Campaign Against Drugs - Sach Kahoon Punjabi

Medical Practitioners Association Punjab: ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਨੇ ਵਿੱਢੀ ਮੁਹਿੰਮ ਦਾ ਮੈਡੀਕਲ ਪ੍ਰੈਕਟੀਸ਼ਨਰਜ਼ ਐਸ਼ੋਸ਼ੀਏਸ਼ਨ ਵੱਲੋਂ ਕੀਤਾ ਸਮਰਥਨ
ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਮੀਟਿੰਗ ਦੌਰਾਨ ਅਹਿਮ ਮਸਲਿਆਂ ’ਤੇ ਕੀਤਾ ਵਿਚਾਰ-ਵਟਾਂਦਰਾ

Medical Practitioners Association Punjab: (ਅਨਿਲ ਲੁਟਾਵਾ) ਅਮਲੋਹ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਅਮਲੋਹ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਰੋਹਿਤ ਕੁਮਾਰ ਦੀ ਪ੍ਰਧਾਨਗੀ ਹੇਠ ਗ੍ਰੀਨ ਪਾਰਕ ਅਮਲੋਹ ਵਿਖੇ ਹੋਈ। ਜਿਸ ਬਲਾਕ ਅਮਲੋਹ ਦੇ ਮੈਡੀਕਲ ਪ੍ਰੈਕਟੀਸ਼ਨਰ ਡਾਕਟਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ: Sunam News: ਆਦਰਸ਼ ਸਕੂਲ ਯੂਨੀਅਨ ਵੱਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ

ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਜੋ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਨੇ ਮੁਹਿੰਮ ਵਿੱਢੀ ਹੋਈ ਹੈ ਉਸ ਦਾ ਐਸ਼ੋਸ਼ੀਏਸ਼ਨ ਵੱਲੋਂ ਪੂਰਨ ਰੂਪ ਵਿੱਚ ਸਮਰਥਨ ਕੀਤਾ ਜਾਵੇਗਾ। ਮੀਟਿੰਗ ਵਿੱਚ ਡਾ. ਹਰਮੇਸ਼ ਸਿੰਘ ਸ਼ੌਂਟੀ ਦੇ ਮਾਤਾ ਦੀ ਹੋਈ ਅਚਾਨਕ ਮੌਤ ’ਤੇ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਇਸ ਮੌਕੇ ਡਾ. ਸੁਖਦੇਵ ਸਿੰਘ ਭਾਂਬਰੀ ਜਿਲ੍ਹਾ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਡਾ. ਅਵਤਾਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਡਾ.ਬਲਵੀਰ ਸਿੰਘ ਟਿੱਬੀ, ਡਾ.ਮੱਘਰ ਸਿੰਘ, ਡਾ.ਬਲਵਿੰਦਰ ਸਿੰਘ, ਡਾ.ਰਾਜਿੰਦਰ ਸਿੰਘ, ਡਾ. ਪਰਮਜੀਤ ਸਿੰਘ ਹਰੀਪੁਰ, ਡਾ. ਗੁਰਜੰਟ ਸਿੰਘ, ਡਾ.ਸੁਰਿੰਦਰ ਸ਼ਰਮਾ, ਡਾ.ਸ਼ੁਦੇਸ਼ ਕੁਮਾਰ, ਡਾ.ਕਰਮਜੀਤ ਸਿੰਘ ਆਦਿ ਮੌਜੂਦ ਸਨ।

Bathinda News: ਸਰਕਾਰੀ ਥਾਂ ’ਤੇ ਘਰ ਬਣਾਇਆ, ਪੁਲਿਸ ਨੇ ਮਿੰਟਾਂ ’ਚ ਢਹਾਇਆ
ਐਸਐਸਪੀ ਨੇ ਕਿਹਾ : ਸਰਕਾਰੀ ਥਾਂ ’ਤੇ ਕਬਜ਼ੇ ਤੇ ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ ਕੀਤੀ ਹੈ ਕਾਰਵਾਈ | Bathinda News

