Mohali Police - Sach Kahoon Punjabi
ਮੁਹਾਲੀ ਪੁਲਿਸ ਨੇ ਵਾਰਦਾਤਾਂ ਤੋਂ ਪਹਿਲਾਂ ਹੀ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ, 90 ਜਿੰਦਾ ਕਾਰਤੂਸ ਕੀਤੇ ਬਰਾਮਦ
ਦੋਵੇਂ ਮੁਲਜ਼ਮ ਵਿਦੇਸ਼ ‘ਚ ਬੈਠੇ ਹਰਜੀਤ ਪੰਡਾਲ ਨਾਮਕ ਗੈਂਗਸਟਰ ਦੇ ਸੰਪਰਕ ‘ਚ ਸਨ
ਮੁਹਾਲੀ, (ਐੱਮ ਕੇ ਸ਼ਾਇਨਾ)। Crime News ਮੁਹਾਲੀ ਪੁਲਿਸ ਦੀ ਸੀਆਈਏ ਟੀਮ ਨੇ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਬਦਮਾਸ਼ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ। ਦੋਵੇਂ ਮੋਹਾਲੀ ਦੇ ਰੇਹੜੀ ਵਾਲੇ ਇਲਾਕੇ ‘ਚ ਲੁਕੇ ਹੋਏ ਸਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਖਰੜ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਹੈ। Crime News
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 90 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਮੁਲਜ਼ਮਾਂ ਕੋਲੋਂ ਉਨ੍ਹਾਂ ਦੇ ਅਗਲੇਰੇ ਮਨਸੂਬਿਆਂ ਬਾਰੇ ਪੁੱਛਗਿੱਛ ਕਰ ਰਹੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਿੰਦਰ ਸਿੰਘ ਉਰਫ ਬੌਬੀ ਵਾਸੀ ਜਲੰਧਰ ਅਤੇ ਮੋਹਿਤ ਕੁਮਾਰ ਵਾਸੀ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਇਹ ਦੋਵੇਂ ਵਿਦੇਸ਼ ‘ਚ ਬੈਠੇ ਹਰਜੀਤ ਪੰਡਾਲ ਨਾਮਕ ਗੈਂਗਸਟਰ ਦੇ ਸੰਪਰਕ ‘ਚ ਸਨ। ਹਰਜੀਤ ਪੰਡਾਲ ਗੋਪੀ ਇੱਕ ਨਵੇਂ ਸ਼ਹਿਰੀ ਗਿਰੋਹ ਦਾ ਮੈਂਬਰ ਹੈ।
ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਕ ’ਚ ਸਨ | Crime News
ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ’ਤੇ ਇਹਨਾਂ ਮੁਲਜ਼ਮਾਂ ਦੀ ਗਿਰਫ਼ਤਾਰੀ ਹੋਈ ਹੈ। ਉਹਨਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੋਹਿਤ ਕੁਮਾਰ ਨੇ ਮੁੰਡੀ ਖਰੜ ਜ਼ਿਲ੍ਹਾ ਮੁਹਾਲੀ ਵਿਖੇ ਕਿਰਾਏ ’ਤੇ ਕਮਰਾ ਲਿਆ ਹੋਇਆ ਹੈ, ਜਿਸ ਕੋਲ ਇਸਦੇ ਹੋਰ ਕਈ ਸਾਥੀ ਆਉਂਦੇ-ਜਾਂਦੇ ਰਹਿੰਦੇ ਹਨ। ਮੋਹਿਤ ਕੁਮਾਰ ਅਤੇ ਇਸਦੇ ਸਾਥੀਆਂ ਵਿਰੁੱਧ ਪਹਿਲਾਂ ਵੀ ਲੜਾਈ-ਝਗੜੇ ਅਤੇ ਹੋਰ ਅੱਡ-ਅੱਡ ਕਿਸਮ ਦੇ ਮੁਕੱਦਮੇ ਦਰਜ ਹਨ ਅਤੇ ਇਨ੍ਹਾਂ ਕੋਲੋਂ ਨਜਾਇਜ਼ ਹਥਿਆਰ ਵੀ ਹਨ ਅਤੇ ਮੋਹਿਤ ਕੁਮਾਰ ਨੇ ਆਪਣੇ ਕੋਲ ਭਾਰੀ ਮਾਤਰਾ ਵਿੱਚ ਨਜਾਇਜ਼ ਗੋਲੀ ਸਿੱਕਾ ਇਕੱਠਾ ਕੀਤਾ ਹੋਇਆ ਹੈ। ਜੋ ਕਿਸੇ ਵੀ ਸਮੇਂ ਨਜਾਇਜ਼ ਹਥਿਆਰ ਅਤੇ ਭਾਰੀ ਗੋਲੀ ਸਿੱਕੇ ਨਾਲ ਕਿਸੇ ਵਾਰਦਾਤ ਨੂੰ ਅੰਜ਼ਾਮ ਦੇ ਸਕਦੇ ਹਨ। ਜਿਸ ’ਤੇ ਮੁਲਜ਼ਮ ਮੋਹਿਤ ਕੁਮਾਰ ਦੇ ਵਿਰੁੱਧ ਮੁਕੱਦਮਾ ਨੰ: 268 ਮਿਤੀ 28-07-2024 ਅ/ਧ 25 ਅਸਲਾ ਐਕਟ, ਥਾਣਾ ਸਿਟੀ ਖਰੜ ਵਿਖੇ ਰਜਿਸਟਰ ਕਰਕੇ ਅਤੇ ਦੋਵਾਂ ਮੁਲਜ਼ਮਾਂ ਨੂੰ ਇਕੱਠਿਆਂ ਗ੍ਰਿਫਤਾਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।
ਇਹ ਵੀ ਪੜ੍ਹੋ: Central Jail Ludhiana: ਕੇਂਦਰੀ ਜੇਲ੍ਹ ’ਚੋਂ ਹਵਾਲਾਤੀਆਂ ਕੋਲੋਂ 8 ਮੋਬਾਇਲ ਬਰਾਮਦ
ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਮਨਿੰਦਰ ਸਿੰਘ ਨੂੰ ਇਹ ਰੋਂਦ ਹਰਜੀਤ ਭੰਡਾਲ ਵਾਸੀ ਪਿੰਡ ਚਿੱਟੀ, ਜਿਲਾ ਜਲੰਧਰ ਨੇ ਭੇਜੇ ਸਨ। ਜਿਸਦੇ ਵਿਰੁੱਧ ਵੀ ਜਿਲਾ ਕਪੂਰਥਲਾ ਵਿਖੇ ਆਰਮਜ ਐਕਟ ਅਤੇ ਫਰੋਤੀਆਂ ਮੰਗਣ ਦੇ ਮੁਕੱਦਮੇ ਦਰਜ ਹਨ, ਜੋ ਇਸ ਸਮੇਂ ਇੰਗਲੈਂਡ ਵਿਖੇ ਰਹਿ ਰਿਹਾ ਹੈ। ਹਰਜੀਤ ਭੰਡਾਲ ਜੋ ਕਿ ਗੋਪੀ ਵਾਸੀ ਨਵਾਂ ਸ਼ਹਿਰ ਦਾ ਸਾਥੀ ਹੈ, ਗੋਪੀ ਜੋ ਕਿ ਰਤਨਦੀਪ ਸਿੰਘ ਕਤਲ ਕੇਸ ਵਿੱਚ ਲੋੜੀਂਦਾ ਹੈ ਅਤੇ ਉਹਨਾਂ ਨੂੰ ਨਜਾਇਜ ਹਥਿਆਰ ਵੀ ਹਰਜੀਤ ਭੰਡਾਲ ਨੇ ਭੇਜਣੇ ਸਨ, ਉਸ ਤੋਂ ਬਾਅਦ ਉਹਨਾਂ ਨੇ ਹਰਜੀਤ ਭੰਡਾਲ ਅਤੇ ਗੋਪੀ ਵਾਸੀ ਨਵਾਂ ਸ਼ਹਿਰ ਦੇ ਸਾਥੀਆਂ ਨਾਲ ਮਿਲਕੇ ਉਹਨਾਂ ਵੱਲੋਂ ਦਿੱਤੇ ਟਾਰਗੇਟ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਅਗਲੇਰੀ ਕਾਰਵਾਈ ਕਰ ਰਹੀ ਹੈ। Crime News
