Reject - Sach Kahoon Punjabi
ਸੂਬਾ ਸਰਕਾਰ ਨੇ ਹੈਲੀਕਾਪਟਰ ਲੈਂਡਿੰਗ ਦੀ ਇਜ਼ਾਜਤ ਵੀ ਨਹੀਂ ਦਿੱਤੀ
ਏਜੰਸੀ, ਕੋਲਕਾਤਾ
ਪੱਛਮੀ ਬੰਗਾਲ ਦੇ ਜਾਧਵਪੁਰ ‘ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਰੈਲੀ ਕਰਾਉਣ ਦੀ ਇਜ਼ਾਜਤ ਨਹੀਂ ਦਿੱਤੀ ਗਈ ਨਾਲ ਹੀ ਉਨ੍ਹਾਂ ਦੇ ਹੈਲੀਕਾਪਟਰ ਨੂੰ ਵੀ ਲੈਂਡਿੰਗ ਦੀ ਮਨਜ਼ੂਰੀ ਨਹੀਂ ਮਿਲੀ ਹੈ| ਸੋਮਵਾਰ ਨੂੰ ਪੱਛਮੀ ਬੰਗਾਲ ‘ਚ ਸ਼ਾਹ ਦੀਆਂ ਤਿੰਨ ਰੈਲੀਆਂ ਹੋਣੀਆਂ ਸਨ, ਜਿਨ੍ਹਾਂ ‘ਚੋਂ ਦੋ ਦੀ ਹੀ ਆਗਿਆ ਦਿੱਤੀ ਗਈ ਹੈ ਛੇ ਗੇੜ ਦੀ ਵੋਟਿੰਗ ਪੂਰੀ ਹੋਣ ਤੋਂ ਬਾਅਦ ਵੀ ਪੱਛਮੀ ਬੰਗਾਲ ਦੀ ਸਿਆਸੀ ਜੰਗ ਸਿਖ਼ਰ ‘ਤੇ ਹੈ ਤ੍ਰਿਣਮੂਲ ਕਾਂਗਰਸ ਤੇ ਭਾਜਪਾ ਦੇ ਸੀਨੀਅਰ ਆਗੂਆਂ ‘ਚ ਜੁਬਾਨੀ ਜੰਗ ਦਰਮਿਆਨ ਹੁਣ ਇੱਕ ਵਾਰ ਫਿਰ ਇੱਥੇ ਹੈਲੀਕਾਪਟਰ ਲੈਂਡਿੰਗ ਤੇ ਰੈਲੀ ਨੂੰ ਇਜ਼ਾਜਤ ਨਾ ਮਿਲਣ ਦਾ ਮੁੱਦਾ ਭਖ਼ ਗਿਆ ਹੈ ਤਾਜਾ ਮਾਮਲਾ ਜਾਧਵਪੁਰ ਦਾ ਹੈ, ਜਿੱਥੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਰੈਲੀ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਹੈਲੀਕਾਪਟਰ ਨੂੰ ਵੀ ਲੈਂਡਿੰਗ ਦੀ ਇਜ਼ਾਜਤ ਨਹੀਂ ਮਿਲੀ ਹੈ
ਭਤੀਜੇ ਦੀ ਹਾਰ ਦੇ ਡਰੋਂ ਮਮਤਾ ਨੇ ਜਾਧਵਨਗਰ ‘ਚ ਨਹੀਂ ਹੋਣ ਦਿੱਤੀ ਰੈਲੀ : ਸ਼ਾਹ
ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਜਾਧਵਪੁਰ ‘ਚ ਸਥਾਨਕ ਪ੍ਰਸ਼ਾਸਨ ਦੇ ਭਾਜਪਾ ਦੀ ਰੈਲੀ ਨੂੰ ਇਜਾਜ਼ਤ ਨਾ ਦਿੱਤੇ ਜਾਣ ‘ਤੇ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਨਿਸ਼ਾਨਾ ਵਿੰਨ੍ਹਦਿਆਂ ਅੱਜ ਕਿਹਾ ਕਿ ਸ੍ਰੀਮਤੀ ਬੈਨਰਜੀ ਨੂੰ ਡਰ ਹੈ ਕਿ ਉਨ੍ਹਾਂ ਦੇ ਉੱਥੋਂ ਜਾਣ ਨਾਲ ਭਤੀਜੇ ਦਾ ਤਖ਼ਤਾ ਪਲਟ ਹੋ ਜਾਵੇਗਾ ਸ਼ਾਹ ਨੇ ਅੱਜ ਜਾਧਵਨਗਰ ‘ਚ ਭਾਜਪਾ ਉਮੀਦਵਾਰ ਦੀ ਹਮਾਇਤ ‘ਚ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਸਥਾਨਕ ਪ੍ਰਸ਼ਾਸਨ ਨੇ ਉਨ੍ਹਾਂ ਦੀ ਰੈਲੀ ਤੇ ਹੈਲੀਕਾਪਟਰ ਨੂੰ ਉਤਰਨ ਦੀ ਆਗਿਆ ਨਹੀਂ ਦਿੱਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਕਿਸਤਾਨ ਦਾ ਸੱਦਾ ਠੁਕਰਾਉਣ ਨੂੰ ਦੱਸਿਆ ਸਪੀਕਰ ਰਾਣਾ ਕੇ.ਪੀ. ਨੇ ਸੰਲਾਘਾ ਯੋਗ ਕਦਮ
ਅਮਰਿੰਦਰ ਸਿੰਘ ਨੇ ਦਿੱਤੀ ਇੱਕ ਸੱਚੇ ਰਾਸ਼ਟਰਵਾਦੀ ਪਹਿਚਾਣ, ਪਾਕ ਨਹੀਂ ਜਾਣ ਦਾ ਫੈਸਲਾ ਦਰੁਸ਼ਤ : ਰਾਣਾ ਕੇ.ਪੀ. ਸਿੰਘ
ਚੰਡੀਗੜ(ਸੱਚ ਕਹੂੰ ਨਿਊਜ਼) ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਨੇ ਸਰਹੱਦ ਪਾਰ ਪਾਕਿਸਤਾਨ ਸਰਕਾਰ ਵਲੋਂ ਆਏ ਸੱਦੇ ਪੱਤਰ ਨੂੰ ਠੁਕਰਾਉਣ ਦੇ ਫੈਸਲੇ ਨੂੰ ਦਰੁਸ਼ਤ ਅਤੇ ਸੰਲਾਘਾਯੋਗ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਜੰਮ ਕੇ ਪ੍ਰਸੰਸਾ ਕੀਤੀ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਅਮਰਿੰਦਰ ਸਿੰਘ ਨੇ ਇਹ ਫੈਸਲਾ ਕਰਦੇ ਹੋਏ ਇਹ ਇੱਕ ਸੱਚੇ ਸਿੱਖ ਤੇ ਰਾਸ਼ਟਰਵਾਦੀ ਹੋਣ ਦੀ ਮਿਸਾਲ ਪੇਸ਼ ਕੀਤੀ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਇਸ ਸੱਦੇ ਨੂੰ ਪ੍ਰਵਾਨ ਨਾ ਕਰਕੇ ਉਨਾਂ ਸਹੀ ਫੈਸਲਾ ਲਿਆ ਹੈ ਅਤੇ ਇਸ ਨਾਲ ਸਰਹੱਦ ਉੱਤੇ ਅੱਤਵਾਦ ਤੇ ਪਾਕਿਸਤਾਨ ਫੌਜ ਨਾਲ ਲੜਨ ਵਾਲਿਆਂ ਦੀਆਂ ਕੁਰਬਾਨੀਆਂ ਪ੍ਰਤੀ ਉਨਾਂ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ।
ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਸਾਫ਼ ਅਤੇ ਸਪੱਸ਼ਟ ਸ਼ਬਦਾਂ ਵਿੱਚ ਪਾਕਿਸਤਾਨ ਸਰਕਾਰ ਨੂੰ ਸਖ਼ਤ ਸੰਦੇਸ਼ ਦਿੱਤਾ ਹੈ ਕਿ ਭਾਰਤ ਕਰਤਾਰਪੁਰ ਕੌਰੀਡੋਰ ਦੀ ਉਸਾਰੀ ਦੇ ਫੈਸਲੇ ਦਾ ਉਹ ਸਵਾਗਤ ਕਰਦੇ ਹਨ ਪਰ ਉਹ ਪਾਕਿਸਤਾਨੀਆਂ ਵੱਲੋਂ ਭਾਰਤ ਦੇ ਅਮਨ ਚੈਨ ਨੂੰ ਢਾਹ ਲਾਉਣ ਵਾਲੀਆਂ ਕਾਰਵਾਈਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਕਿਸਤਾਨ ਨੂੰ ਸਹਾਇਤਾ ਤੋਂ ਨਾਂਹ ਕਰਨਾ ਸੱਚਾਈ ਹੈ, ਕੋਈ ਨੀਤੀ ਨਹੀਂ: ਮੈਟਿਸ
ਵਾਸ਼ਿੰਗਟਨ: ਅਮਰੀਕਾ ਦੇ ਰੱਖਿਆ ਸਕੱਤਰ ਜੇਮਸ ਮੈਟਿਸ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਹੱਕਾਨੀ ਨੈਟਵਰਕ ਖਿਲਾਫ਼ ਸਹੀ ਕਦਮ ਚੁੱਕੇ ਜਾਣ ਦੀ ਗੱਲ ਨੂੰ ਕਾਂਗਰਸ ਸਾਹਮਣੇ ਸਾਬਤ ਨਾ ਕਰਨ ਦਾ ਉਨ੍ਹਾਂ ਦਾ ਫੈਸਲਾ ਇਸਲਾਮਾਬਾਦ ਖਿਲਾਫ਼ ਨਵੀਂ ਸਖ਼ਤ ਨੀਤੀ ਨੂੰ ਨਹੀਂ ਦਰਸਾਉਂਦਾ ਹੈ, ਸਗੋਂ ਇਹ ਮੌਜ਼ੂਦਾ ਸਥਿਤੀ ਦਾ ਸਿਰਫ ਮੁਲਾਂਕਣ ਹੈ
ਪੇਂਟਾਗਨ ਦੇ ਬੁਲਾਰੇ ਐਡਮ ਸਟੰਪ ਨੇ ਕਿਹਾ ਸੀ ਕਿ ਟਰੰਪ ਪ੍ਰਸ਼ਾਸਨ ਪਾਕਿਸਤਾਨ ਨੂੰ ਗਠਜੋੜ ਸਮਰਥਨ ਫੰਡ ਦੇ ਤੌਰ ‘ਤੇ 35 ਕਰੋੜ ਡਾਲਰ ਨਹੀਂ ਦੇਵੇਗਾ ਇਹ ਫੈਸਲਾ ਇਸ ਲਈ ਕੀਤਾ ਗਿਆ ਹੈ, ਕਿਉਂਕਿ ਅਮਰੀਕੀ ਰੱਖਿਆ ਮੰਤਰੀ ਨੇ ਕਿਹਾ ਹੈ ਕਿ ਉਹ ਇਹ ਸਾਬਤ ਨਹੀਂ ਕਰ ਸਕਦੇ ਕਿ ਇਸਲਾਮਾਬਾਦ ਨੇ ਹੱਕਾਨੀ ਨੈਟਵਰਕ ਖਿਲਾਫ਼ ਪੂਰੀ ਕਾਰਵਾਈ ਕੀਤੀ ਹੈ
