Stubble - Sach Kahoon Punjabi

Punjab Kisan News: ਪੰਜਾਬ ਸਰਕਾਰ ਦੀ ਨਵੀਂ ਪਹਿਲ, ਪਰਾਲੀ ਡੀਕੰਪੋਜਰ ਨਾਲ ਸੰਭਾਲੀ ਜਾਵੇਗੀ ਪਰਾਲੀ
(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਨੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਵਿਚ ਪਰਾਲੀ ਪ੍ਰਬੰਧਨ ਸਬੰਧੀ ਇਕ ਨਵੀਂ ਪਹਿਲ ਕਦਮੀ ਕੀਤੀ ਹੈ। ਇਸ ਤਹਿਤ ਫਾਜਿਲਕਾ ਜਿਲ੍ਹੇ ਵਿਚ 10 ਹਜਾਰ ਏਕੜ ਰਕਬੇ ਵਿਚ ਪਰਾਲੀ ਪ੍ਰਬੰਧਨ ਲਈ ਪੁਸਾ ਡੀਕੰਪੋਜਰ ਦੀ ਵਰਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਦਿੱਤੀ ਹੈ। Punjab Kisan News

ਇਹ ਵੀ ਪੜ੍ਹੋ: Punjab Air Pollution: ਦੀਵਾਲੀ ਮਗਰੋਂ ਹਵਾ ਪ੍ਰਦੂਸ਼ਣ ਨੇ ਸਾਹ ਕੀਤੇ ਔਖੇ, ਲਾਮ ਲਸ਼ਕਰ ਨਾਲ ਖੇਤਾਂ ’ਚ ਪਹੁੰਚ ਰਿਹਾ ਪ੍ਰ…

ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਦੱਸਿਆ ਕਿ ਸਰਕਾਰ ਇਹ ਡੀਕੰਪੋਜਰ ਕਿਸਾਨਾਂ ਨੂੰ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਲਈ ਕਿਸਾਨ ਆਪਣੇ ਬਲਾਕ ਖੇਤੀਬਾੜੀ ਦਫਤਰਾਂ ਨਾਲ ਰਾਬਤਾ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਇਕ ਪਾਊਡਰ ਦੇ ਰੂਪ ਵਿਚ ਦਵਾਈ ਹੈ ਅਤੇ 750 ਗ੍ਰਾਮ ਦੇ ਪੈਕਟ ਵਿਚ ਉਪਲੱਬਧ ਹੈ। ਇਕ ਪੈਕਟ ਯਾਨੀ ਕਿ 750 ਗ੍ਰਾਮ ਦਵਾਈ ਨੂੰ 200 ਲੀਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰਨਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਬਾਅਦ ਰੀਪਰ ਮਾਰ ਕੇ ਇਹ ਦਵਾਈ ਛਿੜਕ ਕੇ ਖੇਤ ਵਿਚ ਹੱਲ ਚਲਾ ਦਿੱਤਾ ਜਾਂਦਾ ਹੈ ਤਾਂ ਜੋ ਪਰਾਲੀ ਨੂੰ ਮਿੱਟੀ ਲੱਗ ਜਾਵੇ। ਇਹ ਡੀਕੰਪੋਜਰ ਜੀਵਾਣੂ ਖਾਦ ਹੈ ਅਤੇ ਇਸਦੇ ਜੀਵਾਣੂ ਪਰਾਲੀ ਨੂੰ ਤੇਜ਼ੀ ਨਾਲ ਮਿੱਟੀ ਵਿਚ ਮਿੱਟੀ ਹੋਣ ਵਿਚ ਸਹਾਈ ਕਰਦੇ ਹਨ ਅਤੇ ਆਮ ਦੇ ਮੁਕਾਬਲੇ ਪਰਾਲੀ ਜਲਦੀ ਮਿੱਟੀ ਵਿਚ ਜ਼ਬਤ ਹੋ ਜਾਂਦੀ ਹੈ। ਡਾ: ਰਿਣਵਾਂ ਨੇ ਦੱਸਿਆ ਕਿ ਇਸ ਵਿਧੀ ਨਾਲ ਪੌਸ਼ਕ ਤੱਤਾਂ ਨਾਲ ਭਰਪੂਰ ਪਰਾਲੀ ਸਾਡੇ ਖੇਤ ਦੀ ਮਿੱਟੀ ਵਿਚ ਹੀ ਰਹਿ ਜਾਂਦੀ ਹੈ ਜਿਸ ਕਾਰਨ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਕਿਉਂਕਿ ਪਰਾਲੀ ਦੇ ਪੋਸ਼ਕ ਤੱਤ ਵੀ ਜ਼ਮੀਨ ਵਿਚ ਹੀ ਰਲ ਜਾਂਦੇ ਹਨ। Punjab Kisan News