Bathinda News: (ਸੁਖਜੀਤ ਮਾਨ) ਬਠਿੰਡਾ। ਬਠਿੰਡਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਅੱਜ ਬੀੜ ਤਲਾਬ ਬਸਤੀ ’ਚ ਇੱਕ ਅਜਿਹਾ ਘਰ ਜੇਸੀਬੀ ਨਾਲ ਢਹਾਇਆ ਗਿਆ, ਜਿਸ ਨੂੰ ਕਥਿਤ ਤੌਰ ’ਤੇ ਸਰਕਾਰੀ ਥਾਂ ’ਤੇ ਕਬਜ਼ਾ ਕਰਕੇ ਬਣਾਇਆ ਦੱਸਿਆ ਗਿਆ ਹੈ ਪੁਲਿਸ ਪ੍ਰਸ਼ਾਸ਼ਨ ਨੇ ਸਰਕਾਰੀ ਥਾਂ ਤੋਂ ਕਬਜ਼ਾ ਹਟਵਾਉਣ ਦੇ ਨਾਲ-ਨਾਲ ਨਸ਼ਿਆਂ ਦੀ ਕਮਾਈ ਨਾਲ ਘਰ ਬਣਾਇਆ ਹੋਣ ਕਰਕੇ ਢਾਹੁਣ ਦਾ ਵੀ ਦਾਅਵਾ ਕੀਤਾ ਹੈ ਐਸਐਸਪੀ ਬਠਿੰਡਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਕਤ ਇਮਾਰਤ ਮਾਲਕ ਨਸ਼ਾ ਸਮਗਲਰ ਹੈ, ਜਿਸ ਖਿਲਾਫ਼ 9 ਮੁਕੱਦਮੇ ਦਰਜ਼ ਹਨ, ਇਸ ਲਈ ਇਹ ਕਾਰਵਾਈ ਕੀਤੀ ਗਈ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁੱਧ’’ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਅੰਦਰ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਸ਼ਖਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਇਸੇ ਤਹਿਤ ਅੱਜ ਪੁਲਿਸ ਵੱਲੋਂ ਪਿੰਡ ਬੀੜ ਤਲਾਬ ਵਿਖੇ ਇੱਕ ਨਸ਼ਾ ਤਸਕਰ ਦਾ ਮਕਾਨ ਢਹਿ-ਢੇਰੀ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ’ਚ ਨਸ਼ੇ ਦੀ ਤਸਕਰੀ ਕਰਨ ਵਾਲੇ ਏਰੀਏ ਬੀੜ ਤਲਾਬ ਵਿਖੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀ ਸੂਰਜ ਦੀ ਪਤਨੀ ਕੁਲਵਿੰਦਰ ਕੌਰ ਵਲੋਂ ਸਰਕਾਰੀ ਜ਼ਮੀਨ ’ਤੇ ਨਜਾਇਜ਼ ਉਸਾਰੀ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ: Holi Special Trains: ਹੌਲੀ ਦੇ ਤਿਉਹਾਰ ਮੌਕੇ ਰੇਲਵੇ ਨੇ ਚਲਾਈਆਂ ਸਪੈਸ਼ਲ ਐਕਸਪ੍ਰੈੱਸ ਰੇਲਾਂ

ਇਕ ਸਵਾਲ ਦੇ ਜਵਾਬ ਵਿੱਚ ਐਸਐਸਪੀ ਨੇ ਕਿਹਾ ਕਿ ਨਸ਼ਾ ਤਸਕਰ ਸੂਰਜ ’ਤੇ ਨੌ ਮੁਕੱਦਮੇ ਦਰਜ ਹਨ, ਜੋ ਕਿ ਹੁਣ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆੜ ਵਿੱਚ ਇਸ ਤਰ੍ਹਾਂ ਦੀ ਪ੍ਰੋਪਰਟੀ ਬਣਾਉਣ ਵਾਲਿਆਂ ਖਿਲਾਫ ਕਾਨੂੰਨ ਦੇ ਦਾਇਰੇ ’ਚ ਰਹਿ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 ’ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ। Bathinda News

