Punjab Vigilance - Sach Kahoon Punjabi

Bribe: ਬਿਜਲੀ ਵਿਭਾਗ ਦਾ ਜੇਈ ਰਿਸ਼ਵਤ ਲੈਂਦਾ ਵਿਜੀਲੈਂਸ ਵਿਭਾਗ ਵੱਲੋਂ ਕਾਬੂ
Bribe: (ਰਜਨੀਸ਼ ਰਵੀ) ਫਾਜ਼ਿਲਕਾ। ਵਿਜੀਲੈਂਸ ਵਿਭਾਗ ਵੱਲੋਂ ਬਿਜਲੀ ਵਿਭਾਗ ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਨੂੰ 4 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਬਿਜਲੀ ਵਿਭਾਗ ਦੇ ਦਫ਼ਤਰ ਦੇ ਬਾਹਰ ਇੱਕ ਚਾਹ ਦੀ ਦੁਕਾਨ ’ਤੇ ਹੋਈ। ਜੇਈ ’ਤੇ ਬਿਜਲੀ ਦੇ ਵਧੇ ਹੋਏ ਬਿੱਲਾਂ ਦੇ ਆਧਾਰ ’ਤੇ ਜੁਰਮਾਨਾ ਲਗਾਉਣ ਦੀ ਧਮਕੀ ਦੇਣ ਅਤੇ ਬਦਲੇ ਵਿੱਚ ਰਿਸ਼ਵਤ ਮੰਗਣ ਦਾ ਦੋਸ਼ ਹੈ। ਇਹ ਕਾਰਵਾਈ ਗਗਨਕੇ ਪਿੰਡ ਦੇ ਵਸਨੀਕ ਜਗੀਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਸੀ।

ਇਹ ਵੀ ਪੜ੍ਹੋ: YouTube Restored: ਭਾਰਤ ਸਮੇਤ ਦੁਨੀਆ ਭਰ ’ਚ ਯੂਟਿਊਬ ਸੇਵਾਵਾਂ ਬਹਾਲ, ਉਪਭੋਗਤਾਵਾਂ ਨੂੰ ਰਾਹਤ

ਉਸਨੇ ਦੋਸ਼ ਲਾਇਆ ਕਿ ਉਸਦਾ ਮੀਟਰ ਸੜ ਗਿਆ ਸੀ। ਜੇਈ ਉਸਨੂੰ ਬਿਜਲੀ ਦੇ ਵਧੇ ਹੋਏ ਬਿੱਲ ਲਈ ਜੁਰਮਾਨਾ ਕਰਨ ਦੀ ਧਮਕੀ ਦੇ ਰਿਹਾ ਸੀ। ਉਹ ਇਸ ਤੋਂ ਬਚਣ ਲਈ ਪੈਸੇ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਜਗੀਰ ਸਿੰਘ ਨੂੰ ਪਿੰਡ ਦੇ ਇੱਕ ਮੁੰਡੇ ਵੱਲੋਂ ਆਪਣੇ ਦਫ਼ਤਰ ਦੇ ਬਾਹਰ ਜੇਈ ਨੂੰ ਮਿਲਣ ਦਾ ਸੁਨੇਹਾ ਮਿਲਿਆ। ਜਦੋਂ ਉਹ ਉਸਨੂੰ ਮਿਲਿਆ ਤਾਂ ਜੇਈ ਨੇ ਜੁਰਮਾਨਾ ਨਾ ਲਗਾਉਣ ਦੇ ਬਦਲੇ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ। ਗੱਲਬਾਤ ਤੋਂ ਬਾਅਦ ਸੌਦਾ ਚਾਰ ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਜਗੀਰ ਸਿੰਘ ਨੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਅੱਜ ਜੇਈ ਨੂੰ ਚਾਰ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ ਗਿਆ।ਵਿਜੀਲੈਂਸ ਵਿਭਾਗ ਦੇ ਇੰਸਪੈਕਟਰ ਚੰਦਰਸ਼ੇਖਰ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਜੇਈ ਸਵਰਨ ਸਿੰਘ ਨੂੰ 4 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ। Bribe

Bribe: ਨਿਗਮ ਦਾ ਮੁਲਾਜ਼ਮ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਚਾਇਤੀ ਚੋਣਾਂ ’ਚ ਨਾਮਜ਼ਦਗੀ ਫਾਈਲਾਂ ਜਮ੍ਹਾਂ ਕਰਾਉਣ ਬਦਲੇ ਸਰਪੰਚੀ ਦੇ ਉਮੀਦਵਾਰ ਤੋਂ ਰਿਸ਼ਵਤ ਲੈਣ ਦਾ ਦੋਸ਼

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਕਤ ਮੁਲਜ਼ਮ ਦੀ ਇਹ ਗ੍ਰਿਫਤਾਰੀ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਪਿੰਡ ਸ਼ਾਂਤੀ ਵਿਹਾਰ, ਭਾਮੀਆਂ ਕਲਾਂ ਤੋਂ ਸਰਪੰਚ ਦੇ ਅਹੁਦੇ ਲਈ ਖੜੇ ਉਮੀਦਵਾਰ ਅਤੇ ਜੀਟੀਬੀ ਨਗਰ ਲੁਧਿਆਣਾ ਦੇ ਵਸਨੀਕ ਅਮਨਦੀਪ ਸਿੰਘ ਚੰਡੋਕ ਵੱਲੋਂ ਦਰਜ ਕਰਵਾਈ ਗਈ ਇੱਕ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। Bribe

ਇਹ ਵੀ ਪੜ੍ਹੋ: Punjab Fire: ਰਾਏਕੋਟ ’ਚ ਦੁਕਾਨ ਕਮ ਗੋਦਾਮ ਨੂੰ ਲੱਗੀ ਅੱਗ, ਕਰੋੜਾਂ ਦਾ ਨੁਕਸਾਨ

ਸਰਕਾਰੀ ਬੁਲਾਰੇ ਮੁਤਾਬਕ ਸ਼ਿਕਾਇਤਕਰਤਾ ਨੇ ਇੱਕ ਜਾਇਦਾਦ ਸਲਾਹਕਾਰ ਅਤੇ ਬਿਲਡਰ ਚੰਡੋਕ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਗੁਰਦੀਪ ਸਿੰਘ ਨੇ ਇਸ ਚੋਣ ਦੇ ਨਾਮਜ਼ਦ ਅਧਿਕਾਰੀ ਵਜੋਂ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਮੁਲਜ਼ਮ ਨੇ ਰਿਟਰਨਿੰਗ ਅਫਸਰ ਨਾਲ ਕੰਮ ਕਰਨ ਦਾ ਦਾਅਵਾ ਕੀਤਾ ਸੀ। ਗੁਰਦੀਪ ਸਿੰਘ ਨੇ ਕਿਹਾ ਸੀ ਕਿ ਸ਼ਿਕਾਇਤਕਰਤਾ ਦੇ ਨਾਮਜ਼ਦਗੀ ਪੱਤਰਾਂ ਵਿਚ ਕੁਝ ਕਮੀਆਂ ਸਨ ਜਿਹਨਾਂ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਦੇਣ ’ਤੇ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ ਪਰ ਜ਼ੋਰ ਪਾਉਣ ਤੋਂ ਬਾਅਦ ਗੁਰਦੀਪ ਸਿੰਘ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਉਸ ਤੋਂ ਬਾਅਦ ਪੰਚਾਇਤ ਮੈਂਬਰਾਂ ਵਜੋਂ ਚੋਣ ਲੜ ਰਹੀ ਉਸਦੀ ਟੀਮ ਦੀਆਂ ਨਾਮਜ਼ਦਗੀ ਫਾਈਲਾਂ ਜਮ੍ਹਾਂ ਕਰਾਉਣ ਬਦਲੇ 10 ਹਜ਼ਾਰ ਰੁਪਏ ਹੋਰ ਦੇਣ ਦੀ ਮੰਗ ਕੀਤੀ। Bribe

ਸ਼ਿਕਾਇਤਕਰਤਾ ਨੇ ਅੱਗੇ ਖੁਲਾਸਾ ਕੀਤਾ ਕਿ ਗੁਰਦੀਪ ਸਿੰਘ ਨੇ ਉਸ ਦੀ ਚੋਣ ਜਿੱਤ ਯਕੀਨੀ ਬਣਾਉਣ ਲਈ 50 ਹਜ਼ਾਰ ਰੁਪਏ ਹੋਰ ਦੀ ਰਿਸ਼ਵਤ ਮੰਗੀ ਸੀ। ਹੁਣ ਚੋਣਾਂ ਤੋਂ ਬਾਅਦ ਵੀ ਉਕਤ ਮੁਲਜ਼ਮ ਆਪਣੇ ਮੋਬਾਈਲ ਫੋਨ ਤੋਂ ਸ਼ਿਕਾਇਤਕਰਤਾ ਨੂੰ ਕਾਲ ਕਰਕੇ ਰਿਸ਼ਵਤ ਦੇ ਪੈਸੇ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਨੇ ਕਾਲ ਰਿਕਾਰਡਿੰਗ ਕਰਕੇ ਸਬੂਤ ਵਿਜੀਲੈਂਸ ਬਿਊਰੋ ਨੂੰ ਮੁਹੱਈਆ ਕਰਵਾਏ ਦਿੱਤੇ ਜਿਸ ਨਾਲ ਤੇਜ਼ ਜਾਂਚ ਕਰਕੇ ਜਾਲ ਵਿਛਾਉਣ ਲਈ ਇੱਕ ਟੀਮ ਦਾ ਗਠਨ ਕੀਤਾ ਗਿਆ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਇੱਕ ਟੀਮ ਨੇ ਗੁਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਫਲਤਾਪੂਰਵਕ ਕਾਬੂ ਕਰ ਲਿਆ। ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Grain Scam Case: ਡਿਪਟੀ ਡਾਇਰੈਕਟਰ ਸਾਥੀ ਬੱਤਰਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਬੱਤਰਾ ’ਤੇ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ’ਚ ਤਬਦੀਲ ਕਰਨ ਦਾ ਦੋਸ਼ : ਬਿਊਰੋ