ਉਨ੍ਹਾਂ ਨੇ ਜਿਲ੍ਹੇ ਦੇ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਕਿਹਾ ਉਨ੍ਹਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਮਿਲਾ ਕੇ ਇਸਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਰਾਬਤਾ ਕਰ ਸਕਦੇ ਹਨ।

Stubble Burning Case: ਪੰਜਾਬ ’ਚ ਪਹਿਲੇ ਦਿਨ ਪਰਾਲੀ ਸਾੜਨ ਦੇ 9 ਮਾਮਲੇ ਆਏ ਸਾਹਮਣੇ
ਰਿਪੋਰਟ ਕੀਤੇ ਗਏ ਕੁੱਲ 9 ਮਾਮਲੇ ਅੰਮ੍ਰਿਤਸਰ ਨਾਲ ਸਬੰਧਤ

(ਐੱਮ ਕੇ ਸ਼ਾਇਨਾ) ਚੰਡੀਗੜ੍ਹ। ਸਰਕਾਰ ਅਤੇ ਵਾਤਾਵਰਨ ਪ੍ਰੇਮੀਆਂ ਵੱਲੋਂ ਕੀਤੇ ਜਾਂਦੇ ਜਾਗਰੂਕਤਾ ਯਤਨਾਂ ਦੇ ਬਾਵਜੂਦ ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ ਇਸ ਸੀਜ਼ਨ ਦੀ ਗੱਲ ਕਰੀਏ ਤਾਂ ਪਹਿਲੇ ਦਿਨ ਹੀ ਪਰਾਲੀ ਸਾੜਨ ਦੇ 9 ਮਾਮਲੇ ਸਾਹਮਣੇ ਆਏ ਹਨ। Stubble Burning Case

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਐਤਵਾਰ ਨੂੰ ਆਪਣੀ ਨਿਗਰਾਨੀ ਦੇ ਪਹਿਲੇ ਦਿਨ ਪਰਾਲੀ ਸਾੜਨ ਦੀਆਂ ਘਟਨਾਵਾਂ ਦਰਜ ਕੀਤੀਆਂ ਇਹ ਪਿਛਲੇ ਸਾਲ ਉਸੇ ਦਿਨ ਰਿਪੋਰਟ ਕੀਤੇ ਗਏ ਜ਼ੀਰੋ ਕੇਸਾਂ ਦੇ ਉਲਟ ਰਿਜ਼ਲਟ ਹੈ। ਰਿਪੋਰਟ ਕੀਤੇ ਗਏ ਕੁੱਲ 9 ਮਾਮਲੇ ਅੰਮ੍ਰਿਤਸਰ ਨਾਲ ਸਬੰਧਤ ਹਨ। ਜੇਕਰ ਪਿਛਲੇ ਸਾਲਾਂ ਦੀ ਗੱਲ ਕਰੀਏ ਤਾਂ 2022 ਵਿੱਚ 49,922 ਕੇਸਾਂ ਵਿੱਚੋਂ 2023 ਵਿੱਚ 36,663 ਕੇਸਾਂ ਦੇ ਨਾਲ, ਪੰਜਾਬ ਵਿੱਚ ਖੇਤਾਂ ਵਿੱਚ ਅੱਗ ਲੱਗਣ ਵਿੱਚ 26.5% ਦੀ ਗਿਰਾਵਟ ਦਰਜ ਕੀਤੀ ਗਈ। ਪਿਛਲੇ ਸਾਲ, ਪੀਪੀਸੀਬੀ ਨੇ 10,008 ਮਾਮਲਿਆਂ ਵਿੱਚ ਕਿਸਾਨਾਂ ’ਤੇ ਵਾਤਾਵਰਣ ਮੁਆਵਜ਼ਾ ਲਗਾਇਆ, ਜਿਸ ਦੀ ਰਕਮ 2.57 ਕਰੋੜ ਰੁਪਏ ਸੀ।