ਇਸ ਮੌਕੇ ਐਸਪੀ ਸਿਟੀ ਨਰਿੰਦਰ ਸਿੰਘ, ਏਐਸਪੀ ਅਨੁਭਵ ਜੈਨ, ਡੀਐਸਪੀ ਹਰਵਿੰਦਰ ਸਿੰਘ ਸਰਾਂ, ਡੀਐਸਪੀ ਬਠਿੰਡਾ ਦਿਹਾਤੀ ਹਿਨਾ ਗੁਪਤਾ, ਐਸਡੀਐਮ ਬਲਕਰਨ ਸਿੰਘ ਮਾਹਲ ਅਤੇ ਐਸਐਚਓ ਸਦਰ ਬਠਿੰਡਾ ਇੰਸਪੈਕਟਰ ਜਗਦੀਪ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਹਾਜ਼ਰ ਸੀ। Bathinda News

ਲੇਖਾ-ਜੋਖਾ 2023 : ਪੁਲਿਸ ਨੇ ਨਸ਼ਿਆਂ ਖਿਲਾਫ਼ ਵਿੱਢੀ ਸਫਲ ਮੁਹਿੰਮ, ਜਾਗਰੂਕਤਾ ਵੀ ਫੈਲਾਈ ਤੇ ਤਸਕਰ ਵੀ ਫੜੇ
ਪੁਲਿਸ ਹਮੇਸ਼ਾ ਲੋਕਾਂ ਦੀ ਮੱਦਦ ਲਈ ਹਾਜਰ ਰਹੇਗੀ : ਭਾਗੀਰਥ ਸਿੰਘ ਮੀਨਾ ਐਸਐਸਪੀ | Campaign Against Drugs

ਮਲੋਟ (ਮਨੋਜ)। ਸਾਲ 2023 ਦੌਰਾਨ ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਨੇ ਜਿੱਥੇ ਜ਼ਿਲੇ੍ਹ ਦੇ ਲੋਕਾਂ ਨਾਲ ਸਾਂਝ ਪਾਈ ਉਥੇ ਹੀ ਪੁਲਿਸ ਨੇ ਨਸ਼ਿਆਂ ਖਿਲਾਫ਼ ਵੀ ਕਾਰਗਾਰ ਮੁਹਿੰਮ ਤਹਿਤ ਅਨੇਕਾਂ ਪ੍ਰਾਪਤੀਆਂ ਕੀਤੀਆਂ ਗਈਆਂ। ਸ਼੍ਰੀ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਪੁਲਿਸ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਂਦਿਆਂ ਨਸ਼ਿਆਂ ਖਿਲਾਫ਼ ਜਿੱਥੇ ਵੱਡੀ ਜਨ ਜਾਗਿ੍ਤੀ ਲਈ ਕੰਮ ਕੀਤਾ ਉਥੇ ਹੀ ਟਰੈਫਿਕ ਨਿਯਮਾਂ ਬਾਰੇ ਵੀ ਚੇਤਨਾ ਲਹਿਰ ਚਲਾਈ। (Campaign Against Drugs)

ਇਸ ਕੰਮ ਲਈ ਪੁਲਿਸ ਵੱਲੋਂ ਇਕ ਵਿਸੇਸ਼ ਪੁਲਿਸ ਟੀਮ ਗਠਿਤ ਕੀਤੀ ਗਈ ਜੋ ਕਿ ਹਰ ਰੋਜ ਦਿਨ ਰਾਤ ਸਮੇਂ ਪਿੰਡਾਂ ਅਤੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਜਾ ਕੇ ਪੋ੍ਰਜੈਕਟਰ ਰਾਹੀਂ ਜਨ ਜਾਗਰੂਕਤਾ ਦੀਆਂ ਫਿਲਮਾਂ ਵਿਖਾਉਂਦੇ ਹਨ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਹਨ।

