drug smugglers arrested - Sach Kahoon Punjabi

Fazilka Crime News: ਫਾਜ਼ਿਲਕਾ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
Fazilka Crime News: (ਰਜਨੀਸ਼ ਰਵੀ) ਫਾਜ਼ਿਲਕਾ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਮਿਲੀ ਹੈ। ਸਾਂਝੇ ਆਪਰੇਸ਼ਨ ਦੌਰਾਨ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 2 ਕਿਲੋ 515 ਗ੍ਰਾਮ ਹੈਰੋਇਨ, 1 ਪਿਸਤੌਲ, 2 ਮੈਗਜ਼ੀਨ ਅਤੇ 13 ਜਿੰਦਾ ਰੌਂਦ ਸਮੇਤ ਇੱਕ ਔਰਤ ਬਰਾਮਦ ਕੀਤੀ ਹੈ। ਐਸ.ਐਸ.ਪੀ. ਸ੍ਰੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ.ਡੀ. ਐਸ.ਪੀ.ਅਵਨਾਸ਼ ਚੰਦਰ, ਡੀ.ਐਸ.ਪੀ. ਆਪਰੇਸ਼ਨ ਐਂਡ ਸਿਕਿਉਰਟੀ ਅਤੇ ਡੀ.ਐਸ.ਪੀ. (ਇਨਵੈਸਟੀਗੇਸ਼ਨ) ਸਤਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਇੰਸਪੈਕਟਰ ਸੁਨੀਲ ਕੁਮਾਰ ਅਤੇ ਬੀ.ਐਸ.ਐਫ. ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ।

17 ਜੂਨ  ਨੂੰ ਸੀ.ਆਈ.ਏ. ਦੀ ਟੀਮ ਨੇ ਬੀ.ਐਸ.ਐਫ. ਨਾਲ ਮਿਲ ਕੇ ਪਿੰਡ ਲਾਧੂਕਾ ਲਿੰਕ ਰੋਡ, ਦਾਣਾ ਮੰਡੀ ਨੇੜੇ ਨਾਕਾਬੰਦੀ ਕੀਤੀ। ਇਸ ਦੌਰਾਨ ਇੱਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਕਾਰ ਵਿੱਚੋਂ 2 ਕਿਲੋ 515 ਗ੍ਰਾਮ ਹੈਰੋਇਨ, ਇੱਕ ਇਟਲੀ ਮੇਡ ਪਿਸਤੌਲ  13 ਜਿੰਦਾ ਰੌਂਦ ਅਤੇ 2 ਮੈਗਜ਼ੀਨ ਬਰਾਮਦ ਹੋਏ। ਬਲਵਿੰਦਰ ਸਿੰਘ ਪੁੱਤਰ ਜਿੰਗਾਰਾ ਸਿੰਘ, ਵਾਸੀ ਢਾਣੀ ਅਮਰਪੁਰਾ ਛੋਟੂ ਵਾਲਾ, ਥਾਣਾ ਸਦਰ ਜਲਾਲਾਬਾਦ,ਸੁਖਦੇਵ ਸਿੰਘ ਪੁੱਤਰ ਬੰਤਾ ਸਿੰਘ, ਵਾਸੀ ਜੋਧਾ ਭੈਣੀ, ਥਾਣਾ ਸਦਰ ਜਲਾਲਾਬਾਦ ,ਨਿੰਮੋ ਬਾਈ ਪਤਨੀ ਮਨੋਹਰ ਸਿੰਘ, ਵਾਸੀ ਹਜ਼ਾਰਾ ਰਾਮ ਸਿੰਘ ਵਾਲਾ, ਥਾਣਾ ਸਦਰ ਜਲਾਲਾਬਾਦ ਨੂੰ ਗਿਰਫਤਾਰ ਕੀਤਾ ਗਿਆ।