(ਜਸਵੀਰ ਸਿੰਘ ਗਹਿਲ) ਲੁਧਿਆਣਾ। Grain Scam Case: ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ ਸਾਬਕਾ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ ਬੱਤਰਾ ’ਤੇ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ ਦੋਸ਼ ਹੈ। ਉਕਤ ਮੁਲਜ਼ਮ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਵਿਜੀਲੈਂਸ ਬਿਊਰੋ ਦੇ ਹਵਾਲੇ ਕਰ ਦਿੱਤਾ ਗਿਆ ਹੈ। Grain Scam Case

ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਵੱਖ-ਵੱਖ ਜੁਰਮਾਂ ਤਹਿਤ ਐੱਫਆਈਆਰ ਦਰਜ ਹੈ, ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਡਿਪਟੀ ਡਾਇਰੈਕਟਰ ਸਿੰਗਲਾ ਨੇ ਆਪਣੇ ਅਤੇ ਆਪਣੀ ਪਤਨੀ ਦੇ ਨਾਂਅ ’ਤੇ ਅਣਜਾਣੇ ਆਮਦਨੀ ਦੇ ਸਰੋਤਾਂ ਤੋਂ 12 ਜਾਇਦਾਦਾਂ ਖਰੀਦੀਆਂ ਸਨ। ਬਾਅਦ ਵਿੱਚ ਸਿੰਗਲਾ ਨੂੰ ਉਪਰੋਕਤ ਕੇਸ ਵਿੱਚ ਇਸ਼ਤਿਹਾਰੀ ਭਗੌੜਾ (ਪੀਓ) ਕਰਾਰ ਦੇ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Fire Accident: ਗੋਦਾਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਉਪਰੰਤ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਥਾਣਾ ਲੁਧਿਆਣਾ ਰੇਂਜ ਵਿਖੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਆਰਕੇ ਸਿੰਗਲਾ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ’ਚ ਤਾਇਨਾਤੀ ਦੌਰਾਨ ਰਿਸ਼ਵਤ ਰਾਹੀਂ ਵੱਡੀ ਰਕਮ ਇਕੱਠੀ ਕੀਤੀ ਸੀ ਅਤੇ ਆਪਣੀ ਪਤਨੀ ਰਚਨਾ ਸਿੰਗਲਾ ਦੀ ਅਪਰਾਧਿਕ ਮਿਲੀਭੁਗਤ ਨਾਲ ਉਸ ਦੇ ਨਾਂਅ ’ਤੇ ਕਈ ਜਾਇਦਾਦਾਂ ਖਰੀਦੀਆਂ ਸਨ, ਜੋ ਉਸ ਦੀ ਆਮਦਨ ਦੇ ਸਰੋਤਾਂ ਨਾਲ ਮੇਲ ਨਹੀਂ ਖਾਂਦੀਆਂ। ਉਨ੍ਹਾਂ ਅੱਗੇ ਕਿਹਾ ਕਿ ਉਸ ਦੀਆਂ ਸਾਰੀਆਂ 12 ਜਾਇਦਾਦਾਂ ਦੀ ਕੁਰਕੀ ਲਈ ਲੁਧਿਆਣਾ ਦੀ ਅਦਾਲਤ ਵਿੱਚ ਕਾਰਵਾਈ ਪ੍ਰਕਿਰਿਆ ਅਧੀਨ ਹੈ। Grain Scam Case

ਅਨੁਰਾਗ ਬੱਤਰਾ ਨੇ ਆਰਕੇ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ Bਚ ਤਬਦੀਲ ਕਰਨ ਵਿੱਚ ਕੀਤੀ ਸੀ ਮੱਦਦ | Grain Scam Case

ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਅਨੁਰਾਗ ਬੱਤਰਾ ਵਾਸੀ ਐੱਸਸੀਓ 360, ਸੈਕਟਰ 32 ਡੀ, ਚੰਡੀਗੜ੍ਹ ਨੇ ਆਰਕੇ ਸਿੰਗਲਾ ਦੀ ਉਸਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਵਿੱਚ ਮੱਦਦ ਕੀਤੀ ਸੀ। ਉਸ ਨੇ ਸਾਲ 2021 ਦੌਰਾਨ ਰਚਨਾ ਸਿੰਗਲਾ ਦੇ ਬੈਂਕ ਖਾਤੇ ਵਿੱਚ 9,03,450 ਰੁਪਏ ਅਤੇ 19,05,750 ਰੁਪਏ (ਕੁੱਲ 28,09,200 ਰੁਪਏ) ਤਬਦੀਲ ਕੀਤੇ ਸਨ। ਮੁਲਜ਼ਮ ਅਨੁਰਾਗ ਬੱਤਰਾ ਇਸ ਗੱਲ ਦਾ ਸਪੱਸ਼ਟੀਕਰਨ ਦੇਣ ਵਿੱਚ ਅਸਫਲ ਰਿਹਾ ਕਿ ਹਰਿਆਣਾ ਸਰਕਾਰ ਤੋਂ 5 ਆਰਡਰ ਪ੍ਰਾਪਤ ਕਰਨ ਲਈ ਰਚਨਾ ਸਿੰਗਲਾ ਵੱਲੋਂ ਕਿਸ ਤਰ੍ਹਾਂ ਦੀ ਮੱਦਦ ਕੀਤੀ ਗਈ ਸੀ।