Campaign Against Drugs

ਇਸੇ ਤਰ੍ਹਾਂ 1 ਜਨਵਰੀ 2023 ਤੋਂ ਪੂਰੇ ਸਾਲ ਤੱਕ ਪੁਲਿਸ ਦੀਆਂ ਅਲੱਗ-ਅਲੱਗ ਟੀਮਾਂ ਵੱਲੋਂ 208 ਸਕੂਲ ਅਤੇ ਕਾਲਜਾਂ, 763 ਪਿੰਡਾ ਅਤੇ ਸ਼ਹਿਰਾਂ ਤੇ ਹੋਰ ਮਹੱਤਵਪੂਰਨ ਥਾਂਵਾਂ ਤੇ ਕੁੱਲ 971 ਸੈਮੀਨਾਰ ਲਗਾ ਕੇ ਟੈ੍ਰਫਿਕ ਨਿਯਮਾਂ ਪ੍ਰਤੀ, ਨਸ਼ਿਆਂ ਸਬੰਧੀ ਅਤੇ ਸਾਇਬਰ ਕ੍ਰਾਈਮ ਬਾਰੇ ਜਾਗਰੂਕ ਕੀਤਾ ਗਿਆ ਇਸ ਲਹਿਰ ਵਿੱਚ ਪਿੰਡਾਂ ਅਤੇ ਸ਼ਹਿਰਾਂ ਅਤੇ ਸਕੂਲਾਂ ਅਤੇ ਕਾਲਜ਼ਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਕੇ ਇਸ ਚੇਤਨਾ ਲਹਿਰ ਨਾਲ ਜੋੜਿਆ।

ਦੂਜੇ ਪਾਸੇ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਵੀ ਸਾਲ 2023 ਦÏਰਾਨ ਪੂਰੀ ਚÏਕਸੀ ਰੱਖਦਿਆਂ ਐਨ.ਡੀ.ਪੀ.ਐਸ. ਐਕਟ ਤਹਿਤ ਕੁੱਲ 468 ਮਾਮਲੇ ਦਰਜ ਕੀਤੇ ਗਏ ਅਤੇ 627 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਸਾਲ ਦÏਰਾਨ 30.784 ਕਿਲੋ ਅਫੀਮ, 733.750 ਕਿਲੋ ਪੋਸਤ, 76564 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 26.390 ਕਿਲੋ ਗਾਂਜਾ, 6.695 ਕਿਲੋ ਗ੍ਰਾਮ ਹੈਰੋਇਨ, 153 ਨਸ਼ੀਲੀਆਂ ਸ਼ੀਸੀਆਂ ਬਰਾਮਦ, 0.095 ਗ੍ਰਾਮ ਨਸ਼ੀਲਾ ਪਾਊਡਰ, 0.04 ਲੀਟਰ ਨਸ਼ੀਲਾ ਤਰਲ ਪਦਾਰਥ ਅਤੇ 7 ਕਿਲੋ ਪੋਸਤ ਦੇ ਹਰੇ ਪÏਦੇ ਬ੍ਰਾਮਦ ਕੀਤੇ ਗਏ ਹਨ।

ਇਸ ਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਜਿਨਾਂ ਸਮਗਲਰਾਂ ਤੇ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਕੁਆਂਟਿਟੀ ਦੇ ਮੁਕਦਮੇ ਦਰਜ ਸਨ ਅਤੇ ਉਨਾਂ 11 ਨਸ਼ਾ ਤਸਕਰਾਂ ਵੱਲੋਂ ਬਣਾਈ ਗਈ ਪ੍ਰੋਪਰਟੀ ਨੂੰ ਕੰਪਿਟੈਂਟ ਅਥਾਰਿਟੀ ਦਿੱਲੀ ਪਾਸ ਭੇਜਿਆ ਗਿਆ ਅਤੇ ਫਰੀਜ਼ ਕਰਵਾਇਆ ਗਿਆ। ਜਿਨ੍ਹਾਂ ਦੀ ਪ੍ਰਾਪਰਟੀ ਦੀ ਕੁੱਲ 49841146 ਰੁਪਏ ਕੀਮਤ ਬਣਦੀ ਹੈ। ਇਸੇ ਤਰਾਂ ਐਕਸਾਈਜ਼ ਐਕਟ ਤਹਿਤ 401 ਮਾਮਲੇ ਦਰਜ ਕਰਕੇ 431 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ ਇਨ੍ਹਾ ਪਾਸੋਂ 3614.130 ਲਿਟਰ ਨਜਾਇਜ ਸ਼ਰਾਬ, 1444.500 ਲੀਟਰ ਜਾਇਜ਼ ਸ਼ਰਾਬ, 333.08 ਕੁਇੰਟਲ ਲਾਹਣ 18 ਭੱਠੀਆ ਅਤੇ 960 ਲੀਟਰ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਗਈ।

