Pardeep singh muder - Sach Kahoon Punjabi
ਡੇਰਾ ਸ਼ਰਧਾਲੂ ਦਾ ਕਤਲ ਨਿੰਦਾਜਨਕ ਘਟਨਾ : ਅਸ਼ਵਨੀ ਸ਼ਰਮਾ
ਡੇਰਾ ਸ਼ਰਧਾਲੂ ਦਾ ਕਤਲ ਨਿੰਦਾਜਨਕ ਘਟਨਾ : ਅਸ਼ਵਨੀ ਸ਼ਰਮਾ
ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਕੋਟਕਪੂਰਾ ’ਚ ਸ਼ਰੇਆਮ ਗੋਲੀਆਂ ਮਾਰ ਕੇ ਮਾਰੇ ਗਏ ਡੇਰਾ ਪ੍ਰੇਮੀ ਦੀ ਹੱਤਿਆ ਦੀ ਨਿੰਦਿਆ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾ ਸਰਕਾਰ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਸੂਬੇ ’ਚ ਨਿਰਦੋਸ਼ਾਂ ਦੇ ਕਤਲ ਹੋ ਰਹੇ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇਕਰ ਕਿਸੇ ’ਤੇ ਦੋਸ਼ ਲੱਗਦਾ ਹੈ ਤਾਂ ਉਸ ਦਾ ਫ਼ੈਸਲਾ ਅਦਾਲਤ ਕਰਦੀ ਹੈ ਕਿ ਉਹ ਗੁਨਾਹਗਾਹਰ ਹੈ ਜਾਂ ਨਹੀਂ। ਇਸਦਾ ਇਹ ਮਤਲਬ ਨਹੀਂ ਕਿ ਕੋਈ ਵੀ ਸ਼ਰਾਰਤੀ ਅਨਸਰ ਹੱਥ ਵਿੱਚ ਪਿਸਤੌਲ ਫਡ ਕੇ ਖ਼ੁਦ ਹੀ ਜੱਜ ਬਣ ਜਾਵੇ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਪਤਾ ਚੱਲਦਾ ਹੈ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੀ ਹੈ ਅਤੇ ਸ਼ਰਾਰਤੀ ਅਨਸਰ ਲਗਾਤਾਰ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ। ਜਿਨ੍ਹਾਂ ਨੂੰ ਰੋਕਣ ਲਈ ਸਰਕਾਰ ਕੋਈ ਗੰਭੀਰ ਉਪਰਾਲੇ ਨਹੀਂ ਕਰ ਰਹੀ।
ਸਿੱਖ ਧਰਮ ਵਿੱਚ ਅਥਾਹ ਸ਼ਰਧਾ ਰੱਖਦਾ ਸੀ ਪ੍ਰਦੀਪ ਸਿੰਘ
ਉਨ੍ਹਾਂ ਇਲਜ਼ਾਮ ਲਗਾਇਆ ਕਿ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਕਈ ਪੰਜਾਬੀਆਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਉਨ੍ਹਾਂ ਕਿਹਾ ਕਿ ਬਡੇ ਦੁੱਖ ਦੀ ਗੱਲ ਹੈ ਕਿ ਅਜਿਹੀਆਂ ਘਟਨਾਵਾਂ ਤੋਂ ਬਾਅਦ ਪੰਜਾਬ ਸਰਕਾਰ ਰਾਜ ਅੰਦਰ ਕਾਨੂੰਨ ਵਿਵਸਥਾ ਬਣਾਏ ਰੱਖਣ ਦੇ ਦਾਅਵੇ ਤਾਂ ਕਰਦੀ ਹੈ ਪਰ ਇਸਨੂੰ ਲਾਗੂ ਨਹੀਂ ਕਰ ਪਾਉਂਦੀ। ਜੋ ਸਰਕਾਰ ਦੀ ਨਾਕਾਮੀ ਦਾ ਵੱਡਾ ਸਬੂਤ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕੋਟਕਪੂਰਾ ਵਾਲੀ ਘਟਨਾ ਦੀ ਡੂੰਘੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਏ।
ਕੋਟਕਪੂਰਾ ‘ਚ ਡੇਰਾ ਪ੍ਰੇਮੀ ਦਾ ਅਣਪਛਾਤਿਆਂ ਵੱਲੋਂ ਕਤਲ ਕਰਨਾ ਅਤਿ ਦੁਖਦਾਈ ਘਟਨਾ: ਬਾਂਸਲ
ਸਰਦੂਲਗੜ੍ਹ, (ਗੁਰਜੀਤ ਸ਼ੀਹ)। ਕੋਟਕਪੂਰਾ (kotakpura) ਵਿਖੇ ਡੇਰਾ ਸ਼ਰਧਾਲੂ ਦੇ ਕਤਲ ਦੀ ਵਾਪਰੀ ਘਟਨਾ ਉਤੇ ਦੁੱਖ ਪ੍ਰਗਟ ਕਰਦਿਆਂ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਕਿਹਾ ਕਿ ਸਾਡੇ ਦੇਸ਼ ਅੰਦਰ ਹਰ ਆਦਮੀ ਨੂੰ ਆਪੋ ਆਪਣੇ ਧਰਮ ਦਾ ਸਤਿਕਾਰ ਕਰਨ ਦੀ ਆਜ਼ਾਦੀ ਹੈ।ਦੇਸ਼ ਅੰਦਰ ਕੁਝ ਸ਼ਰਾਰਤੀ ਅਨਸਰਾਂ ਨੂੰ ਸੂਬੇ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਹਜ਼ਮ ਨਹੀਂ ਹੁੰਦੀ ।
ਪੰਜਾਬ ਸਰਕਾਰ ਦਾ ਕਿਸੇ ਵੀ ਚੀਜ਼ ਉਤੇ ਕੰਟਰੋਲ ਨਹੀਂ : ਜਿਆਣੀ
ਜਿਸ ਕਰਕੇ ਅਜਿਹੀਆਂ ਘਟਨਾਵਾਂ ਵਾਪਰਨਾ ਬਹੁਤ ਹੀ ਮੰਦਭਾਗਾ ਹੈ।ਉਨ੍ਹਾਂ ਕਿਹਾ ਕਿ ਅੱਜ ਸਵੇਰੇ ਹੀ ਕੋਟਕਪੂਰਾ ਵਿਖੇ ਆਪਣੀ ਦੁਕਾਨ ਤੇ ਜਾ ਰਹੇ ਇਕ ਡੇਰਾ ਸ਼ਰਧਾਲੂ ਨੂੰ ਤਾਬੜਤੋੜ ਗੋਲੀਆਂ ਨਾਲ ਮਾਰ ਦੇਣਾ ਅਤਿ ਦੁਖਦਾਈ ਹੈ।ਉਨ੍ਹਾਂ ਪੰਜਾਬ ਸਰਕਾਰ ਤੋਂ ਅਮਨ ਸ਼ਾਂਤੀ ਭੰਗ ਕਰਨ ਵਾਲੇ ਤੇ ਬਿਨਾਂ ਵਜ੍ਹਾ ਕਤਲ ਕਰਨ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