆਮ ਲੋਕ ਵੀ ਇਸ ਭਜਨ ਨੂੰ ਖੂਬ ਸੁਣ ਰਹੇ ਹਨ। ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਭਾਰਤ ਹੀ ਨਹੀਂ ਵਿਦੇਸ਼ਾਂ ’ਚ ਵੀ ਇਸ ਭਜਨ ਨੂੰ ਖੂਬ ਸੁਣਿਆ ਜਾ ਰਿਹਾ ਹੈ ਤੇ ਫਿਲਹਾਲ ਇਹ ਭਜਨ ਟ੍ਰੈਡਿੰਗ ’ਚ ਹੈ।

ਗੱਡੀਆਂ ’ਚ ਲਗਾਤਾਰ ਵੱਜ ਰਿਹਾ ਹੈ ਭਜਨ

ਦੇਸ਼-ਵਿਦੇਸ਼ਾਂ ’ਚ ਰਹਿਣ ਵਾਲੇ ਕੀ ਲੋਕਾਂ ਨੇ ਭਜਨ ’ਤੇ ਕੁਮੈਂਟ ’ਚ ਕਿਹਾ ਹੈ ਕਿ ਭਜਨ ਇੰਨਾ ਪਿਆਰਾ ਲੱਗਿਆ ਕਿ ਉਹ ਲਗਾਤਾਰ ਆਪਣੀਆਂ ਗੱਡੀਆਂ, ਘਰਾਂ ਤੇ ਦਫ਼ਤਰਾਂ ’ਚ ਇਸ ਨੂੰ ਸੁਣ ਰਹੇ ਹਨ ਅਤੇ ਉਨ੍ਹਾਂ ਦੇ ਬੱਚੇ ਵੀ ਲਗਾਤਾਰ ਇਸ ਭਜਨ ਨੂੰ ਸੁਣ ਰਹੇ ਹਨ।

ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਸਰਵ ਕਲਾ ਸੰਪੂਰਨ ਹਨ। ਆਪ ਜੀ ਵੱਲੋਂ ਗਾਏ ਗਏ ਭਜਨਾਂ ਦੇ ਕਈ ਵੀਡੀਓ ਗੀਤ ਦੁਨੀਆ ਭਰ ’ਚ ਪ੍ਰਸਿੱਧ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਭਜਨ ਆਪ ਹੀ ਲਿਖਦੇ ਹਨ, ਆਪ ਹੀ ਗਾਉਂਦੇ ਹਨ ਤੇ ਆਪ ਹੀ ਉਨ੍ਹਾਂ ਦੀ ਤਰਜ਼ ਤੇ ਸੰਗੀਤ ਬਣਾਉਂਦੇ ਹਨ। ਜੋ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ ਹੈ।

ਇਹ ਵੀ ਪੜ੍ਹੋ :  ਸਲਾਬਤਪੁਰਾ ’ਚ ਸਾਧ-ਸੰਗਤ ਦਾ ਠਾਠਾਂ ਮਾਰਦਾ ਇਕੱਠ, ਛੋਟੇ ਪਏ ਪ੍ਰਬੰਧ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