ਮੁਲਜ਼ਮ ਬੱਤਰਾ ਵੱਲੋਂ ਜਾਂਚ ਦੌਰਾਨ ਇਹ ਵੀ ਖ਼ੁਲਾਸਾ ਕੀਤਾ ਗਿਆ ਹੈ ਕਿ ਜਿਨ੍ਹਾਂ ਦਿਨਾਂ ਵਿੱਚ ਪੈਸੇ ਟਰਾਂਸਫਰ ਕੀਤੇ ਗਏ, ਰਚਨਾ ਸਿੰਗਲਾ ਭਾਰਤ ਵਿੱਚ ਨਹੀਂ ਸਗੋਂ ਵਿਦੇਸ਼ ਵਿੱਚ ਸੀ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਉਕਤ ਮੁਲਜ਼ਮ ਬੱਤਰਾ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ ਅਤੇ ਖੁਲਾਸਾ ਕੀਤਾ ਹੈ ਕਿ ਉਸ ਦੇ ਇੱਕ ਦੋਸਤ ਨੇ ਉਸ ਨੂੰ ਆਰਕੇ ਸਿੰਗਲਾ ਦੇ ਕਾਲਾ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਲਈ ਕਿਹਾ ਸੀ।

Bribe: ਵਿਜੀਲੈਂਸ ਬਿਊਰੋ ਵੱਲੋਂ ਐਸਬੀਆਈ ਦਾ ਸਹਾਇਕ ਮੈਨੇਜਰ ਰਿਸ਼ਵਤ ਲੈਂਦਿਆਂ ਕਾਬੂ
ਫਿਰੋਜਪੁਰ (ਸਤਪਾਲ ਥਿੰਦ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਕਸਬੇ ’ਚ ਸਥਿਤ ਸਟੇਟ ਬੈਂਕ ਆਫ ਇੰਡੀਆ (ਐਸਬੀਆਈ) ਦੀ ਸਾਖਾ ’ਚ ਤਾਇਨਾਤ ਸਹਾਇਕ ਮੈਨੇਜਰ ਸੁਨੀਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜਮ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਹਾਵਵਾਲਾ ਦੇ ਵਾਸੀ ਸੁਖਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ। (Ferozepur News)

Read This : Murder: ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਲਾਸ਼ ਨਹਿਰ ’ਚ ਸੁੱਟੀ

ਕਿ ਉਸ ਨੇ ਆਪਣੀ ਮਰੀ ਹੋਈ ਦਾ ਬੀਮੇ ਦਾ ਕਲੇਮ ਅਪਲਾਈ ਕੀਤਾ ਹੋਇਆ ਹੈ ਤੇ ਇਸ ਸਬੰਧੀ ਬੀਮਾ ਕੰਪਨੀ ਨੂੰ ਬੀਮਾ ਕਲੇਮ ਵੈਰੀਫਿਕੇਸਨ ਭੇਜਣ ਲਈ ਉਕਤ ਸਹਾਇਕ ਬੈਂਕ ਮੈਨੇਜਰ ਨੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ’ਚ ਮੁਲਜਮ ਬੈਂਕ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ’ਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜਮ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜਮ ਨੂੰ ਭਲਕੇ ਸਮਰੱਥ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ। (Ferozepur News)

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ
ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਸੀ ਰਿਸ਼ਵਤ

(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿੰਨ੍ਹਾਂ ਖਿਲਾਫ਼ ਵਿਜੀਲੈਂਸ ਥਾਣਾ ਬਠਿੰਡਾ ਵਿਖੇ ਪਰਚਾ ਦਰਜ਼ ਕੀਤਾ ਗਿਆ ਹੈ। (Bribe )

ਨਾਮ ਤਬਦੀਲ ਕਰਨ ਬਦਲੇ 18 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ (Bribe )

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ (ਸ਼ਿਕਾਇਤਕਰਤਾ) ਅਤੇ ਉਸਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਉਕਤ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ।

ਇਹ ਵੀ ਪੜ੍ਹੋ : Goldy Brar: Sidhu Moose Wala ਕਤਲ ਕੇਸ ਵਿੱਚ ਆਈ ਵੱਡੀ ਅਪਡੇਟ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਅਤੇ ਉਸ ਦੇ ਪੀ.ਏ. ਖ਼ਿਲਾਫ਼ ਥਾਣਾ ਵਿਜੀਲੈਂਸ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। (Bribe)

