pardeep singh murder - Sach Kahoon Punjabi

ਘੁੱਗ ਵਸਦੇ ਪੰਜਾਬ ਦਾ ਮਾਹੌਲ ਵਿਗਾੜਨ ਦੀ ਕਿਸੇ ਨੂੰ ਵੀ ਇਜ਼ਾਜਤ ਨਹੀ ਦਿਤੀ ਜਾਵੇਗੀ : ਵਿਧਾਇਕ ਉਗੋਕੇ
ਘੁੱਗ ਵਸਦੇ ਪੰਜਾਬ ਦਾ ਮਾਹੌਲ ਵਿਗਾੜਨ ਦੀ ਕਿਸੇ ਨੂੰ ਵੀ ਇਜ਼ਾਜਤ ਨਹੀ ਦਿਤੀ ਜਾਵੇਗੀ : ਵਿਧਾਇਕ ਉਗੋਕੇ

ਬਰਨਾਲਾ, (ਜਸਵੀਰ ਸਿੰਘ ਗਹਿਲ)। ਲੰਘੇ ਕੱਲ੍ਹ ਕੋਟਕਪੂਰਾ ਵਿਖੇ ਸ਼ਰੇਆਮ ਗੋਲੀਆਂ ਮਾਰ ਕੇ ਡੇਰਾ ਸ਼ਰਧਾਲੂ ਪ੍ਰਦੀਪ ਸਿੰਘ ਰਾਜੂ ਦਾ ਕਤਲ ਕੀਤੇ ਜਾਣ ਦੀ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਵਿਧਾਇਕ ਉੱਗੋਕੇ ਨੇ ਕਿਹਾ ਕਿ ਘੁੱਗ ਵਸਦੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕਿਸੇ ਨੂੰ ਵੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਤੇ ਸਮਾਜ ’ਚ ਅਸ਼ਾਂਤੀ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਜਲਦ ਨੱਥ ਪਾ ਲਈ ਜਾਵੇਗੀ। ਉਹਨਾਂ ਦੱਸਿਆ ਕਿ ਇਸ ਬਾਬਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਟਿੰਗ ਕਰਕੇ ਜਿੱਥੇ ਪੁਲਿਸ ਅਧਿਕਾਰੀਆਂ ਨੂੰ ਅਜਿਹੇ ਲੋਕਾਂ ਦੀਆਂ ਸਮਾਜ ਵਿਰੋਧੀ ਕਾਰਵਾਈਆਂ ’ਤੇ ਪੂਰਨ ਲਗਾਮ ਲਗਾਉਣ ਲਈ ਉਚੇਚੇ ਪ੍ਰਬੰਧ ਕਰਨ ਦੇ ਆਦੇਸ ਦੇ ਦਿੱਤੇ ਹਨ।ਉੱਥੇ ਹੀ ਪੰਜਾਬ ਦੇ ਲੋਕਾਂ ਨੂੰ ਵੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਵਿਧਾਇਕ ਉਗੋਕੇ ਨੇ ਸਮੂਹ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਭੜਕਾਊ ਅਫ਼ਵਾਹਾਂ ਸ਼ਾਂਤ ਮਾਹੌਲ ਨੂੰ ਲਾਬੂ ਲਾਉਣ ਦਾ ਕੰਮ ਕਰ ਰਹੀਆਂ ਹਨ। ਇਸ ਲਈ ਇਨਾਂ ਅਫ਼ਵਾਹਾਂ ਨੂੰ ਅੱਗੇ ਹੋਰਾਂ ਨੂੰ ਵਾਇਰਲ ਕਰਨ ਜਾਂ ਇਨਾਂ ’ਤੇ ਅਮਲ ਕਰਨ ਦੀ ਬਜਾਇ ਸੁਚੇਤ ਰਹਿ ਕੇ ਆਪਣਾ ਬਣਦਾ ਫ਼ਰਜ਼ ਨਿਭਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਚਾਹੇ ਕਿਸੇ ਵੀ ਧਰਮ-ਮਜ਼ਹਬ ਦੇ ਹੋਣ, ਹੁਣ ਮੌਕਾ ਹੈ ਸਭ ਦੇ ਮਾੜੇ ਮਨਸੂਬਿਆਂ ਨੂੰ ਨਾਕਾਮ ਕਰਕੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਿਆ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕਿਸੇ ਨੂੰ ਸ਼ਰੇਆਮ ਹੀ ਮਾਰ ਦੇਣਾ, ਮਸਲੇ ਦਾ ਹੱਲ ਨਹੀਂ : ਵਿਧਾਇਕ ਪੰਡੋਰੀ
ਕਿਸੇ ਨੂੰ ਸ਼ਰੇਆਮ ਹੀ ਮਾਰ ਦੇਣਾ, ਮਸਲੇ ਦਾ ਹੱਲ ਨਹੀਂ : ਵਿਧਾਇਕ ਪੰਡੋਰੀ