ਮੁਲਜ਼ਮ ਬਲਵਿੰਦਰ ਸਿੰਘ ਖਿਲਾਫ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਹਨ। ਮੁਕੱਦਮਾ ਥਾਣਾ ਸਿਟੀ ਜਲਾਲਾਬਾਦ ਅਤੇ ਮੁਕੱਦਮਾ ਥਾਣਾ ਸਿਟੀ ਫਾਜ਼ਿਲਕਾ ਵਿਖੇ ਦਰਜ ਹੈ। ਇਸ ਸਬੰਧੀ ਥਾਣਾ ਸਦਰ ਫਾਜ਼ਿਲਕਾ ਵਿਖੇ ਮੁਕੱਦਮਾ ਨੰਬਰ 182 ਮਿਤੀ 17-06-2026 ਅਧੀਨ ਧਾਰਾ 21, 29/61/85 ਐਨ.ਡੀ.ਪੀ.ਐਸ. ਐਕਟ ਅਤੇ 25/54/59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਸਪੀ ਫਾਜਿਲਕਾ ਗਗਨ ਅਜੀਤ ਸਿੰਘ ਵੱਲੋਂ ਅੱਜ ਫਾਜ਼ਿਲਕਾ ਵਿਖੇ ਪ੍ਰੈਸ ਕਾਨਫਰਸ ਕਰਦੇ ਹੋਏ ਜਾਣਕਾਰੀ ਦਿੰਦੇ ਆ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ ਤੇਜ਼ੀ ਨਾਲ ਜਾਰੀ ਰਹੇਗੀ। ਪੁਲਿਸ ਗ੍ਰਿਫ਼ਤਾਰ ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਵੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਜ਼ਮੀਨੀ ਪਦਾਰਥ ਪਾਕਿਸਤਾਨ ਤੋਂ ਮੰਗਵਾਏ ਗਏ ਸਨ।

ਇਹ ਵੀ ਪੜ੍ਹੋ: Artificial Intelligence India: ਭਾਰਤ ਏਆਈ ਦੇ ਖੇਤਰ ’ਚ ਦੁਨੀਆ ਲਈ ਇੱਕ ਪ੍ਰੇਰਨਾਦਾਇਕ ਉਦਾਹਰਣ ਹੈ: ਪੀਯੂਸ਼ ਗੋਇਲ

Crime News : ਲੱਖਾਂ ਰੁਪਏ ਦਾ ਚੂਰਾ ਪੋਸਤ ਬਰਾਮਦ, ਔਰਤ ਸਮੇਤ ਦੋ ਤਸਕਰ ਗ੍ਰਿਫ਼ਤਾਰ
Crime News: ਸਰਸਾ,(ਹਿੰ.ਸ.)। ਪੁਲਿਸ ਨੇ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਕਾਰ ਵਿੱਚੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਲੱਖਾਂ ਰੁਪਏ ਦਾ ਚੂਰਾ ਪੋਸਤ ਬਰਾਮਦ ਕੀਤਾ ਹੈ। ਮੁਲਜ਼ਮਾਂ ਵਿੱਚ ਇੱਕ ਮਹਿਲਾ ਤਸਕਰ ਵੀ ਸ਼ਾਮਲ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20 ਕਿਲੋ 500 ਗ੍ਰਾਮ ਚੂਰਾ ਪੋਸਤ ਬਰਾਮਦ ਕੀਤੀ ਗਈ ਹੈ।ਐਂਟੀ-ਨਾਰਕੋਟਿਕਸ ਸੈੱਲ, ਸਿਰਸਾ ਦੇ ਇੰਚਾਰਜ ਸੁਖਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪੁਲਿਸ ਟੀਮ ਜ਼ਿਲ੍ਹੇ ਦੇ ਪ੍ਰਤਾਪ ਨਗਰ ਖੇਤਰ ਵਿੱਚ ਗਸ਼ਤ ਅਤੇ ਜਾਂਚ ਕਰ ਰਹੀ ਸੀ।

ਇਹ ਵੀ ਪੜ੍ਹੋ: Jalandhar Crime News: ਜਲੰਧਰ ’ਚ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਕਾਬੂ

ਇਸ ਦੌਰਾਨ ਇੱਕ ਕਾਰ ਆਉਂਦੀ ਦਿਖਾਈ ਦਿੱਤੀ, ਪਰ ਪੁਲਿਸ ਨੂੰ ਦੇਖ ਕੇ ਉਹ ਪਿੱਛੇ ਮੁੜ ਗਈ। ਪੁਲਿਸ ਨੇ ਕਾਰ ਦਾ ਪਿੱਛਾ ਕੀਤਾ ਅਤੇ ਤਲਾਸ਼ੀ ਲਈ ਇਸਨੂੰ ਰੋਕਿਆ। ਜਾਂਚ ਦੌਰਾਨ ਪੁਲਿਸ ਨੇ ਕਾਰ ਵਿੱਚੋਂ 20 ਕਿਲੋ 500 ਗ੍ਰਾਮ ਚੂਰਾ ਪੋਸਤ ਬਰਾਮਦ ਕੀਤੀ। ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਪਛਾਣ ਸਰਸਾ ਦੇ ਰਹਿਣ ਵਾਲੇ ਜਤਿੰਦਰ ਸਿੰਘ ਅਤੇ ਰੱਜੋਬਾਈ ਵਜੋਂ ਹੋਈ ਹੈ। ਪੁਲਿਸ ਨੇ ਕਾਰ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਮੁਲਜ਼ਮਾਂ ਖ਼ਿਲਾਫ਼ ਏਲਨਾਬਾਦ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