Also Read : ਹੁਣ ਵੈੱਬਸਾਈਟ ਰਾਹੀਂ ਹੱਲ ਹੋਣਗੇ ਪਰਵਾਸੀ ਪੰਜਾਬੀਆਂ ਦੇ ਮਾਮਲੇ

ਇਸੇ ਤਰਾਂ ਟੈ੍ਰਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵੀ ਪੁਲਿਸ ਨੇ ਮੁਸਤੈਦੀ ਨਾਲ ਭੁਮਿਕਾ ਨਿਭਾਈ। ਜ਼ਿਲੇ੍ਹ ਵਿਚ ਪੁਲਿਸ ਨੇ ਸਾਲ ਦਰਾਨ ਅਦਾਲਤੀ ਅਤੇ ਨਗਦ ਦੇ ਕੁੱਲ 28047 ਚਲਾਨ ਕੀਤੇ ਅਤੇ 440100 ਲੱਖ ਦਾ ਜੁਰਮਾਨਾ ਕੀਤਾ ਗਿਆ¢ ਇਸੇ ਤਰਾਂ ਜ਼ਿਲੇ ਵਿਚ ਪੁਲਿਸ ਵਿਭਾਗ ਵੱਲੋਂ ਪਿਛਲੇ ਸਾਲ ਦੀਆਂ ਪੈਂਡਿੰਗ ਦਰਖਾਸਤਾਂ ਅਤੇ ਸਾਲ 2023 ਦੀਆਂ ਕੁੱਲ 10709 ਸ਼ਿਕਾਇਤਾਂ ਤੇ ਤੁਰੰਤ ਕਾਰਵਾਈ ਕਰਦੇ ਹੋਏ 9715 ਸ਼ਿਕਾਇਤਾਂ ਦਾ ਨਿਪਟਾਰਾ ਕਰਕੇ ਲੋਕਾਂ ਨੂੰ ਇਨਸਾਫ ਦਵਾਇਆ ਗਿਆ। ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮਾਨਯੋਗ ਅਦਾਲਤ ਵੱਲੋਂ ਪੀ.ਓ ਘੋਸ਼ਿਤ ਕੀਤੇ 166 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ।

Also Read : ਮੈਕਸੀਕੋ ਦੇ ਸੋਨੋਰਾ ’ਚ ਹਮਲਾ, 6 ਦੀ ਮੌਤ, 26 ਜ਼ਖਮੀ

ਐਸ.ਐਸ.ਪੀ ਨੇ ਦੱਸਿਆ ਕਿ ਸਾਲ 2023 ਦÏਰਾਨ ਆਰਮਜ ਐਕਟ ਦੇ 13 ਮੁਕੱਦਮੇ ਦਰਜ਼ ਕਰਕੇ 21 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ ਜਿਨ੍ਹਾ ਪਾਸੋਂ 22 ਪਿਸਟਲ ਅਤੇ 75 ਰੋਂਦ ਬਰਾਮਦ ਕਰਵਾਏ ਗਏ। ਇਸ ਤੋਂ ਬਿਨਾਂ ਸਾਲ ਦÏਰਾਨ ਵੱਖ ਵੱਖ ਗੈਂਗ ਗਰੁੱਪ ਨਾਲ ਸੰਬੰਧਿਤ 13 ਮੁਕਦਮਿਆਂ ਨੂੰ ਦਰਜ ਕਰਕੇ 17 ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦਸਿਆ ਕਿ ਜੂਆ ਐਕਟ ਦੇ ਕੁੱਲ 120 ਮੁੱਕਦਮੇ ਦਰਜ਼ ਕਰ ਕੇ 179 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਜਿਨ੍ਹਾਂ ਪਾਸੋ 601135 ਰੁਪਏ ਬਰਾਮਦ ਕੀਤੇ ਗਏ।

ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੁਲਿਸ ਹਮੇਸ਼ਾ ਲੋਕਾਂ ਦੀ ਮੱਦਦ ਲਈ ਹਾਜ਼ਰ ਰਹੇਗੀ ਅਤੇ ਨਵਾਂ ਸਾਲ ਲੋਕਾਂ ਨਾਲ ਸਿੱਧਾ ਸਾਂਝ ਪਾਉਦਿਆਂ ਉਨ੍ਹਾ ਦੇ ਹਰ ਮੁਸ਼ਕਲਾਂ ਦੇ ਸਮੇਂ ਹਮੇਸ਼ਾ ਨਾਲ ਰਹੇਗੀ।