ਬਰਨਾਲਾ, (ਜਸਵੀਰ ਸਿੰਘ ਗਹਿਲ)। ਕੋਟਕਪੂਰਾ ਵਿਖੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਰਾਜੂ ਦੇ ਕਤਲ ਦੀ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਰੜੇ ਸ਼ਬਦਾਂ ’ਚ ਨਿਖੇਧੀ ਕੀਤੀ। ਵਿਧਾਇਕ ਪੰਡੋਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮੁੱਚੇ ਸਮਾਜ ਲਈ ਹੀ ਬੇਹੱਦ ਮਾੜੀਆਂ ਹਨ। ਜਿੰਨਾਂ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਸ਼ਰੇਆਮ ਹੀ ਮਾਰ ਦੇਣਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪਤਾ ਲੱਗਾ ਹੈ ਕਿ ਪ੍ਰਦੀਪ ਸਿੰਘ ਕੇਸ ’ਚ ਨਾਮਜ਼ਦ ਸੀ ਜੋ ਕਿੰਨੇ ਵੀ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਟਰਾਇਲ ਚੱਲ ਰਿਹਾ ਸੀ, ਨਾ ਕਿ ਕਾਨੂੰਨ ਵੱਲੋਂ ਉਸਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨ ਨੂੰ ਹੱਥ ’ਚ ਲੈਣਾ ਬਹੁਤ ਹੀ ਗਲਤ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਭੜਕਾਊ ਪੋਸਟਾਂ ਨੂੰ ਅੱਗੇ ਸ਼ੇਅਰ ਨਾ ਕਰਕੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੱਦਾ ਦਿੱਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਕੋਟਕਪੂਰਾ ਕਤਲਕਾਂਡ ਮਾਮਲੇ ’ਚ ਦਿੱਲੀ ਪੁਲਿਸ ਵੱਲੋਂ ਤਿੰਨ ਸ਼ਾਰਪ ਸ਼ੂਟਰ ਗ੍ਰਿਫ਼ਤਾਰ
ਪੰਜਾਬ ਦੇ ਪਟਿਆਲਾ ਨੇੜਲੇ ਪਿੰਡ ਬਖਸ਼ੀ ਵਾਲਾ ਤੋਂ ਕੀਤਾ ਗ੍ਰਿਫ਼ਤਾਰ

ਫਰੀਦਕੋਟ (ਸੱਚ ਕਹੂੰ ਨਿਊਜ਼, ਸੁਖਜੀਤ ਮਾਨ)। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਕੋਟਕਪੂਰਾ ਕਤਲਕਾਂਡ ਨੂੰ ਲੈ ਕੇ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ’ਚ ਪ੍ਰਦੀਪ ਸਿੰਘ ਦੇ ਕਤਲ ਨੂੰ ਲਾਰੈਂਸ ਗੈਂਗ ਦੇ ਸ਼ੂਟਰਾਂ ਦੁਆਰਾ ਅੰਜਾਮ ਦੇਣ ਦੀ ਗੱਲ ਵੀ ਸਾਹਮਣੇ ਆਈ ਹੈ। ਇਨ੍ਹਾਂ ’ਚ 4 ਸ਼ੂਟਰ ਹਰਿਆਣਾ ਤੇ 2 ਸ਼ੂਟਰ ਫਰੀਦਕੋਟ ਪੰਜਾਬ ਤੋਂ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ 3 ਸ਼ੂਟਰਾਂ ਨੂੰ ਪਟਿਆਲਾ ਨੇੜਲੇ ਪਿੰਡ ਬਖਸ਼ੀਵਾਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਤਿੰਨ ਸ਼ੂਟਰਾਂ ’ਚੋਂ 2 ਰੋਹਤਕ ਤੇ 1 ਭਿਵਾਨੀ ਹਰਿਆਣਾ ਦੇ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ।