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡੇ ਐਨਕਾਊਂਟਰ ਤੋਂ ਬਾਅਦ ਮੁੱਖ ਮੰਤਰੀ ਮਾਨ (CM Bhagwant Mann) ਨੇ ਗੈਂਗਸਟਰਾਂ ਨੂੰ ਖਾਸ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ’ਤੇ ਪੋਸਟ ਪਾਈ ਹੈ। ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ…ਪੰਜਾਬ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ, ਜੋ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਂਦਾ ਹੈ ਉਸਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਪੰਜਾਬ ਵਿੱਚ ਉਹਨਾਂ ਨੂੰ “ਸਰਪ੍ਰਸਤੀ” ਨਹੀਂ ਹੈ, ਸਿੱਧੀ ਕਾਰਵਾਈ ਕੀਤੀ ਜਾਂਦੀ ਹੈ। (CM Bhagwant Mann)
ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡਾ Encounter
ਮੋਹਾਲੀ (ਐੱਮ ਕੇ ਸ਼ਾਇਨਾ)। ਮੁੱਲਾਪੁਰ ’ਚ ਸਪੈਸ਼ਲ ਸੈੱਲ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ’ਚ ਗੈਂਗਸਟਰਾਂ ਦੀਆਂ ਲੱਤਾਂ ’ਚ ਗੋਲੀ ਵੱਜਣ ਨਾਲ ਉਹ ਜ਼ਖਮੀ ਹੋ ਗਏ ਹਨ। ਜਾਣਕਾਰੀ ਮਿਲੀ ਹੈ ਕਿ ਐਸਐਸਪੀ ਸੰਦੀਪ ਗਰਗ ਅਤੇ ਡੀਐਸਪੀ ਗੁਰਸੇਰ ਸੰਧੂ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਇਹ ਕਾਰਵਾਈ ਕੀਤੀ ਹੈ। ਮੁਲਜ਼ਮ ਬਾਈਕ ’ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਹ ਮੋਟਰਸਾਈਕਲ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਉਨ੍ਹਾਂ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ। (Encounter)
ਇਹ ਵੀ ਪੜ੍ਹੋ : Lok Sabha Election 2024: ਹਰਦੀਪ ਸਿੰਘ ਬੁਟਰੇਲਾ ਆਪ ’ਚ ਸ਼ਾਮਲ, ਅਕਾਲੀ ਦਲ ਦੇ ਚੰਡੀਗੜ੍ਹ ਤੋਂ ਸਨ ਉਮੀਦਵਾਰ
ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰਾਂ ’ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਇੱਕ ਮੁਲਜ਼ਮ ਦੀ ਲੱਤ ਤੇ ਦੂਜੇ ਦੀ ਵੱਖੀ ਵਿੱਚ ਗੋਲੀ ਲੱਗੀ ਹੈ। ਦੋਵੇਂ ਮੋਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਇਹ ਗੈਂਗਸਟਰ ਉਹੀ ਹਨ ਜਿਨ੍ਹਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਦਾ ਗੋਲੀ ਮਾਰ ਕੇ ਕਤਲ ਕੀਤਾ ਸੀ। ਫਿਲਹਾਲ ਪੁਲਿਸ ਨੇ ਦੋਵਾਂ ਨੂੰ ਗਿ੍ਰਫਤਾਰ ਕਰ ਲਿਆ ਹੈ। ਗੈਂਗਸਟਰਾਂ ਦਾ ਨਾਂਅ ਕਿਰਨ ਤੇ ਵਿਕਰਮ ਦੱਸਿਆ ਜਾ ਰਿਹਾ ਹੈ। ਇਸ ਪੂਰੇ ਘਟਨਾ ਕ੍ਰਮ ’ਤੇ ਹਜੇ ਤੱਕ ਪੁਲਿਸ ਨੇ ਕੋਈ ਬਿਆਨ ਨਹੀਂ ਦਿੱਤਾ ਹੈ। (Encounter)
ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡਾ Encounter
ਨਿਊ ਚੰਡੀਗੜ੍ਹ ’ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ | Encounter
ਮੋਹਾਲੀ (ਐੱਮ ਕੇ ਸ਼ਾਇਨਾ)। ਮੁੱਲਾਪੁਰ ’ਚ ਸਪੈਸ਼ਲ ਸੈੱਲ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ’ਚ ਗੈਂਗਸਟਰਾਂ ਦੀਆਂ ਲੱਤਾਂ ’ਚ ਗੋਲੀ ਵੱਜਣ ਨਾਲ ਉਹ ਜ਼ਖਮੀ ਹੋ ਗਏ ਹਨ। ਜਾਣਕਾਰੀ ਮਿਲੀ ਹੈ ਕਿ ਐਸਐਸਪੀ ਸੰਦੀਪ ਗਰਗ ਅਤੇ ਡੀਐਸਪੀ ਗੁਰਸੇਰ ਸੰਧੂ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਇਹ ਕਾਰਵਾਈ ਕੀਤੀ ਹੈ। ਮੁਲਜ਼ਮ ਬਾਈਕ ’ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਹ ਮੋਟਰਸਾਈਕਲ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਉਨ੍ਹਾਂ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ। (Encounter)
