Punjabi News - Sach Kahoon Punjabi
Khedan Watan Punjab Diyan ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਹੋਈ ਧੂਮ-ਧੜੱਕੇ ਨਾਲ ਸ਼ੁਰੂਆਤ
Khedan Watan Punjab Diyan ਨੇ ਬੱਚੇ ਤੋਂ ਬਜ਼ੁਰਗ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆਂ : ਗੁਰਲਾਲ ਘਨੌਰ
Khedan Watan Punjab Diyan: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ’ਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਤੇ ਪੰਜਾਬ ਦੀ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਸ਼ੁਰੂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਦੇ ਬੱਚਿਆਂ ਤੋਂ ਲੈਕੇ ਬਜ਼ੁਰਗਾਂ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕੌਮਾਂਤਰੀ ਕਬੱਡੀ ਖਿਡਾਰੀ ਤੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਆਗਾਜ਼ ਮੌਕੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਤੇ ਏ.ਡੀ.ਸੀ. ਮੈਡਮ ਕੰਚਨ ਵੀ ਮੌਜੂਦ ਸਨ।
ਇਹ ਵੀ ਪੜ੍ਹੋ: Language Day: ਭਾਸ਼ਾ ਦਿਵਸ ਦੇ ਰਾਜ ਪੱਧਰੀ ਸਮਾਗਮ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਲਗਾਤਾਰ ਤੀਜੇ ਸਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਹਰੇਕ ਸਾਲ ਖਿਡਾਰੀਆਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਆ ਰਿਹਾ ਹੈ, ਜੋ ਸੂਬੇ ਦੀ ਖੁਸ਼ਹਾਲੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜਦ ਅਸੀਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਗੱਲ ਕਰਦੇ ਹਾਂ ਤਾਂ ਹਰੇਕ ਸੂਬਾ ਵਾਸੀ ਨੂੰ ਮਾਣ ਹੁੰਦਾ ਹੈ ਕਿ ਅਸੀਂ ਆਪਣੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕੀਤਾ ਹੈ। Khedan Watan Punjab Diyan
ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ 25 ਖੇਡਾਂ ਅੰਦਰ 1200 ਤੋਂ ਵਧੇਰੇ ਖਿਡਾਰੀ ਦਿਖਾਉਣਗੇ ਆਪਣੀ ਖੇਡ ਪ੍ਰਤਿਭਾ