Sadi Nit Diwali ਭਜਨ ਨੇ ਕਾਇਮ ਕੀਤਾ ਰਿਕਾਰਡ, ਵਿਊ 10 ਮਿਲੀਅਨ ਤੋਂ ਟੱਪੇ
Sadi Nit Diwali ਭਜਨ 1 ਕਰੋੜ ਤੋਂ ਵੱਧ ਲੋਕਾਂ ਨੇ ਸੁਣਿਆ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ’ਸਾਡੀ ਨਿੱਤ ਦੀਵਾਲੀ’ (Sadi Nit Diwali) ਵਾਹ… ਕੀ ਭਜਨ ਹੈ…ਕੀ ਲਿਖਿਆ ਹੈ ਕੀ ਗਾਇਆ ਹੈ.. ਕੀ ਸੰਗੀਤ ਹੈ..ਕੀ ਕੰਪੋਜੀਸ਼ਨ ਹੈ..ਵਾਹ ਮੇਰੇ ਮੌਲਾ…ਇਹੀ ਸ਼ਬਦ ਲੱਖਾਂ ਸ਼ਰਧਾਲੂਆਂ ਦੀ ਅੱਜ ਜੁਬਾਨ ’ਤੇ ਹੈ। ਇਹ ਭਜਨ ਯੂਟਿਊਬ ’ਤੇ ਟ੍ਰੈਡਿੰਗ ’ਚ ਹੈ ਤੇ ਇਸ ਦੇ ਵਿਊਜ਼ 1 ਕਰੋੜ ਤੋਂ ਪਾਰ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਦੇ ਇਸ ਭਜਨ ਨੇ ਧੁੰਮਾਂ ਪਾ ਰੱਖੀਆਂ ਹਨ।

ਤੁਹਾਨੂੰ ਦੱਸ ਦੇਈਏ ਕੀ ਰੌਸ਼ਨੀ ਦੇ ਤਿਉਹਾਰ ਦੀਵਾਲੀ ’ਤੇ ਸੋਮਵਾਰ ਸ਼ਾਮ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਾਗਪਤ ਸਥਿਤ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਤੋਂ ਦੀਵਾਲੀ ਵਿਸ਼ੇਸ਼ ਸੌਂਗ ਸਾਡੀ ਨਿੱਤ ਦੀਵਾਲੀ ਨੂੰ ਲੈਪਟਾਪ ’ਤੇ ਲਾਂਚ ਕੀਤਾ। ਲਾਂਚਿੰਗ ਦੇ ਨਾਲ ਹੀ ਸੌਂਗ ਯੂਟਿਊਬ ਤੇ ਇੰਸਟਾਗ੍ਰਾਮ ਸਮੇਤ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਵਾਇਰਲ ਹੋ ਗਿਆ। ਜਿਵੇਂ ਹੀ ਇਹ ਰੂਹਾਨੀ ਭਜਨ ਯੂਟਿਊਬ ’ਤੇ ਅਪਲੋਡ ਹੋਇਆ ਹੈ ਉਦੋਂ ਤੋਂ ਹਰ ਇੱਕ ਮੋਬਾਇਲ ਫੋਨ ’ਚ ਵੱਜ ਰਿਹਾ ਹੈ। ਭਜਨ ਨੂੰ ਸੁਣਨ ਵਾਲਿਆਂ ਨੇ ਰਿਕਾਰਡ ਤੋੜਦਿਆਂ ਇੱਕ ਦਿਨ ’ਚ ਇਸ ਨੂੰ 10 ਮਿਲੀਅਨ (1 ਕਰੋੜ) ਤੋਂ ਵੱਧ ਵਿਊਜ਼ ਤੋਂ ਪਾਰ ਪਹੁੰਚਾ ਦਿੱਤਾ ਹੈ।

ਸਾਧ-ਸੰਗਤ ਹੀ ਨਹੀਂ ਆਮ ਲੋਕਾਂ ਦੀ ਜੁਬਾਨ ’ਤੇ ਵੀ਼

ਭਜਨ ਦੀ ਦੀਵਾਨਗੀ ਸਾਧ-ਸੰਗਤ ਤੱਕ ਹੀ ਸੀਮਿਤ ਨਹੀਂ ਸਗੋਂ ਆਮ ਲੋਕ ਵੀ ਇਸ ਭਜਨ ਨੂੰ ਖੂਬ ਸੁਣ ਰਹੇ ਹਨ। ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਭਾਰਤ ਹੀ ਨਹੀਂ ਵਿਦੇਸ਼ਾਂ ’ਚ ਵੀ ਇਸ ਭਜਨ ਨੂੰ ਖੂਬ ਸੁਣਿਆ ਜਾ ਰਿਹਾ ਹੈ ਤੇ ਫਿਲਹਾਲ ਇਹ ਭਜਨ ਟ੍ਰੈਡਿੰਗ ’ਚ ਹੈ।