ਇਹ ਵੀ ਪੜ੍ਹੋ : Lok Sabha Election 2024: ਹਰਦੀਪ ਸਿੰਘ ਬੁਟਰੇਲਾ ਆਪ ’ਚ ਸ਼ਾਮਲ, ਅਕਾਲੀ ਦਲ ਦੇ ਚੰਡੀਗੜ੍ਹ ਤੋਂ ਸਨ ਉਮੀਦਵਾਰ
ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰਾਂ ’ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਇੱਕ ਮੁਲਜ਼ਮ ਦੀ ਲੱਤ ਤੇ ਦੂਜੇ ਦੀ ਵੱਖੀ ਵਿੱਚ ਗੋਲੀ ਲੱਗੀ ਹੈ। ਦੋਵੇਂ ਮੋਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਇਹ ਗੈਂਗਸਟਰ ਉਹੀ ਹਨ ਜਿਨ੍ਹਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਦਾ ਗੋਲੀ ਮਾਰ ਕੇ ਕਤਲ ਕੀਤਾ ਸੀ। ਫਿਲਹਾਲ ਪੁਲਿਸ ਨੇ ਦੋਵਾਂ ਨੂੰ ਗਿ੍ਰਫਤਾਰ ਕਰ ਲਿਆ ਹੈ। ਗੈਂਗਸਟਰਾਂ ਦਾ ਨਾਂਅ ਕਿਰਨ ਤੇ ਵਿਕਰਮ ਦੱਸਿਆ ਜਾ ਰਿਹਾ ਹੈ। ਇਸ ਪੂਰੇ ਘਟਨਾ ਕ੍ਰਮ ’ਤੇ ਹਜੇ ਤੱਕ ਪੁਲਿਸ ਨੇ ਕੋਈ ਬਿਆਨ ਨਹੀਂ ਦਿੱਤਾ ਹੈ। (Encounter)
ਮੋਹਾਲੀ ਪੁਲਿਸ ਵੱਲੋਂ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼
ਗਿਰੋਹ ਦੇ 7 ਮੈਂਬਰ 47 ਵਾਹਨਾਂ ਸਮੇਤ ਕਾਬੂ (Vehicle Theft Gang)
ਮੋਹਾਲੀ (ਐੱਮ ਕੇ ਸ਼ਾਇਨਾ)। ਸ਼ਰਾਰਤੀ ਅਨਸਰਾਂ ਖਿਲਾਫ ਵਿੱਡੀ ਮੁਹਿੰਮ ਤਹਿਤ ਖਰੜ੍ਹ, ਮੋਹਾਲੀ ਦੀ ਪੁਲਿਸ ਟੀਮ ਵੱਲੋਂ 11 ਮੈਂਬਰੀ ਵਾਹਨ ਚੋਰ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਹਿੰਗੇ ਭਾਅ ਦੇ 47 ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ। Vehicle Theft Gang
ਜ਼ਿਲ੍ਹਾ ਮੋਹਾਲੀ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਨੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਮਿਤੀ 1 ਮਾਰਚ 2024 ਨੂੰ ਸੀਆਈਏ ਸਟਾਫ਼ ਮੋਹਾਲੀ ਦੀ ਟੀਮ ਨੂੰ ਮੁਖਬਰ ਖਾਸ ਵੱਲੋਂ ਇਤਲਾਹ ਦਿੱਤੀ ਗਈ ਸੀ ਕਿ ਹਰਮੀਤ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਬਰਵਾਲਾ, ਜ਼ਿਲ੍ਹਾ ਲੁਧਿਆਣਾ ਅਤੇ ਗੁਰਪ੍ਰਤਾਪ ਸਿੰਘ ਪੁੱਤਰ ਜਸਪ੍ਰੀਤ ਸਿੰਘ ਵਾਸੀ ਵਾਰਡ ਨੰ: 8 ਬਿਲਾਸਪੁਰ ਰੋਡ ਖਮਾਣੋਂ, ਜਿਲ੍ਹਾ ਫਤਿਹਗੜ੍ਹ ਸਾਹਿਬ ਜੋ ਕਿ ਆਪਣੇ ਹੋਰ ਕਈ ਸਾਥੀਆਂ ਨਾਲ ਮਿਲਕੇ ਮੋਹਾਲ਼ੀ, ਖਰੜ੍ਹ ਅਤੇ ਚੰਡੀਗੜ੍ਹ ਏਰੀਆ ਵਿੱਚੋਂ ਮਹਿੰਗੇ ਮੋਟਰਸਾਈਕਲ ਚੋਰੀ ਕਰਦੇ ਹਨ ਅਤੇ ਚੋਰੀ ਕੀਤੇ ਮੋਟਰਸਾਈਕਲਾਂ ਨੂੰ ਅੱਗੇ ਜਾਅਲੀ ਨੰਬਰ ਪਲੇਟਾਂ ਲਗਾਕੇ ਵੇਚ ਦਿੰਦੇ ਹਨ।
ਜਿਨਾਂ ਵਿਰੁੱਧ ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ: 59 ਮਿਤੀ 01.03.2024 ਅ/ਧ 379,473,411 ਆਈਪੀਸੀ, ਥਾਣਾ ਸਿਟੀ ਖਰੜ੍ਹ, ਜ਼ਿਲਾ ਮੋਹਾਲੀ ਵਿਖੇ ਰਜਿਸਟਰਡ ਕੀਤਾ ਗਿਆ। ਇਸ ਦੌਰਾਨ ਹਰਮੀਤ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਬਰਵਾਲਾ, ਗੁਰਪ੍ਰਤਾਪ ਸਿੰਘ ਪੁੱਤਰ ਜਸਪ੍ਰੀਤ ਸਿੰਘ ਵਾਸੀ ਮਕਾਨ ਨੰ: 08, ਬਿਲਾਸਪੁਰ ਰੋਡ ਖਮਾਣੋਂ, ਗੁਰਕੀਰਤ ਸਿੰਘ ਉਰਫ ਗੱਗੀ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਧਨੌਲਾ, ਅਭਿਸ਼ੇਕ ਸਿੰਘ ਉਰਫ ਅਭੀ ਪੁੱਤਰ ਹਰਪ੍ਰੀਤ ਸਿੰਘ ਵਾਸੀ ਪਿੰਡ ਸ਼ਮਸਪੁਰ, ਥਾਣਾ ਖਮਾਣੋਂ, ਹਰਮਨਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਮਕਾਨ ਨੰ: 8 ਐਫ.ਸੀ.ਆਈ. ਰੋਡ ਖਮਾਣੋਂ, ਸ਼ੁਭਕਰਮਨ ਸਿੰਘ ਉਰਫ ਸ਼ੁੱਭੀ ਪੁੱਤਰ ਸਪਿੰਦਰ ਸਿੰਘ ਵਾਸੀ ਪਿੰਡ ਮਨਸੂਰਪੁਰ, ਜਿਲਾ ਫਤਿਹਗੜ ਸਾਹਿਬ, ਅਮਨਿੰਦਰ ਸਿੰਘ ਉਰਫ ਡਾਂਗੀ ਉਰਫ ਰੋਹਿਤ ਪੁੱਤਰ ਜਸਮੇਰ ਸਿੰਘ ਵਾਸੀ ਪਿੰਡ ਨਰੈਣਾ, ਥਾਣਾ ਬਡਾਲ਼ੀ ਆਲਾ ਸਿੰਘ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ।