ਇਹ ਵੀ ਪੜ੍ਹੋ: Hockey Asian Champions Trophy : ਸੈਮੀਫਾਈਨਲ ‘ਚ ਦੱਖਣੀ ਕੋਰੀਆ ਨੂੰ ਹਰਾ ਕੇ ਫਾਈਨਲ ’ਚ ਪਹੁੰਚਿਆ ਭਾਰਤ

ਹਾਲਾਂਕਿ ਉਹ ਸਿਰਫ 1.88 ਕਰੋੜ ਰੁਪਏ ਹੀ ਇਕੱਠੇ ਕਰ ਸਕੇ ਹਨ। ਰਿਪੋਰਟ ਕੀਤੇ ਗਏ 36,663 ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲਿਆਂ ਵਿੱਚੋਂ, 34,560 ਘਟਨਾਵਾਂ ਵਿੱਚ ਖੇਤ ਨਿਰੀਖਣ ਕੀਤੇ ਗਏ ਸਨ। ਪਰਾਲੀ ਸਾੜਨ ਦੀਆਂ ਘਟਨਾਵਾਂ ਲਈ ਪੀਪੀਸੀਬੀ ਦੇ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਇੱਕ ਮੋਬਾਈਲ ਐਪ ਕੰਮਕਾਜੀ ਤੌਰ ’ਤੇ ਬਣਾਈ ਗਈ ਹੈ, ਜੋ ਡਿਫਾਲਟਰਾਂ ਵਿਰੁੱਧ ਭੂਮਿਕਾ-ਅਧਾਰਤ ਕਾਰਵਾਈ ਪ੍ਰਦਾਨ ਕਰਦੀ ਹੈ ਜਿਸ ਦੇ ਤਹਿਤ ਅਧਿਕਾਰੀਆਂ ਦੁਆਰਾ ਪੁਸ਼ਟੀ ਕਰਕੇ ਐਫਆਈਆਰ ਦਰਜ ਕੀਤੀ ਜਾਦੀ ਹੈ।

Patiala News: ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸਨੂੰ ਖੇਤਾਂ ’ਚ ਹੀ ਮਿਲਾਉਣ : ਡਿਪਟੀ ਕਮਿਸ਼ਨਰ | Patiala News

(ਸੱਚ ਕਹੂੰ ਨਿਊਜ) ਪਟਿਆਲਾ। Patiala News: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ’ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀਆਂ ਗਈਆਂ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨਾਂ ਅਗਲੇ 40 ਦਿਨ ਜ਼ਿਲ੍ਹੇ ਦੇ 934 ਪਿੰਡਾਂ ’ਚ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਗੀਆਂ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਝੋਨੇ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ ਇਸ ਲਈ ਜਿਥੇ ਹਰ ਪਿੰਡ ’ਚ ਕਿਸਾਨਾਂ ਤੇ ਖੇਤੀ ਕਰਨ ਵਾਲਿਆਂ ਨੂੰ ਕੈਂਪ ਲਗਾਕੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਜਾਗਰੂਕਤਾ ਵੈਨਾਂ ਰਾਹੀਂ ਵੀ ਕਿਸਾਨਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ‘ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਕਰਕੇ ਜਿੱਥੇ ਮਨੁੱਖੀ ਸਿਹਤ ਸਾਂਹ ਸਮੇਤ ਹੋਰ ਘਾਤਕ ਬਿਮਾਰੀਆਂ ਦੀ ਸ਼ਿਕਾਰ ਬਣਦੀ ਹੈ, ਉਥੇ ਹੀ ਜ਼ਮੀਨ ਵਿਚਲੇ ਮਿੱਤਰ ਕੀੜਿਆਂ ਦੇ ਸਾੜੇ ਜਾਣ ਸਮੇਤ ਹੋਰ ਪਸ਼ੂ-ਪੰਛੀ ਵੀ ਇਸਦੀ ਲਪੇਟ ’ਚ ਆਉਣ ਕਰਕੇ ਅਲੋਪ ਹੋਣ ਦੀ ਕਗਾਰ ’ਤੇ ਪੁੱਜ ਜਾਂਦੇ ਹਨ।