ਗੱਡੀਆਂ ’ਚ ਲਗਾਤਾਰ ਵੱਜ ਰਿਹਾ ਹੈ ਭਜਨ

ਦੇਸ਼-ਵਿਦੇਸ਼ਾਂ ’ਚ ਰਹਿਣ ਵਾਲੇ ਕੀ ਲੋਕਾਂ ਨੇ ਭਜਨ ’ਤੇ ਕੁਮੈਂਟ ’ਚ ਕਿਹਾ ਹੈ ਕਿ ਭਜਨ ਇੰਨਾ ਪਿਆਰਾ ਲੱਗਿਆ ਕਿ ਉਹ ਲਗਾਤਾਰ ਆਪਣੀਆਂ ਗੱਡੀਆਂ, ਘਰਾਂ ਤੇ ਦਫ਼ਤਰਾਂ ’ਚ ਇਸ ਨੂੰ ਸੁਣ ਰਹੇ ਹਨ ਅਤੇ ਉਨ੍ਹਾਂ ਦੇ ਬੱਚੇ ਵੀ ਲਗਾਤਾਰ ਇਸ ਭਜਨ ਨੂੰ ਸੁਣ ਰਹੇ ਹਨ।

ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਸਰਵ ਕਲਾ ਸੰਪੂਰਨ ਹਨ। ਆਪ ਜੀ ਵੱਲੋਂ ਗਾਏ ਗਏ ਭਜਨਾਂ ਦੇ ਕਈ ਵੀਡੀਓ ਗੀਤ ਦੁਨੀਆ ਭਰ ’ਚ ਪ੍ਰਸਿੱਧ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਭਜਨ ਆਪ ਹੀ ਲਿਖਦੇ ਹਨ, ਆਪ ਹੀ ਗਾਉਂਦੇ ਹਨ ਤੇ ਆਪ ਹੀ ਉਨ੍ਹਾਂ ਦੀ ਤਰਜ਼ ਤੇ ਸੰਗੀਤ ਬਣਾਉਂਦੇ ਹਨ। ਜੋ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

Sadi Nit Diwali ਸੌਂਗ ਦੀਆਂ ਧੁੰਮਾਂ, 70 ਲੱਖ ਲੋਕਾਂ ਨੇ ਸੁਣਿਆ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ’ਸਾਡੀ ਨਿੱਤ ਦੀਵਾਲੀ’ ਵਾਹ… ਕੀ ਭਜਨ ਹੈ…ਕੀ ਲਿਖਿਆ ਹੈ ਕੀ ਗਾਇਆ ਹੈ.. ਕੀ ਸੰਗੀਤ ਹੈ..ਕੀ ਕੰਪੋਜੀਸ਼ਨ ਹੈ..ਵਾਹ ਮੇਰੇ ਮੌਲਾ…ਇਹੀ ਸ਼ਬਦ ਲੱਖਾਂ ਸ਼ਰਧਾਲੂਆਂ ਦੀ ਅੱਜ ਜੁਬਾਨ ’ਤੇ ਹੈ। ਤੁਹਾਨੂੰ ਦੱਸ ਦੇਈਏ ਕੀ ਰੌਸ਼ਨੀ ਦੇ ਤਿਉਹਾਰ ਦੀਵਾਲੀ ’ਤੇ ਸੋਮਵਾਰ ਸ਼ਾਮ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਾਗਪਤ ਸਥਿਤ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਤੋਂ ਦੀਵਾਲੀ ਵਿਸ਼ੇਸ਼ ਸੌਂਗ ਸਾਡੀ ਨਿੱਤ ਦੀਵਾਲੀ ਨੂੰ ਲੈਪਟਾਪ ’ਤੇ ਲਾਂਚ ਕੀਤਾ। ਲਾਂਚਿੰਗ ਦੇ ਨਾਲ ਹੀ ਸੌਂਗ ਯੂਟਿਊਬ ਤੇ ਇੰਸਟਾਗ੍ਰਾਮ ਸਮੇਤ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਵਾਇਰਲ ਹੋ ਗਿਆ। ਜਿਵੇਂ ਹੀ ਇਹ ਰੂਹਾਨੀ ਭਜਨ ਯੂਟਿਊਬ ’ਤੇ ਅਪਲੋਡ ਹੋਇਆ ਹੈ ਉਦੋਂ ਤੋਂ ਹਰ ਇੱਕ ਮੋਬਾਇਲ ਫੋਨ ’ਚ ਵੱਜ ਰਿਹਾ ਹੈ। ਭਜਨ ਨੂੰ ਸੁਣਨ ਵਾਲਿਆਂ ਨੇ ਰਿਕਾਰਡ ਤੋੜਦਿਆਂ ਇੱਕ ਦਿਨ ’ਚ ਇਸ ਨੂੰ 7 ਮਿਲੀਅਨ (70 ਲੱਖ) ਤੋਂ ਵੱਧ ਵਿਊਜ਼ ਤੋਂ ਪਾਰ ਪਹੁੰਚਾ ਦਿੱਤਾ ਹੈ।