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਦੇ ਨੌਜਵਾਨਾਂ ਵਿੱਚ ਨਵਾਂ ਜੋਸ਼ ਭਰਿਆ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਸਮੇਂ ਦੌਰਾਨ ਕੌਮਾਂਤਰੀ ਖਿਡਾਰੀਆਂ ਨੂੰ ਨੌਕਰੀਆਂ ਦੇ ਨਗਦ ਇਨਾਮ ਦੇ ਕੇ ਜੋ ਸਨਮਾਨ ਦਿੱਤਾ ਹੈ, ਉਹ ਨਵੇਂ ਖਿਡਾਰੀਆਂ ’ਚ ਹੋਰ ਊਰਜਾ ਪੈਦਾ ਕਰੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਪਟਿਆਲਾ ਵਾਸੀਆਂ ਨੂੰ ਇਨ੍ਹਾਂ ਖੇਡਾਂ ਦਾ ਆਨੰਦ ਮਾਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਪਟਿਆਲਵੀਂ ਖੇਡਾਂ ਦੇਖਣ ਲਈ ਪਰਿਵਾਰ ਸਮੇਤ ਆਉਣ ਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ।
ਪਟਿਆਲਾ ਦੇ ਵੱਖ ਵੱਖ ਖੇਡ ਗਰਾਊਂਡਾਂ ਵਿੱਚ 30 ਸਤੰਬਰ ਤੱਕ ਖੇਡੀਆਂ ਜਾਣਗੀਆਂ
ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਪਟਿਆਲਾ ਦੇ ਵੱਖ ਵੱਖ ਖੇਡ ਗਰਾਊਂਡਾਂ ਵਿੱਚ 30 ਸਤੰਬਰ ਤੱਕ ਖੇਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ 25 ਖੇਡਾਂ ’ਚ 1200 ਤੋਂ ਵਧੇਰੇ ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਮੌਕੇ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ, ਪਟਿਆਲਾ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸਭ ਦਾ ਧੰਨਵਾਦ ਕੀਤਾ।
48 ਘੰਟੇ ਦਿਓ, ਭਾਜਪਾ ਪੰਜਾਬ ’ਚੋਂ ਹਰ ਤਰ੍ਹਾਂ ਦਾ ਮਾਫ਼ੀਆ ਖ਼ਤਮ ਕਰ ਦੇਵੇਗੀ : ਯੋਗੀ
ਚੋਣ ਪ੍ਰਚਾਰ ਦੇ ਆਖਰੀ ਦਿਨ CM Yogi ਵੱਲੋਂ ਲੁਧਿਆਣਾ ’ਚ ਚੋਣ ਰੈਲੀ
(ਜਸਵੀਰ ਸਿੰਘ ਗਹਿਲ/ ਰਘਵੀਰ ਸਿੰਘ) ਲੁਧਿਆਣਾ। ਚੋਣ ਪ੍ਰਚਾਰ ਦੇ ਆਖਰੀ ਦਿਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ( CM Yogi) ਵੱਲੋਂ ਲੁਧਿਆਣਾ ਵਿੱਚ ਚੋਣ ਰੈਲੀ ਕਰਕੇ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਇਸ ਦੌਰਾਨ ਉਨ੍ਹਾਂ ਪੰਜਾਬ ’ਤੇ ਕਾਬਜ਼ ਰਹੀਆਂ ਸਰਕਾਰਾਂ ਨੂੰ ਵੀ ਨਿਸ਼ਾਨੇ ’ਤੇ ਲਿਆ।