ਲੁਧਿਆਣਾ ’ਚ 2 ਕਰੋੜ 65 ਲੱਖ ਰੁਪਏ ਦੀ ਹੈਰੋਇਨ ਬਰਾਮਦ
530 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਰ ਸਵਾਰ ਕਾਬੂ, ਪਹਿਲਾਂ ਵੀ ਨੇ ਮੁਕੱਦਮੇ ਦਰਜ

(ਰਘਬੀਰ ਸਿੰਘ) ਲੁਧਿਆਣਾ। ਲੁਧਿਆਣਾ ’ਚ ਐਂਟੀ ਨਾਰਕੋਟਿਕਸ ਸੈੱਲ-2 ਦੀ ਟੀਮ ਨੇ ਨਾਕਾਬੰਦੀ ਕਰਕੇ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਟੀਮ ਨੇ ਇਨਾਂ ਦੇ ਕਬਜ਼ੇ ’ਚੋਂ 2 ਕਰੋੜ 65 ਲੱਖ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਹ ਤਸ਼ਕਰ ਮਹਾਂਨਗਰ ਦੇ ਵੱਖ-ਵੱਖ ਇਲਾਕਿਆਂ ’ਚ ਹੈਰੋਇਨ ਸਪਲਾਈ ਕਰਨ ਵਾਲੇ ਸਨ। (Heroin Recovered)

ਜਾਣਕਾਰੀ ਅਨੁਸਾਰ ਨਾਰਕੋਟਿਕਸ ਸੈੱਲ-2 ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਫੋਰਟਿਸ ਹਸਪਤਾਲ ਨੇੜੇ ਕੁਝ ਨਸ਼ਾ ਤਸਕਰ ਹੈਰੋਇਨ ਲੈ ਕੇ ਲੰਘਣਗੇ। ਸੂਚਨਾ ਦੇ ਆਧਾਰ ’ਤੇ ਟੀਮ ਨੇ ਆਉਣ-ਜਾਣ ਵਾਲੇ ਵਾਹਨਾਂ ਦੀ ਨਿਗਰਾਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਟੀਮ ਨੇ ਸ਼ੱਕ ਦੇ ਆਧਾਰ ’ਤੇ ਇਨੋਵਾ ਕਾਰ ਨੰਬਰ ਪੀ.ਬੀ.-11-ਬੀ.ਐੱਫ.-4877 ਨੂੰ ਰੁਕਣ ਦਾ ਇਸ਼ਾਰਾ ਕੀਤਾ। ਕਾਰ ਵਿੱਚ 3 ਨੌਜਵਾਨ ਸਵਾਰ ਸਨ। ਤਲਾਸ਼ੀ ਲੈਣ ’ਤੇ ਕਾਲੇ ਪੋਲੀਥੀਨ ’ਚੋਂ 530 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੇ ਨਾਲ ਹੀ ਤਸਕਰਾਂ ਕੋਲੋਂ 24 ਹਜ਼ਾਰ 700 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। (Heroin Recovered)

ਇਹ ਵੀ ਪੜ੍ਹੋ : ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰਕੇ ਨੌਜਵਾਨ ਦਾ ਕਤਲ

ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗਲੀ ਨੰਬਰ 1 ਲਹਿਰੀ ਨਗਰ ਜਮਾਲਪੁਰ, ਹਰਜਿੰਦਰ ਸਿੰਘ ਉਰਫ਼ ਬੁੱਧੂ ਵਾਸੀ ਪਿੰਡ ਧਰਮਪੁਰਾ ਜ਼ਿਲਾ ਮਾਨਸਾ ਹਾਲ ਟਾਵਰ ਤੇ ਸ਼ੈਲਰ ਰਾਮਗੜ ਰੋਡ ਸਾਹਨੇਵਾਲ ਅਤੇ ਸੁਖਵੀਰ ਸਿੰਘ ਉਰਫ਼ ਗੋਲਡੀ ਵਾਸੀ ਪਿੰਡ ਜੰਡਿਆਲੀ ਜਮਾਲਪੁਰ ਹੋਈ ਹੈ। ਏ.ਸੀ.ਪੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਨਸ਼ੀਲੇ ਪਦਾਰਥ, ਡਰੱਗ ਮਨੀ ਅਤੇ ਇਨੋਵਾ ਕਾਰ ਜ਼ਬਤ ਕਰ ਲਈ ਹੈ।