ਇਹ ਵੀ ਪੜ੍ਹੋ: Gippy Grewal: ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ’ਚ ਅੱਜ ਸੁਣਵਾਈ

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਟਨ ਪਰਾਲੀ ਨੂੰ ਜਮੀਨ ’ਚ ਮਿਲਾਉਣ ਨਾਲ ਨਾਈਟ੍ਰੋਜਨ, ਸਲਫ਼ਰ, ਪੋਟਾਸ਼, ਜੈਵਿਕ ਕਾਰਬਨ ਆਦਿ ਮਿਲਦੇ ਹਨ, ਜਿਸ ਨਾਲ ਕਿਸਾਨ ਦਾ ਪ੍ਰਤੀ ਏਕੜ 1500 ਤੋਂ 2000 ਰੁਪਏ ਖਰਚਾ ਬਚਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਜਾਗਰੂਕਤਾ ਲਈ ਤਿੰਨ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਜੋ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕਾਂ, ਰਾਜਪੁਰਾ, ਪਟਿਆਲਾ, ਘਨੌਰ, ਨਾਭਾ, ਭੁਨਰਹੇੜੀ ਅਤੇ ਸੌਨਰ, ਸਮਾਣਾ ਅਤੇ ਪਾਤੜਾਂ ਵਿਖੇ ਲਗਾਤਾਰ 40 ਦਿਨ ਪਰਾਲੀ ਪ੍ਰਬੰਧਨ ਸਬੰਧੀ ਪ੍ਰਚਾਰ ਕਰਨਗੀਆਂ।

ਉਨ੍ਹਾਂ ਦੱਸਿਆ ਕਿ ਵੈਨ ਵਿੱਚ ਪ੍ਰਚਾਰ ਸਮੱਗਰੀ ਸਮੇਤ ਖੇਤੀਬਾੜੀ ਵਿਭਾਗ ਦਾ ਮਾਹਰ ਵੀ ਹੋਵੇਗਾ ਜੋ ਕਿਸਾਨਾਂ ਨੂੰ ਜਾਗਰੂਕ ਕਰੇਗਾ। ਇਸ ਮੌਕੇ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਡੀ.ਡੀ.ਐਫ ਨਿਧੀ ਮਲਹੋਤਰਾ, ਖੇਤੀਬਾੜੀ ਅਫ਼ਸਰ ਜਪਿੰਦਰ ਸਿੰਘ ਗਿੱਲ, ਖੇਤੀਬਾੜੀ ਵਿਕਾਸ ਅਫ਼ਸਰ ਗੁਰਮੇਲ ਸਿੰਘ, ਅਮਨ ਸੰਧੂ, ਸ਼ਿਕੰਦਰ ਸਿੰਘ, ਪ੍ਰਭਦੀਪ ਸਿੰਘ ਤੇ ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ। Patiala News