ਮੋਹਾਲੀ ਦੇ ਦੋ ਏਐਸਆਈ 25000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਵੀਰਵਾਰ ਸ਼ਾਮ ਨੂੰ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਮੋਹਾਲੀ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏਐਸਆਈ ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ (Bribe) ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀਆਂ ਨੂੰ ਰਵਿੰਦਰ ਕੁਮਾਰ ਵਾਸੀ ਮੁੰਡੀਆਂ ਕਲਾਂ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ (Bribe) ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਪਾਰਸ ਨਾਮ ਦੇ ਦੋਸਤ ਨੂੰ ਉਕਤ ਥਾਣਾ ਇੰਚਾਰਜ ਨੇ ਸ਼ਰਾਬ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ ਅਤੇ ਦੋਵੇਂ ਪੁਲਿਸ ਮੁਲਾਜ਼ਮ ਅਦਾਲਤ ਤੋਂ ਪਾਰਸ, ਜਿਸ ਦਾ ਆਉਣ ਵਾਲੇ ਦਿਨਾਂ ਵਿੱਚ ਵਿਆਹ ਹੋਣਾ ਤੈਅ ਸੀ, ਦੀ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ ਪਹਿਲਾਂ ਹੀ ਵੱਖ-ਵੱਖ ਤਰੀਕਾਂ ‘ਤੇ 45,000 ਰੁਪਏ ਲੈ ਚੁੱਕੇ ਹਨ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਹੁਣ ਇਸੇ ਸ਼ਰਾਬ ਦੇ ਮਾਮਲੇ ਵਿੱਚ ਪਾਰਸ ਦੇ ਨਾਲ ਉਸਦੇ ਇੱਕ ਹੋਰ ਦੋਸਤ ਹਰਮੀਤ ਸਿੰਘ ਨੂੰ ਬਤੌਰ ਸਹਿ-ਦੋਸ਼ੀ ਸ਼ਾਮਲ ਨਾ ਕਰਨ ਬਦਲੇ 50,000 ਰੁਪਏ ਹੋਰ ਮੰਗ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਉਡਣ ਦਸਤਾ-1, ਪੰਜਾਬ, ਮੋਹਾਲੀ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਚੌਕੀ ਇੰਚਾਰਜ ਬਲਜਿੰਦਰ ਸਿੰਘ ਮੰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 25,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਪੱਤਰਕਾਰ ਰੰਗੇ ਹੱਥੀਂ ਕਾਬੂ
ਵਿਜੀਲੈਂਸ ਦਾ ਕੇਸ ਰਫਾ-ਦਫਾ ਕਰਾਉਣ ਬਦਲੇ ਮੰਗੀ ਸੀ ਰਿਸ਼ਵਤ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਸਪੋਕਸਮੈਨ ਅਖ਼ਬਾਰ ਦੇ ਪੱਤਰਕਾਰ ਗਗਨਦੀਪ ਸਿੰਘ ਪਨੈਚ ਨੂੰ 50,000 ਰੁਪਏ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰੈਸ ਰਿਪੋਰਟਰ ਨੂੰ ਪਿੰਡ ਛੜਬੜ ਸਥਿਤ ਸਿਖਲਾਈ ਕੇਂਦਰ, ਬਨੂੜ ਵਿਖੇ ਤਾਇਨਾਤ ਸਬ ਇੰਸਪੈਕਟਰ ਕੁਲਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਪਟਿਆਲਾ ਵਿਖੇ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਹੈ ਕਿ ਉਸ ਦੇ ਖਿਲਾਫ਼ ਵਿਜੀਲੈਂਸ ਦਫ਼ਤਰ ਪਟਿਆਲਾ ਵਿਖੇ ਦਰਜ ਸ਼ਿਕਾਇਤ ਦਾ ਨਿਪਟਾਰਾ ਕਰਵਾਉਣ ਬਦਲੇ ਉਕਤ ਪੱਤਰਕਾਰ ਉਸ ਕੋਲੋਂ 50,000 ਰੁਪਏ ਦੀ ਮੰਗ ਕਰ ਰਿਹਾ ਹੈ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਇਸ ਮਾਮਲੇ ਸਬੰਧੀ ਇਹ ਮੁਲਜ਼ਮ ਪੱਤਰਕਾਰ ਪਹਿਲਾਂ ਉਸ ਕੋਲੋਂ 5 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ। Bribe

ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਪੱਤਰਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਗਗਨਦੀਪ ਸਿੰਘ ਪਨੈਚ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਉਹਨਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਧਿਆਨ ਵਿੱਚ ਆਇਆ ਹੈ ਕਿ ਉਕਤ ਪੱਤਰਕਾਰ ਨੇ ਪੰਜਾਬ ਪੁਲਿਸ ਅਤੇ ਪੰਜਾਬ ਵਿਧਾਨ ਸਭਾ ਦੀ ਭਰਤੀ ਵਿੱਚ ਮੱਦਦ ਕਰਨ ਤੇ ਨੌਕਰੀ ਦਿਵਾਉਣ ਲਈ ਕੁੱਝ ਪ੍ਰਾਈਵੇਟ ਵਿਅਕਤੀਆਂ ਤੋਂ ਵੀ ਧੋਖੇ ਨਾਲ ਪੈਸੇ ਇਕੱਠੇ ਕੀਤੇ ਹਨ। ਇਸ ਕੇਸ ਵਿੱਚ ਬਿਉਰੋ ਵੱਲੋਂ ਅਗਲੇਰੀ ਜਾਂਚ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਵਿਜੀਲੈਂਸ ਵੱਲੋਂ 1.24 ਕਰੋੜ ਰੁਪਏ ਦੇ ਘਪਲੇ ’ਚ ਮਾਰਕਫੈੱਡ ਦਾ ਅਧਿਕਾਰੀ ਗ੍ਰਿਫ਼ਤਾਰ
ਮਾਰਕਫੈੱਡ ਦੇ ਚਾਰ ਮੁਲਾਜ਼ਮਾਂ ਨੇ 12,194 ਬੋਰੀਆਂ ਦਾ ਕੀਤਾ ਸੀ ਗਬਨ