ਇਹ ਵੀ ਪੜ੍ਹੋ: ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਹਰਮਨਜੋਤ ਸਿੰਘ ਜੋ ਕਿ ਮੋਟਰਸਾਈਕਲ ਮਕੈਨਿਕ ਹੈ ਅਤੇ ਦੋਸ਼ੀ ਅਮਨਿੰਦਰ ਸਿੰਘ ਉਰਫ ਡਾਂਗੀ ਉਰਫ ਰੋਹਿਤ, ਜੋ ਕਿ ਚਾਬੀਆਂ ਬਣਾਉਣ ਦਾ ਕੰਮ ਕਰਦਾ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ’ਚ ਇਹ ਵੀ ਖੁਲਾਸਾ ਹੋਇਆ ਕਿ ਇਹ ਚੋਰ ਮੋਹਾਲ਼ੀ, ਖਰੜ੍ਹ ਅਤੇ ਚੰਡੀਗੜ੍ਹ ਏਰੀਆ ਵਿੱਚ ਮੋਟਰਸਾਈਕਲ ਚੋਰੀ ਕਰਨ ਲਈ ਆਪਣੀਆਂ ਅਲੱਗ ਅਲੱਗ ਕਾਰਾਂ ਵਿੱਚ ਆਉਂਦੇ ਸਨ ਅਤੇ ਇੱਕੋ ਸਮੇਂ ਕਈ-ਕਈ ਮੋਟਰਸਾਈਕਲ ਚੋਰੀ ਕਰਕੇ ਲੈ ਜਾਂਦੇ ਸਨ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਵੀ ਮੰਨਿਆ ਕਿ ਬ੍ਰਾਮਦ ਕੀਤੇ ਮੋਟਰਸਾਈਕਲਾਂ ਵਿੱਚੋਂ 02 ਮੋਟਰਸਾਈਕਲ ਉਹਨਾਂ ਨੇ ਮਨਾਲ਼ੀ, ਹਿਮਾਚਲ ਪ੍ਰਦੇਸ਼ ਘੁੰਮਣ ਗਏ ਸਮੇਂ, ਵਾਪਸੀ ’ਤੇ ਚੋਰੀ ਕਰਕੇ ਲਿਆਂਦੇ ਸਨ।
ਬਰਾਮਦ ਕੀਤੇ ਮੋਟਰਸਾਈਕਲਾਂ ਤੋਂ ਇਲਾਵਾ ਇੱਕ ਕੇ.ਟੀ.ਐਮ., ਇੱਕ ਬੁਲਟ ਅਤੇ ਦੋ ਸਪਲੈਂਡਰ ਮੋਟਰਸਾਈਕਲ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਵੱਖ-ਵੱਖ ਥਾਣਿਆਂ ਵਿੱਚ ਦੋਸ਼ੀਆਂ ਦਾ ਚੋਰੀ ਦੇ ਮੋਟਰਸਾਈਕਲਾਂ ਦਾ ਚਲਾਣ ਹੋਣ ਕਰਕੇ ਅ/ਧ 207 ਮੋਟਰ ਵਹੀਕਲ ਐਕਟ ਤਹਿਤ ਬੰਦ ਹਨ। ਜਿਨਾਂ ਨੂੰ ਵੀ ਮੁਕੱਦਮੇ ਵਿੱਚ ਪੁਲਿਸ ਵੱਲੋਂ ਕਬਜ਼ੇ ਵਿੱਚ ਲਿਆ ਗਿਆ ਹੈ। ਮੁਲਜ਼ਮ ਫਿਲਹਾਲ ਪੁਲਿਸ ਰਿਮਾਂਡ ਅਧੀਨ ਹਨ, ਜਿਨਾਂ ਪਾਸੋਂ ਹੋਰ ਵੀ ਮੋਟਰਸਾਈਕਲ ਬ੍ਰਾਮਦ ਹੋਣ ਦੀ ਸੰਭਾਵਨਾ ਹੈ। Vehicle Theft Gang
ਮੋਹਾਲੀ ਪੁਲਿਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੂਰੀਆ ਦਾ ਗੁਰਗਾ ਗ੍ਰਿਫ਼ਤਾਰ
ਪਾਕਿਸਤਾਨ ਬਾਰਡਰ ਤੋਂ ਡਰੋਨ ਰਾਹੀਂ ਆਏ 4 ਵਿਦੇਸ਼ੀ ਪਿਸਤੌਲਾਂ ਸਮੇਤ 42 ਜਿੰਦਾ ਰੌਂਦਾਂ ਅਤੇ ਇੱਕ ਫਾਰਚਿਊਨਰ ਕਾਰ ਸਮੇਤ ਕੀਤਾ ਗ੍ਰਿਫਤਾਰ
ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਪੁਲਿਸ ਦੀ ਟੀਮ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਗੁਰਗੇ ਨੂੰ 4 ਵਿਦੇਸ਼ੀ ਪਿਸਤੌਲਾਂ ਸਮੇਤ 42 ਜਿੰਦਾ ਰੌਂਦਾਂ ਅਤੇ ਇੱਕ ਫਾਰਚਿਊਨਰ ਕਾਰ ਸਮੇਤ ਇੱਕ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਮੋਹਾਲੀ ਡਾ਼ ਸੰਦੀਪ ਗਰਗ ਨੇ ਦੱਸਿਆ ਕਿ ਮੁਕੱਦਮਾ ਨੰਬਰ: 02 ਮਿਤੀ 03.01.2024 ਅ\ਧ 471,474,465 ਆਈ.ਪੀ.ਸੀ., 25 ਅਸਲਾ ਐਕਟ, ਥਾਣਾ ਸਿਟੀ ਖਰੜ ਵਿੱਚ ਮੁਲਜ਼ਮ ਗੁਰਇਕਬਾਲ ਮੀਤ ਸਿੰਘ ਉਰਫ ਰੋਬਿਨ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਹਾਸਾਵਾਲਾ ਥਾਣਾ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਲੋੜੀਂਦਾ ਸੀ ਅਤੇ ਜੋ ਪਹਿਲਾਂ ਤੋਂ ਹੀ ਭਗੌੜਾ ਚੱਲ ਰਿਹਾ ਸੀ। Mohali News
ਬੀਕਾਨੇਰ ਰਾਜਸਥਾਨ ਤੋਂ ਗ੍ਰਿਫਤਾਰ ਕੀਤਾ
ਉਸ ਨੂੰ ਟੈਕਨੀਕਲ ਅਤੇ ਹਿਊਮਨ ਸੋਰਸ ਰਾਹੀ ਟਰੇਸ ਕਰਕੇ ਬੀਕਾਨੇਰ ਰਾਜਸਥਾਨ ਤੋਂ ਗ੍ਰਿਫਤਾਰ ਕੀਤਾ ਗਿਆ। ਉਸ ਕੋਲੋਂ ਤਫਤੀਸ਼ ਦੌਰਾਨ ਹੁਣ ਤੱਕ ਪਾਕਿਸਤਾਨ ਬਾਰਡਰ ਤੋਂ ਡਰੋਨ ਰਾਹੀਂ ਆਏ 4 ਵਿਦੇਸ਼ੀ ਪਿਸਟਲ, 02 ਮੈਗਜ਼ੀਨ, ਇੱਕ ਏਅਰਟੈਲ ਡੋਂਗਲ ਸਮੇਤ ਸਿੱਮ ਅਤੇ ਇੱਕ ਫਾਰਚਿਊਨਰ ਕਾਰ CH 01 CC 7477 ਬਰਾਮਦ ਕੀਤੀ ਗਈ ਹੈ।
ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਗੁਰਇਕਬਾਲਮੀਤ ਸਿੰਘ ਕਿਸੇ ਮਾਮਲੇ ਵਿੱਚ ਜਦੋਂ ਜੇਲ੍ਹ ਵਿੱਚ ਬੰਦ ਸੀ, ਉਸ ਸਮੇਂ ਉਹ ਗੈਂਗਸਟਰ ਜੱਗੂ ਭਗਵਾਨਪੂਰੀਆ ਦੇ ਸੰਪਰਕ ਵਿੱਚ ਆ ਗਿਆ ਸੀ। ਜਿਸ ਤੋਂ ਬਾਅਦ ਉਕਤ ਮੁਲਜ਼ਮ ਸਾਲ 2023 ਵਿੱਚ ਜੇਲ੍ਹ ਵਿੱਚੋ ਜਮਾਨਤ ’ਤੇ ਬਾਹਰ ਆ ਗਿਆ ਸੀ, ਜਿਸ ਤੋਂ ਬਾਅਦ ਉਹ ਭਗੌੜਾ ਹੋ ਗਿਆ ਸੀ। ਮੁਲਜ਼ਮ ਜੇਲ ਵਿੱਚੋਂ ਬਾਹਰ ਆਉਣ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੂਰੀਆ ਦੀ ਗੈਂਗ ਨੂੰ ਓਪਰੇਟ ਕਰ ਰਿਹਾ ਸੀ ਅਤੇ ਉਹ ਆਰਟੀਐਮ ਟੈਰੀ ਡ੍ਰੀਮ ਹਾਊਸ ਸੈਕਟਰ-115 ਖਰੜ ਵਿੱਚ ਕਿਰਾਏ ’ਤੇ ਆਪਣੇ ਸਾਥੀ ਜਗਮੀਤ ਸਿੰਘ ਉਰਫ ਜੱਗੀ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਭਾਗੋਵਾਲ, ਜ਼ਿਲਾ ਗੁਰਦਾਸਪੁਰ ਅਤੇ ਗੁਰਸੇਵਕ ਸਿੰਘ ਉਰਫ਼ ਬੰਬ ਪੁੱਤਰ ਮੇਵਾ ਸਿੰਘ ਵਾਸੀ ਪਿੰਡ ਗੋਇੰਦਵਾਲ ਸਾਹਿਬ ਨਾਲ ਰਹਿ ਰਿਹਾ ਸੀ।