ਮੁਲਜ਼ਮ ਗੁਰਪ੍ਰੀਤ ਗੋਗੀ ਖ਼ਿਲਾਫ਼ ਪਹਿਲਾਂ ਵੀ 5 ਨਸ਼ਾ ਤਸਕਰੀ ਦੇ ਕੇਸ ਦਰਜ ਹਨ। ਦੂਜੇ ਪਾਸੇ ਹਰਜਿੰਦਰ ਸਿੰਘ ’ਤੇ ਆਬਕਾਰੀ ਐਕਟ ਅਤੇ ਕੁੱਟਮਾਰ ਦੇ ਕੁੱਲ 3 ਮੁਕੱਦਮੇ ਦਰਜ ਹਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੈਰੋਇਨ ਸਪਲਾਈ ਕਰਨ ਵਾਲੇ ਵਿਅਕਤੀਆਂ ਦਾ ਖੁਲਾਸਾ ਕੀਤਾ ਜਾ ਸਕੇ।

1 ਅਪ੍ਰੈਲ 2022 ਤੋਂ ਜ਼ਿਲ੍ਹੇ ’ਚ ਨਸ਼ਿਆਂ ਖਿਲਾਫ 253 ਕੇਸ ਰਜਿਸਟਰ, 385 ਦੋਸ਼ੀ ਕਾਬੂ
1,48,15,620 ਰੁਪਏ ਦੀ ਡਰੱਗ ਮਨੀ ਜਬਤ

ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੇ ਕੋਹੜ ਨੂੰ ਬਹੁਤ ਜਲਦੀ ਖਤਮ ਕਰਨ ਵਿਚ ਸਫਲ ਹੋਵਾਗੇ : ਐਸਐਸਪੀ ਭੁਪਿੰਦਰ ਸਿੰਘ ਸਿੱਧੂ

(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਅਪਣਾਈ ਸਖ਼ਤ ਨੀਤੀ ਤਹਿਤ ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ (Campaign Against Drugs) ਦੇ ਸਾਰਥਕ ਨਤੀਜੇ ਨਿਕਲੇ ਰਹੇ ਹਨ। ਫਾਜਿਲ਼ਕਾ ਦੇ ਐਸ ਐਸ ਪੀ ਸ: ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਬੀਤੀ 1 ਅਪ੍ਰੈਲ 2022 ਤੋਂ ਲੈਕੇ ਹੁਣ ਤੱਕ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ 253 ਕੇਸ ਰਜਿਸਟਰਡ ਕਰਕੇ 385 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਐਸਐਸਪੀ ਸ: ਭੁਪਿੰਦਰ ਸਿੰਘ ਨੇ ਕਿਹਾ ਕਿ ਫਾਜਿ਼ਲਕਾ ਇਕ ਸਰਹੱਦੀ ਜ਼ਿਲ੍ਹਾ ਹੈ ਅਤੇ ਇਸ ਦੀ ਲੰਬੀ ਹੱਦ ਪਾਕਿਸਤਾਨ ਨਾਲ ਲੱਗਦੀ ਹੈ। ਦੁਸ਼ਮਣ ਦੇਸ਼ ਵੱਲੋਂ ਡ੍ਰੋਨ ਰਾਹੀਂ ਜਾਂ ਹੋਰ ਤਰੀਕਿਆਂ ਨਾਲ ਨਸ਼ੇ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਜ਼ਿਲ੍ਹਾ ਪੁਲਿਸ ਲਗਾਤਾਰ ਚੌਕਸੀ ਰੱਖ ਕੇ ਦੁ਼ਸਮਣ ਦੇਸ਼ ਦੇ ਭੈੜੇ ਇਰਾਦਿਆਂ ਨੂੰ ਨਾਕਾਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਦੀ ਰੋਕਥਾਮ ਲਈ ਸਖ਼ਤ ਨੀਤੀ ਤਹਿਤ ਪੁਲਿਸ ਨੂੰ ਇਸ ਮੁਹਿੰਮ ਵਿਚ ਲੋਕਾਂ ਤੋਂ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ।