25 ਜੂਏਬਾਜ਼ ਗ੍ਰਿਫ਼ਤਾਰ, 5.71 ਲੱਖ ਰੁਪਏ ਬਰਾਮਦ :

ਸੀਆਈਏ ਏਲਨਾਬਾਦ ਪੁਲਿਸ ਨੇ ਸਰਸਾ ਸ਼ਹਿਰ ਦੇ ਚੰਡੀਗੜ੍ਹੀਆ ਮੁਹੱਲਾ ਖੇਤਰ ਵਿੱਚ ਇੱਕ ਘਰ 'ਤੇ ਛਾਪਾ ਮਾਰਿਆ ਅਤੇ ਵੱਡੇ ਪੱਧਰ 'ਤੇ ਜੂਏ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਮਾਲਕ ਸਮੇਤ 25 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 571,000 ਰੁਪਏ ਦੀ ਜੂਏ ਦੀ ਰਕਮ ਬਰਾਮਦ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ ਸ਼ਹਿਰ ਦੇ ਥਾਣੇ ਵਿੱਚ ਜੂਆ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Heroin Seizure Punjab: ਅੰਮ੍ਰਿਤਸਰ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
Heroin Seizure Punjab: ਅੰਮ੍ਰਿਤਸਰ, (ਆਈਏਐਨਐਸ)। ਪੰਜਾਬ ਦੇ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ ਵਿੱਚ ਸਥਿਤ ਹੈਂਡਲਰਾਂ ਅਤੇ ਜੇਲ੍ਹ ਵਿੱਚ ਬੰਦ ਕਾਰਕੁਨਾਂ ਨਾਲ ਸਿੱਧੇ ਸੰਪਰਕ ਵਿੱਚ ਸਨ। ਪੁਲਿਸ ਨੇ ਕਿਹਾ ਕਿ ਮੁਲਜ਼ਮ ਸਰਹੱਦ ਪਾਰ ਤੋਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਸਨ ਅਤੇ ਉਨ੍ਹਾਂ ਨੂੰ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਪਲਾਈ ਕਰਦੇ ਸਨ। ਇਸ ਮਾਡਿਊਲ ਰਾਹੀਂ ਸਥਾਨਕ ਤੌਰ 'ਤੇ ਨਸ਼ੀਲੇ ਪਦਾਰਥਾਂ ਦੀ ਖਪਤ ਵਧਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦਾ ਪਹਿਲਾਂ ਤੋਂ ਅਪਰਾਧਿਕ ਰਿਕਾਰਡ ਹੈ। ਇਨ੍ਹਾਂ ਵਿਰੁੱਧ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਪਹਿਲਾਂ ਹੀ ਕਈ ਮਾਮਲੇ ਦਰਜ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਕਿਵੇਂ ਕੰਮ ਕਰਦੇ ਸਨ। ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਸੁਲਤਾਨਵਿੰਡ ਪੁਲਿਸ ਸਟੇਸ਼ਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ।  Heroin Seizure Punjab

ਪੁਲਿਸ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਸਫਲਤਾ ਨਾਲ ਨਾ ਸਿਰਫ਼ ਅੰਮ੍ਰਿਤਸਰ ਵਿੱਚ ਸਗੋਂ ਪੂਰੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਘੱਟ ਜਾਵੇਗੀ। ਪੁਲਿਸ ਨੇ ਜਨਤਾ ਨੂੰ ਅਜਿਹੇ ਅਪਰਾਧੀਆਂ ਵਿਰੁੱਧ ਜਾਣਕਾਰੀ ਦੇਣ ਅਤੇ ਆਪਣੇ ਆਲੇ-ਦੁਆਲੇ 'ਤੇ ਨਜ਼ਰ ਰੱਖਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤੋਂ ਪਹਿਲਾਂ, ਪੰਜਾਬ ਦੇ ਗੁਰਦਾਸਪੁਰ ਵਿੱਚ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਸੀ।