(ਖੁਸ਼ਵੀਰ ਸਿੰਘ ਤੂਰ) ਪਟਿਆਲਾ । ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਮਾਰਕਫੈੱਡ ਦੇ ਐਮ.ਆਰ.ਐਮ ਕੰਪਲੈਕਸ ਰਾਜਪੁਰਾ ਵਿਖੇ ਕਣਕ ਦੇ ਸਟਾਕ ਵਿੱਚ ਵੱਡਾ ਗਬਨ ਕਰਨ ਦੇ ਦੋਸ਼ ਹੇਠ ਸੀਨੀਅਰ ਬ੍ਰਾਂਚ ਅਧਿਕਾਰੀ ਰਾਜਬੀਰ ਸਿੰਘ ਬੈਂਸ ਨੂੰ ਗਿ੍ਰਫਤਾਰ (Markfed Official Arrested) ਕਰ ਲਿਆ ਹੈ। ਉਕਤ ਮਾਮਲੇ ਵਿੱਚ ਰਾਜਬੀਰ ਸਿੰਘ ਬੈਂਸ ਸਮੇਤ ਸ਼ਾਮਲ ਮਾਰਕਫੈਡ ਦੇ ਚਾਰ ਮੁਲਜ਼ਮਾਂ ਨੇ ਐਮ.ਆਰ.ਐਮ. ਕੰਪਲੈਕਸ ਵਿਖੇ ਭੰਡਾਰ ਕੀਤੀ 6,097 ਕੁਇੰਟਲ ਕਣਕ ਦੀਆਂ 12,194 ਬੋਰੀਆਂ ਦੀ ਹੇਰਾ-ਫੇਰੀ ਕਰਕੇ ਸਰਕਾਰੀ ਖਜ਼ਾਨੇ ਨੂੰ 1,24,61,658 ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਹੋਇਆ ਸੀ। ਇਸ ਕੇਸ ਵਿੱਚ ਰਾਜਬੀਰ ਸਿੰਘ ਬੈਂਸ ਸੀਨੀਅਰ ਬ੍ਰਾਂਚ ਅਫ਼ਸਰ ਮਾਰਕਫੈੱਡ ਰਾਜਪੁਰਾ, ਫਰੀਦ ਖਾਨ ਨਿਗਰਾਨ (ਕਸਟੋਡੀਅਨ), ਅਤੇ ਦਲੇਰ ਸਿੰਘ ਸੇਲਜ਼ਮੈਨ ਨੂੰ ਇਸ ਗਬਨ ਲਈ ਜ਼ਿੰਮੇਵਾਰ ਪਾਇਆ ਗਿਆ। ਇਸ ਮਾਮਲੇ ਦੀ ਜਾਂਚ ਦੌਰਾਨ ਅਸ਼ਵਨੀ ਕੁਮਾਰ ਫੀਲਡ ਅਫਸਰ ਓਪਨ ਪਲਿੰਥ ਨੂੰ ਵੀ ਬਾਅਦ ਵਿੱਚ ਨਾਮਜ਼ਦ ਕੀਤਾ ਗਿਆ।

ਇਹ ਵੀ ਪੜ੍ਹੋ : ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਮਾਨ ਸਰਕਾਰ ਦੇ ਆਦੇਸ਼

ਉਨ੍ਹਾਂ ਅੱਗੇ ਦੱਸਿਆ ਕਿ ਇਹ ਮਾਮਲਾ ਐਮਆਰਐਮ ਕੰਪਲੈਕਸ ਰਾਜਪੁਰਾ ਵਿਖੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਾਰਕਫੈੱਡ ਦੇ ਭੰਡਾਰਨ ਗੋਦਾਮਾਂ ਅਤੇ ਢੀਂਡਸਾ ਵਿਖੇ ਖੁੱਲ੍ਹੇ ਪਲਿੰਥ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਦਰਜ ਕੀਤਾ ਗਿਆ ਹੈ। ਇਸ ਚੈਕਿੰਗ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਪਤਾ ਲੱਗਾ ਹੈ ਕਿ ਮਾਰਕਫੈੱਡ ਦੇ ਉਕਤ ਮੁਲਾਜ਼ਮਾਂ ਨੇ ਸਾਲ 2013-2014, 2014-2015 ਅਤੇ 2015-2016 ਦੌਰਾਨ 6097 ਕੁਇੰਟਲ ਵਜ਼ਨੀ ਕਣਕ ਦੀਆਂ 12194 ਬੋਰੀਆਂ ਦਾ ਗਬਨ ਕਰਨ ਲਈ ਜ਼ਿੰਮੇਵਾਰ ਪਾਏ ਗਏ ਸਨ। ਇਸ ਤਰ੍ਹਾਂ ਉਕਤ ਦੋਸ਼ੀਆਂ ਨੇ ਇਸ ਕਣਕ ਦੇ ਸਟਾਕ ਦੀ ਦੁਰਵਰਤੋਂ ਕਰਕੇ ਸਰਕਾਰੀ ਖਜ਼ਾਨੇ ਨੂੰ 1,24,61,658 ਰੁਪਏ ਦਾ ਖ਼ੋਰਾ ਲਾਇਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। (Markfed Official Arrested )