ਨਸ਼ਿਆਂ ਦੀ ਰੋਕਥਾਮ ਲਈ ਲੋਕਾਂ ਤੋਂ ਮਿਲ ਰਿਹਾ ਹੈ ਭਰਪੂਰ ਸਹਿਯੋਗ ਮਿਲ ਰਿਹਾ ਹੈ

ਐਸਐਸਪੀ ਸ: ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ 1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਜ਼ਿਲ੍ਹਆ ਪੁਲਿਸ ਵੱਲੋਂ 29 ਕਿੱਲੋ 680 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਇਸੇ ਤਰਾਂ 2964 ਕਿਲੋ 500 ਗ੍ਰਾਮ ਪੋਸਤ ਵੱਖ-ਵੱਖ ਮਾਮਲਿਆਂ ਵਿਚ ਜ਼ਬਤ ਕੀਤਾ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਪੁਲਿਸ ਨੇ ਤਾਰ ਪਾਰੋਂ ਹੈਰੋਇਨ ਭੇਜਣ ਦੀਆਂ ਦੁ਼ਸਮਣ ਦੀਆਂ ਕਈ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ ਪੁਲਿਸ ਨੇ 1 ਅਪ੍ਰੈਲ 2022 ਤੋਂ 31 ਦਸੰਬਰ 2022 ਤੱਕ 64 ਕਿਲੋ 178 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 31 ਕਿਲੋ 42 ਗ੍ਰਾਮ ਸਾਲ 2023 ਦੇ ਦੌਰਾਨ ਹੀ ਬਰਾਮਦ ਕੀਤੀ ਹੈ।ਇਸ ਤਰਾਂ 1 ਅਪ੍ਰੈਲ 2022 ਤੋਂ ਹੁਣ ਤੱਕ ਕੁੱਲ 95 ਕਿਲੋ 220 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਬਿਨ੍ਹਾਂ 25 ਗ੍ਰਾਮ ਸਮੈਕ ਅਤੇ 4 ਕਿਲੋ 543 ਗ੍ਰਾਮ ਗਾਂਜਾ ਵੀ ਪੁਲਿਸ ਨੇ ਫੜਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਐਸਪੀ ਡੀ ਸ: ਜੀ ਐਸ ਸੰਘਾ ਨੇ ਦੱਸਿਆ ਕਿ 166024 ਨਸ਼ੇ ਦੀਆਂ ਗੋਲੀਆਂ ਅਤੇ 382 ਸੀਸ਼ੀਆਂ ਨਸ਼ੀਲੀ ਦਵਾਈ ਦੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਨੇ ਦੱਸਿਆ ਕਿ 1,48,15,620 ਰੁਪਏ ਦੀ ਡਰੱਗ ਮਨੀ ਇਸ ਸਮੇਂ ਦੌਰਾਨ ਪੁਲਿਸ ਨੇ ਦੋਸ਼ੀਆਂ ਤੋਂ ਕਾਬੂ ਕੀਤੀ ਹੈ।

ਲੋਕਾਂ ਤੋਂ ਸਹਿਯੋਗ ਦੀ ਅਪੀਲ

ਐਸਐਸਪੀ ਸ: ਭੁਪਿੰਦਰ ਸਿੰਘ ਸਿੱਧੂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ੇਕਰ ਕਿਤੇ ਵੀ ਨਸ਼ੇ ਦੀ ਖਰੀਦ ਵੇਚ ਸਬੰਧੀ ਕੋਈ ਸੂਚਨਾ ਹੋਵੇ ਤਾਂ ਲੋਕ ਬਿਨ੍ਹਾਂ ਕਿਸੇ ਡਰ ਭੈਅ ਦੇ ਇਸਦੀ ਸੂਚਨਾ ਪੁਲਿਸ ਨੂੰ ਦੇਣ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤਾ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਅਸੀਂ ਨਸ਼ੇ ਦੇ ਕੋਹੜ ਨੂੰ ਬਹੁਤ ਜਲਦੀ ਖਤਮ ਕਰਨ ਵਿਚ ਸਫਲ ਹੋ ਸਕਾਂਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