ਇਹ ਵੀ ਪੜ੍ਹੋ: Uttarakhand Earthquake: ਬਾਗੇਸ਼ਵਰ ਜ਼ਿਲ੍ਹੇ ’ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 3.7 ਰਹੀ ਤੀਬਰਤਾ

ਰਿਪੋਰਟਾਂ ਦੇ ਅਨੁਸਾਰ, ਬੀਐਸਐਫ ਨੇ ਰਾਵੀ ਨਦੀ ਦੇ ਪਾਰ ਸਥਿਤ ਭਰਿਆਲ ਪਿੰਡ ਵਿੱਚ ਇੱਕ ਖੇਤ ਦੀ ਤਲਾਸ਼ੀ ਦੌਰਾਨ ਇੱਕ ਡਰੋਨ ਅਤੇ ਇਸ ਨਾਲ ਬੰਨ੍ਹਿਆ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ। ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਬੀਐਸਐਫ ਨੇ ਕਿਹਾ ਕਿ ਡਰੋਨ ਰਾਹੀਂ ਹੈਰੋਇਨ ਦੀ ਤਸਕਰੀ ਨੂੰ ਰੋਕਣਾ ਉਨ੍ਹਾਂ ਦੀ ਤਰਜੀਹ ਹੈ। ਸਰਹੱਦ ਪਾਰ ਸ਼ਿਪਮੈਂਟ ਨੂੰ ਰੋਕਣ ਲਈ ਨਿਰੰਤਰ ਗਸ਼ਤ ਅਤੇ ਖੋਜ ਕਾਰਜ ਚਲਾਏ ਜਾ ਰਹੇ ਹਨ। ਇਹ ਕਾਰਵਾਈ ਸਥਾਨਕ ਅਤੇ ਰਾਸ਼ਟਰੀ ਸੁਰੱਖਿਆ ਲ

Heroin Seizure Punjab: ਅੰਮ੍ਰਿਤਸਰ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਈ ਬਹੁਤ ਮਹੱਤਵਪੂਰਨ ਹੈ, ਕਿਉਂਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣਾ ਖੇਤਰੀ ਸੁਰੱਖਿਆ ਅਤੇ ਨੌਜਵਾਨ ਪੀੜ੍ਹੀ ਦੀ ਸੁਰੱਖਿਆ ਲਈ ਜ਼ਰੂਰੀ ਹੈ।

Drug Smugglers Arrested: ਸੀਆਈਏ ਜੈਤੋ ਨੇ ਪੋਸਤ ਨਾਲ ਭਰੇ ਕੈਂਟਰ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
73 ਗੱਟਿਆਂ ਵਿੱਚ ਕੁੱਲ 16 ਕੁਇੰਟਲ 10 ਕਿਲੋਗ੍ਰਾਮ ਭੁੱਕੀ ਡੋਡੇ ਪੋਸਤ ਕੀਤੇ ਬਰਾਮਦ

Drug Smugglers Arrested: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਯੁੱਧ ਨਸ਼ਿਆ ਵਿਰੁੱਧ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਨਾ ਸਿਰਫ ਨਸ਼ਾ ਤਸਕਰਾ ਨੂੰ ਲਗਾਤਾਰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਦਾ ਹੀ ਨਤੀਜਾ ਹੈ ਕਿ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਪਿਛਲੇ 08 ਮਹੀਨਿਆਂ ਦੌਰਾਨ 292 ਮੁਕੱਦਮੇ ਦਰਜ ਕਰਕੇ 549 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸੇ ਤਹਿਤ ਕਾਰਵਾਈ ਕਰਦੇ ਹੋਏ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਅਰੁਨ ਮੁੰਡਨ ਡੀ. ਐਸ. ਪੀ (ਇੰਨਵੈਸਟੀਗੇਸ਼ਨ) ਫੀਰਦੋਕਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਆਈ.ਏ ਫਰੀਦਕੋਟ ਅਤੇ ਸੀ.ਆਈ.ਏ ਜੈਤੋ ਦੀਆਂ ਟੀਮਾਂ ਵੱਲੋਂ ਪੋਸਤ ਨਾਲ ਭਰੇ ਕੈਂਟਰ ਸਮੇਤ 03 ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ। ਜਿਸ ਵਿੱਚ 73 ਗੱਟਿਆਂ ਵਿੱਚ ਕੁੱਲ 16 ਕੁਇੰਟਲ 10 ਕਿਲੋਗ੍ਰਾਮ ਪੋਸਤ ਸੀ।