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਵਿਜੀਲੈਂਸ ਵੱਲੋਂ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਤੋਂ ਕੀਤੀ 2 ਘੰਟੇ ਪੁੱਛਗਿੱਛ
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੇ ਲੱਗੇ ਦੋਸ਼

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (OP Soni) ਅੱਜ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਏ। ਇਸ ਤੋਂ ਪਹਿਲਾਂ ਉਨ੍ਹਾਂ ਸੰਮਨ ਜਾਰੀ ਕਰਕੇ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਣ ਲਈ ਕਿਹਾ ਸੀ। ਓਮ ਪ੍ਰਕਾਸ਼ ਸੋਨੀ ਅੱਜ ਐਸਐਸਪੀ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਏ, ਜਿੱਥੇ ਉਨ੍ਹਾਂ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਤੋਂ ਬਾਅਦ ਬਾਹਰ ਆਏ ਸੋਨੀ ਨੇ ਕਿਹਾ ਕਿ ਉਨ੍ਹਾਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਾਰੇ ਸਵਾਲ ਪੁੱਛੇ ਗਏ ਸਨ, ਪਰ ਉਨ੍ਹਾਂ ਦਾ ਜਵਾਬ ਉਹੀ ਸੀ ਜੋ ਉਨ੍ਹਾਂ ਨੇ ਚੋਣ ਕਮਿਸ਼ਨ ਦੇ ਸਾਹਮਣੇ ਹਲਫ਼ਨਾਮਾ ਦਿੱਤਾ ਸੀ।

ਇਹ ਵੀ ਪੜ੍ਹੋ : ਪੰਜਾਬ ’ਚ ਅਕਾਲੀ ਨੇਤਾ ਦਾ ਗੋਲੀਆਂ ਮਾਰ ਕੇ ਕਤਲ

ਓਪੀ ਸੋਨੀ ਨੇ ਪੁੱਛਗਿੱਛ ਤੋਂ ਬਾਅਦ ਦੱਸਿਆ ਕਿ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਸੰਮਨ ਮਿਲੇ ਸਨ ਅਤੇ ਅੱਜ ਉਹ ਇਸ ਦਾ ਜਵਾਬ ਦੇਣ ਲਈ ਇੱਥੇ ਪੁੱਜੇ ਸਨ। ਉਸ ਤੋਂ ਉਸ ਦੀ ਆਮਦਨ ਅਤੇ ਜਾਇਦਾਦ ਬਾਰੇ ਪੁੱਛਿਆ ਗਿਆ। ਉਨ੍ਹਾਂ ਨੇ ਹਰ ਪੰਜ ਸਾਲ ਬਾਅਦ ਚੋਣ ਕਮਿਸ਼ਨ ਨੂੰ ਦਿੱਤੇ ਹਲਫ਼ਨਾਮੇ ਦੇ ਆਧਾਰ ‘ਤੇ ਆਪਣੀ ਪਾਰਟੀ ਦਾ ਵੇਰਵਾ ਦਿੱਤਾ ਹੈ ਅਤੇ ਇਹੀ ਉਨ੍ਹਾਂ ਦੀ ਜਾਇਦਾਦ ਵੀ ਹੈ। ਵਿਜੀਲੈਂਸ ਨੇ ਉਸ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਦੋਂ ਵੀ ਬੁਲਾਇਆ ਜਾਵੇਗਾ ਉਹ ਜਾਂਚ ’ਚ ਪੂਰਾ ਸਹਿਯੋਗ ਦੇਣਗੇ।

ਕੀ ਲੱਗੇ ਹਨ ਦੋਸ਼ (OP Soni )