ਯੋਗੀ ( CM Yogi) ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਬਹੁਤ ਕੁੱਝ ਦਿੱਤਾ ਹੈ ਪਰ 70 ਸਾਲ ਪੰਜਾਬ ਦੀ ਕਮਾਨ ਲੋਕਾਂ ਨੇ ਜਿੰਨ੍ਹਾਂ ਨੂੰ ਦਿੱਤੀ ਉਨ੍ਹਾਂ ਦੇਸ਼ ਵੱਲ ਧਿਆਨ ਹੀ ਨਹੀਂ ਦਿੱਤਾ। ਜਦਕਿ ਮੋਦੀ ਸਰਕਾਰ ਨੇ ਦੇਸ਼ ਅੰਦਰੋਂ ਆਪਣੇ ਦਸ ਸਾਲਾਂ ਦੇ ਕਾਰਜ਼ਕਾਲ ਦੌਰਾਨ ਹੀ ਅੱਤਵਾਦ ਨੂੰ ਖ਼ਤਮ ਕੀਤਾ ਅਤੇ ਅਯੁੱਧਿਆ ’ਚ ਪੰਜ ਸੌ ਸਾਲਾਂ ਤੋਂ ਲਟਕੇ ਰਾਮ ਮੰਦਰ ਦੀ ਉਸਾਰੀ ਕਰਵਾਈ। ਇਹੀ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਇੱਕ ਨਵੇਂ ਭਾਰਤ ਦਾ ਨਿਰਮਾਣ ਹੋ ਰਿਹਾ ਹੈ ਜਿਸ ’ਚ ਸਮੂਹ ਦੇਸ਼ ਵਾਸੀਆਂ ਦੇ ਆਹੂਤੀ ਪਾਉਣ ਦੀ ਵੀ ਵਾਰੀ ਹੈ।
ਇਹ ਵੀ ਪੜ੍ਹੋ: ਚੋਣ ਪ੍ਰਚਾਰ ਸਮਾਪਤ : ਵੋਟਾਂ ਪੈਣ ਦੇ ਅਖੀਰਲੇ 48 ਘੰਟਿਆਂ ਸਬੰਧੀ ਹਦਾਇਤਾਂ ਜਾਰੀ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਕਾਂਗਰਸੀ ਜਿਹੜੇ ਦਿੱਲੀ ਵਿੱਚ ਇੱਕ ਹਨ ਤੇ ਪੰਜਾਬ ਅੰਦਰ ਵੱਖ-ਵੱਖ ਹੋਣ ਦਾ ਡਰਾਮਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਇੱਕ ਦਰਜਨ ਨੇਤਾ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਜੇਲ੍ਹ ਅੰਦਰ ਬੈਠੇ ਹਨ। ਕਾਂਗਰਸ ਜਿਸ ਨੇ ਸਮਾਜ ’ਚ ਵੰਡੀਆਂ ਪਾਉਣ ਦਾ ਕੰਮ ਕੀਤਾ ਹੈ, ਦੀ ਨਜ਼ਰ ਹੁਣ ਪੰਜਾਬ ਦੇ ਲੋਕਾਂ ਦੀ ਸੰਪੱਤੀ ’ਤੇ ਹੈ।
ਉਨ੍ਹਾਂ ਕਿਹਾ ਕਿ ਜਦੋਂ ਵੀ ਸੰਕਟ ਆਇਆ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਹਮੇਸਾ ਦੇਸ਼ ਦੇ ਨਾਲ ਖੜ੍ਹੇ ਹਨ। ਹੁਣ ਨਵਾਂ ਭਾਰਤ ਬਣ ਰਿਹਾ ਹੈ ਤੇ ਸਭ ਨੂੰ ਪਤਾ ਹੈ ਕਿ ਨਰਿੰਦਰ ਮੋਦੀ ਘਰ ਵਿੱਚ ਵੜਕੇ ਹਮਲਾ ਕਰੇਗਾ। ਯੋਗੀ ਨੇ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ’ਚ ਭਾਜਪਾ ਨੂੰ 48 ਘੰਟੇ ਦਿਓ, ਪੰਜਾਬ ’ਚੋਂ ਹਰ ਤਰ੍ਹਾਂ ਦੇ ਮਾਫ਼ੀਏ ਦਾ ਸਫਾਇਆ ਕਰ ਦਿੱਤਾ ਜਾਵੇਗਾ।
ਸਾਰੇ ਸਾਈਨ ਬੋਰਡ Punjabi ’ਚ ਲਿਖੇ ਜਾਣ : ਡਾ. ਮਨਜਿੰਦਰ ਸਿੰਘ