ਇਹ ਵੀ ਪੜ੍ਹੋ: Amritsar News: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 108 ਥਾਵਾਂ ’ਤੇ ਫੂਕੇ ਅਮਰੀਕੀ ਉਪ ਰਾਸ਼ਟਰਪਤੀ ਤੇ ਪੀਐਮ …

ਥਾਣੇਦਾਰ ਗੁਰਲਾਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਸਾਥੀ ਕਰਮਚਾਰੀਆਂ ਸਮੇਤ ਨਸ਼ਿਆ ਖਿਲਾਫ ਚਲਾਈ ਰਹੀ ਸਪੈਸ਼ਲ ਮੁਹਿੰਮ ਦੇ ਤਹਿਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਬਠਿੰਡਾ ਰੋਡ ਨੈਸ਼ਨਲ ਹਾਈਵੇ-54 ’ਤੇ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਦੀਆਂ ਦੋਵੇਂ ਟੀਮਾਂ ਬਠਿੰਡਾ ਰੋਡ ’ਤੇ ਬੰਦ ਪਏ ਢਾਬੇ ਕੋਲ ਪੁੱਜੀਆਂ ਤਾਂ ਇੱਕ ਕੈਂਟਰ ਨੈਸ਼ਨਲ ਹਾਈਵੇ ਦੇ ਖੱਬੇ ਹੱਥ ਖੜਾ ਦਿਖਾਈ ਦਿੱਤਾ ਜਿਸ ਵਿੱਚੋ ਇੱਕ ਨੌਜਵਾਨ ਕੈਂਟਰ ਦਾ ਡਾਲਾ ਬੰਦ ਕਰ ਰਿਹਾ ਸੀ ਜਿਸ ਨੇ ਪੁਲਿਸ ਪਾਰਟੀ ਦੀਆਂ ਗੱਡੀਆਂ ਨੇੜੇ ਆਉਂਦੀਆਂ ਦੇਖ ਕੇ ਕਡੰਕਟਰ ਸਾਈਡ ਤੋਂ ਕੈਂਟਰ ਵਿੱਚ ਵੜ ਗਿਆ ਅਤੇ ਕੈਂਟਰ ਦੇ ਡਰਾਈਵਰ ਨੇ ਇੱਕਦਮ ਕੈਂਟਰ ਨੂੰ ਸਟਾਰਟ ਕਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ’ਤੇ ਥਾਣੇਦਾਰ ਗੁਰਲਾਲ ਸਿੰਘ ਨੇ ਸ਼ੱਕ ਦੇ ਆਧਾਰ ’ਤੇ ਸਰਕਾਰੀ ਗੱਡੀ ਨੂੰ ਕੈਂਟਰ ਦੇ ਅੱਗੇ ਲਗਵਾ ਕੇ ਅਤੇ ਸੀ.ਆਈ.ਏ ਸਟਾਫ ਫਰੀਦਕੋਟ ਦੀ ਸਰਕਾਰੀ ਗੱਡੀ ਕੈਂਟਰ ਦੇ ਪਿੱਛੇ ਲਗਵਾ ਕੇ ਗੱਡੀਆਂ ਵਿੱਚੋਂ ਉੱਤਰ ਕੇ ਫੁਰਤੀ ਨਾਲ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕੈਂਟਰ ਨੂੰ ਘੇਰ ਲਿਆ।