ਇਹ ਵੀ ਪੜ੍ਹੋ: ਖਨੌਰੀ ਕਿਸਾਨ ਮੋਰਚੇ ‘ਤੇ ਤਾਇਨਾਤ ਡੀ.ਐੱਸ.ਪੀ. ਦਿਲਪ੍ਰੀਤ ਸਿੰਘ ਗਿੱਲ ਦੀ ਮੌਤ
ਜੋ ਇੱਥੇ ਬੈਠ ਕੇ ਪੰਜਾਬ ਦੇ ਮਾਝਾ ਏਰੀਆ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਐਕਸਟੋਰਸ਼ਨ ਰੈਕਿਟ ਚਲਾ ਰਹੇ ਸੀ। ਜਿਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਇਸ ਐਕਸਟੋਰਸ਼ਨ ਰੈਕਟ ਨੂੰ ਠੱਲ ਪਾਈ ਗਈ। ਇਸ ਤੋਂ ਇਲਾਵਾ ਉਕਤ ਚਾਰੋੋਂ ਵਿਦੇਸ਼ੀ ਪਿਸਟਲ ਪਾਕਿਸਤਾਨ ਬਾਰਡਰ ਤੋਂ ਡਰੋਨ ਰਾਹੀਂ ਆਏ ਸਨ, ਇਹ ਪਿਸਟਲ ਨਿਸ਼ਾਨ ਵਾਸੀ ਤਰਨਤਾਰਨ ਵੱਲੋਂ ਦੋਸ਼ੀ ਗੁਰਇਕਬਾਲਮੀਤ ਨੂੰ ਮੁੱਹਈਆ ਕਰਵਾਏ ਗਏ ਸਨ। ਮੁਲਜ਼ਮ ਨਿਸ਼ਾਨ ਵੀ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਗੈਂਗ ਦਾ ਹੀ ਮੈਂਬਰ ਹੈ। ਦੋਸ਼ੀ ਗੁਰਇਕਬਾਲਮੀਤ ਸਿੰਘ ਉੱਰਫ ਰੋਬਿਨ ਉਕਤ ਦਾ ਇੱਕ ਸਾਥੀ ਜਗਮੀਤ ਸਿੰਘ ਉੱਰਫ ਜੱਗੀ ਉਕਤ ਨੂੰ ਬਟਾਲਾ ਪੁਲਿਸ ਵੱਲੋ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਇਹਨਾਂ ਦਾ ਤੀਸਰਾ ਸਾਥੀ ਗੁਰਸੇਵਕ ਸਿੰਘ ਉੱਰਫ ਬੰਬ ਅਜੇ ਭਗੋੜਾ ਹੈ ਜਿਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਐਸਐਸਪੀ ਨੇ ਕਿਹਾ ਤੀਜੇ ਭਗੋੜੇ ਦੀ ਪਕੜ ਲਈ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ। Mohali News
ਨਸ਼ੀਲੇ ਪਦਾਰਥਾਂ ਸਮੇਤ ਇੱਕ ਵਿਦੇਸ਼ੀ ਨਾਗਰਿਕ ਕਾਬੂ
(ਐੱਮ ਕੇ ਸਾਇਨਾ) ਮੋਹਾਲੀ। ਥਾਣਾ ਐਸਟੀਐਫ ਮੋਹਾਲੀ ਨੂੰ ਇੰਸਪੈਕਟਰ ਰਾਮ ਦਰਸ਼ਨ ਦੀ ਅਗਵਾਈ ਹੇਠ ਵੱਡੀ ਕਾਮਯਾਬੀ ਮਿਲੀ ਹੈ, ਜਿਸ ਤਹਿਤ ਇਕ ਵਿਦੇਸੀ ਨਾਗਰਿਕ ਨੂੰ ਮੋਹਾਲੀ ਦੇ ਸੈਕਟਰ 68 ‘ਚ ਭਾਰੀ ਮਾਤਰਾ ’ਚ ਹੈਰੋਇਨ, ਆਈਸ ਅਤੇ ਕੋਕੇਨ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਐਨਡੀਪੀਐਸ ਐਕਟ 21 ਅਤੇ ਫੋਰਨਰ ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। (Drugs)
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਸਪਾਇਨ ਸੈਂਟਰ ਦਾ ਦੌਰਾ
ਜਿਥੇ ਅਦਾਲਤ ਵੱਲੋਂ ਮੁਲਜ਼ਮ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਸੁਣਾਏ ਗਏ। ਦੱਸਣਯੋਗ ਹੈ ਕਿ ਇਸ ‘ਤੇ ਦੋ ਸਾਲ ਪਹਿਲਾਂ ਵੀ ਮੁਕੱਦਮਾ ਦਰਜ ਹੋਇਆ ਸੀ। ਜਿਸ ਵਿਚ ਇਸ ਨੂੰ 10 ਸਾਲ ਦੀ ਸਜਾ ਮਿਲੀ ਸੀ ਪਰ ਇਸ ਦਾ ਠੀਕ ਵਿਹਾਰ ਦੇਖਦੇ ਹੋਏ ਮਾਨਯੋਗ ਅਦਾਲਤ ਨੇ ਚਾਰ ਸਾਲਾਂ ਦੇ ਬਾਅਦ ਇਸ ਨੂੰ ਬਰੀ ਕਰ ਦਿੱਤਾ ਸੀ ਅਤੇ ਫਿਰ ਬਰੀ ਹੋਣ ਤੋਂ ਬਾਅਦ ਇਹ ਨਸ਼ੀਲੇ ਪਦਾਰਥ ਦੇ ਧੰਦਿਆਂ ਵਿਚ ਦੁਬਾਰਾ ਲੱਗ ਗਿਆ। ਮੁਲਜ਼ਮ ਦੀ ਪਹਿਚਾਣ ਜਿਉਲ ਉਸਗੇ ਸੁਲੇਬਲ ਵਜੋਂ ਹੋਈ ਹੈ ਜੋ ਕਿ ਨਾਈਜੀਰੀਆ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਮੋਹਾਲੀ ਪੁਲਿਸ ਨੇ ਲੁੱਟ ਦੇ 3 ਮੁਲਜ਼ਮ ਹਥਿਆਰਾਂ ਸਮੇਤ ਕੀਤੇ ਕਾਬੂ
ਮੋਹਾਲੀ ਪੁਲਿਸ ਨੇ ਲੁੱਟ ਦੇ 3 ਮੁਲਜ਼ਮ ਹਥਿਆਰਾਂ ਸਮੇਤ ਕੀਤੇ ਕਾਬੂ
ਮੋਹਾਲੀ (ਐੱਮ ਕੇ ਸ਼ਾਇਨਾ)। ਮੋਹਾਲੀ ਦੇ ਥਾਣਾ ਫੇਜ਼ 11 ਦੀ ਪੁਲਸ ਨੇ ਹਥਿਆਰਾਂ ਦੇ ਜ਼ੋਰ ‘ਤੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮੁਲਜ਼ਮਾਂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ ਹਨ। (Robbery)
ਇਹ ਵੀ ਪੜ੍ਹੋ : ਔਰਤ ਦਾ ਕਤਲ, ਸੇਮ ਨਾਲੇ ਕੋਲੋ ਮਿਲੀ ਲਾਸ਼