ਪਟਿਆਲਾ (ਸੱਚ ਕਹੂੰ ਨਿਊਜ਼)। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਵਿੱਚ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਿਖੇ ਜਾਣ ਦਾ ਸਰਕਾਰ ਨੇ ਐਲਾਨ ਕੀਤਾ ਹੋਇਆ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਡਾ. ਮਨਜਿੰਦਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਤੇ ਪੂਰਾ ਮਾਣ ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹੇ ਦੇ ਸਾਰੇ ਸੂਚਨਾ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਵਿਚ ਲਿਖਣੇ ਲਾਜ਼ਮੀ ਬਣਾਏ ਜਾਣਗੇ। (Punjabi)
ਉਨ੍ਹਾਂ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ ਵਿਭਾਗਾਂ/ ਅਦਾਰਿਆਂ/ ਸੰਸਥਾਵਾਂ/ ਵਿਦਿਅਕ ਅਦਾਰਿਆਂ/ ਬੋਰਡਾਂ/ ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੇ ਨਾਂਅ ਅਤੇ ਸੜਕਾਂ ਦੇ ਨਾਂਅ/ਨਾਂਅ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਵਿੱਚ ਲਿਖੇ ਜਾਣਗੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਤੋਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇਗਾ।।
ਸੂਚਨਾ ਬੋਰਡ ਲਿਖਣ ਸਮੇਂ ਸ਼ਬਦ ਜੋੜਾਂ ਸਬੰਧੀ ਕਿਸੇ ਪ੍ਰਕਾਰ ਦੀ ਸਮੱਸਿਆ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ ਨਾਲ ਕਰੋ ਸੰਪਰਕ (Punjabi)
ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ-ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰੇ ਵੀ ਆਪੋ-ਆਪਣੇ ਸਾਈਨ ਬੋਰਡ ਪੰਜਾਬੀ (Punjabi) ਭਾਸ਼ਾ ਵਿਚ ਲਿਖਣੇ ਲਾਜ਼ਮੀ ਬਨਾਉਣਗੇ। ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿਚ ਸਬੰਧਿਤ ਖਿਲਾਫ਼ ਪੰਜਾਬ ਰਾਜ ਭਾਸ਼ਾ (ਤਰਮੀਮ) ਐਕਟ 2008 ਅਤੇ 2021 ਵਿਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਉਣ ਸਬੰਧੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਜੇਕਰ ਕਿਸੇ ਨੂੰ ਸੂਚਨਾ ਬੋਰਡ ਲਿਖਣ ਸਮੇਂ ਸ਼ਬਦ ਜੋੜਾਂ ਸਬੰਧੀ ਕਿਸੇ ਪ੍ਰਕਾਰ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਨਾਲ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ : ਜਦੋਂ ਇੱਕ ਸਨਕੀ ਨੌਜਵਾਨ ਮਾਸਕ ਪਹਿਨ ਕੇ ਕਰਨ ਲੱਗਿਆ ਇਹ ਹਰਕਤਾਂ, ਪੜ੍ਹੋ ਫਿਰ ਕੀ ਹੋਇਆ…