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦਾ ਅਸਲਾ ਲਾਇਸੰਸ ਮੁਅੱਤਲ
(ਖੁਸਵੀਰ ਸਿੰਘ ਤੂਰ) ਪਟਿਆਲਾ । ਪਟਿਆਲਾ ਪ੍ਰਸਾਸਨ ਵੱਲੋਂ ਸਖਤੀ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਇੱਕ ਕਿਸਾਨ ਦਾ ਅਸਲਾ ਲਾਇਸੈਸ ਮੁਅੱਤਲ ਕੀਤਾ ਗਿਆ ਹੈ। ਉਕਤ ਕਿਸਾਨ ਸਬ ਡਵੀਜਨ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਦਾ ਹੈ । ਇਸ ਕਿਸਾਨ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਖੇਤਾਂ ’ਚ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਈ ਹੋਈ ਸੀ। ਪਟਿਆਲਾ ਦੀ ਡਿਪਟੀ ਕਮਿਸਨਰ ਸਾਕਸੀ ਸਾਹਨੀ ਨੇ ਸਖਤ ਐਕਸਨ ਲੈਂਦਿਆਂ ਕਿਸਾਨ ਹਰਵਿੰਦਰ ਸਿੰਘ ਪੁੱਤਰ ਮਹਿਲ ਸਿੰਘ ਤਲਵੰਡੀ ਮਲਿਕ ਤਹਿਸੀਲ ਸਮਾਣਾ ਦਾ ਅਸਲਾ ਲਾਇਸੰਸ ਮੁਅੱਤਲ ਕਰ ਦਿੱਤਾ ਹੈ । (Arms license Suspension)

ਇਹ ਵੀ ਪੜ੍ਹੋ : ਜ਼ਮਾਨਤ ਲੈਣ ’ਚ ਮੱਦਦ ਬਦਲੇ ਰਿਸ਼ਵਤ ਲੈਂਦਾ ਏਐਸਆਈ ਗ੍ਰਿਫ਼ਤਾਰ

ਡਿਪਟੀ ਕਮਿਸ਼ਨਰ ਸਾਕਸੀ ਸਾਹਨੀ (DC Saksi Sahni) ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸਾਸਨ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਵੱਖ-ਵੱਖ ਮਸੀਨਰੀ ਦੇ ਸਾਧਨ ਪ੍ਰਬੰਧ ਕਰਵਾਏ ਹੋਏ ਹਨ ਪਰ ਕਿਸਾਨ ਇਸ ਦੇ ਬਾਵਜੂਦ ਝੋਨੇ ਦੀ ਰਹਿੰਦ ਖੂਹੰਦ ਨੂੰ ਅੱਗ ਲਗਾ ਰਹੇ ਹਨ। ਉਹਨਾਂ ਕਿਹਾ ਕਿ ਜਿਹੜੇ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਗੇ ਉਨਾਂ ਨੂੰ ਆਪਣਾ ਪਾਸਪੋਰਟ ਸਮੇਤ ਹੋਰ ਸਰਕਾਰੀ ਕੰਮਕਾਜ ਕਰਾਉਣ ਸਮੇਂ ਮੁਸਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਉਹਨਾਂ ਕਿਹਾ ਕਿ ਜੇਕਰ ਸਰਕਾਰੀ ਰਿਕਾਰਡ ਵਿੱਚ ਰੈਡ ਐਂਟਰੀ ਦਰਜ ਹੋਈ ਤਾਂ ਐਨਓਸੀ ਲੈਣ ਮੌਕੇ ਵੀ ਪ੍ਰਵਾਨਗੀ ਮਿਲਣ ਵਿੱਚ ਦਿੱਕਤ ਆਵੇਗੀ।

ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ’ਤੇ ਪਟਿਆਲਾ ਜ਼ਿਲ੍ਹੇ ’ਚ ਰਹੇਗੀ ਡਰੋਨ ਦੀ ਬਾਜ ਅੱਖ
ਪਰਾਲੀ ਸਾੜਨ ਤੋਂ ਰੋਕਣ ਲਈ ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਖੇਤਾਂ ’ਚ ਪੁੱਜੀਆਂ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਬਾਜ ਵਰਗੀ ਤਿੱਖੀ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਕਦਮ ਪੁੱਟਦਿਆਂ ਡਰੋਨ (Drone) ਵਰਤਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਰਾਲੀ ਨੂੰ ਅੱਗ ਲੱਗਣ ਦੇ ਹਾਟਸਪੌਟ ਇਲਾਕਿਆਂ ਵਿੱਚ ਡਰੋਨ ਨਾਲ ਨਜ਼ਰ ਰੱਖੀ ਜਾਵੇਗੀ ਤਾਂ ਕਿ ਜਿਸ ਕਿਸੇ ਵੀ ਖੇਤ ਵਿੱਚ ਅੱਗ ਲਗਣ ਦੀ ਸੰਭਾਵਨਾ ਹੋਵੇ ਜਾਂ ਅੱਗ ਲਗਾਈ ਗਈ ਹੋਵੇ, ਉਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਮੌਕੇ ’ਤੇ ਤੁਰੰਤ ਹੀ ਪੁੱਜ ਕੇ ਕਾਰਵਾਈ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਵੱਲੋਂ ਨਾੜ ਨੂੰ ਅੱਗ ਲਾਉਣ ਦੇ ਮਾਮਲਿਆਂ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ

ਪਟਿਆਲਾ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੇ ਮਾਮਲਿਆਂ ਅਤੇ ਝੋਨੇ ਦੀ ਖਰੀਦ ਪ੍ਰ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਤੇ ਪੁਲਿਸ ਟੀਮਾਂ ਵੱਲੋਂ ਪਿੰਡ ਪੱਧਰ ’ਤੇ ਖੇਤਾਂ ਦਾ ਦੌਰਾ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਹਾਂ ਪੱਖੀ ਹੁੰਗਾਰਾ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਡਰੋਨ ਦੀ ਵਰਤੋਂ ਪਾਤੜਾਂ ਤੇ ਘਨੌਰ ਇਲਾਕਿਆਂ ਵਿੱਚ ਕੀਤੀ ਗਈ ਹੈ, ਜਿੱਥੇ ਵੱਖ-ਵੱਖ ਪਿੰਡਾਂ ਵਿੱਚ ਡਰੋਨ ਦੀ ਮੱਦਦ ਨਾਲ ਅਸਮਾਨ ਵਿੱਚੋਂ ਖੇਤਾਂ ਦਾ ਜਾਇਜ਼ਾ ਲਿਆ ਗਿਆ। ਜਿੱਥੇ ਕਿਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਤਾਂ ਤੁਰੰਤ ਕਾਰਵਾਈ ਕੀਤੀ ਗਈ। (Drone)

ਇਹ ਵੀ ਪੜ੍ਹੋ : ਪੰਜਾਬ ਦੇ ਇਸ ਹਲਕੇ ਨੂੰ ਡਾ. ਬਲਜੀਤ ਕੌਰ ਨੇ 1286.22 ਲੱਖ ਰੁਪਏ ਦਾ ਦਿੱਤਾ ਤੋਹਫ਼ਾ

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਪੁੱਛੇ ਜਾਣ ’ਤੇ ਐਸ.ਡੀ.ਐਮਜ. ਤੇ ਡੀ.ਐਸ.ਪੀਜ਼ ਵੱਲੋਂ ਦੱਸਿਆ ਗਿਆ ਕਿ ਵੱਖ-ਵੱਖ ਟੀਮਾਂ ਗਸ਼ਤ ਕਰਦੇ ਹੋਏ ਖੇਤਾਂ ਵਿੱਚ ਜਾ ਰਹੀਆਂ ਹਨ। ਪਰਾਲੀ ਸਾੜਨ ਵਾਲਿਆਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਪਾਈ ਜਾ ਰਹੀ ਹੈ ਤੇ ਨਾਲ ਹੀ ਵਾਤਾਵਰਣ ਜੁਰਮਾਨਾ ਵੀ ਲਗਾਇਆ ਜਾ ਰਿਹਾ ਹੈ। ਇਸ ਤੋਂ ਬਿਨ੍ਹਾਂ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਪਰਾਲੀ ਨੂੰ ਸਾਂਭਣ ਤੇ ਕਣਕ ਦੀ ਬਿਜਾਈ ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਨਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮਿਲ ਸਕੇ ਤਾਂ ਕਿ ਉਹ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲ ਸਕਣ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਡੇ ਧਾਰਮਿਕ ਗ੍ਰੰਥਾਂ ਵੱਲੋਂ ਪੌਣ-ਪਾਣੀ ਤੇ ਧਰਤੀ ਸੰਭਾਲਣ ਲਈ ਦਿੱਤੀ ਗਈ ਸਿੱਖਿਆ ਦੇ ਮੱਦੇਨਜ਼ਰ ਝੋਨੇ ਦੇ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਇਆ ਕਿਸਾਨ ਮਿੱਤਰ ਵਟਸਐਪ ਚੈਟਬੋਟ ਵਟਸਐਪ ਚੈਟਬੋਟ 7380016070 ਕਿਸਾਨਾਂ ਨੂੰ ਮਸ਼ੀਨਰੀ ਦੀ ਜਾਣਕਾਰੀ ਦੇਣ ਲਈ ਬਹੁਤ ਸਹਾਈ ਹੋ ਰਿਹਾ ਹੈ।

ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਦੀ ਰਣਨੀਤੀ ਉਲੀਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
ਬੇਲਰ ਐਸੋਸੀਏਸ਼ਨ, ਭੱਠਾ ਮਾਲਕਾਂ, ਪਰਾਲੀ ਵਰਤਣ ਵਾਲੇ ਉਦਯੋਗਾਂ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਦੀਆਂ ਸੰਸਥਾਵਾਂ ਨਾਲ ਚਰਚਾ

ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕੀਤੀ ਜਾਵੇ : ਡਿਪਟੀ ਕਮਿਸ਼ਨਰ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਵੱਖ-ਵੱਖ ਢੰਗ ਤਰੀਕਿਆਂ ਨਾਲ ਸੰਭਾਲਣ ਅਤੇ ਜ਼ਿਲ੍ਹੇ ਵਿੱਚ ਉਪਲਬੱਧ ਸੀ.ਆਰ.ਐਮ. ਮਸ਼ੀਨਰੀ ਦੀ ਪੂਰੀ ਸਮਰੱਥਾ ਮੁਤਾਬਕ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਰਣਨੀਤੀ ਉਲੀਕੀ। ( Patiala News) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੇਲਰ ਐਸੋਸੀਏਸ਼ਨ, ਭੱਠਾ ਮਾਲਕਾਂ, ਪਰਾਲੀ ਵਰਤਣ ਵਾਲੇ ਉਦਯੋਗਾਂ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਦੀਆਂ ਸੰਸਥਾਵਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪਿ੍ਰਤਾ ਜੌਹਲ ਤੇ ਆਰ.ਟੀ.ਏ ਬਬਨਦੀਪ ਸਿੰਘ ਵਾਲੀਆ ਵੀ ਮੌਜੂਦ ਸਨ।

ਮੰਗ ਅਨਸਾਰ ਉਦਯੋਗਾਂ ਨੂੰ ਪਰਾਲੀ ਮੁਹੱਈਆ ਕਰਵਾਈ ਜਾਵੇਗੀ ( Patiala News)

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭੱਠਾ ਮਾਲਕਾਂ ਨੂੰ ਗਾਈਡਲਾਈਨਜ਼ ਅਨੁਸਾਰ ਪਰਾਲੀ ਦੀਆਂ ਪੈਲੇਟਸ (ਗੋਲੀਆਂ) ਦੀ ਵਰਤੋਂ ਕਰਨ ਦੀ ਲਈ ਕਿਹਾ ਅਤੇ ਇਸ ਸਬੰਧੀ ਤਕਨੀਕੀ ਜਾਣਕਾਰੀ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨਾਲ ਸੰਪਰਕ ਵਿੱਚ ਰਹਿਣ ਅਤੇ ਜਿਥੇ ਪੈਲੇਟਸ ਦੀ ਵਰਤੋਂ ਹੋ ਰਹੀ ਹੈ ਉਨ੍ਹਾਂ ਯੂਨਿਟਾਂ ਦਾ ਦੌਰਾ ਕਰਨ ਲਈ ਵੀ ਪੀ.ਪੀ.ਸੀ.ਬੀ ਨਾਲ ਰਾਬਤਾ ਰੱਖਣ ਲਈ ਕਿਹਾ। ਉਨ੍ਹਾਂ ਪਰਾਲੀ ਵਰਤਣ ਵਾਲੇ ਉਦਯੋਗਾਂ ਨੂੰ ਵੀ ਆਪਣੀ ਮੰਗ ਸਬੰਧੀ ਪਹਿਲਾਂ ਹੀ ਰਣਨੀਤੀ ਤਿਆਰ ਕਰਨ ਲਈ ਕਿਹਾ ਤਾਂ ਜੋ ਮੰਗ ਅਨਸਾਰ ਉਦਯੋਗਾਂ ਨੂੰ ਪਰਾਲੀ ਮੁਹੱਈਆ ਕਰਵਾਈ ਜਾ ਸਕੇ। ( Patiala News)