ਜਦੋਂ ਮੈਟਿਸ ਤੋਂ ਪੁੱਛਿਆ ਗਿਆ ਕਿ ਗਠਜੋੜ ਸਮਰਥਨ ਫੰਡ ਦੇ ਤੌਰ ‘ਤੇ 35 ਕਰੋੜ ਡਾਲਰ ਦੀ ਰਾਸ਼ੀ ਰੋਕਣਾ ਕੀ ਪਾਕਿਸਤਾਨ ਪ੍ਰਤੀ ਟਰੰਪ ਪ੍ਰਸ਼ਾਸਨ ਦੀ ਨਵੀਂ ਨੀਤੀ ਦਾ ਹਿੱਸਾ ਹੈ,ਇਸਦੇ ਜਵਾਬ ‘ਚ ਉਨ੍ਹਾਂ ਨੇ ਕਿਹਾ ਨਹੀਂ ਮੈਟਿਸ ਨੇ ਉਨ੍ਹਾਂ ਅਫਵਾਹਾਂ ਨੂੰ ਵੀ ਖਾਰਜ ਕਰ ਦਿੱਤਾ ਜਿਨ੍ਹਾਂ ‘ਚ ਕੌਮੀ ਸੁਰੱਖਿਆ ਸਲਾਹਕਾਰ ਲੈਫਟੀਨੈਂਟ ਜਨਰਲ ਐਚ ਆਰ ਮੈਕਮਾਸਟਰ ਦੇ ਅਫਗਾਨ-ਸਬੰਧਤ ਇੱਕ ਕੰਮ ਲਈ ਜਲਦ ਜਾਣ ਦੀ ਗੱਲ ਕਹੀ ਗਈ ਸੀ
ਬਗਦਾਦੀ ਹੁਣ ਵੀ ਜਿਉਂਦਾ ਹੈ: ਅਮਰੀਕੀ ਮੰਤਰੀ
ਵਾਸ਼ਿੰਗਟਨ ਅਮਰੀਕਾ ਦੇ ਰੱਖਿਆ ਸਕੱਤਰ ਜੇਮਸ ਮੈਟਿਸ ਨੇ ਇੱਕ ਹਵਾਈ ਹਮਲੇ ‘ਚ ਇਸਲਾਮਿਕ ਸਟੇਟ ਦੇ ਅੱਤਵਾਦੀ ਅਬੂ ਬਕਰ ਅਲ-ਬਗਦਾਦੀ ਦੇ ਮਾਰੇ ਜਾਣ ਦੇ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਉਹ ਹੁਣਵੀ ਜਿਉਂਦਾ ਹੈ
ਮੈਟਿਸ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਬਗਦਾਦੀ ਜਿਉਂਦਾ ਹੈ ਅਤੇ ਮੈਂ ਉਦੋਂ ਮੰਨਾਗਾਂ ਕਿ ਉਸਦੀ ਮੌਤ ਹੋ ਗਈ ਹੈ, ਜਦੋਂ ਸਾਨੂੰ ਪਤਾ ਲੱਗੇਗਾ ਕਿ ਅਸੀਂ ਉਸ ਨੂੰ ਮਾਰ ਦਿੱਤਾ ਹੈ ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਰ ਅਸੀਂ ਉਸਦੀ ਭਾਲ ਕਰ ਰਹੇ ਹਾਂ ਸਾਡਾ ਮੰਨਣਾ ਹੈ ਕਿ ਉਹ ਜਿਉਂਦਾ ਹੈ ਰੂਸੀ ਫੌਜ ਨੇ ਪਿਛਲੇ ਮਹੀਨੇ ਦਾਅਵਾ ਕੀਤਾ ਸੀ ਕਿ ਸੀਰੀਆ ਦੇ ਰੱਕਾ ਨੇੜੇ 28 ਮਈ ਨੂੰ ਬਗਦਾਦੀ ਦੀ ਇੱਕ ਮੀਟਿੰਗ ‘ਤੇ ਉਸਨੇ ਹਮਲਾ ਕੀਤਾ ਸੀ, ਜਿਸ ‘ਚ ਸੰਭਾਵਨਾ ਹੈ ਕਿ ਬਗਦਾਦੀ ਮਾਰਿਆ ਗਿਆ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।