ਸਾਧ-ਸੰਗਤ ਹੀ ਨਹੀਂ ਆਮ ਲੋਕਾਂ ਦੀ ਜੁਬਾਨ ’ਤੇ ਵੀ਼

ਭਜਨ ਦੀ ਦੀਵਾਨਗੀ ਸਾਧ-ਸੰਗਤ ਤੱਕ ਹੀ ਸੀਮਿਤ ਨਹੀਂ ਸਗੋਂ ਆਮ ਲੋਕ ਵੀ ਇਸ ਭਜਨ ਨੂੰ ਖੂਬ ਸੁਣ ਰਹੇ ਹਨ। ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਭਾਰਤ ਹੀ ਨਹੀਂ ਵਿਦੇਸ਼ਾਂ ’ਚ ਵੀ ਇਸ ਭਜਨ ਨੂੰ ਖੂਬ ਸੁਣਿਆ ਜਾ ਰਿਹਾ ਹੈ ਤੇ ਫਿਲਹਾਲ ਇਹ ਭਜਨ ਟ੍ਰੈਡਿੰਗ ’ਚ ਹੈ।

ਗੱਡੀਆਂ ’ਚ ਲਗਾਤਾਰ ਵੱਜ ਰਿਹਾ ਹੈ ਭਜਨ

ਦੇਸ਼-ਵਿਦੇਸ਼ਾਂ ’ਚ ਰਹਿਣ ਵਾਲੇ ਕੀ ਲੋਕਾਂ ਨੇ ਭਜਨ ’ਤੇ ਕੁਮੈਂਟ ’ਚ ਕਿਹਾ ਹੈ ਕਿ ਭਜਨ ਇੰਨਾ ਪਿਆਰਾ ਲੱਗਿਆ ਕਿ ਉਹ ਲਗਾਤਾਰ ਆਪਣੀਆਂ ਗੱਡੀਆਂ, ਘਰਾਂ ਤੇ ਦਫ਼ਤਰਾਂ ’ਚ ਇਸ ਨੂੰ ਸੁਣ ਰਹੇ ਹਨ ਅਤੇ ਉਨ੍ਹਾਂ ਦੇ ਬੱਚੇ ਵੀ ਲਗਾਤਾਰ ਇਸ ਭਜਨ ਨੂੰ ਸੁਣ ਰਹੇ ਹਨ।

ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਸਰਵ ਕਲਾ ਸੰਪੂਰਨ ਹਨ। ਆਪ ਜੀ ਵੱਲੋਂ ਗਾਏ ਗਏ ਭਜਨਾਂ ਦੇ ਕਈ ਵੀਡੀਓ ਗੀਤ ਦੁਨੀਆ ਭਰ ’ਚ ਪ੍ਰਸਿੱਧ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਭਜਨ ਆਪ ਹੀ ਲਿਖਦੇ ਹਨ, ਆਪ ਹੀ ਗਾਉਂਦੇ ਹਨ ਤੇ ਆਪ ਹੀ ਉਨ੍ਹਾਂ ਦੀ ਤਰਜ਼ ਤੇ ਸੰਗੀਤ ਬਣਾਉਂਦੇ ਹਨ। ਜੋ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਬਹੁਤ ਹੀ ਸੁੰਦਰ ਭਜਨ, ਜਿਸਨੂੰ ਸੁਣਕੇ ਤੁਹਾਡੀ ਆਤਮਾ ਖੁਸ਼ ਹੋ ਜਾਵੇਗੀ
ਬਹੁਤ ਹੀ ਸੁੰਦਰ ਭਜਨ, ਜਿਸਨੂੰ ਸੁਣਕੇ ਤੁਹਾਡੀ ਆਤਮਾ ਖੁਸ਼ ਹੋ ਜਾਵੇਗੀ

ਬਰਨਾਵਾ (ਸੱਚ ਕਹੂੰ ਨਿਊਜ਼)। ਦੀਵਾਲੀ ਦੇ ਤਿਉਹਾਰ ’ਤੇ, ਪੂਜਨੀਕ ਗੁਰੂ ਜੀ ਦੀ ਨਵੀਂ ਬਾਣੀ ‘ਸਾਡੀ ਨਿੱਤ ਦੀਵਾਲੀ’ ਨੇ ਸੋਸ਼ਲ ਮੀਡੀਆ ’ਤੇ ਧੂਮ ਮਚਾ ਦਿੱਤੀ ਹੈ। ‘ਸਾਡੀ ਨਿੱਤ ਦੀਵਾਲੀ’ ਭਜਨ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ ’ਤੇ ਹੰਗਾਮਾ ਹੋ ਗਿਆ ਹੈ। ਇਸ ਭਜਨ ਨੂੰ ਕਿੰਨਾ ਪਸੰਦ ਕੀਤਾ ਜਾ ਰਿਹਾ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਨੂੰ ਇਕ ਦਿਨ ’ਚ 6 ਮਿਲੀਅਨ ਤੋਂ ਜ਼ਿਆਦਾ ਯਾਨੀ 60 ਲੱਖ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਾ ਹੈ।

Bhai Dooj Wishes : ਭਾਈ ਭੈਣ ਦੇ ਤਿਉਹਾਰ ਨੂੰ ਪੂਜਨੀਕ ਗੁਰੂ ਜੀ ਨੇ ਇਸ ਤਰ੍ਹਾਂ ਬਣਾਇਆ ਖਾਸ

ਹਰ ਵਰਗ ਦੇ ਲੋਕ ਕਰ ਰਹੇ ਹਨ ਪਸੰਦ

‘ਸਾਡੀ ਨਿੱਤ ਦੀਵਾਲੀ’ ਭਜਨ ਸੋਸ਼ਲ ਮੀਡੀਆ ’ਤੇ ਬਹੁਤ ਮਸ਼ਹੂਰ ਹੋਇਆ ਹੈ। ਪ੍ਰਸ਼ੰਸਕ ਇਸ ਭਜਨ ਨੂੰ ਬਹੁਤ ਪਸੰਦ ਕਰ ਰਹੇ ਹਨ। ਇਸ ਬਾਣੀ ਵਿੱਚ ਪੂਜਨੀਕ ਗੁਰੂ ਜੀ ਦਾ ਹਰ ਸ਼ਬਦ ਲੋਕਾਂ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