ਖੂਨ ਨਾਲ ਲੱਥਪੱਥ ਲਾਸ਼ ਮਿਲੀ (Double Murder)
(ਸੱਚ ਕਹੂੰ ਨਿਊਜ਼) ਪਠਾਨਕੋਟ। ਸ਼ਹਿਰ ਪਠਾਨਕੋਟ ’ਚ ਇੱਕ ਰੂਹ ਕਬਾਊ ਘਟਨਾ ਸਾਹਮਣੇ ਆਈ ਹੈ। ਇੱਕ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੋਵੇਂ ਪਤੀ-ਪਤਨੀ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਮਿਲੀਆਂ। (Double Murder) ਔਰਤ ਦੇ ਮੂੰਹ ‘ਚ ਪਲਾਸਟਿਕ ਦੇ ਲਿਫਾਫੇ ਭਰ ਦਿੱਤੇ ਗਏ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਦੁਸ਼ਮਣੀ ਜਾਂ ਲੁੱਟ ਦੇ ਦੋਵੇਂ ਪਹਿਲੂਆਂ ਤੋਂ ਕੀਤੀ ਜਾ ਰਹੀ ਹੈ। ਇਹ ਘਟਨਾ ਮਨਵਾਲ ਬਾਗ ਦੀ ਹੈ।
ਡੀਐਸਪੀ ਨੇ ਦੱਸਿਆ ਕਿ ਚੰਪਾ ਦੇਵੀ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਮੂੰਹ ਵਿੱਚ ਪਾ ਕੇ ਮਾਰਿਆ ਗਿਆ ਤਾਂ ਜੋ ਚੀਕਣ ਦੀ ਆਵਾਜ਼ ਨਾ ਆਵੇ। ਇਹ ਘਟਨਾ ਰੰਜਿਸ਼ ਕਾਰਨ ਅੰਜਾਮ ਦਿੱਤਾ ਗਿਆ ਜਾਂ ਫਿਰ ਲੁੱਟ ਦੀ ਵਾਰਦਾਤ ਹੈ, ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਮਾਮਲੇ ਦੀ ਦੋਵਾਂ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਬੱਚਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਜਿਉਂਦਾ ਸੜਿਆ ਨੌਜਵਾਨ
ਡੀਐਸਪੀ ਰਜਿੰਦਰ ਮਨਹਾਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ 62 ਸਾਲਾ ਰਾਜਕੁਮਾਰ ਅਤੇ ਉਸ ਦੀ 57 ਸਾਲਾ ਪਤਨੀ ਚੰਪਾ ਦੇਵੀ ਵਜੋਂ ਹੋਈ ਹੈ। ਮ੍ਰਿਤਕ ਜੋੜਾ ਘਰ ਵਿੱਚ ਇਕੱਲਾ ਰਹਿੰਦਾ ਸੀ। ਉਨ੍ਹਾਂ ਦੇ 2 ਬੇਟੇ ਅਤੇ ਇਕ ਬੇਟੀ ਹੈ। ਦੋਵੇਂ ਪੁੱਤਰ ਇੰਗਲੈਂਡ ‘ਚ ਹਨ ਅਤੇ ਬੇਟੀ ਚੰਡੀਗੜ੍ਹ ‘ਚ ਪੜ੍ਹ ਰਹੀ ਹੈ। ਕਤਲ ਵੀਰਵਾਰ ਸ਼ਾਮ ਨੂੰ ਹੋਇਆ ਸੀ ਪਰ ਘਟਨਾ ਦਾ ਦੇਰ ਰਾਤ ਨੂੰ ਪਤਾ ਲੱਗਾ।
ਅਰਸ਼ ਡੱਲਾ ਨੂੰ ਸਰਕਾਰ ਨੇ ਐਲਾਨਿਆ ਅੱਤਵਾਦੀ
(ਸੱਚ ਕਹੂੰ ਨਿਊਜ਼) ਮੋਗਾ। ਕੇਂਦਰੀ ਗ੍ਰਹਿ ਮੰਤਰਾਲਾ ਨੇ ਪੰਜਾਬ ਦੇ ਮੋਗਾ ਤੋਂ ਕੈਨੇਡਾ ਗਿਆ ਗੈਂਗਸਟਰ ਅਤੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਸੰਚਾਲਕ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਅਰਸ਼ ਡੱਲਾ ’ਤੇ ਦੇਸ਼ ਹੀ ਨਹੀਂ ਵਿਦੇਸ਼ਾਂ ’ਚ ਅਪਰਾਧਿਕ ਮਾਮਲੇ ਦਰਜ ਹਨ। ਉਸ ’ਤੇ ਕਤਲ, ਜਬਰੀ ਵਸੂਲੀ ਅਤੇ ਘਿਨਾਉਣੇ ਅਪਰਾਧਾਂ ਤੋਂ ਇਲਾਵਾ ਅੱਤਵਾਦੀ ਗਤੀਵਿਧੀਆਂ ‘ਚ ਵੀ ਸ਼ਾਮਲ ਪਾਇਆ ਗਿਆ।
