MLA Pandori - Sach Kahoon Punjabi

Khanauri Border: ਵਿਧਾਇਕ ਪੰਡੋਰੀ ਨੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ
Khanauri Border: (ਰਵੀ ਗੁਰਮਾ) ਸ਼ੇਰਪੁਰ/ਧੂਰੀ । ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਖਨੌਰੀ ਬਾਰਡਰ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਮਾਨਵਤਾ ਦੇ ਅਧਾਰ ’ਤੇ ਕੇਂਦਰ ਸਰਕਾਰ ਕਿਸਾਨਾਂ ਨਾਲ ਫਰਾਖਦਿਲੀ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੇ ਅਤੇ ਜਲਦੀ ਹੱਲ ਕਰੇ।

ਇਹ ਵੀ ਪੜ੍ਹੋ: Flood Alart: ਭਾਰੀ ਮੀਂਹ ਕਾਰਨ ਭਿਆਨਕ ਹੜ੍ਹ ਆਉਣ ਦੀ ਸੰਭਾਵਨਾ, ਲੋਕਾਂ ਨੂੰ ਚੇਤਾਵਨੀ

ਕਿਸਾਨੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ, ਪੰਜਾਬ ਸਰਕਾਰ ਤਨੋ-ਮਨੋ ਕਿਸਾਨਾਂ ਦੇ ਨਾਲ ਹੈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਸੁਤਰਾਣਾ, ਵਿਧਾਇਕ ਗੁਰਲਾਲ ਸਿੰਘ ਘਨੌਰ, ਵਿਧਾਇਕ ਬੀਬਾ ਨਰਿੰਦਰ ਕੌਰ ਭਰਾਜ ਸੰਗਰੂਰ ਵੀ ਉਹਨਾਂ ਨਾਲ ਹਾਜ਼ਰ ਸਨ। Khanauri Border

ਕਿਸੇ ਨੂੰ ਸ਼ਰੇਆਮ ਹੀ ਮਾਰ ਦੇਣਾ, ਮਸਲੇ ਦਾ ਹੱਲ ਨਹੀਂ : ਵਿਧਾਇਕ ਪੰਡੋਰੀ
ਕਿਸੇ ਨੂੰ ਸ਼ਰੇਆਮ ਹੀ ਮਾਰ ਦੇਣਾ, ਮਸਲੇ ਦਾ ਹੱਲ ਨਹੀਂ : ਵਿਧਾਇਕ ਪੰਡੋਰੀ

ਬਰਨਾਲਾ, (ਜਸਵੀਰ ਸਿੰਘ ਗਹਿਲ)। ਕੋਟਕਪੂਰਾ ਵਿਖੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਰਾਜੂ ਦੇ ਕਤਲ ਦੀ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਰੜੇ ਸ਼ਬਦਾਂ ’ਚ ਨਿਖੇਧੀ ਕੀਤੀ। ਵਿਧਾਇਕ ਪੰਡੋਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮੁੱਚੇ ਸਮਾਜ ਲਈ ਹੀ ਬੇਹੱਦ ਮਾੜੀਆਂ ਹਨ। ਜਿੰਨਾਂ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਸ਼ਰੇਆਮ ਹੀ ਮਾਰ ਦੇਣਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪਤਾ ਲੱਗਾ ਹੈ ਕਿ ਪ੍ਰਦੀਪ ਸਿੰਘ ਕੇਸ ’ਚ ਨਾਮਜ਼ਦ ਸੀ ਜੋ ਕਿੰਨੇ ਵੀ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਟਰਾਇਲ ਚੱਲ ਰਿਹਾ ਸੀ, ਨਾ ਕਿ ਕਾਨੂੰਨ ਵੱਲੋਂ ਉਸਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨ ਨੂੰ ਹੱਥ ’ਚ ਲੈਣਾ ਬਹੁਤ ਹੀ ਗਲਤ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਭੜਕਾਊ ਪੋਸਟਾਂ ਨੂੰ ਅੱਗੇ ਸ਼ੇਅਰ ਨਾ ਕਰਕੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੱਦਾ ਦਿੱਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