ਗ੍ਰਿਫ਼ਤਾਰੀ ਦੌਰਾਨ ਮੁਲਜ਼ਮਾਂ ਕੋਲੋਂ ਇੱਕ 32 ਬੋਰ ਦਾ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਵੱਲੋਂ ਮੁਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕਾਰ ਖੋਹਣ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਮੀ ਅੰਦਾਜ਼ ‘ਚ ਇਹ ਦੋਸ਼ੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ। (Robbery) ਪੰਜਾਬ ਦੇ ਫਾਜ਼ਿਲਕਾ ਸ਼ਹਿਰ ਤੋਂ ਰੇਲ ਗੱਡੀ ਰਾਹੀਂ ਮੋਹਾਲੀ ਆ ਕੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਾਪਸ ਫਾਜ਼ਿਲਕਾ ਚਲੇ ਜਾਂਦੇ ਸਨ।
ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਪਤੀ-ਪਤਨੀ ਖਿਲਾਫ ਮਾਮਲਾ ਦਰਜ
ਗੈਰ ਆਈਲੈਟਸ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਪਤੀ-ਪਤਨੀ ਖਿਲਾਫ ਮਾਮਲਾ ਦਰਜ (Canada Visa)
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਆਈਲੈਟਸ ਕੀਤੇ ਬਗੈਰ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮੋਹਾਲੀ ਦੇ ਵਸਨੀਕ ਪਤੀ-ਪਤਨੀ ਜੋੜੇ ਖਿਲਾਫ ਮਾਲੇਰਕੋਟਲਾ ਥਾਣਾ ਸਿਟੀ-1 ਦੀ ਪੁਲਿਸ ਨੇ ਠੱਗੀ ਮਾਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਕੋਲ ਦਰਜ ਕਰਵਾਏ ਗਏ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਲੇਰਕੋਟਲਾ ਦੇ ਨਾਮਵਰ ਵੀਜ਼ਾ ਐਕਸਪਰਟ ਅਚਿੰਤ ਗੋਇਲ ਪੁੱਤਰ ਸੱਤਪਾਲ ਗੋਇਲ ਵਾਸੀ ਸਾਜਦਾ ਕਾਲੋਨੀ ਮਾਲੇਰਕਟਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਮਨ ਕੌਰ ਪਤਨੀ ਮੁਕਲ ਕੁਮਾਰ ਅਤੇ ਮੁਕਲ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀਆਨ ਫਲੈਟ ਨੰਬਰ 10 ਹੋਮਲੈਂਡ ਮੋਹਾਲੀ ਇਕ ਦਿਨ ਮਾਲੇਰਕੋਟਲਾ ਵਿਖੇ ਮੇਰੇ ਦਫਤਰ ‘ਚ ਆਏ ਸੀ।
ਇਹ ਵੀ ਪੜ੍ਹੋ : ਇਸਲਾਮੀਆ ਕੰਬੋਜ ਦੀ ਜਾਵੇਦ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਲਈ ਹੋਈ ਚੋਣ
ਜਿਨ੍ਹਾਂ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਸਟੱਡੀ ਵੀਜ਼ਾ ਲਾਉਣ ਦਾ ਕੰਮ ਕਰਦੇ ਹਨ ਅਤੇ ਉਨ੍ਹਾਂ ਦੀ ਅੰਬੈਸੀ ਵਾਲਿਆਂ ਨਾਲ ਵੀ ਵਧੀਆ ਬਣਦੀ ਹੈ। ਇਸ ਲਈ ਉਨ੍ਹਾਂ ਨੇ ਬਹੁਤ ਸਾਰੇ (Canada Visa) ਵਿਦਿਆਰਥੀਆਂ ਨੂੰ ਬਿਨਾਂ ਆਈਲੈਟਸ ਕੀਤਿਆਂ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਹੈ। ਅਚਿੰਤ ਗੋਇਲ ਨੇ ਦੱਸਿਆ ਕਿ ਮੁਕਲ ਫੈਮਿਲੀਆਂ ਦੀਆਂ ਉਪਰੋਕਤ ਗੱਲਾਂ ‘ਤੇ ਵਿਸ਼ਵਾਸ ਕਰ ਕੇ ਮੈਂ ਅਜਿਹੇ 25 ਕੇਸ ਤਿਆਰ ਕਰਨ ਉਪਰੰਤ ਕੈਨੇਡਾ ਦਾ ਵੀਜ਼ਾ ਲਗਵਾਉਣ ਲਈ ਉਨ੍ਹਾਂ ਨੂੰ ਦਿੱਤੇ ਸਨ, ਜਿਨ੍ਹਾਂ ਦੇ ਖਰਚੇ ਸਬੰਧੀ ਤੈਅ ਹੋਏ ਪੈਸਿਆਂ ‘ਚ 35 ਲੱਖ ਰੁਪਏ ਵੀ ਉਕਤ ਮੁਕਲ ਫੈਮਲੀ ਨੂੰ ਦੇ ਦਿੱਤੇ ਸਨ।
ਜਿਨ੍ਹਾਂ ‘ਚੋਂ ਕਈਆਂ ਦੇ ਵੀਜ਼ੇ ਅੰਬੈਸੀ ਨੇ ਰੱਦ ਕਰਦਿਆਂ ਪੰਜ ਸਾਲ ਲਈ ਬੈਨ ਕਰ ਦਿੱਤੇ ਹਨ। ਜਦੋਂ ਸਾਨੂੰ ਇਸ ਸਬੰਧੀ ਪੂਰਾ ਪਤਾ ਲੱਗਾ ਤਾਂ ਮੈਂ ਮੁਕਲ ਫੈਮਿਲੀ ਨੂੰ ਦਿੱਤੇ ਹੋਏ ਪੈਸੇ ਵਾਪਸ ਕਰਨ ਲਈ ਕਿਹਾ। ਮੁਕਲ ਫੈਮਿਲੀ ਨੇ ਸਾਡੇ ਵੱਲੋਂ ਦਬਾਅ ਬਣਾਉਣ ‘ਤੇ 35 ਲੱਖ ਰੁਪਏ ‘ਚੋਂ ਸਿਰਫ 15 ਲੱਖ 5 ਹਜ਼ਾਰ ਰੁਪਏ ਹੀ ਵਾਪਸ ਦਿੱਤੇ, ਜਦੋਂਕਿ ਬਾਕੀ ਰਹਿੰਦੇ ਪੈਸੇ ਵਾਪਸ ਕਰਨ ਤੋਂ ਟਾਲ-ਮਟੋਲ ਕਰਨ ਲੱਗੇ।ਜਿਸ ਕਾਰਨ ਮਜਬੂਰ ਹੋ ਕੇ ਮੈਂ ਐੱਸ.ਐੱਸ.ਪੀ. ਮਾਲੇਰਕੋਟਲਾ ਕੋਲ ਦਰਖਾਸਤ ਦੇ ਕੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਪੁਲਿਸ ਨੇ ਅਚਿੰਤ ਗੋਇਲ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ‘ਤੇ ਸੁਖਮਨ ਕੌਰ ਪਤਨੀ ਮੁਕਲ ਕੁਮਾਰ ਅਤੇ ਮੁਕਲ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀਆਨ ਹੋਮਲੈਂਡ ਮੋਹਾਲੀ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫਿਲਮੀ ਸਟਾਈਲ ’ਚ ਕਰਦੇ ਸਨ ਚੋਰੀ, ਐਨਾ ਕੁਝ ਹੋਇਆ ਬਰਾਮਦ ਉੱਡ ਗਏ ਹੋਸ਼