ਗ੍ਰਿਫਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

ਜੋ ਕੈਂਟਰ ਨੰਬਰੀ PB-03-BF-8592 ਮਾਰਕਾ ਅਸ਼ੋਕਾ ਲੇਲੈਂਡ ਰੰਗ ਚਿੱਟਾ ਵਿੱਚ ਤਿੰਨ ਮੋਨੇ ਨੌਜਵਾਨ ਬੈਠੇ ਮਿਲੇ। ਕੈਂਟਰ ਦੇ ਡਰਾਈਵਰ ਨੇ ਆਪਣਾ ਨਾਂਅ ਗੁਰਮੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਚੈਣਾ, ਜੈਤੋ, ਜਿਲਾ ਫਰੀਦਕੋਟ ਦੱਸਿਆ, ਕੈਂਟਰ ਦੀ ਕਡੰਕਟਰ ਸੀਟ ’ਤੇ ਬੈਠੇ ਨੌਜਵਾਨ ਨੇ ਆਪਣਾ ਨਾਂਅ ਸਲਵਿੰਦਰ ਸਿੰਘ ਉਰਫ ਸੋਨਾ ਪੁੱਤਰ ਬਲੋਰ ਸਿਘ ਵਾਸੀ ਨਵੀਂ ਬਸਤੀ ਭੋਲੂਵਾਲਾ ਰੋਡ, ਜ਼ਿਲ੍ਹਾ ਫਰੀਦਕੋਟ ਦੱਸਿਆ ਅਤੇ ਦੋਵਾਂ ਨੌਜਵਾਨਾ ਦੇ ਵਿਚਕਾਰ ਕੈਂਟਰ ਦੀ ਸੀਟ ’ਤੇ ਬੈਠੇ ਨੌਜਵਾਨ ਨੇ ਆਪਣਾ ਨਾਅ ਸੁਖਪਾਲ ਸਿੰਘ ਉਰਫ ਮਨੀ ਪੁੱਤਰ ਰਣਬੀਰ ਸਿੰਘ ਵਾਸੀ ਗਲੀ ਨੰਬਰ 03 ਸੰਜੇ ਨਗਰ ਬਸਤੀ ਜ਼ਿਲ੍ਹਾ ਫਰੀਦਕੋਟ ਦੱਸਿਆ। ਜਿਹਨਾਂ ਦੇ ਕੈਂਟਰ ਨੂੰ ਚੈਕ ਕਰਨ ’ਤੇ ਜਿਸ ਵਿੱਚੋ 73 ਗੱਟੇ ਭੁੱਕੀ ਡੋਡੇ ਪੋਸਤ ਦੇ ਬ੍ਰਾਮਦ ਹੋਏ, ਜਿਹਨਾਂ ਦਾ ਕੁੱਲ ਵਜਨ 16 ਕੁਇੰਟਲ 10 ਕਿਲੋ ਹੋਇਆ।

ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ 31 ਅ/ਧ 15(ਸੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਬਾਜਾਖਾਨਾ ਦਰਜ ਰਜਿਸਟਰ ਕਰਕੇ ਤਿੰਨਾ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕੈਟਰ ਨੂੰ ਵੀ ਕਬਜ਼ਾ ਵਿੱਚ ਲਿਆ ਹੈ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿਸ ਉਪਰੰਤ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾਵੇਗੀ। Drug Smugglers Arrested

ਪੰਜਾਬ ਪੁਲਿਸ ਨੇ ਫੜੇ 3 ਇੰਟਰਨੈਸ਼ਨਲ ਨਸ਼ਾ ਤਸਕਰ
ਪੰਜਾਬ ਪੁਲਿਸ ਨੇ ਫੜੇ 3 ਇੰਟਰਨੈਸ਼ਨਲ ਨਸ਼ਾ ਤਸਕਰ