ਸਾਕਸ਼ੀ ਸਾਹਨੀ ਨੇ ਕਿਹਾ ਕਿ ਮੌਜੂਦ ਸੀਜ਼ਨ ਦੌਰਾਨ ਹੜ੍ਹਾਂ ਕਾਰਨ ਝੋਨੇ ਦੇ ਲੱਗਣ ਅਤੇ ਪੱਕਣ ਦੇ ਸਮੇਂ ਵਿੱਚ ਅੰਤਰ ਹੋਵੇਗਾ ਇਸ ਲਈ ਮਸ਼ੀਨਰੀ ਦੀ ਵਰਤੋਂ ਉਸੇ ਹਿਸਾਬ ਨਾਲ ਕੀਤੀ ਜਾਵੇ। ਉਨ੍ਹਾਂ ਖੇਤੀਬਾੜੀ, ਬੇਲਰ ਐਸੋਸੀਏਸ਼ਨ ਅਤੇ ਉਦਯੋਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਕੇ ਪਰਾਲੀ ਪ੍ਰਬੰਧਨ ਕਰਨ ਲਈ ਕਿਹਾ। ਮੀਟਿੰਗ ਦੌਰਾਨ ਪੀ.ਆਰ.ਏ.ਐਨ.ਏ, ਏਅਰ ਪਲੀਊਸ਼ਨ ਐਕਸ਼ਨ ਗਰੁੱਪ ਅਤੇ ਖੇਤੀਬਾੜੀ ਬੁਨਿਆਦੀ ਢਾਂਚਾ ਵੰਡ ਵੱਲੋਂ ਪ੍ਰੈਜ਼ਨਟੇਸ਼ਨ ਦਿੱਤੀ ਗਈ, ਜਿਸ ਵਿੱਚ ਪਰਾਲੀ ਪ੍ਰਬੰਧਨ ਸਮੇਤ ਖੇਤੀ ਮਸ਼ੀਨਰੀ ’ਤੇ ਮਿਲਦੀ ਸਬਸਿਡੀ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਬੈਂਕਾਂ ਦੇ ਨੁਮਾਇੰਦਿਆਂ ਨੂੰ ਸਰਕਾਰ ਵੱਲੋਂ ਖੇਤੀ ਮਸ਼ੀਨਰੀ ’ਤੇ ਦਿੱਤੀ ਜਾਂਦੀ ਸਬਸਿਡੀ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਕੀਤੀ।

ਡੀ.ਸੀ. ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਜਾਂ ਜਮੀਨ ਵਿੱਚ ਹੀ ਵਾਹੁਣ ਲਈ ਆਪਣੀ ਸੋਚ ਬਦਲਣੀ ਪਵੇਗੀ। ਉਨ੍ਹਾਂ ਨੇ ਹਾਜ਼ਰੀਨ ਦੀਆਂ ਮੁਸ਼ਕਿਲਾਂ ਅਤੇ ਸੁਝਾਓ ਵੀ ਜਾਣੇ। ਇਸ ਮੌਕੇ ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਜੀ.ਐਮ. ਡੀ.ਆਈ.ਸੀ. ਅੰਗਦ ਸਿੰਘ ਸੋਹੀ, ਪ੍ਰਦੂਸ਼ਨ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਸਮੇਤ ਬੇਲਰ ਐਸੋਸੀਏਸ਼ਨ, ਭੱਠਾ ਮਾਲਕ, ਐਨ.ਜੀ.ਓਜ਼ ਤੇ ਉਦਯੋਗਾਂ ਦੇ ਨੁਮਾਇੰਦੇ ਵੀ ਮੌਜੂਦ ਸਨ।