ਅਰਸ਼ ਡੱਲਾ ਇਸ ਸਮੇਂ ਕੈਨੇਡਾ ਵਿਚ ਰਹਿ ਰਿਹਾ ਹੈ।  ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਵੱਲੋਂ ਦਰਜ ਕੀਤੇ ਗਏ ਵੱਖ-ਵੱਖ ਮਾਮਲਿਆਂ ਵਿੱਚ ਅਰਸ਼ ਡੱਲਾ ਨੂੰ ਮੁਲਜ਼ਮ ਪਾਇਆ ਗਿਆ ਹੈ। ਇਨ੍ਹਾਂ ਵਿੱਚ ਕਤਲ, ਦਹਿਸ਼ਤ ਲਈ ਫੰਡ ਇਕੱਠਾ ਕਰਨਾ, ਕਤਲ ਦੀ ਕੋਸ਼ਿਸ਼, ਫਿਰਕੂ ਮੁੱਦਿਆਂ ਨੂੰ ਉਥਸ਼ਾਹ ਦੇਣਾ ਅਤੇ ਅੱਤਵਾਦੀ ਨੂੰ ਉਤਸ਼ਾਹ ਦੇਣਾ ਅਤੇ ਲੋਕਾਂ ’ਚ ਦਹਿਸ਼ਤ ਪੈਦਾ ਕਰਨਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਵਿਜੀਲੈਂਸ ਅਧਿਕਾਰੀ ਡਿਊਟੀ ਦੌਰਾਨ ਨਹੀਂ ਪਾ ਸਕਣਗੇ ਜੀਨਸ ਅਤੇ ਟੀ-ਸ਼ਰਟ
ਪੰਜਾਬ ਸਰਕਾਰ ਨੇ ਚਾੜ੍ਹੇ ਆਦੇਸ਼
( ਸੱਚ ਕਹੂੰ ਨਿਊਜ਼) (ਚੰਡੀਗੜ੍ਹ) । ਪੰਜਾਬ ’ਚ ਹੁਣ ਵਿਜੀਲੈਂਸ ਅਧਿਕਾਰੀ ਡਿਊਟੀ ਦੌਰਾਨ ਜੀਨਸ ਅਤੇ ਟੀ ਸ਼ਰਟ ਨਹੀਂ ਪਾ ਸਕਣਗੇ। ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਇਹ ਸਰਕਾਰੀ ਦਫ਼ਤਰਾਂ ਵਿਚ ਯਕੀਨੀ ਬਣਾਇਆ ਜਾਵੇ। ਹੁਣ ਹਰ ਰੈਂਕ ਦੇ ਅਧਿਕਾਰੀਆਂ ਨੂੰ ਰਸਮੀ ਪਹਿਰਾਵੇ ਪਾ ਕੇ ਹੀ ਦਫ਼ਤਰ ਵਿੱਚ ਦਾਖ਼ਲ ਹੋਣਾ ਪਵੇਗਾ। ਹੁਣ ਹਰ ਅਧਿਕਾਰੀ ਜੀਨਸ ਅਤੇ ਟੀ-ਸ਼ਰਟ ਪਾ ਕੇ ਬੈਠਣ ਦੀ ਬਜਾਏ ਰਸਮੀ ਪੈਂਟ-ਸ਼ਰਟ, ਬਲੇਜ਼ਰ ਅਤੇ ਕੋਟ ਵਿੱਚ ਨਜ਼ਰ ਆਵੇਗਾ।
ਇਹ ਵੀ ਪੜ੍ਹੋ : ਕਾਰ ਨਾਲ ਧੂਹੀ ਲੜਕੀ ਦੇ ਮਾਮਲੇ ’ਚ ਕੇਜਰੀਵਾਲ ਨੇ ਕੀਤਾ ਐਲਾਨ
ਪੰਜਾਬ ਸਰਕਾਰ ਨੇ ਫੀਲਡ ਵਿੱਚ ਡਿਊਟੀ ਕਰ ਰਹੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਹੀ ਛੋਟ ਦਿੱਤੀ ਹੈ। ਕਿਉਂਕਿ ਫੀਲਡ ਡਿਊਟੀ ਦੌਰਾਨ ਕਈ ਤਰ੍ਹਾਂ ਦੀਆਂ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ। ਇਹੀ ਕਾਰਨ ਹੈ ਕਿ ਰਾਜ ਸਰਕਾਰ ਦੇ ਹੁਕਮ ਦਫ਼ਤਰ ਵਿੱਚ ਬੈਠੇ ਮੁਲਾਜ਼ਮਾਂ ਤੇ ਅਧਿਕਾਰੀਆਂ ’ਤੇ ਹੀ ਲਾਗੂ ਹੋਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਮਨ ਕਾਨੂੰਨ ਦੀ ਵਿਗੜੀ ਸਥਿਤੀ, ਅਧਿਕਾਰੀਆ ’ਤੇ ਡਿੱਗੀ ਗਾਜ਼, 6 ਐਸ.ਐਸ.ਪੀ. ਸਣੇ ਵੱਡੇ ਅਧਿਕਾਰੀਆਂ ਦੇ ਤਬਾਦਲੇ