ਚੋਰ ਗਿਰੋਹ ਦੇ 3 ਮੈਂਬਰ ਕਾਬੂ
ਮੋਹਾਲੀ ਪੁਲਿਸ ਨੇ 2 ਮੋਟਰਸਾਇਕਲ, 44 ਮੋਬਾਈਲ, ਟੈਬ ਅਤੇ ਲੈਪਟਾਪ ਸਮੇਤ ਕੀਤੇ ਗ੍ਰਿਫਤਾਰ
ਮੋਹਾਲੀ (ਐੱਮ ਕੇ ਸ਼ਾਇਨਾ)। ਇੰਡਸਟ੍ਰੀਅਲ ਏਰੀਆ ਫੇਸ ਅੱਠ ਦੀ ਪੁਲਿਸ ਨੇ ਫਿਲਮੀ ਸਟਾਈਲ ’ਚ ਰਾਹਗੀਰਾਂ ਦੇ ਮੋਬਾਇਲ ਫੋਨ ਖੋਹ ਕੇ ਫਰਾਰ ਹੋਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂਕਿ ਚੌਥਾ ਸਾਥੀ ਫਿਲਹਾਲ ਫ਼ਰਾਰ ਹੈ। ਇਸ ਸਬੰਧੀ ਥਾਣਾ ਫੇਜ਼ 1 ਦੇ ਐਸਐਚਓ ਰਜਨੀਸ਼ ਚੌਧਰੀ ਅਤੇ ਇੰਡਸਟਰੀਅਲ ਏਰੀਆ ਫੇਜ਼ 8ਬੀ ਮੁਹਾਲੀ ਦੇ ਚੌਕੀ ਇੰਚਾਰਜ ਬਲਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੇ 12 ਅਪਰੈਲ ਨੂੰ ਫੇਜ਼ 10 ਦੀ ਰਹਿਣ ਵਾਲੀ ਇੱਕ ਔਰਤ ਦਾ ਮੋਬਾਈਲ ਫੋਨ ਖੋਹ ਲਿਆ ਸੀ, ਜਦੋਂ ਉਹ ਇੰਡਸਟਰੀਅਲ ਏਰੀਆ ਫੇਜ਼ 8 ਬੀ ਵਿੱਚ ਇੱਕ ਕੰਪਨੀ ਵਿੱਚ ਇੰਟਰਵਿਊ ਦੇਣ ਜਾ ਰਹੀ ਸੀ। ਉਸ ਦੇ ਪਤੀ ਅੰਸ਼ੁਲ ਨੇ ਪੁਲਸ ਨੂੰ ਦਿੱਤੇ ਬਿਆਨ ‘ਚ ਕਿਹਾ ਹੈ ਕਿ ਉਹ ਆਪਣੀ ਪਤਨੀ ਨੂੰ ਘਰ ਲੈ ਜਾਣ ਲਈ ਮੌਕੇ ‘ਤੇ ਆਇਆ ਸੀ। (Mohali News)
ਉਸ ਨੇ ਦੱਸਿਆ ਕਿ ਕੰਪਨੀ ਦੇ ਗੇਟ ਦੇ ਬਾਹਰ ਦੋ ਮੋਟਰਸਾਈਕਲਾਂ ‘ਤੇ ਸਵਾਰ ਚਾਰ ਨੌਜਵਾਨ (ਜਿਨ੍ਹਾਂ ‘ਚੋਂ ਇਕ ਮੋਹਾਲੀ, ਇਕ ਖਰੜ ਅਤੇ ਦੋ ਸੋਹਾਣਾ ਦਾ ਰਹਿਣ ਵਾਲਾ ਹੈ) ਆ ਰਹੇ ਸਨ। (Mohali News) ਉਸ ਦੀ ਪਤਨੀ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਉਹ ਮੌਕੇ ਤੋਂ ਫਰਾਰ ਹੋ ਗਏ।
ਉਨ੍ਹਾਂ ਦੱਸਿਆ ਕਿ ਪੁਲੀਸ ਨੇ ਧਾਰਾ 379 ਤਹਿਤ ਕੇਸ ਦਰਜ ਕਰਕੇ ਫੇਸ 11 ਵਾਸੀ ਅੰਕਿਤ, ਖਰੜ ਵਾਸੀ ਵਰੁਣ ਗੁਪਤਾ ਅਤੇ ਸੋਹਾਣਾ ਵਾਸੀ ਸਤਪਾਲ ਉਰਫ਼ ਰਾਜ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਚੌਥਾ ਸਾਥੀ ਵਰੁਣ ਫਿਲਹਾਲ ਫਰਾਰ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਇਨ੍ਹਾਂ ਨੌਜਵਾਨਾਂ ਕੋਲੋਂ ਦੋ ਮੋਟਰਸਾਈਕਲ, 44 ਮੋਬਾਈਲ, ਇੱਕ ਟੈਬ, ਇੱਕ ਕੈਮਰਾ, ਤਿੰਨ ਘੜੀਆਂ ਅਤੇ ਪੰਜ ਪਰਸ ਵੀ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਗ਼ਰੀਬ ਮਾਂ ਤੋਂ ਪਾਲਣ-ਪੋਸ਼ਣ ਲਈ ਲਿਆ ਸੀ ਬੱਚਾ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੇ ਮੋਹਾਲੀ ‘ਚ 5 ਦਿਨ ਦੀ ਬੱਚੀ ਨੂੰ ਵੇਚਣ ਦੀ ਕੋਸ਼ਿਸ਼ ਕਰਨ ਵਾਲੇ ਦੋ ਜੋੜਿਆਂ ਨੂੰ ਥਾਣਾ ਸੋਹਾਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। (Selling Baby Girl) ਪੁਲਿਸ ਨੇ ਚਾਰਾਂ ਕੋਲੋਂ ਮਾਸੂਮ ਬੱਚਾ ਵੀ ਬਰਾਮਦ ਕਰ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਚਰਨਵੀਰ ਸਿੰਘ ਤੇ ਉਸ ਦੀ ਪਤਨੀ ਪਰਵਿੰਦਰ ਕੌਰ ਵਾਸੀ ਪਟਿਆਲਾ ਅਤੇ ਮਨਜਿੰਦਰ ਸਿੰਘ ਤੇ ਉਸ ਦੀ ਪਤਨੀ ਪਰਵਿੰਦਰ ਕੌਰ ਵਾਸੀ ਫਰੀਦਕੋਟ ਵਜੋਂ ਹੋਈ ਹੈ।
ਪੁਲਿਸ ਨੇ ਚਾਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 6 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਲਿਆ ਹੈ। ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਸੋਹਾਣਾ ਪੁਲਿਸ ਨੇ ਚਾਰਾਂ ਨੂੰ ਸੈਕਟਰ 86-87 ਚੌਕ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਫਰੀਦਕੋਟ ਰਹਿੰਦੀ ਬੱਚੀ ਦੀ ਅਸਲ ਮਾਂ ਕਿਰਨ ਅਤੇ ਪਿਤਾ ਕੁਲਦੀਪ ਸਿੰਘ ਨੂੰ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਹੈ। ਪੁਲਿਸ ਨੇ ਇਸ ਗੱਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਦੋਸ਼ੀ ਇਸ ਬੱਚੀ ਨੂੰ ਕਿੱਥੋਂ, ਕਿਸ ਨੂੰ ਅਤੇ ਕਿੰਨੇ ਪੈਸੇ ਲੈ ਕੇ ਵੇਚਣ ਲਈ ਆਏ ਸੀ। ਪੁਲਿਸ ਰਿਮਾਂਡ ਦੌਰਾਨ ਪੁਲਿਸ ਇਹ ਵੀ ਪਤਾ ਲਗਾਵੇਗੀ ਕਿ ਉਨ੍ਹਾਂ ਵੱਲੋਂ ਹੁਣ ਤੱਕ ਕਿੰਨੇ ਬੱਚਿਆਂ ਦਾ ਵਪਾਰ ਕੀਤਾ ਗਿਆ ਹੈ।