ਫੜੇ ਗਏ ਇੱਕ ਮੁਲਜ਼ਮ ਦੀ ਪਛਾਣ ਜਤਿੰਦਰ (26) ਪੁੱਤਰ ਕਸ਼ਮੀਰੀ ਲਾਲ ਵਾਸੀ ਕਲਾਨੌਰ, ਰੋਹਤਕ ਵਜੋਂ ਹੋਈ ਹੈ। ਅਜੇ ਤੱਕ ਪੰਜਾਬ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ। ਜਿਕਰਯੋਗ ਹੈ ਕਿ ਡੇਰਾ ਸ਼ਰਧਾਲੂ ਪ੍ਰਦੀਪ ਸਿੰਘ ਦਾ ਵੀਰਵਾਰ ਨੂੰ ਸਵੇਰ ਵੇਲੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਸੀ । ਪ੍ਰਦੀਪ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਦੁਕਾਨ ‘ਤੇ ਮੌਜੂਦ ਸੀ। 3 ਮੋਟਰਸਾਈਕਲਾਂ ’ਤੇ ਸਵਾਰ 6 ਜਣਿਆਂ ਨੇ ਉਸ ’ਤੇ ਕਈ ਗੋਲੀਆਂ ਚਲਾਈਆਂ। ਇਸ ਹਮਲੇ ’ਚ ਗੰਨਮੈਨ ਸਮੇਤ ਤਿੰਨ ਜਣੇ ਜਖ਼ਮੀ ਹੋ ਗਏ ਸਨ ।

ਜਖਮੀਆਂ ’ਚ ਨਾਲ ਲੱਗਦੀ ਦੁਕਾਨ ਦਾ ਇੱਕ ਦੁਕਾਨਦਾਰ ਵੀ ਸ਼ਾਮਲ ਹੈ। ਸਾਧ ਸੰਗਤ ਵਿੱਚ ਇਸ ਮਾਮਲੇ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰਦੀਪ ਸਿੰਘ ਦੀ ਮ੍ਰਿਤਕ ਦੇਹ ਨਾਮ ਚਰਚਾ ਘਰ ਵਿੱਚ ਹੀ ਰੱਖੀ ਹੋਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਇਨਸਾਫ਼ ਮਿਲਣ ’ਤੇ ਹੀ ਸਸਕਾਰ ਕਰਨਗੇ। ਪੁਲਿਸ ਅਧਿਆਕੀਆਂ ਵੱਲੋਂ ਲਗਾਤਾਰ ਡੇਰਾ ਸੱਚਾ ਸੌਦਾ ਦੇ ਜਿੰਮੇਵਾਰਾਂ ਨਾਲ ਰਾਬਤਾ ਬਣਾ ਕੇ ਰੱਖਿਆ ਹੋਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਡੇਰਾ ਸ਼ਰਧਾਲੂ ਦੇ ਕਾਤਲ ਬਖਸ਼ੇ ਨਹੀਂ ਜਾਣਗੇ : ਹਰਪਾਲ ਚੀਮਾ
ਡੇਰਾ ਸ਼ਰਧਾਲੂ ਦੇ ਕਾਤਲ ਬਖਸ਼ੇ ਨਹੀਂ ਜਾਣਗੇ : ਹਰਪਾਲ ਚੀਮਾ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕੋਟਕਪੂਰਾ ਵਿਖੇ ਡੇਰਾ ਸ਼ਰਧਾਲੂ ਪ੍ਰਦੀਪ ਸਿੰਘ ਦੇ ਕਤਲ ਮਾਮਲੇ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਆ ਮੁਹਈਆ ਕਰਵਾਉਣਾ ਸਰਕਾਰ ਦਾ ਫਰਜ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।

ਸਿਆਸੀ ਬਦਲਾਖੋਰੀ ਵਿਗਾੜ ਰਹੀ ਪੰਜਾਬ ਦਾ ਮਾਹੌਲ

ਵਿੱਤ ਮੰਤਰੀ ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਵਿਖੇ ਸੱਭਿਆਚਾਰਕ ਤੇ ਯੁਵਕ ਮੇਲੇ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਆਪਣੀ ਕਾਰਵਾਈ ਸਖਤੀ  ਨਾਲ ਕੀਤੀ ਜਾ ਰਹੀ ਹੈ ਭਾਰਤ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