Transfers : ਪਟਿਆਲਾ ਦੇ ਐਸਐਸਪੀ ਦੀਪਕ ਪਾਰਿਖ ਦਾ ਵੀ ਤਬਾਦਲਾ, ਪਟਿਆਲਾ ਲੁੱਕੇ ਹੋਏ ਸਨ ਗੈਂਗਸਟਰ
ਮੁਹਾਲੀ, ਰੋਪੜ, ਮਾਨਸਾ, ਫਿਰੋਜ਼ਪੁਰ ਸਣੇ ਸੰਗਰੂਰ ਦੇ ਐਸ.ਐਸ.ਪੀ. ਦਾ ਵੀ ਹੋਇਆ ਤਬਾਦਲਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਲਗਾਤਾਰ ਵਿਗੜ ਰਹੀਂ ਅਮਨ ਅਤੇ ਕਾਨੂੰਨ ਦੀ ਸਥਿਤੀ ਤੋਂ ਬਾਅਦ ਹੁਣ ਪੁਲਿਸ ਅਧਿਕਾਰੀਆਂ ’ਤੇ ਗਾਜ ਡਿੱਗਣੀ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ 6 ਐਸਐਸਪੀ ਸਣੇ 33 ਪੁਲਿਸ ਅਧਿਕਾਰੀਆਂ ਦੇ ਤਬਾਦਲੇ (Transfers)ਕਰ ਦਿੱਤੇ ਗਏ ਹਨ, ਜਿਨਾਂ ਵਿੱਚ ਉੱਚ ਅਧਿਕਾਰੀ ਵੀ ਸ਼ਾਮਲ ਹਨ।
ਇਨਾਂ ਦੀ ਡਿਊਟੀ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲਾਗੂ ਕਰਨਾ ਵੀ ਸੀ ਪਰ ਪੁਲਿਸ ਅਧਿਕਾਰੀ ਇਸ ਵਿੱਚ ਕਾਮਯਾਬ ਨਹੀਂ ਹੋਏ ਹਨ। ਕੋਟਕਪੂਰਾ ਵਿਖੇ ਸਰੇਆਮ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਲਤ ਕਰਕੇ ਭੱਜਣ ਵਾਲੇ ਗੈਂਗਸਟਰ ਪਟਿਆਲਾ ਜ਼ਿਲੇ ਦੇ ਪਿੰਡ ਵਿੱਚ ਆ ਲੁੱਕੇ ਪਰ ਪਟਿਆਲਾ ਪੁਲਿਸ ਨੂੰ ਇਸ ਦੀ ਭਿਣਕ ਤੱਕ ਨਹੀਂ ਲਗੀ, ਜਿਸ ਕਾਰਨ ਪਟਿਆਲਾ ਦੇ ਐਸ.ਐਸ.ਪੀ. ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਨਾਲ ਹੀ ਮੁਹਾਲੀ, ਰੋਪੜ, ਮਾਨਸਾ, ਫਿਰੋਜ਼ਪੂਰ ਅਤੇ ਸੰਗਰੂਰ ਜ਼ਿਲੇ ਦੇ ਐਸ.ਐਸ.ਪੀ. ਨੂੰ ਵੀ ਬਦਲ ਦਿੱਤਾ ਗਿਆ ਹੈ।
ਕੁਲਦੀਪ ਸਿੰਘ ਨੂੰ ਸਪੈਸ਼ਲ ਡੀਜੀਪੀ ਐਸ.ਟੀ.ਐਫ. ਪੰਜਾਬ ਨਿਯੁਕਤ ਕੀਤਾ
ਸ਼ਨਿੱਚਰਵਾਰ ਨੂੰ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਤਬਾਦਲੇ ਦੇ ਆਦੇਸ਼ਾਂ ਅਨੁਸਾਰ ਕੁਲਦੀਪ ਸਿੰਘ ਨੂੰ ਸਪੈਸ਼ਲ ਡੀਜੀਪੀ ਐਸ.ਟੀ.ਐਫ. ਪੰਜਾਬ ਲਗਾਇਆ ਗਿਆ ਹੈ, ਇਸ ਅਹੁਦੇ ‘ਤੇ ਪਹਿਲਾਂ ਤੋਂ ਤੈਨਾਤ ਹਰਪ੍ਰੀਤ ਸਿੰਘ ਸਿੱਧੂ ਕੇਂਦਰ ਸਰਕਾਰ ਵਿੱਚ ਡੈਪੂਟੇਸ਼ਨ ’ਤੇ ਗਏ ਹਨ, ਜਿਸ ਕਾਰਨ ਇਹ ਅਹਿਮ ਅਹੁਦਾ ਖ਼ਾਲੀ ਹੋ ਰਿਹਾ ਸੀ। ਇਥੇ ਹੀ ਬੀ. ਚੰਦਰ ਸੇਖਰ ਨੂੰ ਏ.ਡੀ.ਜੀ.ਪੀ. ਜੇਲ, ਐਲ.