ਪੁਲਿਸ ਨੂੰ ਇਸ ਕੰਮ ਵਿੱਚ ਉਨ੍ਹਾਂ ਦੇ ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਸ਼ੱਕ ਹੈ। ਪੁਲਿਸ ਨੂੰ ਇਸ ਵਿੱਚ ਕਿਸੇ ਗਿਰੋਹ ਦੀ ਸ਼ਮੂਲੀਅਤ ਦਾ ਵੀ ਸ਼ੱਕ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਥਾਣਾ ਸੋਹਾਣਾ ਦੀ ਪੁਲਿਸ ਨੇ ਚਰਨਵੀਰ ਸਿੰਘ, ਉਸ ਦੀ ਪਤਨੀ ਪਰਵਿੰਦਰ ਕੌਰ ਅਤੇ ਮਨਜਿੰਦਰ ਸਿੰਘ ਅਤੇ ਉਸ ਦੀ ਪਤਨੀ ਪਰਵਿੰਦਰ ਕੌਰ ਨੂੰ ਕਾਬੂ ਕਰਕੇ 5 ਦਿਨਾਂ ਦੀ ਮਾਸੂਮ ਬੱਚੀ ਨੂੰ ਬਰਾਮਦ ਕੀਤਾ ਹੈ।
ਬੱਚੀ ਨੂੰ ਗੋਦ ਲਿਆ ਗਿਆ ਸੀ (Selling Baby Girl)
ਪੁਲਿਸ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫਰੀਦਕੋਟ ਦੀ ਰਹਿਣ ਵਾਲੀ ਕਿਰਨ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦੀ ਹੈ। ਜਦੋਂ ਇਹ ਬੱਚਾ ਪੈਦਾ ਹੋਇਆ ਸੀ ਤਾਂ ਉਸ ਨੇ ਇਸ ਨੂੰ ਪਾਲਣ ਤੋਂ ਅਸਮਰੱਥਾ ਪ੍ਰਗਟਾਈ ਸੀ। ਇਸ ’ਤੇ ਉਕਤ ਮੁਲਜ਼ਮਾਂ ਨੇ ਇਸ ਲੜਕੀ ਨੂੰ ਕਿਰਨ ਤੋਂ ਇਹ ਕਹਿ ਕੇ ਲੈ ਗਿਆ ਸੀ ਕਿ ਉਸ ਨੂੰ ਪਾਲਿਆ ਜਾਵੇਗਾ। ਰਿਮਾਂਡ ਤੋਂ ਬਾਅਦ ਪੁਲਿਸ ਹੁਣ 4 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਕਰੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ
ਹੁਣ ਮੋਹਾਲੀ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ
12 ਸਾਲ ਪਹਿਲਾਂ ਦਰਜ ਮਾਮਲੇ ’ਤੇ ਕਰੇਗੀ ਪੁੱਛਗਿੱਛ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਵੱਖ-ਵੱਖ ਕੇਸਾਂ ’ਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਜਿਲ੍ਹਾ ਮੁਕਤਸਰ ਪੁਲਿਸ ਵੱਲੋਂ ਤਿੰਨ ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਫਿਰ ਤੋਂ ਮਾਣਯੋਗ ਸੀਜੇਐਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਮੁਹਾਲੀ ਪੁਲਿਸ ਨੇ ਲਾਰੈਂਸ ਦਾ ਟਰਾਂਜਿਸਟ ਰਿਮਾਂਡ ਹਾਸਲ ਕੀਤਾ ਹੈ।
ਜਿਕਰਯੋਗ ਹੈ ਕਿ ਸਾਲ 2000 ‘ਚ ਮੋਹਾਲੀ ‘ਚ ਬਿਸ਼ਨੋਈ (Lawrence Bishnoi) ਖਿਲਾਫ 40 ਲੱਖ ਰੁਪਏ ਦੀ ਫਿਰੌਤੀ ਦਾ ਮਾਮਲਾ ਦਰਜ਼ ਹੋਇਆ ਸੀ, ਜਿਸ ’ਤੇ ਪੁੱਛਗਿੱਛ ਕਰਨ ਲਈ ਮੁਹਾਲੀ ਪੁਲਿਸ ਨੇ ਰਿਮਾਂਡ ਹਾਸਿਲ ਕੀਤਾ ਹੈ। ਜਾਣਕਾਰੀ ਅਨੁਸਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਖਿਲਾਫ ਮਾਰਚ 2021 ਵਿੱਚ ਮੁਕਤਸਰ ਦੇ ਇੱਕ ਵਿਅਕਤੀ ਤੋਂ 30 ਲੱਖ ਰੁਪਏ ਦੀ ਮੰਗ ਕਰਨ ਦੇ ਦੋਸ਼ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਮੁਕਤਸਰ ਪੁਲੀਸ ਵੱਲੋਂ 08 ਦਸੰਬਰ ਨੂੰ ਸੀਜੇਐਮ ਰਾਏਪਾਲ ਸਿੰਘ ਰਾਵਤ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਤੇ 6 ਦਿਨਾਂ ਦੇ ਰਿਮਾਂਡ ਤੋਂ ਬਾਅਦ 13 ਦਸੰਬਰ ਨੂੰ ਮੁੜ ਪੇਸ਼ ਕਰਕੇ 3 ਦਿਨਾਂ ਦਾ ਹੋਰ ਰਿਮਾਂਡ ਦਿੱਤਾ ਗਿਆ ਸੀ ਤੇ 3 ਦਿਨਾਂ ਦਾ ਰਿਮਾਂਡ ਪੂਰਾ ਹੋਣ ਉਪਰੰਤ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਲਾਰੈਂਸ ਨੂੰ ਇਕ ਵਾਰ ਫਿਰ ਮਾਨਯੋਗ ਸੀਜੇਐੱਮ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ।
ਇਸ ਮੌਕੇ ਬਿਸ਼ਨੋਈ ਦੇ ਵਕੀਲ ਸਤਨਾਮ ਸਿੰਘ ਧੀਮਾਨ ਨੇ ਦੱਸਿਆ ਕਿ ਦੋ ਵਾਰ ਪੇਸ਼ ਹੋਣ ਤੋਂ ਬਾਅਦ ਰਿਮਾਂਡ ’ਤੇ ਜਾਣ ਦੇ ਬਾਵਜੂਦ ਪੁਲੀਸ ਇੰਨੇ ਦਿਨਾਂ ਤੋਂ ਪੁੱਛਗਿੱਛ ਦੌਰਾਨ ਲਾਰੈਂਸ ਖਿਲਾਫ ਕੋਈ ਠੋਸ ਸਬੂਤ ਨਹੀਂ ਲੱਭ ਸਕੀ ਤੇ ਹੁਣ ਮੋਹਾਲੀ ਪੁਲਿਸ ਨੇ ਇੱਕ ਕੇਸ ’ਤੇ ਪੁੱਛ ਗਿੱਛ ਕਰਨ ਲਈ ਟਰਾਂਜਿਟ ਰਿਮਾਂਡ ਹਾਸਿਲ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