ਅੰਮ੍ਰਿਤਸਰ। ਪੰਜਾਬ ਪੁਲਿਸ ਅਤੇ ਏਟੀਐਸ ਮੁੰਬਈ ਦੀ ਮਦਦ ਨਾਲ ਜੁਲਾਈ 2022 ਨੂੰ ਮੁੰਬਈ ਦੇ ਨਾਹਵਾ ਸ਼ੇਵਾ ਬੰਦਰਗਾਹ ਤੋਂ ਫੜੀ ਗਈ 363 ਕਰੋੜ ਰੁਪਏ ਦੀ ਹੈਰੋਇਨ ਦੇ ਮਾਮਲੇ ਵਿੱਚ ਤਿੰਨ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਹ ਗਿ੍ਰਫਤਾਰੀ ਗੁਰਦਾਸਪੁਰ ਪੁਲਿਸ ਨੂੰ ਮਿਲੇ ਇਨਪੁਟ ਦੇ ਆਧਾਰ ’ਤੇ ਕੀਤੀ ਗਈ ਹੈ। ਇਸ ਗਿ੍ਰਫਤਾਰੀ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਵਿਦੇਸ਼ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਵੱਡੇ ਰੈਕੇਟ ਦਾ ਪਰਦਾਫਾਸ਼ ਹੋਇਆ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਤਿੰਨੋਂ ਮੁਲਜ਼ਮ ਪੰਜਾਬ ਵਿੱਚ ਵੱਡੇ ਪੱਧਰ ’ਤੇ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸਰਗਰਮ ਹਨ। ਪੰਜਾਬ ਪੁਲਿਸ ਦੇ ਐਸਐਸਓਸੀ ਵਿੰਗ ਨੇ ਜੁਲਾਈ 2022 ਨੂੰ ਇੱਕ ਇਨਪੁਟ ਦਿੱਤਾ ਸੀ ਕਿ ਇਹ ਖੇਪ ਮੁੰਬਈ ਦੇ ਨਾਹਵਾ ਸ਼ੇਵਾ ਬੰਦਰਗਾਹ ’ਤੇ ਪਹੁੰਚਾ ਦਿੱਤੀ ਗਈ ਸੀ। ਇਸ ਦੇ ਲਈ ਏ.ਟੀ.ਐਸ. ਦਾ ਸਹਿਯੋਗ ਲਿਆ ਗਿਆ। ਦੁਬਈ ਤੋਂ ਮੁੰਬਈ ਪਹੁੰਚੇ ਇਕ ਕੰਟੇਨਰ ਨੂੰ ਜਦੋਂ ਖੋਲ੍ਹਿਆ ਗਿਆ ਤਾਂ ਉਸ ਵਿਚੋਂ 72.5 ਕਿਲੋ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ 363 ਕਰੋੜ ਰੁਪਏ ਦੱਸੀ ਗਈ ਸੀ।

ਇਹ ਕੰਟੇਨਰ ਜਨਵਰੀ 2022 ਨੂੰ ਆਇਆ ਸੀ

ਜਾਂਚ ’ਚ ਪਤਾ ਲੱਗਾ ਕਿ ਇਹ ਕੰਟੇਨਰ ਜਨਵਰੀ 2022 ਨੂੰ ਦੁਬਈ ਤੋਂ ਮੁੰਬਈ ਬੰਦਰਗਾਹ ’ਤੇ ਪਹੁੰਚਿਆ ਸੀ ਪਰ ਇਸ ਨੂੰ ਚੁੱਕਣ ਲਈ ਕੋਈ ਨਹੀਂ ਪਹੁੰਚਿਆ ਪਰ ਇਸ ਦੀ ਸੂਚਨਾ ਐੱਸਐੱਸਓਸੀ ਵਿੰਗ ਪੰਜਾਬ ਨੂੰ ਦਿੱਤੀ ਗਈ। ਦਰਅਸਲ, ਗਿ੍ਰਫਤਾਰ ਕੀਤੇ ਗਏ ਇਹ ਤਿੰਨੇ ਦੋਸ਼ੀ ਆਪਣੇ ਸਾਥੀਆਂ ਸਮੇਤ ਬੰਦਰਗਾਹ ਤੋਂ ਖੇਪ ਬਾਹਰ ਕੱਢਣ ਲਈ ਸਹੀ ਸਮੇਂ ਦੀ ਉਡੀਕ ਕਰ ਰਹੇ ਸਨ। ਜਿਸ ਤੋਂ ਬਾਅਦ ਇਹ ਖੇਪ ਦੇਸ਼ ਦੇ ਵੱਖ-ਵੱਖ ਰਾਜਾਂ ਨੂੰ ਸਪਲਾਈ ਕੀਤੀ ਜਾਣੀ ਸੀ।

ਅੱਜ ਗੁਰਦਾਸਪੁਰ ਦੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ, ਗਿ੍ਰਫਤਾਰ ਕੀਤੇ ਗਏ ਤਿੰਨਾਂ ਤਸਕਰਾਂ ਨੂੰ ਅੱਜ ਬਾਅਦ ਦੁਪਹਿਰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਨ੍ਹਾਂ ਦੇ ਸਾਥੀਆਂ ਨੂੰ ਵੀ ਫੜ ਲਿਆ ਜਾਵੇਗਾ। ਇਸ ਕਾਮਯਾਬੀ ਤੋਂ ਬਾਅਦ ਪੰਜਾਬ ਪੁਲਿਸ ਨੇ ਦੇਸ਼ ਵਿੱਚ ਹੈਰੋਇਨ ਦੀ ਤਸਕਰੀ ਕਰਨ ਵਾਲੇ ਇੱਕ ਚੇਨ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