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ’ਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ ਲੱਗੇ ਹਨ। ਉਨ੍ਹਾਂ ਨੂੰ ਆਮਦਨ ਸਬੰਧੀ ਜਾਣਕਾਰੀ ਅਤੇ ਵੇਰਵੇ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਪੱਸ਼ਟ ਹੈ ਕਿ ਇਸ ਦੌਰਾਨ 2017 ਤੋਂ 2022 ਤੱਕ ਦੀ ਆਮਦਨ ਦੀ ਜਾਂਚ ਕੀਤੀ ਜਾ ਸਕਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਵਿਜੀਲੈਂਸ ਦੇ ਸੰਮਨ ਦੇਖ਼ ਬਿਮਾਰ ਹੋਏ ਓ.ਪੀ. ਸੋਨੀ, ਸਿਹਤ ਦਾ ਹਵਾਲਾ ਦਿੰਦੇ ਹੋਏ ਮੰਗੇ ਕੁਝ ਦਿਨ
ਪੰਜਾਬ ਵਿਜੀਲੈਂਸ ਵਲੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਦਿੱਤੇ ਗਏ ਸਨ ਸੰਮਨ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਕੀਤੀ ਜਾ ਰਹੀ ਐ ਜਾਂਚ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਪੰਜਾਬ ਵਿਜੀਲੈਂਸ ਦੇ ਸੰਮਨ ਨੂੰ ਦੇਖਣ ਤੋਂ ਬਾਅਦ ਬਿਮਾਰ ਹੋ ਗਏ ਹਨ। ਓ.ਪੀ. ਸੋਨੀ ਨੂੰ ਸ਼ਨਿੱਚਰਵਾਰ ਪੇਸ਼ ਹੋਣ ਲਈ ਪੰਜਾਬ ਵਿਜੀਲੈਂਸ ਵੱਲੋਂ ਸੰਮਨ ਦਿੱਤੇ ਗਏ ਸਨ ਪਰ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਓ.ਪੀ. ਸੋਨੀ ਵੱਲੋਂ ਪੇਸ਼ ਹੋਣ ਦੀ ਥਾਂ ‘ਤੇ ਅਗਲੀ ਤਾਰੀਖ਼ ਦੇਣ ਲਈ ਕਿਹਾ ਹੈ। ਪੰਜਾਬ ਵਿਜੀਲੈਂਸ ਵਲੋਂ ਵੀ ਓ.ਪੀ. ਸੋਨੀ ਦੀ ਇਸ ਮੰਗ ਨੂੰ ਮੰਨਦੇ ਹੋਏ ਜਲਦ ਅਗਲੀ ਤਾਰੀਖ਼ ਦੇਣ ਦਾ ਫੈਸਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਅਗਲੇ ਹਫ਼ਤੇ ਓ.ਪੀ. ਸੋਨੀ ਨੂੰ ਤਲਬ ਕੀਤਾ ਜਾਏਗਾ।

ਜਾਣਕਾਰੀ ਅਨੁਸਾਰ ਪਿਛਲੀ ਕਾਂਗਰਸ ਸਰਕਾਰ ਸਮੇਂ ਕੈਬਨਿਟ ਮੰਤਰੀ ਅਤੇ ਉਪ ਮੁੱਖ ਮੰਤਰੀ ਰਹਿਣ ਵਾਲੇ ਓ.ਪੀ. ਸੋਨੀ ਦੇ ਖ਼ਿਲਾਫ਼ ਆਮਦਨ ਤੋਂ ਜਿਆਦਾ ਜਾਇਦਾਦ ਬਣਾਉਣ ਦਾ ਮਾਮਲਾ ਪੰਜਾਬ ਵਿਜੀਲੈਂਸ ਦੇ ਧਿਆਨ ਵਿੱਚ ਆਇਆ ਹੈ। ਜਿਸ ਕਾਰਨ ਪੰਜਾਬ ਵਿਜੀਲੈਂਸ ਵਲੋਂ ਸਾਬਕਾ ਮੰਤਰੀ ਓ.ਪੀ. ਸੋਨੀ ਨੂੰ ਅੰਮ੍ਰਿਤਸਰ ਵਿਖੇ ਹੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਸ਼ਨਿੱਚਰਵਾਰ ਨੂੰ ਪੇਸ਼ ਹੋਣ ਦੀ ਥਾਂ ’ਤੇ ਓ.ਪੀ. ਸੋਨੀ ਵਲੋਂ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਅਗਲੀ ਤਾਰੀਖ਼ ਮੰਗ ਲਈ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰਜਿਸਟਰੀ ਕਲਰਕ ਗ੍ਰਿਫ਼ਤਾਰ
(ਐੱਮ.ਕੇ.ਸ਼ਾਇਨਾ) ਮੋਹਾਲੀ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫਤਰ ਜੀਰਕਪੁਰ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਮੀਤ ਕੌਰ ਨੂੰ ਰਿਸ਼ਵਤ ਦੇ ਇੱਕ ਮਾਮਲੇ ’ਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਥਾਣਾ ਡੇਰਾਬੱਸੀ ਦੇ ਪਿੰਡ ਅੱਡਾ ਝੁੰਗੀਆਂ ਦੇ ਹਰਸਿਮਰਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਉਕਤ ਮਹਿਲਾ ਕਲਰਕ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਅਤੇ ਇਸ ਸਬੰਧੀ ਸਬੂਤਾਂ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਰਜਿਸਟਰੀ ਕਲਰਕ ਨੇ ਸ਼ਿਕਾਇਤਕਰਤਾ ਪਾਸੋਂ ਆਪਣਾ ਖੁਦਮੁਖਤਿਆਰਨਾਮਾ ਦਰਜ ਕਰਵਾਉਣ ਬਦਲੇ 20,000 ਰੁਪਏ ਲਏ ਹਨ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਮਹਿਲਾ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਉਡਣ ਦਸਤਾ-1, ਐਸ.ਏ.ਐਸ.ਨਗਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