ਕੇ. ਯਾਦਵ ਨੂੰ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ, ਆਰ.ਕੇ. ਜੈਸਵਾਲ ਨੂੰ ਆਈਜੀਪੀ ਐਸ.ਟੀ.ਐਫ਼ ਪੰਜਾਬ, ਗੁਰਿੰਦਰ ਸਿੰਘ ਨੂੰ ਆਈ.ਜੀ.ਪੀ. ਲਾਅ ਅਤੇ ਆਰਡਰ ਪੰਜਾਬ, ਐਸਪੀਐਸ ਪਰਮਾਰ ਨੂੰ ਆਈ.ਜੀ.ਪੀ. ਬਠਿੰਡਾ ਰੈਂਜ, ਨੌਨਿਹਾਲ ਸਿੰਘ ਨੂੰ ਆਈ.ਜੀ.ਪੀ. ਪਰਸੋਨਲ ਅਤੇ ਕ੍ਰਾਇਮ ਪੰਜਾਬ, ਅਰੁਣ ਪਾਲ ਸਿੰਘ ਨੂੰ ਆਈਜੀਪੀ ਪੋ੍ਰਵੀਜੀਨਿੰਗ ਪੰਜਾਬ, ਸਿਵੇ ਕੁਾਰ ਵਰਮਾ ਨੂੰ ਆਈ.ਜੀ.ਪੀ. ਸੁਰੱਖਿਆ ਪੰਜਾਬ,
ਜਸਕਰਨ ਸਿੰਘ ਨੂੰ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ, ਕੌਸਤੁਬ ਸ਼ਰਮਾ ਨੂੰ ਆਈ.ਜੀ.ਪੀ. ਮੁਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਚੰਡੀਗੜ, ਗੁਰਸ਼ਰਨ ਸਿੰਘ ਨੂੰ ਆਈ.ਜੀ.ਪੀ. ਜਲੰਧਰ ਰੈਂਜ, ਇੰਦਰਬੀਰ ਸਿੰਘ ਨੂੰ ਡੀਆਈਜੀ ਪ੍ਰਬੰਧਨ ਪੀਏਪੀ ਜਲੰਧਰ, ਐਸ. ਭੁਪਤੀ ਨੂੰ ਡੀਜੀਆਈ ਪ੍ਰੋਵੀਜੀਨਿੰਗ ਪੰਜਾਬ, ਨਰਿੰਦਰ ਭਾਰਗਵ ਨੂੰ ਡੀਆਈਜੀ ਤੇ ਜੁਆਇੰਟ ਡਾਇਰੈਕਟਰ ਐਮ.ਆਰ.ਐਸ. ਪੀ.ਏ.ਪੀ. ਫਿਲੌਰ, ਗੁਰਦਿਆਲ ਸਿੰਘ ਨੂੰ ਡੀਜੀਆਈ ਏਜੀਟੀਐਫ ਪੰਜਾਬ, ਰਣਜੀਤ ਸਿੰਘ ਨੂੰ ਡੀਆਈਜੀ ਫਿਰੋਜ਼ਪੂਰ ਰੈਂਜ, ਮਨਦੀਪ ਸਿੰਘ ਸਿੱਧੂ ਨੂੰ ਕਮਿਸ਼ਨਰ ਆਫ਼ ਪੁਲਿਸ ਲੁਧਿਆਣਾ, ਨਵੀਨ ਸਿੰਗਲਾ ਨੂੰ ਡੀ.ਆਈ.ਜੀ. ਪ੍ਰਬੰਧਨ ਚੰਡੀਗੜ, ਸੰਦੀਪ ਗਰਗ ਨੂੰ ਐਸ.ਐਸ.ਪੀ. ਮੁਹਾਲੀ,
ਵਿਵੇਕ ਸ਼ੀਲ ਨੂੰ ਐਸ.ਐਸ.ਪੀ. ਰੋਪੜ, ਨਾਨਕ ਸਿੰਘ ਨੂੰ ਐਸ.ਐਸ.ਪੀ. ਮਾਨਸਾ, ਗੌਰਵ ਤੂਰਾ ਨੂੰ ਏ.ਆਈ.ਜੀ. ਪਰਸੋਨਲ-2 ਪੰਜਾਬ, ਕੰਵਰਦੀਪ ਕੌਰ ਨੂੰ ਐਸ.ਐਸ.ਪੀ. ਫਿਰੋਜ਼ਪੂਰ, ਸੁਰੇਂਦਰ ਲਾਂਬਾ ਨੂੰ ਐਸ.ਐਸ.ਪੀ. ਸੰਗਰੂਰ, ਗੁਰਮੀਤ ਸਿੰਘ ਚੌਹਾਨ ਨੂੰ ਐਸ.ਐਸ.ਪੀ. ਤਰਨਤਾਰਨ, ਵਰੂਨ ਸ਼ਰਮਾ ਨੂੰ ਐਸ.ਐਸ.ਪੀ. ਪਟਿਆਲਾ, ਦੀਪਕ ਪਾਰਿਕ ਨੂੰ ਏ.ਆਈ.ਜੀ. ਪ੍ਰਸੋਨਲ-1 ਪੰਜਾਬ, ਸਚਿਨ ਗੁਪਤਾ ਨੂੰ ਏ.ਆਈ.ਜੀ. ਪ੍ਰੋਵੀਜੀਨਿੰਗ ਪੰਜਾਬ, ਓਪਿੰਦਰ ਸਿੰਘ ਘੁੰਮਣ ਨੂੰ ਐਸ.ਐਸ.ਪੀ. ਮੁਕਤਸਰ ਸਾਹਿਬ, ਮਨਜੀਤ ਸਿੰਘ ਨੂੰ ਏ.ਆਈ.ਜੀ. ਏ.ਆਰ.ਪੀ. ਜਲੰਧਰ, ਬਲਵੰਤ ਕੌਰ ਨੂੰ ਏ.ਆਈ.ਜੀ. ਟਰਾਂਸਪੋਰਟ ਪੰਜਾਬ, ਹਰਮੀਤ ਸਿੰਘ ਨੂੰ ਏ.ਆਈ.ਜੀ. ਜੀਆਰਪੀ ਪੰਜਾਬ ਤੈਨਾਤ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